ਪੰਜਾਬ ਵਿੱਚ ਪਿਛਲੇ ਦਿਨੀਂ ਪੁਲਿਸ ਵੱਲੋਂ ਸਰਕਾਰੀ ਬੱਸਾਂ ਵਿੱਚ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀਆਂ ਲੱਗੀਆਂ ਤਸਵੀਰਾਂ ਲਾ ਦਿੱਤੀਆਂ ਸਨ । ਜਿਸ ਤੋਂ ਬਾਅਦ ਧਾਰਮਿਕ ਜਥੇਬੰਦੀਆਂ ਨੇ ਤਸਵੀਰਾਂ ਹਟਾਉਣ ਨੂੰ ਲੈਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਸੀ ਤੇ ਪੁਲਿਸ ਨਾਲ ਤਕਰਾਰ ਵੀ ਹੋਇਆ ਸੀ। ਤੁਹਾਨੂੰ ਦੱਸ ਦਈਏ ਕਿ ਪਿਛਲੇ ਦਿਨੀਂ ਕੁੱਝ ਲੋਕਾਂ ਦੀ ਸ਼ਿਕਾਇਤ ਤੇ ਕੇ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਤਸਵੀਰਾਂ ਬੱਸਾਂ ਵਿੱਚ ਲੱਗੀਆਂ ਹਨ ਉਨ੍ਹਾਂ ਨੂੰ ਹਟਾਇਆ ਜਾਵੇ। ਜਿਸ ਤੋਂ ਬਾਅਦ ਸਰਕਾਰ ਨੇ ਇੱਕ ਪੱਤਰ ਜਾਰੀ ਕਰਕੇ ਹੁਕਮ ਕੀਤਾ ਸੀ ਕਿ ਸਰਕਾਰੀ ਬੱਸਾਂ ਵਿੱਚ ਧਾਰਮਿਕ ਤਸਵੀਰਾਂ ਨਹੀਂ ਲੱਗਣ ਦਿੱਤੀਆਂ ਜਾਣਗੀਆਂ। ਜਿਸ ਤੋਂ ਸੰਤਾਂ ਦੀ ਤਸਵੀਰ ਨੂੰ ਲੈ ਕੇ ਵਿਵਾਦ ਖੜਾ ਹੋ ਗਿਆ ਤੇ ਧਾਰਮਿਕ ਮੁੱਲਾਂ ਬਣ ਗਿਆ ਸੀ ਤੇ ਬੱਸਾਂ ਵਿੱਚ ਤਸਵੀਰਾਂ ਲਾਉਣ ਨੂੰ ਲੈਕੇ ਪੁਲਿਸ ਨਾਲ ਤਕਰਾਰ ਵੀ ਹੋਇਆ ਸੀ। ਪੰਜਾਬ ਸਰਕਾਰ ਵੱਲੋਂ ਜ਼ੋ ਨੋਟਿਸ ਜਾਰੀ ਕੀਤਾ ਗਿਆ ਸੀ ਤਸਵੀਰਾਂ ਹਟਾਉਣ ਦਾ ਉਹ ਹੁਕਮ ਵਾਪਸ ਲੈ ਲਿਆ ਗਿਆ ਹੈ। ਧਾਰਮਿਕ ਆਗੂਆਂ ਦਾ ਕਹਿਣਾ ਹੈ ਕਿ ਕੁੱਝ ਲੋਕ ਜਾਣ ਬੁੱਝ ਕੇ ਮਹੌਲ ਖਰਾਬ ਕਰਦੇ ਹਨ। ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਲੋਕਾਂ ਦੇ ਦਿਲਾਂ ਵਿੱਚ ਵਸੇ ਹੋਏ ਹਨ ਉਨ੍ਹਾਂ ਨੂੰ ਦਿਲਾਂ ਕੋਈ ਨੀ ਕੱਢ ਸਕਦਾ।
ਪੰਜਾਬ ਵਿੱਚ ਇਸ ਟਾਈਮ ਹਿੰਦੂ, ਸਿੱਖ ਇਸਾਈ, ਮੁਸਲਮਾਨ ਦੀ ਕੋਈ ਲੜਾਈ ਨਹੀਂ।ਸੱਭ ਰਲ ਕੇ ਰਹਿੰਦੇ ਹਨ।

PUNJAB




INDIA








WORLD










