JAGAT SEWAK
  • Home
  • PUNJABਪੰਜਾਬ

    Punjab

    ਆਪ ਸਰਕਾਰ ਦਾ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਈਡੀ ਨੇ ਕੀਤਾ ਗ੍ਰਿਫਤਾਰ 
    ਪੰਜਾਬ

    May 9, 2026
    1.7k
    ਈਡੀ ਨੇ ਫਿਰ ਮੰਤਰੀ ਸੰਜੀਵ ਅਰੋੜਾ ਦੇ ਘਰ ਭਾਰੀ ਫੋਰਸ ਨਾਲ ਲੈਕੇ ਕੀਤੀ ਛਾਪੇਮਾਰੀ,ਘਰ ਨੂੰ ਪਾਇਆ ਘੇਰਾ 

    ਪੰਜਾਬ ਸਰਕਾਰ ਵੱਲੋਂ ਬੇਅਦਬੀ ਖ਼ਿਲਾਫ਼ ਲਿਆਂਦੇ ਗਏ ਨਵੇਂ  ਕਾਨੂੰਨ ਨੂੰ ਲੈਕੇ ਸਪੀਕਰ ਸੰਧਵਾਂ ਹੋਇਆ ਪੇਸ਼ , ਜਥੇਦਾਰ ਗੜਗੱਜ ਵੱਲੋਂ ਕਾਨੂੰਨ ਕੀਤਾ ਨਾ ਮਨਜ਼ੂਰ 

    May 8, 2026
    1.8k
    ਪਿੰਡ ਲੰਡੇ ਦੇ ਸਰਕਾਰੀ ਸਕੂਲ ਵਿੱਚ ਸਵੇਰੇ ਸਵੇਰੇ ਨੌਜਵਾਨ ਦੀ ਲਾਸ਼ ਲਟਕਦੀ ਮਿਲੀ, ਪੁਲਿਸ ਨੇ ਮੌਕੇ ਤੇ ਪਹੁੰਚ ਕੇ ਜਾਂਚ ਕੀਤੀ ਸ਼ੁਰੂ 

    2.1k
  • INDIAਦੇਸ਼
    ਪੰਜਾਬ ਦੇ ਮੁੱਖ ਮੰਤਰੀ ਆਪਣੇ ਵਿਧਾਇਕਾਂ ਨੂੰ ਨਾਲ ਲੈਕੇ ਰਾਸ਼ਟਰਪਤੀ ਨੂੰ ਮਿਲਣ ਦਿੱਲੀ ਪਹੁੰਚੇ,12 ਵਜੇ ਹੋਵੇਗੀ ਮੁਲਾਕਾਤ 

    ਆਮ ਆਦਮੀ ਪਾਰਟੀ ਛੱਡ ਕੇ ਬੀਜੇਪੀ ਵਿੱਚ ਸ਼ਾਮਲ ਹੋਏ ਸੰਦੀਪ ਪਾਠਕ ਤੇ ਪੁਲਿਸ ਕੀਤੇ ਦੋ ਪਰਚੇ, ਦਿੱਲੀ ਪਹੁੰਚੀ ਪੰਜਾਬ ਪੁਲਿਸ 

    ਆਸਟ੍ਰੇਲੀਆ ਤੋਂ ਡਿਪੋਰਟ ਕੀਤੇ 15 ਵਿਅਕਤੀਆਂ ਵਿੱਚੋਂ 11 ਪੰਜਾਬ ਦੇ, ਜਿੰਨਾ ਨੂੰ ਪੰਜਾਬ ਸਰਕਾਰ ਵੱਲੋਂ ਕੀਤਾ ਗਿਆ ਰਿਸੀਵ 

    ਆਮ ਆਦਮੀ ਪਾਰਟੀ ਨੂੰ ਲੱਗਾ ਵੱਡਾ ਝਟਕਾ, ਤਿੰਨ ਸੰਸਦ ਮੈਂਬਰਾਂ ਨੇ ਛੱਡੀ ਪਾਰਟੀ 

    ਅਮਿਤ ਸ਼ਾਹ ਵੱਲੋਂ ਆਮ ਆਦਮੀ ਪਾਰਟੀ ਤੋੜਨ ਲਈ,ਰਾਘਵ ਚੱਢੇ ਨੂੰ ਕੀਤੀ ਵੱਡੀ ਆਫਰ, ਬਲਤੇਜ ਪੰਨੂੰ ਨੇ ਲਗਾਏ ਵੱਡੇ ਇਲਜ਼ਾਮ 

    ਸੰਸਦ ਭਾਈ ਅੰਮ੍ਰਿਤਪਾਲ ਸਿੰਘ ਦੀ ਐਨ ਐਸ ਏ ਖ਼ਤਮ ਹੋਣ ਤੋਂ ਬਾਅਦ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਹੋਈ ਪੇਸ਼ੀ 

    ਆਮ ਆਦਮੀ ਪਾਰਟੀ ਨੇ ਰਾਘਵ ਚੱਢਾ ਨੂੰ ਰਾਜ ਸਭਾ ਦੇ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਇਆ। ਰਾਜ ਸਭਾ ਸਕੱਤਰੇਤ ਨੂੰ ਸੌਂਪਿਆ ਦਿੱਤਾ ਪੱਤਰ 

    ਵੱਡੀ ਖਬਰ, ਭਾਰਤੀ ਜਨਤਾ ਪਾਰਟੀ ਦੇ ਦਫਤਰ ਦੇ ਨੇੜੇ ਹੋਇਆ ਧਮਾਕਾ, ਪੁਲਿਸ ਨੇ ਜਾਂਚ ਕੀਤੀ ਸ਼ੁਰੂ 

    ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਐਚ ਐੱਸ ਫੂਲਕਾ ਬੀਜੇਪੀ ਵਿੱਚ ਹੋਏ ਸ਼ਾਮਲ 

  • WORLDਵਿਸ਼ਵ
    ਕੈਨੇਡਾ ਸਰਕਾਰ ਵੱਲੋਂ ਇੰਮੀਗ੍ਰੇਸ਼ਨ ਕਾਨੂੰਨ ਬਿੱਲ ਸੀ 12 ਮੁਤਾਬਕ,30000 ਲੋਕਾਂ ਨੂੰ ਬਾਹਰ ਕੱਢਣ ਦੇ ਕੀਤੇ ਹੁਕਮ 

    ਈਰਾਨ ਅਤੇ ਅਮਰੀਕਾ ਦੀ ਜੰਗ ਨੂੰ ਲੈਕੇ ਵੱਡੀ ਖਬਰ, ਸ਼ਰਤਾਂ ਦੇ ਆਧਾਰ ਉਪਰ ਦੋ ਹਫਤਿਆਂ ਲਈ ਹੋਈ ਜੰਗਬੰਦੀ 

    ਅਮਰੀਕਾ ਨੇ ਵੱਡੀ ਗਿਣਤੀ ਵਿੱਚ ਪੰਜਾਬੀ ਟਰੱਕ ਡਰਾਈਵਰਾਂ ਦੇ ਲਾਇਸੈਂਸ ਕੀਤੇ ਰੱਦ 

    ਕੈਨੇਡਾ ਦੇ ਸਰੀ ਵਿੱਚ ਇੱਕ ਹੋਰ ਨੌਜਵਾਨ ਦਾ ਗੋਲੀਆਂ ਮਾਰਕੇ ਕੀਤਾ ਕਤਲ 

    ਮੰਦਭਾਗੀ ਖ਼ਬਰ-ਰੋਜੀ ਰੋਟੀ ਕਮਾਉਣ ਗਏ ਮੋਗਾ ਦੇ ਨੌਜਵਾਨ ਦਾ ਕੈਨੇਡਾ ਵਿੱਚ ਅਣਪਛਾਤੇ ਵਿਅਕਤੀਆਂ ਨੇ ਕੀਤਾ ਕ*ਤ*ਲ 

    ਕੈਨੇਡਾ ਵਿੱਚ ਵਰਕ ਪਰਮਿਟ ਤੇ ਕੰਮ ਕਰ ਰਹੇ ਕਾਮਿਆਂ ਨੂੰ ਸਰਕਾਰ ਕਰੇਗੀ ਪੱਕੇ 

    ਕੈਨੇਡਾ ਨਿਵਾਸੀ ਸੋਸ਼ਲ ਮੀਡੀਆ ਤੇ ਸਰਗਰਮ ਰਹਿਣ ਵਾਲੀ ਨੈਂਨਸੀ ਗਰੇਵਾਲ ਦਾ ਹੋਇਆ ਕਤਲ 

    ਅਫਗਾਨਿਸਤਾਨ ਦੀ ਤਾਲਿਬਾਨ ਸਰਕਾਰ ਨੇ ਔਰਤਾਂ ਨੂੰ ਪਤੀਆ ਵੱਲੋਂ ਕੁੱਟਣ ਸਬੰਧੀ ਨਵਾਂ ਹੁਕਮ ਕੀਤਾ ਜਾਰੀ 

    “ਵਾਅਦਿਆਂ ਦੀ ਰਾਜਨੀਤੀ ਕਦੋਂ ਖ਼ਤਮ ਹੋਵੇਗੀ?” – ਇੰਟਰਨੈਸ਼ਨਲ ਪੰਥਕ ਦਲ ਯੂਕੇ ਵੱਲੋਂ ਐਸਜੀਪੀਸੀ ਪ੍ਰਧਾਨ ਧਾਮੀ ਨੂੰ ਸਿੱਧੀ ਚੁਣੌਤੀ

  • BUSINESSਕਾਰੋਬਾਰ
  • E-Paper
  • Youtube
SUBSCRIBE
No Result
View All Result

Home ਪੰਜਾਬ

ਸ਼੍ਰੋਮਣੀ ਅਕਾਲੀ ਦਲ ਦੇ ਵੱਡੇ ਆਗੂਆਂ ਅਤੇ ਮਨਪ੍ਰੀਤ ਸਿੰਘ ਇਯਾਲੀ ਨੇ ਕੀਤੀ ਮੀਟਿੰਗ, ਸੁਖਬੀਰ ਸਿੰਘ ਬਾਦਲ ਨੂੰ ਪ੍ਰਧਾਨਗੀ ਪਦ ਤੋਂ ਕੀਤਾ ਜਾ ਸਕਦਾ ਲਾਂਭੇ: ਸੂਤਰ

by Tarlochan Singh Brar
August 9, 2022
Reading Time: 1 min read
0
ਸ਼੍ਰੋਮਣੀ ਅਕਾਲੀ ਦਲ ਦੇ ਵੱਡੇ ਆਗੂਆਂ ਅਤੇ ਮਨਪ੍ਰੀਤ ਸਿੰਘ ਇਯਾਲੀ ਨੇ ਕੀਤੀ ਮੀਟਿੰਗ, ਸੁਖਬੀਰ ਸਿੰਘ ਬਾਦਲ ਨੂੰ ਪ੍ਰਧਾਨਗੀ ਪਦ ਤੋਂ ਕੀਤਾ ਜਾ ਸਕਦਾ ਲਾਂਭੇ: ਸੂਤਰ
Share on WhatsApp!Share on Facebook

RELATED STORIES

ਆਪ ਸਰਕਾਰ ਦਾ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਈਡੀ ਨੇ ਕੀਤਾ ਗ੍ਰਿਫਤਾਰ 

ਆਪ ਸਰਕਾਰ ਦਾ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਈਡੀ ਨੇ ਕੀਤਾ ਗ੍ਰਿਫਤਾਰ 

May 9, 2026
1.7k
ਈਡੀ ਨੇ ਫਿਰ ਮੰਤਰੀ ਸੰਜੀਵ ਅਰੋੜਾ ਦੇ ਘਰ ਭਾਰੀ ਫੋਰਸ ਨਾਲ ਲੈਕੇ ਕੀਤੀ ਛਾਪੇਮਾਰੀ,ਘਰ ਨੂੰ ਪਾਇਆ ਘੇਰਾ 

ਈਡੀ ਨੇ ਫਿਰ ਮੰਤਰੀ ਸੰਜੀਵ ਅਰੋੜਾ ਦੇ ਘਰ ਭਾਰੀ ਫੋਰਸ ਨਾਲ ਲੈਕੇ ਕੀਤੀ ਛਾਪੇਮਾਰੀ,ਘਰ ਨੂੰ ਪਾਇਆ ਘੇਰਾ 

May 9, 2026
1.7k

ਪੰਜਾਬ ਦੀ ਇੱਕੋ ਇੱਕ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਵਿੱਚ ਪਿਛਲੇ ਦਿਨਾਂ ਤੋਂ ਕਾਫੀ ਕਸ਼ਮਕਸ਼ ਚੱਲ ਰਹੀ ਹੈ । ਕਿਉਂਕਿ ਪੰਜਾਬ ਵਿੱਚ ਪਿਛਲੇ ਸਮੇਂ ਤੋਂ ਪਾਰਟੀ ਲਗਾਤਾਰ ਨਿਗਾਰ ਵੱਲ ਵੱਧ ਰਹੀ ਹੈ । ਪੰਜਾਬ ਵਿੱਚ 2017 ਦੀਆਂ ਵਿਧਾਨ ਚੋਣਾਂ ਦੌਰਾਨ ਪਾਰਟੀ ਦੀ ਹੋਈ ਵੱਡੀ ਹਾਰ ਤੋਂ ਬਾਅਦ ਸਮੀਖਿਆ ਕਰਨ ਲਈ ਪਾਰਟੀ ਵੱਲੋਂ ਝੂੰਦਾਂ ਕਮੇਟੀ ਦਾ ਗਠਨ ਕੀਤਾ ਗਿਆ ਸੀ ਤਾਂ ਜੋ ਸ਼੍ਰੋਮਣੀ ਅਕਾਲੀ ਦਲ ਦੀ ਵਿਧਾਨ ਸਭਾ ਅਤੇ ਲੋਕ ਸਭਾ ਚੋਣਾਂ ਦੌਰਾਨ ਹੋਈ ਹਾਰ ਦੇ ਕੀ ਕਾਰਨ ਰਹੇ ਹੈ । ਪਰ ਝੂੰਦਾਂ ਕਮੇਟੀ ਵੱਲੋਂ ਆਪਣੀਂ ਰਿਪੋਰਟ ਤਿਆਰ ਕਰ ਲਈ ਗਈ ਪਰ ਉਸ ਰਿਪੋਰਟ ਨੂੰ ਖੋਲਿਆ ਹੀ ਨਹੀਂ ਗਿਆ । ਜਿਸ ਨੂੰ ਲੈ ਕੇ ਪਾਰਟੀ ਦੇ ਕਈ ਸੀਨੀਅਰ ਲੀਡਰ ਨਿਰਾਜ਼ ਚੱਲ ਰਹੇ ਹਨ। ਕਿਉਂਕਿ ਉਨ੍ਹਾਂ ਦਾ ਇਹ ਹੀ ਮੰਨਣਾ ਹੈ ਕਿ ਝੂੰਦਾਂ ਕਮੇਟੀ ਦੀ ਰਿਪੋਰਟ ਵਿੱਚ ਪਾਰਟੀ ਲੀਡਰਸ਼ਿਪ ਤੇ ਹੀ ਸਵਾਲ ਖੜ੍ਹੇ ਕੀਤੇ ਹੋਏ ਹਨ । ਆਮ ਲੋਕਾਂ ਵੱਲੋਂ ਲਗਾਤਾਰ ਮੌਜੂਦਾ ਲੀਡਰਸ਼ਿਪ ਨੂੰ ਬਦਲਣ ਦੀ ਮੰਗ ਰੱਖੀ ਹੋਈ ਹੈ। ਜਿਥੇ ਪਿਛਲੇ ਦਿਨੀਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਰਾਸ਼ਟਰਪਤੀ ਦੀ ਚੋਣ ਵਿੱਚ ਭਾਜਪਾ ਦੀ ਸਪੋਟ ਕਰਨ ਲਈ ਫੈਸਲਾ ਕੀਤਾ ਗਿਆ ਸੀ ਤੇ ਉਥੇ ਹੀ ਉਸ ਫੈਸਲੇ ਦਾ ਅਕਾਲੀ ਆਗੂ ਮਨਪ੍ਰੀਤ ਸਿੰਘ ਇਯਾਲੀ ਨੇ ਸ਼ਰੇਆਮ ਵਿਰੋਧ ਰਾਸ਼ਟਰਪਤੀ ਦੀ ਚੋਣ ਦਾ ਬਾਈਕਾਟ ਕਰਕੇ ਕੀਤਾ ਸੀ । ਉਸ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਵਿੱਚ ਕੁੱਝ ਜ਼ਿਆਦਾ ਠੀਕ ਨਹੀਂ ਹੈ । ਸੀਨੀਅਰ ਲੀਡਰ ਪ੍ਰੇਮ ਸਿੰਘ ਚੰਦੂਮਾਜਰਾ, ਜਗਮੀਤ ਸਿੰਘ ਬਰਾੜ ਅਤੇ ਹੋਰ ਵੀ ਵੱਡੇ ਲੀਡਰਾਂ ਵੱਲੋਂ ਪਾਰਟੀ ਲੀਡਰਸ਼ਿਪ ਨੂੰ ਬਦਲਣ ਦੀ ਵਕਾਲਤ ਕੀਤੀ ਜਾ ਰਹੀ ਹੈ । ਅੱਜ ਇੱਕ ਤਸਵੀਰ ਮੁਤਾਬਕ ਇਹ ਜੱਜ ਹੋ ਰਿਹਾ ਹੈ । ਸ਼੍ਰੋਮਣੀ ਅਕਾਲੀ ਵਿੱਚ ਇੱਕ ਵੱਖਰਾ ਧੜਾ ਖੜਾ ਹੋ ਗਿਆ ਹੈ । ਇਹ ਲੱਗਦਾ ਹੈ ਆਉਂਣ ਵਾਲੇ  ਕੁੱਝ ਦਿਨਾਂ ਵਿੱਚ ਪਾਰਟੀ ਅੰਦਰ ਵੱਡੀ ਉਥਲ ਪੁਥਲ ਹੋ ਸਕਦੀ ਹੈ । ਮੌਜੂਦਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਲਾਂਭੇ ਕੀਤਾ ਜਾ ਸਕਦਾ ਹੈ ਤਾਂ ਜੋ ਸ਼੍ਰੋਮਣੀ ਅਕਾਲੀ ਦਲ ਨੂੰ 2024 ਦੀਆਂ ਆਉਣ ਵਾਲੀਆਂ ਲੋਕ ਸਭਾ ਚੋਣਾਂ ਲਈ ਤਿਆਰ ਕੀਤਾ ਜਾ ਸਕੇ । ਭਰੋਸੇਯੋਗ ਸੂਤਰਾਂ ਦੇ ਮੁਤਾਬਕ ਜੇ ਮੌਜੂਦਾ ਪਾਰਟੀ ਪ੍ਰਧਾਨ ਨੂੰ ਬਦਲਿਆ ਜਾਂਦਾ ਹੈ ਤਾਂ ਜਿਹੜੇ ਟਕਸਾਲੀ ਲੀਡਰ ਅਤੇ ਪੰਥਕ ਧਿਰਾਂ ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਕੇ ਆਪਣੇ ਆਪਣੇ ਧੜੇ ਬਣਾਈ ਬੈਠੇ ਹਨ ਉਹ ਦੁਬਾਰਾ ਸ਼੍ਰੋਮਣੀ ਅਕਾਲੀ ਦਲ ਨਾਲ਼ ਜੁੜ ਸਕਦੇ ਹਨ ਜਿਸ ਨਾਲ ਪਾਰਟੀ ਮਜ਼ਬੂਤੀ ਵੱਲ ਵੱਧੇਗੀ ।  ਦੂਜੇ ਪਾਸੇ ਜੇਕਰ ਝੁੰਡਾਂ ਕਮੇਟੀ ਦੀ ਰਿਪੋਰਟ ਦਾ ਜਿਕਰ ਕਰੀਏ ਤਾਂ ਉਸ ਮੁਤਾਬਿਕ 2022 ਦੀਆਂ ਚੋਣਾਂ ਵਿੱਚ ਸੁਖਬੀਰ ਬਾਦਲ ਨੂੰ ਕਲਟ ਫਿਗਰ ਵਜੋਂ ਉਭਾਰਿਆ ਗਿਆ ਸੀ ਜੋ ਕਿ ਬਿਲਕੁਲ ਫਲਾਪ ਸਾਬਿਤ ਹੋਇਆ। ਇਸਦੇ ਨਾਲ ਹੀ ਕਮੇਟੀ ਵੱਲੋਂ ਪੰਜਾਬ ਦੇ 117 ਹਲਕਿਆਂ ਦਾ ਦੌਰ ਕੀਤਾ ਗਿਆ ਤੇ ਭਰੋਸੇਯੋਗ ਸੂਤਰਾਂ ਮੁਤਾਬਿਕ 100 ਹਲਕਿਆਂ ਦੇ ਵਰਕਰਾਂ ਨੇ ਸੁਖਬੀਰ ਬਾਦਲ ਨੂੰ ਮੁੱਖ ਚਿਹਰਾ ਰੱਖਣਾ ਦੀ ਹਾਰ ਦਾ ਮੁੱਖ ਕਾਰਨ ਦੱਸਿਆ। ਇਹ ਰਿਪੋਰਟ ਸੁਖਬੀਰ ਸਿੰਘ ਬਾਦਲ ਨੂੰ ਪਾਰਟੀ ਦੇ ਦਿਨੋ ਦਿਨੀਂ ਡਿੱਗ ਰਹੇ ਗ੍ਰਾਫ ਲਈ ਜਿੰਮੇਵਾਰ ਠਹਿਰਾਉਂਦੀ ਹੈ ਤੇ ਇਸੇ ਕਰਕੇ ਪਾਰਟੀ ਪ੍ਰਧਾਨ ਨੇ ਇਸਨੂ ਜਨਤਕ ਨਹੀਂ ਹੋਣ ਦਿੱਤਾ। 

Print Friendly, PDF & Email

Leave a Reply Cancel reply

Your email address will not be published. Required fields are marked *

About Us

Jagat sewak news portal is basically focused on promoting Punjabi language toward the whole world . As you all had showered faith in our past publications, we hope more motivation and love by your side in future projects.

Recent Stories

  • ਆਪ ਸਰਕਾਰ ਦਾ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਈਡੀ ਨੇ ਕੀਤਾ ਗ੍ਰਿਫਤਾਰ 
  • ਈਡੀ ਨੇ ਫਿਰ ਮੰਤਰੀ ਸੰਜੀਵ ਅਰੋੜਾ ਦੇ ਘਰ ਭਾਰੀ ਫੋਰਸ ਨਾਲ ਲੈਕੇ ਕੀਤੀ ਛਾਪੇਮਾਰੀ,ਘਰ ਨੂੰ ਪਾਇਆ ਘੇਰਾ 

Follow Us

Facebook Twitter Instagram

© 2026 JNews - Premium WordPress news & magazine theme by Jegtheme.

No Result
View All Result
  • Home
    • Home – Layout 1
    • Home – Layout 2
    • Home – Layout 3
  • E-Paper
  • Youtube Channel Videos
  • Contact Us