JAGAT SEWAK
  • Home
  • PUNJABਪੰਜਾਬ

    Punjab

    ਪੰਜਾਬ ਵਿੱਚ ਹੋ ਰਹੇ ਧਮਾਕਿਆਂ ਕਾਰਨ, ਕਾਨੂੰਨ ਵਿਵਸਥਾ ਤੇ ਸਵਾਲ ਖੜ੍ਹੇ ਹੋਣ ਲੱਗੇ, ਅੱਜ ਇੱਕ ਹੋਰ ਧਮਾਕਾ ਹੋਇਆ 
    ਪੰਜਾਬ

    May 6, 2026
    1.5k
    ਪਿੰਡ ਦਾ ਸਰਪੰਚ ਵਿਧਾਇਕ ਤੋਂ ਹੋਇਆ ਦੁਖੀ,ਪੂਰੀ ਪੰਚਾਇਤ ਸਮੇਤ ਚਾੜਿਆ ਪਾਣੀ ਵਾਲੀ ਟੈਂਕੀ ਤੇ 

    May 5, 2026
    1.8k
    ਪੰਜਾਬ ਦੇ ਮੁੱਖ ਮੰਤਰੀ ਆਪਣੇ ਵਿਧਾਇਕਾਂ ਨੂੰ ਨਾਲ ਲੈਕੇ ਰਾਸ਼ਟਰਪਤੀ ਨੂੰ ਮਿਲਣ ਦਿੱਲੀ ਪਹੁੰਚੇ,12 ਵਜੇ ਹੋਵੇਗੀ ਮੁਲਾਕਾਤ 
    ਦੇਸ਼

    ਮੋਗਾ ਦੀ ਜਸਦੀਪ ਕੌਰ ਨੇ ਹਾਸਲ ਕੀਤਾ ਵੱਡਾ ਮੁਕਾਮ, ਕੈਨੇਡਾ ਪੁਲਿਸ ‘ਚ ਪੀਸ ਅਫ਼ਸਰ ਵਜੋਂ ਹੋਈ ਨਿਯੁਕਤੀ

    May 4, 2026
    1.9k
  • INDIAਦੇਸ਼

    ਆਮ ਆਦਮੀ ਪਾਰਟੀ ਛੱਡ ਕੇ ਬੀਜੇਪੀ ਵਿੱਚ ਸ਼ਾਮਲ ਹੋਏ ਸੰਦੀਪ ਪਾਠਕ ਤੇ ਪੁਲਿਸ ਕੀਤੇ ਦੋ ਪਰਚੇ, ਦਿੱਲੀ ਪਹੁੰਚੀ ਪੰਜਾਬ ਪੁਲਿਸ 

    ਆਸਟ੍ਰੇਲੀਆ ਤੋਂ ਡਿਪੋਰਟ ਕੀਤੇ 15 ਵਿਅਕਤੀਆਂ ਵਿੱਚੋਂ 11 ਪੰਜਾਬ ਦੇ, ਜਿੰਨਾ ਨੂੰ ਪੰਜਾਬ ਸਰਕਾਰ ਵੱਲੋਂ ਕੀਤਾ ਗਿਆ ਰਿਸੀਵ 

    ਆਮ ਆਦਮੀ ਪਾਰਟੀ ਨੂੰ ਲੱਗਾ ਵੱਡਾ ਝਟਕਾ, ਤਿੰਨ ਸੰਸਦ ਮੈਂਬਰਾਂ ਨੇ ਛੱਡੀ ਪਾਰਟੀ 

    ਅਮਿਤ ਸ਼ਾਹ ਵੱਲੋਂ ਆਮ ਆਦਮੀ ਪਾਰਟੀ ਤੋੜਨ ਲਈ,ਰਾਘਵ ਚੱਢੇ ਨੂੰ ਕੀਤੀ ਵੱਡੀ ਆਫਰ, ਬਲਤੇਜ ਪੰਨੂੰ ਨੇ ਲਗਾਏ ਵੱਡੇ ਇਲਜ਼ਾਮ 

    ਸੰਸਦ ਭਾਈ ਅੰਮ੍ਰਿਤਪਾਲ ਸਿੰਘ ਦੀ ਐਨ ਐਸ ਏ ਖ਼ਤਮ ਹੋਣ ਤੋਂ ਬਾਅਦ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਹੋਈ ਪੇਸ਼ੀ 

    ਆਮ ਆਦਮੀ ਪਾਰਟੀ ਨੇ ਰਾਘਵ ਚੱਢਾ ਨੂੰ ਰਾਜ ਸਭਾ ਦੇ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਇਆ। ਰਾਜ ਸਭਾ ਸਕੱਤਰੇਤ ਨੂੰ ਸੌਂਪਿਆ ਦਿੱਤਾ ਪੱਤਰ 

    ਵੱਡੀ ਖਬਰ, ਭਾਰਤੀ ਜਨਤਾ ਪਾਰਟੀ ਦੇ ਦਫਤਰ ਦੇ ਨੇੜੇ ਹੋਇਆ ਧਮਾਕਾ, ਪੁਲਿਸ ਨੇ ਜਾਂਚ ਕੀਤੀ ਸ਼ੁਰੂ 

    ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਐਚ ਐੱਸ ਫੂਲਕਾ ਬੀਜੇਪੀ ਵਿੱਚ ਹੋਏ ਸ਼ਾਮਲ 

  • WORLDਵਿਸ਼ਵ
    ਕੈਨੇਡਾ ਸਰਕਾਰ ਵੱਲੋਂ ਇੰਮੀਗ੍ਰੇਸ਼ਨ ਕਾਨੂੰਨ ਬਿੱਲ ਸੀ 12 ਮੁਤਾਬਕ,30000 ਲੋਕਾਂ ਨੂੰ ਬਾਹਰ ਕੱਢਣ ਦੇ ਕੀਤੇ ਹੁਕਮ 

    ਈਰਾਨ ਅਤੇ ਅਮਰੀਕਾ ਦੀ ਜੰਗ ਨੂੰ ਲੈਕੇ ਵੱਡੀ ਖਬਰ, ਸ਼ਰਤਾਂ ਦੇ ਆਧਾਰ ਉਪਰ ਦੋ ਹਫਤਿਆਂ ਲਈ ਹੋਈ ਜੰਗਬੰਦੀ 

    ਅਮਰੀਕਾ ਨੇ ਵੱਡੀ ਗਿਣਤੀ ਵਿੱਚ ਪੰਜਾਬੀ ਟਰੱਕ ਡਰਾਈਵਰਾਂ ਦੇ ਲਾਇਸੈਂਸ ਕੀਤੇ ਰੱਦ 

    ਕੈਨੇਡਾ ਦੇ ਸਰੀ ਵਿੱਚ ਇੱਕ ਹੋਰ ਨੌਜਵਾਨ ਦਾ ਗੋਲੀਆਂ ਮਾਰਕੇ ਕੀਤਾ ਕਤਲ 

    ਮੰਦਭਾਗੀ ਖ਼ਬਰ-ਰੋਜੀ ਰੋਟੀ ਕਮਾਉਣ ਗਏ ਮੋਗਾ ਦੇ ਨੌਜਵਾਨ ਦਾ ਕੈਨੇਡਾ ਵਿੱਚ ਅਣਪਛਾਤੇ ਵਿਅਕਤੀਆਂ ਨੇ ਕੀਤਾ ਕ*ਤ*ਲ 

    ਕੈਨੇਡਾ ਵਿੱਚ ਵਰਕ ਪਰਮਿਟ ਤੇ ਕੰਮ ਕਰ ਰਹੇ ਕਾਮਿਆਂ ਨੂੰ ਸਰਕਾਰ ਕਰੇਗੀ ਪੱਕੇ 

    ਕੈਨੇਡਾ ਨਿਵਾਸੀ ਸੋਸ਼ਲ ਮੀਡੀਆ ਤੇ ਸਰਗਰਮ ਰਹਿਣ ਵਾਲੀ ਨੈਂਨਸੀ ਗਰੇਵਾਲ ਦਾ ਹੋਇਆ ਕਤਲ 

    ਅਫਗਾਨਿਸਤਾਨ ਦੀ ਤਾਲਿਬਾਨ ਸਰਕਾਰ ਨੇ ਔਰਤਾਂ ਨੂੰ ਪਤੀਆ ਵੱਲੋਂ ਕੁੱਟਣ ਸਬੰਧੀ ਨਵਾਂ ਹੁਕਮ ਕੀਤਾ ਜਾਰੀ 

    “ਵਾਅਦਿਆਂ ਦੀ ਰਾਜਨੀਤੀ ਕਦੋਂ ਖ਼ਤਮ ਹੋਵੇਗੀ?” – ਇੰਟਰਨੈਸ਼ਨਲ ਪੰਥਕ ਦਲ ਯੂਕੇ ਵੱਲੋਂ ਐਸਜੀਪੀਸੀ ਪ੍ਰਧਾਨ ਧਾਮੀ ਨੂੰ ਸਿੱਧੀ ਚੁਣੌਤੀ

  • BUSINESSਕਾਰੋਬਾਰ
  • E-Paper
  • Youtube
SUBSCRIBE
No Result
View All Result

Home FIR MOGA

ਜਿਲ੍ਹਾ ਮੋਗਾ ਵਿੱਚ ਦਰਜ ਹੋਏ ਪਰਚਿਆਂ ਦਾ ਵੇਰਵਾ (20-06-2021)

by Tarlochan Singh Brar
June 21, 2021
Reading Time: 1 min read
0
ਜਿਲ੍ਹਾ ਮੋਗਾ ਵਿੱਚ ਦਰਜ ਹੋਏ ਪਰਚਿਆਂ ਦਾ ਵੇਰਵਾ (08-04-2021)
Share on WhatsApp!Share on Facebook

ਥਾਣਾ ਸਿਟੀ ਸਾਊਥ ਮੋਗਾ
ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਦੋਸ਼ੀ ਜਿਨਾਂ ਦਾ ਲੱੁਟਾਂ ਖੋਹਾ ਕਰਨ ਦਾ ਗ੍ਰੋਹ ਬਣਿਆ ਹੋਇਆ ਹੈ ਜੋ ਘਰਾਂ ਵਿੱਚ ਜਾ ਕੇ ਲੁੱਟਾਂ ਖੋਹਾ ਕਰਨ ਦੇ ਆਦੀ ਹਨ ਜੋ ਅੱਜ ਡੀ.ਐਮ ਕਾਲਜ ਦੀਆਂ ਬਾਹਰਲੀਆਂ ਗਰਾਓੂਡਾਂ ਵਿੱਚ ਮੋਟਰ ਸਾਇਕਲ ਪਰ ਸਵਾਰ ਹੋ ਕੇ ਆਏ ਹਨ ਅਤੇ ਕਿੱਸੇ ਵੱਡੀ ਵਾਰਦਾਤ ਨੂੰ ਅਣਜਾਮ ਦੇਣ ਦੀ ਤਰਾਕਵਿੱਚ ਹਨ।ਇਤਲਾਹ ਭਰੋਸੇਯੋਗ ਹੋਣ ਤੇ ਰੇਡ ਕਰਕੇ ਦੋਸ਼ੀ ਅਮਰਜੀਤ ਸਿੰਘ ਪਾਸੋ 12 ਬੋਰ ਦੁਨਾਲੀ, ਪ੍ਰਦੀਪ ਸਿੰਘ ਪਾਸੋਂ 32 ਬੋਰ ਪਿਸਟਲ, ਲਖਵੀਰ ਸਿੰਘ ਪਾਸੋਂ ਕਿਰਪਾਨ ਅਤੇ ਮਨਜਿੰਦਰ ਸਿੰਘ ਪਾਸੋਂ ਖੰਡਾ ਅਤੇ 2 ਮੋਟਰ ਸਾਇਕਲ ਬ੍ਰਾਂਮਦ ਕੀਤੇ ਗਏ।ਜਿਸਤੇ ਦੋਸ਼ੀਆਂ ਖਿਲਾਫ ਮਕੁੱਦਮਾ ਦਰਜ ਰਜਿਸਟਰ ਕੀਤਾ ਗਿਆ। ਐਸ ਆਈ ਕੁਲਵੰਤ ਸਿੰਘ ਨੇ 1.ਅਮਰਜੀਤ ਸਿੰਘ ਉਰਫ ਕੱਦੂ ਪੁੱਤਰ ਆਤਮਾ ਸਿੰਘ ਵਾਸੀ ਸਮਾਧਭਾਈ 2.ਕਰਮਜੀਤ ਸਿੰਘ ਉਰਫ ਕਰਮੂ ਪੁੱਤਰ ਹਰਬੰਸ ਸਿੰਘ ਵਾਸੀ ਆਲਮਵਾਲਾ 3.ਸੁਖਪਾਲ ਸਿੰਘ ਉਰਫ ਬੋਬੀ ਪੁੱਤਰ ਅੀਮ੍ਰੰਤਪਾਲ ਸਿੰਘ ਵਾਸੀ ਡਾਲਾ 4.ਅਰਸ਼ਦੀਪ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਜੈ ਸਿੰਘ ਵਾਲਾ 5.ਪ੍ਰਦੀਪ ਸਿੰਘ ਉਰਫ ਕਾਲੂ ਪੁੱਤਰ ਜਸਵੀਰ ਸਿੰਘ ਵਾਸੀ ਮੁਗਲੂ ਪੱਤੀ ਬਾਘਾਪੁਰਾਣਾ 6. ਲਖਵੀਰ ਸਿੰਘ ਉਰਫ ਲੱਖਾ ਪੁੱਤਰ ਬਿੱਲਾ ਸਿੰਘ ਵਾਸੀ ਬਾਘਾਪੁਰਾਣਾ 7.ਮਨਜਿੰਦਰ ਸਿੰਘ ਪੁੱਤਰ ਫੂਲਾ ਸਿੰਘ ਵਾਸੀ ਨੱਥੂਵਾਲਾ ਗਰਬੀ ਤੇ 128/20-06-2021 ਅ/ਧ 399/402 ਭ:ਦ, 25/54/59 ਅਸਲਾ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।

ਥਾਣਾ ਬੱਧਨੀ ਕਲਾਂ
ਕਰੋਨਾ ਵਾਇਰਸ ਦੇ ਸਬੰਧ ਵਿੱਚ ਲਗਾਏ ਗਏ ਲਾਕਡਾਉਨ ਵਿੱਚ ਦੋਸ਼ੀ ਨੇ ਆਪਣੇ ਰੈਸਟੋਰੈਟ ਖੋਲ ਕੇ ਜਿਆਦਾ ਇਕੱਠ ਕੀਤਾ ਹੋਇਆ ਸੀ।ਜਿਹਨਾ ਨੇ ਅਜਿਹਾ ਕਰਕੇ ਮਾਨਯੋਗ ਡੀ.ਸੀ ਸਾਹਿਬ ਦੇ ਹੁਕਮਾਂ ਦੀ ਉਲੰਘਣਾ ਕੀਤੀ ਹੈ। ਜਿਸਤੇ ਮੁਕੱਦਮਾਂ ਉਕਤ ਦਰਜ ਰਜਿਸਟਰ ਕੀਤਾ ਗਿਆ। ਸ:ਥ:ਜਗਦੇਵ ਸਿੰਘ ਨੇ ਹਰਪ੍ਰੀਤ ਸਿੰਘ ਪੁੱਤਰ ਓਮ ਪ੍ਰਕਾਸ਼ ਵਾਸੀ ਤਲਵੰਡੀ ਭਾਈ (ਫਿਰੋਜਪੁਰ) ਤੇ 79/20-06-2021 ਅ/ਧ 188 ਭ:ਦ, 51 ਧਸਿੳਸਟੲਰ ੰੳਨੳਗੲਮੲਨਟ ਅਚਟ 2005 ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।

ਥਾਣਾ ਬਾਘਾਪੁਰਾਣਾ
ਮੁਦਈ ਨੇ ਦਰਜ ਰਜਿਸਟਰ ਕਰਾਇਆ ਕਿ ਉਸਦਾ ਭਰਾ ਦਰਸ਼ਨ ਸਿੰਘ ਪੁੱਤਰ ਬੁੱਧ ਸਿੰਘ ਉਮਰ 60 ਸਾਲ ਅਤੇ ਉਸਦੀ ਭਰਜਾਈ ਬਲਜੀਤ ਕੌਰ ਪਤਨੀ ਦਰਸ਼ਨ ਸਿੰਘ ਉਮਰ 52 ਸਾਲ ਆਪਣੇ ਪਲਟੀਨਾ ਮੋਟਰ ਸਾਇਕਲ ਨੰਬਰੀ ਪੀ ਬੀ 76 ਏ 6073 ਪਰ ਸਵਾਰ ਹੋ ਕੇ ਬੱਡੂਵਾਲ ਤੋਂ ਸਮਾਲਸਰ ਨੂੰ ਜਾ ਰਹੇ ਸਨ ਤਾਂ ਪਿੱਛੇ ਤੋਂ ਇੱਕ ਟਰਾਲਾ ਨੰਬਰੀ ਪੀ ਬੀ 03 ਏ ਸੀ 9947 ਜੋ ਰੇਤ ਦਾ ਭਰਿਆ ਸੀ ਦੋਸ਼ੀ ਨੇ ਤੇਜ ਰਫਤਾਰ ਅਤੇ ਲਾਪਰਵਾਹੀ ਨਾਲ ਮੋਟਰ ਸਾਇਕਲ ਵਿੱਚ ਮਾਰਿਆ ਜਿਸ ਨਾਲ ਉਸਦੇ ਭਰਾ ਦਰਸ਼ਨ ਸਿੰਘ ਅਤੇ ਉਸਦੀ ਭਰਜਾਈ ਬਲਜੀਤ ਕੌਰ ਦੀ ਮੌਕਾ ਪਰ ਮੌਤ ਹੋ ਗਈ ਅਤੇ ਮੋਟਰ ਸਾਇਕਲ ਟੁੱਟ ਭੱਜ ਗਿਆ।ਜਿਸਤੇ ਦੋਸ਼ੀ ਖਿਲ਼ਾਫ ਮਕੁੱਦਮਾ ਦਰਜ ਰਜਿਸਟਰ ਕੀਤਾ ਗਿਆ। ਐਸ ਆਈ ਗੁਰਤੇਜ ਸਿੰਗ ਨੇ ਬਲਕਰਨ ਸਿੰਘ ਪੁੱਤਰ ਗਮਦੂਰ ਸਿੰਘ ਵਾਸੀ ਜੀਦਾ (ਬਠਿੰਡਾ) ਤੇ 112/20-06-2021 ਅ/ਧ 304ਏ/279/427 ਭ:ਦ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।

RELATED STORIES

ਜਿਲ੍ਹਾ ਮੋਗਾ ਵਿੱਚ ਦਰਜ ਹੋਏ ਪਰਚਿਆਂ ਦਾ ਵੇਰਵਾ (08-04-2021)

ਮੋਗਾ ਜਿਲ੍ਹੇ ਦੀ ਕਰਾਈਮ ਰਿਪੋਰਟ (13-07-2022)

July 13, 2022
1.7k
ਜਿਲ੍ਹਾ ਮੋਗਾ ਵਿੱਚ ਦਰਜ ਹੋਏ ਪਰਚਿਆਂ ਦਾ ਵੇਰਵਾ (08-04-2021)

ਮੋਗਾ ਜਿਲ੍ਹੇ ਦੀ ਕਰਾਈਮ ਰਿਪੋਰਟ (12-07-2022)

July 12, 2022
1.6k

ਥਾਣਾ ਕੋਟ ਈਸੇ ਖਾਂ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 270 ਨਸ਼ੀਲੀਆਂ ਗੋਲੀਆਂ ਮਾਰਕਾ ਇਟੀਜੋਲਮ 0.5 ਬ੍ਰਾਂਮਦ ਕੀਤੀਆਂ ਗਈਆਂ।ਜਿਸਤੇ ਦੋਸ਼ੀ ਖਿਲਾਫ ਮਕੁੱਦਮਾ ਦਰਜ ਰਜਿਸਟਰ ਕੀਤਾ ਗਿਆ। ਸ:ਥ:ਸੁਖਵਿੰਦਰ ਸਿੰਘ ਨੇ ਸ਼ਿੰਦਰਪਾਲ ਸਿੰਘ ਪੁੱਤਰ ਬੱਗੜ ਸਿੰਘ ਵਾਸੀ ਪਿੰਡ ਮੰਦਰ ਤੇ 92/20-06-2021 ਅ/ਧ 22/61/85 ਐਨ ਡੀ ਪੀ ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।

ਥਾਣਾ ਸਦਰ ਮੋਗਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀਆਂ ਨੂੰ ਮੋਟਰ ਸਾਇਕਲ ਡੀਲਕਸ ਨੰਬਰੀ ਪੀ ਬੀ 19 ਐਸ 2810 ਸਮੇਤ ਗ੍ਰਿਫਤਾਰ ਕਰਕੇ ਉਸ ਪਾਸੋਂ 15,000 ਨਸ਼ੀਲੀਆਂ ਗੋਲੀਆਂ ਮਾਰਕਾ ਕਲੋਵੀਡੋਲ 100 ਐਸ ਆਰ ਬ੍ਰਾਂਮਦ ਕੀਤੀਆਂ ਗਈਆਂ।ਜਿਸਤੇ ਦੋਸ਼ੀਆਂ ਖਿਲਾਫ ਮਕੁੱਦਮਾ ਦਰਜ ਰਜਿਸਟਰ ਕੀਤਾ ਗਿਆ। ਸ:ਥ:ਮਲਕੀਤ ਸਿੰਘ ਨੇ 1.ਲਖਵਿੰਦਰ ਸਿੰਘ ਪੁੱਤਰ ਜਗਦੇਵ ਸਿੰਘ ਵਾਸੀ ਠੇਠਰ ਕਲਾਂ (ਫਿਰੋਜਪੁਰ) 2.ਸੁਮਨਦੀਪ ਸਿੰਘ ਪੁੱਤਰ ਗੁਰਮੇਜ ਸਿੰਘ ਵਾਸੀ ਸੇਖਵਾਂ ਤੇ 68/20-06-2021 ਅ/ਧ 22/61/85 ਐਨ ਡੀ ਪੀ ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।

ਥਾਣਾ ਮੈਹਿਣਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 12 ਬੋਤਲਾਂ ਸ਼ਰਾਬ ਮਾਰਕਾ ਖਾਸਾ ਮੋਟਾ ਸੰਤਰਾ ਪੰਜਾਬ ਦੀਆਂ ਬ੍ਰਾਂਮਦ ਕੀਤੀਆਂ ਗਈਆਂ।ਜਿਸਤੇ ਦੋਸ਼ੀ ਖਿਲਾਫ ਮਕੁੱਦਮਾ ਦਰਜ ਰਜਿਸਟਰ ਕੀਤਾ ਗਿਆ। ਸ:ਥ:ਨਛੱਤਰ ਸਿੰਘ ਨੇ ਚਰਨਜੀਤ ਸਿੰਘ ਉਰਫ ਰੈਂਪੀ ਪੁੱਤਰ ਤੀਰਥ ਸਿੰਘ ਵਾਸੀ ਤਲਵੰਡੀ ਭੰਗੇਰੀਆਂ ਤੇ 51/20-06-2021 ਅ/ਧ 61/1/14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।

ਥਾਣਾ ਸਦਰ ਮੋਗਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 50 ਲੀਟਰ ਲਾਹਣ ਬ੍ਰਾਂਮਦ ਕੀਤੀ ਗਈ।ਜਿਸਤੇ ਦੋਸ਼ੀ ਖਿਲਾਫ ਮਕੁੱਦਮਾ ਦਰਜ ਰਜਿਸਟਰ ਕੀਤਾ ਗਿਆ। ਸ:ਥ:ਸੁਖਮੰਦਰ ਸਿੰਘ ਨੇ ਗੁਰਪ੍ਰੀਤ ਸਿੰਘ ਪੁੁੱਤਰ ਬਲਕਾਰ ਸਿੰਘ ਵਾਸੀ ਸਲੀਣਾ ਤੇ 69/20-06-2021 ਅ/ਧ 61/1/14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।

ਥਾਣਾ ਸਮਾਲਸਰ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 11 ਬੋਤਲਾਂ ਸ਼ਰਾਬ ਮਾਰਕਾ ਖਾਸਾ ਮੋਟਾ ਸੰਤਰਾ ਪੰਜਾਬ ਦੀਆਂ ਬ੍ਰਾਂਮਦ ਕੀਤੀਆਂ ਗਈਆਂ।ਜਿਸਤੇ ਦੋਸ਼ੀ ਖਿਲਾਫ ਮਕੁੱਦਮਾ ਦਰਜ ਰਜਿਸਟਰ ਕੀਤਾ ਗਿਆ। ਸ:ਥ:ਗੁਰਚਰਨ ਸਿੰਘ ਨੇ ਗੁਰਪ੍ਰੀਤ ਸਿੰਘ ਉਰਫ ਮੋਨੂ ਪੁੱਤਰ ਪਿਆਰਾ ਸਿੰਘ ਵਾਸੀ ਸਮਾਲਸਰ ਤੇ 51/20-06-2021 ਅ/ਧ 61/1/14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।

Print Friendly, PDF & Email

Leave a Reply Cancel reply

Your email address will not be published. Required fields are marked *

About Us

Jagat sewak news portal is basically focused on promoting Punjabi language toward the whole world . As you all had showered faith in our past publications, we hope more motivation and love by your side in future projects.

Recent Stories

  • ਪੰਜਾਬ ਵਿੱਚ ਹੋ ਰਹੇ ਧਮਾਕਿਆਂ ਕਾਰਨ, ਕਾਨੂੰਨ ਵਿਵਸਥਾ ਤੇ ਸਵਾਲ ਖੜ੍ਹੇ ਹੋਣ ਲੱਗੇ, ਅੱਜ ਇੱਕ ਹੋਰ ਧਮਾਕਾ ਹੋਇਆ 
  • ਪਿੰਡ ਦਾ ਸਰਪੰਚ ਵਿਧਾਇਕ ਤੋਂ ਹੋਇਆ ਦੁਖੀ,ਪੂਰੀ ਪੰਚਾਇਤ ਸਮੇਤ ਚਾੜਿਆ ਪਾਣੀ ਵਾਲੀ ਟੈਂਕੀ ਤੇ 

Follow Us

Facebook Twitter Instagram

© 2026 JNews - Premium WordPress news & magazine theme by Jegtheme.

No Result
View All Result
  • Home
    • Home – Layout 1
    • Home – Layout 2
    • Home – Layout 3
  • E-Paper
  • Youtube Channel Videos
  • Contact Us