JAGAT SEWAK
  • Home
  • PUNJABਪੰਜਾਬ

    Punjab

    ਮੀਡੀਆ ਦੀ ਆਜ਼ਾਦੀ ‘ਤੇ ਹਮਲਾ ਲੋਕਤੰਤਰ ਦੀ ਅਖੰਡਤਾ ‘ਤੇ ਹਮਲਾ ਹੈ: ਵਿਜੈ ਇੰਦਰ ਸਿੰਗਲਾ
    ਪੰਜਾਬ

    May 3, 2026
    1.5k
    *ਨਸ਼ਾ ਤਸਕਰੀ ਨੈਟਵਰਕ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; 12 ਕਿੱਲੋ ਹੈਰੋਇਨ ਸਮੇਤ 3 ਕਾਬੂ*ਪਾਕਿਸਤਾਨ ਅਧਾਰਤ ਤਸਕਰ ਦੇ ਸੰਪਰਕ ਵਿੱਚ ਸਨ ਗ੍ਰਿਫਤਾਰ ਕੀਤੇ ਦੋਸ਼ੀ:- ਡੀਜੀਪੀ ਗੌਰਵ ਯਾਦਵ

    ਪੰਜਾਬ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ,ਸੱਤ ਪਿਸਤੌਲਾਂ ਸਮੇਤ ਚਾਰ ਵਿਅਕਤੀ ਕੀਤੇ ਕਾਬੂ 

    ਧਾਰਮਿਕ ਗ੍ਰੰਥਾਂ ਦੀਆਂ ਹੁੰਦੀਆਂ ਬੇਅਦਬੀਆਂ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਸਖ਼ਤ ਕਾਨੂੰਨ ਬਣਾਉਣ ਲਈ ਸੱਦਿਆ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ, ਸਪੀਕਰ ਨੇ ਦਿੱਤੀ ਜਾਣਕਾਰੀ 
    ਪੰਜਾਬ

    *12ਵੀਂ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ ‘ਚ ਰੂਪਨਗਰ ਦੀਆਂ ਲੜਕੀਆਂ ਨੇ ਓਵਰਆਲ ਚੈਂਪੀਅਨਸ਼ਿਪ ਜਿੱਤੀ*

    May 3, 2026
    1.5k
  • INDIAਦੇਸ਼
    ਆਮ ਆਦਮੀ ਪਾਰਟੀ ਛੱਡ ਕੇ ਬੀਜੇਪੀ ਵਿੱਚ ਸ਼ਾਮਲ ਹੋਏ ਸੰਦੀਪ ਪਾਠਕ ਤੇ ਪੁਲਿਸ ਕੀਤੇ ਦੋ ਪਰਚੇ, ਦਿੱਲੀ ਪਹੁੰਚੀ ਪੰਜਾਬ ਪੁਲਿਸ 

    ਆਸਟ੍ਰੇਲੀਆ ਤੋਂ ਡਿਪੋਰਟ ਕੀਤੇ 15 ਵਿਅਕਤੀਆਂ ਵਿੱਚੋਂ 11 ਪੰਜਾਬ ਦੇ, ਜਿੰਨਾ ਨੂੰ ਪੰਜਾਬ ਸਰਕਾਰ ਵੱਲੋਂ ਕੀਤਾ ਗਿਆ ਰਿਸੀਵ 

    ਆਮ ਆਦਮੀ ਪਾਰਟੀ ਨੂੰ ਲੱਗਾ ਵੱਡਾ ਝਟਕਾ, ਤਿੰਨ ਸੰਸਦ ਮੈਂਬਰਾਂ ਨੇ ਛੱਡੀ ਪਾਰਟੀ 

    ਅਮਿਤ ਸ਼ਾਹ ਵੱਲੋਂ ਆਮ ਆਦਮੀ ਪਾਰਟੀ ਤੋੜਨ ਲਈ,ਰਾਘਵ ਚੱਢੇ ਨੂੰ ਕੀਤੀ ਵੱਡੀ ਆਫਰ, ਬਲਤੇਜ ਪੰਨੂੰ ਨੇ ਲਗਾਏ ਵੱਡੇ ਇਲਜ਼ਾਮ 

    ਸੰਸਦ ਭਾਈ ਅੰਮ੍ਰਿਤਪਾਲ ਸਿੰਘ ਦੀ ਐਨ ਐਸ ਏ ਖ਼ਤਮ ਹੋਣ ਤੋਂ ਬਾਅਦ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਹੋਈ ਪੇਸ਼ੀ 

    ਆਮ ਆਦਮੀ ਪਾਰਟੀ ਨੇ ਰਾਘਵ ਚੱਢਾ ਨੂੰ ਰਾਜ ਸਭਾ ਦੇ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਇਆ। ਰਾਜ ਸਭਾ ਸਕੱਤਰੇਤ ਨੂੰ ਸੌਂਪਿਆ ਦਿੱਤਾ ਪੱਤਰ 

    ਵੱਡੀ ਖਬਰ, ਭਾਰਤੀ ਜਨਤਾ ਪਾਰਟੀ ਦੇ ਦਫਤਰ ਦੇ ਨੇੜੇ ਹੋਇਆ ਧਮਾਕਾ, ਪੁਲਿਸ ਨੇ ਜਾਂਚ ਕੀਤੀ ਸ਼ੁਰੂ 

    ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਐਚ ਐੱਸ ਫੂਲਕਾ ਬੀਜੇਪੀ ਵਿੱਚ ਹੋਏ ਸ਼ਾਮਲ 

    ਪੰਜਾਬ ਵਿੱਚ ਚੋਣਾਂ ਦਾ ਬਿਗਲ ਵਜਾਉਣ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ 14 ਮਾਰਚ ਨੂੰ ਆ ਰਹੇ ਮੋਗਾ 

  • WORLDਵਿਸ਼ਵ
    ਕੈਨੇਡਾ ਸਰਕਾਰ ਵੱਲੋਂ ਇੰਮੀਗ੍ਰੇਸ਼ਨ ਕਾਨੂੰਨ ਬਿੱਲ ਸੀ 12 ਮੁਤਾਬਕ,30000 ਲੋਕਾਂ ਨੂੰ ਬਾਹਰ ਕੱਢਣ ਦੇ ਕੀਤੇ ਹੁਕਮ 

    ਈਰਾਨ ਅਤੇ ਅਮਰੀਕਾ ਦੀ ਜੰਗ ਨੂੰ ਲੈਕੇ ਵੱਡੀ ਖਬਰ, ਸ਼ਰਤਾਂ ਦੇ ਆਧਾਰ ਉਪਰ ਦੋ ਹਫਤਿਆਂ ਲਈ ਹੋਈ ਜੰਗਬੰਦੀ 

    ਅਮਰੀਕਾ ਨੇ ਵੱਡੀ ਗਿਣਤੀ ਵਿੱਚ ਪੰਜਾਬੀ ਟਰੱਕ ਡਰਾਈਵਰਾਂ ਦੇ ਲਾਇਸੈਂਸ ਕੀਤੇ ਰੱਦ 

    ਕੈਨੇਡਾ ਦੇ ਸਰੀ ਵਿੱਚ ਇੱਕ ਹੋਰ ਨੌਜਵਾਨ ਦਾ ਗੋਲੀਆਂ ਮਾਰਕੇ ਕੀਤਾ ਕਤਲ 

    ਮੰਦਭਾਗੀ ਖ਼ਬਰ-ਰੋਜੀ ਰੋਟੀ ਕਮਾਉਣ ਗਏ ਮੋਗਾ ਦੇ ਨੌਜਵਾਨ ਦਾ ਕੈਨੇਡਾ ਵਿੱਚ ਅਣਪਛਾਤੇ ਵਿਅਕਤੀਆਂ ਨੇ ਕੀਤਾ ਕ*ਤ*ਲ 

    ਕੈਨੇਡਾ ਵਿੱਚ ਵਰਕ ਪਰਮਿਟ ਤੇ ਕੰਮ ਕਰ ਰਹੇ ਕਾਮਿਆਂ ਨੂੰ ਸਰਕਾਰ ਕਰੇਗੀ ਪੱਕੇ 

    ਕੈਨੇਡਾ ਨਿਵਾਸੀ ਸੋਸ਼ਲ ਮੀਡੀਆ ਤੇ ਸਰਗਰਮ ਰਹਿਣ ਵਾਲੀ ਨੈਂਨਸੀ ਗਰੇਵਾਲ ਦਾ ਹੋਇਆ ਕਤਲ 

    ਅਫਗਾਨਿਸਤਾਨ ਦੀ ਤਾਲਿਬਾਨ ਸਰਕਾਰ ਨੇ ਔਰਤਾਂ ਨੂੰ ਪਤੀਆ ਵੱਲੋਂ ਕੁੱਟਣ ਸਬੰਧੀ ਨਵਾਂ ਹੁਕਮ ਕੀਤਾ ਜਾਰੀ 

    “ਵਾਅਦਿਆਂ ਦੀ ਰਾਜਨੀਤੀ ਕਦੋਂ ਖ਼ਤਮ ਹੋਵੇਗੀ?” – ਇੰਟਰਨੈਸ਼ਨਲ ਪੰਥਕ ਦਲ ਯੂਕੇ ਵੱਲੋਂ ਐਸਜੀਪੀਸੀ ਪ੍ਰਧਾਨ ਧਾਮੀ ਨੂੰ ਸਿੱਧੀ ਚੁਣੌਤੀ

  • BUSINESSਕਾਰੋਬਾਰ
  • E-Paper
  • Youtube
SUBSCRIBE
No Result
View All Result

Home ਪੰਜਾਬ

ਮੋਗਾ ਵਿੱਚ ਕਾਂਗਰਸ ਨੂੰ ਵੱਡਾ ਝਟਕਾ, ਲਾਡੀ ਢੋਸ ਹੋਏ ਭਗਵੰਤ ਮਾਨ ਦੀ ਹਾਜ਼ਰੀ ਵਿਚ ਆਪ ਵਿਚ ਸ਼ਾਮਿਲ

by Tarlochan Singh Brar
June 11, 2021
Reading Time: 1 min read
0
ਮੋਗਾ ਵਿੱਚ ਕਾਂਗਰਸ ਨੂੰ ਵੱਡਾ ਝਟਕਾ, ਲਾਡੀ ਢੋਸ ਹੋਏ ਭਗਵੰਤ ਮਾਨ ਦੀ ਹਾਜ਼ਰੀ ਵਿਚ ਆਪ ਵਿਚ ਸ਼ਾਮਿਲ
Share on WhatsApp!Share on Facebook

RELATED STORIES

ਮੀਡੀਆ ਦੀ ਆਜ਼ਾਦੀ ‘ਤੇ ਹਮਲਾ ਲੋਕਤੰਤਰ ਦੀ ਅਖੰਡਤਾ ‘ਤੇ ਹਮਲਾ ਹੈ: ਵਿਜੈ ਇੰਦਰ ਸਿੰਗਲਾ

ਮੀਡੀਆ ਦੀ ਆਜ਼ਾਦੀ ‘ਤੇ ਹਮਲਾ ਲੋਕਤੰਤਰ ਦੀ ਅਖੰਡਤਾ ‘ਤੇ ਹਮਲਾ ਹੈ: ਵਿਜੈ ਇੰਦਰ ਸਿੰਗਲਾ

May 3, 2026
1.5k
*ਨਸ਼ਾ ਤਸਕਰੀ ਨੈਟਵਰਕ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; 12 ਕਿੱਲੋ ਹੈਰੋਇਨ ਸਮੇਤ 3 ਕਾਬੂ*ਪਾਕਿਸਤਾਨ ਅਧਾਰਤ ਤਸਕਰ ਦੇ ਸੰਪਰਕ ਵਿੱਚ ਸਨ ਗ੍ਰਿਫਤਾਰ ਕੀਤੇ ਦੋਸ਼ੀ:- ਡੀਜੀਪੀ ਗੌਰਵ ਯਾਦਵ

*ਨਸ਼ਾ ਤਸਕਰੀ ਨੈਟਵਰਕ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; 12 ਕਿੱਲੋ ਹੈਰੋਇਨ ਸਮੇਤ 3 ਕਾਬੂ*ਪਾਕਿਸਤਾਨ ਅਧਾਰਤ ਤਸਕਰ ਦੇ ਸੰਪਰਕ ਵਿੱਚ ਸਨ ਗ੍ਰਿਫਤਾਰ ਕੀਤੇ ਦੋਸ਼ੀ:- ਡੀਜੀਪੀ ਗੌਰਵ ਯਾਦਵ

May 3, 2026
1.5k

ਮੋਗਾ, :- ਧਰਮਕੋਟ ਹਲਕੇ ਨਾਲ ਸੰਬੰਧਤ ਪੰਜਾਬ ਯੂਥ ਕਾਂਗਰਸ ਦੇ ਆਗੂ ਦਵਿੰਦਰਜੀਤ ਸਿੰਘ ‘ਲਾਡੀ ਢੋਸ’, ਭਾਜਪਾ ਦੇ ਆਗੂ ਕੇਵਲ ਸਿੰਘ ਬਰਾੜ ਅਤੇ ਏ.ਬੀ.ਵੀ.ਪੀ ਦੇ ਆਗੂ ਹਰਮਨਦੀਪ ਮੀਤਾ ਆਪ ਵਿੱਚ ਸਾਮਲ ਹੋ ਗਏ। ਆਪ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਇਨ੍ਹਾਂ ਆਗੂਆਂ ਦਾ ਰਸਮੀ ਤੌਰ ‘ਤੇ ਪਾਰਟੀ ਵਿੱਚ ਸਵਾਗਤ ਕੀਤਾ।
ਇਸ ਸਮੇਂ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਦਵਿੰਦਰਜੀਤ ਸਿੰਘ ‘ਲਾਡੀ ਢੋਸ’ ਦਾ ਸਵਾਗਤ ਕਰਦਿਆਂ ਕਿਹਾ ਕਿ ਦਵਿੰਦਰਜੀਤ ਸਿੰਘ ਇਲਾਕੇ ਦੀ ਜਾਣੀ ਪਛਾਣੀ ਸਖਸੀਅਤ ਹੈ, ਜਿਨ੍ਹਾਂ ਦੇ ਪਿਤਾ ਸਵਰਗੀ ਕੁਲਦੀਪ ਸਿੰਘ ਢੋਸ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਰਹਿ ਚੁੱਕੇ ਸਨ। ਉਨ੍ਹਾਂ ਕਿਹਾ ਰਾਜਨੀਤਿਕ ਖੇਤਰ ਵਿੱਚ ਵਿਚਰਦਿਆਂ ਲਾਡੀ ਢੋਸ’ ਦੇ ਪਿਤਾ ਕੁਲਦੀਪ ਸਿੰਘ ਢੋਸ ਨੇ ਸਾਲ 2012 ਵਿੱਚ ਪੀ.ਪੀ.ਪੀ ਵੱਲੋਂ ਵਿਧਾਨ ਸਭਾ ਦੀ ਚੋਣ ਵੀ ਲੜੀ ਸੀ, ਜੋ ਇਲਾਕੇ ਦੇ ਸੈਂਕੜੇ ਸਾਥੀਆਂ, ਸਰਪੰਚਾਂ,ਪੰਚਾਂ ਅਤੇ ਮੋਹਤਬਰਾਂ ਨਾਲ ਆਮ ਆਦਮੀ ਪਾਰਟੀ ਵਿੱਚ ਸਾਮਲ ਹੋਏ ਹਨ।
ਮਾਨ ਨੇ ਦੱਸਿਆ ਕਿ ਮੋਗਾ ਤੋਂ ਭਾਰਤੀ ਜਨਤਾ ਪਾਰਟੀ ਦੇ ਐਜੂਕੇਸਨ ਸੈਲ ਦੇ ਕੋ ਕਨਵੀਨਰ ਕੇਵਲ ਸਿੰਘ ਬਰਾੜ ਅਤੇ ਭਾਜਪਾ ਦੇ ਸਟੂਡੈਂਟ ਵਿੰਗ ਏ.ਬੀ.ਵੀ.ਪੀ ਦੇ ਜਿਲ੍ਹਾ ਜਨਰਲ ਸਕੱਤਰ ਹਰਮਨਦੀਪ ਮੀਤਾ ਨੇ ਵੀ ਆਮ ਆਦਮੀ ਪਾਰਟੀ ਵਿੱਚ ਸਾਮਲ ਹੋ ਕੇ ਪੰਜਾਬ ਦੀ ਸੇਵਾ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਆਮ ਆਦਮੀ ਪਾਰਟੀ ਵਿੱਚ ਸਾਮਲ ਹੋਏ ਸਾਰੇ ਆਗੂਆਂ ਅਤੇ ਵਰਕਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਸੂਬੇ ਵਿੱਚ ਸੱਤਾ ਪਰਿਵਰਤਨ ਕਰਨਾ ਚਾਹੁੰਦੇ ਹਨ ਅਤੇ 2022 ਵਿੱਚ ਹੋਣ ਵਾਲੀਆਂ ਚੋਣਾ ਵਿੱਚ ਲੋਕ ਆਮ ਆਦਮੀ ਪਾਰਟੀ ਨੂੰ ਸੇਵਾ ਕਰਨ ਦਾ ਮੌਕਾ ਜਰੂਰ ਦੇਣਗੇ।
ਇਸ ਸਮੇਂ ਬੋਲਦਿਆਂ ਭਗਵੰਤ ਮਾਨ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਪ੍ਰਕਾਸ ਸਿੰਘ ਬਾਦਲ ਦੀਆਂ ਨਲਾਇਕੀਆਂ ਕਾਰਨ ਅੱਜ ਪੰਜਾਬ ਬਿਨ੍ਹਾਂ ਮਲਾਹ ਦੀ ਕਿਸਤੀ ਵਾਂਗ ਡਿਕਡੋਲੇ ਖਾ ਰਿਹਾ ਹੈ। ਸੂਬੇ ਦੀ ਅਫਸਰਸਾਹੀ ਬੇਲਗਾਮ ਹੋ ਕੇ ਦਫਤਰਾਂ ਵਿੱਚ ਬੈਠੀ  ਲੋਕਾਂ ਨੂੰ ਲੁੱਟ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਹਾਲਤ ਇਹ ਹੈ ਕਿ ਲੋਕ ਧਰਨਿਆਂ ‘ਤੇ ਬੈਠੇ ਹਨ ਅਤੇ ਕੈਪਟਨ ਮਹੱਲਾਂ ਵਿੱਚ ਮਸਤ ਹੈ। ਮੁੱਖ ਮੰਤਰੀ ਨੂੰ ਸੜਕਾਂ ‘ਤੇ ਰੁਲ ਰਹੇ ਕਿਸਾਨ, ਮਜਦੂਰ, ਬੇਰੁਜਗਾਰ ਨੌਜਵਾਨ, ਸਫਾਈ ਕਰਮਚਾਰੀ ਤੇ ਮੁਲਾਜਮ ਦਿਖਾਈ ਨਹੀਂ ਦਿੰਦੇ। ਮਾਨ ਨੇ ਕਿਹਾ ਕਿ ਬਾਦਲਾਂ ਦੇ ਰਾਜ ਦੀ ਤਰ੍ਹਾਂ ਅੱਜ ਵੀ ਚਿੱਟੇ ਦੇ ਵਪਾਰੀਆਂ ਅਤੇ ਮਾਫੀਆ ਰਾਜ ਦੇ ਹੌਂਸਲੇ ਬੁਲੰਦ ਹਨ ਅਤੇ ਸੂਬੇ ‘ਚ ਕਾਨੂੰਨ ਵਿਵਸਥਾ ਬਦ ਤੋਂ ਬਦਤਰ ਬਣ ਗਈ ਹੈ।
ਮਾਨ ਨੇ ਕਿਹਾ ਕਿ ਪੰਜਾਬ ਵਿੱਚ ਕਾਂਗਰਸੀਆ ਵੱਲੋਂ ਫੈਲਾਏ ਭ੍ਰਿਸਟਾਚਾਰ ਦੀਆਂ ਫਾਇਲਾਂ ਕਾਂਗਰਸ ਹਾਈਕਮਾਂਡ ਨੂੰ ਦਿੱਤੀਆਂ ਗਈਆਂ ਹਨ, ਜਿਨ੍ਹਾਂ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਖੁਦ ਮੰਨਿਆ ਕਿ ਪੰਜਾਬ ਦੀ 50 ਫੀਸਦੀ ਸਰਕਾਰ ਭ੍ਰਿਸਟ ਹੈ। ਉਨ੍ਹਾਂ ਮੁੱਖ ਮੰਤਰੀ ਤੋਂ ਮੰਗ ਕੀਤੀ ਕਿ ਭ੍ਰਿਸਟ ਕਾਂਗਰਸੀਆਂ ਦੀਆਂ ਫਾਇਲਾਂ ਮੰਤਰੀਆਂ ਤੇ ਵਿਧਾਇਕਾਂ ਨੂੰ ਡਰਾਉਣ ਲਈ ਹੀ ਨਾ ਵਰਤਣ ਸਗੋਂ ਇਨਾਂ ਵਿੱਚਲੇ ਨਾਂਵਾਂ ਨੂੰ ਲੋਕ ਅੱਗੇ ਪੇਸ ਕਰਨ ਤਾਂ ਜੋ ਪੰਜਾਬ ਦੇ ਲੋਕਾਂ ਨੂੰ ਭ੍ਰਿਸਟਾਚਾਰੀਆਂ ਬਾਰੇ ਗਿਆਨ ਹੋ ਜਾਵੇ।
ਇਸ ਮੌਕੇ ਆਪ ਦੇ ਬੀ.ਸੀ ਵਿੰਗ ਪੰਜਾਬ ਦੇ ਪ੍ਰਧਾਨ ਅਤੇ ਜਲਾਲਾਬਾਦ ਦੇ ਹਲਕਾ ਗੋਲਡੀ ਕੰਬੋਜ, ਜਿਲ੍ਹਾ ਪ੍ਰਧਾਨ ਹਰਮਨਜੀਤ ਸਿੰਘ, ਮੋਗਾ ਤੋਂ ਹਲਕਾ ਇੰਚਾਰਜ ਨਵਦੀਪ ਸੰਘਾ, ਬਾਘਾ ਪੁਰਾਣਾ ਦੇ ਹਲਕਾ ਇੰਚਾਰਜ ਅੰਮ੍ਰਿਤਪਾਲ ਸਿੰਘ, ਟਰੇਡ ਵਿੰਗ ਦੇ ਸੰਯੁਕਤ ਸਕੱਤਰ ਸੰਜੀਵ ਕੋਛੜ, ਸਾਬਕਾ ਜਿਲ੍ਹਾ ਪ੍ਰਧਾਨ ਨਸੀਬ ਸਿੰਘ ਬਾਵਾ ਸਮੇਤ ਸੀਨੀਅਰ ਆਗੂ ਹਾਜਰ ਸਨ।

Print Friendly, PDF & Email

Leave a Reply Cancel reply

Your email address will not be published. Required fields are marked *

About Us

Jagat sewak news portal is basically focused on promoting Punjabi language toward the whole world . As you all had showered faith in our past publications, we hope more motivation and love by your side in future projects.

Recent Stories

  • ਮੀਡੀਆ ਦੀ ਆਜ਼ਾਦੀ ‘ਤੇ ਹਮਲਾ ਲੋਕਤੰਤਰ ਦੀ ਅਖੰਡਤਾ ‘ਤੇ ਹਮਲਾ ਹੈ: ਵਿਜੈ ਇੰਦਰ ਸਿੰਗਲਾ
  • *ਨਸ਼ਾ ਤਸਕਰੀ ਨੈਟਵਰਕ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; 12 ਕਿੱਲੋ ਹੈਰੋਇਨ ਸਮੇਤ 3 ਕਾਬੂ*ਪਾਕਿਸਤਾਨ ਅਧਾਰਤ ਤਸਕਰ ਦੇ ਸੰਪਰਕ ਵਿੱਚ ਸਨ ਗ੍ਰਿਫਤਾਰ ਕੀਤੇ ਦੋਸ਼ੀ:- ਡੀਜੀਪੀ ਗੌਰਵ ਯਾਦਵ

Follow Us

Facebook Twitter Instagram

© 2026 JNews - Premium WordPress news & magazine theme by Jegtheme.

No Result
View All Result
  • Home
    • Home – Layout 1
    • Home – Layout 2
    • Home – Layout 3
  • E-Paper
  • Youtube Channel Videos
  • Contact Us