JAGAT SEWAK
  • Home
  • PUNJABਪੰਜਾਬ

    Punjab

    ਪੰਜਾਬ ਵਿੱਚ ਝੋਨਾ ਲਗਾਉਣ ਲਈ ਸਰਕਾਰ ਨੇ ਤਰੀਕਾਂ ਦਾ ਕੀਤਾ ਐਲਾਨ 
    ਪੰਜਾਬ

    April 29, 2026
    1.8k
    ਬਾਘਾਪੁਰਾਣਾ ਸਾਂਝ ਕੇਂਦਰ ਦਾ ਇਕਲੌਤਾ ਮੁਲਾਜ਼ਮ ਵੀ ਭੇਜਿਆ ਬਾਹਰ ਡਿਊਟੀ ਤੇ,ਲੋਕ ਹੋ ਰਹੇ ਖੱਜਲ ਖੁਆਰ 

    1.5k
    ਦਿੱਲੀ ਬੈਠੇ ਸਿਆਸੀ ਆਗੂ ਪੰਜਾਬ ਨੂੰ ਸਮਝਣ ਦੀ ਬਜਾਏ ਉਲਟ ਬਿਰਤਾਂਤ ਘੜਦੇ ਹਨ:- ਗਿਆਨੀ ਹਰਪ੍ਰੀਤ ਸਿੰਘ

    1.6k
    ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

    April 28, 2026
    1.6k
  • INDIAਦੇਸ਼
    ਆਮ ਆਦਮੀ ਪਾਰਟੀ ਨੂੰ ਲੱਗਾ ਵੱਡਾ ਝਟਕਾ, ਤਿੰਨ ਸੰਸਦ ਮੈਂਬਰਾਂ ਨੇ ਛੱਡੀ ਪਾਰਟੀ 

    ਅਮਿਤ ਸ਼ਾਹ ਵੱਲੋਂ ਆਮ ਆਦਮੀ ਪਾਰਟੀ ਤੋੜਨ ਲਈ,ਰਾਘਵ ਚੱਢੇ ਨੂੰ ਕੀਤੀ ਵੱਡੀ ਆਫਰ, ਬਲਤੇਜ ਪੰਨੂੰ ਨੇ ਲਗਾਏ ਵੱਡੇ ਇਲਜ਼ਾਮ 

    ਸੰਸਦ ਭਾਈ ਅੰਮ੍ਰਿਤਪਾਲ ਸਿੰਘ ਦੀ ਐਨ ਐਸ ਏ ਖ਼ਤਮ ਹੋਣ ਤੋਂ ਬਾਅਦ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਹੋਈ ਪੇਸ਼ੀ 

    ਆਮ ਆਦਮੀ ਪਾਰਟੀ ਨੇ ਰਾਘਵ ਚੱਢਾ ਨੂੰ ਰਾਜ ਸਭਾ ਦੇ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਇਆ। ਰਾਜ ਸਭਾ ਸਕੱਤਰੇਤ ਨੂੰ ਸੌਂਪਿਆ ਦਿੱਤਾ ਪੱਤਰ 

    ਵੱਡੀ ਖਬਰ, ਭਾਰਤੀ ਜਨਤਾ ਪਾਰਟੀ ਦੇ ਦਫਤਰ ਦੇ ਨੇੜੇ ਹੋਇਆ ਧਮਾਕਾ, ਪੁਲਿਸ ਨੇ ਜਾਂਚ ਕੀਤੀ ਸ਼ੁਰੂ 

    ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਐਚ ਐੱਸ ਫੂਲਕਾ ਬੀਜੇਪੀ ਵਿੱਚ ਹੋਏ ਸ਼ਾਮਲ 

    ਪੰਜਾਬ ਵਿੱਚ ਚੋਣਾਂ ਦਾ ਬਿਗਲ ਵਜਾਉਣ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ 14 ਮਾਰਚ ਨੂੰ ਆ ਰਹੇ ਮੋਗਾ 

    ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਵਕੀਲ ਉਪਰ ਚੱਲੀਆਂ ਗੋਲੀਆਂ, ਇੱਕ ਵਿਅਕਤੀ ਹੋਇਆ ਜ਼ਖ਼ਮੀ 

    ਅਮਰੀਕਾ ਵਿੱਚ ਗੁਰਪਤਵੰਤ ਪੰਨੂ ਦੇ ਕਤਲ ਦੀ ਸਾਜ਼ਿਸ਼ ਘੜਨ ਵਾਲੇ ਨਿਖਿਲ ਗੁਪਤਾ ਨੇ ਆਪਣੇ ਤੇ ਲੱਗੇ ਦੋਸ਼ ਕੀਤੇ ਕਬੂਲ,40 ਸਾਲ ਤੱਕ ਹੋ ਸਕਦੀ ਸਜ਼ਾ 

  • WORLDਵਿਸ਼ਵ
    ਕੈਨੇਡਾ ਸਰਕਾਰ ਵੱਲੋਂ ਇੰਮੀਗ੍ਰੇਸ਼ਨ ਕਾਨੂੰਨ ਬਿੱਲ ਸੀ 12 ਮੁਤਾਬਕ,30000 ਲੋਕਾਂ ਨੂੰ ਬਾਹਰ ਕੱਢਣ ਦੇ ਕੀਤੇ ਹੁਕਮ 

    ਈਰਾਨ ਅਤੇ ਅਮਰੀਕਾ ਦੀ ਜੰਗ ਨੂੰ ਲੈਕੇ ਵੱਡੀ ਖਬਰ, ਸ਼ਰਤਾਂ ਦੇ ਆਧਾਰ ਉਪਰ ਦੋ ਹਫਤਿਆਂ ਲਈ ਹੋਈ ਜੰਗਬੰਦੀ 

    ਅਮਰੀਕਾ ਨੇ ਵੱਡੀ ਗਿਣਤੀ ਵਿੱਚ ਪੰਜਾਬੀ ਟਰੱਕ ਡਰਾਈਵਰਾਂ ਦੇ ਲਾਇਸੈਂਸ ਕੀਤੇ ਰੱਦ 

    ਕੈਨੇਡਾ ਦੇ ਸਰੀ ਵਿੱਚ ਇੱਕ ਹੋਰ ਨੌਜਵਾਨ ਦਾ ਗੋਲੀਆਂ ਮਾਰਕੇ ਕੀਤਾ ਕਤਲ 

    ਮੰਦਭਾਗੀ ਖ਼ਬਰ-ਰੋਜੀ ਰੋਟੀ ਕਮਾਉਣ ਗਏ ਮੋਗਾ ਦੇ ਨੌਜਵਾਨ ਦਾ ਕੈਨੇਡਾ ਵਿੱਚ ਅਣਪਛਾਤੇ ਵਿਅਕਤੀਆਂ ਨੇ ਕੀਤਾ ਕ*ਤ*ਲ 

    ਕੈਨੇਡਾ ਵਿੱਚ ਵਰਕ ਪਰਮਿਟ ਤੇ ਕੰਮ ਕਰ ਰਹੇ ਕਾਮਿਆਂ ਨੂੰ ਸਰਕਾਰ ਕਰੇਗੀ ਪੱਕੇ 

    ਕੈਨੇਡਾ ਨਿਵਾਸੀ ਸੋਸ਼ਲ ਮੀਡੀਆ ਤੇ ਸਰਗਰਮ ਰਹਿਣ ਵਾਲੀ ਨੈਂਨਸੀ ਗਰੇਵਾਲ ਦਾ ਹੋਇਆ ਕਤਲ 

    ਅਫਗਾਨਿਸਤਾਨ ਦੀ ਤਾਲਿਬਾਨ ਸਰਕਾਰ ਨੇ ਔਰਤਾਂ ਨੂੰ ਪਤੀਆ ਵੱਲੋਂ ਕੁੱਟਣ ਸਬੰਧੀ ਨਵਾਂ ਹੁਕਮ ਕੀਤਾ ਜਾਰੀ 

    “ਵਾਅਦਿਆਂ ਦੀ ਰਾਜਨੀਤੀ ਕਦੋਂ ਖ਼ਤਮ ਹੋਵੇਗੀ?” – ਇੰਟਰਨੈਸ਼ਨਲ ਪੰਥਕ ਦਲ ਯੂਕੇ ਵੱਲੋਂ ਐਸਜੀਪੀਸੀ ਪ੍ਰਧਾਨ ਧਾਮੀ ਨੂੰ ਸਿੱਧੀ ਚੁਣੌਤੀ

  • BUSINESSਕਾਰੋਬਾਰ
  • E-Paper
  • Youtube
SUBSCRIBE
No Result
View All Result

Home FIR MOGA

ਜਿਲ੍ਹਾ ਮੋਗਾ ਵਿੱਚ ਦਰਜ ਹੋਏ ਪਰਚਿਆਂ ਦਾ ਵੇਰਵਾ (12-06-2021)

by Tarlochan Singh Brar
June 14, 2021
Reading Time: 1 min read
0
ਜਿਲ੍ਹਾ ਮੋਗਾ ਵਿੱਚ ਦਰਜ ਹੋਏ ਪਰਚਿਆਂ ਦਾ ਵੇਰਵਾ (08-04-2021)
Share on WhatsApp!Share on Facebook

ਥਾਣਾ ਕੋਟ ਈਸੇ ਖਾਂ
ਮੁਦਈ ਨੇ ਦਰਜ ਕਰਾਇਆ ਕਿ ਉਸਦੇ ਤਾਏ ਦਾ ਲੜਕਾ ਬੂਟਾ ਸਿੰਘ ਪੁੱਤਰ ਦਰਬਾਰਾ ਸਿੰਘ ਅਤੇ ਗੋਰਖਾ ਮੈਂਬਰ ਵਾਸੀਆਨ ਦੋਲੇਵਾਲਾ ਆਪਣੇ ਘਰ ਨੂੰ ਜਾਣ ਲਈ ਗਲੀ ਵਿਚੋਂ ਲੰਘ ਰਹੇਸੀ ਤਾਂ ਦੋਸ਼ੀਆਨ ਉਹਨਾ ਨੂੰ ਗਾਲੀ ਗਲੋਚ ਕਰਨ ਲੱਗ ਗਏ। ਇਨੇ ਨੂੰ ਮੁਦਈ ਅਤੇ ਗੁਰਲਾਲ ਸਿੰਘ ਪੁੱਤਰ ਗੁਰਮੁੱਖ ਸਿੰਘ ਵਾਸੀ ਦੋਲੇਵਾਲਾ ਵੀ ਮੋਕਾ ਪਰ ਪਹੁੰਚ ਗਏ। ਤਾਂ ਦੋਸ਼ੀਆਂ ਨੇ ਮੁਦਈ ਧਿਰ ਦੀ ਕੁੱਟਮਾਰ ਕੀਤੀ ਅਤੇ ਦੋਸ਼ੀ ਧਰਮ ਸਿੰਘ ਨੇ ਮੁਦਈ ਨੂੰ ਮਾਰ ਦੇਣ ਦੀ ਨੀਯਤ ਨਾਲ ਪਿਸਤੋਲ ਦਾ ਸਿਧਾ ਫਾਇਰ ਮੁਦਈ ਵੱਲ ਮਾਰਿਆ, ਜੋ ਮੁਦਈ ਦੇ ਖੱਬੇ ਡੋਲੇ ਪਰ ਲੱਗਾ। ਰੋਲਾ ਪਾਉਣ ਤੇ ਦੋਸ਼ੀਆਨ ਹਥਿਆਰਾਂ ਸਮੇਤ ਮੋਕਾ ਤੋਂ ਫਰਾਰ ਹੋ ਗਏ।ਮੁਦਈ ਨੂੰ ਇਲਾਜ ਲਈ ਸਿਵਲ ਹਸਪਤਾਲ ਕੋਟ ਈਸੇ ਖਾਂ ਦਾਖਲ ਕਰਾਇਆ ਗਿਆ। ਵਜ੍ਹਾ ਰੰਜਿਸ਼:- ਕੁੱਝ ਸਮਾਂ ਪਹਿਲਾਂ ਵੀ ਮੁਦਈ ਧਿਰ ਦਾ ਦੋਸ਼ੀਆਂ ਨਾਲ ਝਗੜਾ ਹੋਇਆ ਸੀ। ਸ:ਥ: ਜਸਵੰਤ ਸਿੰਘ ਨੇ 1.ਕਰਮ ਸਿੰਘ 2.ਧਰਮ ਸਿੰਘ ਪੁੱਤਰਾਨ ਕੁਲਦੀਪ ਸਿੰਘ ਉਰਫ ਪਰਦੇਸੀ 3.ਡਿੰਪਾ ਪੁੱਤਰ ਬਿੱਕਰ ਸਿੰਘ 4.ਸੁੱਖਾ ਸਿੰਘ 5.ਮਾਨੂੰ ਪੁੱਤਰਾਨ ਭਾਨ ਸਿੰਘ ਵਾਸੀਆਨ ਦੋਲੇਵਾਲਾ ਜਿਲ੍ਹਾ ਮੋਗਾ ਤੇ 80/12-06-2021 ਅ/ਧ 307, 341, 148, 149 ਭ:ਦ: 25-54-59 ਅਸਲਾ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।

ਥਾਣਾ ਬਾਘਾਪੁਰਾਣਾ
ਦੋਰਾਨੇ ਗਸ਼ਤ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਦੋਸ਼ੀਆਨ ਮੋਟਰਸਾਈਕਲ ਚੋਰੀ ਕਰਕੇ ਅੱਗੇ ਵੇਚਣ ਦੇ ਆਦੀ ਹਨ ਜੋ ਅੱਜ ਵੀ ਚੰਦਪੁਰਾਣਾ ਦੀ ਤਰਫੋਂ ਚੋਰੀ ਦੇ ਮੋਟਰਸਾਈਕਲ ਪਰ ਸਵਾਰ ਹੋ ਕੇ, ਬਾਘਾਪੁਰਾਣਾ ਵੱਲ ਨੂੰ ਆ ਰਹੇ ਹਨ। ਜਿਸਤੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਉਹਨਾਂ ਪਾਸੋਂ ਇਕ ਹੀਰੋਹਾਂਡਾ ਮੋਟਰਸਾਈਕਲ (ਜਾਅਲੀ ਨੰਬਰ ਪਲੇਟ) ਬ੍ਰਾਂਮਰ ਕਰ ਲਿਆ ਗਿਆ। ਸ:ਥ: ਅੰਗਰੇਜ ਸਿੰਘ ਨੇ 1.ਕੁਲਦੀਪ ਸਿੰਘ ਉਰਫ ਘੋਗਰ ਪੁੱਤਰ ਮਹਿੰਦਰ ਸਿੰਘ ਵਾਸੀ ਨੇੜੇ ਕੈਂਬਰਿੱਜ ਸਕੂਲ, ਮੋਗਾ 2.ਅੰਮ੍ਰਿਤਪਾਲ ਸਿੰਘ ਉਰਫ ਖੋਸਾ ਪੁੱਤਰ ਸੁਖਦੇਵ ਸਿੰਘ ਵਾਸੀ ਬਸਤੀ ਟਿੱਬੀਆਂ ਪਿੰਡ ਚੰਦਪੁਰਾਣਾ ਜਿਲ੍ਹਾ ਮੋਗਾ ਤੇ 104/12-06-2021 ਅ/ਧ 379,411,473 ਭ:ਦ: ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।

ਥਾਣਾ ਬਾਘਾਪੁਰਾਣਾ
ਇਹ ਮੁਕੱਦਮਾਂ ਦਰਖਾਸਤ ਨੰਬਰੀ 2084/ਪੀ.ਸੀ 7/20 ਮਿਤੀ 09-04-2021 ਬਾਅਦ ਪੜਤਾਲ ਇੰਚਾਰਜ ਐਂਟੀਹਿਊਮਨ ਟ੍ਰੈਫਕਿੰਗ ਸੈਲ ਮੋਗਾ, ਬਾਹੁਕਮ ਐਸ.ਐਸ.ਪੀ ਸਾਹਿਬ ਮੋਗਾ ਜੀ ਦੇ ਦਰਜ ਰਜਿਸਟਰ ਕੀਤਾ ਗਿਆ ਕਿ ਦੋਸ਼ੀਆਂ ਨੇ ਦਰਖਾਸਤੀ ਨੂੰ ਵਿਦੇਸ਼ ਕਨੇਡਾ ਭੇਜਣ ਦਾ ਝਾਂਸਾ ਦੇ ਕੇ ਉਸ ਪਾਸੋਂ 10 ਲੱਖ ਰੁਪਏ ਦੀ ਠੱਗੀ ਮਾਰ ਲਈ ਅਤੇ ਦਰਖਾਸਤੀ ਦਾ ਅਸਲ ਪਾਸਪੋਰਟ ਆਪਣੇ ਪਾਸ ਰੱਖ ਲਿਆ। ਥਾਣੇਦਾਰ ਲਖਵਿੰਦਰ ਸਿੰਘ ਨੇ 1.ਵਰਿੰਦਰਜੀਤ ਕੌਰ ਪਤਨੀ ਗੋਰਪਰਮ ਸਿੰਘ 2.ਗੁਰਪਰਮ ਸਿੰਘ ਪੁੱਤਰ ਅਮਰ ਸਿੰਘ ਵਾਸੀਆਨ ਸਨੇਰ ਜਿਲ੍ਹਾ ਫਿਰੋਜਪੁਰ 3.ਗੁਰਤੇਜ ਸਿੰਘ ਉਰਫ ਸੁੱਖਾ ਪੁੱਤਰ ਜਸਮੇਲ ਸਿੰਘ ਵਾਸੀ ਮਾਲੂਕੇ4.ਨਿਰਮਲ ਸਿੰਘ ਪੁੱਤਰ ਭਾਨ ਸਿੰਘ ਵਾਸੀ ਚਚਰਾੜੀ ਜਿਲ੍ਹਾ ਲੁਧਿਆਣਾ ਤੇ 103/12-06-2021 ਅ/ਧ 420,120(ਬੀ) ਭ:ਦ: 13 ਦੀ ਪੰਜਾਬ ਪਰਫੈਸ਼ਨਸ ਰੈਗੂਲੇਸ਼ਨ ਐਕਟ 2014
ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।

RELATED STORIES

ਜਿਲ੍ਹਾ ਮੋਗਾ ਵਿੱਚ ਦਰਜ ਹੋਏ ਪਰਚਿਆਂ ਦਾ ਵੇਰਵਾ (08-04-2021)

ਮੋਗਾ ਜਿਲ੍ਹੇ ਦੀ ਕਰਾਈਮ ਰਿਪੋਰਟ (13-07-2022)

July 13, 2022
1.7k
ਜਿਲ੍ਹਾ ਮੋਗਾ ਵਿੱਚ ਦਰਜ ਹੋਏ ਪਰਚਿਆਂ ਦਾ ਵੇਰਵਾ (08-04-2021)

ਮੋਗਾ ਜਿਲ੍ਹੇ ਦੀ ਕਰਾਈਮ ਰਿਪੋਰਟ (12-07-2022)

July 12, 2022
1.6k

ਥਾਣਾ ਸਿਟੀ ਸਾਊਥ ਮੋਗਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ਣ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 36 ਬੋਤਲਾਂ ਸ਼ਰਾਬ ਠੇਕਾ ਮਾਰਕਾ ਖਾਸਾ ਮੋਟਾ ਸੰਤਰਾ (ਪੰਜਾਬ) ਬ੍ਰਾਂਮਦ ਕਰ ਲਈ ਗਈ। ਹੋਲ: ਦਿਲਦਾਰ ਸਿੰਘ ਨੇ ਗੀਤਾ ਉਰਫ ਆਲੂ ਪਤਨੀ ਕਾਲਾ ਸਿੰਘ ਵਾਸੀ ਵਾਰਡ ਨੰ:22, ਵਿਸ਼ਵਕਰਮਾਂ ਨਗਰ, ਸਾਧਾਂ ਵਾਲੀ ਬਸਤੀ, ਮੋਗਾ ਤੇ 118/12-06-2021 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।

Print Friendly, PDF & Email
Tags: FIRMOGAPolicePunjab

Leave a Reply Cancel reply

Your email address will not be published. Required fields are marked *

About Us

Jagat sewak news portal is basically focused on promoting Punjabi language toward the whole world . As you all had showered faith in our past publications, we hope more motivation and love by your side in future projects.

Recent Stories

  • ਪੰਜਾਬ ਵਿੱਚ ਝੋਨਾ ਲਗਾਉਣ ਲਈ ਸਰਕਾਰ ਨੇ ਤਰੀਕਾਂ ਦਾ ਕੀਤਾ ਐਲਾਨ 
  • ਬਾਘਾਪੁਰਾਣਾ ਸਾਂਝ ਕੇਂਦਰ ਦਾ ਇਕਲੌਤਾ ਮੁਲਾਜ਼ਮ ਵੀ ਭੇਜਿਆ ਬਾਹਰ ਡਿਊਟੀ ਤੇ,ਲੋਕ ਹੋ ਰਹੇ ਖੱਜਲ ਖੁਆਰ 

Follow Us

Facebook Twitter Instagram

© 2026 JNews - Premium WordPress news & magazine theme by Jegtheme.

No Result
View All Result
  • Home
    • Home – Layout 1
    • Home – Layout 2
    • Home – Layout 3
  • E-Paper
  • Youtube Channel Videos
  • Contact Us