JAGAT SEWAK
  • Home
  • PUNJABਪੰਜਾਬ

    Punjab

    ਕਮਲ ਕੌਰ ਭਾਬੀ ਕਤਲ ਮਾਮਲੇ ਵਿੱਚ, ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਪੰਜਾਬ ਪੁਲਿਸ ਨੇ ਦੁਬਈ ਤੋਂ ਗ੍ਰਿਫਤਾਰ ਕਰਕੇ ਲਿਆਂਦਾ, ਬਠਿੰਡੇ 
    ਪੰਜਾਬ

    April 10, 2026
    1.8k
    ਪੰਜਾਬ ਪੁਲਿਸ ਨੇ ਹੈਂਡ ਗ੍ਰੇਨੇਡ ਅਤੇ ਡੈਟੋਨੇਟਰ ਅਤੇ ਟਾਈਮਰ ਸਮੇਂਤ ਦੋ ਵਿਅਕਤੀ ਕੀਤੇ ਕਾਬੂ 

    April 9, 2026
    1.6k
    ਹਾਈਕੋਰਟ ਨੇ ਕੋਟਕਪੂਰਾ ਗੋਲੀ ਕਾਂਡ ਵਾਲਾ ਕੇਸ ਵੀ ਫਰੀਦਕੋਟ ਤੋਂ ਚੰਡੀਗੜ੍ਹ ਕੀਤਾ ਤਬਦੀਲ 

    ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਖਿਲਾਫ਼ ਐਨਐਸਏ ਲਾਉਣ ਦੀ  ਸਰਕਾਰ ਮੁੜ ਘੜ ਰਹੀ ਹੈ ਸਾਜ਼ਿਸ਼ਾਂ -: ਭਾਈ ਰਛਪਾਲ ਸਿੰਘ ਸੋਸਣ 

  • INDIAਦੇਸ਼
    ਆਮ ਆਦਮੀ ਪਾਰਟੀ ਨੇ ਰਾਘਵ ਚੱਢਾ ਨੂੰ ਰਾਜ ਸਭਾ ਦੇ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਇਆ। ਰਾਜ ਸਭਾ ਸਕੱਤਰੇਤ ਨੂੰ ਸੌਂਪਿਆ ਦਿੱਤਾ ਪੱਤਰ 

    ਵੱਡੀ ਖਬਰ, ਭਾਰਤੀ ਜਨਤਾ ਪਾਰਟੀ ਦੇ ਦਫਤਰ ਦੇ ਨੇੜੇ ਹੋਇਆ ਧਮਾਕਾ, ਪੁਲਿਸ ਨੇ ਜਾਂਚ ਕੀਤੀ ਸ਼ੁਰੂ 

    ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਐਚ ਐੱਸ ਫੂਲਕਾ ਬੀਜੇਪੀ ਵਿੱਚ ਹੋਏ ਸ਼ਾਮਲ 

    ਪੰਜਾਬ ਵਿੱਚ ਚੋਣਾਂ ਦਾ ਬਿਗਲ ਵਜਾਉਣ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ 14 ਮਾਰਚ ਨੂੰ ਆ ਰਹੇ ਮੋਗਾ 

    ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਵਕੀਲ ਉਪਰ ਚੱਲੀਆਂ ਗੋਲੀਆਂ, ਇੱਕ ਵਿਅਕਤੀ ਹੋਇਆ ਜ਼ਖ਼ਮੀ 

    ਅਮਰੀਕਾ ਵਿੱਚ ਗੁਰਪਤਵੰਤ ਪੰਨੂ ਦੇ ਕਤਲ ਦੀ ਸਾਜ਼ਿਸ਼ ਘੜਨ ਵਾਲੇ ਨਿਖਿਲ ਗੁਪਤਾ ਨੇ ਆਪਣੇ ਤੇ ਲੱਗੇ ਦੋਸ਼ ਕੀਤੇ ਕਬੂਲ,40 ਸਾਲ ਤੱਕ ਹੋ ਸਕਦੀ ਸਜ਼ਾ 

    ਸਿੱਖ ਕੈਦੀ ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਦੀ ਦਿੱਲੀ ਸਰਕਾਰ ਨੇ ਰਿਹਾਈ ਕੀਤੀ ਰੱਦ 

    ਪੰਜਾਬ ਦੇ ਗੁਆਂਢੀ ਸੂਬੇ ਨੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਪੜਦੇ ਵਿਦਿਆਰਥੀਆਂ ਤੇ ਮੋਬਾਈਲ ਫੋਨ ਵਰਤੋਂ ਤੇ ਪੂਰਨ ਪਾਬੰਦੀ ਲਗਾਉਣ ਦਾ ਕੀਤਾ ਐਲਾਨ 

    ਰਾਹੁਲ ਗਾਂਧੀ ਨੇ ਰਵਨੀਤ ਬਿੱਟੂ ਨੂੰ ਆਖਿਆ ਕੀ ਹਾਲ ਹੈ ਗੱਦਾਰ ਦੋਸਤ,ਉਸ ਤੋਂ ਬਾਅਦ ਹੋਈ ਤਿੱਖੀ ਬਹਿਸ 

  • WORLDਵਿਸ਼ਵ
    ਈਰਾਨ ਅਤੇ ਅਮਰੀਕਾ ਦੀ ਜੰਗ ਨੂੰ ਲੈਕੇ ਵੱਡੀ ਖਬਰ, ਸ਼ਰਤਾਂ ਦੇ ਆਧਾਰ ਉਪਰ ਦੋ ਹਫਤਿਆਂ ਲਈ ਹੋਈ ਜੰਗਬੰਦੀ 

    ਅਮਰੀਕਾ ਨੇ ਵੱਡੀ ਗਿਣਤੀ ਵਿੱਚ ਪੰਜਾਬੀ ਟਰੱਕ ਡਰਾਈਵਰਾਂ ਦੇ ਲਾਇਸੈਂਸ ਕੀਤੇ ਰੱਦ 

    ਕੈਨੇਡਾ ਦੇ ਸਰੀ ਵਿੱਚ ਇੱਕ ਹੋਰ ਨੌਜਵਾਨ ਦਾ ਗੋਲੀਆਂ ਮਾਰਕੇ ਕੀਤਾ ਕਤਲ 

    ਮੰਦਭਾਗੀ ਖ਼ਬਰ-ਰੋਜੀ ਰੋਟੀ ਕਮਾਉਣ ਗਏ ਮੋਗਾ ਦੇ ਨੌਜਵਾਨ ਦਾ ਕੈਨੇਡਾ ਵਿੱਚ ਅਣਪਛਾਤੇ ਵਿਅਕਤੀਆਂ ਨੇ ਕੀਤਾ ਕ*ਤ*ਲ 

    ਕੈਨੇਡਾ ਵਿੱਚ ਵਰਕ ਪਰਮਿਟ ਤੇ ਕੰਮ ਕਰ ਰਹੇ ਕਾਮਿਆਂ ਨੂੰ ਸਰਕਾਰ ਕਰੇਗੀ ਪੱਕੇ 

    ਕੈਨੇਡਾ ਨਿਵਾਸੀ ਸੋਸ਼ਲ ਮੀਡੀਆ ਤੇ ਸਰਗਰਮ ਰਹਿਣ ਵਾਲੀ ਨੈਂਨਸੀ ਗਰੇਵਾਲ ਦਾ ਹੋਇਆ ਕਤਲ 

    ਅਫਗਾਨਿਸਤਾਨ ਦੀ ਤਾਲਿਬਾਨ ਸਰਕਾਰ ਨੇ ਔਰਤਾਂ ਨੂੰ ਪਤੀਆ ਵੱਲੋਂ ਕੁੱਟਣ ਸਬੰਧੀ ਨਵਾਂ ਹੁਕਮ ਕੀਤਾ ਜਾਰੀ 

    “ਵਾਅਦਿਆਂ ਦੀ ਰਾਜਨੀਤੀ ਕਦੋਂ ਖ਼ਤਮ ਹੋਵੇਗੀ?” – ਇੰਟਰਨੈਸ਼ਨਲ ਪੰਥਕ ਦਲ ਯੂਕੇ ਵੱਲੋਂ ਐਸਜੀਪੀਸੀ ਪ੍ਰਧਾਨ ਧਾਮੀ ਨੂੰ ਸਿੱਧੀ ਚੁਣੌਤੀ

    ਅਮਰੀਕਾ ਤੋਂ ਮੰਦਭਾਗੀ ਖ਼ਬਰ, ਇੱਕ ਹੋਰ ਪੰਜਾਬੀ ਟਰੱਕ ਡਰਾਈਵਰ ਨੇ ਕੀਤਾ ਐਕਸੀਡੈਂਟ, ਇੱਕ ਵਿਅਕਤੀ ਦੀ ਹੋਈ ਮੌਤ 

  • BUSINESSਕਾਰੋਬਾਰ
  • E-Paper
  • Youtube
SUBSCRIBE
No Result
View All Result

Home ਪੰਜਾਬ

ਅਸਲਾ ਲਾਇਸੇੰਸ ਬਣਾਉਣ ਲਈ ਗੈਂਗਸਟਰਾਂ ਦਾ ਨਾਮ ਵਰਤ ਕੇ ਆਪਣੇ ਘਰ ਖੁਦ ਹੀ ਚਲਾਈਆਂ ਗੋਲੀਆਂ ਦੀ ਵਾਰਦਾਤ 48 ਘੰਟਿਆਂ ਵਿੱਚ ਟਰੇਸ

by Tarlochan Singh Brar
June 22, 2022
Reading Time: 1 min read
0
ਅਸਲਾ ਲਾਇਸੇੰਸ ਬਣਾਉਣ ਲਈ ਗੈਂਗਸਟਰਾਂ ਦਾ ਨਾਮ ਵਰਤ ਕੇ ਆਪਣੇ ਘਰ ਖੁਦ ਹੀ ਚਲਾਈਆਂ ਗੋਲੀਆਂ ਦੀ ਵਾਰਦਾਤ 48 ਘੰਟਿਆਂ ਵਿੱਚ ਟਰੇਸ
Share on WhatsApp!Share on Facebook

RELATED STORIES

ਕਮਲ ਕੌਰ ਭਾਬੀ ਕਤਲ ਮਾਮਲੇ ਵਿੱਚ, ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਪੰਜਾਬ ਪੁਲਿਸ ਨੇ ਦੁਬਈ ਤੋਂ ਗ੍ਰਿਫਤਾਰ ਕਰਕੇ ਲਿਆਂਦਾ, ਬਠਿੰਡੇ 

ਕਮਲ ਕੌਰ ਭਾਬੀ ਕਤਲ ਮਾਮਲੇ ਵਿੱਚ, ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਪੰਜਾਬ ਪੁਲਿਸ ਨੇ ਦੁਬਈ ਤੋਂ ਗ੍ਰਿਫਤਾਰ ਕਰਕੇ ਲਿਆਂਦਾ, ਬਠਿੰਡੇ 

April 10, 2026
1.8k
ਪੰਜਾਬ ਪੁਲਿਸ ਨੇ ਹੈਂਡ ਗ੍ਰੇਨੇਡ ਅਤੇ ਡੈਟੋਨੇਟਰ ਅਤੇ ਟਾਈਮਰ ਸਮੇਂਤ ਦੋ ਵਿਅਕਤੀ ਕੀਤੇ ਕਾਬੂ 

ਪੰਜਾਬ ਪੁਲਿਸ ਨੇ ਹੈਂਡ ਗ੍ਰੇਨੇਡ ਅਤੇ ਡੈਟੋਨੇਟਰ ਅਤੇ ਟਾਈਮਰ ਸਮੇਂਤ ਦੋ ਵਿਅਕਤੀ ਕੀਤੇ ਕਾਬੂ 

April 9, 2026
1.6k

ਗੁਲਜੀਤ ਸਿੰਘ ਖੁਰਾਣਾ ਆਈ.ਪੀ.ਐਸ ਸੀਨੀਅਰ ਕਪਤਾਨ ਪੁਲਿਸ ਮੋਗਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਸ਼ਮਸ਼ੇਰ ਸਿੰਘ ਉਪ ਕਪਤਾਨ ਪੁਲਿਸ ( ਬਾਘਾਪੁਰਾਣਾ ) ਮੋਗਾ ਦੀ ਯੋਗ ਅਗਵਾਈ ਹੇਠ ਇੰਸਪੈਕਟਰ ਦਲਜੀਤ ਸਿੰਘ ਮੁੱਖ ਅਫਸਰ ਥਾਣਾ ਸਮਾਲਸਰ ਅਤੇ ਇੰਸਪੈਕਟਰ ਤਰਲੋਚਨ ਸਿੰਘ ਇੰਚਾਰਜ ਸੀ.ਆਈ.ਏ ਸਟਾਫ ਬਾਘਾਪੁਰਾਣਾ ਦੀ ਟੀਮ ਵੱਲੋਂ ਪਿੰਡ ਬੰਬੀਹਾ ਭਾਈ ਵਿਖੇ ਹੋਈ ਫਾਈਰਿੰਗ ਦੀ ਵਾਰਦਾਤ ਨੂੰ 48 ਘੰਟਿਆਂ ਵਿੱਚ ਟਰੇਸ ਕਰਨ ਵਿੱਚ ਵੱਡੀ ਸਫਲਤਾ ਹਾਸਲ ਕਰਕੇ 03 ਦੋਸ਼ੀਆਂ ਨੂੰ 315 ਬੋਰ ਦੋਸੀ ਕੋਟਾ ਅਤੇ 32 ਬੋਰ ਰਿਵਾਲਵਰ ਸਮੇਤ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਗਈ ਹੈ । ਮਿਤੀ 20.01.2022 ਨੂੰ ਤਰਲੋਚਨ ਸਿੰਘ ਪੁੱਤਰ ਰਘਵੀਰ ਸਿੰਘ ਵਾਸੀ ਬੰਬੀਹਾ ਭਾਈ ਨੇ ਪੁਲਿਸ – ਪਾਸ ਇਤਲਾਹ ਦਿੱਤੀ ਸੀ ਕਿ ਉਸਨੂੰ ਕੁੱਝ ਦਿਨ ਪਹਿਲਾਂ ਵਟਸਅੱਪ ਕਾਲ ਰਾਹੀਂ ਗੈਂਗਸਟਰਾਂ ਵੱਲੋਂ ਫਿਰੌਤੀ ਲਈ ਧਮਕੀ ਦਿੱਤੀ ਗਈ ਸੀ ਅਤੇ ਅੱਜ ਸਵੇਰੇ ਕ੍ਰੀਬ 4 ਵਜੇ ਨਾ ਮਾਲੂਮ ਵਿਅਕਤੀਆਂ ਵੱਲੋਂ ਉਸਦੇ ਘਰ ਫਾਈਰਿੰਗ ਕੀਤੀ ਗਈ ਹੈ । ਜਿਸ ਸਬੰਧੀ ਮੁਕੱਦਮਾ ਨੰਬਰ 65 ਮਿਤੀ 2005.2022 ਅਧ 336,506,34 IPC 25-27-54-59 ਅਸਲਾ ਐਕਟ ਥਾਣਾ ਸਮਾਲਸਰ ਵਿਖੇ ਦਰਜ ਰਜਿਸਟਰ ਕੀਤਾ ਗਿਆ।ਜਿਸ ਤੋਂ ਸੀਨੀਅਰ ਕਪਤਾਨ ਪੁਲਿਸ ਮੋਗਾ ਜੀ ਵੱਲੋਂ ਵਾਰਦਾਤ ਨੂੰ ਟਰੇਸ ਕਰਨ ਲਈ ਵੱਖ ਵੱਖ ਟੀਮਾਂ ਦਾ ਗਠਨ ਕੀਤਾ ਗਿਆ । ਸ੍ਰੀ ਸ਼ਮਸ਼ੇਰ ਸਿੰਘ ਉਪ ਕਪਤਾਨ ਪੁਲਿਸ ( ਬਾਘਾਪੁਰਾਣਾਂ ) ਮੋਗਾ , ਇੰਸ : ਦਲਜੀਤ ਸਿੰਘ ਮੁੱਖ ਅਫਸਰ ਥਾਣਾ ਸਮਾਲਸਰ ਅਤੇ ਇੰਸਪੈਕਟਰ ਤਰਲੋਚਨ ਸਿੰਘ ਇੰਚਾਰਜ ਸੀ.ਆਈ.ਏ ਸਟਾਫ ਬਾਘਾਪੁਰਾਣਾ ਦੀ ਟੀਮ ਵੱਲੋਂ ਟੈਕਨੀਕਲ ਗਾਂ / ਫਰਾਂਸਿਕ ਟੀਮ ਰਾਹੀਂ ਅਤੇ ਮਨੁੱਖੀ ਸੋਰਸਾਂ ਰਾਹੀਂ ਜਾਂਚ ਤੋਂ ਇਸ ਘਟਨਾ ਬਾਰੇ ਸ਼ੰਕਾ ਜ਼ਾਹਿਰ ਹੋਈ । ਜਿਸ ਤੋਂ ਮੁੱਦਈ ਤਰਲੋਚਨ ਸਿੰਘ ਪਾਸੋਂ ਡੂੰਘਾਈ ਨਾਲ ਪੁੱਛਗਿਛ ਕੀਤੀ।ਜਿਸਨੇ ਦੱਸਿਆ ਕਿ ਉਸ ਨੂੰ ਕੁੱਝ ਦਿਨ ਪਹਿਲਾਂ ਵਟਸਅੱਪ ਕਾਲ ਰਾਹੀਂ ਗੈਂਗਸਟਰਾਂ ਵੱਲੋਂ ਫਿਰੌਤੀ ਲਈ ਧਮਕੀ ਆਈ ਸੀ ਅਤੇ ਉਸਨੇ ਆਪਣੇ ਨਾਮ ਪਰ ਅਸਲਾ ਲਾਈਸੰਸ ਵੀ ਅਪਲਾਈ ਕੀਤਾ ਹੋਇਆ ਸੀ ਜਿਸਨੇ ਆਪਣਾ ਅਸਲਾ ਲਾਈਸੰਸ ਬਣਾਉਣ ਲਈ ਆਪਣੇ ਘਰ ਆਪ ਹੀ ਗੋਲੀਆਂ ਚਲਾਈਆਂ ਸਨ ਅਤੇ ਜਾਣ ਬੁੱਝ ਕੇ ਗੈਂਗਸਟਰ ਗੋਲਡੀ ਬਰਾੜ ਦਾ ਨਾਮ ਮੀਡੀਆ ਵਿੱਚ ਦਿੱਤਾ ਸੀ ਕਿਉਂਕਿ ਸਿੱਧੂ ਮੂਸੇਵਾਲਾ ਕਤਲ ਕੇਸ ਕਰਕੇ ਗੋਲਡੀ ਬਰਾੜ ਪੂਰੇ ਦੇਸ਼ ਵਿੱਚ ਮੀਡੀਆ ਦੀਆਂ ਸੁਰਖੀਆਂ ਵਿੱਚ ਹੈ ਅਤੇ ਅਫਸਰਾਂ ਵੱਲੋਂ ਉਸਨੂੰ ਜਾਨ ਦਾ ਖਤਰਾ ਹੋਣ ਦਾ ਸਮਝ ਕੇ ਉਸਦਾ ਅਸਲਾ ਲਾਈਸੰਸ ਬਣਾ ਦਿੱਤਾ ਜਾਵੇ । ਇਸ ਲਈ ਉਸ ਵੱਲੋਂ 32 ਬੋਰ ਰਿਵਾਲਵਰ ਆਪਣੇ ਦੋਸਤ ਕੁਲਵਿੰਦਰ ਸਿੰਘ ਉਰਫ ਕਿੰਦਾ ਪੁੱਤਰ ਰੇਸ਼ਮ ਸਿੰਘ ਵਾਸੀ ਬਰਗਾੜੀ ਪਾਸੋਂ ਅਤੇ 315 ਬੋਰ ਦਾ ਦੇਸੀ ਘੰਟਾ ਸੁਖਵੰਤ ਸਿੰਘ ਉਰਫ ਫੌਜੀ ਪੁੱਤਰ ਆਤਮਾ ਸਿੰਘ ਵਾਸੀ ਚੀਦਾ ਪਾਸੋਂ ਮੰਗਵਾਇਆ ਸੀ।ਸੁਖਵੰਤ ਸਿੰਘ ਉਰਫ ਫੌਜੀ ਉਕਤ ਨੇ ਆਪਣੀ ਪੁੱਛ ਗਿੱਛ ਦੌਰਾਨ ਦੱਸਿਆ ਕਿ ਉਹ ਇਹ ਕੱਟਾ ਜਗਮੀਤ ਸਿੰਘ ਉਰਫ ਜਗਮੀਤਾ ਪੁੱਤਰ ਜਗਸੀਰ ਸਿੰਘ ਵਾਸੀ ਚੁੰਨੀਆਂ ਥਾਣਾ ਸਾਦਿਕ ਜਿਲ੍ਹਾ ਫਰੀਦਕੋਟ ਪਾਸੋਂ ਲੈ ਕੇ ਆਇਆ ਹੈ । ਜਿਸ ਤੇ ਜਗਮੀਤ ਸਿੰਘ ਉਕਤ ਨੂੰ ਮੁਕਦਮਾ ਵਿਚ ਨਾਮਜ਼ਦ ਕੀਤਾ ਜਾ ਚੁੱਕਾ ਹੈ । ਹੁਣ ਤੱਕ ਤਿੰਨਾਂ ਦੋਸ਼ੀਆਂ ਤਰਲੋਚਨ ਸਿੰਘ ਪੁੱਤਰ ਰਘਵੀਰ ਸਿੰਘ ਵਾਸੀ ਬੰਬੀਹਾ ਭਾਈ , ਕੁਲਵਿੰਦਰ ਸਿੰਘ ਉਰਫ ਕਿੰਦਾ ਪੁੱਤਰ ਰੇਸਮ ਸਿੰਘ ਵਾਸੀ ਬਰਗਾੜੀ ਅਤੇ ਸੁਖਵੰਤ ਸਿੰਘ ਉਰਫ਼ ਫੌਜੀ ਪੁੱਤਰ ਆਤਮਾ ਸਿੰਘ ਵਾਸੀ ਚੀਦਾ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ ਤੇ ਜਗਮੀਤ ਸਿੰਘ ਉਕਤ ਦੀ ਗ੍ਰਿਫਤਾਰੀ ਬਾਕੀ ਹੈ । ਜਿਸ ਦੇ ਖਿਲਾਫ ਪਹਿਲਾ ਵੀ ਤਿੰਨ ਮੁਕੱਦਮੇ ਦਰਜ ਰਜਿਸਟਰ ਹਨ ।

Print Friendly, PDF & Email

Leave a Reply Cancel reply

Your email address will not be published. Required fields are marked *

About Us

Jagat sewak news portal is basically focused on promoting Punjabi language toward the whole world . As you all had showered faith in our past publications, we hope more motivation and love by your side in future projects.

Recent Stories

  • ਕਮਲ ਕੌਰ ਭਾਬੀ ਕਤਲ ਮਾਮਲੇ ਵਿੱਚ, ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਪੰਜਾਬ ਪੁਲਿਸ ਨੇ ਦੁਬਈ ਤੋਂ ਗ੍ਰਿਫਤਾਰ ਕਰਕੇ ਲਿਆਂਦਾ, ਬਠਿੰਡੇ 
  • ਪੰਜਾਬ ਪੁਲਿਸ ਨੇ ਹੈਂਡ ਗ੍ਰੇਨੇਡ ਅਤੇ ਡੈਟੋਨੇਟਰ ਅਤੇ ਟਾਈਮਰ ਸਮੇਂਤ ਦੋ ਵਿਅਕਤੀ ਕੀਤੇ ਕਾਬੂ 

Follow Us

Facebook Twitter Instagram

© 2026 JNews - Premium WordPress news & magazine theme by Jegtheme.

No Result
View All Result
  • Home
    • Home – Layout 1
    • Home – Layout 2
    • Home – Layout 3
  • E-Paper
  • Youtube Channel Videos
  • Contact Us