ਥਾਣਾ ਧਰਮਕੋਟ
ਮੁਦਈ ਨੇ ਦਰਜ ਰਜਿਸਟਰ ਕਰਾਇਆ ਕਿ ਉਸਦੀ ਲੜਕੀ ਸ਼ਾਖਸ਼ੀ ਉਮਰ 17 ਸਾਲ ਨੂੰ ਦੋਸ਼ੀ ਵਿਆਹ ਦਾ ਝੰਸਾ ਦੇ ਕੇ ਵਰਗਲਾ ਫੁਸਲਾ ਕੇ ਕਿੱਧਰੇ ਲੈ ਗਿਆ।ਜਿਸਤੇ ਦੋਸ਼ੀ ਖਿਲਾਫ ਉਕਤ ਮਕੁੱਦਮਾ ਦਰਜ ਰਜਿਸਟਰ ਕੀਤਾ ਗਿਆ। ਸ:ਥ:ਪਰਮਜੀਤ ਕੌਰ ਨੇ ਸੁਮੀਤ ਕੁਮਾਰ ਉਰਫ ਪਾਡਾ ਪੁੱਤਰ ਓਮ ਪ੍ਰਕਾਸ਼ ਵਾਸੀ ਰਠੋੜਾ ਜਿਲਾਂ ਬਾਗਪੱਤ (ਉੱਤਰਪ੍ਰਦੇਸ਼) ਹਾਲ ਓ.ਬੀ.ਆਈ ਭੱਠਾ ਜਲਾਲਾਬਦ ਪੂਰਬੀ ਤੇ 107/16-06-2021ਅ/ਧ 363/ਏ/366 ਭ:ਦ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।
ਥਾਣਾ ਕੋਟ ਈਸੇ ਖਾਂ
ਇਹ ਮਕੁੱਦਮਾ ਦ/ਨੰਬਰੀ 504 ਪੀ ਸੀ 2ਸੀ-19 ਮਿਤੀ 14-04-2021 ਬਾਅਦ ਪੜਤਾਲ ਐਸ ਪੀ ਆਈ ਮੋਗਾ ਬਾਅਦ ਰਾਇ ਡੀ ਏ ਲੀਗਲ ਮੋਗਾ ਬਾਹੁਕਮ ਐਸ ਐਸ ਪੀ ਸਾਹਿਬ ਮੋਗਾ ਦਰਜ ਰਜਿਸਟਰ ਕੀਤਾ ਗਿਆ ਕਿ ਦੋਸ਼ੀਆਂ ਨੇ ਲੋਕਾਂ ਦੇ ਵੱਖ ਵੱਖ ਖਾਤਿਆ ਵਿੱਚ ਜਿਆਦਾ ਓਵਰ ਪੇਮੈਂਟ ਕਰਕੇ ਮਹਿਕਮੇ ਨਾਲ ਕਰੀਬ 12 ਲੱਖ ਦੀ ਠੱਗੀ ਮਾਰੀ ਹੈ।ਜਿਸਤੇ ਦੋਸ਼ੀਆਂ ਖਿਲਾਫ ਮਕੁੱਦਮਾ ਦਰਜ ਰਜਿਸਟਰ ਕੀਤਾ। ਐਸ ਆਈ ਦਲਜੀਤ ਸਿੰਘ ਨੇ 1.ਇਕਬਾਲ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਪਿੰਡ ਮੋਜਗੜ੍ਹ 2.ਰੋਸ਼ਨ ਸਿੰਘ ਪੁੱਤਰ ਮਨੋਜ ਸਿੰਘ ਵਾਸੀ ਝਤਰਾ ਰੋਡ ਜੀਰਾ 3.ਨਵਦੀਪ ਕੌਰ ਪਤਨੀ ਲਖਵੀਰ ਸਿੰਘ ਵਾਸੀ ਬਸਤੀ ਫੂਰਨ ਸਿੰਘ ਵਾਲੀ ਜੀਰਾ
(ਪੋਸਟ) ਸਬ ਪੋਸਟ ਮਾਸਟਰ ਕੋਟ ਈਸੇ ਖਾਂ ਤੇ 83/16-06-2021 ਅ/ਧ 420/467/468/471/409/120ਬੀ ਭ:ਦ, 65,66 ਡੀ ਆਈ ਟੀ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।
ਥਾਣਾ ਧਰਮਕੋਟ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 200 ਨਸ਼ੀਲੀਆਂ ਗੋਲੀਆਂ ਮਾਰਕਾ ਟਰਾਮਾਡੋਲ 100 ਐਸ ਆਰ ਬ੍ਰਾਂਮਦ ਕੀਤੀਆਂ ਗਈਆਂ।ਜਿਸਤੇ ਦੋਸ਼ੀਆਂ ਖਿਲ਼ਾਫ ਮਕੁੱਦਮਾ ਦਰਜ ਰਜਿਸਟਰ ਕੀਤਾ ਗਿਆ। ਸ:ਥ:ਸੁੱਲਖਣ ਸਿੰਘ ਨੇ ਅਵਤਾਰ ਸਿੰਘ ਉਰਫ ਸ਼ੰਟੀ ਪੁੱਤਰ ਚਰਨਜੀਤ ਸਿੰਘ ਵਾਸੀ ਕਿਸ਼ਨਪੁਰਾ ਕਲਾਂ ਤੇ 108/16-06-2021 ਅ/ਧ 22/61/85 ਐਨ ਡੀ ਪੀ ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।
ਥਾਣਾ ਕੋਟ ਈਸੇ ਖਾਂ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਉਹਨਾਂ ਪਾਸੋਂ 100 ਗ੍ਰਾਂਮ ਹੈਰੋਇਨ ਬ੍ਰਾਂਮਦ ਕੀਤੀ ਗਈ।ਜਿਸਤੇ ਦੋਸ਼ੀਆਂ ਖਿਲ਼ਾਫ ਮਕੁੱਦਮਾ ਦਰਜ ਰਜਿਸਟਰ ਕੀਤਾ ਗਿਆ। ਸ:ਥ:ਮਲਕੀਤ ਸਿੰਘ ਨੇ 1.ਸੰਦੀਪ ਉਰਫ ਸੀਪਾ ਪੁੱਤਰ ਪ੍ਰਦੀਪ ਕੁਮਾਰ ਵਾਸੀ ਟੈਂਕੀ ਵਾਲਾ ਮਹੱਲਾ ਮੱਲਾਂਵਾਲਾ (ਫਿਰੋਜਪੁਰ 2.ਜਗਦੀਪ ਸਿੰਘ ਉਰਫ ਕਾਕੂ ਪੁੱਤਰ ਕਰਮ ਸਿੰਘ ਵਾਸੀ ਬਸਤੀ ਸਿਵੀਆਂ (ਬਠਿੰਡਾ) ਤੇ 84/16-06-2021 ਅ/ਧ 21/61/85 ਐਨ ਡੀ ਪੀ ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਨਿਹਾਲ ਸਿੰਘ ਵਾਲਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀਆਂ ਨੂੰ ਮੋਟਰ ਸਾਇਕਲ ਸੀ.ਟੀ 100 ਨੰਬਰੀ ਪੀ ਬੀ 25 ਜੀ 9134 ਸਮੇਤ ਗ੍ਰਿਫਤਾਰ ਕਰਕੇ ਉਹਨਾਂ ਪਾਸੋਂ 1500 ਨਸ਼ੀਲੀਆਂ ਗੋਲੀਆਂ ਮਾਰਕਾ ਟਰਾਮਾਡੋਲ 100 ਐਸ ਆਾਰ ਬ੍ਰਾਂਮਦ ਕੀਤੀਆਂ ਗਈਆਂ।ਜਿਸਤੇ ਦੋਸ਼ੀਆਂ ਖਿਲ਼ਾਫ ਮਕੁੱਦਮਾ ਦਰਜ ਰਜਿਸਟਰ ਕੀਤਾ ਗਿਆ। ਐਸ ਆਈ ਜਗਜੀਤ ਸਿੰਘ ਨੇ 1.ਅਮਨਦੀਪ ਸਿੰਘ ਪੁੱਤਰ ਜਸਪਾਲ ਸਿੰਘ ਵਾਸੀ ਰਸੂਲਪੁਰ 2.ਗੁਰਮੀਤ ਸਿੰਘ ਪੁੱਤਰ ਰਾਜਵਿੰਦਰ ਸਿੰਘ ਵਾਸੀ ਰਸੂਲਪੁਰ ਤੇ 97/16-06-2021 ਅ/ਧ 22/61/85 ਐਨ ਡੀ ਪੀ ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਸਿਟੀ ਸਾਊਥ ਮੋਗਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੁੰ ਗ੍ਰਿਫਤਾਰ ਕਰਕੇ ਉਸ ਪਾਸੋਂ 24 ਬੋਤਲਾਂ ਸ਼ਰਾਬ ਮਾਰਕਾ ਪੰਜਾਬ ਸੰਤਰਾਂ ਦੀਆਂ ਬ੍ਰਾਂਮਦ ਕੀਤੀਆਂ ਗਈਆਂ।ਜਿਸਤੇ ਦੋਸ਼ੀਆਂ ਖਿਲ਼ਾਫ ਮਕੁੱਦਮਾ ਦਰਜ ਰਜਿਸਟਰ ਕੀਤਾ ਗਿਆ। ਸ:ਥ:ਜਸਵਿੰਦਰ ਸਿੰਘ ਨੇ ਸ਼ਨੀ ਕੁਮਾਰ ਪੁੱਤਰ ਵਕੀਲ ਚੰਦ ਵਾਸੀ ਸ਼ੇਖਾ ਵਾਲਾ ਚੌਕ ਮੋਗਾ ਤੇ 123/16-06-2021 ਅ/ਧ 61/1/14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।
ਥਾਣਾ ਸਿਟੀ ਸਾਊਥ ਮੋਗਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੁੰ ਗ੍ਰਿਫਤਾਰ ਕਰਕੇ ਉਸ ਪਾਸੋਂ 16 ਬੋਤਲਾਂ ਸ਼ਰਾਬ ਮਾਰਕਾ 555 ਗੋਲਡਨ ਵਿੱਸਕੀ ਚੰਡੀਗੜ੍ਹ,48 ਬੋਤਲਾਂ ਸ਼ਰਾਬ ਮਾਰਕਾ ਮਸਤਾਨੀ ਸੋਫੀ ਦੀਆਂ ਕੁੱਲ਼ 64 ਬੋਤਲਾਂ ਸ਼ਰਾਬ ਬਾਂਮਦ ਕੀਤੀਆਂ ਗਈਆਂ।ਜਿਸਤੇ ਦੋਸ਼ੀਆਂ ਖਿਲ਼ਾਫ ਮਕੁੱਦਮਾ ਦਰਜ ਰਜਿਸਟਰ ਕੀਤਾ ਗਿਆ। ਸ:ਥ:ਵਰਿੰਦਰ ਸਿੰਘ ਨੇ ਲਸ਼ਮਣ ਸਿੰਘ ਉਰਫ ਲੱਛੂ ਪੁੱਤਰ ਠਾਣਾ ਸਿੰਘ ਵਾਸੀ ਪਿੰਡ ਰਾਮਾ ਤੇ 74/16-06-2021 ਅ/ਧ 61/1/14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਨਿਹਾਲ ਸਿੰਘ ਵਾਲਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 40 ਲੀਟਰ ਲਾਹਣ ਬ੍ਰਾਂਮਦ ਕੀਤੀ ਗਈ।ਜਿਸਤੇ ਦੋਸ਼ੀ ਖਿਲਾਫ ਮਕੁੱਦਮਾ ਦਰਜ ਰਜਿਸਟਰ ਕੀਤਾ ਗਿਆ। ਸ:ਥ:ਗੁਰਬਖਸ਼ ਸਿੰਘ ਨੇ ਸਤਨਾਮ ਸਿੰਘ ਪੁੱਤਰ ਮਿੱਤ ਸਿੰਘ ਵਾਸੀ ਨਵਾਂ ਮਾਛੀਕੇ ਤੇ 98/16-06-2021 ਅ/ਧ 61/1/14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।
ਥਾਣਾ ਬੱਧਨੀ ਕਲਾਂ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 12 ਬੋਤਲਾਂ ਸ਼ਰਾਬ ਮਾਕਰਾ ਪੰਜਾਬ ਖਾਸਾ ਸੰਤਰਾ ਦੀਆਂ ਬ੍ਰਾਂਮਦ ਕੀਤੀਆਂ ਗਈਆਂ।ਜਿਸਤੇ ਦੋਸ਼ੀ ਖਿਲਾਫ ਮਕੁੱਦਮਾ ਦਰਜ ਰਿਜਸਟਰ ਕੀਤਾ ਗਿਆ। ਸ:ਥ:ਬਲਵੀਰ ਸਿੰਘ ਨੇ ਤੇਜਾ ਸਿੰਘ ਉਰਫ ਕਾਲੂ ਪੁੱਤਰ ਸੁਖਪਾਲ ਸਿੰਘ ਵਾਸੀ ਨੇੜੇ ਧਰਮਸ਼ਾਲਾ ਪਿੰਡ ਮੀਨੀਆਂ ਤੇ 75/16-06-2021 ਅ/ਧ 61/1/14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
PUNJAB




INDIA








WORLD









