JAGAT SEWAK
  • Home
  • PUNJABਪੰਜਾਬ

    Punjab

    ਪੰਜਾਬ ਦੇ ਹੱਕਾਂ, ਪੰਥਕ ਵਿਚਾਰਧਾਰਾ ਅਤੇ ਲੋਕਾਂ ਦੀ ਆਵਾਜ਼ ਨੂੰ ਮਜ਼ਬੂਤੀ ਦੇਣ ਲਈ ਮਨਪ੍ਰੀਤ ਸਿੰਘ ਇਆਲੀ ਦਾ ਫ਼ੈਸਲਾ ਇਤਿਹਾਸਕ ਕਦਮ : ਤਰਸੇਮ ਸਿੰਘ
    ਪੰਜਾਬ

    June 9, 2026
    1.6k
    ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਪਰਿਵਾਰ ਵਿੱਚ ਹੋਇਆ ਵਾਧਾ, ਸੀਨੀਅਰ ਅਕਾਲੀ ਆਗੂ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਹੋਏ ਸ਼ਾਮਲ 

    1.7k
    ਪੰਜਾਬ ਵਿੱਚ ਈਡੀ ਨੇ ਕਾਰੋਬਾਰੀ ਦੇ ਟਿਕਾਣਿਆਂ ਤੇ ਕੀਤੀ ਛਾਪੇਮਾਰੀ 

    ਪੁਲਿਸ ਨੇ ਨਸ਼ਾ ਤਸਕਰੀ ਮਾਮਲੇ ਵਿੱਚ ਸਾਬਕਾ ਸਰਪੰਚ ਅਤੇ ਦੋ ਹੋਰ ਵਿਅਕਤੀਆਂ ਨੂੰ ਪਾਕਿਸਤਾਨੀ ਪਿਸਤੌਲ ਸਮੇਤ ਕੀਤੇ ਕਾਬੂ 

  • INDIAਦੇਸ਼
    ਆਮ ਆਦਮੀ ਪਾਰਟੀ ਨੂੰ ਲੱਗਾ ਵੱਡਾ ਝਟਕਾ, ਤਿੰਨ ਸੰਸਦ ਮੈਂਬਰਾਂ ਨੇ ਛੱਡੀ ਪਾਰਟੀ 

    ਅਮਿਤ ਸ਼ਾਹ ਵੱਲੋਂ ਆਮ ਆਦਮੀ ਪਾਰਟੀ ਤੋੜਨ ਲਈ,ਰਾਘਵ ਚੱਢੇ ਨੂੰ ਕੀਤੀ ਵੱਡੀ ਆਫਰ, ਬਲਤੇਜ ਪੰਨੂੰ ਨੇ ਲਗਾਏ ਵੱਡੇ ਇਲਜ਼ਾਮ 

    ਸੰਸਦ ਭਾਈ ਅੰਮ੍ਰਿਤਪਾਲ ਸਿੰਘ ਦੀ ਐਨ ਐਸ ਏ ਖ਼ਤਮ ਹੋਣ ਤੋਂ ਬਾਅਦ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਹੋਈ ਪੇਸ਼ੀ 

    ਆਮ ਆਦਮੀ ਪਾਰਟੀ ਨੇ ਰਾਘਵ ਚੱਢਾ ਨੂੰ ਰਾਜ ਸਭਾ ਦੇ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਇਆ। ਰਾਜ ਸਭਾ ਸਕੱਤਰੇਤ ਨੂੰ ਸੌਂਪਿਆ ਦਿੱਤਾ ਪੱਤਰ 

    ਵੱਡੀ ਖਬਰ, ਭਾਰਤੀ ਜਨਤਾ ਪਾਰਟੀ ਦੇ ਦਫਤਰ ਦੇ ਨੇੜੇ ਹੋਇਆ ਧਮਾਕਾ, ਪੁਲਿਸ ਨੇ ਜਾਂਚ ਕੀਤੀ ਸ਼ੁਰੂ 

    ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਐਚ ਐੱਸ ਫੂਲਕਾ ਬੀਜੇਪੀ ਵਿੱਚ ਹੋਏ ਸ਼ਾਮਲ 

    ਪੰਜਾਬ ਵਿੱਚ ਚੋਣਾਂ ਦਾ ਬਿਗਲ ਵਜਾਉਣ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ 14 ਮਾਰਚ ਨੂੰ ਆ ਰਹੇ ਮੋਗਾ 

    ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਵਕੀਲ ਉਪਰ ਚੱਲੀਆਂ ਗੋਲੀਆਂ, ਇੱਕ ਵਿਅਕਤੀ ਹੋਇਆ ਜ਼ਖ਼ਮੀ 

    ਅਮਰੀਕਾ ਵਿੱਚ ਗੁਰਪਤਵੰਤ ਪੰਨੂ ਦੇ ਕਤਲ ਦੀ ਸਾਜ਼ਿਸ਼ ਘੜਨ ਵਾਲੇ ਨਿਖਿਲ ਗੁਪਤਾ ਨੇ ਆਪਣੇ ਤੇ ਲੱਗੇ ਦੋਸ਼ ਕੀਤੇ ਕਬੂਲ,40 ਸਾਲ ਤੱਕ ਹੋ ਸਕਦੀ ਸਜ਼ਾ 

  • WORLDਵਿਸ਼ਵ
    ਅਮਰੀਕਾ ਵਿੱਚ ਗੈਰਕਾਨੂੰਨੀ ਤਰੀਕੇ ਨਾਲ ਰਹਿੰਦੇ 30 ਭਾਰਤੀ ਟਰੱਕ ਡਰਾਈਵਰਾਂ ਨੂੰ ਕੀਤਾ ਗ੍ਰਿਫਤਾਰ,ਹੋ ਸਕਦੇ ਡਿਪੋਰਟ 

    ਜਾਨਲੇਵਾ ਇਬੋਲਾ ਵਾਇਰਸ ਕਰਕੇ, ਕੈਨੇਡਾ ਸਰਕਾਰ ਨੇ ਲਗਾਈਆਂ ਸਖ਼ਤ ਪਾਬੰਦੀਆਂ 

    ਕੈਨੇਡਾ ਪੁਲਿਸ ਨੇ ਜਬਰੀ ਵਸੂਲੀ ਕਰਨ ਦੇ ਦੋਸ਼ਾਂ ਤਹਿਤ 17 ਪੰਜਾਬੀ ਨੋਜਵਾਨਾਂ ਨੂੰ ਕੀਤਾ ਗ੍ਰਿਫਤਾਰ 

    ਕੈਨੇਡਾ ਸਰਕਾਰ ਵੱਲੋਂ ਇੰਮੀਗ੍ਰੇਸ਼ਨ ਕਾਨੂੰਨ ਬਿੱਲ ਸੀ 12 ਮੁਤਾਬਕ,30000 ਲੋਕਾਂ ਨੂੰ ਬਾਹਰ ਕੱਢਣ ਦੇ ਕੀਤੇ ਹੁਕਮ 

    ਈਰਾਨ ਅਤੇ ਅਮਰੀਕਾ ਦੀ ਜੰਗ ਨੂੰ ਲੈਕੇ ਵੱਡੀ ਖਬਰ, ਸ਼ਰਤਾਂ ਦੇ ਆਧਾਰ ਉਪਰ ਦੋ ਹਫਤਿਆਂ ਲਈ ਹੋਈ ਜੰਗਬੰਦੀ 

    ਅਮਰੀਕਾ ਨੇ ਵੱਡੀ ਗਿਣਤੀ ਵਿੱਚ ਪੰਜਾਬੀ ਟਰੱਕ ਡਰਾਈਵਰਾਂ ਦੇ ਲਾਇਸੈਂਸ ਕੀਤੇ ਰੱਦ 

    ਕੈਨੇਡਾ ਦੇ ਸਰੀ ਵਿੱਚ ਇੱਕ ਹੋਰ ਨੌਜਵਾਨ ਦਾ ਗੋਲੀਆਂ ਮਾਰਕੇ ਕੀਤਾ ਕਤਲ 

    ਮੰਦਭਾਗੀ ਖ਼ਬਰ-ਰੋਜੀ ਰੋਟੀ ਕਮਾਉਣ ਗਏ ਮੋਗਾ ਦੇ ਨੌਜਵਾਨ ਦਾ ਕੈਨੇਡਾ ਵਿੱਚ ਅਣਪਛਾਤੇ ਵਿਅਕਤੀਆਂ ਨੇ ਕੀਤਾ ਕ*ਤ*ਲ 

    ਕੈਨੇਡਾ ਵਿੱਚ ਵਰਕ ਪਰਮਿਟ ਤੇ ਕੰਮ ਕਰ ਰਹੇ ਕਾਮਿਆਂ ਨੂੰ ਸਰਕਾਰ ਕਰੇਗੀ ਪੱਕੇ 

  • BUSINESSਕਾਰੋਬਾਰ
  • E-Paper
  • Youtube
SUBSCRIBE
No Result
View All Result

Home ਪੰਜਾਬ

ਗੈਂਗਸਟਰਾਂ ਦੀ ਜੇਲ੍ਹ ਪ੍ਰਸ਼ਾਸਨ ਨੂੰ ਧਮਕੀ,ਜੇ ਦੁਬਾਰਾ ਬੈਰਕ ਦੀ ਤਲਾਸ਼ੀ ਲਈ ਤਾਂ, ਤੁਹਾਨੂੰ ਜਾਨੋਂ  ਮਾਰ ਦੇਵਾਂਗੇ 

by Tarlochan Singh Brar
August 24, 2022
Reading Time: 1 min read
0
ਗੈਂਗਸਟਰਾਂ ਦੀ ਜੇਲ੍ਹ ਪ੍ਰਸ਼ਾਸਨ ਨੂੰ ਧਮਕੀ,ਜੇ ਦੁਬਾਰਾ ਬੈਰਕ ਦੀ ਤਲਾਸ਼ੀ ਲਈ ਤਾਂ, ਤੁਹਾਨੂੰ ਜਾਨੋਂ  ਮਾਰ ਦੇਵਾਂਗੇ 
Share on WhatsApp!Share on Facebook

ਪੰਜਾਬ ਦੀਆਂ ਜੇਲ੍ਹਾਂ ਵਿੱਚ ਬੰਦ ਕੈਦੀ ਬੇਲਗਾਮ ਹੋ ਗਏ ਹਨ। ਜੇਲ੍ਹਾਂ ਵਿੱਚ ਬੈਠੇ ਕੈਦੀ ਨਸ਼ਾ ਤਸਕਰੀ ਅਤੇ ਹੋਰ ਅਪਰਾਧਾਂ ਨੂੰ ਅੰਜਾਮ ਦੇ ਰਹੇ ਹੈ। ਉਨ੍ਹਾਂ ਦਾ ਵੱਡਾ ਸਾਧਨ ਹੁੰਦਾ ਮੋਬਾਈਲ,ਜਿਸ ਨੂੰ ਲੈਕੇ ਜੇਲ੍ਹ ਪ੍ਰਸ਼ਾਸਨ ਬੈਰਕਾਂ ਰਟੀਨ ਚੈਕਿੰਗ ਕਰਦਾ ਰਹਿੰਦਾ ਹੈ। ਇਸ ਹੀ ਤਰ੍ਹਾਂ ਬਠਿੰਡਾ ਜੇਲ੍ਹ ਵਿੱਚ ਬੈਰਕਾਂ ਦੀ ਰਟੀਨ ਚੈਕਿੰਗ ਕੀਤੀ ਜਾ ਰਹੀ ਸੀ । ਚੈਕਿੰਗ ਕਰਨ ਗਏ ਪੁਲਿਸ ਕਰਮਚਾਰੀਆਂ ਨੂੰ ਜੇਲ੍ਹ ਵਿੱਚ ਬੰਦ ਗੈਂਗਸਟਰ ਸੁਖਪ੍ਰੀਤ  ਬੁੱਢਾ ਨੇ ਧਮਕੀ ਦਿੱਤੀ ਹੈ। ਸੁਖਪ੍ਰੀਤ ਬੁੱਢਾ ਨੇ ਆਖਿਆ ਜੇ ਦੁਬਾਰਾ ਤਲਾਸ਼ੀ ਲਈ ਤਾਂ ਤੁਹਾਨੂੰ ਜਾਨੋਂ ਮਾਰਨ ਦਿੱਤਾ ਜਾਵੇਗਾ।

ਮਿਲੀ ਜਾਣਕਾਰੀ ਮੁਤਾਬਕ ਕੇਂਦਰੀ ਜੇਲ੍ਹ ਵਿੱਚ ਬੰਦ ਗੈਂਗਸਟਰ ਸੁਖਪ੍ਰੀਤ ਬੁੱਢਾ ਨੇ ਜੇਲ੍ਹ ਅਧਿਕਾਰੀਆਂ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਥਾਣਾ ਕੈਂਟ ਦੀ ਪੁਲਿਸ ਨੇ ਜੇਲ੍ਹ ਅਧਿਕਾਰੀ ਨਵਦੀਪ ਸਿੰਘ ਦੇ ਬਿਆਨਾਂ ’ਤੇ ਗੈਂਗਸਟਰ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ ਵਿੱਚ ਜੇਲ੍ਹ ਅਧਿਕਾਰੀ ਨਵਦੀਪ ਸਿੰਘ ਨੇ ਦੱਸਿਆ ਕਿ 23 ਅਗਸਤ ਨੂੰ ਜਦੋਂ ਜੇਲ੍ਹ ਪ੍ਰਸ਼ਾਸਨ ਵੱਲੋਂ ਚੈਕਿੰਗ ਕੀਤੀ ਜਾ ਰਹੀ ਸੀ ਤਾਂ ਗੈਂਗਸਟਰ ਸੁਖਪ੍ਰੀਤ ਨੇ ਆਪਣੀ ਤਲਾਸ਼ੀ ਕਰਵਾਉਣ ਤੋਂ ਇਨਕਾਰ ਕਰ ਦਿੱਤਾ। ਇੰਨਾ ਹੀ ਨਹੀਂ ਉਕਤ ਗੈਂਗਸਟਰ ਨੇ ਜੇਲ੍ਹ ਅਧਿਕਾਰੀਆਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ।

RELATED STORIES

ਪੰਜਾਬ ਦੇ ਹੱਕਾਂ, ਪੰਥਕ ਵਿਚਾਰਧਾਰਾ ਅਤੇ ਲੋਕਾਂ ਦੀ ਆਵਾਜ਼ ਨੂੰ ਮਜ਼ਬੂਤੀ ਦੇਣ ਲਈ ਮਨਪ੍ਰੀਤ ਸਿੰਘ ਇਆਲੀ ਦਾ ਫ਼ੈਸਲਾ ਇਤਿਹਾਸਕ ਕਦਮ : ਤਰਸੇਮ ਸਿੰਘ

ਪੰਜਾਬ ਦੇ ਹੱਕਾਂ, ਪੰਥਕ ਵਿਚਾਰਧਾਰਾ ਅਤੇ ਲੋਕਾਂ ਦੀ ਆਵਾਜ਼ ਨੂੰ ਮਜ਼ਬੂਤੀ ਦੇਣ ਲਈ ਮਨਪ੍ਰੀਤ ਸਿੰਘ ਇਆਲੀ ਦਾ ਫ਼ੈਸਲਾ ਇਤਿਹਾਸਕ ਕਦਮ : ਤਰਸੇਮ ਸਿੰਘ

June 9, 2026
1.6k
ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਪਰਿਵਾਰ ਵਿੱਚ ਹੋਇਆ ਵਾਧਾ, ਸੀਨੀਅਰ ਅਕਾਲੀ ਆਗੂ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਹੋਏ ਸ਼ਾਮਲ 

ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਪਰਿਵਾਰ ਵਿੱਚ ਹੋਇਆ ਵਾਧਾ, ਸੀਨੀਅਰ ਅਕਾਲੀ ਆਗੂ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਹੋਏ ਸ਼ਾਮਲ 

June 9, 2026
1.7k

ਸਬ-ਇੰਸਪੈਕਟਰ ਬਲਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਮੁਲਜ਼ਮ ਗੈਂਗਸਟਰ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜੇਲ੍ਹ ਨਾਲ ਸਬੰਧਤ ਸੂਤਰ ਦੱਸਦੇ ਹਨ ਕਿ ਕੁਝ ਸਮਾਂ ਪਹਿਲਾਂ ਵੀ ਉਕਤ ਗੈਂਗਸਟਰ ਨੇ ਜੇਲ੍ਹ ਵਿੱਚ ਤਾਇਨਾਤ ਇੱਕ ਅਧਿਕਾਰੀ ਨੂੰ ਧਮਕੀ ਦਿੱਤੀ ਸੀ। ਪਰ ਕਿਸੇ ਵੀ ਅਧਿਕਾਰੀ ਨੇ ਇਸ ਸਬੰਧੀ ਕੋਈ ਸ਼ਿਕਾਇਤ ਦਰਜ ਨਹੀਂ ਕਰਵਾਈ।

ਜ਼ਿਕਰਯੋਗ ਹੈ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਧਮਕੀਆਂ ਦੇਣ ਦੇ ਮਾਮਲੇ ਲਗਾਤਾਰ ਵੱਧਦੇ ਜਾ ਰਹੇ ਹਨ। ਸੂਬੇ ਵਿੱਚ ਇੱਕ ਵਾਰ ਫਿਰ ਗੈਂਗਵਾਰ ਵਧ ਗਈ ਹੈ। ਇਸ ਨਾਲ ਨਜਿੱਠਣਾ ਸਰਕਾਰ ਅਤੇ ਪੁਲਿਸ ਲਈ ਕਿਸੇ ਚੁਣੌਤੀ ਤੋਂ ਘੱਟ ਨਹੀਂ ਹੈ।

ਬਠਿੰਡਾ ਕੇਂਦਰੀ ਜੇਲ੍ਹ ਵਿੱਚ ਕਰੀਬ 50 ਗੈਂਗਸਟਰ ਬੰਦ ਹਨ, ਜਿਨ੍ਹਾਂ ਵਿੱਚੋਂ ਕਈ ਏ ਸ਼੍ਰੇਣੀ ਦੇ ਗੈਂਗਸਟਰ ਹਨ। ਉਨ੍ਹਾਂ ਨੂੰ ਹਾਈ ਸਕਿਓਰਿਟੀ ਸੈੱਲ ‘ਚ ਰੱਖਿਆ ਗਿਆ ਹੈ। ਜੇਲ੍ਹ ਦੀ ਸੁਰੱਖਿਆ ਵਿੱਚ ਪਹਿਲਾਂ ਤੋਂ ਤਾਇਨਾਤ ਸੀਆਰਪੀਐਫ ਦੇ ਜਵਾਨਾਂ ਨੂੰ ਹੁਣ ਗੈਂਗਸਟਰਾਂ ਦੇ ਸਪੈਸ਼ਲ ਸੈੱਲ ਨੇੜੇ ਤਾਇਨਾਤ ਕਰ ਦਿੱਤਾ ਗਿਆ ਹੈ। ਗੈਂਗਸਟਰਾਂ ‘ਤੇ 24 ਘੰਟੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਕਈ ਸਾਲ ਪਹਿਲਾਂ ਬਠਿੰਡਾ ਜੇਲ੍ਹ ਵਿੱਚ ਗੈਂਗਸਟਰ ਕੁਲਵੀਰ ਨਰੂਆਣਾ ਨੇ ਪਿਸਤੌਲ ਲੈ ਕੇ ਆਪਣੇ ਵਿਰੋਧੀ ਗੈਂਗਸਟਰ ਮਾਨ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ।

Print Friendly, PDF & Email

Leave a Reply Cancel reply

Your email address will not be published. Required fields are marked *

About Us

Jagat sewak news portal is basically focused on promoting Punjabi language toward the whole world . As you all had showered faith in our past publications, we hope more motivation and love by your side in future projects.

Recent Stories

  • ਪੰਜਾਬ ਦੇ ਹੱਕਾਂ, ਪੰਥਕ ਵਿਚਾਰਧਾਰਾ ਅਤੇ ਲੋਕਾਂ ਦੀ ਆਵਾਜ਼ ਨੂੰ ਮਜ਼ਬੂਤੀ ਦੇਣ ਲਈ ਮਨਪ੍ਰੀਤ ਸਿੰਘ ਇਆਲੀ ਦਾ ਫ਼ੈਸਲਾ ਇਤਿਹਾਸਕ ਕਦਮ : ਤਰਸੇਮ ਸਿੰਘ
  • ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਪਰਿਵਾਰ ਵਿੱਚ ਹੋਇਆ ਵਾਧਾ, ਸੀਨੀਅਰ ਅਕਾਲੀ ਆਗੂ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਹੋਏ ਸ਼ਾਮਲ 

Follow Us

Facebook Twitter Instagram

© 2026 JNews - Premium WordPress news & magazine theme by Jegtheme.

No Result
View All Result
  • Home
    • Home – Layout 1
    • Home – Layout 2
    • Home – Layout 3
  • E-Paper
  • Youtube Channel Videos
  • Contact Us