ਪੰਜਾਬ ਵਿੱਚ ਦਿਨੋਂ ਦਿਨੀਂ ਵਿਗੜ ਰਹੀ ਕਨੂੰਨ ਵਿਵਸਥਾ ਕਾਰਨ ਆਮ ਲੋਕਾਂ ਵਿੱਚ ਸਹੀਂ ਦਾ ਮਾਹੌਲ ਹੈ ਤੇ ਦੂਜੇ ਪਾਸੇ ਪੁਲੀਸ ਵੱਲੋਂ ਗੈਂਗਸਟਰਾਂ ਨੂੰ ਵੀ ਆਈ ਪੀ ਟਰੀਟਮੈਂਟ ਦਿੱਤਾ ਜਾਂ ਰਿਹਾ ਹੈ। ਇਸ ਸਬੰਧੀ ਅਜ ਆਮ ਆਦਮੀ ਪਾਰਟੀ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਵਿਧਾਨ ਸਭਾ ਸ਼ੈਸ਼ਨ ਦੌਰਾਨ ਆਪਣੀ ਸਰਕਾਰ ‘ਤੇ ਸਵਾਲ ਖੜੇ ਕੀਤੇ ਜਿਸ ਦੌਰਾਨ ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਪੁਲਿਸ ਵੱਲੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ VVIP Treatment ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੁਲਿਸ VVIP ਡਿਊਟੀ ਤੇ ਲੱਗੀ ਹੋਈ ਹੈ। ਬਿਸ਼ਨੋਈ ਦੇ ਰਿਮਾਂਡ ਦੌਰਾਨ ਤੇ ਇਸ ਕਾਰਨ ਸ਼ਹਿਰ ਵਾਸੀਆਂ ਵਿੱਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ।
PUNJAB




INDIA








WORLD










