JAGAT SEWAK
  • Home
  • PUNJABਪੰਜਾਬ

    Punjab

    ਪੰਜਾਬ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ,9 ਕਿੱਲੋ ਹੈਰੋਇਨ ਅਤੇ ਹਥਿਆਰਾਂ ਚਾਰ ਵਿਅਕਤੀ ਕੀਤੇ ਕਾਬੂ 
    ਪੰਜਾਬ

    April 20, 2026
    1.5k
    ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਹੋਰ ਧਾਰਮਿਕ ਗ੍ਰੰਥਾਂ ਦੀ ਹੁੰਦੀ ਬੇਅਦਬੀ ਖ਼ਿਲਾਫ਼ ਕਾਨੂੰਨ ਬਣਾਉਣ ਦੀ ਮੰਗ ਨੂੰ ਲੈਕੇ ਟਾਵਰ ਤੇ ਬੈਠੇ ਗੁਰਜੀਤ ਸਿੰਘ ਥੱਲੇ ਉਤਰਨ ਲਈ ਹੋਏ ਸਹਿਮਤ 

    1.6k
    ਬੇਅਦਬੀ ਨੂੰ ਲੈ ਕੇ ਬਣਿਆ ਸਖ਼ਤ ਕਾਨੂੰਨ, ਮਿਲ ਸਕਦੀ ਹੈ ਉਮਰ ਕੈਦ ਦੀ ਸਜ਼ਾ

    April 19, 2026
    1.6k
    ਪੰਜਾਬ ਵਿੱਚ ਅੱਜ ਫਿਰ ਈਡੀ ਨੇ ਛਾਪੇਮਾਰੀ ਕੀਤੀ, ਪੰਜਾਬ ਸਰਕਾਰ ਦੇ ਮੰਤਰੀ ਸੰਜੀਵ ਅਰੋੜਾ ਦੇ ਘਰ ਲਗਾਤਾਰ ਕੀਤੀ ਜਾ ਰਹੀ ਛਾਣਬੀਣ 
    ਪੰਜਾਬ

    ਆਮ ਆਦਮੀ ਪਾਰਟੀ ਦੇ ਮੰਤਰੀ ਸੰਜੀਵ ਅਰੋੜਾ ਦੇ ਘਰ ਅਤੇ ਵਪਾਰਕ ਸਥਾਨਾਂ ਦੀ ਪਿਛਲੇ 26 ਘੰਟਿਆਂ ਤੋਂ ਈਡੀ ਵੱਲੋਂ ਚੱਲ ਰਹੀ ਹੈ ਜਾਂਚ 

    April 18, 2026
    1.5k
  • INDIAਦੇਸ਼
    ਆਮ ਆਦਮੀ ਪਾਰਟੀ ਨੇ ਰਾਘਵ ਚੱਢਾ ਨੂੰ ਰਾਜ ਸਭਾ ਦੇ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਇਆ। ਰਾਜ ਸਭਾ ਸਕੱਤਰੇਤ ਨੂੰ ਸੌਂਪਿਆ ਦਿੱਤਾ ਪੱਤਰ 

    ਵੱਡੀ ਖਬਰ, ਭਾਰਤੀ ਜਨਤਾ ਪਾਰਟੀ ਦੇ ਦਫਤਰ ਦੇ ਨੇੜੇ ਹੋਇਆ ਧਮਾਕਾ, ਪੁਲਿਸ ਨੇ ਜਾਂਚ ਕੀਤੀ ਸ਼ੁਰੂ 

    ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਐਚ ਐੱਸ ਫੂਲਕਾ ਬੀਜੇਪੀ ਵਿੱਚ ਹੋਏ ਸ਼ਾਮਲ 

    ਪੰਜਾਬ ਵਿੱਚ ਚੋਣਾਂ ਦਾ ਬਿਗਲ ਵਜਾਉਣ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ 14 ਮਾਰਚ ਨੂੰ ਆ ਰਹੇ ਮੋਗਾ 

    ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਵਕੀਲ ਉਪਰ ਚੱਲੀਆਂ ਗੋਲੀਆਂ, ਇੱਕ ਵਿਅਕਤੀ ਹੋਇਆ ਜ਼ਖ਼ਮੀ 

    ਅਮਰੀਕਾ ਵਿੱਚ ਗੁਰਪਤਵੰਤ ਪੰਨੂ ਦੇ ਕਤਲ ਦੀ ਸਾਜ਼ਿਸ਼ ਘੜਨ ਵਾਲੇ ਨਿਖਿਲ ਗੁਪਤਾ ਨੇ ਆਪਣੇ ਤੇ ਲੱਗੇ ਦੋਸ਼ ਕੀਤੇ ਕਬੂਲ,40 ਸਾਲ ਤੱਕ ਹੋ ਸਕਦੀ ਸਜ਼ਾ 

    ਸਿੱਖ ਕੈਦੀ ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਦੀ ਦਿੱਲੀ ਸਰਕਾਰ ਨੇ ਰਿਹਾਈ ਕੀਤੀ ਰੱਦ 

    ਪੰਜਾਬ ਦੇ ਗੁਆਂਢੀ ਸੂਬੇ ਨੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਪੜਦੇ ਵਿਦਿਆਰਥੀਆਂ ਤੇ ਮੋਬਾਈਲ ਫੋਨ ਵਰਤੋਂ ਤੇ ਪੂਰਨ ਪਾਬੰਦੀ ਲਗਾਉਣ ਦਾ ਕੀਤਾ ਐਲਾਨ 

    ਰਾਹੁਲ ਗਾਂਧੀ ਨੇ ਰਵਨੀਤ ਬਿੱਟੂ ਨੂੰ ਆਖਿਆ ਕੀ ਹਾਲ ਹੈ ਗੱਦਾਰ ਦੋਸਤ,ਉਸ ਤੋਂ ਬਾਅਦ ਹੋਈ ਤਿੱਖੀ ਬਹਿਸ 

  • WORLDਵਿਸ਼ਵ
    ਕੈਨੇਡਾ ਸਰਕਾਰ ਵੱਲੋਂ ਇੰਮੀਗ੍ਰੇਸ਼ਨ ਕਾਨੂੰਨ ਬਿੱਲ ਸੀ 12 ਮੁਤਾਬਕ,30000 ਲੋਕਾਂ ਨੂੰ ਬਾਹਰ ਕੱਢਣ ਦੇ ਕੀਤੇ ਹੁਕਮ 

    ਈਰਾਨ ਅਤੇ ਅਮਰੀਕਾ ਦੀ ਜੰਗ ਨੂੰ ਲੈਕੇ ਵੱਡੀ ਖਬਰ, ਸ਼ਰਤਾਂ ਦੇ ਆਧਾਰ ਉਪਰ ਦੋ ਹਫਤਿਆਂ ਲਈ ਹੋਈ ਜੰਗਬੰਦੀ 

    ਅਮਰੀਕਾ ਨੇ ਵੱਡੀ ਗਿਣਤੀ ਵਿੱਚ ਪੰਜਾਬੀ ਟਰੱਕ ਡਰਾਈਵਰਾਂ ਦੇ ਲਾਇਸੈਂਸ ਕੀਤੇ ਰੱਦ 

    ਕੈਨੇਡਾ ਦੇ ਸਰੀ ਵਿੱਚ ਇੱਕ ਹੋਰ ਨੌਜਵਾਨ ਦਾ ਗੋਲੀਆਂ ਮਾਰਕੇ ਕੀਤਾ ਕਤਲ 

    ਮੰਦਭਾਗੀ ਖ਼ਬਰ-ਰੋਜੀ ਰੋਟੀ ਕਮਾਉਣ ਗਏ ਮੋਗਾ ਦੇ ਨੌਜਵਾਨ ਦਾ ਕੈਨੇਡਾ ਵਿੱਚ ਅਣਪਛਾਤੇ ਵਿਅਕਤੀਆਂ ਨੇ ਕੀਤਾ ਕ*ਤ*ਲ 

    ਕੈਨੇਡਾ ਵਿੱਚ ਵਰਕ ਪਰਮਿਟ ਤੇ ਕੰਮ ਕਰ ਰਹੇ ਕਾਮਿਆਂ ਨੂੰ ਸਰਕਾਰ ਕਰੇਗੀ ਪੱਕੇ 

    ਕੈਨੇਡਾ ਨਿਵਾਸੀ ਸੋਸ਼ਲ ਮੀਡੀਆ ਤੇ ਸਰਗਰਮ ਰਹਿਣ ਵਾਲੀ ਨੈਂਨਸੀ ਗਰੇਵਾਲ ਦਾ ਹੋਇਆ ਕਤਲ 

    ਅਫਗਾਨਿਸਤਾਨ ਦੀ ਤਾਲਿਬਾਨ ਸਰਕਾਰ ਨੇ ਔਰਤਾਂ ਨੂੰ ਪਤੀਆ ਵੱਲੋਂ ਕੁੱਟਣ ਸਬੰਧੀ ਨਵਾਂ ਹੁਕਮ ਕੀਤਾ ਜਾਰੀ 

    “ਵਾਅਦਿਆਂ ਦੀ ਰਾਜਨੀਤੀ ਕਦੋਂ ਖ਼ਤਮ ਹੋਵੇਗੀ?” – ਇੰਟਰਨੈਸ਼ਨਲ ਪੰਥਕ ਦਲ ਯੂਕੇ ਵੱਲੋਂ ਐਸਜੀਪੀਸੀ ਪ੍ਰਧਾਨ ਧਾਮੀ ਨੂੰ ਸਿੱਧੀ ਚੁਣੌਤੀ

  • BUSINESSਕਾਰੋਬਾਰ
  • E-Paper
  • Youtube
SUBSCRIBE
No Result
View All Result

Home ਪੰਜਾਬ

ਮੋਗਾ ਦੇ ਦਾਰਾਪੁਰ ਵਿੱਚ ਬੈਂਕ ਡਕੈਤੀ ਕੇਸ ਨਾਲ ਸਬੰਧਤ ਪੁਲਿਸ ਨੇ ਲੁਟੇਰੇ ਕੀਤੇ ਕਾਬੂ 

by Tarlochan Singh Brar
July 22, 2022
Reading Time: 1 min read
0
ਮੋਗਾ ਦੇ ਦਾਰਾਪੁਰ ਵਿੱਚ ਬੈਂਕ ਡਕੈਤੀ ਕੇਸ ਨਾਲ ਸਬੰਧਤ ਪੁਲਿਸ ਨੇ ਲੁਟੇਰੇ ਕੀਤੇ ਕਾਬੂ 
Share on WhatsApp!Share on Facebook

RELATED STORIES

ਪੰਜਾਬ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ,9 ਕਿੱਲੋ ਹੈਰੋਇਨ ਅਤੇ ਹਥਿਆਰਾਂ ਚਾਰ ਵਿਅਕਤੀ ਕੀਤੇ ਕਾਬੂ 

ਪੰਜਾਬ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ,9 ਕਿੱਲੋ ਹੈਰੋਇਨ ਅਤੇ ਹਥਿਆਰਾਂ ਚਾਰ ਵਿਅਕਤੀ ਕੀਤੇ ਕਾਬੂ 

April 20, 2026
1.5k
ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਹੋਰ ਧਾਰਮਿਕ ਗ੍ਰੰਥਾਂ ਦੀ ਹੁੰਦੀ ਬੇਅਦਬੀ ਖ਼ਿਲਾਫ਼ ਕਾਨੂੰਨ ਬਣਾਉਣ ਦੀ ਮੰਗ ਨੂੰ ਲੈਕੇ ਟਾਵਰ ਤੇ ਬੈਠੇ ਗੁਰਜੀਤ ਸਿੰਘ ਥੱਲੇ ਉਤਰਨ ਲਈ ਹੋਏ ਸਹਿਮਤ 

ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਹੋਰ ਧਾਰਮਿਕ ਗ੍ਰੰਥਾਂ ਦੀ ਹੁੰਦੀ ਬੇਅਦਬੀ ਖ਼ਿਲਾਫ਼ ਕਾਨੂੰਨ ਬਣਾਉਣ ਦੀ ਮੰਗ ਨੂੰ ਲੈਕੇ ਟਾਵਰ ਤੇ ਬੈਠੇ ਗੁਰਜੀਤ ਸਿੰਘ ਥੱਲੇ ਉਤਰਨ ਲਈ ਹੋਏ ਸਹਿਮਤ 

April 20, 2026
1.6k

ਪੰਜਾਬ ਦੇ ਜ਼ਿਲ੍ਹਾ ਮੋਗਾ ਵਿੱਚ ਪਿਛਲੇ ਦਿਨੀਂ ਤਿੰਨ ਲੁਟੇਰਿਆਂ ਵੱਲੋਂ ਦਿਨ ਦਿਹਾੜੇ ਇੰਡੋਸਿੰਧ ਬੈਂਕ ਲੁੱਟਣ ਦੀ ਨੀਅਤ ਨਾਲ ਪਿੰਡ ਦਾਰਾਪੁਰ ਆਏ ਸੀ ਜਿਸ ਦੌਰਾਨ ਬੈਂਕ ਦੇ ਗਾਰਡ ਦੀ ਮੁਸ਼ਤੈਦੀ ਕਰਕੇ ਲੁੱਟ ਹੋਣ ਤੋਂ ਬਚਾ ਹੋ ਗਿਆ ਸੀ। ਉਨ੍ਹਾਂ ਲੁਟੇਰਿਆਂ ਵੱਲੋਂ ਬੈਂਕ ਦੇ ਗਾਰਡ ਦੀ ਰਾਈਫ਼ਲ ਖੋਹਣ ਦੀ ਕੋਸ਼ਿਸ਼ ਕੀਤੀ ਤੇ ਗਾਰਡ ਤੇ ਤੇਜ ਹਥਿਆਰ ਨਾਲ ਹਮਲਾ ਵੀ ਕੀਤਾ ਸੀ ਪਰ ਗਾਰਡ ਨੇ ਆਪਣੀ ਰਾਈਫ਼ਲ ਨੀ ਛੱਡੀ  ਤੇ ਆਖਰ ਕਾਰ ਲੁਟੇਰੇ ਭੱਜਣ ਵਿੱਚ ਕਾਮਯਾਬ ਹੋ ਗਏ ਸਨ। ਉਸ ਤੋਂ ਬਾਅਦ ਐਸ ਐਸ ਪੀ ਗੁਲਨੀਤ ਸਿੰਘ ਨੇ ਆਪਣੀਆਂ ਵਿਸ਼ੇਸ਼ ਟੀਮਾਂ ਦੀ ਡਿਊਟੀ ਲਾ ਕੇ ਉਸ ਸਾਰੇ ਕੇਸ ਨੂੰ ਟਰੇਸ ਕਰਵਾਇਆ ਗਿਆ।

ਉਸ ਕੇਸ ਸਬੰਧੀ ਐਸ ਐਸ ਪੀ ਗੁਲਨੀਤ ਸਿੰਘ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੀ.ਸੀ.ਟੀ.ਵੀ ਕੈਮਰਿਆ ਦੀ ਫੁਟੇਜ/ਵੀਡੀਓ ਨੂੰ ਖੰਘਾਲਣ ਅਤੇ ਟੈਕਨੀਕਲ ਐਨਾਲਾਸਿਸ ਕਰਕੇ ਦੋਸ਼ੀਆਂ  ਨੂੰ ਟਰੇਸ ਕਰਕੇ ਗ੍ਰਿਫਤਾਰ ਕਰਨ ਲਈ ਕਪਤਾਨ ਪੁਲਿਸ (ਆਈ) ਮੋਗਾ ਅਜੈਰਾਜ ਸਿੰਘ, ਉਪ ਕਪਤਾਨ ਪੁਲਿਸ (ਸਿਟੀ) ਮੋਗਾ ਦਮਨਬੀਰ ਸਿੰਘ ਦੀ ਅਗਵਾਈ ਹੇਠ ਥਾਣਾ ਸਦਰ ਮੋਗਾ, ਸੀ.ਆਈ. ਸਟਾਫ, ਥਾਣਾ ਸਿਟੀ-1 ਮੋਗਾ, ਥਾਣਾ ਸਿਟੀ ਸਾਊਥ ਮੋਗਾ, ਥਾਣਾ ਚੜਿੱਕ ਦੀਆ ਵੱਖ-ਵੱਖ ਪੁਲਿਸ ਪਾਰਟੀਆ ਬਣਾਈਆਂ ਗਈਆਂ। ਉਨ੍ਹਾਂ ਦੱਸਿਆ ਕਿ ਐਸ.ਆਈ ਥਾਣਾ ਸਦਰ ਮੋਗਾ ਜਸਵਿੰਦਰ ਸਿੰਘ ਨੂੰ ਇਤਲਾਹ ਮਿਲੀ ਕਿ ਰਾਜਪ੍ਰੀਤ ਸਿੰਘ ਉਰਫ਼ ਰਾਜਾ, ਨਰਿੰਦਰ ਸਿੰਘ ਉਰਫ਼ ਰਾਣਾ ਪੁੱਤਰ ਸੁਖਵਿੰਦਰ ਸਿੰਘ, ਗੁਰਿੰਦਰ ਸਿੰਘ ਪੁੱਤਰ ਜਤਿੰਦਰ ਸਿੰਘ  ਜੋ ਕਿ ਚੋਰੀਆਂ ਅਤੇ ਲੁੱਟ-ਖੋਹ ਦੀਆਂ ਵਾਰਦਾਤਾਂ ਕਰਨ ਦੇ ਆਦੀ ਹਨ ਤੇ ਜਿੰਨ੍ਹਾਂ ਨੇ ਪਿੰਡ ਦਾਰਾਪੁਰ ਦੀ ਇੰਡਸਿੰਧ ਬੈਂਕ ਦੀ ਡਕੈਤੀ ਵਾਲੀ ਵਾਰਦਾਤ ਨੂੰ ਵੀ ਅੰਜਾਮ ਦਿੱਤਾ ਸੀ, ਅੱਜ ਵੀ ਨਜਾਇਜ਼ ਹਥਿਆਰਾਂ ਦੀ ਨੋਕ ਉੱਪਰ ਲੁੱਟ-ਖੋਹ, ਚੋਰੀ ਅਤੇ ਹੋਰ ਸੰਗੀਨ ਜੁਰਮਾਂ ਦੀਆਂ ਵਾਰਦਾਤਾ ਨੂੰ ਅੰਜਾਮ ਦੇਣ ਲਈ ਖੁਖਰਾਣਾ ਪਿੰਡ ਕੋਲ ਮੇਨ ਰੋਡ ਉਪਰ ਘੁੰਮ ਰਹੇ ਹਨ।
ਇਸ ਜਗ੍ਹਾ ਉੱਪਰ ਜਦੋਂ ਪੁਲਿਸ ਵੱਲੋਂ ਰੇਡ ਕੀਤਾ ਤਾਂ ਉਥੇ ਰਾਜਪ੍ਰੀਤ ਸਿੰਘ ਉਰਫ ਰਾਜਾ, ਨਰਿੰਦਰ ਸਿੰਘ ਉਰਫ ਰਾਣਾ ਨੂੰ ਖੜਿਆਂ ਨੂੰ ਕਾਬੂ ਕੀਤਾ। ਇਨ੍ਹਾਂ ਪਾਸੋਂ ਤੀਜੇ ਵਿਅਕਤੀ ਗੁਰਿੰਦਰ ਸਿੰਘ ਬਾਰੇ ਪੁੱਛਗਿੱਣ ਵੀ ਕੀਤੀ। ਪੁੱਛਗਿੱਣ ਦੌਰਾਨ ਉਨ੍ਹਾਂ ਦੱਸਿਆ ਕਿ ਉਹ ਲੁੱਟ ਖੋਹ ਦੀ ਵਾਰਦਾਤ ਕਰਨ ਲਈ ਮੋਟਰਸਾਈਕਲ ਲੈ ਕੇ ਰੇਕੀ ਕਰ ਰਿਹਾ ਹੈ। ਦੋਨਾਂ ਨੇ ਦੱਸਿਆ ਕਿ ਉਹ ਸਮੇਤ ਗੁਰਿੰਦਰ ਸਿੰਘ ਪੁੱਤਰ ਜਤਿੰਦਰ ਸਿੰਘ ਨੇ ਹਮ ਮਸ਼ਵਰਾ ਹੋ ਕੇ ਪਿਛਲੇ ਦਿਨੀਂ ਪਿੰਡ ਦਾਰਾਪੁਰ ਵਿਖੇ ਇੰਡੋਸਿੰਧ ਬੈਂਕ ਡਕੈਤੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਤੀਜੇ ਦੋਸ਼ੀ ਗੁਰਿੰਦਰ ਸਿੰਘ ਦੀ ਤਲਾਸ਼ ਜਾਰੀ ਹੈ।ਇਨ੍ਹਾਂ ਦੋਸ਼ੀਆਂ ਪਾਸੋਂ ਇੱਕ ਕਿਰਪਾਨ ਵੀ ਬਰਾਮਦ ਕੀਤੀ ਗਈ ਹੈ। 

Print Friendly, PDF & Email

Leave a Reply Cancel reply

Your email address will not be published. Required fields are marked *

About Us

Jagat sewak news portal is basically focused on promoting Punjabi language toward the whole world . As you all had showered faith in our past publications, we hope more motivation and love by your side in future projects.

Recent Stories

  • ਪੰਜਾਬ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ,9 ਕਿੱਲੋ ਹੈਰੋਇਨ ਅਤੇ ਹਥਿਆਰਾਂ ਚਾਰ ਵਿਅਕਤੀ ਕੀਤੇ ਕਾਬੂ 
  • ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਹੋਰ ਧਾਰਮਿਕ ਗ੍ਰੰਥਾਂ ਦੀ ਹੁੰਦੀ ਬੇਅਦਬੀ ਖ਼ਿਲਾਫ਼ ਕਾਨੂੰਨ ਬਣਾਉਣ ਦੀ ਮੰਗ ਨੂੰ ਲੈਕੇ ਟਾਵਰ ਤੇ ਬੈਠੇ ਗੁਰਜੀਤ ਸਿੰਘ ਥੱਲੇ ਉਤਰਨ ਲਈ ਹੋਏ ਸਹਿਮਤ 

Follow Us

Facebook Twitter Instagram

© 2026 JNews - Premium WordPress news & magazine theme by Jegtheme.

No Result
View All Result
  • Home
    • Home – Layout 1
    • Home – Layout 2
    • Home – Layout 3
  • E-Paper
  • Youtube Channel Videos
  • Contact Us