JAGAT SEWAK
  • Home
  • PUNJABਪੰਜਾਬ

    Punjab

    ਪੰਜਾਬ ਸਰਕਾਰ ਦੇ ਐਡਵੋਕੇਟ ਜਨਰਲ ਨੂੰ ਲਾਰੈਂਸ ਬਿਸ਼ਨੋਈ ਗੈਂਗ ਨੇ ਜਾਨੋਂ ਮਾਰਨ ਦੀਆਂ ਦਿੱਤੀਆਂ ਧਮਕੀਆਂ 
    ਪੰਜਾਬ

    May 4, 2026
    1.5k
    ਮੀਡੀਆ ਦੀ ਆਜ਼ਾਦੀ ‘ਤੇ ਹਮਲਾ ਲੋਕਤੰਤਰ ਦੀ ਅਖੰਡਤਾ ‘ਤੇ ਹਮਲਾ ਹੈ: ਵਿਜੈ ਇੰਦਰ ਸਿੰਗਲਾ

    May 3, 2026
    1.5k
    *ਨਸ਼ਾ ਤਸਕਰੀ ਨੈਟਵਰਕ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; 12 ਕਿੱਲੋ ਹੈਰੋਇਨ ਸਮੇਤ 3 ਕਾਬੂ*ਪਾਕਿਸਤਾਨ ਅਧਾਰਤ ਤਸਕਰ ਦੇ ਸੰਪਰਕ ਵਿੱਚ ਸਨ ਗ੍ਰਿਫਤਾਰ ਕੀਤੇ ਦੋਸ਼ੀ:- ਡੀਜੀਪੀ ਗੌਰਵ ਯਾਦਵ

    ਪੰਜਾਬ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ,ਸੱਤ ਪਿਸਤੌਲਾਂ ਸਮੇਤ ਚਾਰ ਵਿਅਕਤੀ ਕੀਤੇ ਕਾਬੂ 

    1.6k
  • INDIAਦੇਸ਼
    ਆਮ ਆਦਮੀ ਪਾਰਟੀ ਛੱਡ ਕੇ ਬੀਜੇਪੀ ਵਿੱਚ ਸ਼ਾਮਲ ਹੋਏ ਸੰਦੀਪ ਪਾਠਕ ਤੇ ਪੁਲਿਸ ਕੀਤੇ ਦੋ ਪਰਚੇ, ਦਿੱਲੀ ਪਹੁੰਚੀ ਪੰਜਾਬ ਪੁਲਿਸ 

    ਆਸਟ੍ਰੇਲੀਆ ਤੋਂ ਡਿਪੋਰਟ ਕੀਤੇ 15 ਵਿਅਕਤੀਆਂ ਵਿੱਚੋਂ 11 ਪੰਜਾਬ ਦੇ, ਜਿੰਨਾ ਨੂੰ ਪੰਜਾਬ ਸਰਕਾਰ ਵੱਲੋਂ ਕੀਤਾ ਗਿਆ ਰਿਸੀਵ 

    ਆਮ ਆਦਮੀ ਪਾਰਟੀ ਨੂੰ ਲੱਗਾ ਵੱਡਾ ਝਟਕਾ, ਤਿੰਨ ਸੰਸਦ ਮੈਂਬਰਾਂ ਨੇ ਛੱਡੀ ਪਾਰਟੀ 

    ਅਮਿਤ ਸ਼ਾਹ ਵੱਲੋਂ ਆਮ ਆਦਮੀ ਪਾਰਟੀ ਤੋੜਨ ਲਈ,ਰਾਘਵ ਚੱਢੇ ਨੂੰ ਕੀਤੀ ਵੱਡੀ ਆਫਰ, ਬਲਤੇਜ ਪੰਨੂੰ ਨੇ ਲਗਾਏ ਵੱਡੇ ਇਲਜ਼ਾਮ 

    ਸੰਸਦ ਭਾਈ ਅੰਮ੍ਰਿਤਪਾਲ ਸਿੰਘ ਦੀ ਐਨ ਐਸ ਏ ਖ਼ਤਮ ਹੋਣ ਤੋਂ ਬਾਅਦ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਹੋਈ ਪੇਸ਼ੀ 

    ਆਮ ਆਦਮੀ ਪਾਰਟੀ ਨੇ ਰਾਘਵ ਚੱਢਾ ਨੂੰ ਰਾਜ ਸਭਾ ਦੇ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਇਆ। ਰਾਜ ਸਭਾ ਸਕੱਤਰੇਤ ਨੂੰ ਸੌਂਪਿਆ ਦਿੱਤਾ ਪੱਤਰ 

    ਵੱਡੀ ਖਬਰ, ਭਾਰਤੀ ਜਨਤਾ ਪਾਰਟੀ ਦੇ ਦਫਤਰ ਦੇ ਨੇੜੇ ਹੋਇਆ ਧਮਾਕਾ, ਪੁਲਿਸ ਨੇ ਜਾਂਚ ਕੀਤੀ ਸ਼ੁਰੂ 

    ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਐਚ ਐੱਸ ਫੂਲਕਾ ਬੀਜੇਪੀ ਵਿੱਚ ਹੋਏ ਸ਼ਾਮਲ 

    ਪੰਜਾਬ ਵਿੱਚ ਚੋਣਾਂ ਦਾ ਬਿਗਲ ਵਜਾਉਣ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ 14 ਮਾਰਚ ਨੂੰ ਆ ਰਹੇ ਮੋਗਾ 

  • WORLDਵਿਸ਼ਵ
    ਕੈਨੇਡਾ ਸਰਕਾਰ ਵੱਲੋਂ ਇੰਮੀਗ੍ਰੇਸ਼ਨ ਕਾਨੂੰਨ ਬਿੱਲ ਸੀ 12 ਮੁਤਾਬਕ,30000 ਲੋਕਾਂ ਨੂੰ ਬਾਹਰ ਕੱਢਣ ਦੇ ਕੀਤੇ ਹੁਕਮ 

    ਈਰਾਨ ਅਤੇ ਅਮਰੀਕਾ ਦੀ ਜੰਗ ਨੂੰ ਲੈਕੇ ਵੱਡੀ ਖਬਰ, ਸ਼ਰਤਾਂ ਦੇ ਆਧਾਰ ਉਪਰ ਦੋ ਹਫਤਿਆਂ ਲਈ ਹੋਈ ਜੰਗਬੰਦੀ 

    ਅਮਰੀਕਾ ਨੇ ਵੱਡੀ ਗਿਣਤੀ ਵਿੱਚ ਪੰਜਾਬੀ ਟਰੱਕ ਡਰਾਈਵਰਾਂ ਦੇ ਲਾਇਸੈਂਸ ਕੀਤੇ ਰੱਦ 

    ਕੈਨੇਡਾ ਦੇ ਸਰੀ ਵਿੱਚ ਇੱਕ ਹੋਰ ਨੌਜਵਾਨ ਦਾ ਗੋਲੀਆਂ ਮਾਰਕੇ ਕੀਤਾ ਕਤਲ 

    ਮੰਦਭਾਗੀ ਖ਼ਬਰ-ਰੋਜੀ ਰੋਟੀ ਕਮਾਉਣ ਗਏ ਮੋਗਾ ਦੇ ਨੌਜਵਾਨ ਦਾ ਕੈਨੇਡਾ ਵਿੱਚ ਅਣਪਛਾਤੇ ਵਿਅਕਤੀਆਂ ਨੇ ਕੀਤਾ ਕ*ਤ*ਲ 

    ਕੈਨੇਡਾ ਵਿੱਚ ਵਰਕ ਪਰਮਿਟ ਤੇ ਕੰਮ ਕਰ ਰਹੇ ਕਾਮਿਆਂ ਨੂੰ ਸਰਕਾਰ ਕਰੇਗੀ ਪੱਕੇ 

    ਕੈਨੇਡਾ ਨਿਵਾਸੀ ਸੋਸ਼ਲ ਮੀਡੀਆ ਤੇ ਸਰਗਰਮ ਰਹਿਣ ਵਾਲੀ ਨੈਂਨਸੀ ਗਰੇਵਾਲ ਦਾ ਹੋਇਆ ਕਤਲ 

    ਅਫਗਾਨਿਸਤਾਨ ਦੀ ਤਾਲਿਬਾਨ ਸਰਕਾਰ ਨੇ ਔਰਤਾਂ ਨੂੰ ਪਤੀਆ ਵੱਲੋਂ ਕੁੱਟਣ ਸਬੰਧੀ ਨਵਾਂ ਹੁਕਮ ਕੀਤਾ ਜਾਰੀ 

    “ਵਾਅਦਿਆਂ ਦੀ ਰਾਜਨੀਤੀ ਕਦੋਂ ਖ਼ਤਮ ਹੋਵੇਗੀ?” – ਇੰਟਰਨੈਸ਼ਨਲ ਪੰਥਕ ਦਲ ਯੂਕੇ ਵੱਲੋਂ ਐਸਜੀਪੀਸੀ ਪ੍ਰਧਾਨ ਧਾਮੀ ਨੂੰ ਸਿੱਧੀ ਚੁਣੌਤੀ

  • BUSINESSਕਾਰੋਬਾਰ
  • E-Paper
  • Youtube
SUBSCRIBE
No Result
View All Result

Home FIR MOGA

ਜਿਲ੍ਹਾ ਮੋਗਾ ਵਿੱਚ ਦਰਜ ਹੋਏ ਪਰਚਿਆਂ ਦਾ ਵੇਰਵਾ (26-06-2021)

by Tarlochan Singh Brar
June 27, 2021
Reading Time: 1 min read
0
ਜਿਲ੍ਹਾ ਮੋਗਾ ਵਿੱਚ ਦਰਜ ਹੋਏ ਪਰਚਿਆਂ ਦਾ ਵੇਰਵਾ (08-04-2021)
Share on WhatsApp!Share on Facebook

ਥਾਣਾ ਸਮਾਲਸਰ
ਮੁਦਈ ਨੇ ਦਰਜ ਕਰਾਇਆ ਕਿ ਉਹ ਸੁਖਦੇਵ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਸਮਾਲਸਰ ਦੇ ਖੇਤਾਂ ਵਿਚ ਝੋਨਾ ਲਗਾਉਣ ਲਈ ਗਿਆ ਸੀ ਤਾਂ ਪਿਛੋਂ ਕੋਈ ਨਾਮਲੂਮ ਵਿਅਕਤੀ ਮੁਦਈ ਦੇ ਘਰ ਵਿੱਚੋਂ ਗੈਸ ਸਿਲੰਡਰ ਚੋਰੀ ਕਰਕੇ ਲੈ ਗਏ। ਮੁਦਈ ਵੱਲੋਂ ਪੜਤਾਲ ਕਰਨ ਤੇ ਪਤਾ ਲੱਗਾ ਕਿ ਉਕਤ ਸਿਲੰਡਰ ਦੋਸ਼ੀ ਲਵ ਹੀਰਾ ਅਤੇ ਹਰਦੀਪ ਸਿੰਘ ਨੇ ਚੋਰੀ ਕੀਤਾ ਹੈ। ਜਿਸਤੇ ਮੁਕੱਦਮਾਂ ਉਕਤ ਦਰਜ ਰਜਿਸਟਰ ਕੀਤਾ ਗਿਆ।ਕੁੱਲ ਮਲੀਤੀ:3000/- ਰੁਪਏ। ਸ:ਥ: ਜਸਵੰਤ ਸਿੰਘ ਨੇ 1.ਲਵ ਹੀਰਾ ਪੁੱਤਰ ਹਰਦੇਵ ਸਿੰਘ ਵਾਸੀ ਸਮਾਲਸਰ 2.ਹਰਦੀਪ ਸਿੰਘ ਪੁੱਤਰ ਗੁਰਮੁੱਖ ਸਿੰਘ ਵਾਸੀ ਸਮਾਲਸਰ ਤੇ 153/26-06-2021 ਅ/ਧ 379 ਭ:ਦ: ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।

ਥਾਣਾ ਅਜੀਤਵਾਲ
ਮੁਦਈ ਨੇ ਦਰਜ ਕਰਾਇਆ ਕਿ ਉਹ ਆਪਣੇ ਆਈਸ਼ਰ ਟਰੈਕਟਰ ਮਗਰ ਲੈਂਟਰ ਪਾਉਣ ਵਾਲੀ ਮਸ਼ੀਨ ਪਾ ਕੇ ਜਗਰਾਂਓ ਤੋਂ ਆਪਣੇ ਘਰ ਨੂੰ ਜਾ ਰਿਹਾ ਸੀ ਤਾਂ ਰਸਤੇ ਵਿੱਚ ਦੋਸ਼ੀਆਂ ਨੇ ਹਮਮਸ਼ਵਰਾ ਹੋ ਕੇ, ਮੁਦਈ ਨੂੰ ਰੋਕ ਕੇ, ਉਸਦੀ ਕੁੱਟਮਾਰ ਕੀਤੀ ਅਤੇ ਸੱਟਾਂ ਮਾਰੀਆਂ। ਰੋਲਾ ਪਾਉਣ ਤੇ ਦੋਸ਼ੀਆਨ ਹਥਿਆਰਾਂ ਸਮੇਤ ਮੋਕਾ ਤੋਂ ਫਰਾਰ ਹੋ ਗਏ। ਮੁਦਈ ਨੂੰ ਇਲਾਜ ਲਈ ਸਿਵਲ ਹਸਪਤਾਲ ਮੋਗਾ ਵਿਖੇ ਦਾਖਲ ਕਰਾਇਆ ਗਿਆ। ਜਿਥੇ ਡਾਕਟਰ ਸਾਹਿਬ ਵੱਲੋਂ ਕੁੱਲ 6 ਸੱਟਾਂ ਅੰਡਰ ਐਕਸਰੇ ਰੱਖੀਆਂ ਗਈਆਂ ਸਨ। ਜਿਹਨਾ ਵਿਚੋਂ ਇਕ ਸੱਟ ਦਾ ਨਤੀਜਾ ਗਰੀਵੀਅਸ ਆਉਣ ਤੇ ਮੁਕੱਦਮਾਂ ਉਕਤ ਦਰਜ ਰਜਿਸਟਰ ਕੀਤਾ ਗਿਆ। ਵਜ੍ਹਾ ਰੰਜਿਸ਼:- ਕ੍ਰੀਬ: 07/08 ਮਹੀਨੇ ਪਹਿਲਾਂ ਮੁਦਈ ਨੇ ਪਿੰਡ ਚੂਹੜਚੱਕ ਵਿੱਚ ਕਾਲੀ ਮਾਤਾ ਦੇ ਮੰਦਰ ਪਰ ਲੈਂਟਰ ਪਾਇਆਂ ਸੀ। ਸ:ਥ: ਸੁਖਦੇਵ ਸਿੰਘ ਨੇ 1.ਗੁਰਪ੍ਰੀਤ ਸਿੰਘ ਉਰਫ ਗੋਪੀ ਪੁੱਤਰ ਅਮਰ ਸਿੰਘ 2.ਗੁਰਚਰਨ ਸਿੰਘ ਪੁੱਤਰ ਅਮਰ ਸਿੰਘ ਵਾਸੀਆਨ ਚੂਹੜਚੱਕ ਜਿਲ੍ਹਾ ਮੋਗਾ ਅਤੇ ਦੋ ਅਣਪਛਾਤੇ ਵਿਅਕਤੀ ਤੇ 138/26-06-2021 ਅ/ਧ 325,323,34 ਭ:ਦ: ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।

ਥਾਣਾ ਬਾਘਾਪੁਰਾਣਾ
ਮੁਦਈ ਨੇ ਦਰਜ ਕਰਾਇਆ ਕਿ ਉਹ ਸਮੇਤ ਆਪਣੇ ਦੋਸਤ ਅਮਰਜੀਤ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਗੰਜੀ ਗੁਲਾਬ ਸਿੰਘ ਵਾਲਾ ਨਾਲ ਸਪਲੈਂਡਰ ਮੋਟਰਸਾਈਕਲ ਨੰਬਰੀ ਪੀ.ਬੀ 03-ਕਿਊ-5963 ਪਰ ਸਵਾਰ ਹੋ ਕੇ ਥਰਾਜ ਤੋਂ ਗੰਜੀ ਗੁਲਾਬ ਸਿੰਘ ਵਾਲਾ ਨੂੰ ਜਾ ਰਹੇ ਸੀ ਤਾਂ ਦੋਸ਼ੀ ਨੇ ਆਪਣਾ ਸਵਰਾਜ ਟਰੈਕਟਰ ਲਾਪ੍ਰਵਾਹੀ ਨਾਲ ਚਲਾ ਕੇ, ਮੁਦਈ ਦੇ ਮੋਟਰਸਾਈਕਲ ਵਿੱਚ ਮਾਰਿਆ। ਜਿਸ ਨਾਲ ਮੁਦਈ ਅਤੇ ਉਸਦਾ ਦੋਸਤ ਗੰਭੀਰ ਜਖਮੀ ਹੋ ਗਏ। ਜਿਹਨਾ ਨੂੰ ਇਲਾਜ ਲਈ ਗਰਗ ਹਸਪਤਾਲ ਬਾਘਾਪੁਰਾਣਾ ਵਿਖੇ ਦਾਖਲ ਕਰਾਇਆ ਗਿਆ। ਜਿਥੋਂ ਉਹਨਾ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਫਰੀਦਕੋਟ ਵਿਖੇ ਰੈਫਰ ਕਰ ਦਿੱਤਾ ਗਿਆ। ਮਿਤੀ 25-06-2021 ਨੂੰ ਮੁਦਈ ਦੇ ਦੋਸਤ ਅਮਰਜੀਤ ਸਿੰਘ ਦੀ ਦੋਰਾਨੇ ਇਲਾਜ ਮੌਤ ਹੋ ਗਈ। ਜਿਸਤੇ ਮੁਕੱਦਮਾਂ ਉਕਤ ਦਰਜ ਰਜਿਸਟਰ ਕੀਤਾ ਗਿਆ। ਦੋਸ਼ੀ ਸਮੇਤ ਟਰੈਕਟਰ ਮੋਕਾ ਤੋਂ ਫਰਾਰ ਹੋ ਗਿਆ। ਮੋਟਰਸਾਈਕਲ ਸਵਾਰਾਂ ਨੇ ਸਿਰ ਪਰ ਪਰਨੇ ਬੰਨੇ ਹੋਏ ਸਨ। ਥਾਣੇਦਾਰ ਜਗਸੀਰ ਸਿੰਘ ਨੇ ਹਰਪਿੰਦਰ ਸਿੰਘ ਉਰਫ ਪਿੰਦਾ ਪੁੱਤਰ ਕਰਨੈਲ ਸਿੰਘ ਵਾਸੀ ਥਰਾਜ ਜਿਲ੍ਹਾ ਮੋਗਾ ਤੇ 120/26-06-2021 ਅ/ਧ 304(ਏ), 337, 338, 279, 427 ਭ:ਦ: ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।

RELATED STORIES

ਜਿਲ੍ਹਾ ਮੋਗਾ ਵਿੱਚ ਦਰਜ ਹੋਏ ਪਰਚਿਆਂ ਦਾ ਵੇਰਵਾ (08-04-2021)

ਮੋਗਾ ਜਿਲ੍ਹੇ ਦੀ ਕਰਾਈਮ ਰਿਪੋਰਟ (13-07-2022)

July 13, 2022
1.7k
ਜਿਲ੍ਹਾ ਮੋਗਾ ਵਿੱਚ ਦਰਜ ਹੋਏ ਪਰਚਿਆਂ ਦਾ ਵੇਰਵਾ (08-04-2021)

ਮੋਗਾ ਜਿਲ੍ਹੇ ਦੀ ਕਰਾਈਮ ਰਿਪੋਰਟ (12-07-2022)

July 12, 2022
1.6k

ਥਾਣਾ ਬਾਘਾਪੁਰਾਣਾ
ਮੁਦਈ ਨੇ ਦਰਜ ਕਰਾਇਆ ਕਿ ਉਸਦਾ ਭਰਾ ਜੋਗਿੰਦਰ ਸਿੰਘ ਅਤੇ ਭਤੀਜਾ ਜਸਪ੍ਰੀਤ ਸਿੰਘ ਪੁੱਤਰ ਜੋਗਿੰਦਰ ਸਿੰਘ ਮੋਟਰਸਾਈਕਲ ਨੰਬਰੀ ਪੀ.ਬੀ 62-ਬੀ-0790 ਪਰ ਸਵਾਰ ਹੋ ਕੇ, ਬਾਘਾਪੁਰਾਣਾ ਤੋਂ ਬੁੱਧ ਸਿੰਘ ਵਾਲਾ ਨੂੰ ਜਾ ਰਹੇ ਸਨ ਤਾਂ ਰਸਤੇ ਵਿੱਚ ਕਿਸੇ ਨਾਮਲੂਮ ਗੱਡੀ ਦੇ ਨਾਮਲੂਮ ਡਰਾਈਵਰ ਨੇ ਆਪਣੀ ਗੱਡੀ ਤੇਜ ਰਫਤਾਰ ਅਤੇ ਲਾਪ੍ਰਵਾਹੀ ਨਾਲ ਚਲਾ ਕੇ, ਮੁਦਈ ਦੇ ਭਰਾ ਨੂੰ ਫੇਟ ਮਾਰ ਦਿੱਤੀ। ਗੰਭੀਰ ਸੱਟਾਂ ਲੱਗਣ ਕਾਰਨ ਮੁਦਈ ਦੇ ਭਰਾ ਜੋਗਿੰਦਰ ਸਿੰਘ ਦੀ ਮੋਕਾ ਪਰ ਮੌਤ ਹੋ ਗਈ ਅਤੇ ਭਤੀਜੇ ਜਸਪ੍ਰੀਤ ਸਿੰਘ ਨੂੰ ਇਲਾਜ ਲਈ ਸਿਵਲ ਹਸਪਤਾਲ ਮੋਗਾ ਵਿਖੇ ਦਾਖਲ ਕਰਾਇਆ ਗਿਆ। ਦੋਸ਼ੀ ਸਮੇਤ ਗੱਡੀ ਮੋਕਾ ਤੋਂ ਫਰਾਰ ਹੋ ਗਿਆ। ਸ:ਥ: ਪਰਮਜੀਤ ਸਿੰਘ ਨੇ ਨਾਮਲੂਮ ਗੱਡੀ ਦਾ ਨਾਮਲੂਮ ਡਰਾਈਵਰ ਤੇ 122/26-06-2021 ਅ/ਧ 304(ਏ), 337, 338, 279, 427 ਭ:ਦ: ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।

ਥਾਣਾ ਕੋਟ ਈਸੇ ਖਾਂ
ਮੁਦਈ ਨੇ ਦਰਜ ਕਰਾਇਆ ਕਿ ਮਿਤੀ 13-04-2021 ਨੂੰ ਮੁੱਦਈ ਕੰਮ ਤੇ ਗਿਆ ਸੀ ਤਾਂ ਪਿਛੋਂ ਉਸਦੀ ਪਤਨੀ ਸੰਦੀਪ ਕੌਰ ਮੁਦਈ ਦੇ ਲੜਕੇ ਬਲਜਿੰਦਰ ਸਿੰਘ ਨੂੰ ਨਾਲ ਲੈ ਕੇ ਅਤੇ ਸਾਰੇ ਪਰੂਫ ਲੈ ਕੇ ਕਿਤੇ ਚਲੀ ਗਈ ਸੀ। ਜਿਸਦੀ ਭਾਲ ਹੁਣ ਤੱਕ ਮੁਦਈ ਆਪਣੇ ਤੌਰ ਤੇ ਕਰਦਾ ਰਿਹਾ ਪਰ ਨਹੀ ਮਿਲੀ। ਮੁਦਈ ਨੂੰ ਸ਼ੱਕ ਹੈ ਕਿ ਕਿਸੇ ਨਾਮਲੂਮ ਵਿਅਕਤੀ ਨੇ ਮੁਦਈ ਦੀ ਪਤਨੀ ਅਤੇ ਲੜਕੇ ਨੂੰ ਆਪਣੀ ਹਿਰਾਸਤ ਵਿੱਚ ਰੱਖਿਆ ਹੋਇਆ ਹੈ। ਸ:ਥ: ਕੁਲਵੰਤ ਸਿੰਘ ਨੇ ਨਾਮਲੂਮ ਵਿਅਕਤੀ ਤੇ 96/26-06-2021 ਅ/ਧ 346 ਭ:ਦ: ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।

ਥਾਣਾ ਸਿਟੀ ਸਾਊਥ ਮੋਗਾ
ਦੋਰਾਨੇ ਗਸ਼ਤ ਸ਼ੱਕ ਦੇ ਅਧਾਰ ਤੇ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 150 ਨਸ਼ੀਲੀਆਂ ਗੋਲੀਆਂ (ਖੁੱਲੀਆਂ) ਬ੍ਰਾਂਮਦ ਕਰ ਲਈਆਂ ਗਈਆਂ। ਸ:ਥ: ਬਲਧੀਰ ਸਿੰਘ ਨੇ ਜਸਵੀਰ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਚੰਦ ਨਵਾਂ ਜਿਲ੍ਹਾ ਮੋਗਾ ਤੇ 134/26-06-2021 ਅ/ਧ 22-61-85 ਐਨ.ਡੀ.ਪੀ.ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।

ਥਾਣਾ ਬਾਘਾਪੁਰਾਣਾ
ਦੋਰਾਨੇ ਗਸ਼ਤ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 220 ਨਸ਼ੀਲੀਆਂ ਗੋਲੀਆਂ ਮਾਰਕਾ ਟਰਾਮਾਂਡੋਲ ਬ੍ਰਾਂਮਦ ਕਰ ਲਈਆਂ ਗਈਆਂ। ਥਾਣੇਦਾਰ ਗੁਰਸੇਵਕ ਸਿੰਘ ਨੇ ਗਗਨਦੀਪ ਸਿੰਘ ਉਰਫ ਗਗਨ ਪੁੱਤਰ ਇਕਬਾਲ ਸਿੰਘ ਵਾਸੀ ਹਰੀਏਵਾਲਾ ਜਿਲ੍ਹਾ ਮੋਗਾ ਤੇ 121/26-06-2021 ਅ/ਧ 22-61-85 ਐਨ.ਡੀ.ਪੀ.ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।

ਥਾਣਾ ਕੋਟ ਈਸੇ ਖਾਂ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 400 ਨਸ਼ੀਲੀਆਂ ਗੋਲੀਆਂ ਮਾਰਾਕ ਐਂਟੀਜੋਲਮ 0.5 ਬ੍ਰਾਂਮਦ ਕਰ ਲਈਆਂ ਗਈਆਂ। ਸ:ਥ: ਸੁਖਵਿੰਦਰ ਸਿੰਘ ਨੇ ਜੋਗਾ ਸਿੰਘ ਪੁੱਤਰ ਗੁਰਮੁੱਖ ਸਿੰਘ ਵਾਸੀ ਪਿੰਡ ਦੋਲੇਵਾਲਾ ਜਿਲ੍ਹਾ ਮੋਗਾ ਤੇ 95/26-06-2021 ਅ/ਧ 22-61-85 ਐਨ.ਡੀ.ਪੀ.ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।

ਥਾਣਾ ਨਿਹਾਲ ਸਿੰਘ ਵਾਲਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸਦੇ ਘਰ ਵਿਚੋਂ 50 ਲੀਟਰ ਲਾਹਣ ਬ੍ਰਾਂਮਦ ਕਰ ਲਈ ਗਈ। ਸ:ਥ: ਜਸਵੀਰ ਸਿੰਘ ਨੇ ਗੁਰਚਰਨ ਸਿੰਘ ਉਰਫ ਨਾਥ ਪੁੱਤਰ ਸੁਦਾਗਰ ਸਿੰਘ ਵਾਸੀ ਪਿੰਡ ਰੋਂਤਾ ਜਿਲ੍ਹਾ ਮੋਗਾ ਤੇ 102/26-06-2021 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।

ਥਾਣਾ ਨਿਹਾਲ ਸਿੰਘ ਵਾਲਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸਦੇ ਘਰ ਵਿਚੋਂ 400 ਲੀਟਰ ਲਾਹਣ ਬ੍ਰਾਂਮਦ ਕਰ ਲਈ ਗਈ। ਸ:ਥ: ਹਰਬਿੰਦਰ ਸਿੰਘ ਨੇ ਸੁਖਮੰਦਰ ਸਿੰਘ ਉਰਫ ਮੰਦਰ ਪੁੱਤਰ ਅਰਜਨ ਸਿੰਘ ਵਾਸੀ ਪਿੰਡ ਮੱਧੇਕੇ ਜਿਲ੍ਹਾ ਮੋਗਾ ਤੇ 103/26-06-2021 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।

ਥਾਣਾ ਸਿਟੀ ਸਾਊਥ ਮੋਗਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 12 ਬੋਤਲਾਂ ਸ਼ਰਾਬ ਠੇਕਾ ਮਾਰਕਾ ਯੂ.ਕੇ ਨੰਬਰ ਵੰਨ (ਚੰਡੀਗੜ੍ਹ) ਬ੍ਰਾਂਮਦ ਕਰ ਲਈਆਂ ਗਈਆਂ। ਸ:ਥ: ਦਵਿੰਦਰਜੀਤ ਸਿੰਘ ਨੇ ਹਰਮਨਦੀਪ ਸਿੰਘ ਪੁੱਤਰ ਅਮਰਜੀਤ ਸਿੰਘ ਵਾਸੀ ਚੜਿੱਕ ਜਿਲ੍ਹਾ ਮੋਗਾ ਤੇ 135/26-06-2021 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।

ਥਾਣਾ ਬਾਘਾਪੁਰਾਣਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸਦੇ ਘਰ ਵਿਚੋਂ 8 ਬੋਤਲਾਂ ਸ਼ਰਾਬ ਨਜਾਇਜ ਬ੍ਰਾਂਮਦ ਕਰ ਲਈ ਗਈ। ਸ:ਥ: ਬੂਟਾ ਸਿੰਘ ਨੇ ਮਿੰਟੂ ਸਿੰਘ ਪੁੱਤਰ ਮਹਿੰਗਾ ਰਾਮ ਵਾਸੀ ਮਾਹਲਾ ਕਲਾਂ ਜਿਲ੍ਹਾ ਮੋਗਾ ਤੇ 119/26-06-2021 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।

ਥਾਣਾ ਕੋਟ ਈਸੇ ਖਾਂ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 9-1/4 ਬੋਤਲਾਂ ਸ਼ਰਾਬ ਨਜਾਇਜ ਬ੍ਰਾਂਮਦ ਕਰ ਲਈ ਗਈ। ਸ:ਥ: ਸਤਨਾਮ ਸਿੰਘ ਨੇ ਸੁਖਦੀਪ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਮਸਤੇਵਾਲਾ ਜਿਲ੍ਹਾ ਮੋਗਾ ਤੇ 94/26-06-2021 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।

ਥਾਣਾ ਸਿਟੀ ਮੋਗਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 22 ਬੋਤਲਾਂ ਸ਼ਰਾਬ ਨਜਾਇਜ ਬ੍ਰਾਮਦ ਕਰ ਲਈ ਗਈ। ਸ:ਥ: ਕੁਲਵੰਤ ਸਿੰਘ ਨੇ ਸੁਖਵੰਤ ਸਿੰਘ ਪੁੱਤਰ ਬਲਤੇਜ ਸਿੰਘ ਵਾਸੀ ਦਲੀਪ ਬਸਤੀ, ਬਾਘਾਪੁਰਾਣਾ ਜਿਲ੍ਹਾ ਮੋਗਾ ਤੇ 96/26-06-2021 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।

Print Friendly, PDF & Email

Leave a Reply Cancel reply

Your email address will not be published. Required fields are marked *

About Us

Jagat sewak news portal is basically focused on promoting Punjabi language toward the whole world . As you all had showered faith in our past publications, we hope more motivation and love by your side in future projects.

Recent Stories

  • ਪੰਜਾਬ ਸਰਕਾਰ ਦੇ ਐਡਵੋਕੇਟ ਜਨਰਲ ਨੂੰ ਲਾਰੈਂਸ ਬਿਸ਼ਨੋਈ ਗੈਂਗ ਨੇ ਜਾਨੋਂ ਮਾਰਨ ਦੀਆਂ ਦਿੱਤੀਆਂ ਧਮਕੀਆਂ 
  • ਮੀਡੀਆ ਦੀ ਆਜ਼ਾਦੀ ‘ਤੇ ਹਮਲਾ ਲੋਕਤੰਤਰ ਦੀ ਅਖੰਡਤਾ ‘ਤੇ ਹਮਲਾ ਹੈ: ਵਿਜੈ ਇੰਦਰ ਸਿੰਗਲਾ

Follow Us

Facebook Twitter Instagram

© 2026 JNews - Premium WordPress news & magazine theme by Jegtheme.

No Result
View All Result
  • Home
    • Home – Layout 1
    • Home – Layout 2
    • Home – Layout 3
  • E-Paper
  • Youtube Channel Videos
  • Contact Us