ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਅਕਾਲੀ ਦਲ ‘ਤੇ ਹਮਲਾ ਬੋਲਿਆ ਹੈ। ਉਨ੍ਹਾਂ ਨੇ ਕਿਹਾ ਕਿ ‘ਲੜਾਈ ਬੰਦੀ ਸਿੰਘਾਂ ਦੀ ਰਿਹਾਈ ਲਈ ਨਹੀਂ ਸਗੋਂ ਅਕਾਲੀ ਦਲ ਦੀ ਹੋਂਦ ਲਈ ਹੈ। ਹੁਣ ਅਕਾਲੀ ਦਲ ਵਿੱਚ ਕਿਹਾ ਜਾ ਰਿਹਾ ਹੈ ਕਿ ਸੁਖਬੀਰ ਸਿੰਘ ਬਾਦਲ ਨੂੰ ਸਿਰ ਤੋਂ ਲਾਹ ਦਿੱਤਾ ਜਾਵੇ। ਮੈਂ ਹਰਸਿਮਰਤ ਬਾਦਲ ਅਤੇ ਸੁਖਬੀਰ ਬਾਦਲ ਤੋਂ ਪੁੱਛਣਾ ਚਾਹੁੰਦਾ ਹਾਂ ਕਿ ਹਰਸਿਮਰਤ ਕੌਰ ਬਾਦਲ 2019 ਵਿੱਚ ਕੈਬਨਿਟ ਵਿੱਚ ਮੰਤਰੀ ਸੀ, ਫਿਰ ਉਨ੍ਹਾਂ ਨੂੰ ਬੰਦੀ ਸਿੰਘਾਂ ਦੀ ਰਿਹਾਈ ਦਾ ਚੇਤਾ ਕਿਉਂ ਨਹੀਂ ਆਇਆ, ਹੁਣ ਅਸੀਂ ਸਾਰੇ ਆ ਗਏ ਹਾਂ, ਅੱਜ ਅਮਿਤ ਸ਼ਾਹ ਨੇ ਰਾਜਨਾਥ ਸਿੰਘ ਨੂੰ ਰੋਕ ਕੇ, ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਉਠਾਇਆ ਜਾ ਰਿਹਾ ਹੈ।’
ਬੰਦੀ ਸਿੱਖਾਂ ਦੀ ਰਿਹਾਈ ਨੂੰ ਲੈ ਕੇ ਅਕਾਲੀ ਦਲ ਦਾ ਮੋਰਚਾ ਲਾਇਆ ਹੈ। ਜੰਤਰ ਮੰਤਰ ਤੇ ਸੁਖਬੀਰ ਬਾਦਲ ਦੀ ਅਗਵਾਈ ਚ ਧਰਨਾ ਪ੍ਰਦਰਸ਼ਨ ਕੀਤਾ ਗਿਆ ਹੈ। ਸਜ਼ਾ ਪੂਰੀ ਕਰ ਚੁੱਕੇ ਸਿੱਖਾਂ ਦੀ ਰਿਹਾਈ ਦੀ ਮੰਗ ਕੀਤੀ ਜਾ ਰਹੀ ਹੈ। ਸੁਖਬੀਰ ਬਾਦਲ ਅਤੇ ਬੀਬਾ,ਹਰਸਿਮਰਤ ਨੇ ਸੰਸਦ ਬਾਹਰ ਵੀ ਪ੍ਰਦਰਸ਼ਨ ਕੀਤਾ। ਇਸ ਦੌਰਾਨ ਅਮਿਤ ਸ਼ਾਹ ਆਏ ਤਾਂ ਸੁਖਬੀਰ, ਹਰਸਿਮਰਤ ਨੇ ਉਨ੍ਹਾਂ ਅੱਗੇ ਵੀ ਮੁੱਦਾ ਚੁੱਕਿਆ ਹੈ।
ਸੁਖਬਾਰ ਬਾਦਲ ਨੇ ਕਿਹਾ ਕਿ ਕੇਜਰੀਵਾਲ ਨੂੰ ਮੰਗ ਪੱਤਰ ਸੌਂਪਾਂਗੇ। ਕੇਜਰੀਵਾਲ ਦੇ ਘਰ ਜਾ ਕੇ ਮੰਗ ਪੱਤਰ ਦੇਵਾਂਗੇ। ਸੁਖਬੀਰ ਨੇ ਕਿਹਾ ਕਿ ‘ਸਾਡੀ ਸਿਆਸੀ ਵਿਚਾਰਧਾਰਾ ਵੱਖ ਹੋ ਸਕਦੀ ਪਰ ਪੰਥ ਦੇ ਮੁੱਦਿਆਂ ‘ਤੇ ਅਸੀਂ ਇੱਕ ਹਾਂ’।
ਬੰਦੀ ਸਿੱਖਾਂ ਦੀ ਰਿਹਾਈ ਨੂੰ ਲੈ ਕੇ ਅਕਾਲੀ ਦਲ ਦਾ ਮੋਰਚਾ। ਅਕਾਲੀ ਦਲ ਵੱਲੋਂ ਸੁਖਬੀਰ ਬਾਦਲ ਦੀ ਅਗਵਾਈ ਚ ਜੰਤਰ ਮੰਤਰ ‘ਤੇ ਅਕਾਲੀ ਦਲ ਦਾ ਧਰਨਾ ਦਿੱਤਾ ਜਾ ਰਿਹਾ ਹੈ। ਸਜ਼ਾ ਪੂਰੀ ਕਰ ਚੁੱਕੇ ਸਿੱਖਾਂ ਦੀ ਰਿਹਾਈ ਦੀ ਮੰਗ ਕੀਤੀ ਜਾ ਰਹੀ ਹੈ। ਇਸ ਤੋਂ
PUNJAB




INDIA








WORLD










