JAGAT SEWAK
  • Home
  • PUNJABਪੰਜਾਬ

    Punjab

    ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ, ਬੇਅਦਬੀਆਂ ਖਿਲਾਫ ਬਣਾਏ ਨਵੇਂ ਕਾਨੂੰਨ ਨੂੰ ਰੱਦ ਕਰਨ ਸਬੰਧੀ ਦਿੱਤਾ ਵੱਡਾ ਬਿਆਨ 
    ਪੰਜਾਬ

    May 9, 2026
    1.6k
    ਆਪ ਸਰਕਾਰ ਦਾ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਈਡੀ ਨੇ ਕੀਤਾ ਗ੍ਰਿਫਤਾਰ 

    1.7k
    ਈਡੀ ਨੇ ਫਿਰ ਮੰਤਰੀ ਸੰਜੀਵ ਅਰੋੜਾ ਦੇ ਘਰ ਭਾਰੀ ਫੋਰਸ ਨਾਲ ਲੈਕੇ ਕੀਤੀ ਛਾਪੇਮਾਰੀ,ਘਰ ਨੂੰ ਪਾਇਆ ਘੇਰਾ 

    ਪੰਜਾਬ ਸਰਕਾਰ ਵੱਲੋਂ ਬੇਅਦਬੀ ਖ਼ਿਲਾਫ਼ ਲਿਆਂਦੇ ਗਏ ਨਵੇਂ  ਕਾਨੂੰਨ ਨੂੰ ਲੈਕੇ ਸਪੀਕਰ ਸੰਧਵਾਂ ਹੋਇਆ ਪੇਸ਼ , ਜਥੇਦਾਰ ਗੜਗੱਜ ਵੱਲੋਂ ਕਾਨੂੰਨ ਕੀਤਾ ਨਾ ਮਨਜ਼ੂਰ 

    May 8, 2026
    1.8k
  • INDIAਦੇਸ਼
    ਪੰਜਾਬ ਦੇ ਮੁੱਖ ਮੰਤਰੀ ਆਪਣੇ ਵਿਧਾਇਕਾਂ ਨੂੰ ਨਾਲ ਲੈਕੇ ਰਾਸ਼ਟਰਪਤੀ ਨੂੰ ਮਿਲਣ ਦਿੱਲੀ ਪਹੁੰਚੇ,12 ਵਜੇ ਹੋਵੇਗੀ ਮੁਲਾਕਾਤ 

    ਆਮ ਆਦਮੀ ਪਾਰਟੀ ਛੱਡ ਕੇ ਬੀਜੇਪੀ ਵਿੱਚ ਸ਼ਾਮਲ ਹੋਏ ਸੰਦੀਪ ਪਾਠਕ ਤੇ ਪੁਲਿਸ ਕੀਤੇ ਦੋ ਪਰਚੇ, ਦਿੱਲੀ ਪਹੁੰਚੀ ਪੰਜਾਬ ਪੁਲਿਸ 

    ਆਸਟ੍ਰੇਲੀਆ ਤੋਂ ਡਿਪੋਰਟ ਕੀਤੇ 15 ਵਿਅਕਤੀਆਂ ਵਿੱਚੋਂ 11 ਪੰਜਾਬ ਦੇ, ਜਿੰਨਾ ਨੂੰ ਪੰਜਾਬ ਸਰਕਾਰ ਵੱਲੋਂ ਕੀਤਾ ਗਿਆ ਰਿਸੀਵ 

    ਆਮ ਆਦਮੀ ਪਾਰਟੀ ਨੂੰ ਲੱਗਾ ਵੱਡਾ ਝਟਕਾ, ਤਿੰਨ ਸੰਸਦ ਮੈਂਬਰਾਂ ਨੇ ਛੱਡੀ ਪਾਰਟੀ 

    ਅਮਿਤ ਸ਼ਾਹ ਵੱਲੋਂ ਆਮ ਆਦਮੀ ਪਾਰਟੀ ਤੋੜਨ ਲਈ,ਰਾਘਵ ਚੱਢੇ ਨੂੰ ਕੀਤੀ ਵੱਡੀ ਆਫਰ, ਬਲਤੇਜ ਪੰਨੂੰ ਨੇ ਲਗਾਏ ਵੱਡੇ ਇਲਜ਼ਾਮ 

    ਸੰਸਦ ਭਾਈ ਅੰਮ੍ਰਿਤਪਾਲ ਸਿੰਘ ਦੀ ਐਨ ਐਸ ਏ ਖ਼ਤਮ ਹੋਣ ਤੋਂ ਬਾਅਦ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਹੋਈ ਪੇਸ਼ੀ 

    ਆਮ ਆਦਮੀ ਪਾਰਟੀ ਨੇ ਰਾਘਵ ਚੱਢਾ ਨੂੰ ਰਾਜ ਸਭਾ ਦੇ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਇਆ। ਰਾਜ ਸਭਾ ਸਕੱਤਰੇਤ ਨੂੰ ਸੌਂਪਿਆ ਦਿੱਤਾ ਪੱਤਰ 

    ਵੱਡੀ ਖਬਰ, ਭਾਰਤੀ ਜਨਤਾ ਪਾਰਟੀ ਦੇ ਦਫਤਰ ਦੇ ਨੇੜੇ ਹੋਇਆ ਧਮਾਕਾ, ਪੁਲਿਸ ਨੇ ਜਾਂਚ ਕੀਤੀ ਸ਼ੁਰੂ 

    ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਐਚ ਐੱਸ ਫੂਲਕਾ ਬੀਜੇਪੀ ਵਿੱਚ ਹੋਏ ਸ਼ਾਮਲ 

  • WORLDਵਿਸ਼ਵ
    ਕੈਨੇਡਾ ਸਰਕਾਰ ਵੱਲੋਂ ਇੰਮੀਗ੍ਰੇਸ਼ਨ ਕਾਨੂੰਨ ਬਿੱਲ ਸੀ 12 ਮੁਤਾਬਕ,30000 ਲੋਕਾਂ ਨੂੰ ਬਾਹਰ ਕੱਢਣ ਦੇ ਕੀਤੇ ਹੁਕਮ 

    ਈਰਾਨ ਅਤੇ ਅਮਰੀਕਾ ਦੀ ਜੰਗ ਨੂੰ ਲੈਕੇ ਵੱਡੀ ਖਬਰ, ਸ਼ਰਤਾਂ ਦੇ ਆਧਾਰ ਉਪਰ ਦੋ ਹਫਤਿਆਂ ਲਈ ਹੋਈ ਜੰਗਬੰਦੀ 

    ਅਮਰੀਕਾ ਨੇ ਵੱਡੀ ਗਿਣਤੀ ਵਿੱਚ ਪੰਜਾਬੀ ਟਰੱਕ ਡਰਾਈਵਰਾਂ ਦੇ ਲਾਇਸੈਂਸ ਕੀਤੇ ਰੱਦ 

    ਕੈਨੇਡਾ ਦੇ ਸਰੀ ਵਿੱਚ ਇੱਕ ਹੋਰ ਨੌਜਵਾਨ ਦਾ ਗੋਲੀਆਂ ਮਾਰਕੇ ਕੀਤਾ ਕਤਲ 

    ਮੰਦਭਾਗੀ ਖ਼ਬਰ-ਰੋਜੀ ਰੋਟੀ ਕਮਾਉਣ ਗਏ ਮੋਗਾ ਦੇ ਨੌਜਵਾਨ ਦਾ ਕੈਨੇਡਾ ਵਿੱਚ ਅਣਪਛਾਤੇ ਵਿਅਕਤੀਆਂ ਨੇ ਕੀਤਾ ਕ*ਤ*ਲ 

    ਕੈਨੇਡਾ ਵਿੱਚ ਵਰਕ ਪਰਮਿਟ ਤੇ ਕੰਮ ਕਰ ਰਹੇ ਕਾਮਿਆਂ ਨੂੰ ਸਰਕਾਰ ਕਰੇਗੀ ਪੱਕੇ 

    ਕੈਨੇਡਾ ਨਿਵਾਸੀ ਸੋਸ਼ਲ ਮੀਡੀਆ ਤੇ ਸਰਗਰਮ ਰਹਿਣ ਵਾਲੀ ਨੈਂਨਸੀ ਗਰੇਵਾਲ ਦਾ ਹੋਇਆ ਕਤਲ 

    ਅਫਗਾਨਿਸਤਾਨ ਦੀ ਤਾਲਿਬਾਨ ਸਰਕਾਰ ਨੇ ਔਰਤਾਂ ਨੂੰ ਪਤੀਆ ਵੱਲੋਂ ਕੁੱਟਣ ਸਬੰਧੀ ਨਵਾਂ ਹੁਕਮ ਕੀਤਾ ਜਾਰੀ 

    “ਵਾਅਦਿਆਂ ਦੀ ਰਾਜਨੀਤੀ ਕਦੋਂ ਖ਼ਤਮ ਹੋਵੇਗੀ?” – ਇੰਟਰਨੈਸ਼ਨਲ ਪੰਥਕ ਦਲ ਯੂਕੇ ਵੱਲੋਂ ਐਸਜੀਪੀਸੀ ਪ੍ਰਧਾਨ ਧਾਮੀ ਨੂੰ ਸਿੱਧੀ ਚੁਣੌਤੀ

  • BUSINESSਕਾਰੋਬਾਰ
  • E-Paper
  • Youtube
SUBSCRIBE
No Result
View All Result

Home ਪੰਜਾਬ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਪਿੰਡ, ਸਵੇਰੇ ਸਵੇਰੇ ਮੀਟਰ ਰੀਡਰ ਪੈਟਰੋਲ ਦੀਆਂ ਬੋਤਲਾਂ ਲੈ ਕੇ ਚੜ੍ਹੇ ਪਾਣੀ ਵਾਲੀ ਟੈਂਕੀ ਤੇ

by Tarlochan Singh Brar
August 14, 2022
Reading Time: 1 min read
0
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਪਿੰਡ, ਸਵੇਰੇ ਸਵੇਰੇ ਮੀਟਰ ਰੀਡਰ ਪੈਟਰੋਲ ਦੀਆਂ ਬੋਤਲਾਂ ਲੈ ਕੇ ਚੜ੍ਹੇ ਪਾਣੀ ਵਾਲੀ ਟੈਂਕੀ ਤੇ
Share on WhatsApp!Share on Facebook

RELATED STORIES

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ, ਬੇਅਦਬੀਆਂ ਖਿਲਾਫ ਬਣਾਏ ਨਵੇਂ ਕਾਨੂੰਨ ਨੂੰ ਰੱਦ ਕਰਨ ਸਬੰਧੀ ਦਿੱਤਾ ਵੱਡਾ ਬਿਆਨ 

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ, ਬੇਅਦਬੀਆਂ ਖਿਲਾਫ ਬਣਾਏ ਨਵੇਂ ਕਾਨੂੰਨ ਨੂੰ ਰੱਦ ਕਰਨ ਸਬੰਧੀ ਦਿੱਤਾ ਵੱਡਾ ਬਿਆਨ 

May 9, 2026
1.6k
ਆਪ ਸਰਕਾਰ ਦਾ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਈਡੀ ਨੇ ਕੀਤਾ ਗ੍ਰਿਫਤਾਰ 

ਆਪ ਸਰਕਾਰ ਦਾ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਈਡੀ ਨੇ ਕੀਤਾ ਗ੍ਰਿਫਤਾਰ 

May 9, 2026
1.7k

ਕੋਟਕਪੂਰਾ ( ਵਰਿੰਦਰਪਾਲ ਸਿੰਘ ) :-ਪੰਜਾਬ ਦੇ ਫਰੀਦਕੋਟ ਜ਼ਿਲ੍ਹੇ ਦੇ ਕੋਟਕਪੂਰਾ ਵਿੱਚ ਪੈਂਦੇ ਪਿੰਡ ਸੰਧਵਾਂ ਵਿਖੇ ਅੱਜ ਪਿਛਲੇ ਲੰਬੇ ਸਮੇਂ ਤੋਂ ਧਰਨੇ ਤੇ ਬੈਠੇ ਮੀਟਰ ਰੀਡਰਾਂ ਦੇ ਚਾਰ ਮੈਂਬਰਾਂ ਵੱਲੋਂ ਪੈਟਰੋਲ ਦੀਆਂ ਬੋਤਲਾਂ ਲੈ ਕੇ ਸਵੇਰੇ ਸਵੇਰੇ ਪਾਣੀ ਵਾਲੀ ਟੈਂਕੀ ਤੇ ਚੜ੍ਹ ਗਏ ਹੈ ਤੇ ਬਾਕੀ ਸਾਥੀਆਂ ਨੇ ਟੈਂਕੀ ਦੇ ਥੱਲੇ ਪੱਕਾ ਧਰਨਾ ਲਾ ਲਿਆ ਹੈ। ਤੁਹਾਨੂੰ ਦੱਸ ਦਈਏ ਪਿਛਲੇ 4 ਮਹੀਨਿਆਂ ਤੋਂ ਪੀਐਸਪੀਸੀਐਲ ਵਿੱਚ ਆਊਟ ਸੋਰਸ ਬੇਸ ਤੇ ਕੰਮ ਕਰ ਰਹੇ ਮੀਟਰ ਰੀਡਰਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਪਿੰਡ ਵਿੱਚ ਧਰਨਾ ਦਿੱਤਾ ਜਾ ਰਿਹਾ ਹੈ। ਅੱਜ ਮੀਟਰ ਰੀਡਰਾਂ ਨੇ ਸੰਘਰਸ਼ ਨੂੰ ਹੋਰ ਤਿੱਖਾ ਕਰਦੇ ਹੋਏ 4 ਮੀਟਰ ਰੀਡਰਾਂ ਨੇ ਹੱਥਾਂ ਵਿੱਚ ਪੈਟਰੋਲ ਦੀਆਂ ਬੋਤਲਾਂ ਫੜ ਕੇ ਸੰਧਵਾਂ ਪਿੰਡ ਵਿੱਚ ਬਣੀ ਪਾਣੀ ਵਾਲੀ ਟੈਂਕੀ ਤੇ ਚੜ੍ਹ ਗਏ ਹੈ। ਇਸ ਮੌਕੇ ਪ੍ਰੈਸ ਨਾਲ ਗੱਲਬਾਤ ਕਰਦਿਆਂ ਮੀਟਰ ਰੀਡਰਾਂ ਨੇ ਦੱਸਿਆ ਕਿ ਕਾਂਗਰਸ ਸਰਕਾਰ ਮੌਕੇ ਜਦ ਉਹਨਾਂ ਵੱਲੋਂ ਪ੍ਰੋਟੈਸਟ ਕੀਤਾ ਗਿਆ ਸੀ ਤਾਂ ਕੁਲਤਾਰ ਸਿੰਘ ਸੰਧਵਾਂ ਨੇ ਉਹਨਾਂ ਦੇ ਧਰਨੇ ਵਿਚ ਸ਼ਾਮਲ ਹੋ ਕੇ ਇਹ ਵਾਅਦਾ ਕੀਤਾ ਸੀ ਕਿ ਪੰਜਾਬ ਵਿਚ ਆਮ ਆਦਮੀਂ ਪਾਰਟੀ ਦੀ ਸਰਕਾਰ ਬਨਣ ‘ਤੇ ਮੀਟਰ ਰੀਡਰਾਂ ਨੂੰ ਕੰਪਨੀਆਂ ਦੀ ਬਿਜਾਏ ਮਹਿਕਮੇਂ ਅੰਦਰ ਲਿਆ ਜਾਵੇਗਾ ਅਤੇ ਮਹਿਕਮੇਂ ਅਤੇ ਮੀਟਰ ਰੀਡਰਾਂ ਦੀ ਹੁੰਦੀ ਆਰਥਿਕ ਲੁੱਟ ਰੋਕੀ ਜਾਵੇਗੀ। ਉਹਨਾਂ ਕਿਹਾ ਕਿ ਕਰੀਬ 6 ਮਹੀਨੇ ਸਰਕਾਰ ਬਣੀ ਨੂੰ ਹੋ ਗਏ ਹਨ ਪਰ ਪੰਜਾਬ ਸਰਕਾਰ ਦੇ ਕੰਨ ‘ਤੇ ਜੂੰਅ ਤੱਕ ਨਹੀਂ ਸਰਕ ਰਹੀ।ਉਹਨਾਂ ਕਿਹਾ ਬੀਤੇ ਦਿਨੀ ਬਿਜਲੀ ਮੰਤਰੀ ਸਾਹਿਬ ਨਾਲ ਹੋਈਆ ਮੀਟਿੰਗਾਂ ਵਿਚ ਵੀ ਮੰਤਰੀ ਸਾਹਿਬ ਕੰਪਨੀਆਂ ਦਾ ਹੀ ਪੱਖ ਪੂਰਦੇ ਰਹੇ। ਉਹਨਾਂ ਕਿਹਾ ਕਿ ਅਸੀਂ ਪੱਕੇ ਹੋਣ ਦੀ ਮੰਗ ਨਹੀਂ ਕਰ ਰਹੇ ਸਾਡੀ ਮੰਗ ਹੈ ਕਿ ਠੇਕੇਦਾਰ ਕੰਪਨੀਆਂ ਜੋ ਇਕ ਮੀਟਰ ਦੀ ਰੀਡਿੰਗ ਦਾ ਮਹਿਕੇ ਤੋਂ ਕਰੀਬ 9 ਰੁਪਏ ਚਾਰਜ ਕਰਦੀਆਂ ਹਨ ਅਤੇ ਅੱਗੇ ਮੀਟਰ ਰੀਡਰਾਂ ਨੂੰ ਮਹਿਜ 2 ਰੁਪਏ ਦਿੰਦੀਆਂ ਹਨ ਅਤੇ ਕਰੀਬ 5 ਤੋਂ 6 ਰੁਪਏ ਦੀ ਸਰਕਾਰੀ ਲੁੱਟ ਕਰਦੀਆਂ ਹਨ।ਉਹਨਾਂ ਕਿਹਾ ਕਿ ਅਸੀਂ ਇਹੀ ਲੁੱਟ ਬੰਦ ਕਰਵਾਉਣਾ ਚਹਾਉਂਦੇ ਹਾਂ ਅਤੇ ਮੰਗ ਕਰ ਰਹੇ ਹਾਂ ਕਿ ਮਹਿਕਾਂ ਸਾਨੂੰ ਡਾਇਰੈਕਟ ਠੇਕੇ ਤੇ ਜਾਂ ਡੇਲੀ ਬੇਸ ਤੇ ਆਪਣੇ ਅੰਡਰ ਲੈ ਕੇ ਕੰਮ ਕਰਵਾਵੇ। ਉਹਨਾਂ ਕਿਹਾ ਕਿ ਜੇਕਰ ਸਰਕਾਰ ਨੇ ਉਹਨਾਂ ਦੀਆਂ ਮੰਗਾਂ ਜਲਦ ਨਾਂ ਮੰਨੀਆ ਤਾਂ ਰੋਜਾਨਾਂ ਟੈਂਕੀ ਉਪਰ ਸਾਥੀਆਂ ਦੀ ਗਿਣਤੀ ਵਧਦੀ ਜਾਵੇਗੀ ਅਤੇ ਇਸ ਦੌਰਾਨ ਨਿਕਲਣ ਵਾਲੇ ਕਿਸੇ ਵੀ ਸਿੱਟੇ ਦੀ ਸਾਰੀ ਜਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।ਪ੍ਰਦਰਸ਼ਨ ਸਥਾਨ ‘ਤੇ ਜਾਇਜਾ ਲੈਣ ਪਹੁੰਚੇ ਤਹਿਸੀਲਦਾਰ ਕੋਟਕਪੂਰਾ ਪਰਮਜੀਤ ਸਿੰਘ ਬਰਾੜ ਨੇ ਕਿਹਾ ਕਿ ਮੀਟਰ ਰੀਡਰਾਂ ਵੱਲੋਂ ਬੀਤੇ ਕਈ ਦਿਨਾਂ ਤੋਂ ਸੰਧਵਾਂ ਵਿਖੇ ਧਰਨਾ ਲਗਾਇਆ ਹੋਇਆ ਅਤੇ ਅੱਜ ਇਹ ਪਾਣੀ ਵਾਲੀ ਟੈਂਕੀ ਤੇ ਚੜ੍ਹੇ ਹਨ। ਉਹ ਮੌਕੇ ‘ਤੇ ਪਹੁੰਚੇ ਹਨ ਅਤੇ ਪ੍ਰਦਰਸ਼ਨਕਾਰੀਆਂ ਨਾਲ ਗੱਲਬਾਤ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਪ੍ਰਦਰਸ਼ਨਕਾਰੀਆਂ ਦੀ ਜੋ ਵੀ ਮੰਗਾਂ ਨੇ ਉਹਨਾਂ ਨੂੰ ਸਰਕਾਰ ਤੱਕ ਪਹੁੰਚਾਇਆ ਜਾਵੇਗਾ ਅਤੇ ਇਸ ਮਸਲੇ ਨੂੰ ਜਲਦ ਹੱਲ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ।

Print Friendly, PDF & Email

Leave a Reply Cancel reply

Your email address will not be published. Required fields are marked *

About Us

Jagat sewak news portal is basically focused on promoting Punjabi language toward the whole world . As you all had showered faith in our past publications, we hope more motivation and love by your side in future projects.

Recent Stories

  • ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ, ਬੇਅਦਬੀਆਂ ਖਿਲਾਫ ਬਣਾਏ ਨਵੇਂ ਕਾਨੂੰਨ ਨੂੰ ਰੱਦ ਕਰਨ ਸਬੰਧੀ ਦਿੱਤਾ ਵੱਡਾ ਬਿਆਨ 
  • ਆਪ ਸਰਕਾਰ ਦਾ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਈਡੀ ਨੇ ਕੀਤਾ ਗ੍ਰਿਫਤਾਰ 

Follow Us

Facebook Twitter Instagram

© 2026 JNews - Premium WordPress news & magazine theme by Jegtheme.

No Result
View All Result
  • Home
    • Home – Layout 1
    • Home – Layout 2
    • Home – Layout 3
  • E-Paper
  • Youtube Channel Videos
  • Contact Us