JAGAT SEWAK
  • Home
  • PUNJABਪੰਜਾਬ

    Punjab

    ਮੀਡੀਆ ਦੀ ਆਜ਼ਾਦੀ ‘ਤੇ ਹਮਲਾ ਲੋਕਤੰਤਰ ਦੀ ਅਖੰਡਤਾ ‘ਤੇ ਹਮਲਾ ਹੈ: ਵਿਜੈ ਇੰਦਰ ਸਿੰਗਲਾ
    ਪੰਜਾਬ

    May 3, 2026
    1.5k
    *ਨਸ਼ਾ ਤਸਕਰੀ ਨੈਟਵਰਕ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; 12 ਕਿੱਲੋ ਹੈਰੋਇਨ ਸਮੇਤ 3 ਕਾਬੂ*ਪਾਕਿਸਤਾਨ ਅਧਾਰਤ ਤਸਕਰ ਦੇ ਸੰਪਰਕ ਵਿੱਚ ਸਨ ਗ੍ਰਿਫਤਾਰ ਕੀਤੇ ਦੋਸ਼ੀ:- ਡੀਜੀਪੀ ਗੌਰਵ ਯਾਦਵ

    ਪੰਜਾਬ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ,ਸੱਤ ਪਿਸਤੌਲਾਂ ਸਮੇਤ ਚਾਰ ਵਿਅਕਤੀ ਕੀਤੇ ਕਾਬੂ 

    1.6k
    ਧਾਰਮਿਕ ਗ੍ਰੰਥਾਂ ਦੀਆਂ ਹੁੰਦੀਆਂ ਬੇਅਦਬੀਆਂ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਸਖ਼ਤ ਕਾਨੂੰਨ ਬਣਾਉਣ ਲਈ ਸੱਦਿਆ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ, ਸਪੀਕਰ ਨੇ ਦਿੱਤੀ ਜਾਣਕਾਰੀ 
    ਪੰਜਾਬ

    *12ਵੀਂ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ ‘ਚ ਰੂਪਨਗਰ ਦੀਆਂ ਲੜਕੀਆਂ ਨੇ ਓਵਰਆਲ ਚੈਂਪੀਅਨਸ਼ਿਪ ਜਿੱਤੀ*

    May 3, 2026
    1.5k
  • INDIAਦੇਸ਼
    ਆਮ ਆਦਮੀ ਪਾਰਟੀ ਛੱਡ ਕੇ ਬੀਜੇਪੀ ਵਿੱਚ ਸ਼ਾਮਲ ਹੋਏ ਸੰਦੀਪ ਪਾਠਕ ਤੇ ਪੁਲਿਸ ਕੀਤੇ ਦੋ ਪਰਚੇ, ਦਿੱਲੀ ਪਹੁੰਚੀ ਪੰਜਾਬ ਪੁਲਿਸ 

    ਆਸਟ੍ਰੇਲੀਆ ਤੋਂ ਡਿਪੋਰਟ ਕੀਤੇ 15 ਵਿਅਕਤੀਆਂ ਵਿੱਚੋਂ 11 ਪੰਜਾਬ ਦੇ, ਜਿੰਨਾ ਨੂੰ ਪੰਜਾਬ ਸਰਕਾਰ ਵੱਲੋਂ ਕੀਤਾ ਗਿਆ ਰਿਸੀਵ 

    ਆਮ ਆਦਮੀ ਪਾਰਟੀ ਨੂੰ ਲੱਗਾ ਵੱਡਾ ਝਟਕਾ, ਤਿੰਨ ਸੰਸਦ ਮੈਂਬਰਾਂ ਨੇ ਛੱਡੀ ਪਾਰਟੀ 

    ਅਮਿਤ ਸ਼ਾਹ ਵੱਲੋਂ ਆਮ ਆਦਮੀ ਪਾਰਟੀ ਤੋੜਨ ਲਈ,ਰਾਘਵ ਚੱਢੇ ਨੂੰ ਕੀਤੀ ਵੱਡੀ ਆਫਰ, ਬਲਤੇਜ ਪੰਨੂੰ ਨੇ ਲਗਾਏ ਵੱਡੇ ਇਲਜ਼ਾਮ 

    ਸੰਸਦ ਭਾਈ ਅੰਮ੍ਰਿਤਪਾਲ ਸਿੰਘ ਦੀ ਐਨ ਐਸ ਏ ਖ਼ਤਮ ਹੋਣ ਤੋਂ ਬਾਅਦ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਹੋਈ ਪੇਸ਼ੀ 

    ਆਮ ਆਦਮੀ ਪਾਰਟੀ ਨੇ ਰਾਘਵ ਚੱਢਾ ਨੂੰ ਰਾਜ ਸਭਾ ਦੇ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਇਆ। ਰਾਜ ਸਭਾ ਸਕੱਤਰੇਤ ਨੂੰ ਸੌਂਪਿਆ ਦਿੱਤਾ ਪੱਤਰ 

    ਵੱਡੀ ਖਬਰ, ਭਾਰਤੀ ਜਨਤਾ ਪਾਰਟੀ ਦੇ ਦਫਤਰ ਦੇ ਨੇੜੇ ਹੋਇਆ ਧਮਾਕਾ, ਪੁਲਿਸ ਨੇ ਜਾਂਚ ਕੀਤੀ ਸ਼ੁਰੂ 

    ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਐਚ ਐੱਸ ਫੂਲਕਾ ਬੀਜੇਪੀ ਵਿੱਚ ਹੋਏ ਸ਼ਾਮਲ 

    ਪੰਜਾਬ ਵਿੱਚ ਚੋਣਾਂ ਦਾ ਬਿਗਲ ਵਜਾਉਣ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ 14 ਮਾਰਚ ਨੂੰ ਆ ਰਹੇ ਮੋਗਾ 

  • WORLDਵਿਸ਼ਵ
    ਕੈਨੇਡਾ ਸਰਕਾਰ ਵੱਲੋਂ ਇੰਮੀਗ੍ਰੇਸ਼ਨ ਕਾਨੂੰਨ ਬਿੱਲ ਸੀ 12 ਮੁਤਾਬਕ,30000 ਲੋਕਾਂ ਨੂੰ ਬਾਹਰ ਕੱਢਣ ਦੇ ਕੀਤੇ ਹੁਕਮ 

    ਈਰਾਨ ਅਤੇ ਅਮਰੀਕਾ ਦੀ ਜੰਗ ਨੂੰ ਲੈਕੇ ਵੱਡੀ ਖਬਰ, ਸ਼ਰਤਾਂ ਦੇ ਆਧਾਰ ਉਪਰ ਦੋ ਹਫਤਿਆਂ ਲਈ ਹੋਈ ਜੰਗਬੰਦੀ 

    ਅਮਰੀਕਾ ਨੇ ਵੱਡੀ ਗਿਣਤੀ ਵਿੱਚ ਪੰਜਾਬੀ ਟਰੱਕ ਡਰਾਈਵਰਾਂ ਦੇ ਲਾਇਸੈਂਸ ਕੀਤੇ ਰੱਦ 

    ਕੈਨੇਡਾ ਦੇ ਸਰੀ ਵਿੱਚ ਇੱਕ ਹੋਰ ਨੌਜਵਾਨ ਦਾ ਗੋਲੀਆਂ ਮਾਰਕੇ ਕੀਤਾ ਕਤਲ 

    ਮੰਦਭਾਗੀ ਖ਼ਬਰ-ਰੋਜੀ ਰੋਟੀ ਕਮਾਉਣ ਗਏ ਮੋਗਾ ਦੇ ਨੌਜਵਾਨ ਦਾ ਕੈਨੇਡਾ ਵਿੱਚ ਅਣਪਛਾਤੇ ਵਿਅਕਤੀਆਂ ਨੇ ਕੀਤਾ ਕ*ਤ*ਲ 

    ਕੈਨੇਡਾ ਵਿੱਚ ਵਰਕ ਪਰਮਿਟ ਤੇ ਕੰਮ ਕਰ ਰਹੇ ਕਾਮਿਆਂ ਨੂੰ ਸਰਕਾਰ ਕਰੇਗੀ ਪੱਕੇ 

    ਕੈਨੇਡਾ ਨਿਵਾਸੀ ਸੋਸ਼ਲ ਮੀਡੀਆ ਤੇ ਸਰਗਰਮ ਰਹਿਣ ਵਾਲੀ ਨੈਂਨਸੀ ਗਰੇਵਾਲ ਦਾ ਹੋਇਆ ਕਤਲ 

    ਅਫਗਾਨਿਸਤਾਨ ਦੀ ਤਾਲਿਬਾਨ ਸਰਕਾਰ ਨੇ ਔਰਤਾਂ ਨੂੰ ਪਤੀਆ ਵੱਲੋਂ ਕੁੱਟਣ ਸਬੰਧੀ ਨਵਾਂ ਹੁਕਮ ਕੀਤਾ ਜਾਰੀ 

    “ਵਾਅਦਿਆਂ ਦੀ ਰਾਜਨੀਤੀ ਕਦੋਂ ਖ਼ਤਮ ਹੋਵੇਗੀ?” – ਇੰਟਰਨੈਸ਼ਨਲ ਪੰਥਕ ਦਲ ਯੂਕੇ ਵੱਲੋਂ ਐਸਜੀਪੀਸੀ ਪ੍ਰਧਾਨ ਧਾਮੀ ਨੂੰ ਸਿੱਧੀ ਚੁਣੌਤੀ

  • BUSINESSਕਾਰੋਬਾਰ
  • E-Paper
  • Youtube
SUBSCRIBE
No Result
View All Result

Home FIR MOGA

ਜਿਲ੍ਹਾ ਮੋਗਾ ਵਿੱਚ ਦਰਜ ਹੋਏ ਪਰਚਿਆਂ ਦਾ ਵੇਰਵਾ (17-06-2021)

by Tarlochan Singh Brar
June 18, 2021
Reading Time: 1 min read
0
ਜਿਲ੍ਹਾ ਮੋਗਾ ਵਿੱਚ ਦਰਜ ਹੋਏ ਪਰਚਿਆਂ ਦਾ ਵੇਰਵਾ (08-04-2021)
Share on WhatsApp!Share on Facebook

ਥਾਣਾ ਸਮਾਲਸਰ
ਦੋਸ਼ੀ ਸ਼ਵਿੰਦਰ ਸਿੰਘ ਉਰਫ ਬਿੰਦਰ, ਮਲਕੀਤ ਸਿੰਘ ਪੁੱਤਰ ਕਿਰਪਾਲ ਸਿੰਘ ਵਾਸੀ ਕੋਠੇ ਸੰਧੂਆਂ, ਸਮਾਲਸਰ ਦਾ ਸਕਾ ਭਤੀਜਾ ਹੈ ਅਤੇ ਪਿਛਲੇ ਕਈ ਸਾਲ ਤੋਂ ਮਲਕੀਤ ਸਿੰਘ ਦੀ ਕ੍ਰੀਬ: 16 ਕਿਲੇ ਜਮੀਨ ਠੇਕੇ ਪਰ ਲੈ ਕੇ ਵਾਹੁੰਦਾ ਹੈ। ਪਰ ਹੁਣ ਮਲਕੀਤ ਸਿੰਘ ਨੇ ਉਕਤ ਜਮੀਨ ਬਲਦੇਵ ਸਿੰਂਘ ਪੁੱਤਰ ਗੁਰਨਾਮ ਸਿੰਘ ਅਤੇ ਜਗਦੀਸ਼ ਸਿੰਘ ਪੁੱਤਰ ਅੰਗਰੇਜ ਸਿੰਘ ਵਾਸੀਆਨ ਕੋਠੇ ਸੰਧੂਆਂ, ਸਮਾਲਸਰ ਨੂੰ ਠੇਕੇ ਪਰ ਦੇ ਦਿੱਤੀ ਹੈ। ਇਹ ਗੱਲ ਸ਼ਵਿੰਦਰ ਸਿੰਘ ਨੂੰ ਬਰਦਾਸ਼ਤ ਨਹੀ ਹੋ ਰਹੀ। ਜਿਸ ਕਰਕੇ ਦੋਸ਼ੀ ਨੇ ਦੂਜੀ ਧਿਰ ਨੂੰ ਫਸਾਉਣ ਜਾਂ ਕਿਸੇ ਲਾਲਚ ਕਰਕੇ ਮੋਟਰ ਦੇ ਕਮਰੇੇ ਵਿਚੋਂ ਸਪਰੇਅ ਪੀ ਕੇ ਆਤਮ ਹੱਤਿਆ ਕਰਨ ਦੀ ਕੋਸ਼ਿਸ਼ ਕੀਤੀ।ਸ਼ਵਿੰਦਰ ਸਿੰਘ ਨੂੰ ਇਲਾਜ ਲਈ ਦੀ ਹਸਪਤਾਲ ਨਿਹਾਲ ਸਿੰਘ ਵਾਲਾ ਵਿਖੇ ਦਾਖਲ ਕਰਾਇਆ ਗਿਆ। ਅਤੇ ਬਾਅਦ ਪੜਤਾਲ ਮੁੱਖ ਅਫਸਰ ਥਾਣਾ ਸਮਾਲਸਰ, ਮੁਕੱਦਮਾਂ ਉਕਤ ਦਰਜ ਰਜਿਸਟਰ ਕੀਤਾ ਗਿਆ। ਸ:ਥ: ਗੁਰਚਰਨ ਸਿੰਘ ਨੇ ਸ਼ਵਿੰਦਰ ਸਿੰਘ ਉਰਫ ਬਿੰਦਰ ਪੁੱਤਰ ਗੁਰਬਚਨ ਸਿੰਘ ਵਾਸੀ ਕੋਠੇ ਸੰਧੂਆਂ, ਸਮਾਲਸਰ ਜਿਲ੍ਹਾ ਮੋਗਾ ਤੇ 48/17-06-2021 ਅ/ਧ 309 ਭ:ਦ: ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।

ਥਾਣਾ ਧਰਮਕੋਟ
ਮੁਦਈ ਨੇ ਦਰਜ ਕਰਾਇਆ ਕਿ ਉਸਨੇ ਆਪਣਾ ਮੋਟਰਸਾਈਕਲ ਮਾਰਕਾ ਬਜਾਜ ਸੀ.ਟੀ-100 ਨੰਬਰੀ ਪੀ.ਬੀ-09-ਏ.ਬੀ-9293 ਆਪਣੇ ਘਰ ਦੇ ਸਾਹਮਣੇ ਖੜਾ ਕੀਤਾ ਸੀ। ਜਿਥੋਂ ਦੋਸ਼ੀਆਨ ਉਸਦਾ ਮੋਟਰਸਾਈਕਲ ਚੋਰੀ ਕਰਕੇ ਲੈ ਗਏ।ਜਿਸਤੇ ਮੁਕੱਦਮਾਂ ਉਕਤ ਦਰਜ ਰਜਿਸਟਰ ਕੀਤਾ ਗਿਆ ਅਤੇ ਦੋਰਾਨੇ ਤਫਤੀਸ਼ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਉਹਨਾਂ ਪਾਸੋਂ ਉਕਤ ਮੋਟਰਸਾਈਕਲ ਬ੍ਰਾਂਮਦ ਕਰ ਲਿਆ ਗਿਆ। ਸ:ਥ: ਚਰਨਜੀਤ ਸਿੰਘ ਨੇ 1.ਲਵਪ੍ਰੀਤ ਸਿੰਘ ਪੁੱਤਰ ਗੁਰਤੇਜ ਸਿੰਘ 2.ਮੰਗਲ ਸਿੰਘ ਪੁੱਤਰ ਮੇਜਰ ਸਿੰਘ ਵਾਸੀਆਨ ਇੰਦਰਗੜ੍ਹ ਤੇ 110/17-06-2021 ਅ/ਧ 379,411 ਭ:ਦ: ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।

ਥਾਣਾ ਸਿਟੀ ਮੋਗਾ
ਮੁਦਈ ਨੇ ਦਰਜ ਕਰਾਇਆ ਕਿ ਦੋਸ਼ੀਆ ਨੇ ਹਮਮਸ਼ਵਰਾ ਹੋ ਕੇ ਮੁਦਈ ਦੀ ਕੁੱਟਮਾਰ ਕੀਤੀ ਅਤੇ ਸੱਟਾਂ ਮਾਰੀਆਂ। ਰੋਲਾ ਪਾਉਣ ਤੇ ਦੋਸ਼ੀਆਨ ਹਥਿਆਰਾਂ ਸਮੇਤ ਮੋਕਾ ਤੋਂ ਫਰਾਰ ਹੋ ਗਏ। ਮੁਦਈ ਨੂੰ ਇਲਾਜ ਲਈ ਸਿਵਲ ਹਸਪਤਾਲ ਮੋਗਾ ਵਿਖੇ ਦਾਖਲ ਕਰਾਇਆ ਗਿਆ। ਹੁਣ ਤੱਕ ਮੁਦਈ ਦੀ ਦੋਸ਼ੀਆਂ ਨਾਲ ਰਾਜੀਨਾਮੇਂ ਦੀ ਗੱਲ ਚਲਦੀ ਰਹੀ ਜੋ ਸਿਰੇ ਨਹੀ ਚੜ੍ਹ ਸਕੀ। ਜਿਸਤੇ ਮੁਕੱਦਮਾਂ ਉਕਤ ਦਰਜ ਰਜਿਸਟਰ ਕੀਤਾ ਗਿਆ। ਵਜ੍ਹਾ ਰੰਜਿਸ਼:- ਮੁਦਈ ਦਾ ਦੋਸ਼ੀ ਗੁਰਜੰਟ ਸਿੰਘ ਨਾਲ ਟਰੈਕਟਰ ਟਰਾਲੀਆਂ ਅਤੇ ਜੇ.ਸੀ.ਬੀ ਮਸ਼ੀਨ ਦਾ ਸਾਂਝਾ ਕੰਮ ਸੀ ਅਤੇ ਦੋਸ਼ੀ ਗੁਰਜੰਟ ਸਿੰਘ ਨਸ਼ੇ ਕਰਨ ਦਾ ਆਦੀ ਹੋਣ ਕਰਕੇ ਮੁਦਈ ਅਤੇ ਗੁਰਜੰਟ ਸਿੰਘ ਅਲੱਗ ਹੋ ਗਏ ਅਤੇ ਟਰੈਕਟਰ ਟਰਾਲੀਆਂ ਕਰਕੇ ਗੁਰਜੰਟ ਸਿੰਘ ਮੁਦਈ ਨਾਲ ਝਗੜਾ ਕਰਨ ਲੱਗ ਗਿਆ। ਸ:ਥ: ਗੁਰਦੀਪ ਸਿੰਘ ਨੇ 1.ਗੁਰਜੰਟ ਸਿੰਘ ਪੁੱਤਰ ਨਗਿੰਦਰ ਸਿੰਘ ਦੁੰਨੇਕੇ2.ਕੋਮਲ ਸਿੰਘ ਪੁੱਤਰ ਰਣਜੀਤ ਸਿੰਘ ਵਾਸੀ ਜੀਰਾ
3.ਰਣਜੀਤ ਸਿੰਘ ਪੁੱਤਰ ਮੋਹਨ ਸਿੰਘ ਵਾਸੀ ਜੀਰਾ ਤੇ 88/17-06-2021 ਅ/ਧ 324,323,34 ਭ:ਦ: ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।

RELATED STORIES

ਜਿਲ੍ਹਾ ਮੋਗਾ ਵਿੱਚ ਦਰਜ ਹੋਏ ਪਰਚਿਆਂ ਦਾ ਵੇਰਵਾ (08-04-2021)

ਮੋਗਾ ਜਿਲ੍ਹੇ ਦੀ ਕਰਾਈਮ ਰਿਪੋਰਟ (13-07-2022)

July 13, 2022
1.7k
ਜਿਲ੍ਹਾ ਮੋਗਾ ਵਿੱਚ ਦਰਜ ਹੋਏ ਪਰਚਿਆਂ ਦਾ ਵੇਰਵਾ (08-04-2021)

ਮੋਗਾ ਜਿਲ੍ਹੇ ਦੀ ਕਰਾਈਮ ਰਿਪੋਰਟ (12-07-2022)

July 12, 2022
1.6k

ਥਾਣਾ ਕੋਟ ਈਸੇ ਖਾਂ
ਮੁਦਈ ਨੇ ਦਰਜ ਕਰਾਇਆ ਕਿ ਉਸ ਮੋਟਰਸਾਈਕਲ ਮਾਰਕਾ ਪੈਸ਼ਨ ਪ੍ਰੋ ਨੰਬਰੀ ਪੀ.ਬੀ 13-8687 ਪਰ ਸਵਾਰ ਹੋ ਕੇ ਘਰ ਤੋਂ ਕੋਟ ਈਸੇ ਖਾਂ ਨੂੰ ਜਾ ਰਿਹਾ ਸੀ ਤਾਂ ਇਕ ਕੈਂਟਰ ਨੰਬਰੀ ਪੀ.ਬੀ 30-ਕੇ-9511 ਦੇ ਨਾਮਲੂਮ ਡਰਾਈਵਰ ਨੇ ਆਪਣਾ ਕੈਂਟਰ ਤੇਜ ਰਫਤਾਰ ਅਤੇ ਲਾਪ੍ਰਵਾਹੀ ਨਾਲ ਚਲਾ ਕੇ, ਗਲਤ ਸਾਈਡ ਲਿਆ ਕੇ ਮੁਦਈ ਦੇ ਮੋਟਰਸਾਈਕਲ ਵਿੱਚ ਮਾਰਿਆ।ਜਿਸ ਨਾਲ ਮੁਦਈ ਗੰਭੀਰ ਜਖਮੀ ਹੋ ਗਿਆ ਅਤੇ ਮੋਟਰਸਾਈਕਲ ਦਾ ਵੀ ਨੁਕਸਾਨ ਹੋ ਗਿਆ। ਮੁਦਈ ਨੂੰ ਇਲਾਜ ਲਈ ਮੈਡੀਸਿਟੀ ਹਸਪਤਾਲ ਮੋਗਾ ਵਿਖੇ ਦਾਖਲ ਕਰਾਇਆ ਗਿਆ। ਦੋਸ਼ੀ ਸਮੇਤ ਕੈਂਟਰ ਮੋਕਾ ਤੋਂ ਫਰਾਰ ਹੋ ਗਿਆ। ਸ:ਥ: ਮੇਜਰ ਸਿੰਘ ਨੇ ਇਕ ਕੈਂਟਰ ਨੰਬਰੀ ਪੀ.ਬੀ 30-ਕੇ-9511 ਦਾ ਨਾਮਲੂਮ ਡਰਾਈਵਰ ਤੇ 85/17-06-2021 ਅ/ਧ 279,337,338,427 ਭ:ਦ: ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।

ਥਾਣਾ ਬੱਧਨੀ ਕਲਾਂ
ਦੋਸ਼ੀ ਨੂੰ ਮੁ:ਨੰ:93 ਮਿਤੀ 15-07-2019 ਅ/ਧ 379(ਬੀ) ਭ:ਦ: ਥਾਣਾ ਬੱਧਨੀ ਕਲਾਂ ਵਿੱਚ ਪ੍ਰੋਡਕਸ਼ਨ ਵਾਰੰਟ ਪਰ ਲਿਆਂਦਾ ਗਿਆ ਸੀ ਅਤੇ ਦੋਰਾਨੇ ਪੁੱਛਗਿੱਛ ਦੋਸ਼ੀ ਨੇ ਇਕ ਈਟੀਓਸ ਕਾਰ ਨੰਬਰੀ ਪੀ.ਬੀ 01-ਏ-6381 ਬ੍ਰਾਂਮਦ ਕਰਵਾਈ। ਜਿਸਦੀ ਤਲਾਸ਼ੀ ਲੈਣ ਤੇ ਕਾਰ ਵਿਚੋਂ 5 ਕਿਲੋਗ੍ਰਾਂਮ ਭੁੱਕੀ ਚੂਰਾ ਪੋਸਤ ਬ੍ਰਾਂਮਦ ਹੋਇਆ। ਜਿਸਤੇ ਮੁਕੱਦਮਾਂ ਉਕਤ ਦਰਜ ਰਜਿਸਟਰ ਕੀਤਾ ਗਿਆ। ਥਾਣੇਦਾਰ ਦਿਲਬਾਗ ਸਿੰਘ ਨੇ ਹਰਦੀਪ ਸਿੰਘ ਉਰਫ ਸੂਰਜ ਪੁੱਤਰ ਦਰਸ਼ਨ ਸਿੰਘ ਵਾਸੀ ਪਿੰਡ ਰੋਂਤਾ ਜਿਲ੍ਹਾ ਮੋਗਾ ਤੇ 76/17-06-2021 ਅ/ਧ 15-61-85 ਐਨ.ਡੀ.ਪੀ.ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।

ਥਾਣਾ ਸਿਟੀ ਸਾਊਥ ਮੋਗਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸਦੇ ਘਰ ਵਿਚੋਂ 25 ਲੀਟਰ ਲਾਹਣ ਬ੍ਰਾਂਮਦ ਕਰ ਲਈ ਗਈ। ਸ:ਥ: ਅਸ਼ੋਕ ਕੁਮਾਰ ਨੇ ਗੁਰਮੇਲ ਸਿੰਘ ਉਰਫ ਗੋਲੀ ਪੁੱਤਰ ਜਗਰਾਜ ਸਿੰਘ ਵਾਸੀ ਮੰਡੀਰਾਂ ਵਾਲੀ ਬਸਤੀ, ਚੜਿੱਕ ਜਿਲ੍ਹਾ ਮੋਗਾ ਤੇ 124/17-06-2021 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।

ਥਾਣਾ ਧਰਮਕੋਟ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 70 ਬੋਤਲਾਂ ਸ਼ਰਾਬ ਨਜਾਇਜ ਬ੍ਰਾਂਮਦ ਕਰ ਲਈ ਗਈ। ਸ:ਥ: ਮਨਜੀਤ ਸਿੰਘ ਨੇ ਕੁਲਵਿੰਦਰ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਤਲਵੰਡੀ ਮੱਲ੍ਹੀਆਂ ਹਾਲ ਅਬਾਦ ਪਿੰਡ ਕਿਸ਼ਨਪੁਰਾ ਕਲਾਂ ਜਿਲ੍ਹਾ ਮੋਗਾ ਤੇ 109/17-06-2021 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।

ਥਾਣਾ ਮਹਿਣਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸਦੇ ਘਰ ਵਿਚੋਂ 12 ਬੋਤਲਾਂ ਸ਼ਰਾਬ ਠੇਕਾ ਮਾਰਕਾ ਪੰਜਾਬ ਖਾਸਾ ਬ੍ਰਾਂਮਦ ਕਰ ਲਈ ਗਈ। ਸ:ਥ: ਨਾਇਬ ਸਿੰਘ ਨੇ ਦਿਲਬਾਗ ਸਿੰਘ ਉਰਫ ਬੱਗਾ ਪੁੱਤਰ ਸਰਦਾਰਾ ਸਿੰਘ ਵਾਸੀ ਬੁੱਗੀਪੁਰਾ ਜਿਲ੍ਹਾ ਮੋਗਾ ਤੇ 46/17-06-2021 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।

ਥਾਣਾ ਕੋਟ ਈਸੇ ਖਾਂ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸਦੇ ਘਰ ਵਿਚੋਂ 35 ਬੋਤਲਾਂ ਸ਼ਰਾਬ ਨਜਾਇਜ ਬ੍ਰਾਂਮਦ ਕਰ ਲਈ ਗਈ। ਸ:ਥ: ਮੇਜਰ ਸਿੰਘ ਨੇ ਜੋਗਾ ਸਿੰਘ ਪੁੱਤਰ ਬਲਕਾਰ ਸਿੰਘ ਵਾਸੀ ਦੋਲੇਵਾਲਾ ਜਿਲ੍ਹਾ ਮੋਗਾ ਤੇ 86/17-06-2021 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।

Print Friendly, PDF & Email

Leave a Reply Cancel reply

Your email address will not be published. Required fields are marked *

About Us

Jagat sewak news portal is basically focused on promoting Punjabi language toward the whole world . As you all had showered faith in our past publications, we hope more motivation and love by your side in future projects.

Recent Stories

  • ਮੀਡੀਆ ਦੀ ਆਜ਼ਾਦੀ ‘ਤੇ ਹਮਲਾ ਲੋਕਤੰਤਰ ਦੀ ਅਖੰਡਤਾ ‘ਤੇ ਹਮਲਾ ਹੈ: ਵਿਜੈ ਇੰਦਰ ਸਿੰਗਲਾ
  • *ਨਸ਼ਾ ਤਸਕਰੀ ਨੈਟਵਰਕ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; 12 ਕਿੱਲੋ ਹੈਰੋਇਨ ਸਮੇਤ 3 ਕਾਬੂ*ਪਾਕਿਸਤਾਨ ਅਧਾਰਤ ਤਸਕਰ ਦੇ ਸੰਪਰਕ ਵਿੱਚ ਸਨ ਗ੍ਰਿਫਤਾਰ ਕੀਤੇ ਦੋਸ਼ੀ:- ਡੀਜੀਪੀ ਗੌਰਵ ਯਾਦਵ

Follow Us

Facebook Twitter Instagram

© 2026 JNews - Premium WordPress news & magazine theme by Jegtheme.

No Result
View All Result
  • Home
    • Home – Layout 1
    • Home – Layout 2
    • Home – Layout 3
  • E-Paper
  • Youtube Channel Videos
  • Contact Us