ਥਾਣਾ ਨਿਹਾਲ ਸਿੰਘ ਵਾਲਾ
ਮੁਦਈ ਨੇ ਦਰਜ ਰਜਿਸਟਰ ਕਰਾਇਆ ਕਿ ਦੋਸ਼ੀਆਂ ਨੇ ਹਮ ਮਸ਼ਵਰਾ ਹੋ ਕੇ ਮੁਦਈ ਦੇ ਬੇਸਬਾਲ ਅਤੇ ਸੋਟੀਆਂ ਨਾਲ ਸੱਟਾਂ ਮਾਰ ਕੇ ਜਖਮੀ ਕਰ ਦਿੱਤਾ ਵਜ੍ਹਾ ਰੰਜਿਸ਼ ਜਮੀਨ ਨੂੰ ਲੈ ਕੇ ਝਗੜਾ।ਜਿਸਤੇ ਦੋਸ਼ੀਆਂ ਖਿਲਾਫ ਮਕੁੱਦਮਾ ਦਰਜ ਰਜਿਸਟਰ ਕੀਤਾ ਗਿਆ। ਸ:ਥ: ਕੁਲਦੀਪ ਰਾਜ ਨੇ 1.ਬਲਵਿੰਦਰ ਸਿੰਘ 2.ਸਿਕੰਦਰ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀਆਨ ਗਾਜੀਆਣਾ 3.ਸੁਖਵਿੰਦਰ ਸਿੰਘ ਸੁੱਖਾ ਪੁੱਤਰ ਰਣਜੀਤ ਸਿੰਘ ਵਾਸੀ ਆਗਾ ਦਾ ਕੋਟ (ਸੰਗਰੂਰ) ਅਤੇ 2 ਨਾਮਾਲੂਮ ਆਦਮੀ ਤੇ 101/25-06-2021 ਅ/ਧ 323/325/148/149 ਭ:ਦ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।
ਥਾਣਾ ਫਤਿਹਗੜ੍ਹ ਪੰਜਤੂਰ
ਮੁਦਈ ਜੋ ਖੇਤੀਬਾੜੀ ਵਿਕਾਸ ਅਫਸਰ ਫਤਿਹਗੜ੍ਹ ਪੰਜਤੂਰ ਲੱਗਾ ਹੋਇਆ ਹੈ ਜਿਸਨੂੰ ਗੁਰਭੇਜ ਸਿੰਘ ਪੁੱਤਰ ਪਿਛੋਰ ਸਿੰਘ ਅਤੇ ਰਛਪਾਲ ਸਿੰਘ ਪੁੱਤਰ ਬੋਹੜ ਸਿੰਘ ਵਾਸੀਆਨ ਮੁੰਡੀ ਜਮਾਲ ਨੇ ਦੱਸਿਆ ਕਿ ਦੋਸ਼ੀ ਹਰਜਿੰਦਰ ਸਿੰਘ ਨੇ ਉਹਨਾਂ ਨੂੰ ਖਾਦ ਫਰਟਿਸ 90 ਪ੍ਰਸੈਟ ਸਲਫਰ ਕਹਿ ਕੇ ਵੇਚੀ ਸੀ ਪਰ ਇਹ ਖਾਦ ਉਪਰੋਤਕ ਕਿਸਾਨਾ ਨੂੰ ਨਕਲੀ ਜਾਪਦੀ ਸੀ।ਜਿਸਤੇ ਖੇਤੇਬਾੜੀ ਵਿਕਾਸ ਅਫਸਰ ਗੁਰਲਵਲੀਨ ਸਿੰਘ ਨੇ ਪੁਲਿਸ ਪਾਰਟੀ ਨੂੰੰ ਨਾਲ ਲੈ ਕੇ ਰੇਡ ਕਰਨ ਪਰ ਦੋਸ਼ੀ ਪਾਸੋਂ 1 ਕੁਇੰਟਲ 32 ਕਿੱਲੋਗ੍ਰਾਂਮ ਜਿਆਲੀ ਫਰਸਿਟ ਖਾਦ ਬ੍ਰਾਂਮਦ ਕੀਤੀ ਗਈ।ਜਿਸਤੇ ਦੋਸ਼ੀ ਖਿਲਾਫ ਮਕੁੱਦਮਾ ਦਰਜ ਰਜਿਸਟਰ ਕੀਤਾ ਗਿਆ। ਐਸ ਆਈ ਕੋਮਲਪ੍ਰੀਤ ਸਿੰਘ ਨੇ ਹਰਜਿੰਦਰ ਸਿੰਘ ਪੁੱਤਰ ਅਮਰਜੀਤ ਸਿੰਘ ਵਾਸੀ ਫਤਿਹਗੜ੍ਹ ਪੰਜਤੂਰ ਤੇ 34/25-06-2021 ਅ/ਧ 420 ਭ:ਦ, 7 ਈ.ਸੀ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।
ਥਾਣਾ ਸਦਰ ਮੋਗਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 3 ਕਿੱਲੋਗ੍ਰਾਂਮ ਭੁੱਕੀ ਚੂਰਾ ਪੋਸਤ ਬ੍ਰਾਂਮਦ ਕੀਤੀ ਗਿਆ।ਵੱਟਿਤ 15,000 ਰੁਪਏ ਬ੍ਰਾਂਮਦ ਕੀਤੀ ਗਈ। ਐਸ ਆੲ ਿਬਲਵਿੰਦਰ ਸਿੰਘ ਨੇ ਮੰਦਰ ਸਿੰਘ ਪੁੱਤਰ ਪਾਲਾ ਸਿੰਘ ਵਾਸੀ ਮੰਗੇਵਾਲਾ ਤੇ 72/25-06-2021 ਅ/ਧ 15/61/85 ਐਨ ਡੀ ਪੀ ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਸਦਰ ਮੋਗਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਮੋਟਰ ਸਾਇਕਲ ਪੀ ਬੀ 29 ਵੀ 9084 ਸਮੇਤ ਗ੍ਰਿਫਤਾਰ ਕਰਕੇ ਉਸ ਪਾਸੋਂ 530 ਨਸ਼ੀਲੀਆਂ ਗੋਲੀਆਂ ਮਾਰਕਾ ਕਲੋਵੀਡੋਲ 100 ਐਸ ਆਰ ਬ੍ਰਾਂਮਦ ਕੀਤੀਆਂ ਗਈਆਂ। ਸ:ਥ: ਬਲਵਿੰਦਰ ਸਿੰਘ ਨੇ ਬੋਹੜ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਪੰਡੋਰੀ ਖੱਤਰੀਆਂ (ਫਿਰੋਜਪੁਰ) ਤੇ 71/25-06-2021 ਅ/ਧ 22/25/61/85 ਐਨ ਡੀ ਪੀ ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਬੱਧਨੀ ਕਲਾਂ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਮੋਟਰ ਸਾਇਕਲ ਡੀਲਕਸ ਨੰਬਰੀ ਪੀ ਬੀ 29 ਐਚ 3068 ਸਮੇਤ ਗ੍ਰਿਫਤਾਰ ਕਰਕੇ ਉਸ ਪਾਸੋਂ 20 ਗ੍ਰਾਂਮ ਹੈਰੋਇਨ ਬ੍ਰਾਂਮਦ ਕੀਤੀ ਗਈ।ਜਿਸਤੇ ਦੋਸ਼ੀ ਖਿਲਾਫ ਮਕੁੱਦਮਾ ਦਰਜ ਰਜਿਸਟਰ ਕੀਤਾ ਗਿਆ। ਸ:ਥ: ਮਲਕੀਤ ਸਿੰਘ ਨੇ ਜਸਕਰਨ ਸਿੰਘ ਉਰਫ ਜੱਸਾ ਪੁੱਤਰ ਬੂਟਾ ਸਿੰਘ ਵਾਸੀ ਘੋਲੀਆਂ ਕਲ਼ਾਂ ਤੇ 81/25-06-2021 ਅ/ਧ 21/61/85 ਐਨ ਡੀ ਪੀ ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਸਿਟੀ ਮੋਗਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਇੰਡੀਕਾ ਕਾਰ ਨੰਬਰੀ ਪੀ ਬੀ 28 ਸੀ 1006 ਸਮੇਤ ਗ੍ਰਿਫਤਾਰ ਕਰਕੇ ਉਸ ਪਾਸੋਂ 52 ਕਿੱਲੋਗ੍ਰਾਂਮ ਭੁੱਕੀ ਚੂਰਾ ਪੋਸਤ ਬ੍ਰਾਂਮਦ ਕੀਤਾ ਗਿਆ।ਜਿਸਤੇ ਦੋਸ਼ੀ ਖਿਲਾਫ ਮਕੁੱਦਮਾ ਦਰਜ ਰਜਿਸਟਰ ਕੀਤਾ ਗਿਆ। ਇੰਸ: ਗੁਰਪ੍ਰੀਤ ਸਿੰਘ ਨੇ ਸੁਖਵਿੰਦਰ ਸਿੰਘ ਉਰਫ ਕਾਕਾ ਪੁੱਤਰ ਸੇਵਾ ਸਿੰਘ ਵਾਸੀ ਐਮ.ਪੀ ਬਸਤੀ ਲੰਡੇਕੇ ਤੇ 95/25-06-2021 ਅ/ਧ 15/61/85 ਐਨ ਡੀ ਪੀ ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।
ਥਾਣਾ ਸਿਟੀ ਸਾਊਥ ਮੋਗਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 60 ਬੋਤਲਾਂ ਸਰਾਬ ਮਾਰਕਾ ਖਾਸਾ ਮੋਟਾ ਸੰਤਰਾ ਪੰਜਾਬ ਦੀਆਂ ਬਾਂਮਦ ਕੀਤੀਆਂ ਗਈਆਂ।ਜਿਸਤੇ ਦੋਸ਼ੀ ਖਿਲਾਫ ਮਕੁੱਦਮਾ ਦਰਜ ਰਜਿਸਟਰ ਕੀਤਾ ਗਿਆ। ਹੋਲ: ਦਿਲਦਾਰ ਸਿੰਘ ਨੇ ਜਸਵੰਤ ਸਿੰਘ ਉਰਫ ਜੱਸਾ ਪੁੱਤਰ ਨਛੱਤਰ ਸਿੰਘ ਵਾਸੀ ਵਿਸ਼ਕਰਮਾ ਨਗਰ ਸਾਧਾਂ ਵਾਲੀ ਬਸਤੀ ਮੋਗਾ ਤੇ 133/25-06-2021 ਅ/ਧ 61/1/14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਬੱਧਨੀ ਕਲਾਂ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 24 ਬੋਤਲਾਂ ਸਰਾਬ ਮਾਰਕਾ ਪੰਜਾਬ ਸੋਫੀਆਂ ਗੋਲਡ ਦੀਆਂ ਬਾਂਮਦ ਕੀਤੀਆਂ ਗਈਆਂ।ਜਿਸਤੇ ਦੋਸ਼ੀ ਖਿਲਾਫ ਮਕੁੱਦਮਾ ਦਰਜ ਰਜਿਸਟਰ ਕੀਤਾ ਗਿਆ। ਸ:ਥ: ਜਗਦੇਵ ਸਿੰਘ ਨੇ ਪ੍ਰਕਾਸ਼ ਸਿੰਘ ਪੁੱਤਰ ਚੰਦ ਸਿੰਘ ਵਾਸੀ ਰਣੀਆਂ ਤੇ 80/25-06-2021 ਅ/ਧ 61/1/14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।
ਥਾਣਾ ਬਾਘਾਪੁਰਾਣਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 12 ਬੋਤਲਾਂ ਸਰਾਬ ਪੰਜਾਬ ਹੀਰ ਦੀਆਂ ਬਾਂਮਦ ਕੀਤੀਆਂ ਗਈਆਂ।ਜਿਸਤੇ ਦੋਸ਼ੀ ਖਿਲਾਫ ਮਕੁੱਦਮਾ ਦਰਜ ਰਜਿਸਟਰ ਕੀਤਾ ਗਿਆ। ਸ:ਥ: ਬਲਜਿੰਦਰ ਸਿੰਘ ਨੇ ਕੁਲਦੀਪ ਸਿੰਘ ਪੁੱਤਰ ਬਖਤੋਰ ਸਿੰਘ ਵਾਸੀ ਪੱਤੀ ਮੁੱਗਲੂ ਬਾਘਾਪੁਰਾਣਾ ਤੇ 118/25-06-2021 ਅ/ਧ 61/1/14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਧਰਮਕੋਟ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ 200 ਲੀਟਰ ਲਾਹਣ, 20 ਬੋਤਲਾਂ ਨਜਾਇਜ ਸ਼ਰਾਬ ਸਮੇਤ ਚਾਲੂ ਭੱਟੀ ਬ੍ਰਾਂਮਦ ਕੀਤੀ ਗਈ।ਦੋਸ਼ੀ ਮੋਕਾ ਤੋਂ ਫਰਾਰ ਹੋ ਗਿਆ। ਸ:ਥ: ਸੁੱਖਵਿੰਦਰ ਸਿੰਘ ਨੇ ਅੰਗਰੇਜ ਸਿੰਘ ਪੁੱਤਰ ਰੇਸ਼ਮ ਸਿੰਘ ਵਾਸੀ ਗੱਟੀ ਜੱਟਾਂ ਤੇ 115/25-06-2021 ਅ/ਧ 61/1/14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਧਰਮਕੋਟ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ਣ ਪਾਸੋਂ 30 ਬੋਤਲਾਂ ਨਜਾਇਜ ਸ਼ਰਾਬ ਦੀਆਂ ਬ੍ਰਾਂਮਦ ਕੀਤੀਆਂ ਗਈਆਂ।ਜਿਸਤੇ ਦੋਸ਼ਣ ਖਿਲਾਫ ਮਕੁੱਦਮਾ ਦਰਜ ਰਜਿਸਟਰ ਕੀਤਾ ਗਿਆ। ਸ:ਥ:ਜਸਵਿੰਦਰ ਸਿੰਘ ਨੇ ਪਰਮਜੀਤ ਕੌਰ ਪਤਨੀ ਗੁਰਮੀਤ ਸਿੰਘ ਵਾਸੀ ਠੂਠਗੜ੍ਹ ਤੇ 116/25-06-2021 ਅ/ਧ 61/1/14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।
PUNJAB




INDIA








WORLD









