ਥਾਣਾ ਕੋਟ ਈਸੇ ਖਾਂ
ਮੁਦੈਲਾ ਨੇ ਦਰਜ ਕਰਾਇਆ ਕਿ ਉਸਦੀ ਲੜਕੀ ਰਮਨਦੀਪ ਕੌਰ ਉਮਰ ਕ੍ਰੀਬ: 20 ਸਾਲ ਦੀ ਸ਼ਾਦੀ ਮਿਤੀ 28-02-2021 ਨੂੰ ਦੋਸ਼ੀ ਬੂਟਾ ਸਿੰਘ ਨਾਲ ਹੋਈ ਸੀ। ਸ਼ਾਦੀ ਪਰ ਮੁਦੈਲਾ ਦੇ ਪਰਿਵਾਰ ਨੇ ਆਪਣੀ ਹੈਸੀਅਤ ਮੁਤਾਬਿਕ ਦਾਜ ਦਹੇਜ ਦਿੱਤਾ ਸੀ।ਪਰ ਦੋਸ਼ੀਆਨ ਮੁਦੈਲਾ ਦੀ ਲੜਕੀ ਨੂੰ ਤੰਗ ਪ੍ਰੇਸ਼ਾਨ ਕਰਦੇ ਰਹਿੰਦੇ ਸਨ। ਜਿਹਨਾ ਤੋਂ ਤੰਗ ਆ ਕੇ ਮੁਦੈਲਾ ਦੀ ਲੜਕੀ ਨੇ ਮਿਤੀ 14-06-2021 ਨੂੰ ਸਲਫਾਸ (ਜਹਿਰੀਲੀ ਦਵਾਈ) ਖਾ ਲਈ। ਜਿਸਨੂੰ ਇਲਾਜ ਲਈ ਸਿਵਲ ਹਸਪਤਾਲ ਮੋਗਾ ਵਿਖੇ ਦਾਖਲ ਕਰਾਇਆ ਗਿਆ। ਜਿਥੇ ਮਿਤੀ 15-06-2021 ਨੂੰ ਦੋਰਾਨੇ ਇਲਾਜ ਰਮਨਦੀਪ ਕੌਰ ਦੀ ਮੌਤ ਹੋ ਗਈ। ਜਿਸਤੇ ਮੁਕੱਦਮਾਂ ਉਕਤ ਦਰਜ ਰਜਿਸਟਰ ਕੀਤਾ ਗਿਆ। ਸ:ਥ: ਕੰਵਲਜੀਤ ਸਿੰਘ ਨੇ 1.ਬੂਟਾ ਸਿੰਘ ਪੁੱਤਰ ਜਸਵੀਰ ਸਿੰਘ ਵਾਸੀ ਅੋਗੜ 2.ਗੁਰਦੇਵ ਕੌਰ ਪਤਨੀ ਜਸਵੀਰ ਸਿੰਘ ਵਾਸੀ ਅੋਗੜ 3.ਨਿਰਮਲ ਸਿੰਘ ਪੁੱਤਰ ਨਾਮਲੂਮ ਵਾਸੀ ਅੋਗੜ ਤੇ 81/15-06-2021 ਅ/ਧ 306,34 ਭ:ਦ: ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।
ਥਾਣਾ ਸਮਾਲਸਰ
ਮੁਦਈ ਨੇ ਦਰਜ ਕਰਾਇਆ ਕਿ ਉਹ ਗਲੀ ਵਿੱਚ ਦੀ ਲੰਘ ਰਿਹਾ ਸੀ ਤਾਂ ਜਦ ਮੁਦਈ ਜਸਵਿੰਦਰ ਸਿੰਂਘ ਦੇ ਗੇਟ ਅੱਗੋ ਦੀ ਲੰਘਣ ਲੱਗਾ ਤਾਂ ਦੋਸ਼ੀ ਮੁਦਈ ਨੂੰ ਗਾਲੀ ਗਲੋਚ ਕਰਨ ਲੱਗ ਗਿਆ ਅਤੇ ਕਿਰਪਾਨ ਨਾਲ ਮੁਦਈ ਦੇ ਸੱਟਾਂ ਮਾਰੀਆਂ। ਰੋਲਾ ਪਾਉਣ ਤੇ ਦੋਸ਼ੀ ਮੋਕਾ ਤੋਂ ਫਰਾਰ ਹੋ ਗਿਆ। ਮੁਦਈ ਨੂੰ ਇਲਾਜ ਲਈ ਸਿਵਲ ਹਸਪਤਾਲ ਬਾਘਾਪੁਰਾਣਾ ਵਿਖੇ ਦਾਖਲ ਕਰਾਇਆ ਗਿਆ। ਵਜ੍ਹਾ ਰੰਜਿਸ਼:- ਦੋਸ਼ੀ ਨੇ ਮੁਦਈ ਦੀ ਮਾਤਾ ਨੂੰ ਗਾਲ ਕੱਢੀ ਸੀ, ਜਿਸ ਕਰਕੇ ਝਗੜਾ ਵੱਧ ਗਿਆ। ਸ:ਥ: ਰਾਜ ਸਿੰਘ ਨੇ ਜਸਵਿੰਦਰ ਸਿੰਘ ਉਰਫ ਟੋਨੀ ਪੁੱਤਰ ਨਾਮਲੂਮ ਵਾਸੀ ਸਾਹੋਕੇ ਜਿਲ੍ਹਾ ਮੋਗਾ ਤੇ 45/15-06-2021 ਅ/ਧ 324 ਭ:ਦ: ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।
ਥਾਣਾ ਬੱਧਨੀ ਕਲਾਂ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 160 ਨਸ਼ੀਲੀਆਂ ਗੋਲੀਆ ਮਾਰਕਾ ਕਲੋਵੀਡੋਲ 100 ਐਸ.ਆਰ ਬ੍ਰਾਂਮਦ ਕਰ ਲਈਆਂ ਗਈਆਂ। ਥਾਣੇਦਾਰ ਬਲਰਾਜ ਸਿੰਘ ਨੇ ਜਸਪਾਲ ਸਿੰਘ ਉਰਫ ਜੱਸੀ ਪੁੱਤਰ ਬਲੌਰ ਸਿੰਘ ਵਾਸੀ ਬੱਧਨੀ ਕਲਾਂ ਜਿਲ੍ਹਾ ਮੋਗਾ ਤੇ 73/15-06-2021 ਅ/ਧ 22-61-85 ਐਨ.ਡੀ.ਪੀ.ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।
ਥਾਣਾ ਸਿਟੀ ਸਾਊਥ ਮੋਗਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 1100 ਨਸ਼ੀਲੀਆਂ ਗੋਲੀਆਂ (ਖੁੱਲੀਆਂ) ਬ੍ਰਾਂਮਦ ਕਰ ਲਈਆਂ ਗਈਆਂ। ਥਾਣੇਦਾਰ ਕੁਲਵੰਤ ਸਿੰਘ ਨੇ ਬਿੰਦਰ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਨਿਗਾਹਾ ਰੋਡ ਮੋਗਾ ਜਿਲ੍ਹਾ ਮੋਗਾ ਤੇ 122/15-06-2021 ਅ/ਧ 22-61-85 ਐਨ.ਡੀ.ਪੀ.ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਕੋਟ ਈਸੇ ਖਾਂ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 1010 ਨਸ਼ੀਲੀਆ ਗੋਲੀਆਂ ਮਾਰਕਾ ਓਟਜ਼ਿੋਲੳਮ ਬ੍ਰਾਂਮਦ ਕਰ ਲਈਆਂ ਗਈਆਂ। ਥਾਣੇਦਾਰ ਕਸ਼ਮੀਰ ਸਿੰਘ ਨੇ ਸਵਰਨ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਦੋਲਵਾਲਾ ਜਿਲ੍ਹਾ ਮੋਗਾ ਤੇ 82/15-06-2021 ਅ/ਧ 22-61-85 ਐਨ.ਡੀ.ਪੀ.ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਅਜੀਤਵਾਲ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ਣ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 5 ਗ੍ਰਾਂਮ ਹੈਰੋਇਨ ਬ੍ਰਾਂਮਦ ਕਰ ਲਈ ਗਈ। ਥਾਣੇਦਾਰ ਗੁਰਬਖਸ਼ ਸਿੰਘ ਨੇ ਰਮਨਦੀਪ ਕੌਰ ਉਰਫ ਅੰਮੂ ਪਤਨੀ ਸਾਧੂ ਸਿੰਘ ਵਾਸੀ ਚੂਹੜਚੱਕ ਜਿਲ੍ਹਾ ਮੋਗਾ ਤੇ 37/15-06-2021 ਅ/ਧ 21-61-85 ਐਨ.ਡੀ.ਪੀ.ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।
ਥਾਣਾ ਸਦਰ ਮੋਗਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸਦੇ ਘਰ ਵਿਚੋਂ 40 ਬੋਤਲਾਂ ਸ਼ਰਾਬ ਨਜਾਇਜ ਬ੍ਰਾਂਮਦ ਕਰ ਲਈ ਗਈ। ਹੋਲ: ਜਗਵਿੰਦਰ ਸਿੰਘ ਨੇ ਜਸਵਿੰਦਰ ਸਿੰਘ ਉਰਫ ਛਿੰਦੀ ਪੁੱਤਰ ਨਾਹਰ ਸਿੰਘ ਵਾਸੀ ਘੱਲ ਕਲਾਂ ਜਿਲ੍ਹਾ ਮੋਗਾ ਤੇ 62/15-06-2021 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਸਦਰ ਮੋਗਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸਦੇ ਘਰ ਵਿਚੋਂ 40 ਬੋਤਲਾਂ ਸ਼ਰਾਬ ਨਜਾਇਜ ਬ੍ਰਾਂਮਦ ਕਰ ਲਈ ਗਈ। ਸ:ਥ: ਬਲਵਿੰਦਰ ਸਿੰਘ ਨੇ ਜਗਜੀਤ ਸਿੰਘ ਉਰਫ ਜੱਗਾ ਪੁੱਤਰ ਜਗਰਾਜ ਸਿੰਘ ਵਾਸੀ ਡਰੋਲੀ ਭਾਈ ਜਿਲ੍ਹਾ ਮੋਗਾ ਤੇ 63/15-06-2021 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।
ਥਾਣਾ ਧਰਮਕੋਟ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ਣ ਨੂੰ ਗ੍ਰਿਫਤਾਰ ਕਰਕੇ ਉਸਦੇ ਘਰ ਵਿਚੋਂ 9-1/4 ਬੋਤਲਾਂ ਸ਼ਰਾਬ ਨਜਾਇਜ ਬ੍ਰਾਂਮਦ ਕਰ ਲਈ ਗਈ। ਸ:ਥ: ਚਰਨ ਸਿੰਘ ਨੇ ਮਨਜੀਤ ਕੌਰ ਪਤਨੀ ਗੁਰਨਾਮ ਸਿੰਘ ਵਾਸੀ ਠੂਠਗੜ੍ਹ ਜਿਲ੍ਹਾ ਮੋਗਾ ਤੇ 105/15-06-2021 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਬਾਘਾਪੁਰਾਣਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸਦੇ ਘਰ ਵਿਚੋਂ ਚਾਲੂ ਭੱਠੀ, 10 ਲੀਟਰ ਲਾਹਣ ਅਤੇ 2 ਬੋਤਲਾਂ ਸ਼ਰਾਬ ਨਜਾਇਜ ਬ੍ਰਾਂਮਦ ਕਰ ਲਈ ਗਈ। ਸ:ਥ: ਸੁਖਵਿੰਦਰ ਸਿੰਘ ਨੇ ਬਲਦੇਵ ਸਿੰਘ ਪੁੱਤਰ ਪਿਆਰਾ ਸਿੰਘ ਵਾਸੀ ਪਿੰਡ ਮਾਹਲਾ ਖੁਰਦ ਜਿਲ੍ਹਾ ਮੋਗਾ ਤੇ 108/15-06-2021 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਧਰਮਕੋਟ
ਦੋਰਾਨੇ ਗਸ਼ਤ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਦੋਸ਼ੀ ਦੀ ਬੱਸ ਅੱਡਾ ਧਰਮਕੋਟ ਨੇੜੇ ਚਾਹ ਦੀ ਦੁਕਾਨ ਹੈ। ਜਿਥੇ ਦੋਸ਼ੀ ਉਚੀ-ਉਚੀ ਅਵਾਜਾਂ ਮਾਰਕੇ ਲੋਕਾਂ ਨੂੰ ਆਪਣੇ ਪਾਸ ਦੜਾ ਸੱਟਾ ਲਗਾਉਣ ਲਈ ਬੁਲਾ ਰਿਹਾ ਹੈ। ਜਿਸਤੇ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 800/- ਦੜਾ ਸੱਟਾ ਦੇ ਬ੍ਰਾਂਮਦ ਕਰ ਲਏ ਗਏ। ਸ:ਥ: ਬਲਵੀਰ ਸਿੰਘ ਨੇ ਰਮੇਸ਼ ਕੁਮਾਰ ਉਰਫ ਵਿੱਕੀ ਪੁੱਤਰ ਤਰਸੇਮ ਲਾਲ ਵਾਸੀ ਧਰਮਕੋਟ ਜਿਲ੍ਹਾ ਮੋਗਾ ਤੇ 106/15-06-2021 ਅ/ਧ 13(ਏ)-3-67 ਗੈਂਬਲੰਿਗ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।
PUNJAB




INDIA








WORLD









