ਸਿੱਧੂ ਮੂਸੇਵਾਲਾ ਦਾ ਕਤਲ ਕਰਨ ਵਾਲ਼ਾ ਛੇਵਾਂ ਸ਼ੂਟਰ ਦੀਪਕ ਮੁੰਡੀ ਵੀ ਚੜਿਆ ਪੰਜਾਬ ਪੁਲਿਸ ਦੇ ਹੱਥ। ਮਿਲੀ ਜਾਣਕਾਰੀ ਮੁਤਾਬਕ ਅੱਜ ਅੰਮ੍ਰਿਤਸਰ ਦੇ ਸਰਹੱਦੀ ਖੇਤਰ ਅਟਾਰੀ ਕੋਲ ਅੱਜ ਏਜੀਟੀਐਫ ਅਤੇ ਐਸਟੀਐਫ ਨੇ ਸਾਂਝੀ ਕਾਰਵਾਈ ਦੌਰਾਨ ਦੀਪਕ ਮੁੰਡੀ ਨੂੰ ਗ੍ਰਿਫਤਾਰ ਕਰਨ ਦੀ ਖਬਰ ਮਿਲੀ ਹੈ । ਪਰ ਇਸ ਸਬੰਧੀ ਪੁਲਿਸ ਨੇ ਅਧਿਕਾਰਿਕ ਤੌਰ ਤੇ ਕੋਈ ਪੁਸ਼ਟੀ ਨਹੀਂ ਕੀਤੀ। ਦੀਪਕ ਮੁੰਡੀ ਉਹ ਹੀ ਸ਼ੂਟਰ ਹੈ ਜਿਸ ਨੇ ਸਿੱਧੂ ਮੂਸੇਵਾਲਾ ਦਾ ਕਤਲ ਕੀਤਾ ਸੀ।
PUNJAB




INDIA








WORLD










