JAGAT SEWAK
  • Home
  • PUNJABਪੰਜਾਬ

    Punjab

    ਮੀਡੀਆ ਦੀ ਆਜ਼ਾਦੀ ‘ਤੇ ਹਮਲਾ ਲੋਕਤੰਤਰ ਦੀ ਅਖੰਡਤਾ ‘ਤੇ ਹਮਲਾ ਹੈ: ਵਿਜੈ ਇੰਦਰ ਸਿੰਗਲਾ
    ਪੰਜਾਬ

    May 3, 2026
    1.5k
    *ਨਸ਼ਾ ਤਸਕਰੀ ਨੈਟਵਰਕ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; 12 ਕਿੱਲੋ ਹੈਰੋਇਨ ਸਮੇਤ 3 ਕਾਬੂ*ਪਾਕਿਸਤਾਨ ਅਧਾਰਤ ਤਸਕਰ ਦੇ ਸੰਪਰਕ ਵਿੱਚ ਸਨ ਗ੍ਰਿਫਤਾਰ ਕੀਤੇ ਦੋਸ਼ੀ:- ਡੀਜੀਪੀ ਗੌਰਵ ਯਾਦਵ

    ਪੰਜਾਬ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ,ਸੱਤ ਪਿਸਤੌਲਾਂ ਸਮੇਤ ਚਾਰ ਵਿਅਕਤੀ ਕੀਤੇ ਕਾਬੂ 

    ਧਾਰਮਿਕ ਗ੍ਰੰਥਾਂ ਦੀਆਂ ਹੁੰਦੀਆਂ ਬੇਅਦਬੀਆਂ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਸਖ਼ਤ ਕਾਨੂੰਨ ਬਣਾਉਣ ਲਈ ਸੱਦਿਆ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ, ਸਪੀਕਰ ਨੇ ਦਿੱਤੀ ਜਾਣਕਾਰੀ 
    ਪੰਜਾਬ

    *12ਵੀਂ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ ‘ਚ ਰੂਪਨਗਰ ਦੀਆਂ ਲੜਕੀਆਂ ਨੇ ਓਵਰਆਲ ਚੈਂਪੀਅਨਸ਼ਿਪ ਜਿੱਤੀ*

    May 3, 2026
    1.5k
  • INDIAਦੇਸ਼
    ਆਮ ਆਦਮੀ ਪਾਰਟੀ ਛੱਡ ਕੇ ਬੀਜੇਪੀ ਵਿੱਚ ਸ਼ਾਮਲ ਹੋਏ ਸੰਦੀਪ ਪਾਠਕ ਤੇ ਪੁਲਿਸ ਕੀਤੇ ਦੋ ਪਰਚੇ, ਦਿੱਲੀ ਪਹੁੰਚੀ ਪੰਜਾਬ ਪੁਲਿਸ 

    ਆਸਟ੍ਰੇਲੀਆ ਤੋਂ ਡਿਪੋਰਟ ਕੀਤੇ 15 ਵਿਅਕਤੀਆਂ ਵਿੱਚੋਂ 11 ਪੰਜਾਬ ਦੇ, ਜਿੰਨਾ ਨੂੰ ਪੰਜਾਬ ਸਰਕਾਰ ਵੱਲੋਂ ਕੀਤਾ ਗਿਆ ਰਿਸੀਵ 

    ਆਮ ਆਦਮੀ ਪਾਰਟੀ ਨੂੰ ਲੱਗਾ ਵੱਡਾ ਝਟਕਾ, ਤਿੰਨ ਸੰਸਦ ਮੈਂਬਰਾਂ ਨੇ ਛੱਡੀ ਪਾਰਟੀ 

    ਅਮਿਤ ਸ਼ਾਹ ਵੱਲੋਂ ਆਮ ਆਦਮੀ ਪਾਰਟੀ ਤੋੜਨ ਲਈ,ਰਾਘਵ ਚੱਢੇ ਨੂੰ ਕੀਤੀ ਵੱਡੀ ਆਫਰ, ਬਲਤੇਜ ਪੰਨੂੰ ਨੇ ਲਗਾਏ ਵੱਡੇ ਇਲਜ਼ਾਮ 

    ਸੰਸਦ ਭਾਈ ਅੰਮ੍ਰਿਤਪਾਲ ਸਿੰਘ ਦੀ ਐਨ ਐਸ ਏ ਖ਼ਤਮ ਹੋਣ ਤੋਂ ਬਾਅਦ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਹੋਈ ਪੇਸ਼ੀ 

    ਆਮ ਆਦਮੀ ਪਾਰਟੀ ਨੇ ਰਾਘਵ ਚੱਢਾ ਨੂੰ ਰਾਜ ਸਭਾ ਦੇ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਇਆ। ਰਾਜ ਸਭਾ ਸਕੱਤਰੇਤ ਨੂੰ ਸੌਂਪਿਆ ਦਿੱਤਾ ਪੱਤਰ 

    ਵੱਡੀ ਖਬਰ, ਭਾਰਤੀ ਜਨਤਾ ਪਾਰਟੀ ਦੇ ਦਫਤਰ ਦੇ ਨੇੜੇ ਹੋਇਆ ਧਮਾਕਾ, ਪੁਲਿਸ ਨੇ ਜਾਂਚ ਕੀਤੀ ਸ਼ੁਰੂ 

    ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਐਚ ਐੱਸ ਫੂਲਕਾ ਬੀਜੇਪੀ ਵਿੱਚ ਹੋਏ ਸ਼ਾਮਲ 

    ਪੰਜਾਬ ਵਿੱਚ ਚੋਣਾਂ ਦਾ ਬਿਗਲ ਵਜਾਉਣ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ 14 ਮਾਰਚ ਨੂੰ ਆ ਰਹੇ ਮੋਗਾ 

  • WORLDਵਿਸ਼ਵ
    ਕੈਨੇਡਾ ਸਰਕਾਰ ਵੱਲੋਂ ਇੰਮੀਗ੍ਰੇਸ਼ਨ ਕਾਨੂੰਨ ਬਿੱਲ ਸੀ 12 ਮੁਤਾਬਕ,30000 ਲੋਕਾਂ ਨੂੰ ਬਾਹਰ ਕੱਢਣ ਦੇ ਕੀਤੇ ਹੁਕਮ 

    ਈਰਾਨ ਅਤੇ ਅਮਰੀਕਾ ਦੀ ਜੰਗ ਨੂੰ ਲੈਕੇ ਵੱਡੀ ਖਬਰ, ਸ਼ਰਤਾਂ ਦੇ ਆਧਾਰ ਉਪਰ ਦੋ ਹਫਤਿਆਂ ਲਈ ਹੋਈ ਜੰਗਬੰਦੀ 

    ਅਮਰੀਕਾ ਨੇ ਵੱਡੀ ਗਿਣਤੀ ਵਿੱਚ ਪੰਜਾਬੀ ਟਰੱਕ ਡਰਾਈਵਰਾਂ ਦੇ ਲਾਇਸੈਂਸ ਕੀਤੇ ਰੱਦ 

    ਕੈਨੇਡਾ ਦੇ ਸਰੀ ਵਿੱਚ ਇੱਕ ਹੋਰ ਨੌਜਵਾਨ ਦਾ ਗੋਲੀਆਂ ਮਾਰਕੇ ਕੀਤਾ ਕਤਲ 

    ਮੰਦਭਾਗੀ ਖ਼ਬਰ-ਰੋਜੀ ਰੋਟੀ ਕਮਾਉਣ ਗਏ ਮੋਗਾ ਦੇ ਨੌਜਵਾਨ ਦਾ ਕੈਨੇਡਾ ਵਿੱਚ ਅਣਪਛਾਤੇ ਵਿਅਕਤੀਆਂ ਨੇ ਕੀਤਾ ਕ*ਤ*ਲ 

    ਕੈਨੇਡਾ ਵਿੱਚ ਵਰਕ ਪਰਮਿਟ ਤੇ ਕੰਮ ਕਰ ਰਹੇ ਕਾਮਿਆਂ ਨੂੰ ਸਰਕਾਰ ਕਰੇਗੀ ਪੱਕੇ 

    ਕੈਨੇਡਾ ਨਿਵਾਸੀ ਸੋਸ਼ਲ ਮੀਡੀਆ ਤੇ ਸਰਗਰਮ ਰਹਿਣ ਵਾਲੀ ਨੈਂਨਸੀ ਗਰੇਵਾਲ ਦਾ ਹੋਇਆ ਕਤਲ 

    ਅਫਗਾਨਿਸਤਾਨ ਦੀ ਤਾਲਿਬਾਨ ਸਰਕਾਰ ਨੇ ਔਰਤਾਂ ਨੂੰ ਪਤੀਆ ਵੱਲੋਂ ਕੁੱਟਣ ਸਬੰਧੀ ਨਵਾਂ ਹੁਕਮ ਕੀਤਾ ਜਾਰੀ 

    “ਵਾਅਦਿਆਂ ਦੀ ਰਾਜਨੀਤੀ ਕਦੋਂ ਖ਼ਤਮ ਹੋਵੇਗੀ?” – ਇੰਟਰਨੈਸ਼ਨਲ ਪੰਥਕ ਦਲ ਯੂਕੇ ਵੱਲੋਂ ਐਸਜੀਪੀਸੀ ਪ੍ਰਧਾਨ ਧਾਮੀ ਨੂੰ ਸਿੱਧੀ ਚੁਣੌਤੀ

  • BUSINESSਕਾਰੋਬਾਰ
  • E-Paper
  • Youtube
SUBSCRIBE
No Result
View All Result

Home ਪੰਜਾਬ

ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਨੂੰ ਦਿੱਤੀ ਜਾਂਦੀ 750 ਪੈਨਸ਼ਨ ਹੁਣ ਮਿਲੇਗੀ 1500 ਰੁਪਏ ,ਹੋਇਆ ਨੋਟੀਫਿਕੇਸ਼ਨ

by Tarlochan Singh Brar
June 7, 2021
Reading Time: 1 min read
0
ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਨੂੰ ਦਿੱਤੀ ਜਾਂਦੀ 750 ਪੈਨਸ਼ਨ ਹੁਣ ਮਿਲੇਗੀ 1500 ਰੁਪਏ ,ਹੋਇਆ ਨੋਟੀਫਿਕੇਸ਼ਨ
Share on WhatsApp!Share on Facebook

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਸਮਾਜਿਕ ਸੁਰੱਖਿਆ ਮਾਸਿਕ ਪੈਨਸ਼ਨ ਨੂੰ 750 ਰੁਪਏ ਤੋਂ ਵਧਾ ਕੇ 1500 ਰੁਪਏ ਕਰਨ ਲਈ ਮਨਜ਼ੂਰੀ ਦੇ ਦਿੱਤੀ ਗਈ ਹੈ। ਪੈਨਸ਼ਨ ਵਿੱਚ ਇਹ ਵਾਧਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੁਆਰਾ ਜਾਰੀ ਕੀਤੇ ਨੋਟੀਫਿਕੇਸ਼ਨ ਦੇ ਨਾਲ 1 ਜੁਲਾਈ ਤੋਂ ਲਾਗੂ ਹੋ ਜਾਵੇਗਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਨੋਟੀਫੀਕੇਸ਼ਨ ਨੇ ਬਜ਼ੁਰਗਾਂ, ਦਿਵਿਆਂਗ ਵਿਅਕਤੀਆਂ, ਵਿਧਵਾਵਾਂ ਅਤੇ ਬੇਸਹਾਰਾ ਔਰਤਾਂ ਤੋਂ ਇਲਾਵਾ ਆਸਿ਼੍ਰਤ ਬੱਚਿਆਂ ਦੀ ਪੈਨਸ਼ਨ ਦੁੱਗਣੀ ਕਰਨ ਲਈ ਰਾਹ ਪੱਧਰਾ ਕਰ ਦਿੱਤਾ ਹੈ। ਇਸ ਦੇ ਨਾਲ ਹੀ ਇਸ ਸਾਲ ਦੇ ਬਜਟ ਸੈਸ਼ਨ ਦੌਰਾਨ ਦ੍ਰਿੜਾਈ ਰਾਜ ਸਰਕਾਰ ਦੀ ਵਚਨਬੱਧਤਾ ਅਨੁਸਾਰ ਸਮਾਜਿਕ ਸੁਰੱਖਿਆ ਪੈਨਸ਼ਨਾਂ ਅਧੀਨ ਆਉਂਦੇ ਸਮਾਜ ਦੇ ਪਛੜੇ ਵਰਗਾਂ ਦੇ ਸਾਰੇ ਯੋਗ ਲਾਭਪਾਤਰੀਆਂ ਨੂੰ ਪ੍ਰਤੀ ਮਹੀਨਾ 1500 ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ ਵੀ ਇੱਕ ਲਾਹੇਵੰਦ ਉਪਰਾਲਾ ਹੈ।

ਜਿਕਰਯੋਗ ਹੈ ਕਿ ਮਾਸਿਕ ਪੈਨਸ਼ਨ 750 ਰੁਪਏ ਤੋਂ ਵਧਾ ਕੇ 1500 ਰੁਪਏ (ਦੁੱਗਣੀ )ਕਰਨ ਦੇ ਮੱਦੇਨਜ਼ਰ 2021-22  ਦੌਰਾਨ 4,000 ਕਰੋੜ ਰੁਪਏ ਦਾ ਬਜਟ ਅਲਾਟ ਕੀਤਾ ਗਿਆ ਹੈ ਜੋ ਕਿ ਸਾਲ 2020-21 ਦੇ 2,320 ਕਰੋੜ ਰੁਪਏ ਦੇ  ਬਜਟਰੀ ਖਰਚਿਆਂ ਮੁਕਾਬਲੇ 72 ਫੀਸਦੀ ਵਾਧਾ ਦਰਸਾਉਂਦਾ ਹੈ।ਸਾਲ 2019-220 ਅਤੇ 2020-21 ਵਿੱਚ ਕ੍ਰਮਵਾਰ 2,089 ਕਰੋੜ ਅਤੇ 2,277 ਕਰੋੜ ਰੁਪਏ ਦੀ ਸਮਾਜਿਕ ਸੁਰੱਖਿਆ ਪੈਨਸ਼ਨ ਵੰਡੀ ਗਈ, ਜੋ ਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਦੁਆਰਾ ਸਾਲ 2016-17 ਵਿੱਚ ਦਿੱਤੀ ਮਹਿਜ਼ 747 ਕਰੋੜ ਰੁਪਏ ਦੀ ਪੈਨਸ਼ਨ ਨਾਲੋਂ ਤਿੰਨ ਗੁਣਾ ਵੱਧ ਬਣਦੀ ਹੈ। ਸਾਲ 2020-21 ਦੌਰਾਨ ਅਨੁਸੂਚਿਤ ਜਾਤੀ ਨਾਲ ਸਬੰਧਤ 13 ਲੱਖ ਲਾਭਪਾਤਰੀਆਂ ਸਮੇਤ ਕੁੱਲ 25.55 ਲੱਖ ਲਾਭਪਾਤਰੀਆਂ ਨੂੰ ਪੈਨਸ਼ਨ ਦਿੱਤੀ ਗਈ।

RELATED STORIES

ਮੀਡੀਆ ਦੀ ਆਜ਼ਾਦੀ ‘ਤੇ ਹਮਲਾ ਲੋਕਤੰਤਰ ਦੀ ਅਖੰਡਤਾ ‘ਤੇ ਹਮਲਾ ਹੈ: ਵਿਜੈ ਇੰਦਰ ਸਿੰਗਲਾ

ਮੀਡੀਆ ਦੀ ਆਜ਼ਾਦੀ ‘ਤੇ ਹਮਲਾ ਲੋਕਤੰਤਰ ਦੀ ਅਖੰਡਤਾ ‘ਤੇ ਹਮਲਾ ਹੈ: ਵਿਜੈ ਇੰਦਰ ਸਿੰਗਲਾ

May 3, 2026
1.5k
*ਨਸ਼ਾ ਤਸਕਰੀ ਨੈਟਵਰਕ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; 12 ਕਿੱਲੋ ਹੈਰੋਇਨ ਸਮੇਤ 3 ਕਾਬੂ*ਪਾਕਿਸਤਾਨ ਅਧਾਰਤ ਤਸਕਰ ਦੇ ਸੰਪਰਕ ਵਿੱਚ ਸਨ ਗ੍ਰਿਫਤਾਰ ਕੀਤੇ ਦੋਸ਼ੀ:- ਡੀਜੀਪੀ ਗੌਰਵ ਯਾਦਵ

*ਨਸ਼ਾ ਤਸਕਰੀ ਨੈਟਵਰਕ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; 12 ਕਿੱਲੋ ਹੈਰੋਇਨ ਸਮੇਤ 3 ਕਾਬੂ*ਪਾਕਿਸਤਾਨ ਅਧਾਰਤ ਤਸਕਰ ਦੇ ਸੰਪਰਕ ਵਿੱਚ ਸਨ ਗ੍ਰਿਫਤਾਰ ਕੀਤੇ ਦੋਸ਼ੀ:- ਡੀਜੀਪੀ ਗੌਰਵ ਯਾਦਵ

May 3, 2026
1.5k

ਦੱਸਣਯੋਗ ਹੈ ਕਿ ਮੁੱਖ ਮੰਤਰੀ ਨੇ ਹਾਲ ਹੀ ਵਿੱਚ ਕੋਵਿਡ ਮਹਾਂਮਾਰੀ ਵਿੱਚ ਅਨਾਥ ਹੋਏ ਸਾਰੇ ਬੱਚਿਆਂ ਲਈ ਗ੍ਰੈਜੂਏਸ਼ਨ ਤੱਕ ਮੁਫਤ ਸਿੱਖਿਆ ਦਾ ਐਲਾਨ ਕੀਤਾ ਸੀ। ਇਹ ਉਪਰਾਲਾ  ਉਨ੍ਹਾਂ ਪਰਿਵਾਰਾਂ ਲਈ ਵੀ ਲਾਹੇਵੰਦਾ ਹੈ ਜੋ ਕੋਵਿਡ ਕਾਰਨ ਆਪਣਾ ਕਮਾਊ ਜੀਅ ਗਵਾ ਚੁੱਕੇ ਹਨ।ਇਹ ਲਾਭ 1 ਜੁਲਾਈ, 2021 ਤੋਂ ਦਿੱਤੇ ਜਾਣਗੇ।

Print Friendly, PDF & Email

Leave a Reply Cancel reply

Your email address will not be published. Required fields are marked *

About Us

Jagat sewak news portal is basically focused on promoting Punjabi language toward the whole world . As you all had showered faith in our past publications, we hope more motivation and love by your side in future projects.

Recent Stories

  • ਮੀਡੀਆ ਦੀ ਆਜ਼ਾਦੀ ‘ਤੇ ਹਮਲਾ ਲੋਕਤੰਤਰ ਦੀ ਅਖੰਡਤਾ ‘ਤੇ ਹਮਲਾ ਹੈ: ਵਿਜੈ ਇੰਦਰ ਸਿੰਗਲਾ
  • *ਨਸ਼ਾ ਤਸਕਰੀ ਨੈਟਵਰਕ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; 12 ਕਿੱਲੋ ਹੈਰੋਇਨ ਸਮੇਤ 3 ਕਾਬੂ*ਪਾਕਿਸਤਾਨ ਅਧਾਰਤ ਤਸਕਰ ਦੇ ਸੰਪਰਕ ਵਿੱਚ ਸਨ ਗ੍ਰਿਫਤਾਰ ਕੀਤੇ ਦੋਸ਼ੀ:- ਡੀਜੀਪੀ ਗੌਰਵ ਯਾਦਵ

Follow Us

Facebook Twitter Instagram

© 2026 JNews - Premium WordPress news & magazine theme by Jegtheme.

No Result
View All Result
  • Home
    • Home – Layout 1
    • Home – Layout 2
    • Home – Layout 3
  • E-Paper
  • Youtube Channel Videos
  • Contact Us