ਥਾਣਾ ਮੈਹਿਣਾ
ਮੁਦਈ ਨੇ ਦਰਜ ਕਰਾਇਆ ਕਿ ਦੋਸ਼ੀਆਂ ਨੇ ਹਮਮਸ਼ਵਰਾ ਹੋ ਕੇ, ਮੁਦਈ ਦੀ ਕੁੱਟਮਾਰ ਕੀਤੀ ਅਤੇ ਸੱਟਾਂ ਮਾਰੀਆਂ। ਰੋਲਾ ਪਾਉਣ ਤੇ ਦੋਸ਼ੀਆਨ ਹਥਿਆਰਾਂ ਸਮੇਤ ਮੋਕਾ ਤੋਂ ਫਰਾਰ ਹੋ ਗਏ। ਮੁਦਈ ਨੂੰ ਇਲਾਜ ਲਈ ਡੀ.ਐਮ.ਸੀ ਹਸਪਤਾਲ ਲੁਧਿਆਣਾ ਵਿਖੇ ਦਾਖਲ ਕਰਾਇਆ ਗਿਆ। ਵਜ੍ਹਾ ਰੰਜਿਸ਼:- ਮੁਦਈ ਨੇ ਦੋਸ਼ੀਆਂ ਖਿਲਾਫ ਦਰਖਾਸਤਾਂ ਦਿੱਤੀਆਂ ਸਨ। ਸ:ਥ: ਨਾਇਬ ਸਿੰਘ ਨੇ 1.ਸੁਖਪ੍ਰੀਤ ਸਿੰਘ ਪੁੱਤਰ ਤਰਸੇਮ ਸਿੰਘ 2.ਸੋਨੀ ਪੁੱਤਰ ਤਰਸੇਮ ਸਿੰਘ 3.ਜੱਸੂ ਪੁੱਤਰ ਤਰਸੇਮ ਸਿੰਘ ਵਾਸੀਆਨ ਧੂੜਕੋਟ ਚੜਤ ਸਿੰਘ ਵਾਲਾ ਤੇ 54/24-06-2021 ਅ/ਧ 323,325,34 ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।
ਥਾਣਾ ਧਰਮਕੋਟ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 9 ਬੋਤਲਾਂ ਸ਼ਰਾਬ ਨਜਾਇਜ ਬ੍ਰਾਂਮਦ ਕਰ ਲਈ ਗਈ। ਸ:ਥ: ਕੁਲਦੀਪ ਸਿੰਘ ਨੇ ਬੂੜ ਸਿੰਘ ਪੁੱਤਰ ਬੰਤਾ ਸਿੰਘ ਵਾਸੀ ਸ਼ੇਰਪੁਰ ਤਾਇਬਾਂ ਜਿਲ੍ਹਾ ਮੋਗਾ ਤੇ 114/24-06-2021 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।
ਥਾਣਾ ਬਾਘਾਪੁੁਰਾਣਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸਦੇ ਘਰ ਵਿਚੋਂ 56 ਬੋਤਲਾਂ ਸ਼ਰਾਬ ਠੇਕਾ ਮਾਰਕਾ ਸ਼ੋਕੀਨ (ਹਰਿਆਣਾ) ਬ੍ਰਾਂਮਦ ਕਰ ਲਈ ਗਈ। ਥਾਣੇਦਾਰ ਜਗਨਦੀਪ ਸਿੰਘ ਨੇ ਤਰਸੇਮ ਸਿੰਘ ਉਰਫ ਗੱਬਰ ਪੁੱਤਰ ਅਮਰ ਸਿੰਘ ਵਾਸੀ ਘੋਲੀਆ ਕਲਾਂ ਤੇ 116/24-06-2021 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਬਾਘਾਪੁੁਰਾਣਾ
ਦੋਰਾਨੇ ਗਸ਼ਤ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 11 ਬੋਤਲਾਂ ਸ਼ਰਾਬ ਠੇਕਾ ਮਾਰਕਾ ਹੀਰ ਸੋਂਫੀ (ਪੰਜਾਬ) ਬ੍ਰਾਂਮਦ ਕਰ ਲਈ ਗਈ। ਹੋਲ: ਕੁਲਦੀਪ ਸਿੰਘ ਨੇ ਜਸਵੀਰ ਸਿੰਘ ਉਰਫ ਸੀਰਾ ਪੁੱਤਰ ਅਰਜਨ ਸਿੰਘ ਵਾਸੀ ਚੰਨੂਵਾਲਾ ਤੇ 117/24-06-2021 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਸਿਟੀ ਸਾਊਥ ਮੋਗਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸਦੇ ਘਰ ਵਿਚੋਂ 60 ਬੋਤਲਾਂ ਸ਼ਰਾਬ ਠੇਕਾ ਮਾਰਕਾ ਅਛੜ 101 (ਚੰਡੀਗੜ੍ਹ) ਬ੍ਰਾਂਮਦ ਕਰ ਲਈ ਗਈ। ਸ:ਥ: ਬਲਵਿੰਦਰ ਸਿੰਘ ਨੇ ਬਹਾਦਰ ਸਿੰਘ ਪੁੱਤਰ ਸੱਜਣ ਸਿੰਘ ਵਾਸੀ ਵਿਸ਼ਵਕਰਮਾਂ ਨਗਰ, ਸਾਧਾਂ ਵਾਲੀ ਬਸਤੀ ਮੋਗਾ ਜਿਲ੍ਹਾ ਮੋਗਾ ਤੇ 132/24-06-2021 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਮਹਿਣਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਪਾਸੋਂ 9 ਬੋਤਲਾਂ ਸ਼ਰਾਬ ਠੇਕਾ ਮਾਰਕਾ ਖਾਸਾ (ਪੰਜਾਬ) ਬ੍ਰਾਂਮਦ ਕੀਤੀਆਂ ਗਈਆਂ। ਸ:ਥ: ਬਲਜਿੰਦਰ ਸਿੰਘ ਨੇ ਅਮਨਦੀਪ ਸਿੰਘ ਪੁੱਤਰ ਤਰਸੇਮ ਸਿੰਘ ਵਾਸੀ ਪਿੰਡ ਡਾਲਾ ਜਿਲ੍ਹਾ ਮੋਗਾ ਤੇ 55/24-06-2021 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।
PUNJAB




INDIA








WORLD









