JAGAT SEWAK
  • Home
  • PUNJABਪੰਜਾਬ

    Punjab

    ਬਾਘਾਪੁਰਾਣਾ ਬਲਾਕ ਸੰਮਤੀ ਚੇਅਰਪਰਸਨ ਤੇ ਚੇਅਰਮੈਨ ਦੀ ਚੋਣ ਹਾਈਕੋਰਟ ਵੱਲੋਂ ਦੁਬਾਰਾ ਕਰਵਾਉਣ ਲਈ ਦਿੱਤੇ ਨਿਰਦੇਸ਼ 
    ਪੰਜਾਬ

    March 24, 2026
    1.6k
    ਪੰਜਾਬ ਸਰਕਾਰ ਨੇ ਕੀਤੇ ਹੁਕਮ, ਆਨਲਾਈਨ ਐਫਆਈਆਰ ਡਾਊਨਲੋਡ ਕਰਵਾਉਣ ਵਾਲਿਆਂ ਤੋਂ ਲਈ ਜਾਵੇਗੀ ਫੀਸ 

    ਗਗਨਦੀਪ ਸਿੰਘ ਰੰਧਾਵਾ ਖੁਦਕੁਸ਼ੀ ਮਾਮਲੇ ਵਿੱਚ ਸਾਬਕਾ ਮੰਤਰੀ ਲਾਲਜੀਤ ਸਿੰਘ ਸਮੇਤ ਪੀਏ ਪੁਲਿਸ ਨੇ ਕੀਤਾ ਕਾਬੂ 

    March 23, 2026
    1.7k
    ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਨੇ ਦਿੱਤਾ ਅਸਤੀਫਾ, ਮਾਮਲਾ ਵੇਅਰਹਾਊਸ ਦੇ ਡੀਐਮ ਵੱਲੋਂ ਕੀਤੀ ਖੁਦਕੁਸ਼ੀ ਦਾ 

    March 21, 2026
    2.2k
  • INDIAਦੇਸ਼
    ਪੰਜਾਬ ਵਿੱਚ ਚੋਣਾਂ ਦਾ ਬਿਗਲ ਵਜਾਉਣ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ 14 ਮਾਰਚ ਨੂੰ ਆ ਰਹੇ ਮੋਗਾ 

    ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਵਕੀਲ ਉਪਰ ਚੱਲੀਆਂ ਗੋਲੀਆਂ, ਇੱਕ ਵਿਅਕਤੀ ਹੋਇਆ ਜ਼ਖ਼ਮੀ 

    ਅਮਰੀਕਾ ਵਿੱਚ ਗੁਰਪਤਵੰਤ ਪੰਨੂ ਦੇ ਕਤਲ ਦੀ ਸਾਜ਼ਿਸ਼ ਘੜਨ ਵਾਲੇ ਨਿਖਿਲ ਗੁਪਤਾ ਨੇ ਆਪਣੇ ਤੇ ਲੱਗੇ ਦੋਸ਼ ਕੀਤੇ ਕਬੂਲ,40 ਸਾਲ ਤੱਕ ਹੋ ਸਕਦੀ ਸਜ਼ਾ 

    ਸਿੱਖ ਕੈਦੀ ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਦੀ ਦਿੱਲੀ ਸਰਕਾਰ ਨੇ ਰਿਹਾਈ ਕੀਤੀ ਰੱਦ 

    ਪੰਜਾਬ ਦੇ ਗੁਆਂਢੀ ਸੂਬੇ ਨੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਪੜਦੇ ਵਿਦਿਆਰਥੀਆਂ ਤੇ ਮੋਬਾਈਲ ਫੋਨ ਵਰਤੋਂ ਤੇ ਪੂਰਨ ਪਾਬੰਦੀ ਲਗਾਉਣ ਦਾ ਕੀਤਾ ਐਲਾਨ 

    ਰਾਹੁਲ ਗਾਂਧੀ ਨੇ ਰਵਨੀਤ ਬਿੱਟੂ ਨੂੰ ਆਖਿਆ ਕੀ ਹਾਲ ਹੈ ਗੱਦਾਰ ਦੋਸਤ,ਉਸ ਤੋਂ ਬਾਅਦ ਹੋਈ ਤਿੱਖੀ ਬਹਿਸ 

    ਡਿਪਟੀ ਮੁੱਖ ਮੰਤਰੀ ਦਾ ਜਹਾਜ਼ ਲੈਂਡਿੰਗ ਦੌਰਾਨ ਹੋਇਆ ਹਾਦਸਾ ਗ੍ਰਸਤ, ਹੋਈ ਮੌਤ 

    ਪੁਲਿਸ ਅਧਿਕਾਰੀ ਦਾ ਮੁੰਡਾ ਨਸ਼ੇ ਦੀ i20 ਕਾਰ ’ਚ ਸਪਲਾਈ ਕਰਨ ਆਇਆ,ਐਂਟੀ ਨਾਰਕੋਟਿਕਸ ਟਾਸਕ ਫੋਰਸ ਨੇ ਕੀਤਾ ਕਾਬੂ

    ਡੀਜੀਪੀ ਆਪਣੇ ਦਫਤਰ ਵਿੱਚ ਔਰਤਾਂ ਨਾਲ ਕਰਦਾ ਸੀ ਅਸ਼ਲੀਲ ਹਰਕਤਾਂ , ਹੋਇਆ ਵੀਡੀਓ ਵਾਇਰਲ 

  • WORLDਵਿਸ਼ਵ
    ਮੰਦਭਾਗੀ ਖ਼ਬਰ-ਰੋਜੀ ਰੋਟੀ ਕਮਾਉਣ ਗਏ ਮੋਗਾ ਦੇ ਨੌਜਵਾਨ ਦਾ ਕੈਨੇਡਾ ਵਿੱਚ ਅਣਪਛਾਤੇ ਵਿਅਕਤੀਆਂ ਨੇ ਕੀਤਾ ਕ*ਤ*ਲ 

    ਕੈਨੇਡਾ ਵਿੱਚ ਵਰਕ ਪਰਮਿਟ ਤੇ ਕੰਮ ਕਰ ਰਹੇ ਕਾਮਿਆਂ ਨੂੰ ਸਰਕਾਰ ਕਰੇਗੀ ਪੱਕੇ 

    ਕੈਨੇਡਾ ਨਿਵਾਸੀ ਸੋਸ਼ਲ ਮੀਡੀਆ ਤੇ ਸਰਗਰਮ ਰਹਿਣ ਵਾਲੀ ਨੈਂਨਸੀ ਗਰੇਵਾਲ ਦਾ ਹੋਇਆ ਕਤਲ 

    ਅਫਗਾਨਿਸਤਾਨ ਦੀ ਤਾਲਿਬਾਨ ਸਰਕਾਰ ਨੇ ਔਰਤਾਂ ਨੂੰ ਪਤੀਆ ਵੱਲੋਂ ਕੁੱਟਣ ਸਬੰਧੀ ਨਵਾਂ ਹੁਕਮ ਕੀਤਾ ਜਾਰੀ 

    “ਵਾਅਦਿਆਂ ਦੀ ਰਾਜਨੀਤੀ ਕਦੋਂ ਖ਼ਤਮ ਹੋਵੇਗੀ?” – ਇੰਟਰਨੈਸ਼ਨਲ ਪੰਥਕ ਦਲ ਯੂਕੇ ਵੱਲੋਂ ਐਸਜੀਪੀਸੀ ਪ੍ਰਧਾਨ ਧਾਮੀ ਨੂੰ ਸਿੱਧੀ ਚੁਣੌਤੀ

    ਅਮਰੀਕਾ ਤੋਂ ਮੰਦਭਾਗੀ ਖ਼ਬਰ, ਇੱਕ ਹੋਰ ਪੰਜਾਬੀ ਟਰੱਕ ਡਰਾਈਵਰ ਨੇ ਕੀਤਾ ਐਕਸੀਡੈਂਟ, ਇੱਕ ਵਿਅਕਤੀ ਦੀ ਹੋਈ ਮੌਤ 

    ਅਮਰੀਕਾ ਦੇ ਕੈਲੀਫੋਰਨੀਆ,ਟ੍ਰੇਸੀ ਸਿਟੀ,ਗੁਰਦੁਆਰਾ ਵਿੱਚੋਂ ਇੱਕ ਸਿੱਖ ਵਿਅਕਤੀ ਨੂੰ ਅਣਪਛਾਤੇ ਲੋਕਾਂ ਵੱਲੋਂ ਕੀਤਾ ਗਿਆ ਅਗਵਾ 

    ਮਨੀਲਾ ਵਿੱਚ ਰੋਜ਼ੀ ਰੋਟੀ ਕਮਾਉਣ ਗਏ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੀਤਾ ਕਤਲ 

  • BUSINESSਕਾਰੋਬਾਰ
  • E-Paper
  • Youtube
SUBSCRIBE
No Result
View All Result

Home ਪੰਜਾਬ

ਰਿੰਦਾਂ ਦੀ ਮੌਤ ਨੂੰ ਲੈ ਕੇ ਗੈਂਗਸਟਰ ਆਹਮੋ ਸਾਹਮਣੇ,ਕਰ ਰਹੇ ਆਪੋ ਆਪਣੇ ਦਾਅਵੇ ,ਰਿੰਦਾਂ ਦੇ ਇਟਲੀ ਵਿੱਚ ਕਰੀਬੀ ਸਾਥੀ ਸੰਘੇੜਾ ਦਾ ਹੋਇਆ ਕਤਲ, ਲੰਡਾ ਨੇ ਲਈ ਜ਼ਿੰਮੇਵਾਰੀ 

by Tarlochan Singh Brar
November 21, 2022
Reading Time: 1 min read
0
ਰਿੰਦਾਂ ਦੀ ਮੌਤ ਨੂੰ ਲੈ ਕੇ ਗੈਂਗਸਟਰ ਆਹਮੋ ਸਾਹਮਣੇ,ਕਰ ਰਹੇ ਆਪੋ ਆਪਣੇ ਦਾਅਵੇ ,ਰਿੰਦਾਂ ਦੇ ਇਟਲੀ ਵਿੱਚ ਕਰੀਬੀ ਸਾਥੀ ਸੰਘੇੜਾ ਦਾ ਹੋਇਆ ਕਤਲ, ਲੰਡਾ ਨੇ ਲਈ ਜ਼ਿੰਮੇਵਾਰੀ 
Share on WhatsApp!Share on Facebook

ਪੰਜਾਬ ਵਿੱਚ ਪਿਛਲੇ ਦਿਨਾਂ ਤੋਂ ਹਰਵਿੰਦਰ ਸਿੰਘ ਰਿੰਦਾਂ ਦੀ ਪਾਕਿਸਤਾਨ ਵਿੱਚ ਹੋਈ ਮੌਤ ਨੂੰ ਲੈ ਕੇ ਪੰਜਾਬ ਦੇ ਗੈਂਗਸਟਰ ਆਹਮੋ ਸਾਹਮਣੇ ਹੋ ਗਏ ਹਨ। ਮੀਡੀਆ ਰਾਹੀਂ ਖਬਰਾਂ ਨਿਕਲ ਕੇ ਆ ਰਹੀਆਂ ਸਨ ਕੇ ਹਰਵਿੰਦਰ ਸਿੰਘ ਰਿੰਦਾਂ ਪਾਕਿਸਤਾਨ ਦੇ ਕਿਸੇ ਹਸਪਤਾਲ ਵਿੱਚ ਦਾਖਲ ਸੀ ਕਿਉਂਕਿ ਉਸ ਨੇ ਨਸ਼ੇ ਦੀ ਉਵਰਡੋਜ਼ ਲੈ ਲਈ ਸੀ। ਹਸਪਤਾਲ ਵਿੱਚ ਇਲਾਜ ਦੌਰਾਨ ਰਿੰਦਾਂ ਦੀ ਮੌਤ ਹੋ ਗਈ।ਪਰ ਦੂਜੇ ਪਾਸੇ ਗੈਂਗਸਟਰਾਂ ਦੇ ਬੰਬੀਹਾ ਗਰੁੱਪ ਨੇ ਦਾਅਵਾ ਕੀਤਾ ਸੀ ਕਿ ਹਰਵਿੰਦਰ ਸਿੰਘ ਰਿੰਦਾਂ ਦਾ ਕਤਲ ਉਨ੍ਹਾਂ ਦੇ ਬੰਦਿਆਂ ਨੇ ਕੀਤਾ ਹੈ। ਦੂਜੇ ਪਾਸੇ ਹਰਵਿੰਦਰ ਰਿੰਦਾਂ ਦੇ ਜਿਉਂਦੇ ਹੋਣ ਦੀ ਪੋਸਟ ਸੋਸ਼ਲ ਮੀਡੀਆ ਤੇ ਘੁਮਣ ਲੱਗੀ ਹੈ। ਇਸ ਸਾਰੇ ਦੇ ਵਿੱਚ ਗੈਂਗਸਟਰ ਅਰਸ਼ ਡਲਾ ਦਾ ਵੀ ਬਿਆਨ ਆਇਆ ਹੈ। ਅਰਸ਼ ਡਲਾ ਨੇ ਦੂਜੇ ਗਰੁੱਪ ਨੂੰ ਆਖਿਆ ਹੈ ਕਿ ਜੇ ਹਰਵਿੰਦਰ ਰਿੰਦਾਂ ਜਿਉਂਦਾ ਹੈ ਤਾਂ ਸਾਹਮਣੇ ਆ ਕੇ ਇੰਟਰਵਿਊ ਦੇ ਦੇਵੇ, ਤੇ ਆਪਣੀ ਆਵਾਜ਼ ਸੁਣਾਵੇ। ਅਰਸ਼ ਡਲਾ ਅਨੁਸਾਰ , ‘ਸਾਡੇ ਭਰਾ ਜੈਪਾਲ ਨੇ ਹਰਵਿੰਦਰ ਰਿੰਦਾ ਨੂੰ ਪਾਕਿਸਤਾਨ ਵਿੱਚ ਸੈਟਲ ਕੀਤਾ ਸੀ। ਪਰ ਰਿੰਦਾ ਸਾਡੇ ਆਪਣੇ ਵਿਰੋਧੀਆਂ ਨਾਲ ਰੱਲ ਗਿਆ ਸੀ। ਉਹ ਗੋਲਡੀ ਬਰਾੜ ਨਾਲ ਮਿਲ ਗਿਆ ਸੀ ਅਤੇ ਉਸ ਨੇ ਹੀ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਵਰਤੇ ਹਥਿਆਰ ਪਾਕਿਸਤਾਨ ਤੋਂ ਪੰਜਾਬ ਭੇਜੇ ਸਨ।

ਅਰਸ਼ ਡੱਲਾ ਨੇ ਕਿਹਾ, ‘ਲਖਬੀਰ ਸਿੰਘ ਲੰਡਾ ਨੇ 2 ਸਾਲਾਂ ‘ਚ ਪੰਜਾਬ ‘ਚ 3 ਕਤਲ ਕੀਤੇ ਹਨ ਅਤੇ ਅਸੀਂ ਪੰਜਾਬ ਤੋਂ ਲੈ ਕੇ ਉੱਤਰਾਖੰਡ ਤੱਕ 2 ਸਾਲਾਂ ‘ਚ 7 ਕਤਲ ਕੀਤੇ ਹਨ। ਜੁਰਮ ਦੀ ਦੁਨੀਆ ‘ਚ ਆਉਣ ਤੋਂ ਬਾਅਦ ਲੰਡਾ ਨੇ ਪਹਿਲਾਂ ਸਾਡੇ ਕੋਲੋਂ ਪਿਸਤੌਲ ਲਈਅਤੇ ਫਿਰ ਸਾਡੇ ਨਾਲ ਧੋਖਾ ਕੀਤਾ। ਉਸਦੇ ਸਾਰੇ ਮੁੰਡੇ ਜੇਲ੍ਹ ਵਿੱਚ ਹਨ ਅਤੇ ਹੁਣ ਸਾਰੇ ਉਸਨੂੰ ਗਾਲ੍ਹਾਂ ਕੱਢਦੇ ਹਨ। ਰਿੰਦਾ ਮਰ ਚੁੱਕਾ ਹੈ, ਪਰ ਹੁਣ ਲੰਡਾ ਕਹਿ ਰਿਹਾ ਹੈ ਕਿ ਉਹ ਜ਼ਿੰਦਾ ਹੈ। ਕਿਉਂਕਿ ਹੁਣ ਇਹ ਕਹਿ ਕੇ ਹਰਵਿੰਦਰ ਰਿੰਦਾ ਦੀ ਥਾਂ ਲੈਣਾ ਚਾਹੁੰਦਾ ਹੈ।” ਦੂਜੇ ਪਾਸੇ ਅਮਰੀਕਾ ‘ਚ ਲੁਕੇ ਗੈਂਗਸਟਰ ਲਖਬੀਰ ਸਿੰਘ ਲੰਡਾ ਨੇ ਦਿੱਲੀ ਪੁਲਸ ਦੇ ਸਪੈਸ਼ਲ ਸੈੱਲ ਦੇ ਅਧਿਕਾਰੀਆਂ ਨੂੰ ਕੈਨੇਡਾ ਨਾ ਆਉਣ ਦੀ ਧਮਕੀ ਦਿੱਤੀ ਹੈ। ਲਖਬੀਰ ਸਿੰਘ ਨੂੰ ਪਾਕਿਸਤਾਨੀ ਖੁਫੀਆ ਏਜੰਸੀ ਆਈਐਸਆਈਐਸ ਦਾ ਸਮਰਥਨ ਹਾਸਲ ਹੈ। ਉਹ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਫਰਾਰ ਹੈ।

ਤੁਹਾਡੀ ਜਾਣਕਾਰੀ ਲਈ ਦੱਸ ਦੇਈਏ ਕਿ ਪੰਜਾਬ ਦੇ ਹਰਵਿੰਦਰ ਰਿੰਦਾ ਦੀ ਪਾਕਿਸਤਾਨ ਦੇ ਲਾਹੌਰ ‘ਚ ਮੌਤ ਹੋ ਗਈ ਹੈ। ਹਾਲਾਂਕਿ ਇਸ ਦਾ ਕਾਰਨ ਸਪੱਸ਼ਟ ਨਹੀਂ ਹੈ। ਕੁਝ ਮੀਡੀਆ ਰਿਪੋਰਟਾਂ ਵਿਚ ਕਿਹਾ ਜਾ ਰਿਹਾ ਹੈ ਕਿ ਉਸ ਨੂੰ ਗੋਲੀ ਮਾਰੀ ਗਈ ਹੈ, ਜਦਕਿ ਕੁਝ ਵਿਚ ਇਹ ਕਿਹਾ ਜਾ ਰਿਹਾ ਹੈ ਕਿ ਮੌਤ ਦਵਾਈਆਂ ਦੀ ਓਵਰਡੋਜ਼ ਕਾਰਨ ਹੋਈ ਹੈ। ਇਸ ਦੌਰਾਨ ਬੰਬੀਹਾ ਗੱਗ ਨੇ ਸੋਸ਼ਲ ਮੀਡੀਆ ‘ਤੇ ਦਾਅਵਾ ਕੀਤਾ ਹੈ ਕਿ ਉਸ ਨੇ ਸਿੱਧੂ ਮੂਸੇਵਾਲਾ ਦੇ ਕਤਲ ਦਾ ਬਦਲਾ ਰਿੰਦਾ ਨੂੰ ਮਾਰ ਕੇ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਰਿੰਦਾ ਨੂੰ ਕਿਡਨੀ ਦੀ ਬੀਮਾਰੀ ਸੀ। ਉਸ ਦਾ ਲਾਹੌਰ ਦੇ ਜਿੰਦਲ ਹਸਪਤਾਲ ‘ਚ ਇਲਾਜ ਚੱਲ ਰਿਹਾ ਸੀ। ਇੱਥੋਂ ਉਸ ਨੂੰ ਮਿਲਟਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਸੂਤਰਾਂ ਮੁਤਾਬਕ ਹਰਵਿੰਦਰ ਰਿੰਦਾ ਨੂੰ ਹਸਪਤਾਲ ‘ਚ ਟੀਕਾ ਲਗਾਇਆ ਗਿਆ, ਜਿਸ ਤੋਂ ਬਾਅਦ ਉਸ ਦੀ ਮੌਤ ਹੋ ਗਈ।

RELATED STORIES

ਬਾਘਾਪੁਰਾਣਾ ਬਲਾਕ ਸੰਮਤੀ ਚੇਅਰਪਰਸਨ ਤੇ ਚੇਅਰਮੈਨ ਦੀ ਚੋਣ ਹਾਈਕੋਰਟ ਵੱਲੋਂ ਦੁਬਾਰਾ ਕਰਵਾਉਣ ਲਈ ਦਿੱਤੇ ਨਿਰਦੇਸ਼ 

ਬਾਘਾਪੁਰਾਣਾ ਬਲਾਕ ਸੰਮਤੀ ਚੇਅਰਪਰਸਨ ਤੇ ਚੇਅਰਮੈਨ ਦੀ ਚੋਣ ਹਾਈਕੋਰਟ ਵੱਲੋਂ ਦੁਬਾਰਾ ਕਰਵਾਉਣ ਲਈ ਦਿੱਤੇ ਨਿਰਦੇਸ਼ 

March 24, 2026
1.6k
ਪੰਜਾਬ ਸਰਕਾਰ ਨੇ ਕੀਤੇ ਹੁਕਮ, ਆਨਲਾਈਨ ਐਫਆਈਆਰ ਡਾਊਨਲੋਡ ਕਰਵਾਉਣ ਵਾਲਿਆਂ ਤੋਂ ਲਈ ਜਾਵੇਗੀ ਫੀਸ 

ਪੰਜਾਬ ਸਰਕਾਰ ਨੇ ਕੀਤੇ ਹੁਕਮ, ਆਨਲਾਈਨ ਐਫਆਈਆਰ ਡਾਊਨਲੋਡ ਕਰਵਾਉਣ ਵਾਲਿਆਂ ਤੋਂ ਲਈ ਜਾਵੇਗੀ ਫੀਸ 

March 24, 2026
1.6k

ਹਰਵਿੰਦਰ ਨੇਪਾਲ ਦੇ ਰਸਤੇ ਪਾਕਿਸਤਾਨ ਭੱਜ ਗਿਆ ਸੀ

ਹਰਵਿੰਦਰ ਰਿੰਦਾ ਪੰਜਾਬ ਦੇ ਤਰਨਤਾਰਨ ਦਾ ਰਹਿਣ ਵਾਲਾ ਸੀ। ਬਾਅਦ ਵਿੱਚ ਉਹ ਨਾਂਦੇੜ ਮਹਾਰਾਸ਼ਟਰ ਚਲਿਆ ਗਿਆ ਸੀ। ਉਸ ਨੂੰ ਸਤੰਬਰ 2011 ਵਿੱਚ ਕਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ। ਕਈ ਅਪਰਾਧਿਕ ਮਾਮਲਿਆਂ ‘ਚ ਉਸ ਦਾ ਨਾਂ ਸਾਹਮਣੇ ਆਉਣ ਤੋਂ ਬਾਅਦ ਉਹ ਨੇਪਾਲ ਦੇ ਰਸਤੇ ਫਰਜ਼ੀ ਪਾਸਪੋਰਟ ‘ਤੇ ਪਾਕਿਸਤਾਨ ਭੱਜ ਗਿਆ ਸੀ। ਉਥੇ ਪਾਕਿਸਤਾਨੀ ਖੁਫੀਆ ਏਜੰਸੀ ਆਈ.ਐੱਸ.ਆਈ. ਨੇ ਉਸ ਨੂੰ ਆਪਣਾ ਗੁਰਗਾ ਬਣਾ ਲਿਆ। ਉਸ ਨੇ ਪੰਜਾਬ ਵਿੱਚ ਕੌਮਾਂਤਰੀ ਸਰਹੱਦ ਰਾਹੀਂ ਡਰੋਨ ਰਾਹੀਂ ਪਾਕਿਸਤਾਨ ਤੋਂ ਹਥਿਆਰ ਭੇਜਣੇ ਸ਼ੁਰੂ ਕਰ ਦਿੱਤੇ। ਪਿਛਲੇ ਦਿਨੀਂ ਪੰਜਾਬ ਵਿੱਚ ਹੋਈਆਂ ਕਈ ਵੱਡੀਆਂ ਘਟਨਾਵਾਂ ਵਿੱਚ ਉਸ ਦਾ ਨਾਂ ਸਾਹਮਣੇ ਆਇਆ ਸੀ। ਹਰਵਿੰਦਰ ਰਿੰਦਾ ਪੁਲਿਸ ਰਿਕਾਰਡ ਵਿੱਚ ਇੱਕ ਹਿਸਟਰੀਸ਼ੀਟਰ ਸੀ। ਉਹ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਮਹਾਰਾਸ਼ਟਰ ਵਿੱਚ ਬਦਨਾਮ ਗੈਂਗਸਟਰ ਸੀ। ਉਹ ਪੰਜਾਬ ਪੁਲਿਸ ਨੂੰ ਕਤਲ, ਕੰਟਰੈਕਟ ਕਿਲਿੰਗ, ਡਕੈਤੀ, ਫਿਰੌਤੀ ਅਤੇ ਖੋਹ ਦੇ ਕਈ ਮਾਮਲਿਆਂ ਵਿੱਚ ਲੋੜੀਂਦਾ ਸੀ।

ਪਾਕਿਸਤਾਨ ਵਿੱਚ ਹਰਵਿੰਦਰ ਰਿੰਦਾ ਦੀ ਮੌਤ ਦੀ ਖ਼ਬਰ ਸਾਹਮਣੇ ਆਉਣ ਤੋਂ ਬਾਅਦ ਹੁਣ ਇਟਲੀ ਵਿੱਚ ਉਸ ਦੇ ਕਰੀਬੀ ਹੈਪੀ ਸੰਘੇੜਾ ਦੀ ਮੌਤ ਦੀ ਪੁਸ਼ਟੀ ਕੀਤੀ ਜਾ ਰਹੀ ਹੈ। ਹੈਪੀ ਪਿਛਲੇ ਕਾਫ਼ੀ ਸਮੇਂ ਤੋਂ ਇਟਲੀ ਵਿੱਚ ਰਹਿ ਰਿਹਾ ਸੀ ਤੇ ਪੰਜਾਬ ਵਿੱਚ ਹਥਿਆਰਾਂ ਦੀ ਤਸਕਰੀ ਕਰਵਾ ਰਿਹਾ ਸੀ। ਜ਼ਿਕਰ ਕਰ ਦਈਏ ਕਿ ਹੈਪੀ ਸੰਘੇੜਾ ਦਾ ਨਾਂਅ ਮੋਹਾਲੀ ਵਿੱਚ ਪੰਜਾਬ ਪੁਲਿਸ ਇੰਟੈਲੀਜੈਂਸ ਦਫ਼ਤਰ ਉੱਤੇ ਹੋਏ ਆਰਪੀਜੀ ਹਮਲੇ ਵਿੱਚ ਵੀ ਸਾਹਮਣੇ ਆਇਆ ਸੀ।

ਗ਼ੌਰ ਕਰਨ ਵਾਲੀ ਗੱਲ ਹੈ ਕਿ ਹਰਵਿੰਦਰ ਰਿੰਦਾ ਤੇ ਹੈਪੀ ਸੰਘੇੜਾ ਦੀ ਮੌਤ ਬਾਬਤ ਦੇਸ਼ ਦੀਆਂ ਖੂਫੀਆਂ ਏਜੰਸੀਆਂ ਨੇ ਬਿਲਕੁਲ ਚੁੱਪੀ ਧਾਰੀ ਹੋਈ ਹੈ।

ਦੱਸ ਦਈਏ ਕਿ ਹੈਪੀ ਕਾਫੀ ਲੰਬੇ ਸਮੇਂ ਤੋਂ ਇਟਲੀ ਵਿੱਚ ਰਹਿ ਰਿਹਾ ਸੀ ਤੇ ਪਾਕਿਸਤਾਨ ਵਿੱਚ ਬੈਠੇ ਹਰਵਿੰਦਰ ਰਿੰਦਾ ਦਾ ਕਰੀਬੀ ਸਾਥੀ ਸੀ। ਕਿਹਾ ਜਾਂਦਾ ਹੈ ਕਿ ਇਹ ਦੋਵੇਂ ਮਿਲ ਕੇ ਪੰਜਾਬ ਵਿੱਚ ਹਥਿਆਰਾਂ ਦੀ ਤਸਕਰੀ ਤੇ ਟਾਰਗਿਟ ਕਿਲਿੰਗ ਕਰਵਾਉਂਦੇ ਸੀ। ਇਹ ਵੀ ਗੱਲ ਸਾਹਮਣੇ ਆਈ ਹੈ ਕਿ ਕੈਨੇਡਾ ਬੈਠੇ ਲਖਬੀਰ ਸਿੰਘ ਲੰਡਾ ਨੇ ਹੈਪੀ ਸੰਘੇੜਾ ਦਾ ਕਤਲ ਕੀਤਾ ਹੈ, ਲੰਡਾ ਨੇ ਦਾਅਵਾ ਕੀਤਾ ਹੈ ਕਿ ਸੰਘੇੜਾ ਦਾ ਕਤਲ ਉਸ ਨੇ ਕਰਵਾਇਆ ਹੈ। ਹਾਲਾਂਕਿ ਇਸ ਬਾਰੇ ਅਜੇ ਕੋਈ ਵੀ ਪੁਸ਼ਟੀ ਨਹੀਂ ਹੋਈ ਹੈ।

ਦੱਸ ਦਈਏ ਕਿ ਸੰਘੇੜਾ ਦੇ ਨਾਂਅ ਫਿਰੋਜ਼ਪੁਰ ਦੇ ਪਿੰਡ ਜੋਗੇਵਾਲਾ ਦੇ ਹਰਪ੍ਰੀਤ ਸਿੰਘ ਦੀ ਗ੍ਰਿਫ਼ਤਾਰੀ ਤੋਂ ਬਾਅਦ ਸਾਹਮਣੇ ਆਇਆ ਸੀ। ਇਸ ਤੋਂ ਇਲਾਵਾ ਹੈਪੀ ਸੰਘੇੜਾ ਦਾ ਨਾਂਅ ਮੋਹਾਲੀ ਵਿੱਚ ਪੰਜਾਬ ਪੁਲਿਸ ਦੇ ਇੰਟੈਲੀਜੈਂਸ ਦਫ਼ਤਰ ਉੱਤੇ ਹੋਏ ਆਰਪੀਜੀ ਹਮਲੇ ਵਿੱਚ ਵੀ ਸਾਹਮਣੇ ਆਇਆ ਸੀ। ਇਸ ਮਾਮਲੇ ਵਿੱਚ ਗ੍ਰਿਫ਼ਤਾਰ ਹੋਏ ਬਲਜੀਤ ਸਿੰਘ ਮੱਲੀ ਨੇ ਖੁਲਾਸਾ ਕੀਤਾ ਸੀ ਕਿ ਹੈਪੀ ਸੰਘੇੜਾ ਦੇ ਕਹਿਣ ਉੱਤੇ ਹੀ ਹਥਿਆਰਾਂ ਦੀ ਖੇਪ ਲਈ ਗਈ ਸੀ।

Print Friendly, PDF & Email

Leave a Reply Cancel reply

Your email address will not be published. Required fields are marked *

About Us

Jagat sewak news portal is basically focused on promoting Punjabi language toward the whole world . As you all had showered faith in our past publications, we hope more motivation and love by your side in future projects.

Recent Stories

  • ਬਾਘਾਪੁਰਾਣਾ ਬਲਾਕ ਸੰਮਤੀ ਚੇਅਰਪਰਸਨ ਤੇ ਚੇਅਰਮੈਨ ਦੀ ਚੋਣ ਹਾਈਕੋਰਟ ਵੱਲੋਂ ਦੁਬਾਰਾ ਕਰਵਾਉਣ ਲਈ ਦਿੱਤੇ ਨਿਰਦੇਸ਼ 
  • ਪੰਜਾਬ ਸਰਕਾਰ ਨੇ ਕੀਤੇ ਹੁਕਮ, ਆਨਲਾਈਨ ਐਫਆਈਆਰ ਡਾਊਨਲੋਡ ਕਰਵਾਉਣ ਵਾਲਿਆਂ ਤੋਂ ਲਈ ਜਾਵੇਗੀ ਫੀਸ 

Follow Us

Facebook Twitter Instagram

© 2026 JNews - Premium WordPress news & magazine theme by Jegtheme.

No Result
View All Result
  • Home
    • Home – Layout 1
    • Home – Layout 2
    • Home – Layout 3
  • E-Paper
  • Youtube Channel Videos
  • Contact Us