JAGAT SEWAK
  • Home
  • PUNJABਪੰਜਾਬ

    Punjab

    ਮੀਡੀਆ ਦੀ ਆਜ਼ਾਦੀ ‘ਤੇ ਹਮਲਾ ਲੋਕਤੰਤਰ ਦੀ ਅਖੰਡਤਾ ‘ਤੇ ਹਮਲਾ ਹੈ: ਵਿਜੈ ਇੰਦਰ ਸਿੰਗਲਾ
    ਪੰਜਾਬ

    May 3, 2026
    1.5k
    *ਨਸ਼ਾ ਤਸਕਰੀ ਨੈਟਵਰਕ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; 12 ਕਿੱਲੋ ਹੈਰੋਇਨ ਸਮੇਤ 3 ਕਾਬੂ*ਪਾਕਿਸਤਾਨ ਅਧਾਰਤ ਤਸਕਰ ਦੇ ਸੰਪਰਕ ਵਿੱਚ ਸਨ ਗ੍ਰਿਫਤਾਰ ਕੀਤੇ ਦੋਸ਼ੀ:- ਡੀਜੀਪੀ ਗੌਰਵ ਯਾਦਵ

    ਪੰਜਾਬ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ,ਸੱਤ ਪਿਸਤੌਲਾਂ ਸਮੇਤ ਚਾਰ ਵਿਅਕਤੀ ਕੀਤੇ ਕਾਬੂ 

    ਧਾਰਮਿਕ ਗ੍ਰੰਥਾਂ ਦੀਆਂ ਹੁੰਦੀਆਂ ਬੇਅਦਬੀਆਂ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਸਖ਼ਤ ਕਾਨੂੰਨ ਬਣਾਉਣ ਲਈ ਸੱਦਿਆ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ, ਸਪੀਕਰ ਨੇ ਦਿੱਤੀ ਜਾਣਕਾਰੀ 
    ਪੰਜਾਬ

    *12ਵੀਂ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ ‘ਚ ਰੂਪਨਗਰ ਦੀਆਂ ਲੜਕੀਆਂ ਨੇ ਓਵਰਆਲ ਚੈਂਪੀਅਨਸ਼ਿਪ ਜਿੱਤੀ*

    May 3, 2026
    1.5k
  • INDIAਦੇਸ਼
    ਆਮ ਆਦਮੀ ਪਾਰਟੀ ਛੱਡ ਕੇ ਬੀਜੇਪੀ ਵਿੱਚ ਸ਼ਾਮਲ ਹੋਏ ਸੰਦੀਪ ਪਾਠਕ ਤੇ ਪੁਲਿਸ ਕੀਤੇ ਦੋ ਪਰਚੇ, ਦਿੱਲੀ ਪਹੁੰਚੀ ਪੰਜਾਬ ਪੁਲਿਸ 

    ਆਸਟ੍ਰੇਲੀਆ ਤੋਂ ਡਿਪੋਰਟ ਕੀਤੇ 15 ਵਿਅਕਤੀਆਂ ਵਿੱਚੋਂ 11 ਪੰਜਾਬ ਦੇ, ਜਿੰਨਾ ਨੂੰ ਪੰਜਾਬ ਸਰਕਾਰ ਵੱਲੋਂ ਕੀਤਾ ਗਿਆ ਰਿਸੀਵ 

    ਆਮ ਆਦਮੀ ਪਾਰਟੀ ਨੂੰ ਲੱਗਾ ਵੱਡਾ ਝਟਕਾ, ਤਿੰਨ ਸੰਸਦ ਮੈਂਬਰਾਂ ਨੇ ਛੱਡੀ ਪਾਰਟੀ 

    ਅਮਿਤ ਸ਼ਾਹ ਵੱਲੋਂ ਆਮ ਆਦਮੀ ਪਾਰਟੀ ਤੋੜਨ ਲਈ,ਰਾਘਵ ਚੱਢੇ ਨੂੰ ਕੀਤੀ ਵੱਡੀ ਆਫਰ, ਬਲਤੇਜ ਪੰਨੂੰ ਨੇ ਲਗਾਏ ਵੱਡੇ ਇਲਜ਼ਾਮ 

    ਸੰਸਦ ਭਾਈ ਅੰਮ੍ਰਿਤਪਾਲ ਸਿੰਘ ਦੀ ਐਨ ਐਸ ਏ ਖ਼ਤਮ ਹੋਣ ਤੋਂ ਬਾਅਦ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਹੋਈ ਪੇਸ਼ੀ 

    ਆਮ ਆਦਮੀ ਪਾਰਟੀ ਨੇ ਰਾਘਵ ਚੱਢਾ ਨੂੰ ਰਾਜ ਸਭਾ ਦੇ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਇਆ। ਰਾਜ ਸਭਾ ਸਕੱਤਰੇਤ ਨੂੰ ਸੌਂਪਿਆ ਦਿੱਤਾ ਪੱਤਰ 

    ਵੱਡੀ ਖਬਰ, ਭਾਰਤੀ ਜਨਤਾ ਪਾਰਟੀ ਦੇ ਦਫਤਰ ਦੇ ਨੇੜੇ ਹੋਇਆ ਧਮਾਕਾ, ਪੁਲਿਸ ਨੇ ਜਾਂਚ ਕੀਤੀ ਸ਼ੁਰੂ 

    ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਐਚ ਐੱਸ ਫੂਲਕਾ ਬੀਜੇਪੀ ਵਿੱਚ ਹੋਏ ਸ਼ਾਮਲ 

    ਪੰਜਾਬ ਵਿੱਚ ਚੋਣਾਂ ਦਾ ਬਿਗਲ ਵਜਾਉਣ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ 14 ਮਾਰਚ ਨੂੰ ਆ ਰਹੇ ਮੋਗਾ 

  • WORLDਵਿਸ਼ਵ
    ਕੈਨੇਡਾ ਸਰਕਾਰ ਵੱਲੋਂ ਇੰਮੀਗ੍ਰੇਸ਼ਨ ਕਾਨੂੰਨ ਬਿੱਲ ਸੀ 12 ਮੁਤਾਬਕ,30000 ਲੋਕਾਂ ਨੂੰ ਬਾਹਰ ਕੱਢਣ ਦੇ ਕੀਤੇ ਹੁਕਮ 

    ਈਰਾਨ ਅਤੇ ਅਮਰੀਕਾ ਦੀ ਜੰਗ ਨੂੰ ਲੈਕੇ ਵੱਡੀ ਖਬਰ, ਸ਼ਰਤਾਂ ਦੇ ਆਧਾਰ ਉਪਰ ਦੋ ਹਫਤਿਆਂ ਲਈ ਹੋਈ ਜੰਗਬੰਦੀ 

    ਅਮਰੀਕਾ ਨੇ ਵੱਡੀ ਗਿਣਤੀ ਵਿੱਚ ਪੰਜਾਬੀ ਟਰੱਕ ਡਰਾਈਵਰਾਂ ਦੇ ਲਾਇਸੈਂਸ ਕੀਤੇ ਰੱਦ 

    ਕੈਨੇਡਾ ਦੇ ਸਰੀ ਵਿੱਚ ਇੱਕ ਹੋਰ ਨੌਜਵਾਨ ਦਾ ਗੋਲੀਆਂ ਮਾਰਕੇ ਕੀਤਾ ਕਤਲ 

    ਮੰਦਭਾਗੀ ਖ਼ਬਰ-ਰੋਜੀ ਰੋਟੀ ਕਮਾਉਣ ਗਏ ਮੋਗਾ ਦੇ ਨੌਜਵਾਨ ਦਾ ਕੈਨੇਡਾ ਵਿੱਚ ਅਣਪਛਾਤੇ ਵਿਅਕਤੀਆਂ ਨੇ ਕੀਤਾ ਕ*ਤ*ਲ 

    ਕੈਨੇਡਾ ਵਿੱਚ ਵਰਕ ਪਰਮਿਟ ਤੇ ਕੰਮ ਕਰ ਰਹੇ ਕਾਮਿਆਂ ਨੂੰ ਸਰਕਾਰ ਕਰੇਗੀ ਪੱਕੇ 

    ਕੈਨੇਡਾ ਨਿਵਾਸੀ ਸੋਸ਼ਲ ਮੀਡੀਆ ਤੇ ਸਰਗਰਮ ਰਹਿਣ ਵਾਲੀ ਨੈਂਨਸੀ ਗਰੇਵਾਲ ਦਾ ਹੋਇਆ ਕਤਲ 

    ਅਫਗਾਨਿਸਤਾਨ ਦੀ ਤਾਲਿਬਾਨ ਸਰਕਾਰ ਨੇ ਔਰਤਾਂ ਨੂੰ ਪਤੀਆ ਵੱਲੋਂ ਕੁੱਟਣ ਸਬੰਧੀ ਨਵਾਂ ਹੁਕਮ ਕੀਤਾ ਜਾਰੀ 

    “ਵਾਅਦਿਆਂ ਦੀ ਰਾਜਨੀਤੀ ਕਦੋਂ ਖ਼ਤਮ ਹੋਵੇਗੀ?” – ਇੰਟਰਨੈਸ਼ਨਲ ਪੰਥਕ ਦਲ ਯੂਕੇ ਵੱਲੋਂ ਐਸਜੀਪੀਸੀ ਪ੍ਰਧਾਨ ਧਾਮੀ ਨੂੰ ਸਿੱਧੀ ਚੁਣੌਤੀ

  • BUSINESSਕਾਰੋਬਾਰ
  • E-Paper
  • Youtube
SUBSCRIBE
No Result
View All Result

Home ਪੰਜਾਬ

ਮੋਗਾ ਜਿਲ੍ਹੇ ਵਿੱਚ ਧਾਰਾ 144 ਲਾਗੂ,ਪੰਜ ਜਾਂ ਪੰਜ ਤੋਂ ਵੱਧ ਵਿਆਕਤੀਆਂ ਦੇ ਇਕੱਠ ਤੇ ਪਾਬੰਦੀ ,ਹੁਕਮ ਨਾ ਮੰਨਣ ਵਾਲਿਆਂ ਤੇ ਹੋਵੇਗਾ ਕੇਸ ਦਰਜ :- ਡੀ.ਸੀ

by Tarlochan Singh Brar
June 12, 2021
Reading Time: 1 min read
0
ਜ਼ਿਲੇ ਵਿੱਚ ਕੋਵਿਡ ਨਾਲ ਸਬੰਧਤ ਨਵੀਆਂ ਹਦਾਇਤਾਂ ਕੀਤੀਆਂ ਜਾਰੀ,ਹੁਕਮਾਂ ਦੀ ਉਲੰਘਣਾ ਤੇ ਹੋਵੇਗੀ ਸਖਤ ਕਾਰਵਾਈ:-ਡੀ. ਸੀ. ਮੋਗਾ
Share on WhatsApp!Share on Facebook

ਮੋਗਾ, 12 ਜੂਨ:-ਜ਼ਿਲਾ ਮੈਜਿਸਟ੍ਰੇਟ ਮੋਗਾ ਸ੍ਰੀ ਸੰਦੀਪ ਹੰਸ, ਆਈ.ਏ.ਐਸ ਨੇ ਫੌਜਦਾਰੀ ਜਾਬਤਾ ਸੰਘਤਾ ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲਾ ਮੋਗਾ ‘ਚ ਕੁੱਝ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਆਦੇਸ਼ 31 ਜੁਲਾਈ 2021 ਤੱਕ ਲਾਗੂ ਰਹਿਣਗੇ ਦਰਿਆ ਸਤਲੁਜ ਵਿੱਚ ਪੈਂਦੇ ਸਮੂਹ ਪਿੰਡਾਂ ਦੇ ਰਕਬੇ ਵਿੱਚੋਂ ਰੇਤਾ ਅਤੇ ਮਿੱਟੀ ਦੀ ਨਿਕਾਸੀ ‘ਤੇ ਪਾਬੰਦੀ ਦੇ ਹੁਕਮ ਜ਼ਿਲਾ  ਮੈਜਿਸਟ੍ਰੇਟ ਨੇ ਦੱਸਿਆ ਕਿ ਜਿਲਾ ਮੋਗਾ ਦੀ ਧਰਮਕੋਟ ਸਬ-ਡਵੀਜਨ ਅੰਦਰ ਦਰਿਆ ਸਤਲੁਜ ਅਤੇ ਨਾਲ ਲੱਗਦੇ ਪਿੰਡਾਂ ਵਿੱਚ ਨਿਯਮਾਂ ਦੇ ਵਿਰੁੱਧ ਨਾਜਾਇਜ ਤੌਰ ‘ਤੇ ਰੇਤੇ ਅਤੇ ਮਿੱਟੀ ਦੀ ਨਿਕਾਸੀ ਲਗਾਤਾਰ ਸਮਾਜ ਵਿਰੋਧੀ ਤੱਤਾਂ ਵੱਲੋਂ ਕੀਤੀ ਜਾ ਰਹੀ ਹੈ। ਅਜਿਹਾ ਕਰਨ ਨਾਲ ਜਿੱਥੇ ਦਰਿਆ ਦੇ ਬੰਧ ਅਤੇ ਪੁਲਾਂ ਨੂੰ ਖਦਸ਼ਾ ਪੈਦਾ ਹੁੰਦਾ ਹੈ, ਉੱਥੇ ਜਾਨੀ-ਮਾਲੀ ਨੁਕਸਾਨ ਵੀ ਹੋ ਸਕਦਾ ਹੈ। ਇਸ ਲਈ ਸਰਕਾਰ ਵੱਲੋਂ ਪ੍ਰਵਾਨਿਤ ਖੱਡਾਂ ਤੋਂ ਇਲਾਵਾ ਸਤਲੁਜ ਦਰਿਆ ਵਿੱਚ ਪੈਦੇ ਸਮੂਹ ਪਿੰਡਾਂ ਦੇ ਰਕਬੇ ਵਿੱਚ ਰੇਤਾ ਅਤੇ ਮਿੱਟੀ ਦੀ ਨਿਕਾਸੀ ਕਰਨ ਲਈ ਵਰਤੀਆਂ ਜਾਣ ਵਾਲੀਆਂ ਜੇ.ਸੀ..ਬੀ ਮਸ਼ੀਨਾਂ, ਪੌਪਲਾਈਨ ਮਸ਼ੀਨਾਂ, ਟਰੱਕ ਅਤੇ ਟਰਾਲੀਆਂ ਆਦਿ ਦਰਿਆ ਸਤਲੁਜ ਅੰਦਰ ਅਤੇ ਦਰਿਆ ਦੇ ਬੰਧ ਤੋਂ ਬਾਹਰ 500 ਮੀਟਰ ਘੇਰੇ ਦੇ ਅੰਦਰ ਲਿਆਉਣ ‘ਤੇ ਪਾਬੰਦੀ ਲਗਾਈ ਗਈ ਹੈ।
ਵਾਹਨਾਂ ਨੂੰ ਰਿਫਲੈਕਟਰ ਤੋਂ ਬਿਨਾਂ ਚਲਾਉਣ ‘ਤੇ ਰੋਕ
ਇਸੇ ਤਰਾਂ ਸਾਈਕਲ, ਰਿਕਸ਼ਾ, ਟਰੈਕਟਰ-ਟਰਾਲੀ, ਰੇਹੜੀ ਅਤੇ ਅਜਿਹੀਆਂ ਹੀ ਹੋਰ ਗੱਡੀਆਂ ਜਿੰਨਾਂ ਦੇ ਅੱਗੇ-ਪਿੱਛੇ ਲਾਈਟਾਂ ਨਹੀਂ ਹਨ, ਅਜਿਹੇ ਵਾਹਨਾਂ ਨੂੰ ਰਿਫਲੈਕਟਰ ਤੋਂ ਬਿਨਾਂ ਚਲਾਉਣ ‘ਤੇ ਰੋਕ ਲਗਾਈ ਗਈ ਹੈ। ਜ਼ਿਲਾ ਮੈਜਿਸਟ੍ਰੇਟ ਨੇ ਕਿਹਾ ਕਿ ਅਜਿਹੇ ਵਾਹਨ ਅਕਸਰ ਐਕਸੀਡੈਂਟਾਂ ਦਾ ਕਾਰਣ ਬਣਦੇ ਹਨ।ਇਸ ਨਾਲ ਜਿੱਥੇ ਮਾਲੀ ਤੇ ਜਾਨੀ ਨੁਕਸਾਨ ਹੁੰਦਾ ਹੈ, ਉੱਥੇ ਕਈ ਵਾਰ ਆਮ ਜਨਤਾ ਵਿੱਚ ਅਸ਼ਾਂਤੀ ਅਤੇ ਅਮਨ ਭੰਗ ਹੋਣ ਦਾ ਖਤਰਾ ਪੈਦਾ ਹੋਣ ਦੀ ਸੰਭਾਵਨਾ ਬਣੀ ਰਹਿੰਦੀ ਹੈ। ਇਸ ਲਈ ਇੰਨਾਂ ਦੇ ਅੱਗੇ-ਪਿੱਛੇ ਲਾਲ ਰੰਗ ਦੇ ਰਿਫਲੈਕਟਰ ਜਾਂ ਕੋਈ ਆਈ ਗਲਾਸ ਜਾਂ ਚਮਕਦਾਰ ਟੇਪ ਫਿੱਟ ਕਰਵਾਏ ਬਿਨਾਂ ਨਹੀਂ ਚਲਾਏਗਾ।
ਮੁੱਖ ਹਾਈਵੇਅ ਸੜਕਾਂ ਅਤੇ ਲਿੰਕ ਸੜਕਾਂ ‘ਤੇ ਪਸ਼ੂਆਂ ਦੇ ਚਰਾਏ ਜਾਣ ‘ਤੇ ਵੀ ਪਾਬੰਦੀ
ਜ਼ਿਲਾ ਮੈਜਿਸਟ੍ਰੇਟ ਵੱਲੋਂ ਮੁੱਖ ਹਾਈਵੇਅ ਸੜਕਾਂ ਅਤੇ ਲਿੰਕ ਸੜਕਾਂ ‘ਤੇ ਪਸ਼ੂਆਂ ਦੇ ਚਰਾਏ ਜਾਣ ‘ਤੇ ਵੀ ਪਾਬੰਦੀ ਲਗਾਈ ਗਈ ਹੈ। ਉਨਾਂ ਕਿਹਾ ਕਿ ਸੜਕਾਂ ਦੁਆਲੇ ਚਰਦੇ ਇਹ ਪਸ਼ੂ ਆਵਾਜਾਈ ‘ਚ ਵਿਘਨ ਪਾਉਂਦੇ ਹਨ, ਜਿਸ ਨਾਲ ਐਕਸੀਡੈਂਟ ਹੋਣ ਦਾ ਵੀ ਖਤਰਾ ਬਣਿਆ ਰਹਿੰਦਾ ਹੈ। ਇਸ ਦੇ ਨਾਲ ਹੀ ਨਾਲ ਜੰਗਲਾਤ ਵਿਭਾਗ ਦੀ ਸੰਪਤੀ ਤੇ ਕਿਸਾਨਾਂ ਦੀ ਫਸਲ ਦਾ ਵੀ ਨੁਕਸਾਨ ਹੋਣ ਦੀ ਸੰਭਾਵਨਾ ਬਣੀ ਰਹਿੰਦੀ ਹੈ ਅਤੇ ਇੰਨਾਂ ਪਸ਼ੂਆਂ ਦੁਆਰਾ ਸੜਕਾਂ ‘ਤੇ ਗੰਦਗੀ ਵੀ ਪਾਈ ਜਾਂਦੀ ਹੈ।
ਜ਼ਿਲਾ ‘ਚ ਅਮਨ-ਕਾਨੂੰਨ ਦੀ ਸਥਿਤੀ ਬਣਾਏ ਰੱਖਣ ਦੇ ਮੱਦੇ-ਨਜਰ ਪੰਜ ਜਾਂ ਪੰਜ ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ ‘ਤੇ ਪਾਬੰਦੀ
ਜ਼ਿਲਾ ਮੈਜਿਸਟ੍ਰੇਟ ਵੱਲੋਂ ਜ਼ਿਲਾ ‘ਚ ਅਮਨ-ਕਾਨੂੰਨ ਦੀ ਸਥਿਤੀ ਬਣਾਏ ਰੱਖਣ ਦੇ ਮੱਦੇ-ਨਜਰ ਪੰਜ ਜਾਂ ਪੰਜ ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ ਜਾਂ ਮੀਟਿੰਗ ਕਰਨ, ਨਾਹਰੇ ਲਾਉਣ, ਬਿਨਾਂ ਅਗੇਤਰੀ ਪ੍ਰਵਾਨਗੀ ਧਾਰਮਿਕ ਜਲੂਸ ਕੱਢਣ ਅਤੇ ਪ੍ਰਚਾਰ ਕਰਨ ਦੀ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ। ਉਨਾਂ ਦੱਸਿਆ ਕਿ ਸਿਰਫ ਵਿਸ਼ੇਸ਼ ਹਾਲਤਾਂ ਜਾਂ ਮੌਕਿਆਂ ‘ਤੇ ਪ੍ਰਬੰਧਕਾਂ ਵੱਲੋਂ ਲਿਖਤੀ ਬੇਨਤੀ ਕਰਨ ‘ਤੇ ਸਬੰਧਤ ਉਪ ਮੰਡਲ ਮੈਜਿਸਟ੍ਰੇਟ ਪਾਸੋਂ ਲਿਖਤੀ ਪ੍ਰਵਾਨਗੀ ਲੈ ਕੇ ਪਬਲਿਕ ਮੀਟਿੰਗਾਂ ਕਰਨ ਅਤੇ ਧਾਰਮਿਕ ਜਲੂਸ ਬਗੈਰਾ ਪ੍ਰਵਾਨਗੀ ਦੀਆਂ ਸ਼ਰਤਾਂ ਅਨੁਸਾਰ ਹੀ ਕੱਢੇ ਜਾ ਸਕਦੇ ਹਨ।
ਇਹ ਹੁਕਮ ਪੁਲਿਸ/ਆਰਮੀ, ਮਿਲਟਰੀ ਅਮਲਾ, ਡਿਊਟੀ ਤੇ ਕੋਈ ਸਰਕਾਰੀ ਸੇਵਕ, ਮਾਤਮੀ ਜਲੂਸ ਵਿਆਹ ਵਗੈਰਾ ਤੇ ਲਾਗੂ ਨਹੀ ਹੋਵੇਗਾ।

ਮਕਾਨ ਮਾਲਕਾਂ ਵੱਲੋ ਕਿਰਾਏਦਾਰਾਂ ਦੀ ਸੂਚਨਾ ਆਪਣੇ ਨਜਦੀਕੀ ਥਾਣੇ ਵਿੱਚ ਦਰਜ ਕਰਾਉਣ ਦੇ ਹੁਕਮ
ਜ਼ਿਲਾ ਮੈਜਿਸਟ੍ਰੇਟ ਨੇ ਦੱਸਿਆ ਕਿ ਜ਼ਿਲਾ ਅੰਦਰ ਮਕਾਨ ਮਾਲਕਾਂ ਵੱਲੋ ਆਪਣੇ ਘਰਾਂ ਵਿੱਚ ਜੋ ਕਿਰਾਏਦਾਰ ਬਿਠਾਏ ਜਾਂਦੇ ਹਨ ਅਤੇ ਨੌਕਰ ਰੱਖੇ ਜਾਂਦੇ ਹਨ, ਉਨਾਂ ਦੀ ਸੂਚਨਾ ਸਬੰਧਤ ਥਾਣੇ ਵਿੱਚ ਨਹੀਂ ਦਿੱਤੀ ਜਾਂਦੀ। ਇਸ ਲਈ ਵਧਦੇ ਜੁਰਮਾਂ ਨੂੰ ਰੋਕਣ ਲਈ ਜ਼ਿਲਾ  ਦੇ ਸਮੂਹ ਮਕਾਨ ਮਾਲਕਾਂ ਨੁੰ ਹਦਾਇਤ ਕੀਤੀ ਜਾਂਦੀ ਹੈ ਕਿ ਉਹ ਆਪਣੇ ਘਰਾਂ ‘ਚ ਬਿਠਾਏ ਕਿਰਾਏਦਾਰਾਂ ਅਤੇ ਘਰੇਲੂ ਨੌਕਰਾਂ ਬਾਰੇ ਸੂਚਨਾ ਆਪਣੇ ਨਜਦੀਕੀ ਥਾਣੇ ਵਿੱਚ ਦਰਜ ਕਰਾਉਣ ਅਤੇ ਉਨਾਂ ਦੀ ਰਜਿਸਟ੍ਰੇਸ਼ਨ ਕਰਵਾਉਣੀ ਵੀ ਯਕੀਨੀ ਬਨਾਉਣ। ਅਜਿਹਾ ਨਾ ਕਰਨ ਦੀ ਸੂਰਤ ‘ਚ ਮਕਾਨ ਮਾਲਕ ਦੇ ਵਿਰੁੱਧ ਕਾਰਵਾਈ ਅਮਲ ‘ਚ ਲਿਆਂਦੀ ਜਾਵੇਗੀ

ਸ਼ਹਿਰ ਦੇ ਮੇਨ ਬਜ਼ਾਰ ਵਿੱਚ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਤੱਕ ਭਾਰੀ ਵਾਹਨਾਂ ਦੀ ਐਂਟਰੀ ਤੇ ਪਾਬੰਦੀ

RELATED STORIES

ਮੀਡੀਆ ਦੀ ਆਜ਼ਾਦੀ ‘ਤੇ ਹਮਲਾ ਲੋਕਤੰਤਰ ਦੀ ਅਖੰਡਤਾ ‘ਤੇ ਹਮਲਾ ਹੈ: ਵਿਜੈ ਇੰਦਰ ਸਿੰਗਲਾ

ਮੀਡੀਆ ਦੀ ਆਜ਼ਾਦੀ ‘ਤੇ ਹਮਲਾ ਲੋਕਤੰਤਰ ਦੀ ਅਖੰਡਤਾ ‘ਤੇ ਹਮਲਾ ਹੈ: ਵਿਜੈ ਇੰਦਰ ਸਿੰਗਲਾ

May 3, 2026
1.5k
*ਨਸ਼ਾ ਤਸਕਰੀ ਨੈਟਵਰਕ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; 12 ਕਿੱਲੋ ਹੈਰੋਇਨ ਸਮੇਤ 3 ਕਾਬੂ*ਪਾਕਿਸਤਾਨ ਅਧਾਰਤ ਤਸਕਰ ਦੇ ਸੰਪਰਕ ਵਿੱਚ ਸਨ ਗ੍ਰਿਫਤਾਰ ਕੀਤੇ ਦੋਸ਼ੀ:- ਡੀਜੀਪੀ ਗੌਰਵ ਯਾਦਵ

*ਨਸ਼ਾ ਤਸਕਰੀ ਨੈਟਵਰਕ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; 12 ਕਿੱਲੋ ਹੈਰੋਇਨ ਸਮੇਤ 3 ਕਾਬੂ*ਪਾਕਿਸਤਾਨ ਅਧਾਰਤ ਤਸਕਰ ਦੇ ਸੰਪਰਕ ਵਿੱਚ ਸਨ ਗ੍ਰਿਫਤਾਰ ਕੀਤੇ ਦੋਸ਼ੀ:- ਡੀਜੀਪੀ ਗੌਰਵ ਯਾਦਵ

May 3, 2026
1.5k

ਇਨਾਂ ਪਾਬੰਦੀਆਂ ਬਾਰੇ ਜਾਣਕਾਰੀ ਦਿੰਦਿਆਂ ਜ਼ਿਲਾ ਮੈਜਿਸਟ੍ਰੇਟ ਨੇ  ਦੱਸਿਆ ਕਿ ਮੋਗਾ ਸ਼ਹਿਰ ਦੇ ਮੇਨ ਬਜ਼ਾਰ (ਲਾਈਟਾਂ ਵਾਲਾ ਚੌਂਕ ਤੋਂ ਦੇਵ ਹੋਟਲ, ਚੌਂਕ ਤੱਕ) ਭਾਰੀ ਵਾਹਨਾਂ ਦੀ ਐਂਟਰੀ  ਸਵੇਰੇ 8 ਵਜੇ ਤੋਂ ਸ਼ਾਮੀ 8 ਵਜੇ ਤੱਕ ਚਾਲੂ ਰੱਖਣ ਨਾਲ ਜਿੱਥੇ ਆਮ ਪਬਲਿਕ ਨੂੰ ਟ੍ਰੈਫਿਕ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਹੈ ਉਥੇ ਵਾਹਨ ਇੱਕ ਦੂਸਰੇ ਤੋਂ ਅੱਗੇ ਕੱਢਣ ਦੀ ਮਨਸ਼ਾ ਕਰਕੇ ਤਕਰਾਰਬਾਜ਼ੀ ਦੀ ਸਥਿਤੀ ਵੀ ਬਣਨ ਦਾ ਖਦਸ਼ਾ ਰਹਿੰਦਾ ਹੈ। ਇਸ ਲਈ ਸ਼ਹਿਰ ਦੇ ਮੇਨ ਬਜ਼ਾਰ ਵਿੱਚ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਤੱਕ ਭਾਰੀ ਵਾਹਨਾਂ ਦੀ ਐਂਟਰੀ ਕਰਨ ਤੇ ਪਾਬੰਦੀ ਲਗਾਈ ਗਈ ਹੈ। ਇਹ ਵਾਹਨ ਇਸ ਸਮੇਂ ਜੀ.ਟੀ. ਰੋਡ ਰਾਹੀ ਵਾਇਆ ਗਾਂਧੀ ਰੋਡ ਤੋਂ ਰੇਲਵੇ ਰੋਡ/ਪ੍ਰਤਾਪ ਰੋਡ, ਚੈਂਬਰ ਰੋਡ, ਸਟੇਡੀਅਮ ਰੋਡ ਦੇ ਸਾਹਮਣੇ ਗਲੀ ਨੰ. 9 ਰਾਹੀਂ ਦੇਵ ਹੋਟਲ ਚੌਂਕ ਜਾਇਆ ਕਰਨਗੇ।

ਪਿੰਡਾਂ ਅਤੇ ਸ਼ਹਿਰਾਂ ਵਿੱਚ ਠੀਕਰੀ ਪਹਿਰੇ ਲਗਾਉਣ ਦੇ ਆਦੇਸ਼

ਕੁਝ ਸਮਾਜ ਵਿਰੋਧੀ ਅਨਸਰਾਂ ਵੱਲੋਂ ਮੋਗਾ ਜ਼ਿਲੇ ਦੇ ਪਿੰਡਾਂ ਵਿੱਚ ਚੋਰੀਆਂ ਅਤੇ ਹੋਰ ਭੰਨਤੋੜ ਦੀਆਂ ਕਾਰਵਾਈਆਂ ਕਰਨ ਦਾ ਅੰਦੇਸ਼ਾ ਹੈ। ਜਿੰਨਾਂ ਨਾਲ ਲੋਕਾਂ ਦੇ ਜਾਨ ਮਾਲ ਨੂੰ ਨੁਕਸਾਨ ਪਹੁੰਚਣ ਤੇ ਠੇਸ ਲੱਗਣ ਦਾ ਖਤਰਾ ਪੈਦਾ ਹੋ ਸਕਦਾ ਹੈ। ਇਸ ਤੋਂ ਇਲਾਵਾ ਕੁਝ ਸ਼ਰਾਰਤੀ ਅਨਸਰਾਂ ਵੱਲੋ ਪਾਵਰ ਗਰਿੱਡ, ਸਟੋਰ, ਸਬ-ਸਟੇਸ਼ਨ, ਹਾਈ ਪਾਵਰ ਟਰਾਂਸਮਿਸ਼ਨ ਲਾਈਨਾਂ ਅਤੇ ਬਿਜਲੀ ਬੋਰਡ ਦੀ ਜਾਂ ਹੋਰ ਸਰਕਾਰੀ ਪ੍ਰਾਪਰਟੀ ਨੂੰ ਵੀ ਵੱਡੇ ਪੱਧਰ ਤੇ ਨੁਕਸਾਨ ਪਹੁੰਚਾਉਣ ਦਾ ਖਦਸ਼ਾ ਹੈ। ਇਸ ਲਈ ਪਿੰਡਾਂ ਅਤੇ ਸ਼ਹਿਰਾਂ ਦੇ ਲੋਕਾਂ ਨੂੰ ਠੀਕਰੀ ਪਹਿਰਾ ਲਗਾਉਣ ਦਾ ਪ੍ਰਬੰਧ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਠੀਕਰੀ ਪਹਿਰਾ ਲਗਵਾਉਣ ਲਈ ਪਿੰਡਾਂ ਵਿੱਚ ਪਿੰਡ ਦਾ ਸਰਪੰਚ ਅਤੇ ਸ਼ਹਿਰੀ ਇਲਾਕੇ ਵਿੱਚ ਆਪਣੇ ਆਪਣੇ ਵਾਰਡ ਦੇ ਮਿਊਂਸਪਲ ਕੌਂਸਲਰ ਨੂੰ ਜਿੰਮੇਵਾਰੀ ਦੇਣ ਲਈ ਕਿਹਾ ਗਿਆ ਹੈ।

ਮੋਗਾ ਸ਼ਹਿਰ ਦੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਕੱਚੀਆਂ ਖੂਹੀਆਂ ਪੁੱਟਣ ਤੇ ਪਾਬੰਦੀ

ਮੋਗਾ ਸ਼ਹਿਰ ਦੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਕੱਚੀਆਂ ਖੂਹੀਆਂ ਪੁੱਟਣ ਕਰਕੇ ਕਈ ਲੋਕ ਦੁਰਘਟਨਾਵਾਂ ਦਾ ਸ਼ਿਕਾਰ ਹੋ ਜਾਂਦੇ ਹਨ ਅਤੇ ਇਸ ਕਾਰਣ ਕਈ ਮੌਤਾਂ ਵੀ ਹੋਈਆਂ ਹਨ। ਅਜਿਹੀਆਂ ਦੁਰਘਟਨਾਵਾਂ ਦੀ ਰੋਕਥਾਮ ਕਰਨ ਲਈ ਮੋਗਾ ਦੇ ਪੇਡੂ ਅਤੇ ਸ਼ਹਿਰੀ ਖੇਤਰਾਂ ਵਿੱਚ  ਕਾਰਜਕਾਰੀ ਇੰਜੀਨੀਅਰ, ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ਼ ਬੋਰਡ ਮੋਗਾ ਦੀ ਲਿਖਤੀ ਪ੍ਰਵਾਨਗੀ  ਅਤੇ ਦੇਖ ਰੇਖ ਤੋਂ ਬਗੈਰ ਕੱਚੀਆਂ ਖੂਹੀਆਂ ਪੁੱਟਣ/ਪੁਟਾਉਣ ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।

ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ  ਸ਼ੋਰ ਪੈਦਾ ਕਰਨ ਵਾਲੇ ਪਟਾਖੇ ਚਲਾਉਣ ਤੇ ਪਾਬੰਦੀ

ਸ੍ਰੀ ਸੰਦੀਪ ਹੰਸ ਨੇ ਅੱਗੇ ਦੱਸਿਆ ਕਿ ਮਾਣਯੋਗ ਸੁਪਰੀਮ ਕੋਰਟ ਆਫ ਇੰਡੀਆ ਵੱਲੋਂ ਇੱਕ ਪਟੀਸ਼ਨ ਵਿੱਚ ਪਾਸ ਕੀਤੇ ਹੁਕਮਾਂ ਦੀ ਪਾਲਣਾ ਕਰਦਿਆਂ ਰਾਤ ਦੇ 10 ਵਜੇ ਤੋਂ ਸਵੇਰੇ 6 ਵਜੇ ਤੱਕ ਸ਼ੋਰ ਪੈਦਾ ਕਰਨ ਵਾਲੇ ਪਟਾਖਿਆਂ ਨੂੰ ਚਲਾਉਣ ਤੇ ਪੂਰਨ ਤੋਰ ਤੇ ਪਾਬੰਦੀ ਲਗਾਈ ਹੈ। ਇਹ ਪਾਬੰਦੀ ਕੇਵਲ ਰੰਗ ਪੈਦਾ ਕਰਨ ਵਾਲੇ ਪਟਾਖਿਆਂ ਤੇ ਲਾਗੂ ਨਹੀ ਹੋਵੇਗੀ। ਜ਼ਿਲੇ ਵਿੱਚ ਕਿਸੇ ਵੀ ਥਾਂ ਤੇ ਚਲਾਏ ਜਾ ਰਹੇ ਲਾਊਡ ਸਪੀਕਰ, ਪਬਲਿਕ ਐਡਰੈਸ ਸਿਸਟਮ ਆਦਿ ਦੀ ਆਵਾਜ਼ ਸੀਮਾ 10 ਡੀ.ਬੀ.(ਏ) ਅਤੇ 75 (ਏ) ( ਸਬੰਧਤ ਜਗਾ ਦੇ ਆਵਾਜ਼ੀ ਸਟੈਂਡਰ ਅਨੁਸਾਰ) ਤੋਂ ਵੱਧ ਨਹੀਂ ਹੋਵੇਗੀ। ਰਾਤ ਦੇ 10 ਵਜੇ ਤੋਂ ਸਵੇਰੇ 6 ਵਜੇ ਤੱਕ ਢੋਲ, ਡਰੱਮ ਅਤੇ ਹੋਰ ਕਿਸੇ ਤਰਾਂ ਦੀ ਆਵਾਜ਼ ਪੈਦਾ ਕਰਨ ਵਾਲੇ ਯੰਤਰਾਂ ਨੂੰ ਵਜਾਉਣ ਤੇ (ਜਨ ਹਿੱਤ ਐਮਰਜੈਂਸੀ ਦੇ ਹਾਲਾਤ ਨੂੰ ਛੱਡ ਕੇ) ਪਾਬੰਦੀ ਹੋਵੇਗੀ। ਰਾਤ ਦੇ 10 ਵਜੇ ਤੋਂ ਸਵੇਰੇ 6 ਵਜੇ ਤੱਕ ਰਿਹਾਇਸ਼ੀ ਇਲਾਕਿਆਂ ਵਿੱਚ ਕਿਸੇ ਤਰਾਂ ਦੇ ਹਾਰਨ ਨੂੰ ਵਜਾਉਣ ਤੇ ਪੂਰਨ ਪਾਬੰਦੀ ਹੋਵੇਗੀ। ਪਰੈਸ਼ਰ ਹਾਰਨ/ਹੂਟਰ ਅਤੇ ਹੋਰ ਅਜਿਹੇ ਜ਼ਿਆਦਾ ਆਵਾਜ਼ ਪੈਦਾ ਕਰਨ ਵਾਲੇ ਹਾਰਨ (ਨਿਰਧਾਰਿਤ ਸੀਮਾਂ ਤੋਂ ਵੱਧ) ਨੂੰ ਵਜਾਉਣ ਤੇ ਪੂਰਨ ਤੌਰ ਤੇ ਪਾਬੰਦੀ ਲਗਾਈ ਗਈ ਹੈ।ਜ਼ਿਲਾ ਮੈਜਿਸਟ੍ਰੇਟ ਨੇ ਅਖੀਰ ਵਿੱਚ ਕਿਹਾ ਕਿ ਉਕਤ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ/ਅਦਾਰਿਆਂ ਵਿਰੁੱਧ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Print Friendly, PDF & Email

Leave a Reply Cancel reply

Your email address will not be published. Required fields are marked *

About Us

Jagat sewak news portal is basically focused on promoting Punjabi language toward the whole world . As you all had showered faith in our past publications, we hope more motivation and love by your side in future projects.

Recent Stories

  • ਮੀਡੀਆ ਦੀ ਆਜ਼ਾਦੀ ‘ਤੇ ਹਮਲਾ ਲੋਕਤੰਤਰ ਦੀ ਅਖੰਡਤਾ ‘ਤੇ ਹਮਲਾ ਹੈ: ਵਿਜੈ ਇੰਦਰ ਸਿੰਗਲਾ
  • *ਨਸ਼ਾ ਤਸਕਰੀ ਨੈਟਵਰਕ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; 12 ਕਿੱਲੋ ਹੈਰੋਇਨ ਸਮੇਤ 3 ਕਾਬੂ*ਪਾਕਿਸਤਾਨ ਅਧਾਰਤ ਤਸਕਰ ਦੇ ਸੰਪਰਕ ਵਿੱਚ ਸਨ ਗ੍ਰਿਫਤਾਰ ਕੀਤੇ ਦੋਸ਼ੀ:- ਡੀਜੀਪੀ ਗੌਰਵ ਯਾਦਵ

Follow Us

Facebook Twitter Instagram

© 2026 JNews - Premium WordPress news & magazine theme by Jegtheme.

No Result
View All Result
  • Home
    • Home – Layout 1
    • Home – Layout 2
    • Home – Layout 3
  • E-Paper
  • Youtube Channel Videos
  • Contact Us