JAGAT SEWAK
  • Home
  • PUNJABਪੰਜਾਬ

    Punjab

    ਬਾਘਾਪੁਰਾਣਾ ਵਿੱਚ ਸਪਾ ਸੈਂਟਰ ਦੀ ਆੜ ਚ ਦੇਹ ਵਪਾਰ ਦਾ ਧੰਦਾ ਕਰਨ ਵਾਲਿਆਂ ਨੂੰ ਪੁਲਿਸ ਨੇ ਕੀਤਾ ਕਾਬੂ।
    ਪੰਜਾਬ

    April 10, 2026
    1.7k
    ਕਮਲ ਕੌਰ ਭਾਬੀ ਕਤਲ ਮਾਮਲੇ ਵਿੱਚ, ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਪੰਜਾਬ ਪੁਲਿਸ ਨੇ ਦੁਬਈ ਤੋਂ ਗ੍ਰਿਫਤਾਰ ਕਰਕੇ ਲਿਆਂਦਾ, ਬਠਿੰਡੇ 

    1.9k
    ਪੰਜਾਬ ਪੁਲਿਸ ਨੇ ਹੈਂਡ ਗ੍ਰੇਨੇਡ ਅਤੇ ਡੈਟੋਨੇਟਰ ਅਤੇ ਟਾਈਮਰ ਸਮੇਂਤ ਦੋ ਵਿਅਕਤੀ ਕੀਤੇ ਕਾਬੂ 

    April 9, 2026
    1.7k
    ਹਾਈਕੋਰਟ ਨੇ ਕੋਟਕਪੂਰਾ ਗੋਲੀ ਕਾਂਡ ਵਾਲਾ ਕੇਸ ਵੀ ਫਰੀਦਕੋਟ ਤੋਂ ਚੰਡੀਗੜ੍ਹ ਕੀਤਾ ਤਬਦੀਲ 

    1.6k
  • INDIAਦੇਸ਼
    ਆਮ ਆਦਮੀ ਪਾਰਟੀ ਨੇ ਰਾਘਵ ਚੱਢਾ ਨੂੰ ਰਾਜ ਸਭਾ ਦੇ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਇਆ। ਰਾਜ ਸਭਾ ਸਕੱਤਰੇਤ ਨੂੰ ਸੌਂਪਿਆ ਦਿੱਤਾ ਪੱਤਰ 

    ਵੱਡੀ ਖਬਰ, ਭਾਰਤੀ ਜਨਤਾ ਪਾਰਟੀ ਦੇ ਦਫਤਰ ਦੇ ਨੇੜੇ ਹੋਇਆ ਧਮਾਕਾ, ਪੁਲਿਸ ਨੇ ਜਾਂਚ ਕੀਤੀ ਸ਼ੁਰੂ 

    ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਐਚ ਐੱਸ ਫੂਲਕਾ ਬੀਜੇਪੀ ਵਿੱਚ ਹੋਏ ਸ਼ਾਮਲ 

    ਪੰਜਾਬ ਵਿੱਚ ਚੋਣਾਂ ਦਾ ਬਿਗਲ ਵਜਾਉਣ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ 14 ਮਾਰਚ ਨੂੰ ਆ ਰਹੇ ਮੋਗਾ 

    ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਵਕੀਲ ਉਪਰ ਚੱਲੀਆਂ ਗੋਲੀਆਂ, ਇੱਕ ਵਿਅਕਤੀ ਹੋਇਆ ਜ਼ਖ਼ਮੀ 

    ਅਮਰੀਕਾ ਵਿੱਚ ਗੁਰਪਤਵੰਤ ਪੰਨੂ ਦੇ ਕਤਲ ਦੀ ਸਾਜ਼ਿਸ਼ ਘੜਨ ਵਾਲੇ ਨਿਖਿਲ ਗੁਪਤਾ ਨੇ ਆਪਣੇ ਤੇ ਲੱਗੇ ਦੋਸ਼ ਕੀਤੇ ਕਬੂਲ,40 ਸਾਲ ਤੱਕ ਹੋ ਸਕਦੀ ਸਜ਼ਾ 

    ਸਿੱਖ ਕੈਦੀ ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਦੀ ਦਿੱਲੀ ਸਰਕਾਰ ਨੇ ਰਿਹਾਈ ਕੀਤੀ ਰੱਦ 

    ਪੰਜਾਬ ਦੇ ਗੁਆਂਢੀ ਸੂਬੇ ਨੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਪੜਦੇ ਵਿਦਿਆਰਥੀਆਂ ਤੇ ਮੋਬਾਈਲ ਫੋਨ ਵਰਤੋਂ ਤੇ ਪੂਰਨ ਪਾਬੰਦੀ ਲਗਾਉਣ ਦਾ ਕੀਤਾ ਐਲਾਨ 

    ਰਾਹੁਲ ਗਾਂਧੀ ਨੇ ਰਵਨੀਤ ਬਿੱਟੂ ਨੂੰ ਆਖਿਆ ਕੀ ਹਾਲ ਹੈ ਗੱਦਾਰ ਦੋਸਤ,ਉਸ ਤੋਂ ਬਾਅਦ ਹੋਈ ਤਿੱਖੀ ਬਹਿਸ 

  • WORLDਵਿਸ਼ਵ
    ਈਰਾਨ ਅਤੇ ਅਮਰੀਕਾ ਦੀ ਜੰਗ ਨੂੰ ਲੈਕੇ ਵੱਡੀ ਖਬਰ, ਸ਼ਰਤਾਂ ਦੇ ਆਧਾਰ ਉਪਰ ਦੋ ਹਫਤਿਆਂ ਲਈ ਹੋਈ ਜੰਗਬੰਦੀ 

    ਅਮਰੀਕਾ ਨੇ ਵੱਡੀ ਗਿਣਤੀ ਵਿੱਚ ਪੰਜਾਬੀ ਟਰੱਕ ਡਰਾਈਵਰਾਂ ਦੇ ਲਾਇਸੈਂਸ ਕੀਤੇ ਰੱਦ 

    ਕੈਨੇਡਾ ਦੇ ਸਰੀ ਵਿੱਚ ਇੱਕ ਹੋਰ ਨੌਜਵਾਨ ਦਾ ਗੋਲੀਆਂ ਮਾਰਕੇ ਕੀਤਾ ਕਤਲ 

    ਮੰਦਭਾਗੀ ਖ਼ਬਰ-ਰੋਜੀ ਰੋਟੀ ਕਮਾਉਣ ਗਏ ਮੋਗਾ ਦੇ ਨੌਜਵਾਨ ਦਾ ਕੈਨੇਡਾ ਵਿੱਚ ਅਣਪਛਾਤੇ ਵਿਅਕਤੀਆਂ ਨੇ ਕੀਤਾ ਕ*ਤ*ਲ 

    ਕੈਨੇਡਾ ਵਿੱਚ ਵਰਕ ਪਰਮਿਟ ਤੇ ਕੰਮ ਕਰ ਰਹੇ ਕਾਮਿਆਂ ਨੂੰ ਸਰਕਾਰ ਕਰੇਗੀ ਪੱਕੇ 

    ਕੈਨੇਡਾ ਨਿਵਾਸੀ ਸੋਸ਼ਲ ਮੀਡੀਆ ਤੇ ਸਰਗਰਮ ਰਹਿਣ ਵਾਲੀ ਨੈਂਨਸੀ ਗਰੇਵਾਲ ਦਾ ਹੋਇਆ ਕਤਲ 

    ਅਫਗਾਨਿਸਤਾਨ ਦੀ ਤਾਲਿਬਾਨ ਸਰਕਾਰ ਨੇ ਔਰਤਾਂ ਨੂੰ ਪਤੀਆ ਵੱਲੋਂ ਕੁੱਟਣ ਸਬੰਧੀ ਨਵਾਂ ਹੁਕਮ ਕੀਤਾ ਜਾਰੀ 

    “ਵਾਅਦਿਆਂ ਦੀ ਰਾਜਨੀਤੀ ਕਦੋਂ ਖ਼ਤਮ ਹੋਵੇਗੀ?” – ਇੰਟਰਨੈਸ਼ਨਲ ਪੰਥਕ ਦਲ ਯੂਕੇ ਵੱਲੋਂ ਐਸਜੀਪੀਸੀ ਪ੍ਰਧਾਨ ਧਾਮੀ ਨੂੰ ਸਿੱਧੀ ਚੁਣੌਤੀ

    ਅਮਰੀਕਾ ਤੋਂ ਮੰਦਭਾਗੀ ਖ਼ਬਰ, ਇੱਕ ਹੋਰ ਪੰਜਾਬੀ ਟਰੱਕ ਡਰਾਈਵਰ ਨੇ ਕੀਤਾ ਐਕਸੀਡੈਂਟ, ਇੱਕ ਵਿਅਕਤੀ ਦੀ ਹੋਈ ਮੌਤ 

  • BUSINESSਕਾਰੋਬਾਰ
  • E-Paper
  • Youtube
SUBSCRIBE
No Result
View All Result

Home ਪੰਜਾਬ

ਕਰਨਲ ਜੋਗਿੰਦਰ ਸਿੰਘ ਮਾਨ ਦੇ ਘਰ 1945 ਵਿੱਚ ਜਨਮੇ ਸਿਮਰਨਜੀਤ ਸਿੰਘ ਮਾਨ ਨੇ ਤੀਜੀ ਵਾਰ ਲੋਕ ਸਭਾ ਚੋਣ ਜਿੱਤੀ ,ਜੀਵਨ ਤੇ ਕੁੱਝ ਝਾਤ

by Tarlochan Singh Brar
June 26, 2022
Reading Time: 1 min read
0
ਕਰਨਲ ਜੋਗਿੰਦਰ ਸਿੰਘ ਮਾਨ ਦੇ ਘਰ 1945 ਵਿੱਚ ਜਨਮੇ ਸਿਮਰਨਜੀਤ ਸਿੰਘ ਮਾਨ ਨੇ ਤੀਜੀ ਵਾਰ ਲੋਕ ਸਭਾ ਚੋਣ ਜਿੱਤੀ ,ਜੀਵਨ ਤੇ ਕੁੱਝ ਝਾਤ
Share on WhatsApp!Share on Facebook

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਆਗੂ ਸਿਮਰਨਜੀਤ ਸਿੰਘ ਮਾਨ ਨੇ ਸੰਗਰੂਰ ਲੋਕ ਸਭਾ ਚੋਣਾਂ ਜਿੱਤ ਕੇ ਐਮ ਪੀ ਬਣ ਗਏ ਹਨ। ਸਿਮਰਨਜੀਤ ਸਿੰਘ ਮਾਨ ਦੇ ਜੀਵਨ ਤੇ ਕੁੱਝ ਝਾਤ ਮਾਰੀਏ।

ਸਿਮਰਨਜੀਤ ਸਿੰਘ ਮਾਨ ਦਾ ਜਨਮ 1945 ਵਿੱਚ ਸ਼ਿਮਲਾ ਵਿਖੇ ਹੋਇਆ। ਸਿਮਰਜੀਤ ਸਿੰਘ ਮਾਨ ਸਿਆਸੀ ਪਰਿਵਾਰ ਤੋਂ ਸਬੰਧਤ ਹਨ। ਉਨ੍ਹਾਂ ਦੇ ਪਿਤਾ ਲੈਫ ਕਰਨਲ ਜੋਗਿੰਦਰ ਸਿੰਘ ਮਾਨ 1967 ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਸੀ। ਸਿਮਰਜੀਤ ਸਿੰਘ ਮਾਨ ਨੇ ਬਿਸ਼ਪ ਕਾਟਨ ਸਕੂਲ, ਸ਼ਿਮਲਾ ਅਤੇ ਸਰਕਾਰੀ ਕਾਲਜ ਚੰਡੀਗੜ੍ਹ ਤੋਂ ਸਿੱਖਿਆ ਪ੍ਰਾਪਤ ਕੀਤੀ। ਉਹ “ਇਤਿਹਾਸ”, “ਪੰਜਾਬੀ”, “ਧਰਮ” ਅਤੇ “ਰਾਜਨੀਤੀ ਵਿਗਿਆਨ” ਦੇ ਵਿਸ਼ਿਆਂ ਵਿੱਚ ਗੋਲਡ ਮੈਡਲਿਸਟ ਸਨ।

ਸਿੱਖਿਆ—
ਸਿਮਰਨਜੀਤ ਮਾਨ ਨੇ 1966 ਵਿੱਚ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਅਧੀਨ ਆਉਂਦੇ ਸਰਕਾਰੀ ਕਾਲਜ ਤੋਂ ਬੀ ਏ ਆਨਰਜ਼ ਤੱਕ ਪੜ੍ਹਾਈ ਕੀਤੀ ਹੈ। 1966 ਵਿੱਚ ਕੇਂਦਰੀ ਸਿਵਲ ਸੇਵਾਵਾਂ ਦੀ ਪ੍ਰੀਖਿਆ ਦਿੱਤੀ ਸੀ। ਇਸ ਤੋਂ ਬਾਅਦ ਵਿੱਚ 1967 ਵਿੱਚ ਭਾਰਤੀ ਪੁਲਿਸ ਸੇਵਾ ਵਿੱਚ ਸ਼ਾਮਲ ਹੋ ਗਏ ਸਨ। ਏਐਸਪੀ ਲੁਧਿਆਣਾ, ਐਸਐਸਪੀ ਫਿਰੋਜ਼ਪੁਰ, ਐਸਐਸਪੀ ਫਰੀਦਕੋਟ ਰਹੇ। ਇਸ ਦੇ ਨਾਲ ਹੀ ਉਹ ਏਆਈਜੀ ਜੀਆਰਪੀ ਪੰਜਾਬ-ਪਟਿਆਲਾ ਡਵੀਜ਼ਨ, ਵਿਜੀਲੈਂਸ ਬਿਊਰੋ ਚੰਡੀਗੜ੍ਹ ਦੇ ਡਿਪਟੀ ਡਾਇਰੈਕਟਰ ਰਹੇ।

RELATED STORIES

ਬਾਘਾਪੁਰਾਣਾ ਵਿੱਚ ਸਪਾ ਸੈਂਟਰ ਦੀ ਆੜ ਚ ਦੇਹ ਵਪਾਰ ਦਾ ਧੰਦਾ ਕਰਨ ਵਾਲਿਆਂ ਨੂੰ ਪੁਲਿਸ ਨੇ ਕੀਤਾ ਕਾਬੂ।

ਬਾਘਾਪੁਰਾਣਾ ਵਿੱਚ ਸਪਾ ਸੈਂਟਰ ਦੀ ਆੜ ਚ ਦੇਹ ਵਪਾਰ ਦਾ ਧੰਦਾ ਕਰਨ ਵਾਲਿਆਂ ਨੂੰ ਪੁਲਿਸ ਨੇ ਕੀਤਾ ਕਾਬੂ।

April 10, 2026
1.7k
ਕਮਲ ਕੌਰ ਭਾਬੀ ਕਤਲ ਮਾਮਲੇ ਵਿੱਚ, ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਪੰਜਾਬ ਪੁਲਿਸ ਨੇ ਦੁਬਈ ਤੋਂ ਗ੍ਰਿਫਤਾਰ ਕਰਕੇ ਲਿਆਂਦਾ, ਬਠਿੰਡੇ 

ਕਮਲ ਕੌਰ ਭਾਬੀ ਕਤਲ ਮਾਮਲੇ ਵਿੱਚ, ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਪੰਜਾਬ ਪੁਲਿਸ ਨੇ ਦੁਬਈ ਤੋਂ ਗ੍ਰਿਫਤਾਰ ਕਰਕੇ ਲਿਆਂਦਾ, ਬਠਿੰਡੇ 

April 10, 2026
1.9k

ਪੰਜਾਬ ਆਰਮਡ ਪੁਲਿਸ ਦੇ ਕਮਾਂਡੈਂਟ ਅਤੇ ਸੀਆਈਐਸਐਫ, ਬੰਬਈ ਦੇ ਗਰੁੱਪ ਕਮਾਂਡੈਂਟ ਸਮੇਤ ਕਈ ਅਹੁਦਿਆਂ ‘ਤੇ ਸੇਵਾ ਕੀਤੀ। ਪਾਕਿਸਤਾਨ ਤੋਂ ਡਰੱਗ ਸਮੱਗਲਰਾਂ ‘ਤੇ ਸਭ ਤੋਂ ਸਫਲ ਕਾਰਵਾਈ ਦੀ ਅਗਵਾਈ ਕੀਤੀ ਤੇ ਉਸ ਸਮੇਂ 7403 ਦੇ ਕਰੀਬ ਨਸ਼ਾ ਤਸਕਰ ਅਤੇ ਗੁੰਡੇ ਫੜੇ ਗਏ। 1981 ਦੇ ਸ਼ਾਂਤਮਈ ਧਰਨਿਆਂ ਦੇ ਖਿਲਾਫ ਉਨ੍ਹਾਂ ਦੇ ਵਹਿਸ਼ੀ ਪ੍ਰਤੀਕਰਮਾਂ ਲਈ ਮੁੱਖ ਮੰਤਰੀ ਦਰਬਾਰਾ ਸਿੰਘ ਦੀ ਵੀ ਆਲੋਚਨਾ ਕੀਤੀ ਸੀ। ਸਾਕਾ ਨੀਲਾ ਤਾਰਾ ਦੇ ਵਿਰੋਧ ਵਿੱਚ 18 ਜੂਨ 1984 ਨੂੰ ਭਾਰਤੀ ਪੁਲਿਸ ਸੇਵਾ ਤੋਂ ਅਸਤੀਫਾ ਦੇ ਦਿੱਤਾ ਸੀ।

ਨਿੱਜੀ ਜੀਵਨ
ਸਿਮਰਨਜੀਤ ਸਿੰਘ ਮਾਨ ਦੇ ਨਿੱਜੀ ਜੀਵਨ ਦੀ ਗੱਲ ਕਰੀਏ ‘ਤੇ ਉਨ੍ਹਾਂ ਦਾ ਵਿਆਹ ਗੀਤਿੰਦਰ ਕੌਰ ਮਾਨ ਨਾਲ ਹੋਇਆ ਸੀ। ਮਾਨ ਦੀ ਪਤਨੀ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਮਹਾਰਾਣੀ ਪ੍ਰਨੀਤ ਕੌਰ ਭੈਣਾਂ ਹਨ। ਸਿਮਰਨਜੀਤ ਸਿੰਘ ਮਾਨ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਰਹਿਣ ਵਾਲੇ ਹਨ।

ਸਿਆਸੀ ਜੀਵਨ
ਸਿਮਰਨਜੀਤ ਸਿੰਘ ਮਾਨ ਦੇ ਸਿਆਸੀ ਸਫ਼ਰ ਵਿਚ ਉਨ੍ਹਾਂ ਨੇ 1989 ‘ਚ 9ਵੀਂ ਲੋਕਸਭਾ ਤਰਨਤਾਰਨ ਤੋਂ ਲੜੀ ਅਤੇ ਜਿੱਤੀ। ਜੇਲ੍ਹ ‘ਚ ਰਹਿੰਦੇ ਹੋਏ ਇਹ ਚੋਣ ਲੜਿਆ ਸੀ। ਉਹ ਭਾਗਲਪੁਰ ਦੀ ਜੇਲ੍ਹ ‘ਚ ਨਜ਼ਰਬੰਦ ਰਹੇ ਸਨ, 527707 ਵੋਟ ਲੈ ਕੇ ਜਿੱਤ ਹਾਸਲ ਕੀਤੀ। ਕਾਂਗਰਸੀ ਉਮੀਦਵਾਰ ਅਜੀਤ ਸਿੰਘ ਮਾਨ ਨੂੰ ਹਰਾਇਆ।

1999 ‘ਚ ਸੰਗਰੂਰ ਤੋਂ ਦੂਜੀ ਵਾਰ ਸਾਂਸਦ ਬਣੇ। 2014 ‘ਚ ਇਸ ਸੀਟ ਤੋਂ ਜ਼ਮਾਨਤ ਜ਼ਬਤ ਹੋਈ ਸੀ। ਇਸ ਦੌਰਾਨ ਉਨ੍ਹਾਂ ਨੂੰ ਸਿਰਫ਼ 13990 ਵੋਟ ਮਿਲੇ ਸਨ। 2019 ਵਿੱਚ ਆਮ ਚੋਣਾਂ ਦੌਰਾਨ ਉਹ ਚੋਣ ਮੈਦਾਨ ਵਿੱਚ ਸਨ ਅਤੇ ਹਾਰ ਗਏ ਸਨ। ਇਸ ਚੋਣ ਵਿੱਚ ਭਗਵੰਤ ਮਾਨ ਜੇਤੂ ਰਹੇ ਸਨ। ਜ਼ਿਕਰਯੋਗ ਹੈ ਕਿ 1999 ਤੋਂ ਬਾਅਦ ਸਿਮਰਨਜੀਤ ਸਿੰਘ ਮਾਨ ਕੋਈ ਲੋਕ ਸਭਾ ਤੇ ਵਿਧਾਨ ਸਭਾ ਚੋਣ ਨਹੀਂ ਜਿੱਤੇ ਸਕੇ ਸਨ ਤੇ ਅੱਜ ਦੋ ਦਹਾਕਿਆਂ ਤੋਂ ਬਾਅਦ ਤੀਜੀ ਵਾਰ ਸਿਮਰਨਜੀਤ ਸਿੰਘ ਮਾਨ ਐਮ ਪੀ ਬਣਨ ਜਾ ਰਹੇ ਹਨ।

Print Friendly, PDF & Email

Leave a Reply Cancel reply

Your email address will not be published. Required fields are marked *

About Us

Jagat sewak news portal is basically focused on promoting Punjabi language toward the whole world . As you all had showered faith in our past publications, we hope more motivation and love by your side in future projects.

Recent Stories

  • ਬਾਘਾਪੁਰਾਣਾ ਵਿੱਚ ਸਪਾ ਸੈਂਟਰ ਦੀ ਆੜ ਚ ਦੇਹ ਵਪਾਰ ਦਾ ਧੰਦਾ ਕਰਨ ਵਾਲਿਆਂ ਨੂੰ ਪੁਲਿਸ ਨੇ ਕੀਤਾ ਕਾਬੂ।
  • ਕਮਲ ਕੌਰ ਭਾਬੀ ਕਤਲ ਮਾਮਲੇ ਵਿੱਚ, ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਪੰਜਾਬ ਪੁਲਿਸ ਨੇ ਦੁਬਈ ਤੋਂ ਗ੍ਰਿਫਤਾਰ ਕਰਕੇ ਲਿਆਂਦਾ, ਬਠਿੰਡੇ 

Follow Us

Facebook Twitter Instagram

© 2026 JNews - Premium WordPress news & magazine theme by Jegtheme.

No Result
View All Result
  • Home
    • Home – Layout 1
    • Home – Layout 2
    • Home – Layout 3
  • E-Paper
  • Youtube Channel Videos
  • Contact Us