JAGAT SEWAK
  • Home
  • PUNJABਪੰਜਾਬ

    Punjab

    ਮੀਡੀਆ ਦੀ ਆਜ਼ਾਦੀ ‘ਤੇ ਹਮਲਾ ਲੋਕਤੰਤਰ ਦੀ ਅਖੰਡਤਾ ‘ਤੇ ਹਮਲਾ ਹੈ: ਵਿਜੈ ਇੰਦਰ ਸਿੰਗਲਾ
    ਪੰਜਾਬ

    May 3, 2026
    1.5k
    *ਨਸ਼ਾ ਤਸਕਰੀ ਨੈਟਵਰਕ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; 12 ਕਿੱਲੋ ਹੈਰੋਇਨ ਸਮੇਤ 3 ਕਾਬੂ*ਪਾਕਿਸਤਾਨ ਅਧਾਰਤ ਤਸਕਰ ਦੇ ਸੰਪਰਕ ਵਿੱਚ ਸਨ ਗ੍ਰਿਫਤਾਰ ਕੀਤੇ ਦੋਸ਼ੀ:- ਡੀਜੀਪੀ ਗੌਰਵ ਯਾਦਵ

    ਪੰਜਾਬ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ,ਸੱਤ ਪਿਸਤੌਲਾਂ ਸਮੇਤ ਚਾਰ ਵਿਅਕਤੀ ਕੀਤੇ ਕਾਬੂ 

    ਧਾਰਮਿਕ ਗ੍ਰੰਥਾਂ ਦੀਆਂ ਹੁੰਦੀਆਂ ਬੇਅਦਬੀਆਂ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਸਖ਼ਤ ਕਾਨੂੰਨ ਬਣਾਉਣ ਲਈ ਸੱਦਿਆ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ, ਸਪੀਕਰ ਨੇ ਦਿੱਤੀ ਜਾਣਕਾਰੀ 
    ਪੰਜਾਬ

    *12ਵੀਂ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ ‘ਚ ਰੂਪਨਗਰ ਦੀਆਂ ਲੜਕੀਆਂ ਨੇ ਓਵਰਆਲ ਚੈਂਪੀਅਨਸ਼ਿਪ ਜਿੱਤੀ*

    May 3, 2026
    1.5k
  • INDIAਦੇਸ਼
    ਆਮ ਆਦਮੀ ਪਾਰਟੀ ਛੱਡ ਕੇ ਬੀਜੇਪੀ ਵਿੱਚ ਸ਼ਾਮਲ ਹੋਏ ਸੰਦੀਪ ਪਾਠਕ ਤੇ ਪੁਲਿਸ ਕੀਤੇ ਦੋ ਪਰਚੇ, ਦਿੱਲੀ ਪਹੁੰਚੀ ਪੰਜਾਬ ਪੁਲਿਸ 

    ਆਸਟ੍ਰੇਲੀਆ ਤੋਂ ਡਿਪੋਰਟ ਕੀਤੇ 15 ਵਿਅਕਤੀਆਂ ਵਿੱਚੋਂ 11 ਪੰਜਾਬ ਦੇ, ਜਿੰਨਾ ਨੂੰ ਪੰਜਾਬ ਸਰਕਾਰ ਵੱਲੋਂ ਕੀਤਾ ਗਿਆ ਰਿਸੀਵ 

    ਆਮ ਆਦਮੀ ਪਾਰਟੀ ਨੂੰ ਲੱਗਾ ਵੱਡਾ ਝਟਕਾ, ਤਿੰਨ ਸੰਸਦ ਮੈਂਬਰਾਂ ਨੇ ਛੱਡੀ ਪਾਰਟੀ 

    ਅਮਿਤ ਸ਼ਾਹ ਵੱਲੋਂ ਆਮ ਆਦਮੀ ਪਾਰਟੀ ਤੋੜਨ ਲਈ,ਰਾਘਵ ਚੱਢੇ ਨੂੰ ਕੀਤੀ ਵੱਡੀ ਆਫਰ, ਬਲਤੇਜ ਪੰਨੂੰ ਨੇ ਲਗਾਏ ਵੱਡੇ ਇਲਜ਼ਾਮ 

    ਸੰਸਦ ਭਾਈ ਅੰਮ੍ਰਿਤਪਾਲ ਸਿੰਘ ਦੀ ਐਨ ਐਸ ਏ ਖ਼ਤਮ ਹੋਣ ਤੋਂ ਬਾਅਦ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਹੋਈ ਪੇਸ਼ੀ 

    ਆਮ ਆਦਮੀ ਪਾਰਟੀ ਨੇ ਰਾਘਵ ਚੱਢਾ ਨੂੰ ਰਾਜ ਸਭਾ ਦੇ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਇਆ। ਰਾਜ ਸਭਾ ਸਕੱਤਰੇਤ ਨੂੰ ਸੌਂਪਿਆ ਦਿੱਤਾ ਪੱਤਰ 

    ਵੱਡੀ ਖਬਰ, ਭਾਰਤੀ ਜਨਤਾ ਪਾਰਟੀ ਦੇ ਦਫਤਰ ਦੇ ਨੇੜੇ ਹੋਇਆ ਧਮਾਕਾ, ਪੁਲਿਸ ਨੇ ਜਾਂਚ ਕੀਤੀ ਸ਼ੁਰੂ 

    ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਐਚ ਐੱਸ ਫੂਲਕਾ ਬੀਜੇਪੀ ਵਿੱਚ ਹੋਏ ਸ਼ਾਮਲ 

    ਪੰਜਾਬ ਵਿੱਚ ਚੋਣਾਂ ਦਾ ਬਿਗਲ ਵਜਾਉਣ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ 14 ਮਾਰਚ ਨੂੰ ਆ ਰਹੇ ਮੋਗਾ 

  • WORLDਵਿਸ਼ਵ
    ਕੈਨੇਡਾ ਸਰਕਾਰ ਵੱਲੋਂ ਇੰਮੀਗ੍ਰੇਸ਼ਨ ਕਾਨੂੰਨ ਬਿੱਲ ਸੀ 12 ਮੁਤਾਬਕ,30000 ਲੋਕਾਂ ਨੂੰ ਬਾਹਰ ਕੱਢਣ ਦੇ ਕੀਤੇ ਹੁਕਮ 

    ਈਰਾਨ ਅਤੇ ਅਮਰੀਕਾ ਦੀ ਜੰਗ ਨੂੰ ਲੈਕੇ ਵੱਡੀ ਖਬਰ, ਸ਼ਰਤਾਂ ਦੇ ਆਧਾਰ ਉਪਰ ਦੋ ਹਫਤਿਆਂ ਲਈ ਹੋਈ ਜੰਗਬੰਦੀ 

    ਅਮਰੀਕਾ ਨੇ ਵੱਡੀ ਗਿਣਤੀ ਵਿੱਚ ਪੰਜਾਬੀ ਟਰੱਕ ਡਰਾਈਵਰਾਂ ਦੇ ਲਾਇਸੈਂਸ ਕੀਤੇ ਰੱਦ 

    ਕੈਨੇਡਾ ਦੇ ਸਰੀ ਵਿੱਚ ਇੱਕ ਹੋਰ ਨੌਜਵਾਨ ਦਾ ਗੋਲੀਆਂ ਮਾਰਕੇ ਕੀਤਾ ਕਤਲ 

    ਮੰਦਭਾਗੀ ਖ਼ਬਰ-ਰੋਜੀ ਰੋਟੀ ਕਮਾਉਣ ਗਏ ਮੋਗਾ ਦੇ ਨੌਜਵਾਨ ਦਾ ਕੈਨੇਡਾ ਵਿੱਚ ਅਣਪਛਾਤੇ ਵਿਅਕਤੀਆਂ ਨੇ ਕੀਤਾ ਕ*ਤ*ਲ 

    ਕੈਨੇਡਾ ਵਿੱਚ ਵਰਕ ਪਰਮਿਟ ਤੇ ਕੰਮ ਕਰ ਰਹੇ ਕਾਮਿਆਂ ਨੂੰ ਸਰਕਾਰ ਕਰੇਗੀ ਪੱਕੇ 

    ਕੈਨੇਡਾ ਨਿਵਾਸੀ ਸੋਸ਼ਲ ਮੀਡੀਆ ਤੇ ਸਰਗਰਮ ਰਹਿਣ ਵਾਲੀ ਨੈਂਨਸੀ ਗਰੇਵਾਲ ਦਾ ਹੋਇਆ ਕਤਲ 

    ਅਫਗਾਨਿਸਤਾਨ ਦੀ ਤਾਲਿਬਾਨ ਸਰਕਾਰ ਨੇ ਔਰਤਾਂ ਨੂੰ ਪਤੀਆ ਵੱਲੋਂ ਕੁੱਟਣ ਸਬੰਧੀ ਨਵਾਂ ਹੁਕਮ ਕੀਤਾ ਜਾਰੀ 

    “ਵਾਅਦਿਆਂ ਦੀ ਰਾਜਨੀਤੀ ਕਦੋਂ ਖ਼ਤਮ ਹੋਵੇਗੀ?” – ਇੰਟਰਨੈਸ਼ਨਲ ਪੰਥਕ ਦਲ ਯੂਕੇ ਵੱਲੋਂ ਐਸਜੀਪੀਸੀ ਪ੍ਰਧਾਨ ਧਾਮੀ ਨੂੰ ਸਿੱਧੀ ਚੁਣੌਤੀ

  • BUSINESSਕਾਰੋਬਾਰ
  • E-Paper
  • Youtube
SUBSCRIBE
No Result
View All Result

Home ਪੰਜਾਬ

ਡੀ ਸੀ ਮੋਗਾ ਵੱਲੋਂ ਧਾਰਾ 144 ਅਧੀਨ ਹੋਰ ਪਾਬੰਦੀਆਂ ਦੇ ਹੁਕਮ ਸਾਈਬਰ ਕੈਫੇ ਵਾਲਿਆਂ ਨੂੰ ਪਛਾਣ ਰਜਿਸਟਰ ਸਥਾਪਿਤ ਕਰਨ ,ਪਬਲਿਕ ਇਮਾਰਤਾਂ/ਸਰਕਾਰੀ ਥਾਂਵਾਂ ‘ਤੇ ਪੋਸਟਰ ਲਗਾਉਣ ‘ਤੇ ਪਾਬੰਦੀ ਦੇ ਆਦੇਸ਼

by Tarlochan Singh Brar
June 13, 2021
Reading Time: 1 min read
0
ਜ਼ਿਲੇ ਵਿੱਚ ਕੋਵਿਡ ਨਾਲ ਸਬੰਧਤ ਨਵੀਆਂ ਹਦਾਇਤਾਂ ਕੀਤੀਆਂ ਜਾਰੀ,ਹੁਕਮਾਂ ਦੀ ਉਲੰਘਣਾ ਤੇ ਹੋਵੇਗੀ ਸਖਤ ਕਾਰਵਾਈ:-ਡੀ. ਸੀ. ਮੋਗਾ
Share on WhatsApp!Share on Facebook

RELATED STORIES

ਮੀਡੀਆ ਦੀ ਆਜ਼ਾਦੀ ‘ਤੇ ਹਮਲਾ ਲੋਕਤੰਤਰ ਦੀ ਅਖੰਡਤਾ ‘ਤੇ ਹਮਲਾ ਹੈ: ਵਿਜੈ ਇੰਦਰ ਸਿੰਗਲਾ

ਮੀਡੀਆ ਦੀ ਆਜ਼ਾਦੀ ‘ਤੇ ਹਮਲਾ ਲੋਕਤੰਤਰ ਦੀ ਅਖੰਡਤਾ ‘ਤੇ ਹਮਲਾ ਹੈ: ਵਿਜੈ ਇੰਦਰ ਸਿੰਗਲਾ

May 3, 2026
1.5k
*ਨਸ਼ਾ ਤਸਕਰੀ ਨੈਟਵਰਕ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; 12 ਕਿੱਲੋ ਹੈਰੋਇਨ ਸਮੇਤ 3 ਕਾਬੂ*ਪਾਕਿਸਤਾਨ ਅਧਾਰਤ ਤਸਕਰ ਦੇ ਸੰਪਰਕ ਵਿੱਚ ਸਨ ਗ੍ਰਿਫਤਾਰ ਕੀਤੇ ਦੋਸ਼ੀ:- ਡੀਜੀਪੀ ਗੌਰਵ ਯਾਦਵ

*ਨਸ਼ਾ ਤਸਕਰੀ ਨੈਟਵਰਕ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; 12 ਕਿੱਲੋ ਹੈਰੋਇਨ ਸਮੇਤ 3 ਕਾਬੂ*ਪਾਕਿਸਤਾਨ ਅਧਾਰਤ ਤਸਕਰ ਦੇ ਸੰਪਰਕ ਵਿੱਚ ਸਨ ਗ੍ਰਿਫਤਾਰ ਕੀਤੇ ਦੋਸ਼ੀ:- ਡੀਜੀਪੀ ਗੌਰਵ ਯਾਦਵ

May 3, 2026
1.5k

ਮੋਗਾ 13 ਅਪ੍ਰੈਲ:ਜ਼ਿਲਾ ਮੈਜਿਸਟ੍ਰੇਟ, ਮੋਗਾ ਸ੍ਰੀ ਸੰਦੀਪ ਹੰਸ ਆਈ.ਏ.ਐਸ ਨੇ ਸੀ.ਆਰ.ਪੀ.ਸੀ ਦੀ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲਾ ਮੋਗਾ ‘ਚ ਕੁੱਝ ਪਾਬੰਦੀਆਂ ਦੇ ਹੁਕਮ ਜ਼ਾਰੀ ਕੀਤੇ ਹਨ। ਇਹ ਆਦੇਸ਼ 31 ਜੁਲਾਈ  , 2021 ਤੱਕ ਲਾਗੂ ਰਹਿਣਗੇ।ਜ਼ਿਲੇ ਦੀਆਂ ਪਬਲਿਕ ਇਮਾਰਤਾਂ/ਸਰਕਾਰੀ ਥਾਂਵਾਂ ‘ਤੇ ਪੋਸਟਰ ਤਸਵੀਰਾਂ ਆਦਿ ਲਗਾਉਣ ‘ਤੇ ਪਾਬੰਦੀ ਜ਼ਿਲਾ ਮੈਜਿਸਟ੍ਰੇਟ ਵੱਲੋਂ ਜ਼ਿਲੇ ਦੀਆਂ ਸਮੂਹ ਪਬਲਿਕ ਇਮਾਰਤਾਂ ਅਤੇ ਸਰਕਾਰੀ ਥਾਂਵਾਂ ‘ਤੇ ਕਿਸੇ ਵੀ ਕਿਸਮ ਦੇ ਪੋਸਟਰ, ਤਸਵੀਰਾਂ ਜਾਂ ਹੱਥ ਲਿਖਤ ਲਗਾਉਣ ‘ਤੇ ਪਾਬੰਦੀ ਲਗਾਈ ਗਈ ਹੈ, ਕਿਉਂਕਿ ਇਹ ਇੰਨਾਂ ਇਮਾਰਤਾਂ ਦੀ ਸੁੰਦਰਤਾ ਨੂੰ ਖਤਮ ਕਰਕੇ ਭੱਦਾ ਬਣਾ ਦਿੰਦੇ ਹਨ, ਜਿਹੜਾ ਕਿ ਲੋਕ ਹਿੱਤ ਦੇ ਵਿਰੁੱਧ ਹੈ। ਇਸ ਲਈ  ਜ਼ਿਲਾ ਮੋਗਾ ਅੰਦਰ ਸਥਿਤ ਸਮੂਹ ਪਬਲਿਕ ਪ੍ਰਾਪਰਟੀਜ਼ ਅਤੇ ਸਰਕਾਰੀ ਇਮਾਰਤਾਂ/ਥਾਵਾਂ ਤੇ ਕਿਸੇ ਵੀ ਕਿਸਮ ਦੇ ਪੋਸਟਰ, ਫੋਟੋਆਂ ਜਾਂ ਹੱਥ ਲਿਖਤ ਜਾਂ ਹੋਰ ਕਿਸੇ ਵੀ ਪ੍ਰਕਾਰ ਦੇਕ ਕਾਗਜ਼ਾਤ ਲਗਾਉਣ ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਗਏ ਹਨ।ਸਾਈਬਰ ਕੈਫੇ ਵਾਲਿਆਂ ਨੂੰ ਪਛਾਣ ਰਜਿਸਟਰ ਸਥਾਪਿਤ ਕਰਨ ਦੇ ਹੁਕਮਜ਼ਿਲਾ ਮੈਜਿਸਟ੍ਰੇਟ ਨੇ ਸਾਈਬਰ ਕੈਫੇਵਾਲਿਆਂ ਨੂੰ ਪਛਾਣ ਰਜਿਸਟਰ ਸਥਾਪਿਤ ਕਰਨ ਦੇ ਹੁਕਮ ਜਾਰੀ ਕੀਤੇ ਹਨ। ਉਨਾਂ ਕਿਹਾ ਕਿ ਅੱਤਵਾਦੀ ਗਤੀਵਿਧੀਆਂ ਨੂੰ ਰੋਕਣ ਅਤੇ ਮਨੁੱਖੀ ਜੀਵਨ ਦੇ ਖਤਰਿਆਂ ਦੀ ਰੋਕਥਾਮ ਲਈ ਸਾਈਬਰ ਕੈਫੇ ਦਾ ਮਾਲਿਕ ਸੁਨਿਸ਼ਚਿਤ ਕਰੇ ਕਿ ਕੈਫੇ ‘ਚ ਆਉਣ ਵਾਲੇ ਵਿਅਕਤੀ ਦੀ ਪਹਿਚਾਣ, ਉਸਦਾ ਪਹਿਚਾਣ ਸਬੂਤ, ਨਾਂ, ਪਤਾ, ਮੋਬਾਇਲ ਨੰਬਰ ਆਦਿ ਰਜਿਸਟਰ ‘ਚ ਦਰਜ ਕਰੇ। ਜੇਕਰ ਆਉਣ ਵਾਲੇ ਵਿਅਕਤੀ ਦੀ ਕੋਈ ਵੀ ਗਤੀਵਿਧੀ ਪ੍ਰ੍ਰਤੀ ਸ਼ੱਕ ਪੈਦਾ ਹੁੰਦਾ ਹੈ, ਤਾਂ ਸਾਈਬਰ ਕੈਫ਼ੇ ਦੇ ਮਾਲਕ ਨੂੰ ਇਸ ਦੀ ਸੂਚਨਾ ਪੁਲਿਸ ਸ਼ਟੇਸ਼ਨ ‘ਚ ਦੇਣੀ ਚਾਹੀਦੀ ਹੈ।  ਕਿਸੇ ਅਜਿਹੇ ਅਣਜਾਣ ਵਿਅਕਤੀ ਜਿਸਦੀ ਪਛਾਣ ਬਾਰੇ ਸਾਈਬਰ ਕੈਫੇ ਦਾ ਮਾਲਕ ਸੁਨਿਸ਼ਚਿਤ ਨਾ ਹੋਵੇ ਉਸ ਨੂੰ ਸਾਈਬਰ ਕੈਫੇ ਦੇ ਪ੍ਰਯੋਗ ਤੋ ਵਰਜਿਤ ਕਰੇ। ਕੈਫੇ ਦਾ ਮਾਲਕ ਆਪਣੇ ਲਗਾਏ ਰਜਿਸਟਰ ਵਿੱਚ ਆਉਣ ਵਾਲੇ/ਪ੍ਰਯੋਗ ਕਰਤਾ ਦੀ ਆਪਣੀ ਲਿਖਾਈ ਵਿੱਚ ਉਸਦਾ ਨਾਂ, ਪਤਾ, ਟੈਲੀਫੋਨ ਨੰਬਰ ਅਤੇ ਪਛਾਣ ਸਬੂਤ ਦਰਜ ਕਰਵਾਉਣ ਨੂੰ ਯਕੀਨੀ ਬਣਾਉਣਗੇ। ਮੇਨ ਸਰਵਰ ਵਿੱਚ ਐਕਟੀਵਿਟੀ ਸਰਵਰ ਲੋਗ ਬਚਾ ਕੇ ਰੱਖਣਾ ਚਾਹੀਦਾ ਹੈ ਅਤੇ ਇਸਦਾ ਰਿਕਾਰਡ ਮੇਨ ਸਰਵਰ ਵਿੱਚ ਘੱਟ ਤੋ ਘੱਟ 6 ਮਹੀਨੇ ਤੱਕ ਰੱਖਣਾ ਲਾਜ਼ਮੀ ਹੈ। ਮੈਰਿਜ਼ ਪੈਲਸਾਂ ਦੇ ਮਾਲਕਾਂ ਨੂੰ ਵਾਹਨਾਂ ਦੀ ਪਾਰਕਿੰਗ ਆਪਣੇ ਮੈਰਿਜ਼ ਪੈਲਸਾਂ ਦੀ ਚਾਰ ਦੀਵਾਰੀ ਦੇ ਅੰਦਰ ਹੀ ਕਰਨ ਦੇ ਆਦੇਸ਼ਜ਼ਿਲਾ ਮੈਜਿਸਟ੍ਰੇਟ ਵੱਲੋਂ ਸਾਰੇ ਮੈਰਿਜ਼ ਪੈਲਸਾਂ ਦੇ ਮਾਲਕਾਂ ਨੂੰ ਕਿਸੇ ਵੀ ਸਮਾਗਮ ਸਮੇਂ ਵਾਹਨਾਂ ਦੀ ਪਾਰਕਿੰਗ ਆਪਣੇ ਮੈਰਿਜ਼ ਪੈਲਸਾਂ ਦੀ ਚਾਰ ਦੀਵਾਰੀ ਦੇ ਅੰਦਰ ਹੀ ਕਰਨ ਅਤੇ ਸਰਕਾਰ ਦੀ ਪ੍ਰਾਪਰਟੀ ਜਿਸ ਦੀ ਕਿਸੇ ਸੜਕ ਲਈ ਨਿਸ਼ਾਨਦੇਹੀ ਕੀਤੀ ਗਈ ਹੈ, ਉਸ ਨੂੰ ਵੀ ਵਾਹਨਾਂ ਦੀ ਪਾਰਕਿੰਗ ਲਈ ਨਾ ਵਰਤਣ ਦੇ ਹੁਕਮ ਜਾਰੀ ਕੀਤੇ ਗਏ ਹਨ ਕਿਉਕਿ ਇਸ ਨਾਲ ਜਿੱਥੇ ਦੁਰਘਟਨਾ ਦਾ ਖਦਸ਼ਾ ਬਣਿਆ ਰਹਿੰਦਾ ਹੈ ਉੱਥੇ ਟ੍ਰੈਫਿਕ ਲਈ ਵੀ ਬਹੁਤ ਸਮੱਸਿਆ ਪੈਦਾ ਹੁੰਦੀ ਹੈ। ਅਜਿਹਾ ਨਾ ਕਰਨ ਦੀ ਸੂਰਤ ਵਿੱਚ ਮੈਰਿਜ਼ ਪੈਲੇਸਾਂ ਦੇ ਮਾਲਕ ਅਤੇ ਮੈਰਿਜ਼ ਪੈਲੇਸਾਂ ਦੇ ਖਿਲਾਫ਼ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Print Friendly, PDF & Email

Leave a Reply Cancel reply

Your email address will not be published. Required fields are marked *

About Us

Jagat sewak news portal is basically focused on promoting Punjabi language toward the whole world . As you all had showered faith in our past publications, we hope more motivation and love by your side in future projects.

Recent Stories

  • ਮੀਡੀਆ ਦੀ ਆਜ਼ਾਦੀ ‘ਤੇ ਹਮਲਾ ਲੋਕਤੰਤਰ ਦੀ ਅਖੰਡਤਾ ‘ਤੇ ਹਮਲਾ ਹੈ: ਵਿਜੈ ਇੰਦਰ ਸਿੰਗਲਾ
  • *ਨਸ਼ਾ ਤਸਕਰੀ ਨੈਟਵਰਕ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; 12 ਕਿੱਲੋ ਹੈਰੋਇਨ ਸਮੇਤ 3 ਕਾਬੂ*ਪਾਕਿਸਤਾਨ ਅਧਾਰਤ ਤਸਕਰ ਦੇ ਸੰਪਰਕ ਵਿੱਚ ਸਨ ਗ੍ਰਿਫਤਾਰ ਕੀਤੇ ਦੋਸ਼ੀ:- ਡੀਜੀਪੀ ਗੌਰਵ ਯਾਦਵ

Follow Us

Facebook Twitter Instagram

© 2026 JNews - Premium WordPress news & magazine theme by Jegtheme.

No Result
View All Result
  • Home
    • Home – Layout 1
    • Home – Layout 2
    • Home – Layout 3
  • E-Paper
  • Youtube Channel Videos
  • Contact Us