
ਚੰਡੀਗੜ੍ਹ: ਪੰਜਾਬ ਦੇ ਗੈਂਗਸਟਰ ਜੈਪਾਲ ਭੁੱਲਰ ਦਾ ਪਰਿਵਾਰ ਪੰਜਾਬ ਹਰਿਆਣਾ ਹਾਈ ਕੋਰਟ ਦਾ ਦਰਵਾਜਾ ਖੜਕਾਉਣ ਤੋਂ ਬਾਅਦ ਹੁਣ ਸੁਪਰੀਮ ਕੋਰਟ ਦਾ ਰੁੱਖ ਕਰੇਗਾ। ਪੰਜਾਬ ਹਰਿਆਣਾ ਹਾਈ ਕੋਰਟ ਨੇ ਦੁਬਾਰਾ ਪੋਸਟ ਮਾਰਟਮ ਕਰਨ ਦੀ ਪਰਿਵਾਰ ਦੀ ਅਪੀਲ ਖਾਰਜ ਕਰ ਦਿੱਤੀ ਹੈ ਪਰਿਵਾਰ ਅੰਤਮ ਸੰਸਕਾਰ ਨਹੀਂ ਕਰ ਰਿਹਾ ਹੈ। ਦਸ ਦਈਏ ਕਿ ਪੰਜਾਬ ਪੁਲਿਸ ਦੀ ਸੂਚਨਾ ‘ਤੇ ਕੋਲਕਾਤਾ ਐਸਟੀਐਫ ਨੇ ਗੈਂਗਸਟਰ ਜੈਪਾਲ ਅਤੇ ਉਸ ਦੇ ਸਾਥੀ ਜੱਸੀ ਖਰੜ ਦਾ ਐਨਕਾਊਂਟਰ ਕੀਤਾ ਸੀ। ਜੈਪਾਲ ‘ਤੇ 10 ਲੱਖ ਦਾ ਇਨਾਮ ਸੀ ਅਤੇ ਉਹ ਪੰਜਾਬ ਦੇ 45 ਮਾਮਲਿਆਂ ‘ਚ ਲੋੜੀਂਦਾ ਸੀ।
PUNJAB




INDIA








WORLD










