ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੂੰ ਅੱਜ ਲੰਬੇ ਸਮੇਂ ਬਾਅਦ ਹਾਈਕੋਰਟ ਤੋਂ ਵੱਡੀ ਰਾਹਤ ਮਿਲ ਗਈ ਹੈ। ਬਿਕਰਮਜੀਤ ਸਿੰਘ ਮਜੀਠੀਆ ਪਿਛਲੇ ਲੰਬੇ ਸਮੇਂ ਤੋਂ ਡਰੱਗ ਮਾਮਲੇ ਵਿੱਚ ਪਟਿਆਲਾ ਦੀ ਜੇਲ੍ਹ ਚ੍ਹ ਬੰਦ ਹੈ। ਬਿਕਰਮਜੀਤ ਸਿੰਘ ਮਜੀਠੀਆ ਵੱਲੋਂ ਪਹਿਲਾਂ ਸੁਪਰੀਮ ਕੋਰਟ ਵਿੱਚ ਵੀ ਪਹੁੰਚ ਕੀਤੀ ਸੀ ਪਰ ਸੁਪਰੀਮ ਕੋਰਟ ਨੇ ਵਾਪਸ ਹਾਈਕੋਰਟ ਵਿੱਚ ਅਪੀਲ ਪਾਉਣ ਲਈ ਆਖਿਆ ਕੇ ਪਟੀਸ਼ਨ ਰੱਦ ਕਰ ਦਿੱਤੀ ਸੀ। ਅੱਜ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਡਬਲ ਬੈਂਚ ਨੇ ਸੁਣਵਾਈ ਕੀਤੀ ਤੇ ਬਿਕਰਮਜੀਤ ਸਿੰਘ ਮਜੀਠੀਆ ਦੀ ਰੈਗੂਲਰ ਜ਼ਮਾਨਤ ਮਨਜ਼ੂਰ ਕਰ ਲਈ ਗਈ ਹੈ।
PUNJAB




INDIA








WORLD










