ਥਾਣਾ ਬਾਘਾਪੁਰਾਣਾ
ਮੁਦਈ ਨੇ ਦਰਜ ਰਜਿਸਟਰ ਕਰਾਇਆ ਕਿ ਉਹ ਰਾਤ ਸਮੇ ਘਰ ਸੁੱਤੇ ਪਏ ਸਨ ਵਕਤ ਕਰੀਬ 2.00 ਵਜੇ ਸਵੇਰ ਦਾ ਹੋਵੇਗਾ ਜਦ ਉਹਰ ਰਾਤ ਨੂੰ ਉੱਠਿਆ ਤਾਂ ਉਸਨੇ ਦੇਖਿਆ ਕਿ ਦੋਸ਼ੀਆਂ ਉਸਦੇ ਕਮਰੇ ਦੀ ਤਲਾਸ਼ੀ ਕਰ ਰਹੇ ਸਨ ਜਿਨਾਂ ਨੇ ਉਸਦਾ ਪਰਸ ਜਿਸ ਵਿੱਚ 5,000 ਨਗਦੀ, 1 ਮੋਬਾਇਲ ਫੋਨ ਸੈਮਸੰਗ ਚੋਰੀ ਕਰਕੇ ਲੈ ਗਏ।ਮਲੀਤੀ ਕਰੀਬ 10,000 ਰੁਪਏ।ਜਦ ਮੁਦਈ ਨੇ ਰੋਲਾ ਪਾਇਆ ਤਾਂ ਉਕਤਾਨ ਦੋਸ਼ੀਆਂ ਮੋਕਾ ਤੋਂ ਫਰਾਰ ਹੋ ਗਏ।ਦੋਸ਼ੀ ਮਨਜੀਤ ਸਿੰਘ ਅਤੇ ਬਲਜੀਤ ਸਿੰਘ ਕੰਧ ਟੱਪਦੇ ਸਮੇ ਜਖਮੀ ਹੋ ਗਏ।ਜੋ ਸਿਵਲ ਹਸਪਤਾਲ ਮੋਗਾ ਵਿਖੇ ਦਾਖਿਲ ਹਨ। ਜਿਸਤੇ ਦੋਸ਼ੀਆਂ ਖਿਲਾਫ ਮਕੁੱਦਮਾ ਦਰਜ ਰਜਿਸਟਰ ਕੀਤਾ ਗਿਆ। ਸ:ਥ:ਪਰਮਜੀਤ ਸਿੰਘ ਨੇ 1.ਬਲਜੀਤ ਸਿੰਘ ਉਰਫ ਗਗਨਾ ਸਿੰਘ ਪੁੱਤਰ ਭਜਨ ਸਿੰਘ ਵਾਸੀ ਸਮਾਧ ਭਾਈ 2.ਮਨਜੀਤ ਸਿੰਘ ਉਰਫ ਅਜੇ ਸਿੰਘ ਪੁੱਤਰ ਜਸਵੀਰ ਸਿੰਘ ਵਾਸੀ ਸਮਾਧ ਭਾਈ 3.ਬੱਬੂ ਸਿੰਘ ਪੁੱਤਰ ਸ਼ਿੰਦਰ ਸਿੰਘ ਵਾਸੀ ਸਮਾਧ ਭਾਈ ਤੇ 123/27-06-2021 ਅ/ਧ 457/380 ਭ:ਦ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।
ਥਾਣਾ ਕੋਟ ਈਸੇ ਖਾਂ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 240 ਨਸ਼ੀਲੀਆਂ ਗੋਲੀਆਂ ਮਾਰਕਾ ਐਂਟੀਜੋਲਮ 0.5 ਬ੍ਰਾਂਮਦ ਕੀਤੀਆਂ ਗਈਆਂ।ਜਿਸਤੇ ਦੋਸ਼ੀ ਖਿਲ਼ਾਫ ਮਕੁੱਦਮਾ ਦਰਜ ਰਜਿਸਟਰ ਕੀਤਾ ਗਿਆ। ਸ:ਥ:ਗੁਰਾ ਸਿੰਘ ਨੇ ਹਰਜਿੰਦਰ ਸਿੰਘ ਉਰਫ ਲੱਡੂ ਪੁੱਤਰ ਇੰਦਰਜੀਤ ਸਿੰਘ ਵਾਸੀ ਤਲਵੰਡੀ ਮੱਲੀਆਂ ਤੇ 97/27-06-2021 ਅ/ਧ 22/61/85 ਐਨ ਡੀ ਪੀ ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।
ਥਾਣਾ ਬੱਧਨੀ ਕਲਾਂ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 380 ਨਸ਼ੀਲੀਆਂ ਗੋਲੀਆਂ ਮਾਰਕਾ ਕਲੋਵੀਡੋਲ 05 ਐਸ ਆਰ ਬ੍ਰਾਂਮਦ ਕੀਤੀਆਂ ਗਈਆਂ।ਜਿਸਤੇ ਦੋਸ਼ੀ ਖਿਲ਼ਾਫ ਮਕੁੱਦਮਾ ਦਰਜ ਰਜਿਸਟਰ ਕੀਤਾ ਗਿਆ। ਐਸ ਆਈ ਸੰਦੀਪ ਸਿੰਘ ਨੇ ਜਸਵਿੰਦਰ ਸਿੰਘ ਉਰਫ ਮਿੰਦੂ ਪੁੱਤਰ ਜੰਗੀਰ ਸਿੰਘ ਵਾਸੀ ਪਿੰਡ ਲੋਪੋ ਤੇ 82/27-06-2021 ਅ/ਧ 22/61/85 ਐਨ ਡੀ ਪੀ ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਸਿਟੀ ਮੋਗਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀਆਂ ਨੂੰ ਸਵਿਫਟ ਕਾਰ ਨੰਬਰੀ ਐਚ ਆਰ 26 ਡੀ ਜੇ 6889 ਸਮੇਤ ਗ੍ਰਿਫਤਾਰ ਕਰਕੇ ਉਹਨਾਂ ਪਾਸੋਂ 100 ਗ੍ਰਾਂਮ ਹੈਰੋਇਨ ਅਤੇ 1200 ਨਸ਼ੀਲੀਆਂ ਗੋਲੀਆਂ ਮਾਰਕਾ ਟ੍ਰਾਂਮਾਡੋਲ 100 ਐਮ ਜੀ ਦੀਆਂ ਬ੍ਰਾਂਮਦ ਕੀਤੀਆਂ ਗਈਆਂ।ਜਿਸਤੇ ਦੋਸ਼ੀਆਂ ਖਿਲਾਫ ਮਕੁੱਦਮਾ ਦਰਜ ਰਜਿਸਟਰ ਕੀਤਾ ਗਿਆ। ਐਸ ਆਈ ਪਾਲ ਸਿੰਘ ਨੇ 1.ਸੰਜੀਵ ਕੁਮਾਰ ਉਰਫ ਟੋਨੀ ਪੁੱਤਰ ਸ਼ਾਮ ਲਾਲ ਵਾਸੀ ਨਹਿਰੂ ਪਾਰਕ ਮੋਘਾਂ 2.ਜਸਵੰਤ ਸਿੰਘ ਉਰਫ ਜੱਸਾ ਪੁੱਤਰ ਗੁਰਦਿਆਲ ਸਿੰਘ ਵਾਸੀ ਪਿੰਡ ਮਝਲੀ ਧਰਮਕੋਟ ਤੇ 97/27-06-2021 ਅ/ਧ 21/22/61/85 ਐਨ ਡੀ ਪੀ ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਕੋਟ ਈਸੇ ਖਾਂ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 25 ਬੋਤਲਾਂ ਨਜਾਇਜ ਸ਼ਰਾਬ ਦੀਆਂ ਬ੍ਰਾਂਮਦ ਕੀਤੀਆਂ ਗਈਆਂ।ਜਿਸਤੇ ਦੋਸ਼ੀ ਖਿਲ਼ਾਫ ਮਕੁੱਦਮਾ ਦਰਜ ਰਜਿਸਟਰ ਕੀਤਾ ਗਿਆ। ਸ:ਥ:ਦਰਸ਼ਨ ਸਿੰਘ ਨੇ ਨਛੱਤਰ ਸਿੰਘ ਉਰਫ ਸੋਨੂ ਪੁੱਤਰ ਨਿਰਮਲ ਸਿੰਘ ਵਾਸੀ ਕੋਕਰੀ ਕਲਾਂ ਤੇ 98/27-06-2021 ਅ/ਧ 61/1/14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਸਮਾਲਸਰ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 120 ਲੀਟਰ ਲਾਹਣ ਬ੍ਰਾਂਮਦ ਕੀਤੀ ਗਈ।ਜਿਸਤੇ ਦੋਸ਼ੀ ਖਿਲਾਫ ਮਕੁੱਦਮਾਦ ਰਜਿਸਟਰ ਕੀਤਾ ਗਿਆ। ਸ:ਥ:ਗੁਰਨੈਬ ਸਿੰਘ ਨੇ ਹੰਸਰਾਜ ਸਿੰਘ ਉਰਫ ਹੰਸਾ ਪੁੱਤਰ ਸਿੰਗਾਰਾ ਸਿੰਘ ਵਾਸੀ ਸਮਾਲਸਰ ਹਾਲ ਡੱਲੂਵਾਲਾ ਤੇ 54/27-06-2021 ਅ/ਧ 61/1/14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।
PUNJAB




INDIA








WORLD









