ਥਾਣਾ ਨਿਹਾਲ ਸਿੰਘ ਵਾਲਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਗ੍ਰਿਫਤਾਰ ਕਰਕੇ ਉਸ ਪਾਸੋਂ 300 ਨਸ਼ੀਲੀਆਂ ਗੋਲੀਆਂ ਮਾਰਕਾ ਕਲੈਵੀਡੋਲ 100 ਐਸ ਆਰ ਬ੍ਰਾਂਮਦ ਕੀਤੀਆਂ ਗਈਆਂ। ਜਿਸਤੇ ਦੋਸ਼ੀ ਖਿਲ਼ਾਫ ਮੁੱਕਦਮਾ ਦਰਜ ਰਜਿਸਟਰ ਕੀਤਾ ਗਿਆ। ਸ:ਥ:ਪ੍ਰੀਤਮ ਸਿੰਘ ਨੇ ਕੇਵਲ ਸਿੰਘ ਪੁੱਤਰ ਗੁਰਚਰਨ ਸਿੰਘ ਵਾਸੀ ਪਿੰਡ ਰੋਂਤਾਂ ਤੇ 107/30-06-2021 ਅ/ਧ 22/61/85 ਐਨ ਡੀ ਪੀ ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਸਿਟੀ ਸਾਊਥ ਮੋਗਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 25 ਬੋਤਲਾਂ ਨਜਾਇਜ ਸ਼ਰਾਬ ਬ੍ਰਾਂਮਦ ਕੀਤੀ ਗਈ। ਜਿਸਤੇ ਦੋਸ਼ੀ ਖਿਲ਼ਾਫ ਮੁੱਕਦਮਾ ਦਰਜ ਰਜਿਸਟਰ ਕੀਤਾ ਗਿਆ। ਸ:ਥ:ਪਿੱਪਲ ਸਿੰਘ ਨੇ ਬੇਅੰਤ ਸਿੰਘ ਪੁੱਤਰ ਰੇਸ਼ਮ ਸਿੰਘ ਪੁੱਤਰ ਸਾਧੂ ਸਿੰਘ ਵਾਸੀ ਪਿੰਡ ਚੁੱਪਕੀਤੀ ਤੇ 138/30-06-2021 ਅ/ਧ 61/1/14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।
ਥਾਣਾ ਬਾਘਾਪੁਰਾਣਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਦੜਾ ਸੱਟਾ ਲਗਾਊਦੇ ਸਮੇ ਗ੍ਰਿਫਤਾਰ ਕਰਕੇ 250 ਰੁਪਏ ਬ੍ਰਾਂਮਦ ਕੀਤੇ ਗਏ।ਜਿਸਤੇ ਦੋਸ਼ੀ ਖਿਲ਼ਾਫ ਮੁੱਕਦਮਾ ਦਰਜ ਰਜਿਸਟਰ ਕੀਤਾ ਗਿਆ। ਹੋਲ:ਹਰਜੀਤ ਸਿੰਘ ਨੇ ਮੱਖਣ ਸਿੰਘ ਪੁੱਤਰ ਮੱਲ ਸਿੰਘ ਵਾਸੀ ਮੋਗਾ ਰੋਡ ਬਾਘਾਪੁਰਾਣਾ ਤੇ 125/30-06-2021 ਅ/ਧ 13ਏ/3/67 ਜੂਆ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
PUNJAB




INDIA








WORLD









