ਥਾਣਾ ਸਮਾਲਸਰ
ਮੁਦਈ ਨੇ ਦਰਜ ਕਰਾਇਆ ਕਿ ਮੁਦਈ ਨੇ ਆਪਣੇ ਲੜਕੇ ਦੀ ਮੋਤ ਹੋ ਜਾਣ ਤੋਂ ਬਾਅਦ ਮੁਦਈ ਨੇ ਆਪਣੀ ਲੜਕੀ ਦਾ ਬੇਟਾ ਗੋਦ ਲੈ ਲਿਆ ਸੀ। ਜਿਸਦਾ ਨਾਮ ਮੁਦਈ ਨੇ ਸੁਖਦੇਵ ਸਿੰਘ ਰੱਖਿਆ ਸੀ। ਸਾਲ 2016 ਵਿੱਚ ਉਕਤ ਸੁਖਦੇਵ ਸਿੰਘ ਦੀ ਸ਼ਾਦੀ ਅਮਨਦੀਪ ਕੌਰ ਪੁੱਤਰੀ ਅਮਰਜੀਤ ਸਿੰਘ ਵਾਸੀ ਹਜਾਰਾ ਵਾਲੀ ਗਲੀ,ਮੋਗਾ ਨਾਲ ਹੋਈ ਸੀ ਅਤੇ ਉਹਨਾ ਦੇ ਘਰ ਇਕ ਲੜਕਾ ਅਭੀਜੋਤ ਸਿੰਘ ਪੈਦਾ ਹੋਇਆ। ਮੁਦਈ ਦੀ ਨੂੰਹ ਅਮਨਦੀਪ ਕੌਰ ਦੀ ਕ੍ਰੀਬ 2 ਸਾਲ ਪਹਿਲਾਂ ਮੌਤ ਹੋ ਗਈ ਅਤੇ ਜਿਸਤੋਂ ਬਾਅਦ ਮੁਦਈ ਦੇ ਪੋਤਰੇ ਅਭੀਜੋਤ ਸਿੰਘ ਨੂੰ ਉਸਦੇ ਨਾਨਕੇ ਆਪਣੇ ਨਾਲ ਲੈ ਗਏ।ਮੁਦਈ ਦਾ ਲੜਕਾ ਸੁਖਦੇਵ ਸਿੰਘ ਮੁਦਈ ਤੋਂ ਅਲੱਗ ਘਰ ਵਿੱਚ ਰਹਿੰਦਾ ਹੈ। ਕ੍ਰੀਬ ਇਕ ਸਾਲ ਪਹਿਲਾਂ ਮੁਦਈ ਦੇ ਲੜਕੇ ਸੁਖਦੇਵ ਸਿੰਘ ਦੀ ਸ਼ਾਦੀ ਅਮਰਜੀਤ ਕੌਰ ਪੁੱਤਰੀ ਕੇਵਲ ਸਿੰਘ ਵਾਸੀ ਸੇਖਾਂ ਕਲਾਂ ਨਾਲ ਹੋ ਗਈ। ਜਿਸਦੇ ਬੱਚਾ ਹੋਣ ਵਾਲਾ ਹੈ ਅਤੇ ਕ੍ਰੀਬ ਡੇਢ ਮਹੀਨੇ ਤੋਂ ਮੁਦਈ ਦਾ ਪੋਤਰਾ ਅਭੀਜੋਤ ਸਿੰਘ ਮੁਦਈ ਦੇ ਲੜਕੇ ਸੁਖਦੇਵ ਸਿੰਘ ਪਾਸ ਰਹਿ ਰਿਹਾ ਸੀ ਅਤੇ ਮੁਦਈ ਦੀ ਦੂਜੀ ਨੂੰਹ ਅਮਰਜੀਤ ਕੌਰ ਅਭੀਜੋਤ ਸਿੰਘ ਕਰਕੇ ਘਰ ਵਿੱਚ ਲੜਾਈ ਝਗੜਾ ਕਰਦੀ ਸੀ ਅਤੇ ਮੁਦਈ ਦੇ ਪੋਤਰੇ ਦੀ ਕੁੱਟਮਾਰ ਕਰਦੀ ਸੀ। ਮਿਤੀ 17-06-2021 ਨੂੰ ਮੁਦਈ ਦੀ ਗੁਆਂਢਣ ਪ੍ਰੀਤੋ ਪਤਨੀ ਸਿਕੰਦਰ ਸਿੰਘ ਵਾਸੀ ਲੰਡੇ ਨੇ ਮੁਦਈ ਨੂੰ ਦੱਸਿਆ ਕਿ ਅਭੀਜੋਤ ਸਿੰਘ ਦੀ ਹਾਲਤ ਬਹੁਤ ਖਰਾਬ ਹੈ। ਜਦ ਮੁਦਈ ਨੇ ਆਪਣੇ ਲੜਕੇ ਸੁਖਦੇਵ ਸਿੰਘ ਦੇ ਘਰ ਜਾ ਕੇ ਦੇਖਿਆ ਤਾਂ ਮੁਦਈ ਦੇ ਪੋਤਰੇ ਅਭੀਜੋਤ ਸਿੰਘ ਉਮਰ ਕਰੀਬ: 3-1/2 ਸਾਲ ਦੀ ਮੌਤ ਹੋ ਚੁੱਕੀ ਸੀ। ਵਜ੍ਹਾ ਰੰਜਿਸ਼:- ਇਹ ਹੈ ਕਿ ਜਿਸ ਜਗ੍ਹਾ ਵਿੱਚ ਮੁਦਈ ਦਾ ਲੜਕਾ ਸੁਖਦੇਵ ਸਿੰਘ ਰਹਿੰਦਾ ਹੈ ਉਕਤ ਜਗ੍ਹਾ ਮੁਦਈ ਦੇ ਨਾਮ ਹੈ ਅਤੇ ਮੁਦਈ ਉਕਤ ਜਗ੍ਹਾ ਨੂੰ ਆਪਣੇ ਪੋਤਰੇ ਅਭੀਜੋਤ ਸਿੰਘ ਦੇ ਨਾਮ ਕਰਵਾਉਣਾ ਚਾਹੁੰਦਾ ਸੀ। ਜਿਸ ਕਰਕੇ ਮੁਦਈ ਦੀ ਦੂਜੀ ਨੂੰਹ ਅਮਰਜੀਤ ਕੌਰ ਮੁਦਈ ਦੇ ਪੋਤਰੇ ਅਭੀਜੋਤ ਸਿੰਘ ਦੀ ਕੁੱਟਮਾਰ ਕਰਦੀ ਸੀ। ਥਾਣੇਦਾਰ ਇਕਬਾਲ ਸਿੰਘ ਨੇ ਅਮਰਜੀਤ ਕੌਰ ਪਤਨੀ ਸੁਖਦੇਵ ਸਿੰਘ ਵਾਸੀ ਪਿੰਡ ਲੰਡੇ ਜਿਲ੍ਹਾ ਮੋਗਾ ਤੇ 50/19-06-2021 ਅ/ਧ 302 ਭ:ਦ: ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਬਾਘਾਪੁਰਾਣਾ
ਮੁਦੈਲਾ ਨੇ ਦਰਜ ਕਰਾਇਆ ਕਿ ਉਸਦੀ ਲੜਕੀ ਨਵਜੋਤ ਕੌਰ ਉਰਫ ਜੋਤੀ ਉਮਰ ਕ੍ਰੀਬ: 15 ਸਾਲ ਘਰ ਵਿੱਚ ਇਕੱਲੀ ਸੀ ਤਾਂ ਦੋਸ਼ੀ ਕੰਧ ਟੱਪ ਕੇ ਮੁਦੈਲਾ ਦੇ ਘਰ ਅੰਦਰ ਦਾਖਲ ਹੋ ਗਿਆ।ਜੋ ਮੁਦੈਲਾ ਦੀ ਲੜਕੀ ਨੂੰ ਜਬਰਦਸਤੀ ਚੁੱਕ ਕੇ ਕਮਰੇ ਵਿੱਚ ਲੈ ਗਿਆ ਅਤੇ ਉਸ ਨਾਲ ਜਬਰਦਸਤੀ ਬਲਾਤਕਰ ਕੀਤਾ। ਜੱਦ ਮੁਦੈਲਾ ਦਾ ਪਤੀ ਘਰ ਆਇਆ ਤਾਂ ਦੋਸ਼ੀ ਉਸਨੂੰ ਧੱਕਾ ਦੇ ਕੇ, ਮੋਕਾ ਤੋਂ ਫਰਾਰ ਹੋ ਗਿਆ। ਮੁਦੈਲਾ ਦੀ ਲੜਕੀ ਨੂੰ ਇਲਾਜ ਲਈ ਸਿਵਲ ਹਸਪਤਾਲ ਮੋਗਾ ਵਿਖੇ ਦਾਖਲ ਕਰਾਇਆ ਗਿਆ। ਇੰਸ: ਅੰਗਰੇਜ ਕੌਰ ਨੇ ਅਜੇ ਸਿੰਘ ਪੁੱਤਰ ਬੀਰਾ ਸਿੰਘ ਵਾਸੀ ਮਾਹਲਾ ਖੁਰਦ ਜਿਲ੍ਹਾ ਮੋਗਾ ਤੇ 109/19-06-2021 ਅ/ਧ 376, 452 ਭ:ਦ: ਅਤੇ 3,4 ਟਹੲ ਪਰੋਟੲਚਟੋਿਨ ੋਡ ਚਹਲਿਦਰੲਨ ਡਰੋਮ ਸੲਣੁੳਲ ੋਡਡੲਨਚੲ 2012, 2019 ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਸਦਰ ਮੋਗਾ
ਮੁਦਈ ਨੇ ਦਰਜ ਕਰਾਇਆ ਕਿ ਮਿਤੀ 22,23-05-2021 ਦੀ ਦਰਮਿਆਨੀ ਰਾਤ ਨੂੰ ਕੋਈ ਨਾਮਲੂਮ ਵਿਅਕਤੀ ਮੁਦਈ ਦੇ ਘਰ ਵਿਚੋਂ ਇਕ ਤੋਲਾ ਸੋਨੇ ਦੇ ਗਿਹਣੇ ਅਤੇ 30,000/- ਰੁਪਏ ਨਗਦ ਚੋਰੀ ਕਰਕੇ ਲੈ ਗਏ ਸਨ। ਜਿਹਨਾ ਦੀ ਭਾਲ ਹੁਣ ਤੱਕ ਮੁਦਈ ਆਪਣੇ ਤੌਰ ਤੇ ਕਰਦਾ ਰਿਹਾ ਅਤੇ ਹੁਣ ਮੁਦਈ ਨੂੰ ਯਕੀਨ ਹੋ ਗਿਆ ਹੈ ਕਿ ਇਹ ਚੋਰੀ ਦੋਸ਼ੀ ਸੁਖਦੀਪ ਸਿੰਘ ਉਰਫ ਗੁਗੂ ਨੇ ਕੀਤੀ ਹੈ। ਜਿਸਤੇ ਮੁਕੱਦਮਾਂ ਉਕਤ ਦਰਜ ਰਜਿਸਟਰ ਕੀਤਾ ਗਿਆ।ਕੁੱਲ ਮਲੀਤੀ:60,000/- ਰੁਪਏ। ਸ:ਥ: ਸੁਖਮੰਦਰ ਸਿੰਘ ਨੇ ਸੁਖਦੀਪ ਸਿੰਘ ਉਰਫ ਗੁਗੂ ਪੁੱਤਰ ਕੁਲਵੰਤ ਸਿੰਘ ਵਾਸੀ ਮੰਗੇਵਾਲਾ ਤੇ 65/19-06-2021 ਅ/ਧ 457,380 ਭ:ਦ: ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਸਿਟੀ ਸਾਊਥ ਮੋਗਾ
ਮੁਦਈ ਨੇ ਦਰਜ ਕਰਾਇਆ ਕਿ ਉਸਦਾ ਵੱਡਾ ਭਰਾ ਰਸ਼ਪਾਲ ਸਿੰਘ ਉਮਰ ਕ੍ਰੀਬ: 38 ਸਾਲ ਗਾਂਧੀ ਰੋਡ ਮੋਗਾ ਪਰ ਪੈਦਲ ਜਾ ਰਿਹਾ ਸੀ ਤਾਂ ਦੋਸ਼ੀ ਨੇ ਆਪਣਾ ਛੋਟਾ ਹਾਥੀ ਵਹੀਕਲ ਨੰੰਬਰੀ ਪੀ.ਬੀ 29-ਆਰ-3316 ਤੇਜ ਰਫਤਾਰ ਅਤੇ ਲਾਪ੍ਰਵਾਹੀ ਨਾਲ ਚਲਾ ਕੇ, ਮੁਦਈ ਦੇ ਭਰਾ ਵਿੱਚ ਮਾਰਿਆ। ਜਿਸ ਨਾਲ ਮੁਦਈ ਦਾ ਭਰਾ ਗੰਭੀਰ ਜਖਮੀ ਹੋ ਗਿਆ। ਮੁਦਈ ਦੇ ਭਰਾ ਨੂੰ ਇਲਾਜ ਲਈ ਸਿਵਲ ਹਸਪਤਾਲ ਮੋਗਾ ਵਿਖੇ ਦਾਖਲ ਕਰਾਇਆ ਗਿਆ। ਜਿਥੋਂ ਉਸਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਫਰੀਦਕੋਟ ਵਿਖੇ ਰੈਫਰ ਕਰ ਦਿੱਤਾ ਗਿਆ। ਜਿਥੇ ਮਿਤੀ 19-06-2021 ਨੂੰ ਦੋਰਾਨੇ ਇਲਾਜ ਮੁਦਈ ਦੇ ਭਰਾ ਰਸ਼ਪਾਲ ਸਿੰਘ ਦੀ ਮੌਤ ਹੋ ਗਈ। ਦੋਸ਼ੀ ਛੋਟੇ ਹਾਥੀ ਵਹੀਕਲ ਸਮੇਤ ਮੋਕਾ ਤੋਂ ਫਰਾਰ ਹੋ ਗਿਆ। ਸ:ਥ: ਜਸਪਾਲ ਸਿੰਘ ਨੇ ਦੀਪਾ ਸਿੰਘ ਪੁੱਤਰ ਬੰਤਾ ਸਿੰਘ ਵਾਸੀ ਟਿੱਬਾ ਬਸਤੀ, ਮੋਗਾ ਜਿਲ੍ਹਾ ਮੋਗਾ ਤੇ 127/19-06-2021 ਅ/ਧ 304(ਏ),279 ਭ:ਦ: ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਕੋਟ ਈਸੇ ਖਾਂ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 500 ਨਸ਼ੀਲੀਆਂ ਗੋਲੀਆਂ ਮਾਰਕਾ ਕਲੋਵੀਡੋਲ 100 ਐਸ.ਆਰ ਬ੍ਰਾਂਮਦ ਕਰ ਲਈਆਂ ਗਈਆਂ। ਥਾਣੇਦਾਰ ਗੁਰਾਦਿੱਤਾ ਸਿੰਘ ਨੇ ਲਖਵਿੰਦਰ ਸਿੰਘ ਉਰਫ ਬਿੱਟੂ ਪੁੱਤਰ ਜਗਤਾਰ ਸਿੰਘ ਵਾਸੀ ਸੁੰਦਰ ਨਗਰ ਕੋਟ ਈਸੇ ਖਾਂ ਜਿਲ੍ਹਾ ਮੋਗਾ ਤੇ 90/19-06-2021 ਅ/ਧ 22-61-85 ਐਨ.ਡੀ.ਪੀ.ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਨਿਹਾਲ ਸਿੰਘ ਵਾਲਾ
ਦੋਰਾਨੇ ਗਸ਼ਤ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 440 ਨਸ਼ੀਲੀਆਂ ਗੋਲੀਆਂ ਮਾਰਕਾ ਕਲੋਵੀਡੋਲ 100 ਐਸ.ਆਰ ਬ੍ਰਾਂਮਦ ਕਰ ਲਈਆਂ ਗਈਆਂ। ਥਾਣੇਦਾਰ ਬੇਅੰਤ ਸਿੰਘ ਨੇ ਕੁਲਵੰਤ ਸਿੰਘ ਉਰਫ ਰਵੀ ਪੁੱਤਰ ਗੁਰਮੇਲ ਸਿੰਘ ਵਾਸੀ ਤਖਤੂਪੁਰ ਜਿਲ੍ਹਾ ਮੋਗਾ ਤੇ 100/19-06-2021 ਅ/ਧ 22-61-85 ਐਨ.ਡੀ.ਪੀ.ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਸਦਰ ਮੋਗਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀਆ ਨੂੰ ਗ੍ਰਿਫਤਾਰ ਕਰਕੇ ਉਹਨਾ ਪਾਸੋਂ 2 ਕਿਲੋਗ੍ਰਾਂਮ ਭੁੱਕੀ ਚੂਰਾ ਪੋਸਤ ਅਤੇ 1,26000/- ਰੁਪਏ ਡਰੱਗ ਮਨੀ ਬ੍ਰਾਂਮਦ ਕਰ ਲਈ ਗਈ। ਥਾਣੇਦਾਰ ਬਲਵਿੰਦਰ ਸਿੰਘ ਨੇ 1.ਪਰਤਾਪ ਸਿੰਘ ਪੁੱਤਰ ਤਾਰਾ ਸਿੰਘ ਵਾਸੀ ਪਿੰਡ ਡੱਗਰੂ 2.ਜਸਵੰਤ ਸਿੰਘ ਪੁੱਤਰ ਪਰਤਾਪ ਸਿੰਘ ਵਾਸੀ ਡੱਗਰੂ ਤੇ 64/19-06-2021 ਅ/ਧ 15-61-85 ਐਨ.ਡੀ.ਪੀ.ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਸਮਾਲਸਰ
ਦੋਰਾਨੇ ਗਸ਼ਤ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 350 ਨਸ਼ੀਲੀਆਂ ਗੋਲੀਆਂ ਮਾਰਕਾ ਕਲੋਵੀਡੋਲ 100-ਐਸ.ਆਰ ਬ੍ਰਾਮਦ ਕਰ ਲਈਆਂ ਗਈਆਂ। ਥਾਣੇਦਾਰ ਮੰਗਲ ਸਿੰਘ ਨੇ ਗੁਰਜੀਤ ਸਿੰਘ ਉਰਫ ਕਾਲੂ ਪੁੱਤਰ ਅਜਮੇਰ ਸਿੰਘ ਵਾਸੀ ਪਿੰਡ ਮੱਲ੍ਹਾ ਜਿਲ੍ਹਾ ਲੁਧਿਆਣਾ ਦਿਹਾਤੀ ਤੇ 78/19-06-2021 ਅ/ਧ 22-61-85 ਐਨ.ਡੀ.ਪੀ.ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਧਰਮਕੋਟ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਦੋਸ਼ੀ ਲਵਪ੍ਰੀਤ ਸਿੰਘ ਪਾਸੋਂ 200 ਨਸ਼ੀਲੀਆਂ ਗੋਲੀਆਂ ਮਾਰਕਾ ਕਲੋਵੀਡੋਲ ਅਤੇ ਦੋਸ਼ੀ ਕਮਨਦੀਪ ਸਿੰਘ ਪਾਸੋਂ 200 ਨਸ਼ੀਲੀਆਂ ਗੋਲੀਆਂ ਮਾਰਕਾ ਕਲੋਵੀਡੋਲ (ਕੁੱਲ:400 ਨਸ਼ੀਲੀਆਂ ਗੋਲੀਆਂ) ਅਤੇ ਇਕ ਮੋਟਰਸਾਈਕਲ ਬ੍ਰਾਂਮਦ ਕਰ ਲਿਆ ਗਿਆ। ਥਾਣੇਦਾਰ ਮੇਜਰ ਸਿੰਘ ਨੇ 1.ਲਵਪ੍ਰੀਤ ਸਿੰਘ ਪੁੱਤਰ ਬਲਵਿੰਦਰ ਸਿੰਘ 2.ਕਮਨਦੀਪ ਸਿੰਘ ਪੁੱਤਰ ਬੂਟਾ ਸਿੰਘ ਵਾਸੀਆਨ ਪਿੰਡ ਭਿੰਡਰ ਕਲਾਂ ਤੇ 112/19-06-2021 ਅ/ਧ 22-61-85 ਐਨ.ਡੀ.ਪੀ.ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਫਤਿਹਗੜ੍ਹ ਪੰਜਤੂਰ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸਦੇ ਘਰ ਵਿਚੋਂ 7-1/4 ਬੋਤਲਾਂ ਸ਼ਰਾਬ ਨਜਾਇਜ ਬ੍ਰਾਂਮਦ ਕਰ ਲਈ ਗਈ। ਸ:ਥ: ਜਗਸੀਰ ਸਿੰਘ ਨੇ ਨਿਰਮਲ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਬਸਤੀ ਕਸ਼ਮੀਰ ਸਿੰਘ, ਫਤਿਹਗੜ੍ਹ ਪੰਜਤੂਰ ਜਿਲ੍ਹਾ ਮੋਗਾ ਤੇ 32/19-06-2021 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਕੋਟ ਈਸੇ ਖਾਂ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 9 ਬੋਤਲਾਂ ਸ਼ਰਾਬ ਨਜਾਇਜ ਬ੍ਰਾਂਮਦ ਕਰ ਲਈ ਗਈ। ਸ:ਥ: ਜਗਤਾਰ ਸਿੰਘ ਨੇ ਅਮਨ ਸਿੰਘ ਪੁੱਤਰ ਰੇਸ਼ਮ ਸਿੰਘ ਵਾਸੀ ਤਲਵੰਡੀ ਨੌ ਬਹਾਰ ਜਿਲ੍ਹਾ ਮੋਗਾ ਤੇ 88/19-06-2021 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਕੋਟ ਈਸੇ ਖਾਂ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 9 ਬੋਤਲਾਂ ਸ਼ਰਾਬ ਨਜਾਇਜ ਬ੍ਰਾਂਮਦ ਕਰ ਲਈ ਗਈ। ਸ:ਥ: ਸਤਨਾਮ ਸਿੰਘ ਨੇ ਜੋਗਾ ਸਿੰਘ ਪੁੱਤਰ ਰੇਸ਼ਮ ਸਿੰਘ ਵਾਸੀ ਤਲਵੰਡੀ ਨੌ ਬਹਾਰ ਜਿਲ੍ਹਾ ਮੋਗਾ ਤੇ 89/19-06-2021 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਕੋਟ ਈਸੇ ਖਾਂ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ੳੇੁਸ ਪਾਸੋਂ 9 ਬੋਤਲਾਂ ਸ਼ਰਾਬ ਠੇਕਾ ਮਾਰਕਾ ਪੰਜਾਬ ਸੋਫੀਆਂ ਬ੍ਰਾਂਮਦ ਕਰ ਲਈ ਗਈ। ਸ:ਥ: ਮਨਜੀਤ ਸਿੰਘ ਨੇ ਰਾਮਾਂ ਸਿੰਘ ਪੁੱਤਰ ਰੁਲਦਾ ਸਿੰਘ ਵਾਸੀ ਪਿੰਡ ਮਨਾਵਾਂ ਜਿਲ੍ਹਾ ਮੋਗਾ ਤੇ 91/19-06-2021 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਨਿਹਾਲ ਸਿੰਘ ਵਾਲਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 50 ਲੀਟਰ ਲਾਹਣ ਬ੍ਰਾਂਮਦ ਕਰ ਲਈ ਗਈ। ਸ:ਥ: ਤਰਸੇਮ ਸਿੰਘ ਨੇ ਪਰਗਟ ਸਿੰਘ ਪੁੱਤਰ ਹਾਕਮ ਸਿੰਘ ਵਾਸੀ ਮਾਛੀਕੇ ਜਿਲ੍ਹਾ ਮੋਗਾ ਤੇ 99/19-06-2021 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਬਾਘਾਪੁਰਾਣਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸਦੇ ਘਰ ਵਿਚੋਂ 40 ਲੀਟਰ ਲਾਹਣ ਬ੍ਰਾਂਮਦ ਕਰ ਲਈ ਗਈ। ਹੋਲ: ਮਨਪ੍ਰੀਤ ਸਿੰਘ ਨੇ ਰਜਿੰਦਰ ਸਿੰਘ ਉਰਫ ਰਾਜਾ ਪੁੱਤਰ ਦਰਸ਼ਨ ਸਿੰਘ ਵਾਸੀ ਬਿਘਾ ਪੱਤੀ ਰਾਜੇਆਣਾ ਜਿਲ੍ਹਾ ਮੋਗਾ ਤੇ 110/19-06-2021 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਬਾਘਾਪੁਰਾਣਾ
ਦੋਰਾਨੇ ਨਾਕਾਬੰਦੀ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਦੋਸ਼ੀ ਹਰਮਨਦੀਪ ਸਿੰਘ ਉਰਫ ਹਰਮਨ ਸ਼ਰਾਬ ਲਿਆ ਕੇ ਦੋਸ਼ੀ ਜਸਪ੍ਰੀਤ ਸਿੰਘ ਉਰਫ ਜੱਸੀ ਨੂੰ ਵੇਚਣ ਲਈ ਦਿੰਦਾ ਹੈ। ਜੋ ਅੱਜ ਵੀ ਦੋਸ਼ੀ ਹਰਮਨਦੀਪ ਸਿੰਘ ਆਪਣੀ ਇਨੋਵਾ ਗੱਡੀ ਨੰਬਰੀ ਪੀ.ਬੀ 04-ਜੈਡ-2424 ਵਿੱਚ ਸ਼ਰਾਬ ਲੈ ਕੇ ਆ ਰਿਹਾ ਹੈ।ਜਿਸਤੇ ਦੋਸ਼ੀ ਹਰਮਨਦੀਪ ਸਿੰਘ ਨੂੰ ਗ੍ਰਿਫਤਾਰ ਕਰਕੇ ਉਸਦੀ ਇਨੋਵਾ ਗੱਡੀ ਵਿਚੋਂ 5 ਪੇਟੀਆਂ ਸ਼ਰਾਬ ਠੇਕਾ ਮਾਰਕ ਰਾਂਝਾ ਸੋਂਫੀ (ਪੰਜਾਬ) ਬ੍ਰਾਂਮਦ ਕਰ ਲਈ ਗਈ। ਸ:ਥ: ਗੁਰਮੇਜ ਸਿੰਘ ਨੇ 1.ਹਰਮਨਦੀਪ ਸਿੰਘ ਉਰਫ ਹਰਮਨ ਪੁੱਤਰ ਜਸਵੰਤ ਸਿੰਘ ਵਾਸੀ ਰਾਜੇਆਣਾ 2.ਜਸਪ੍ਰੀਤ ਸਿੰਘ ਉਰਫ ਜੱਸੀ ਪੁੱਤਰ ਦਰਸ਼ਨ ਸਿੰਘ ਵਾਸੀ ਪਿੰਡ ਰੋਡੇ ਤੇ 111/19-06-2021 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਸਿਟੀ ਮੋਗਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 30 ਬੋਤਲਾਂ ਸ਼ਰਾਬ ਠੇਕਾ ਮਾਰਕਾ ਜੁਗਨੀ (ਹਰਿਆਣਾ) ਅਤੇ ਇਕ ਮੋਟਰਸਾਈਕਲ ਨੰਬਰੀ ਪੀ.ਬੀ-29-ਡੀ-4838 ਬ੍ਰਾਂਮਦ ਕਰ ਲਿਆ ਗਿਆ। ਸ:ਥ: ਸੁਰਜੀਤ ਸਿੰਘ ਨੇ ਗੁਰਪ੍ਰੀਤ ਸਿੰਘ ਪੁੱਤਰ ਨਿਰਭੈ ਸਿੰਘ ਵਾਸੀ ਪਿੰਡ ਵੈਰੋਕੇ ਜਿਲ੍ਹਾ ਮੋਗਾ ਤੇ 91/19-06-2021 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਸਦਰ ਮੋਗਾ
ਦੋਰਾਨੇ ਗਸ਼ਤ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 8 ਬੋਤਲਾਂ ਸ਼ਰਾਬ ਨਜਾਇਜ ਬ੍ਰਾਂਮਦ ਕਰ ਲਈ ਗਈ। ਹੋਲ: ਜਗਵਿੰਦਰ ਸਿੰਘ ਨੇ ਸੁਖਜੀਤ ਸਿੰਘ ਉਰਫ ਗੋਪੀ ਪੁੱਤਰ ਮਹਿੰਦਰ ਸਿੰਘ ਵਾਸੀ ਪਿੰਡ ਸਲੀਣਾ ਜਿਲ੍ਹਾ ਮੋਗਾ ਤੇ 66/19-06-2021 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਸਦਰ ਮੋਗਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 24 ਬੋਤਲਾਂ ਸ਼ਰਾਬ ਠੇਕਾ ਮਾਰਕਾ ਮੋਟਾ ਸੰਤਰਾ (ਪੰਜਾਬ) ਬ੍ਰਾਂਮਦ ਕਰ ਲਈ ਗਈ। ਸ:ਥ: ਤਰਸੇਮ ਸਿੰਘ ਨੇ ਸੁਖਮੰਦਰ ਸਿੰਘ ਉਰਫ ਮੰਦਰ ਪੁੱਤਰ ਕਾਲਾ ਸਿੰਘ ਵਾਸੀ ਪਿੰਡ ਸਲੀਣਾ ਜਿਲ੍ਹਾ ਮੋਗਾ ਤੇ 67/19-06-2021 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਸਮਾਲਸਰ
ਦੋਰਾਨੇ ਗਸ਼ਤ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਦੋਸ਼ੀਆਨ ਬਾਹਰਲੀ ਸਟੇਟ ਤੋਂ ਨਜਾਇਜ ਅਸਲਾ ਲਿਆ ਕੇ ਵੇਚਦੇ ਹਨ ਜੋ ਅੱਜ ਵੀ ਫਾਰਚੂਨਰ ਗੱਡੀ ਨੰਬਰੀ ਐਚ.ਆਰ 29-ਏ.ਏ-7070 ਪਰ ਸਵਾਰ ਹੋ ਕੇ ਅਸਲਾ ਵੇਚਣ ਲਈ ਪਿੰਡ ਸੇਖਾਂ ਕਲਾਂ ਸਾਈਡ ਤੋਂ ਸਮਾਲਸਰ ਨੂੰ ਆ ਰਹੇ ਹਨ। ਜਿਸਤੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਉਹਨਾ ਪਾਸੋਂ ਇਕ ਕੱਟਾ (ਦੇਸੀ ਪਿਸਤੋਲ) 315 ਬੌਰ ਸਮੇਤ ਦੋ ਕਾਰਤੂਸ 315 ਬੌਰ, ਇਕ ਪਿਸਟਲ 32 ਬੌਰ ਸਮੇਤ ਦੋ ਕਾਰਤੂਸ 32 ਬੌਰ ਅਤੇ ਇਕ ਰਿਵਾਲਵਰ 32 ਬੌਰ ਸਮੇਤ ਦੋ ਕਾਰਤੂਸ 32 ਬੌਰ ਅਤੇ ਇਕ ਫਾਰਚੂਨਰ ਗੱਡੀ ਬ੍ਰਾਂਮਦ ਕਰ ਲਈ ਗਈ। ਸ:ਥ: ਤਰਸੇਮ ਸਿੰਘ ਨੇ 1.ਰਾਜਾ ਸਿੰਘ ਪੁੱਤਰ ਜੀਤ ਸਿੰਘ ਵਾਸੀ ਘੁਕੀਆਂ ਵਾਲੀ ਜਿਲ੍ਹਾ ਸਿਰਸਾ 2.ਇਕਬਾਲ ਸਿੰਘ ਉਰਫ ਘਾਲੂ ਪੁੱਤਰ ਮੋਦਨ ਸਿੰਘ ਵਾਸੀ ਆਕਲੀਆ ਜਲਾਲ 3.ਹਰਮਨਪ੍ਰੀਤ ਸਿੰਘ ਉਰਫ ਗੈਰੀ ਪੁੱਤਰ ਨਿਰਭੈ ਸਿੰਘ ਵਾਸੀ ਦਿਆਲਪੁਰਾ ਭਾਈ ਜਿਲ੍ਹਾ ਬਠਿੰਡਾ ਤੇ 49/19-06-2021 ਅ/ਧ 25-54-59 ਅਸਲਾ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
PUNJAB




INDIA








WORLD









