JAGAT SEWAK
  • Home
  • PUNJABਪੰਜਾਬ

    Punjab

    ਮੀਡੀਆ ਦੀ ਆਜ਼ਾਦੀ ‘ਤੇ ਹਮਲਾ ਲੋਕਤੰਤਰ ਦੀ ਅਖੰਡਤਾ ‘ਤੇ ਹਮਲਾ ਹੈ: ਵਿਜੈ ਇੰਦਰ ਸਿੰਗਲਾ
    ਪੰਜਾਬ

    May 3, 2026
    1.5k
    *ਨਸ਼ਾ ਤਸਕਰੀ ਨੈਟਵਰਕ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; 12 ਕਿੱਲੋ ਹੈਰੋਇਨ ਸਮੇਤ 3 ਕਾਬੂ*ਪਾਕਿਸਤਾਨ ਅਧਾਰਤ ਤਸਕਰ ਦੇ ਸੰਪਰਕ ਵਿੱਚ ਸਨ ਗ੍ਰਿਫਤਾਰ ਕੀਤੇ ਦੋਸ਼ੀ:- ਡੀਜੀਪੀ ਗੌਰਵ ਯਾਦਵ

    ਪੰਜਾਬ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ,ਸੱਤ ਪਿਸਤੌਲਾਂ ਸਮੇਤ ਚਾਰ ਵਿਅਕਤੀ ਕੀਤੇ ਕਾਬੂ 

    ਧਾਰਮਿਕ ਗ੍ਰੰਥਾਂ ਦੀਆਂ ਹੁੰਦੀਆਂ ਬੇਅਦਬੀਆਂ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਸਖ਼ਤ ਕਾਨੂੰਨ ਬਣਾਉਣ ਲਈ ਸੱਦਿਆ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ, ਸਪੀਕਰ ਨੇ ਦਿੱਤੀ ਜਾਣਕਾਰੀ 
    ਪੰਜਾਬ

    *12ਵੀਂ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ ‘ਚ ਰੂਪਨਗਰ ਦੀਆਂ ਲੜਕੀਆਂ ਨੇ ਓਵਰਆਲ ਚੈਂਪੀਅਨਸ਼ਿਪ ਜਿੱਤੀ*

    May 3, 2026
    1.5k
  • INDIAਦੇਸ਼
    ਆਮ ਆਦਮੀ ਪਾਰਟੀ ਛੱਡ ਕੇ ਬੀਜੇਪੀ ਵਿੱਚ ਸ਼ਾਮਲ ਹੋਏ ਸੰਦੀਪ ਪਾਠਕ ਤੇ ਪੁਲਿਸ ਕੀਤੇ ਦੋ ਪਰਚੇ, ਦਿੱਲੀ ਪਹੁੰਚੀ ਪੰਜਾਬ ਪੁਲਿਸ 

    ਆਸਟ੍ਰੇਲੀਆ ਤੋਂ ਡਿਪੋਰਟ ਕੀਤੇ 15 ਵਿਅਕਤੀਆਂ ਵਿੱਚੋਂ 11 ਪੰਜਾਬ ਦੇ, ਜਿੰਨਾ ਨੂੰ ਪੰਜਾਬ ਸਰਕਾਰ ਵੱਲੋਂ ਕੀਤਾ ਗਿਆ ਰਿਸੀਵ 

    ਆਮ ਆਦਮੀ ਪਾਰਟੀ ਨੂੰ ਲੱਗਾ ਵੱਡਾ ਝਟਕਾ, ਤਿੰਨ ਸੰਸਦ ਮੈਂਬਰਾਂ ਨੇ ਛੱਡੀ ਪਾਰਟੀ 

    ਅਮਿਤ ਸ਼ਾਹ ਵੱਲੋਂ ਆਮ ਆਦਮੀ ਪਾਰਟੀ ਤੋੜਨ ਲਈ,ਰਾਘਵ ਚੱਢੇ ਨੂੰ ਕੀਤੀ ਵੱਡੀ ਆਫਰ, ਬਲਤੇਜ ਪੰਨੂੰ ਨੇ ਲਗਾਏ ਵੱਡੇ ਇਲਜ਼ਾਮ 

    ਸੰਸਦ ਭਾਈ ਅੰਮ੍ਰਿਤਪਾਲ ਸਿੰਘ ਦੀ ਐਨ ਐਸ ਏ ਖ਼ਤਮ ਹੋਣ ਤੋਂ ਬਾਅਦ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਹੋਈ ਪੇਸ਼ੀ 

    ਆਮ ਆਦਮੀ ਪਾਰਟੀ ਨੇ ਰਾਘਵ ਚੱਢਾ ਨੂੰ ਰਾਜ ਸਭਾ ਦੇ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਇਆ। ਰਾਜ ਸਭਾ ਸਕੱਤਰੇਤ ਨੂੰ ਸੌਂਪਿਆ ਦਿੱਤਾ ਪੱਤਰ 

    ਵੱਡੀ ਖਬਰ, ਭਾਰਤੀ ਜਨਤਾ ਪਾਰਟੀ ਦੇ ਦਫਤਰ ਦੇ ਨੇੜੇ ਹੋਇਆ ਧਮਾਕਾ, ਪੁਲਿਸ ਨੇ ਜਾਂਚ ਕੀਤੀ ਸ਼ੁਰੂ 

    ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਐਚ ਐੱਸ ਫੂਲਕਾ ਬੀਜੇਪੀ ਵਿੱਚ ਹੋਏ ਸ਼ਾਮਲ 

    ਪੰਜਾਬ ਵਿੱਚ ਚੋਣਾਂ ਦਾ ਬਿਗਲ ਵਜਾਉਣ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ 14 ਮਾਰਚ ਨੂੰ ਆ ਰਹੇ ਮੋਗਾ 

  • WORLDਵਿਸ਼ਵ
    ਕੈਨੇਡਾ ਸਰਕਾਰ ਵੱਲੋਂ ਇੰਮੀਗ੍ਰੇਸ਼ਨ ਕਾਨੂੰਨ ਬਿੱਲ ਸੀ 12 ਮੁਤਾਬਕ,30000 ਲੋਕਾਂ ਨੂੰ ਬਾਹਰ ਕੱਢਣ ਦੇ ਕੀਤੇ ਹੁਕਮ 

    ਈਰਾਨ ਅਤੇ ਅਮਰੀਕਾ ਦੀ ਜੰਗ ਨੂੰ ਲੈਕੇ ਵੱਡੀ ਖਬਰ, ਸ਼ਰਤਾਂ ਦੇ ਆਧਾਰ ਉਪਰ ਦੋ ਹਫਤਿਆਂ ਲਈ ਹੋਈ ਜੰਗਬੰਦੀ 

    ਅਮਰੀਕਾ ਨੇ ਵੱਡੀ ਗਿਣਤੀ ਵਿੱਚ ਪੰਜਾਬੀ ਟਰੱਕ ਡਰਾਈਵਰਾਂ ਦੇ ਲਾਇਸੈਂਸ ਕੀਤੇ ਰੱਦ 

    ਕੈਨੇਡਾ ਦੇ ਸਰੀ ਵਿੱਚ ਇੱਕ ਹੋਰ ਨੌਜਵਾਨ ਦਾ ਗੋਲੀਆਂ ਮਾਰਕੇ ਕੀਤਾ ਕਤਲ 

    ਮੰਦਭਾਗੀ ਖ਼ਬਰ-ਰੋਜੀ ਰੋਟੀ ਕਮਾਉਣ ਗਏ ਮੋਗਾ ਦੇ ਨੌਜਵਾਨ ਦਾ ਕੈਨੇਡਾ ਵਿੱਚ ਅਣਪਛਾਤੇ ਵਿਅਕਤੀਆਂ ਨੇ ਕੀਤਾ ਕ*ਤ*ਲ 

    ਕੈਨੇਡਾ ਵਿੱਚ ਵਰਕ ਪਰਮਿਟ ਤੇ ਕੰਮ ਕਰ ਰਹੇ ਕਾਮਿਆਂ ਨੂੰ ਸਰਕਾਰ ਕਰੇਗੀ ਪੱਕੇ 

    ਕੈਨੇਡਾ ਨਿਵਾਸੀ ਸੋਸ਼ਲ ਮੀਡੀਆ ਤੇ ਸਰਗਰਮ ਰਹਿਣ ਵਾਲੀ ਨੈਂਨਸੀ ਗਰੇਵਾਲ ਦਾ ਹੋਇਆ ਕਤਲ 

    ਅਫਗਾਨਿਸਤਾਨ ਦੀ ਤਾਲਿਬਾਨ ਸਰਕਾਰ ਨੇ ਔਰਤਾਂ ਨੂੰ ਪਤੀਆ ਵੱਲੋਂ ਕੁੱਟਣ ਸਬੰਧੀ ਨਵਾਂ ਹੁਕਮ ਕੀਤਾ ਜਾਰੀ 

    “ਵਾਅਦਿਆਂ ਦੀ ਰਾਜਨੀਤੀ ਕਦੋਂ ਖ਼ਤਮ ਹੋਵੇਗੀ?” – ਇੰਟਰਨੈਸ਼ਨਲ ਪੰਥਕ ਦਲ ਯੂਕੇ ਵੱਲੋਂ ਐਸਜੀਪੀਸੀ ਪ੍ਰਧਾਨ ਧਾਮੀ ਨੂੰ ਸਿੱਧੀ ਚੁਣੌਤੀ

  • BUSINESSਕਾਰੋਬਾਰ
  • E-Paper
  • Youtube
SUBSCRIBE
No Result
View All Result

Home ਪੰਜਾਬ

ਕਨੂੰਨ ਦੀਆਂ ਧੱਜੀਆਂ ਉਡਾਉਣ ਤੇ ਪੰਜਾਬ ਸਰਕਾਰ ਨੇ ਸੁਖਬੀਰ ਬਾਦਲ ਸਮੇਤ 200 ਵਰਕਰਾਂ ਤੇ ਕੀਤਾ ਪਰਚਾ ਦਰਜ

by Tarlochan Singh Brar
June 8, 2021
Reading Time: 1 min read
0
ਕਨੂੰਨ ਦੀਆਂ ਧੱਜੀਆਂ ਉਡਾਉਣ ਤੇ ਪੰਜਾਬ ਸਰਕਾਰ ਨੇ ਸੁਖਬੀਰ ਬਾਦਲ ਸਮੇਤ 200 ਵਰਕਰਾਂ ਤੇ ਕੀਤਾ ਪਰਚਾ ਦਰਜ
Share on WhatsApp!Share on Facebook

ਮੁਹਾਲੀ:-ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਕਰਕੇ ਵੱਡੇ ਇਕੱਠ ਕਰਨ ਨੂੰ ਲੈ ਕੇ ਪਾਬੰਦੀਆਂ ਲਾਇਆ ਹੋਇਆ ਹਨ ਪਰ ਉਸ ਦੇ ਬਾਵਜੂਦ ਵੀ ਸਿਆਸੀ ਪਾਰਟੀਆਂ ਲਗਾਤਾਰ ਧਰਨੇ ਮੁਜਾਹਰੇ ਕਰ ਰਹੀਆਂ। ਸ਼੍ਰੋਮਣੀ ਅਕਾਲੀ ਦਲ ਵੱਲੋਂ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਘਰ ਅੱਗੇ ਵੱਡੀ ਗਿਣਤੀ ਵਿੱਚ ਲੀਡਰ ਅਤੇ ਵਰਕਰਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ ਸੀ । ਜਿਸ ਤੇ ਸਰਕਾਰ ਨੇ ਐਕਸ਼ਨ ਲੈਂਦਿਆਂ ਜੋ ਲੋਕ ਇਸ ਰੋਸ ਪ੍ਰਦਰਸ਼ਨ ਵਿੱਚ ਆਏ ਸੀ ਉਨ੍ਹਾਂ ਤੇ ਪਰਚੇ ਦਰਜ ਕਰ ਦਿੱਤੇ ਗਏ ਹਨ । ਦੱਸ ਦਈਏ ਕਿ ਸੋਮਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਦੇ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਵਿਰੁੱਧ ਰੋਸ ਪ੍ਰਦਰਸ਼ਨ ਵਜੋਂ ਸੰਤ ਸੋਲਜ਼ਰ ਸਕੂਲ ਫੇਜ਼ 7 ਮੁਹਾਲੀ ਨੇੜੇ ਰੈਲੀ ਕੱਢੀ ਗਈ ਸੀ। ਇਸ ਵਿਰੋਧ ਪ੍ਰਦਰਸ਼ਨ ਵਿੱਚ ਸੁਖਬੀਰ ਬਾਦਲ ਸਮੇਤ ਸ੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਵੀ ਸ਼ਾਮਲ ਸਨ। ਇਸ ਨੂੰ ਕੋਰੋਨਾ ਨਿਯਮਾਂ ਦੀ ਉਲੰਘਣਾ ਮੰਨਦਿਆਂ ਪੁਲਿਸ ਨੇ ਕਾਰਵਾਈ ਕੀਤੀ ਹੈ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੇ 200 ਦੇ ਕਰੀਬ ਅਣਪਛਾਤੇ ਵਿਅਕਤੀਆਂ ਖਿਲਾਫ਼ ਆਈਪੀਸੀ ਦੀ ਧਾਰਾ 188, 269,270 ਤੇ ਆਫ਼ਤ ਪ੍ਰਬੰਧਨ ਐਕਟ, 2005 ਦੀ ਧਾਰਾ 51-ਏ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ।

ਸਰਕਾਰੀ ਬੁਲਾਰੇ ਨੇ ਦੱਸਿਆ ਕਿ ਕੋਵਿਡ-19 ਮਹਾਂਮਾਰੀ ਦੇ ਕਾਰਨ ਜ਼ਿਲ੍ਹਾ ਮੈਜਿਸਟਰੇਟ ਐਸਏਐਸ ਨਗਰ ਦੁਆਰਾ ਆਰਡਰ ਨੰ. ਡੀਸੀਐਮ/ਐਮਏ/2020/8597 ਮਿਤੀ 7/5/2021 ਤਹਿਤ ਕੋਵਿਡ ਸਬੰਧੀ ਦਿਸ਼ਾ ਨਿਰਦੇਸ਼ਾਂ ਜਾਰੀ ਕੀਤੇ ਗਏ ਹਨ। ਪ੍ਰਬੰਧਕਾਂ ਤੇ ਹਿੱਸਾ ਲੈਣ ਵਾਲਿਆਂ ਨੇ ਜ਼ਿਲ੍ਹਾ ਮੈਜਿਸਟਰੇਟ ਦੇ ਦਿਸ਼ਾ ਨਿਰਦੇਸ਼ਾਂ ਤੇ ਆਦੇਸ਼ਾਂ ਦੀ ਉਲੰਘਣਾ ਕੀਤੀ ਤੇ ਰੋਸ ਰੈਲੀ ਕੀਤੀ।

RELATED STORIES

ਮੀਡੀਆ ਦੀ ਆਜ਼ਾਦੀ ‘ਤੇ ਹਮਲਾ ਲੋਕਤੰਤਰ ਦੀ ਅਖੰਡਤਾ ‘ਤੇ ਹਮਲਾ ਹੈ: ਵਿਜੈ ਇੰਦਰ ਸਿੰਗਲਾ

ਮੀਡੀਆ ਦੀ ਆਜ਼ਾਦੀ ‘ਤੇ ਹਮਲਾ ਲੋਕਤੰਤਰ ਦੀ ਅਖੰਡਤਾ ‘ਤੇ ਹਮਲਾ ਹੈ: ਵਿਜੈ ਇੰਦਰ ਸਿੰਗਲਾ

May 3, 2026
1.5k
*ਨਸ਼ਾ ਤਸਕਰੀ ਨੈਟਵਰਕ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; 12 ਕਿੱਲੋ ਹੈਰੋਇਨ ਸਮੇਤ 3 ਕਾਬੂ*ਪਾਕਿਸਤਾਨ ਅਧਾਰਤ ਤਸਕਰ ਦੇ ਸੰਪਰਕ ਵਿੱਚ ਸਨ ਗ੍ਰਿਫਤਾਰ ਕੀਤੇ ਦੋਸ਼ੀ:- ਡੀਜੀਪੀ ਗੌਰਵ ਯਾਦਵ

*ਨਸ਼ਾ ਤਸਕਰੀ ਨੈਟਵਰਕ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; 12 ਕਿੱਲੋ ਹੈਰੋਇਨ ਸਮੇਤ 3 ਕਾਬੂ*ਪਾਕਿਸਤਾਨ ਅਧਾਰਤ ਤਸਕਰ ਦੇ ਸੰਪਰਕ ਵਿੱਚ ਸਨ ਗ੍ਰਿਫਤਾਰ ਕੀਤੇ ਦੋਸ਼ੀ:- ਡੀਜੀਪੀ ਗੌਰਵ ਯਾਦਵ

May 3, 2026
1.5k

ਹੇਠ ਲਿਖਿਆਂ ਵਿਅਕਤੀਆਂ ਤੇ 200 ਦੇ ਕਰੀਬ ਅਣਪਛਾਤੇ ਵਿਅਕਤੀਆਂ ਵਿਰੁੱਧ ਮੁਕੱਦਮਾ ਨੰਬਰ 131 ਮਿਤੀ 7/6/2021 ਨੂੰ ਆਈਪੀਸੀ ਦੀ ਧਾਰਾ 188, 269,270 ਅਤੇ ਆਫ਼ਤ ਪ੍ਰਬੰਧਨ ਐਕਟ, 2005 ਦੀ ਧਾਰਾ 51 ਏ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

  1. ਸੁਖਬੀਰ ਸਿੰਘ ਬਾਦਲ, ਐਮ.ਪੀ.
  2. ਪ੍ਰੇਮ ਸਿੰਘ ਚੰਦੂਮਾਜਰਾ ਸਾਬਕਾ ਐਮ.ਪੀ.
  3. ਸ਼ਰਨਜੀਤ ਸਿੰਘ ਢਿੱਲੋਂ, ਵਿਧਾਇਕ ਸਾਹਨੇਵਾਲ
  4. ਐਨ ਕੇ ਸ਼ਰਮਾ ਵਿਧਾਇਕ ਡੇਰਾਬਸੀ
  5. ਦਲਜੀਤ ਸਿੰਘ ਚੀਮਾ, ਸਾਬਕਾ ਮੰਤਰੀ
  6. ਜਨਮੇਜਾ ਸਿੰਘ ਸੇਖੋਂ, ਸਾਬਕਾ ਮੰਤਰੀ
  7. ਰਣਜੀਤ ਸਿੰਘ ਢਿੱਲੋਂ, ਸਾਬਕਾ ਵਿਧਾਇਕ
  8. ਪਵਨ ਕੁਮਾਰ ਟੀਨੂੰ, ਵਿਧਾਇਕ
  9. ਡਾ. ਸੁਖਵਿੰਦਰ ਸਿੰਘ ਸੁੱਖੀ ਵਿਧਾਇਕ ਬੰਗਾ
  10. ਸੋਹਣ ਸਿੰਘ ਠੰਡਲ ਸਾਬਕਾ ਮੰਤਰੀ
  11. ਗੁਰਬਚਨ ਸਿੰਘ ਬੱਬੇਹਾਲੀ ਸਾਬਕਾ ਵਿਧਾਇਕ
  12. ਬਲਦੇਵ ਸਿੰਘ ਵਿਧਾਇਕ ਫਿਲੌਰ
  13. ਹੀਰਾ ਸਿੰਘ ਗਾਬੜੀਆ ਸਾਬਕਾ ਮੰਤਰੀ
  14. ਵਿਰਸਾ ਸਿੰਘ ਵਲਟੋਹਾ, ਸਾਬਕਾ ਵਿਧਾਇਕ
  15. ਸੁਰਜੀਤ ਸਿੰਘ ਰੱਖੜਾ ਸਾਬਕਾ ਮੰਤਰੀ
  16. ਗੁਰਪ੍ਰਤਾਪ ਸਿੰਘ ਵਡਾਲਾ ਵਿਧਾਇਕ ਨਕੋਦਰ
  17. ਲਖਵਿੰਦਰ ਸਿੰਘ ਲੋਧੀ ਨੰਗਲ ਵਿਧਾਇਕ ਬਟਾਲਾ
  18. ਚਰਨਜੀਤ ਸਿੰਘ ਬਰਾੜ, ਹਰਚਰਨ ਸਿੰਘ ਲੌਂਗੋਵਾਲ, ਹਰਦੇਵ ਸਿੰਘ ਨੋਨੀ ਮਾਨ, ਸਰਬਜੀਤ ਸਿੰਘ ਮੱਕੜ,
  19. ਹਰਮਨਪ੍ਰੀਤ ਸਿੰਘ ਪ੍ਰਿੰਸ,
  20. ਸਿਮਰਨਜੀਤ ਸਿੰਘ ਚੰਦੂਮਾਜਰਾ
  21. ਰੋਜ਼ੀ ਬਰਕੰਦੀ
  22. ਬੰਟੀ ਰੋਮਾਣਾ ਰਣਜੀਤ ਸਿੰਘ ਗਿੱਲ ਗਿੱਲਕੋ ਵੈਲੀ ਤੇ ਹੋਰ।
Print Friendly, PDF & Email

Leave a Reply Cancel reply

Your email address will not be published. Required fields are marked *

About Us

Jagat sewak news portal is basically focused on promoting Punjabi language toward the whole world . As you all had showered faith in our past publications, we hope more motivation and love by your side in future projects.

Recent Stories

  • ਮੀਡੀਆ ਦੀ ਆਜ਼ਾਦੀ ‘ਤੇ ਹਮਲਾ ਲੋਕਤੰਤਰ ਦੀ ਅਖੰਡਤਾ ‘ਤੇ ਹਮਲਾ ਹੈ: ਵਿਜੈ ਇੰਦਰ ਸਿੰਗਲਾ
  • *ਨਸ਼ਾ ਤਸਕਰੀ ਨੈਟਵਰਕ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; 12 ਕਿੱਲੋ ਹੈਰੋਇਨ ਸਮੇਤ 3 ਕਾਬੂ*ਪਾਕਿਸਤਾਨ ਅਧਾਰਤ ਤਸਕਰ ਦੇ ਸੰਪਰਕ ਵਿੱਚ ਸਨ ਗ੍ਰਿਫਤਾਰ ਕੀਤੇ ਦੋਸ਼ੀ:- ਡੀਜੀਪੀ ਗੌਰਵ ਯਾਦਵ

Follow Us

Facebook Twitter Instagram

© 2026 JNews - Premium WordPress news & magazine theme by Jegtheme.

No Result
View All Result
  • Home
    • Home – Layout 1
    • Home – Layout 2
    • Home – Layout 3
  • E-Paper
  • Youtube Channel Videos
  • Contact Us