JAGAT SEWAK
  • Home
  • PUNJABਪੰਜਾਬ

    Punjab

    ਬਾਘਾਪੁਰਾਣਾ ਵਿੱਚ ਸਪਾ ਸੈਂਟਰ ਦੀ ਆੜ ਚ ਦੇਹ ਵਪਾਰ ਦਾ ਧੰਦਾ ਕਰਨ ਵਾਲਿਆਂ ਨੂੰ ਪੁਲਿਸ ਨੇ ਕੀਤਾ ਕਾਬੂ।
    ਪੰਜਾਬ

    April 10, 2026
    1.9k
    ਕਮਲ ਕੌਰ ਭਾਬੀ ਕਤਲ ਮਾਮਲੇ ਵਿੱਚ, ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਪੰਜਾਬ ਪੁਲਿਸ ਨੇ ਦੁਬਈ ਤੋਂ ਗ੍ਰਿਫਤਾਰ ਕਰਕੇ ਲਿਆਂਦਾ, ਬਠਿੰਡੇ 

    2k
    ਪੰਜਾਬ ਪੁਲਿਸ ਨੇ ਹੈਂਡ ਗ੍ਰੇਨੇਡ ਅਤੇ ਡੈਟੋਨੇਟਰ ਅਤੇ ਟਾਈਮਰ ਸਮੇਂਤ ਦੋ ਵਿਅਕਤੀ ਕੀਤੇ ਕਾਬੂ 

    April 9, 2026
    1.7k
    ਹਾਈਕੋਰਟ ਨੇ ਕੋਟਕਪੂਰਾ ਗੋਲੀ ਕਾਂਡ ਵਾਲਾ ਕੇਸ ਵੀ ਫਰੀਦਕੋਟ ਤੋਂ ਚੰਡੀਗੜ੍ਹ ਕੀਤਾ ਤਬਦੀਲ 

    1.6k
  • INDIAਦੇਸ਼
    ਆਮ ਆਦਮੀ ਪਾਰਟੀ ਨੇ ਰਾਘਵ ਚੱਢਾ ਨੂੰ ਰਾਜ ਸਭਾ ਦੇ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਇਆ। ਰਾਜ ਸਭਾ ਸਕੱਤਰੇਤ ਨੂੰ ਸੌਂਪਿਆ ਦਿੱਤਾ ਪੱਤਰ 

    ਵੱਡੀ ਖਬਰ, ਭਾਰਤੀ ਜਨਤਾ ਪਾਰਟੀ ਦੇ ਦਫਤਰ ਦੇ ਨੇੜੇ ਹੋਇਆ ਧਮਾਕਾ, ਪੁਲਿਸ ਨੇ ਜਾਂਚ ਕੀਤੀ ਸ਼ੁਰੂ 

    ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਐਚ ਐੱਸ ਫੂਲਕਾ ਬੀਜੇਪੀ ਵਿੱਚ ਹੋਏ ਸ਼ਾਮਲ 

    ਪੰਜਾਬ ਵਿੱਚ ਚੋਣਾਂ ਦਾ ਬਿਗਲ ਵਜਾਉਣ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ 14 ਮਾਰਚ ਨੂੰ ਆ ਰਹੇ ਮੋਗਾ 

    ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਵਕੀਲ ਉਪਰ ਚੱਲੀਆਂ ਗੋਲੀਆਂ, ਇੱਕ ਵਿਅਕਤੀ ਹੋਇਆ ਜ਼ਖ਼ਮੀ 

    ਅਮਰੀਕਾ ਵਿੱਚ ਗੁਰਪਤਵੰਤ ਪੰਨੂ ਦੇ ਕਤਲ ਦੀ ਸਾਜ਼ਿਸ਼ ਘੜਨ ਵਾਲੇ ਨਿਖਿਲ ਗੁਪਤਾ ਨੇ ਆਪਣੇ ਤੇ ਲੱਗੇ ਦੋਸ਼ ਕੀਤੇ ਕਬੂਲ,40 ਸਾਲ ਤੱਕ ਹੋ ਸਕਦੀ ਸਜ਼ਾ 

    ਸਿੱਖ ਕੈਦੀ ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਦੀ ਦਿੱਲੀ ਸਰਕਾਰ ਨੇ ਰਿਹਾਈ ਕੀਤੀ ਰੱਦ 

    ਪੰਜਾਬ ਦੇ ਗੁਆਂਢੀ ਸੂਬੇ ਨੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਪੜਦੇ ਵਿਦਿਆਰਥੀਆਂ ਤੇ ਮੋਬਾਈਲ ਫੋਨ ਵਰਤੋਂ ਤੇ ਪੂਰਨ ਪਾਬੰਦੀ ਲਗਾਉਣ ਦਾ ਕੀਤਾ ਐਲਾਨ 

    ਰਾਹੁਲ ਗਾਂਧੀ ਨੇ ਰਵਨੀਤ ਬਿੱਟੂ ਨੂੰ ਆਖਿਆ ਕੀ ਹਾਲ ਹੈ ਗੱਦਾਰ ਦੋਸਤ,ਉਸ ਤੋਂ ਬਾਅਦ ਹੋਈ ਤਿੱਖੀ ਬਹਿਸ 

  • WORLDਵਿਸ਼ਵ
    ਈਰਾਨ ਅਤੇ ਅਮਰੀਕਾ ਦੀ ਜੰਗ ਨੂੰ ਲੈਕੇ ਵੱਡੀ ਖਬਰ, ਸ਼ਰਤਾਂ ਦੇ ਆਧਾਰ ਉਪਰ ਦੋ ਹਫਤਿਆਂ ਲਈ ਹੋਈ ਜੰਗਬੰਦੀ 

    ਅਮਰੀਕਾ ਨੇ ਵੱਡੀ ਗਿਣਤੀ ਵਿੱਚ ਪੰਜਾਬੀ ਟਰੱਕ ਡਰਾਈਵਰਾਂ ਦੇ ਲਾਇਸੈਂਸ ਕੀਤੇ ਰੱਦ 

    ਕੈਨੇਡਾ ਦੇ ਸਰੀ ਵਿੱਚ ਇੱਕ ਹੋਰ ਨੌਜਵਾਨ ਦਾ ਗੋਲੀਆਂ ਮਾਰਕੇ ਕੀਤਾ ਕਤਲ 

    ਮੰਦਭਾਗੀ ਖ਼ਬਰ-ਰੋਜੀ ਰੋਟੀ ਕਮਾਉਣ ਗਏ ਮੋਗਾ ਦੇ ਨੌਜਵਾਨ ਦਾ ਕੈਨੇਡਾ ਵਿੱਚ ਅਣਪਛਾਤੇ ਵਿਅਕਤੀਆਂ ਨੇ ਕੀਤਾ ਕ*ਤ*ਲ 

    ਕੈਨੇਡਾ ਵਿੱਚ ਵਰਕ ਪਰਮਿਟ ਤੇ ਕੰਮ ਕਰ ਰਹੇ ਕਾਮਿਆਂ ਨੂੰ ਸਰਕਾਰ ਕਰੇਗੀ ਪੱਕੇ 

    ਕੈਨੇਡਾ ਨਿਵਾਸੀ ਸੋਸ਼ਲ ਮੀਡੀਆ ਤੇ ਸਰਗਰਮ ਰਹਿਣ ਵਾਲੀ ਨੈਂਨਸੀ ਗਰੇਵਾਲ ਦਾ ਹੋਇਆ ਕਤਲ 

    ਅਫਗਾਨਿਸਤਾਨ ਦੀ ਤਾਲਿਬਾਨ ਸਰਕਾਰ ਨੇ ਔਰਤਾਂ ਨੂੰ ਪਤੀਆ ਵੱਲੋਂ ਕੁੱਟਣ ਸਬੰਧੀ ਨਵਾਂ ਹੁਕਮ ਕੀਤਾ ਜਾਰੀ 

    “ਵਾਅਦਿਆਂ ਦੀ ਰਾਜਨੀਤੀ ਕਦੋਂ ਖ਼ਤਮ ਹੋਵੇਗੀ?” – ਇੰਟਰਨੈਸ਼ਨਲ ਪੰਥਕ ਦਲ ਯੂਕੇ ਵੱਲੋਂ ਐਸਜੀਪੀਸੀ ਪ੍ਰਧਾਨ ਧਾਮੀ ਨੂੰ ਸਿੱਧੀ ਚੁਣੌਤੀ

    ਅਮਰੀਕਾ ਤੋਂ ਮੰਦਭਾਗੀ ਖ਼ਬਰ, ਇੱਕ ਹੋਰ ਪੰਜਾਬੀ ਟਰੱਕ ਡਰਾਈਵਰ ਨੇ ਕੀਤਾ ਐਕਸੀਡੈਂਟ, ਇੱਕ ਵਿਅਕਤੀ ਦੀ ਹੋਈ ਮੌਤ 

  • BUSINESSਕਾਰੋਬਾਰ
  • E-Paper
  • Youtube
SUBSCRIBE
No Result
View All Result

Home ਪੰਜਾਬ

ਮਾਨ ਸਰਕਾਰ ਵਿੱਚ ਕੱਲ ਹੋਵੇਗੀ ਪੰਜ ਨਵੇਂ ਕੈਬਨਿਟ ਮੰਤਰੀ ਦੀ ਐਂਟਰੀ, ਸ਼ਾਮ 5 ਵਜੇ ਹੋਵੇਗਾ ਸੁੰਹ ਚੁੱਕ ਸਮਾਗਮ 

by Tarlochan Singh Brar
July 3, 2022
Reading Time: 1 min read
0
ਸਿੱਖ ਇਤਿਹਾਸ ਨੂੰ ਤੋੜ ਮਰੋੜ ਕੇ ਕਿਤਾਬਾਂ ਵਿੱਚ ਪੇਸ਼ ਕਰਨ ਵਾਲੇ ਲੇਖਕਾਂ ਸਮੇਤ ਪਬਲਿਸ਼ਰਾ ਤੇ ਮਾਨ ਨੇ ਕਰਾਇਆ ਕੇਸ ਦਰਜ
Share on WhatsApp!Share on Facebook

ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਕੱਲ ਦੂਜੀ ਵਾਰ ਕੈਬਨਿਟ ਦਾ ਵਿਸਥਾਰ ਹੋਣ ਜਾ ਰਿਹਾ ਹੈ। ਜਿਸ ਵਿੱਚ ਪੰਜ ਨਵੇਂ ਮੰਤਰੀ ਵੀ ਲਏ ਜਾਣਗੇ । ਇਸ ਮੰਤਰੀ ਮੰਡਲ ਦੇ ਵਿਸਤਾਰ ਨਾਲ ਮਾਨ ਸਰਕਾਰ ਵਿੱਚ ਕੁੱਲ 15 ਮੰਤਰੀ (ਮੁੱਖ ਮੰਤਰੀ ਸਣੇ) ਹੋਣਗੇ, ਜਦੋਂਕਿ ਪੰਜਾਬ ਵਿੱਚ ਮੁੱਖ ਮੰਤਰੀ ਸਣੇ ਮੰਤਰੀ ਮੰਡਲ ਵਿੱਚ ਮੰਤਰੀਆਂ ਦੀ ਗਿਣਤੀ 18 ਹੋ ਸਕਦੀ ਹੈ। ਸੂਤਰਾਂ ਮੁਤਾਬਕ ਇਹ 5 ਵਿਧਾਇਕ ਪੰਜਾਬ ਸਰਕਾਰ ਵਿੱਚ ਮੰਤਰੀ ਬਣ ਸਕਦੇ ਹਨ।

  1. ਅੰਮ੍ਰਿਤਸਰ ਦੱਖਣੀ ਤੋਂ ਵਿਧਾਇਕ ਡਾ.ਇੰਦਰਬੀਰ ਸਿੰਘ ਨਿੱਝਰ
  2. ਸੰਗਰੂਰ ਦੀ ਸੁਨਾਮ ਸੀਟ ਤੋਂ ਦੂਜੀ ਵਾਰ ਵਿਧਾਇਕ ਬਣੇ ਅਮਨ ਅਰੋੜਾ
  3. ਫੌਜਾ ਸਿੰਘ ਸਰਾਂ, ਗੁਰੂਹਰਸਹਾਏ ਤੋਂ ਵਿਧਾਇਕ
  4. ਚੇਤਨ ਸਿੰਘ ਜੌੜਾਮਾਜਰਾ, ਹਲਕਾ ਸਮਾਣਾ, ਪਟਿਆਲਾ ਤੋਂ ਵਿਧਾਇਕ
  5. ਖਰੜ ਤੋਂ ਵਿਧਾਇਕ ਅਨਮੋਲ ਗਗਨ ਮਾਨ

ਉਪਰੋਕਤ ਸਾਰੇ ਨਾਮ ਉਹ ਹਨ ਜੋ ਪੰਜਾਬ ਵਿੱਚ ਲਗਾਤਾਰ ਦੂਜੀ ਵਾਰ ਆਮ ਆਦਮੀ ਪਾਰਟੀ ਦੀ ਟਿਕਟ ‘ਤੇ ਜਨਤਾ ਵੱਲੋਂ ਵਿਧਾਇਕ ਚੁਣੇ ਗਏ ਹਨ। ਸੰਗਰੂਰ ਲੋਕ ਸਭਾ ਚੋਣਾਂ ‘ਚ ਮਿਲੀ ਹਾਰ ਤੋਂ ਬਾਅਦ ਆਮ ਆਦਮੀ ਪਾਰਟੀ ‘ਤੇ ਮੰਤਰੀ ਮੰਡਲ ਵਿਸਥਾਰ ਦਾ ਦਬਾਅ ਵਧ ਗਿਆ ਹੈ। ਦਰਅਸਲ, ਕਈ ਵਿਭਾਗ ਅਜਿਹੇ ਹਨ ਜੋ ਮੁੱਖ ਮੰਤਰੀ ਕੋਲ ਹਨ। ਜ਼ਿਆਦਾ ਰੁਝੇਵਿਆਂ ਕਰਕੇ ਉਹ ਕਈ ਵਿਭਾਗਾਂ ਤੇ ਧਿਆਨ ਨਹੀਂ ਦੇ ਪਾ ਰਹੇ ਹਨ। ਆਮ ਆਦਮੀ ਪਾਰਟੀ ਦਾ ਮੰਨਣਾ ਹੈ ਕਿ ਮੁੱਖ ਮੰਤਰੀ ਦੇ ਕੰਮ ਦੇ ਬੋਝ ਨੂੰ ਘਟਾਉਣ ਲਈ ਮੰਤਰੀ ਮੰਡਲ ਦਾ ਵਿਸਥਾਰ ਜ਼ਰੂਰੀ ਹੈ।

ਸੱਤਾ ਸੰਭਾਲਣ ਤੋਂ ਬਾਅਦ ਭਗਵੰਤ ਮਾਨ ਨੇ ਆਪਣੀ ਕੈਬਨਿਟ ਵਿੱਚ 9 ਮੰਤਰੀਆਂ ਨੂੰ ਸ਼ਾਮਲ ਕੀਤਾ ਸੀ। ਇਨ੍ਹਾਂ ਵਿੱਚੋਂ ਇੱਕ ਮੰਤਰੀ ਵਿਜੇ ਸਿੰਗਲਾ ਨੂੰ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਫ਼ਸਣ ਤੋਂ ਬਾਅਦ ਅਹੁਦੇ ਅਤੇ ਪਾਰਟੀ ਤੋਂ ਹਟਾ ਦਿੱਤਾ ਗਿਆ ਸੀ। ਫਿਲਹਾਲ 9 ਵਿਧਾਇਕਾਂ ਨੂੰ ਮੰਤਰੀ ਮੰਡਲ ‘ਚ ਜਗ੍ਹਾ ਦਿੱਤੀ ਜਾ ਸਕਦੀ ਹੈ। ਇਸ ਤੋਂ ਪਹਿਲਾਂ ਭਗਵੰਤ ਮਾਨ ਨੇ ਪਹਿਲਾਂ ਵਿਧਾਇਕ ਰਹਿ ਚੁੱਕੇ ਹਰਪਾਲ ਚੀਮਾ ਅਤੇ ਮੀਤ ਹੇਅਰ ਨੂੰ ਆਪਣੀ ਕੈਬਨਿਟ ਵਿੱਚ ਮੰਤਰੀ ਬਣਾਇਆ ਸੀ। ਹੋਰ ਮੰਤਰੀਆਂ ਨੂੰ ਪਹਿਲੀ ਵਾਰ ਵਿਧਾਇਕ ਚੁਣਿਆ ਗਿਆ ਹੈ।

RELATED STORIES

ਬਾਘਾਪੁਰਾਣਾ ਵਿੱਚ ਸਪਾ ਸੈਂਟਰ ਦੀ ਆੜ ਚ ਦੇਹ ਵਪਾਰ ਦਾ ਧੰਦਾ ਕਰਨ ਵਾਲਿਆਂ ਨੂੰ ਪੁਲਿਸ ਨੇ ਕੀਤਾ ਕਾਬੂ।

ਬਾਘਾਪੁਰਾਣਾ ਵਿੱਚ ਸਪਾ ਸੈਂਟਰ ਦੀ ਆੜ ਚ ਦੇਹ ਵਪਾਰ ਦਾ ਧੰਦਾ ਕਰਨ ਵਾਲਿਆਂ ਨੂੰ ਪੁਲਿਸ ਨੇ ਕੀਤਾ ਕਾਬੂ।

April 10, 2026
1.9k
ਕਮਲ ਕੌਰ ਭਾਬੀ ਕਤਲ ਮਾਮਲੇ ਵਿੱਚ, ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਪੰਜਾਬ ਪੁਲਿਸ ਨੇ ਦੁਬਈ ਤੋਂ ਗ੍ਰਿਫਤਾਰ ਕਰਕੇ ਲਿਆਂਦਾ, ਬਠਿੰਡੇ 

ਕਮਲ ਕੌਰ ਭਾਬੀ ਕਤਲ ਮਾਮਲੇ ਵਿੱਚ, ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਪੰਜਾਬ ਪੁਲਿਸ ਨੇ ਦੁਬਈ ਤੋਂ ਗ੍ਰਿਫਤਾਰ ਕਰਕੇ ਲਿਆਂਦਾ, ਬਠਿੰਡੇ 

April 10, 2026
2k

ਇਸ ਵੇਲੇ ਇਹ ਹੈ ਕੈਬਨਿਟ ਦਾ ਰੂਪ-
ਭਗਵੰਤ ਮਾਨ (ਮੁੱਖ ਮੰਤਰੀ)
ਹਰਪਾਲ ਸਿੰਘ ਚੀਮਾ (ਵਿੱਤ, ਯੋਜਨਾ, ਪ੍ਰੋਗਰਾਮ ਲਾਗੂਕਰਨ, ਸਹਿਕਾਰਤਾ, ਆਬਕਾਰੀ ਅਤੇ ਕਰ ਵਿਭਾਗ)
ਡਾ. ਬਲਜੀਤ ਕੌਰ (ਮਹਿਲਾ ਬਾਲ ਵਿਕਾਸ, ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰਾਲੇ, ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਵਿਭਾਗ)
ਹਰਭਜਨ ਸਿੰਘ ਈ.ਟੀ.ਓ. (ਊਰਜਾ, ਲੋਕ ਨਿਰਮਾਣ ਵਿਭਾਗ)
ਲਾਲ ਚੰਦ ਕਟਾਰੂਚੱਕ (ਭੋਜਨ ਅਤੇ ਸਪਲਾਈ ਵਿਭਾਗ ਖੁਰਾਕ ਅਤੇ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ, ਜੰਗਲਾਤ, ਜੰਗਲੀ ਜੀਵ ਵਿਭਾਗ)
ਗੁਰਮੀਤ ਸਿੰਘ ਹੇਅਰ (ਸਿੱਖਿਆ, ਖੇਡਾਂ ਅਤੇ ਯੁਵਕ ਮਾਮਲੇ ਵਿਭਾਗ)
ਕੁਲਦੀਪ ਸਿੰਘ ਧਾਲੀਵਾਲ (ਪੇਂਡੂ ਵਿਕਾਸ ਅਤੇ ਪੰਚਾਇਤੀ ਰਾਜ ਮੰਤਰੀ, ਪੇਂਡੂ ਵਿਕਾਸ ਅਤੇ ਪੰਚਾਇਤ, ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ, ਪ੍ਰਵਾਸੀ ਭਾਰਤੀ ਮਾਮਲੇ ਵਿਭਾਗ)
ਲਾਲਜੀਤ ਸਿੰਘ ਭੁੱਲਰ (ਟਰਾਂਸਪੋਰਟ, ਪ੍ਰਾਹੁਣਚਾਰੀ ਵਿਭਾਗ)
ਬ੍ਰਹਮ ਸ਼ੰਕਰ ਜ਼ਿੰਪਾ (ਜਲ ਸਪਲਾਈ ਅਤੇ ਸੈਨੀਟੇਸ਼ਨ, ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਵਿਭਾਗ)
ਹਰਜੋਤ ਸਿੰਘ ਬੈਂਸ (ਕਾਨੂੰਨ ਅਤੇ ਸੈਰ ਸਪਾਟਾ ਮੰਤਰੀ, ਜੇਲ੍ਹ ਵਿਭਾਗ)

Print Friendly, PDF & Email

Leave a Reply Cancel reply

Your email address will not be published. Required fields are marked *

About Us

Jagat sewak news portal is basically focused on promoting Punjabi language toward the whole world . As you all had showered faith in our past publications, we hope more motivation and love by your side in future projects.

Recent Stories

  • ਬਾਘਾਪੁਰਾਣਾ ਵਿੱਚ ਸਪਾ ਸੈਂਟਰ ਦੀ ਆੜ ਚ ਦੇਹ ਵਪਾਰ ਦਾ ਧੰਦਾ ਕਰਨ ਵਾਲਿਆਂ ਨੂੰ ਪੁਲਿਸ ਨੇ ਕੀਤਾ ਕਾਬੂ।
  • ਕਮਲ ਕੌਰ ਭਾਬੀ ਕਤਲ ਮਾਮਲੇ ਵਿੱਚ, ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਪੰਜਾਬ ਪੁਲਿਸ ਨੇ ਦੁਬਈ ਤੋਂ ਗ੍ਰਿਫਤਾਰ ਕਰਕੇ ਲਿਆਂਦਾ, ਬਠਿੰਡੇ 

Follow Us

Facebook Twitter Instagram

© 2026 JNews - Premium WordPress news & magazine theme by Jegtheme.

No Result
View All Result
  • Home
    • Home – Layout 1
    • Home – Layout 2
    • Home – Layout 3
  • E-Paper
  • Youtube Channel Videos
  • Contact Us