ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲਗਾਤਾਰ ਪੰਜਾਬ ਦੇ ਆਮ ਲੋਕਾਂ ਦੀ ਹੁੰਦੀ ਖੱਜਲਖੁਆਰੀ ਨੂੰ ਰੋਕਣ ਲਈ ਹਰ ਤਰ੍ਹਾਂ ਦੀ ਸਹੂਲਤ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਅੱਜ ਮਾਨ ਸਰਕਾਰ ਨੇ ਪੰਜਾਬ ਦੇ ਲੋਕਾਂ ਲਈ ਇੱਕ ਹੋਰ ਵੱਡਾ ਫੈਸਲਾ ਕੀਤਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਟਵੀਟ ਵਿੱਚ ਲਿਖਿਆ ਹੈ
ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ- ‘E-Governance ਵੱਲ ਇੱਕ ਹੋਰ ਕਦਮ- ਪੰਜਾਬੀਆਂ ਲਈ ਵੱਡੀ ਰਾਹਤ..ਹੁਣ ਪੰਜਾਬ ਪੁਲਿਸ ਕੋਲ ਤੁਸੀਂ ਘਰ ਬੈਠੇ ਆਨਲਾਈਨ ਸਹੂਲਤ ਜ਼ਰੀਏ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੇ ਹੋ। ਇਸ ਨਾਲ ਸ਼ਿਕਾਇਤ ਦਰਜ ਕਰਵਾਉਣ ਵੇਲੇ ਹੁੰਦੀ ਖੱਜਲ-ਖੁਆਰੀ ਤੋਂ ਨਿਜਾਤ ਮਿਲੇਗੀ। ਪੰਜਾਬੀਆਂ ਦੀ ਹਰ ਸੁਵਿਧਾ ਲਈ ਤੁਹਾਡੀ ਸਰਕਾਰ ਪੂਰੀ ਵਚਨਬੱਧ ਹੈ।’
PUNJAB




INDIA








WORLD










