JAGAT SEWAK
  • Home
  • PUNJABਪੰਜਾਬ

    Punjab

    ਵਿਜੀਲੈਂਸ ਵਿਭਾਗ ਨੇ ਔਰਤ ਅਫਸਰ ਨੂੰ ਪੰਦਰਾਂ ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਕੀਤੀ ਕਾਬੂ 
    ਪੰਜਾਬ

    May 6, 2026
    1.7k
    ਪੰਜਾਬ ਵਿੱਚ ਹੋ ਰਹੇ ਧਮਾਕਿਆਂ ਲਈ ਜ਼ਿੰਮੇਵਾਰ ਬੀਜੇਪੀ, ਮੁੱਖ ਮੰਤਰੀ ਭਗਵੰਤ ਮਾਨ 

    1.6k
    ਪੰਜਾਬ ਵਿੱਚ ਹੋ ਰਹੇ ਧਮਾਕਿਆਂ ਕਾਰਨ, ਕਾਨੂੰਨ ਵਿਵਸਥਾ ਤੇ ਸਵਾਲ ਖੜ੍ਹੇ ਹੋਣ ਲੱਗੇ, ਅੱਜ ਇੱਕ ਹੋਰ ਧਮਾਕਾ ਹੋਇਆ 

    ਪਿੰਡ ਦਾ ਸਰਪੰਚ ਵਿਧਾਇਕ ਤੋਂ ਹੋਇਆ ਦੁਖੀ,ਪੂਰੀ ਪੰਚਾਇਤ ਸਮੇਤ ਚਾੜਿਆ ਪਾਣੀ ਵਾਲੀ ਟੈਂਕੀ ਤੇ 

    May 5, 2026
    1.9k
  • INDIAਦੇਸ਼
    ਪੰਜਾਬ ਦੇ ਮੁੱਖ ਮੰਤਰੀ ਆਪਣੇ ਵਿਧਾਇਕਾਂ ਨੂੰ ਨਾਲ ਲੈਕੇ ਰਾਸ਼ਟਰਪਤੀ ਨੂੰ ਮਿਲਣ ਦਿੱਲੀ ਪਹੁੰਚੇ,12 ਵਜੇ ਹੋਵੇਗੀ ਮੁਲਾਕਾਤ 

    ਆਮ ਆਦਮੀ ਪਾਰਟੀ ਛੱਡ ਕੇ ਬੀਜੇਪੀ ਵਿੱਚ ਸ਼ਾਮਲ ਹੋਏ ਸੰਦੀਪ ਪਾਠਕ ਤੇ ਪੁਲਿਸ ਕੀਤੇ ਦੋ ਪਰਚੇ, ਦਿੱਲੀ ਪਹੁੰਚੀ ਪੰਜਾਬ ਪੁਲਿਸ 

    ਆਸਟ੍ਰੇਲੀਆ ਤੋਂ ਡਿਪੋਰਟ ਕੀਤੇ 15 ਵਿਅਕਤੀਆਂ ਵਿੱਚੋਂ 11 ਪੰਜਾਬ ਦੇ, ਜਿੰਨਾ ਨੂੰ ਪੰਜਾਬ ਸਰਕਾਰ ਵੱਲੋਂ ਕੀਤਾ ਗਿਆ ਰਿਸੀਵ 

    ਆਮ ਆਦਮੀ ਪਾਰਟੀ ਨੂੰ ਲੱਗਾ ਵੱਡਾ ਝਟਕਾ, ਤਿੰਨ ਸੰਸਦ ਮੈਂਬਰਾਂ ਨੇ ਛੱਡੀ ਪਾਰਟੀ 

    ਅਮਿਤ ਸ਼ਾਹ ਵੱਲੋਂ ਆਮ ਆਦਮੀ ਪਾਰਟੀ ਤੋੜਨ ਲਈ,ਰਾਘਵ ਚੱਢੇ ਨੂੰ ਕੀਤੀ ਵੱਡੀ ਆਫਰ, ਬਲਤੇਜ ਪੰਨੂੰ ਨੇ ਲਗਾਏ ਵੱਡੇ ਇਲਜ਼ਾਮ 

    ਸੰਸਦ ਭਾਈ ਅੰਮ੍ਰਿਤਪਾਲ ਸਿੰਘ ਦੀ ਐਨ ਐਸ ਏ ਖ਼ਤਮ ਹੋਣ ਤੋਂ ਬਾਅਦ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਹੋਈ ਪੇਸ਼ੀ 

    ਆਮ ਆਦਮੀ ਪਾਰਟੀ ਨੇ ਰਾਘਵ ਚੱਢਾ ਨੂੰ ਰਾਜ ਸਭਾ ਦੇ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਇਆ। ਰਾਜ ਸਭਾ ਸਕੱਤਰੇਤ ਨੂੰ ਸੌਂਪਿਆ ਦਿੱਤਾ ਪੱਤਰ 

    ਵੱਡੀ ਖਬਰ, ਭਾਰਤੀ ਜਨਤਾ ਪਾਰਟੀ ਦੇ ਦਫਤਰ ਦੇ ਨੇੜੇ ਹੋਇਆ ਧਮਾਕਾ, ਪੁਲਿਸ ਨੇ ਜਾਂਚ ਕੀਤੀ ਸ਼ੁਰੂ 

    ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਐਚ ਐੱਸ ਫੂਲਕਾ ਬੀਜੇਪੀ ਵਿੱਚ ਹੋਏ ਸ਼ਾਮਲ 

  • WORLDਵਿਸ਼ਵ
    ਕੈਨੇਡਾ ਸਰਕਾਰ ਵੱਲੋਂ ਇੰਮੀਗ੍ਰੇਸ਼ਨ ਕਾਨੂੰਨ ਬਿੱਲ ਸੀ 12 ਮੁਤਾਬਕ,30000 ਲੋਕਾਂ ਨੂੰ ਬਾਹਰ ਕੱਢਣ ਦੇ ਕੀਤੇ ਹੁਕਮ 

    ਈਰਾਨ ਅਤੇ ਅਮਰੀਕਾ ਦੀ ਜੰਗ ਨੂੰ ਲੈਕੇ ਵੱਡੀ ਖਬਰ, ਸ਼ਰਤਾਂ ਦੇ ਆਧਾਰ ਉਪਰ ਦੋ ਹਫਤਿਆਂ ਲਈ ਹੋਈ ਜੰਗਬੰਦੀ 

    ਅਮਰੀਕਾ ਨੇ ਵੱਡੀ ਗਿਣਤੀ ਵਿੱਚ ਪੰਜਾਬੀ ਟਰੱਕ ਡਰਾਈਵਰਾਂ ਦੇ ਲਾਇਸੈਂਸ ਕੀਤੇ ਰੱਦ 

    ਕੈਨੇਡਾ ਦੇ ਸਰੀ ਵਿੱਚ ਇੱਕ ਹੋਰ ਨੌਜਵਾਨ ਦਾ ਗੋਲੀਆਂ ਮਾਰਕੇ ਕੀਤਾ ਕਤਲ 

    ਮੰਦਭਾਗੀ ਖ਼ਬਰ-ਰੋਜੀ ਰੋਟੀ ਕਮਾਉਣ ਗਏ ਮੋਗਾ ਦੇ ਨੌਜਵਾਨ ਦਾ ਕੈਨੇਡਾ ਵਿੱਚ ਅਣਪਛਾਤੇ ਵਿਅਕਤੀਆਂ ਨੇ ਕੀਤਾ ਕ*ਤ*ਲ 

    ਕੈਨੇਡਾ ਵਿੱਚ ਵਰਕ ਪਰਮਿਟ ਤੇ ਕੰਮ ਕਰ ਰਹੇ ਕਾਮਿਆਂ ਨੂੰ ਸਰਕਾਰ ਕਰੇਗੀ ਪੱਕੇ 

    ਕੈਨੇਡਾ ਨਿਵਾਸੀ ਸੋਸ਼ਲ ਮੀਡੀਆ ਤੇ ਸਰਗਰਮ ਰਹਿਣ ਵਾਲੀ ਨੈਂਨਸੀ ਗਰੇਵਾਲ ਦਾ ਹੋਇਆ ਕਤਲ 

    ਅਫਗਾਨਿਸਤਾਨ ਦੀ ਤਾਲਿਬਾਨ ਸਰਕਾਰ ਨੇ ਔਰਤਾਂ ਨੂੰ ਪਤੀਆ ਵੱਲੋਂ ਕੁੱਟਣ ਸਬੰਧੀ ਨਵਾਂ ਹੁਕਮ ਕੀਤਾ ਜਾਰੀ 

    “ਵਾਅਦਿਆਂ ਦੀ ਰਾਜਨੀਤੀ ਕਦੋਂ ਖ਼ਤਮ ਹੋਵੇਗੀ?” – ਇੰਟਰਨੈਸ਼ਨਲ ਪੰਥਕ ਦਲ ਯੂਕੇ ਵੱਲੋਂ ਐਸਜੀਪੀਸੀ ਪ੍ਰਧਾਨ ਧਾਮੀ ਨੂੰ ਸਿੱਧੀ ਚੁਣੌਤੀ

  • BUSINESSਕਾਰੋਬਾਰ
  • E-Paper
  • Youtube
SUBSCRIBE
No Result
View All Result

Home ਪੰਜਾਬ

ਮੁੱਖ ਮੰਤਰੀ ਨੇ ਪੰਜਾਬ ਵਿੱਚੋਂ ਗੈਂਗਸਟਰ ਅਤੇ ਨਸ਼ਾ ਖਤਮ ਕਰਨ ਲਈ ਅਫਸਰਾਂ ਨੂੰ ਕੀਤੀਆਂ ਸਖ਼ਤ ਹਦਾਇਤਾਂ 

by Tarlochan Singh Brar
July 21, 2022
Reading Time: 1 min read
0
ਮੁੱਖ ਮੰਤਰੀ ਨੇ ਪੰਜਾਬ ਵਿੱਚੋਂ ਗੈਂਗਸਟਰ ਅਤੇ ਨਸ਼ਾ ਖਤਮ ਕਰਨ ਲਈ ਅਫਸਰਾਂ ਨੂੰ ਕੀਤੀਆਂ ਸਖ਼ਤ ਹਦਾਇਤਾਂ 
Share on WhatsApp!Share on Facebook

ਪੰਜਾਬ ਪੁਲਿਸ ਵੱਲੋਂ ਬੀਤੇ ਦਿਨ ਸਿੱਧੂ ਮੂਸੇਵਾਲਾ ਦੇ ਕਾਤਲਾਂ ਨੂੰ ਮੁਕਾਬਲੇ ਦੌਰਾਨ ਮਾਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡੀਜੀਪੀ ਗੌਰਵ ਯਾਦਵ ਅਤੇ ਏਜੀਟੀਐਫ ਦੇ ਪ੍ਰਮੁੱਖ ਪ੍ਰਮੋਦ ਬਾਨ ਨਾਲ ਮੀਟਿੰਗ ਕੀਤੀ । ਜਿਸ ਦੀ ਜਾਣਕਾਰੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਟਵਿੱਟਰ ਹੈਂਡਲ ਦਿੱਤੀ ਹੈ । ਮਾਨ ਨੇ ਲਿਖਿਆ ਹੈ ਕਿ ਪੰਜਾਬ ਵਿੱਚੋਂ ਗੈਂਗਸਟਰ ਕਲਚਰ ਖ਼ਤਮ ਕਰਨ ਲਈ ਅਤੇ ਪੰਜਾਬੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਅਫਸਰਾਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਹਨ।

ਤੇ ਦੂਜੇ ਪਾਸੇ ਲੋਕਾਂ ਲਈ ਵੀ ਮੁੱਖ ਮੰਤਰੀ ਨੇ ਵੱਡਾ ਬਿਆਨ ਦਿੱਤਾ ਹੈ । ਉਨ੍ਹਾਂ ਨੇ ਕਿਹਾ ਕਿ ਅਸੀਂ ਚੋਣਾਂ ਦੌਰਾਨ ਵਾਅਦੇ ਕੀਤਾ ਸੀ ਕਿ ਪੰਜਾਬ ਵਾਸੀਆਂ ਨੂੰ ਸੁਖਾਵਾਂ ਮਾਹੌਲ ਮੁਹੱਈਆ ਕਰਵਾਇਆ ਜਾਵੇਗਾ ਤੇ ਪੰਜਾਬ ਨੂੰ ਗੈਂਗਸਟਰ ਮੁਕਤ ਬਣਾਇਆ ਜਾਵੇਗਾ। ਇਸ ਤਹਿਤ ਅਸੀਂ ਐਂਟੀ ਗੈਂਗਸਟਰ ਫੋਰਸ ਬਣਾਈ ਤੇ ਐਸਟੀਐਫ ਤੇ ਪੁਲਿਸ ਪਹਿਲਾਂ ਹੀ ਹੋਂਦ ਵਿੱਚ ਸਨ। ਇਸ ਵਿਚਕਾਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਕਰ ਦਿੱਤਾ ਗਿਆ। ਪੰਜਾਬ ਪੁਲਿਸ ਨੇ ਸਿੱਧੂ ਮੂਸੇਵਾਲਾ ਨੂੰ ਸਭ ਤੋਂ ਪਹਿਲਾਂ ਗੋਲ਼ੀਆਂ ਮਾਰਨ ਵਾਲੇ ਸ਼ਾਰਪ ਸ਼ੂਟਰਾਂ ਨੂੰ ਟ੍ਰੇਸ ਕੀਤਾ ਅਤੇ ਉਨ੍ਹਾਂ ਦਾ ਪਿੱਛਾ ਕੀਤਾ। ਇਸ ਤੋਂ ਬਾਅਦ ਪੁਲਿਸ ਪਿੱਛਾ ਕਰਦੇ ਹੋਏ ਅੰਮ੍ਰਿਤਸਰ ਦੇ ਪਿੰਡ ਭਕਨਾ ਵਿੱਚ ਪੁੱਜ ਗਏ ਅਤੇ ਇਕ ਸੁੰਨਸਾਨ ਘਰ ਵਿੱਚ ਵੜ ਗਏ। ਪੁਲਿਸ ਨੇ ਉਨ੍ਹਾਂ ਨੂੰ ਆਤਮ ਸਮਰਪਣ ਕਰਨ ਲਈ ਕਿਹਾ ਪਰ ਉਲਟਾ ਗੈਂਗਸਟਰਾਂ ਨੇ ਪੁਲਿਸ ਉਤੇ ਫਾਇਰਿੰਗ ਸ਼ੁਰੂ ਕਰ ਦਿੱਤੀ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਵਿੱਚ ਸ਼ਾਂਤੀ ਬਣਾਏ ਰੱਖਣ ਲਈ ਅੱਗੇ ਵੀ ਮੁਹਿੰਮ ਜਾਰੀ ਰਹੇਗੀ। ਉਨ੍ਹਾਂ ਨੇ ਕਿਹਾ ਕਿ ਕੋਈ ਵੀ ਗੈਂਗਸਟਰ ਬਖਸ਼ਿਆ ਨਹੀਂ ਜਾਵੇਗਾ। ਪੰਜਾਬ ਦਾ ਮਾਹੌਲ ਖ਼ਰਾਬ ਕਰਨ ਵਾਲਿਆਂ ਨੂੰ ਬਿਲਕੁਲ ਵੀ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਨੇ ਸ਼ਾਰਪ ਸ਼ੂਟਰਾਂ ਦਾ ਐਨਕਾਊਂਟਰ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਦੀ ਸ਼ਲਾਘਾ ਕੀਤੀ।

ਲੋਕਾਂ ਦੇ ਨਾਂ ਆਪਣੇ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ, “ਇਹ ਸੂਬੇ ਦੇ ਲੋਕਾਂ ਨੂੰ ਮੇਰੀ ਗਰੰਟੀ ਹੈ ਕਿ ਕਿਸੇ ਨੂੰ ਵੀ ਸੂਬੇ ਦੀ ਮੁਸ਼ਕਲ ਨਾਲ ਹਾਸਲ ਕੀਤੀ ਸ਼ਾਂਤੀ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਗੈਂਗਸਟਰਾਂ ਤੇ ਨਸ਼ਾ ਤਸਕਰਾਂ ਤੋਂ ਮੁਕਤੀ ਦੇ ਨਾਲ ਪੰਜਾਬ ਵਿੱਚ ਸ਼ਾਂਤੀ ਤੇ ਫਿਰਕੂ ਸਦਭਾਵਨਾ ਬਰਕਰਾਰ ਰੱਖਣ ਲਈ ਹਰੇਕ ਕਦਮ ਚੁੱਕਿਆ ਜਾਵੇਗਾ।” ਡਾਇਰੈਕਟਰ ਜਨਰਲ ਪੁਲਿਸ (ਡੀ.ਜੀ.ਪੀ.) ਗੌਰਵ ਯਾਦਵ ਤੇ ਹੋਰ ਅਧਿਕਾਰੀਆਂ ਨਾਲ ਆਪਣੀ ਸਰਕਾਰੀ ਰਿਹਾਇਸ਼ ਉਤੇ ਵੀਰਵਾਰ ਨੂੰ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਸਪੱਸ਼ਟ ਤੌਰ ਉਤੇ ਆਖਿਆ ਕਿ ਇਨ੍ਹਾਂ ਗੈਂਗਸਟਰਾਂ ਤੇ ਨਸ਼ਾ ਤਸਕਰਾਂ ਦੀ ਪਿਛਲੀਆਂ ਸਰਕਾਰਾਂ ਦੌਰਾਨ ਸੱਤਾ ਵਿੱਚ ਰਹੇ ਆਗੂਆਂ ਨੇ ਪੁਸ਼ਤਪਨਾਹੀ ਕੀਤੀ ਸੀ। ਉਨ੍ਹਾਂ ਕਿਹਾ ਕਿ ਅਕਾਲੀਆਂ ਤੇ ਕਾਂਗਰਸੀਆਂ ਦੀ ਪਨਾਹ ਵਿੱਚ ਗੈਂਗਸਟਰਾਂ ਨੇ ਸੂਬੇ ਭਰ ਵਿੱਚ ਸ਼ਰ੍ਹੇਆਮ ਆਪਣੀਆਂ ਗਤੀਵਿਧੀਆਂ ਚਲਾਈਆਂ ਕਿਉਂਕਿ ਇਹ ਆਗੂ ਆਪਣੇ ਸਿਆਸੀ ਸਵਾਰਥਾਂ ਲਈ ਇਨ੍ਹਾਂ ਗੈਂਗਸਟਰਾਂ ਨੂੰ ਵਰਤਦੇ ਸਨ। ਭਗਵੰਤ ਮਾਨ ਨੇ ਕਿਹਾ ਕਿ ਸੱਤਾ ਸੰਭਾਲਣ ਮਗਰੋਂ ਉਨ੍ਹਾਂ ਦੀ ਸਰਕਾਰ ਦੀ ਪਹਿਲੀ ਤਰਜੀਹ ਪੰਜਾਬ ਨੂੰ ਗੈਂਗਸਟਰਾਂ ਤੇ ਨਸ਼ਾ ਤਸਕਰਾਂ ਤੋਂ ਮੁਕਤ ਕਰਨਾ ਹੈ ਅਤੇ ਉਹ ਦਿਨ ਦੂਰ ਨਹੀਂ, ਜਦੋਂ ਸਾਰੇ ਗੈਂਗਸਟਰ ਸਲਾਖਾਂ ਪਿੱਛੇ ਹੋਣਗੇ।

RELATED STORIES

ਵਿਜੀਲੈਂਸ ਵਿਭਾਗ ਨੇ ਔਰਤ ਅਫਸਰ ਨੂੰ ਪੰਦਰਾਂ ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਕੀਤੀ ਕਾਬੂ 

ਵਿਜੀਲੈਂਸ ਵਿਭਾਗ ਨੇ ਔਰਤ ਅਫਸਰ ਨੂੰ ਪੰਦਰਾਂ ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਕੀਤੀ ਕਾਬੂ 

May 6, 2026
1.7k
ਪੰਜਾਬ ਵਿੱਚ ਹੋ ਰਹੇ ਧਮਾਕਿਆਂ ਲਈ ਜ਼ਿੰਮੇਵਾਰ ਬੀਜੇਪੀ, ਮੁੱਖ ਮੰਤਰੀ ਭਗਵੰਤ ਮਾਨ 

ਪੰਜਾਬ ਵਿੱਚ ਹੋ ਰਹੇ ਧਮਾਕਿਆਂ ਲਈ ਜ਼ਿੰਮੇਵਾਰ ਬੀਜੇਪੀ, ਮੁੱਖ ਮੰਤਰੀ ਭਗਵੰਤ ਮਾਨ 

May 6, 2026
1.6k

Print Friendly, PDF & Email

Leave a Reply Cancel reply

Your email address will not be published. Required fields are marked *

About Us

Jagat sewak news portal is basically focused on promoting Punjabi language toward the whole world . As you all had showered faith in our past publications, we hope more motivation and love by your side in future projects.

Recent Stories

  • ਵਿਜੀਲੈਂਸ ਵਿਭਾਗ ਨੇ ਔਰਤ ਅਫਸਰ ਨੂੰ ਪੰਦਰਾਂ ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਕੀਤੀ ਕਾਬੂ 
  • ਪੰਜਾਬ ਵਿੱਚ ਹੋ ਰਹੇ ਧਮਾਕਿਆਂ ਲਈ ਜ਼ਿੰਮੇਵਾਰ ਬੀਜੇਪੀ, ਮੁੱਖ ਮੰਤਰੀ ਭਗਵੰਤ ਮਾਨ 

Follow Us

Facebook Twitter Instagram

© 2026 JNews - Premium WordPress news & magazine theme by Jegtheme.

No Result
View All Result
  • Home
    • Home – Layout 1
    • Home – Layout 2
    • Home – Layout 3
  • E-Paper
  • Youtube Channel Videos
  • Contact Us