ਪੰਜਾਬ ਵਿੱਚ ਮੌਸਮ ਵਿਭਾਗ ਦੇ ਮੁਤਾਬਕ ਅਗਲੇ ਤਿੰਨ ਘੰਟਿਆਂ ਦੌਰਾਨ ਪੰਜਾਬ ਦੇ ਜ਼ਿਲਿਆਂ,ਅੰਮ੍ਰਿਤਸਰ,ਫਤਿਹਗੜ੍ਹ ਸਾਹਿਬ,ਗੁਰਦਾਸਪੁਰ,ਹੁਸ਼ਿਆਰਪੁਰ,ਜਲੰਧਰ,ਕਪੂਰਥਲਾ,ਲੁਧਿਆਣਾ,ਮੋਗਾ,ਪਟਿਆਲਾ,ਰੂਪਨਗਰ,ਸ. ਅ. ਸ. ਨਗਰ,ਸੰਗਰੂਰ, ਸ਼ ਭ ਸ ਨਗਰ,ਤਰਨਤਾਰਨ ਵਿੱਚ ਤੇਜ਼ ਹਨੇਰੀ ਨਾਲ ਮੀਂਹ/ਝੱਖੜ ਆਉਣ ਦੀ ਵੱਡੀ ਸੰਭਾਵਨਾ ਹੈ।