JAGAT SEWAK
  • Home
  • PUNJABਪੰਜਾਬ

    Punjab

    ਮੋਗਾ ਦੀ ਜਸਦੀਪ ਕੌਰ ਨੇ ਹਾਸਲ ਕੀਤਾ ਵੱਡਾ ਮੁਕਾਮ, ਕੈਨੇਡਾ ਪੁਲਿਸ ‘ਚ ਪੀਸ ਅਫ਼ਸਰ ਵਜੋਂ ਹੋਈ ਨਿਯੁਕਤੀ
    ਪੰਜਾਬ

    May 4, 2026
    1.7k
    ਵਿਜੀਲੈਂਸ ਵਿਭਾਗ ਨੇ ਕਾਊਂਟਰ ਇੰਟੈਲੀਜੈਂਸ ਦਫ਼ਤਰ ਵਿੱਚ ਕੰਮ ਕਰਦਾ ਸਹਾਇਕ ਇੰਸਪੈਕਟਰ ਰਿਸ਼ਵਤ ਲੈਂਦਾ ਕੀਤਾ ਕਾਬੂ 
    ਪੰਜਾਬ

    ਵਿਜੀਲੈਂਸ ਵਿਭਾਗ ਵੱਲੋਂ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਸੀਕਾ ਨਵੀਸ ਵਿਰੁੱਧ ਕੇਸ ਦਰਜ

    May 4, 2026
    1.6k
    ਪੰਜਾਬ ਸਰਕਾਰ ਦੇ ਐਡਵੋਕੇਟ ਜਨਰਲ ਨੂੰ ਲਾਰੈਂਸ ਬਿਸ਼ਨੋਈ ਗੈਂਗ ਨੇ ਜਾਨੋਂ ਮਾਰਨ ਦੀਆਂ ਦਿੱਤੀਆਂ ਧਮਕੀਆਂ 

    ਮੀਡੀਆ ਦੀ ਆਜ਼ਾਦੀ ‘ਤੇ ਹਮਲਾ ਲੋਕਤੰਤਰ ਦੀ ਅਖੰਡਤਾ ‘ਤੇ ਹਮਲਾ ਹੈ: ਵਿਜੈ ਇੰਦਰ ਸਿੰਗਲਾ

    May 3, 2026
    1.6k
  • INDIAਦੇਸ਼
    ਆਮ ਆਦਮੀ ਪਾਰਟੀ ਛੱਡ ਕੇ ਬੀਜੇਪੀ ਵਿੱਚ ਸ਼ਾਮਲ ਹੋਏ ਸੰਦੀਪ ਪਾਠਕ ਤੇ ਪੁਲਿਸ ਕੀਤੇ ਦੋ ਪਰਚੇ, ਦਿੱਲੀ ਪਹੁੰਚੀ ਪੰਜਾਬ ਪੁਲਿਸ 

    ਆਸਟ੍ਰੇਲੀਆ ਤੋਂ ਡਿਪੋਰਟ ਕੀਤੇ 15 ਵਿਅਕਤੀਆਂ ਵਿੱਚੋਂ 11 ਪੰਜਾਬ ਦੇ, ਜਿੰਨਾ ਨੂੰ ਪੰਜਾਬ ਸਰਕਾਰ ਵੱਲੋਂ ਕੀਤਾ ਗਿਆ ਰਿਸੀਵ 

    ਆਮ ਆਦਮੀ ਪਾਰਟੀ ਨੂੰ ਲੱਗਾ ਵੱਡਾ ਝਟਕਾ, ਤਿੰਨ ਸੰਸਦ ਮੈਂਬਰਾਂ ਨੇ ਛੱਡੀ ਪਾਰਟੀ 

    ਅਮਿਤ ਸ਼ਾਹ ਵੱਲੋਂ ਆਮ ਆਦਮੀ ਪਾਰਟੀ ਤੋੜਨ ਲਈ,ਰਾਘਵ ਚੱਢੇ ਨੂੰ ਕੀਤੀ ਵੱਡੀ ਆਫਰ, ਬਲਤੇਜ ਪੰਨੂੰ ਨੇ ਲਗਾਏ ਵੱਡੇ ਇਲਜ਼ਾਮ 

    ਸੰਸਦ ਭਾਈ ਅੰਮ੍ਰਿਤਪਾਲ ਸਿੰਘ ਦੀ ਐਨ ਐਸ ਏ ਖ਼ਤਮ ਹੋਣ ਤੋਂ ਬਾਅਦ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਹੋਈ ਪੇਸ਼ੀ 

    ਆਮ ਆਦਮੀ ਪਾਰਟੀ ਨੇ ਰਾਘਵ ਚੱਢਾ ਨੂੰ ਰਾਜ ਸਭਾ ਦੇ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਇਆ। ਰਾਜ ਸਭਾ ਸਕੱਤਰੇਤ ਨੂੰ ਸੌਂਪਿਆ ਦਿੱਤਾ ਪੱਤਰ 

    ਵੱਡੀ ਖਬਰ, ਭਾਰਤੀ ਜਨਤਾ ਪਾਰਟੀ ਦੇ ਦਫਤਰ ਦੇ ਨੇੜੇ ਹੋਇਆ ਧਮਾਕਾ, ਪੁਲਿਸ ਨੇ ਜਾਂਚ ਕੀਤੀ ਸ਼ੁਰੂ 

    ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਐਚ ਐੱਸ ਫੂਲਕਾ ਬੀਜੇਪੀ ਵਿੱਚ ਹੋਏ ਸ਼ਾਮਲ 

    ਪੰਜਾਬ ਵਿੱਚ ਚੋਣਾਂ ਦਾ ਬਿਗਲ ਵਜਾਉਣ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ 14 ਮਾਰਚ ਨੂੰ ਆ ਰਹੇ ਮੋਗਾ 

  • WORLDਵਿਸ਼ਵ
    ਕੈਨੇਡਾ ਸਰਕਾਰ ਵੱਲੋਂ ਇੰਮੀਗ੍ਰੇਸ਼ਨ ਕਾਨੂੰਨ ਬਿੱਲ ਸੀ 12 ਮੁਤਾਬਕ,30000 ਲੋਕਾਂ ਨੂੰ ਬਾਹਰ ਕੱਢਣ ਦੇ ਕੀਤੇ ਹੁਕਮ 

    ਈਰਾਨ ਅਤੇ ਅਮਰੀਕਾ ਦੀ ਜੰਗ ਨੂੰ ਲੈਕੇ ਵੱਡੀ ਖਬਰ, ਸ਼ਰਤਾਂ ਦੇ ਆਧਾਰ ਉਪਰ ਦੋ ਹਫਤਿਆਂ ਲਈ ਹੋਈ ਜੰਗਬੰਦੀ 

    ਅਮਰੀਕਾ ਨੇ ਵੱਡੀ ਗਿਣਤੀ ਵਿੱਚ ਪੰਜਾਬੀ ਟਰੱਕ ਡਰਾਈਵਰਾਂ ਦੇ ਲਾਇਸੈਂਸ ਕੀਤੇ ਰੱਦ 

    ਕੈਨੇਡਾ ਦੇ ਸਰੀ ਵਿੱਚ ਇੱਕ ਹੋਰ ਨੌਜਵਾਨ ਦਾ ਗੋਲੀਆਂ ਮਾਰਕੇ ਕੀਤਾ ਕਤਲ 

    ਮੰਦਭਾਗੀ ਖ਼ਬਰ-ਰੋਜੀ ਰੋਟੀ ਕਮਾਉਣ ਗਏ ਮੋਗਾ ਦੇ ਨੌਜਵਾਨ ਦਾ ਕੈਨੇਡਾ ਵਿੱਚ ਅਣਪਛਾਤੇ ਵਿਅਕਤੀਆਂ ਨੇ ਕੀਤਾ ਕ*ਤ*ਲ 

    ਕੈਨੇਡਾ ਵਿੱਚ ਵਰਕ ਪਰਮਿਟ ਤੇ ਕੰਮ ਕਰ ਰਹੇ ਕਾਮਿਆਂ ਨੂੰ ਸਰਕਾਰ ਕਰੇਗੀ ਪੱਕੇ 

    ਕੈਨੇਡਾ ਨਿਵਾਸੀ ਸੋਸ਼ਲ ਮੀਡੀਆ ਤੇ ਸਰਗਰਮ ਰਹਿਣ ਵਾਲੀ ਨੈਂਨਸੀ ਗਰੇਵਾਲ ਦਾ ਹੋਇਆ ਕਤਲ 

    ਅਫਗਾਨਿਸਤਾਨ ਦੀ ਤਾਲਿਬਾਨ ਸਰਕਾਰ ਨੇ ਔਰਤਾਂ ਨੂੰ ਪਤੀਆ ਵੱਲੋਂ ਕੁੱਟਣ ਸਬੰਧੀ ਨਵਾਂ ਹੁਕਮ ਕੀਤਾ ਜਾਰੀ 

    “ਵਾਅਦਿਆਂ ਦੀ ਰਾਜਨੀਤੀ ਕਦੋਂ ਖ਼ਤਮ ਹੋਵੇਗੀ?” – ਇੰਟਰਨੈਸ਼ਨਲ ਪੰਥਕ ਦਲ ਯੂਕੇ ਵੱਲੋਂ ਐਸਜੀਪੀਸੀ ਪ੍ਰਧਾਨ ਧਾਮੀ ਨੂੰ ਸਿੱਧੀ ਚੁਣੌਤੀ

  • BUSINESSਕਾਰੋਬਾਰ
  • E-Paper
  • Youtube
SUBSCRIBE
No Result
View All Result

Home FIR MOGA

ਜਿਲ੍ਹਾ ਮੋਗਾ ਵਿੱਚ ਦਰਜ ਹੋਏ ਪਰਚਿਆਂ ਦਾ ਵੇਰਵਾ (01-07-2021)

by Tarlochan Singh Brar
July 2, 2021
Reading Time: 1 min read
0
ਜਿਲ੍ਹਾ ਮੋਗਾ ਵਿੱਚ ਦਰਜ ਹੋਏ ਪਰਚਿਆਂ ਦਾ ਵੇਰਵਾ (08-04-2021)
Share on WhatsApp!Share on Facebook

ਥਾਣਾ ਸਮਾਲਸਰ
ਮੁਦਈ ਨੇ ਦਰਜ ਰਿਜਸਟਰ ਕਰਾਇਆ ਕਿ ਉਹ ਪੰਜਗਾਈ ਭੱਠੇ ਤੇ ਕੰਮ ਕਰਦਾ ਹੈ ਤੇ ਉਸਦੀ ਸ਼ਾਦੀ ਮਨਜੋਤ ਕੌਰ ਉਮਰ 26 ਸਾਲ ਨਾਲ ਹੋਈ ਸੀ।ਤੇ ਉਸਦੀ ਪਤਨੀ ਮਨਜੋਤ ਕੌਰ ਨੂੰ ਉਸਦਾ ਪਿਤਾ ਸਤਨਾਮ ਸਿੰਘ ਅਤੇ ਉਸਦੇ ਚਾਚੇ ਦਾ ਲੜਕਾ ਗੁਰਪ੍ਰੀਤ ਸਿੰਘ ਮਿਲਣ ਆਇਆ ਸੀ ਜਿਨਾਂ ਨੇ ਰਾਤ ਸਮੇ ਉਸਦੀ ਪਤਨੀ ਦਾ ਗੱਲ ਘੁੱਟ ਕੇ ਕਤਲ ਕਰ ਦਿੱਤਾ ਵਜ੍ਹਾ ਰੰਜਿਸ਼ ਦੋਸ਼ੀ ਸਤਨਾਮ ਸਿੰਘ ਨੂੰ ਅਪਾਣੀ ਲੜਕੀ ਦੇ ਚਰਿੱਤਰ ਤੇ ਸ਼ੱਕ ਕਰਦਾ ਸੀ।ਜਿਸਤੇ ਦੋਸ਼ੀਆਂ ਖਿਲਾਫ ਮਕੁੱਦਮਾ ਦਰਜ ਰਜਿਸਟਰ ਕੀਤਾ ਗਿਆ। ਐਸ ਆਈ ਕੋਮਲਪ੍ਰੀਤ ਸਿੰਘ ਨੇ 1.ਸਤਨਾਮ ਸਿੰਘ ਪੁੱਤਰ ਕੰਡਾ ਸਿੰਘ 2.ਗੁਰਪ੍ਰੀਤ ਸਿੰਘ ਉਰਫ ਗੁਪਤਾ ਪੁੱਤਰ ਨਰਾਇਨ ਸਿੰਘ ਵਾਸੀਆਨ ਬਿੰਛਨੰਦੀ (ਫਰੀਦਕੋਟ) ਤੇ 57/01-07-2021 ਅ/ਧ 302/34 ਭ:ਦ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।

ਥਾਣਾ ਧਰਮਕੋਟ
ਮੁਦਈ ਨੇ ਦਰਜ ਰਜਿਸਟਰ ਕਰਾਇਆ ਕਿ ਉਹ ਅਤੇ ਉਸਦੀ ਲੜਕੀ ਧੀਰੂ ਉਮਰ 5 ਸਾਲ, ਉਸਦੀ ਪਤਨੀ ਪਿੰਕੀ ਉਮਰ 29 ਸਾਲ, ਉਸਦਾ ਸਾਲਾ ਅਮਨਦੀਪ ਸ਼ਾਬੜਾ ਉਮਰ 31 ਸਾਲ, ਉਸਦੀ ਸੱਸ ਮੀਰਾ ਉਮਰ 50 ਸਾਲ, ਸਾਲੀ ਸੀਤਾ ਰਾਣੀ ਉਮਰ 27 ਸਾਲ, ਉਸਦੀ ਸਾਲੀ ਅੰਜਲੀ ਉਮਰ 33 ਸਾਲ ਵਾਸੀਆਨ ਜੀਰਾ ਆਪਣੀ ਗੱਡੀ ਡੈਸਟਨ ਗੋ ਨੰਬਰੀ ਪੀ ਬੀ 30 ਡਬਯੂ 1973 ਪਰ ਸਵਾਰ ਹੋ ਕੇ ਨਕੋਦਰ ਨੂੰ ਜਾ ਰਹੇ ਸਨ ਤਾਂ ਦੋਸ਼ੀਆਂ ਨੇ ਆਪਣੀ ਬਰੀਕੋ ਗੱਡੀ ਨੰਬਰੀ ਪੀ ਬੀ 47 ਡੀ 8711 ਤੇਜ ਰਫਤਾਰ ਅਤੇ ਲਾਪਰਵਾਹੀ ਨਾਲ ਵਿੱਚ ਲਿਆ ਕੇ ਮਾਰੀ ਜਿਸ ਨਾਲ ਉਸਦੀ ਲੜਕੀ ਧੀਰੂ, ਉਸਦੀ ਪਤਨੀ ਪਿੰਕੀ ਅਤੇ ਉਸਦੀ ਸਾਲੀ ਅੰਜਲੀ ਦੀ ਮੋਕਾ ਪਰ ਮੌਤ ਹੋ ਗਈ।ਅਤੇ ਬਾਕੀਆਂ ਨੂੰ ਮੈਡੀਕਲ ਕਾਲਜ ਅਤੇ ਹਸਪਤਾਲ ਫਰੀਦਕੋਟ ਦਾਖਿਲ ਕਰਵਾਇਆ ਗਿਆ।ਅਤੇ ਗੱਡੀ ਟੁੱਟ ਭਜ ਗਈ।’ਜਿਸਤੇ ਦੋਸ਼ੀਆਂ ਖਿਲ਼ਾਫ ਮਕੁੱਡਮਾ ਦਰਜ ਰਜਿਸਟਰ ਕੀਤਾ ਗਿਆ। ਸ:ਥ:ਰਛਫਪਾਲ ਸਿੰਘ ਨੇ ਨਾਮਾਲੂਮ ਆਦਮੀ ਤੇ 118/01-07-2021 ਅ/ਧ 304ਏ/279/337/338/427 ਭ:ਦ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।

ਥਾਣਾ ਬੱਧਨੀ ਕਲਾਂ
ਮੁਦਈ ਨੇ ਦਰਜ ਰਜਿਸਟਰ ਕਰਾਇਆ ਕਿ ਦੋਸ਼ੀਆਂ ਨੇ ਹਮ ਮਸ਼ਵਰਾ ਹੋ ਕੇ ਘਰ ਅੰਦਰ ਦਾਖਿਲ ਹੋ ਕੇ ਕਿਰਪਾਨ ਨਾਲ ਸੱਟਾਂ ਮਾਰ ਕੇ ਜਖਮੀ ਕਰ ਦਿੱਤਾ ਵਜ੍ਹਾ ਰੰਜਿਸ਼ ਘਰੇਲੂ ਝਗੜਾ।ਜਿਸਤੇ ਦੋੀਸ਼ਆਂ ਖਿਲਾਫ ਮਕੁੱਦਮਾ ਦਰਜ ਰਜਿਸਟਰ ਕੀਤਾ ਗਿਆ। ਸ:ਥ:ਜਗਸੀਰ ਸਿੰਘ ਨੇ 1.ਹਰਬੰਸ ਸਿੰਘ ਪੁੱਤਰ ਸਰਬਨ ਸਿੰਘ 2.ਚਰਨਜੀਤ ਕੌਰ ਪਤਨੀ ਦਰਸ਼ਨ ਸਿੰਘ ਵਾਸੀਆਨ ਬੁਰਜ ਦੁਨਾ ਤੇ 86/01-07-2021 ਅ/ਧ 452/324/506/34 ਭ:ਦ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।

RELATED STORIES

ਜਿਲ੍ਹਾ ਮੋਗਾ ਵਿੱਚ ਦਰਜ ਹੋਏ ਪਰਚਿਆਂ ਦਾ ਵੇਰਵਾ (08-04-2021)

ਮੋਗਾ ਜਿਲ੍ਹੇ ਦੀ ਕਰਾਈਮ ਰਿਪੋਰਟ (13-07-2022)

July 13, 2022
1.7k
ਜਿਲ੍ਹਾ ਮੋਗਾ ਵਿੱਚ ਦਰਜ ਹੋਏ ਪਰਚਿਆਂ ਦਾ ਵੇਰਵਾ (08-04-2021)

ਮੋਗਾ ਜਿਲ੍ਹੇ ਦੀ ਕਰਾਈਮ ਰਿਪੋਰਟ (12-07-2022)

July 12, 2022
1.6k

ਥਾਣਾ ਨਿਹਾਲ ਸਿੰਘ ਵਾਲਾ
ਮੁਦਈ ਨੇ ਦਰਜ ਰਜਿਸਟਰ ਕਰਾਇਆ ਕਿ ਉਪ ਪਿੰਡ ਨੰਗਲ ਹਾਈ ਸਕੂਲ਼ ਵਿੱਚ ਪ੍ਰਿੰਸੀਪਲ ਲੱਗਾ ਹੋਇਆ ਹੈ ਤਾਂ ਉਕਤਾਨ ਦੋੀਸ਼ਆਂ ਨੇ ਸਕੂਲ ਵਿੱਚੋਂ 3 ਸਿਲੰਡਰ, 4 ਕੁਇੰਟਲ ਚੋਲ, 2 ਕੁਇੰਟਲ ਕਣਕ, ਐਲ ਸੀ,ਡੀ. ਕੂਮਰਿਆਂ ਦਾ ਡੀ.ਵੀ ਆਰ ਅਤੇ 100 ਫੁੱਟ ਰਬੜ ਪਾਇਪ ਚੋਰੀ ਕਰਕੇ ਲੈ ਗਏ।ਮਲੀਤੀ 31,000 ਰੁਪਏ।ਜਿਨਾਂ ਨੂੰ ਬਾਅਦ ਵਿੱਚ ਗ੍ਰਿਫਤਾਰ ਕੀਤਾ ਗਿਆ। ਸ:ਥ:ਅਮਰਜੀਤ ਸਿੰਘ ਨੇ 1.ਜਗਦੀਪ ਕੁਮਾਰ ਉਰਫ ਜੱਗਫ ਪੁੱਤਰ ਅਜਿੰਦਰਪਾਲ ਵਾਸੀ ਪਿੰਡ ਨੰਗਲ 2.ਲਵਪ੍ਰੀਤ ਸਿੰਘ ਲੰਬਾ ਪੁੱਤਰ ਬਲਵੀਰ ਸਿੰਘ ਵਾਸੀ ਪਿੰਡ ਨੰਗਲ ਤੇ 108/01-07-2021 ਅ/ਧ 457/380/411 ਭ:ਦ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।

ਥਾਣਾ ਮੈਹਿਣਾ
ਮੁਦਈ ਨੇ ਦਰਜ ਰਜਿਸਟਰ ਕਰਾਇਆ ਕਿ ਉਸਦੇ ਪ੍ਰਵਾਸੀ ਮਜਦੂਰ ਬਿਹਾਰ ਤੋਂ ਆਏ ਹੋਏ ਸਨ ਮਿਤੀ 3-06-2021 ਨੂੰ ਬਦਰੀ ਰਿਸੀ ਪੁੱਤਰ ਲਸ਼ਮਣ ਰਿਸੀ ਵਾਸੀ ਬੇਗਮਪੁਰਾ ਜਿਲਾਂ ਪੂਰਨੀਆਂ ਬਿਹਾਰ ਖਾਣ ਦਾ ਸਮਾਨ ਪਿੰਡ ਦਾਤਾ ਤੋਂ ਆ ਰਿਹਾ ਸੀ ਤਾਂ ਨਾਮਾਲੂਮ ਆਦਮੀ ਨੇ ਤੇਜ ਰਫਤਾਰ ਅਤੇ ਲਾਪਰਵਾਹੀ ਨਾਲ ਨਾਮਾਲੂਮ ਗੱਡੀ ਮਾਰੀ ਜਿਸ ਨਾਲ ਬਦਰੀ ਮਸੀਹ ਉਮਰ ਕਰੀਬ 35 ਸਾਲ ਦੀ ਮੋਕਾ ਪਰ ਮੌਤ ਹੋ ਗਈ। ਦੋਸ਼ੀ ਮੋਕਾ ਤੋਂ ਫਰਾਰ ਹੋ ਗਿਆ।ਦੋਸ਼ੀ ਮੌਕਾ ਤੋਂ ਫਰਾਰ ਹੋ ਗਿਆ।ਜਿਸਤੇ ਨਾਮਾਲੂਮ ਦੋਸ਼ੀ ਖਿਲਾਫ ਮਕੁੱਦਮਾ ਦਰਜ ਰਿਜਸਟਰ ਕੀਤਾ ਗਿਆ। ਸ:ਥ:ਬਲਜਿੰਦਰ ਸਿੰਘ ਨੇ ਨਾਮਾਲੂਮ ਆਦਮੀ ਤੇ 60/01-07-2021 ਅ/ਧ 304ਏ/279 ਭ:ਦ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।

ਥਾਣਾ ਬੱਧਨੀ ਕਲਾਂ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 360 ਨਸ਼ੀਲੀਆਂ ਗੋਲੀਆਂ ਮਾਰਕਾ ਕੈਵੀਡੋਲ ਬ੍ਰਾਂਮਦ ਕੀਤੀਆਂ ਗਈਆਂ।ਜਿਸਤੇ ਦੋਸ਼ੀ ਖਿਲਾਫ ਮਕੁੱਦਮਾ ਦਰਜ ਰਜਿਸਟਰ ਕੀਤਾ ਗਿਆ। ਐਸ ਆਈ ਦਿਲਬਾਗ ਸਿੰਘ ਨੇ ਨਾਮਾਲੂਮ ਆਦਮੀ ਤੇ 58/01-07-2021 ਅ/ਧ 379 ਭ:ਦ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।

ਥਾਣਾ ਅਜੀਤਵਾਲ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 300 ਨਸ਼ੀਲੀਆਂ ਗੋਲੀਆਂ ਮਾਰਕਾ ਈਟੀਜੋਲਮ 0.5 ਬ੍ਰਾਂਮਦ ਕੀਤੀਆਂ ਗਈਆਂ।ਜਿਸਤੇ ਦੋਸ਼ੀ ਖਿਲਾਫ ਮਕੁੱਦਮਾ ਦਰਜ ਰੀਜਸਟਰ ਕੀਤਾ ਗਿਆ। ਐਸ ਆਈ ਇਕਬਾਲ ਸਿੰਘ ਨੇ ਚਰਨਜੀਤ ਸਿੰਘ ਉਰਫ ਜੋਤੀ ਪੁੱਤਰ ਭੁਪਿੰਦਰ ਸਿੰਘ ਵਾਸੀ ਨੇੜੇ ਰੇਲਵੇ ਫਾਟਕ ਅਜੀਤਵਾਲ ਤੇ 40/01-07-2021 ਅ/ਧ 22/61/85 ਐਨ ਡੀ ਪੀ ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।

ਥਾਣਾ ਸਦਰ ਮੋਗਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 1090 ਨਸ਼ੀਲੀਆਂ ਗੋਲੀਆਂ ਮਾਰਕਾ ਈਟੀਜੋਲਮ 0.5 ਬ੍ਰਾਂਮਦ ਕੀਤੀਆਂ ਗਈਆਂ।ਜਿਸਤੇ ਦੋਸ਼ੀ ਖਿਲਾਫ ਮਕੁੱਦਮਾ ਦਰਜ ਰਜਿਸਟਰ ਕੀਤਾ ਗਿਆ। ਸ:ਥ:ਬਲਵਿੰਦਰ ਸਿੰਘ ਨੇ 1.ਸਾਗੀ ਸਿੰਘ ਉਰਫ ਗਾਗੀ ਪੁੱਤਰ ਲਾਲ ਸਿੰਘ 2.ਅਮਨਦੀਪ ਸਿੰਘ ਉਰਫ ਅੰਨਾ ਪੁੱਤਰ ਹਰਜਿੰਦਰ ਕੁਮਾਰ ਵਾਸੀਆਨ ਦੋਲਤਪੁਰਾ ਨੀਵਾਂ ਤੇ 74/01-07-2021 ਅ/ਧ 22/61/85 ਐਨ ਡੀ ਪੀ ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।

ਥਾਣਾ ਬਾਘਾਪੁਰਾਣਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 12 ਬੋਤਲਾਂ ਸਰਾਬ ਪੰਜਾਬ ਹੀਰ ਦੀਆਂ ਬਾਂਮਦ ਕੀਤੀਆਂ ਗਈਆਂ।ਜਿਸਤੇ ਦੋਸ਼ੀ ਖਿਲਾਫ ਮਕੁੱਦਮਾ ਦਰਜ ਰਜਿਸਟਰ ਕੀਤਾ ਗਿਆ। ਸ:ਥ: ਬਲਜਿੰਦਰ ਸਿੰਘ ਨੇ ਕੁਲਦੀਪ ਸਿੰਘ ਪੁੱਤਰ ਬਖਤੋਰ ਸਿੰਘ ਵਾਸੀ ਪੱਤੀ ਮੁੱਗਲੂ ਬਾਘਾਪੁਰਾਣਾ ਤੇ 118/25-06-2021 ਅ/ਧ 61/1/14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।

ਥਾਣਾ ਸਿਟੀ ਮੋਗਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 230 ਨਸ਼ੀਲੀਆਂ ਗੋਲੀਆਂ ਮਾਰਕਾ ਕਵੀਡੋਲ 100 ਐਸ ਆਰ ਬ੍ਰਾਂਮਦ ਕੀਤੀਆਂ ਗਈਆਂ।ਜਿਸਤੇ ਦੋਸ਼ੀ ਖਿਲਾਫ ਮਕੁੱਦਮਾ ਦਰਜ ਰਜਿਸਟਰ ਕੀਤਾ ਗਿਆ। ਐਸ ਆਈ ਅਮਨਦੀਪ ਸਿੰਘ ਨੇ ਨਰਿੰਦਰ ਕੁਮਾਰ ਪੁੱਤਰ ਨਵਾਬ ਸਿੰਘ ਵਾਸੀ ਚਰਚ ਵਾਲੀ ਗਲੀ ਕੋਟ ਈਸੇ ਖਾਂ ਤੇ 98/01-07-2021 ਅ/ਧ 22/61/85 ਐਨ ਡੀ ਪੀ ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।

ਥਾਣਾ ਸਿਟੀ ਮੋਗਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 300 ਨਸ਼ੀਲੀਆਂ ਗੋਲੀਆਂ ਮਾਰਕਾ ਐਂਟੀ ਜੋਲਮ 0.5 ਬ੍ਰਾਂਮਦ ਕੀਤੀਆਂ ਗਈਆਂ।ਜਿਸਤੇ ਦੋਸ਼ੀ ਖਿਲਾਫ ਮਕੁੱਦਮਾ ਦਰਜ ਰਜਿਸਟਰ ਕੀਤਾ ਗਿਆ। ਐਸ ਆਈ ਲਖਵਿੰਦਰ ਸਿੰਘ ਨੇ ਜਰਨੈਲ ਸਿੰਘ ਉਰਫ ਜੈਲੀ ਪੁੱਤਰ ਹਰਬੰਸ ਸਿੰਘ ਵਾਸੀ ਕੱਚਾ ਦੁਸਾਝ ਰੋਡ ਮੋਗਾ ਤੇ 99/01-07-2021 ਅ/ਧ 22/61/85 ਐਨ ਡੀ ਪੀ ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।

ਥਾਣਾ ਫਤਿਹਗੜ੍ਹ ਪੰਜਤੂਰ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 9 ਬੋਤਲਾਂ ਨਜਾਇਜ ਸ਼ਰਾਬ ਬ੍ਰਾਂਮਦ ਕੀਤੀਆਂ ਗਈਆਂ। ਸ:ਥ:ਅਜੀਤ ਸਿੰਘ ਨੇ ਦਿਲਬਾਗ ਸਿੰਘ ਪੁੱਤਰ ਚੰਨਣ ਸਿੰਘ ਵਾਸੀ ਪਿੰਡ ਚੋਟੀਆਂ ਨਾਥਾਂ ਤੇ 36/01-07-2021 ਅ/ਧ 61/1/14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।

ਥਾਣਾ ਸਿਟੀ ਸਾਊਥ ਮੋਗਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 24 ਬੋਤਲਾਂ ਸ਼ਰਾਬ ਮਾਰਕਾ ਜੁਗਨੀ ਪੰਜਾਬ ਦੀਆਂ ਬ੍ਰਾਂਮਦ ਕੀਤੀਆਂ ਗਈਆਂ। ਸ:ਥ:ਬਲਵਿੰਦਰ ਸਿੰਘ ਨੇ ਕਮਲਦੀਪ ਸਿੰਘ ਉਰਫ ਗਾਬਾ ਪੁੱਤਰ ਸੱਤਪਾਲ ਸਿੰਘ ਵਾਸੀ ਪੁੱਲੀ ਵਾਲਾ ਮਹੱਲਾ ਮੋਗਾ ਤੇ 139/01-07-2021 ਅ/ਧ 61/1/14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।

ਥਾਣਾ ਅਜੀਤਵਾਲ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਮੋਟਰ ਸਾਇਕਲ ਸੀ ਟੀ 110 ਬਜਾਜ ਬਿਨਾਂ ਨੰਬਰੀ ਸਮੇਤ ਗ੍ਰਿਫਤਾਰ ਕਰਕੇ ਉਸ ਪਾਸੋਂ 36 ਬੋਤਲਾਂ ਸ਼ਰਾਬ ਮਾਰਕਾ ਫਸਟ ਚੁਆਇਸ ਹਰਿਆਣਾ ਦੀਆਂ ਬ੍ਰਾਂਮਦ ਕੀਤੀਆਂ ਗਈਆਂ । ਸ:ਥ:ਧਰਮਪਾਲ ਸਿੰਘ ਨੇ ਹਰਮੇਲ ਸਿੰਘ ਬੋਨਾ ਪੁੱਤਰ ਕਾਲਾ ਸਿੰਘ ਵਾਸੀ ਭੱਠਾ ਬਸਤੀ ਬਿਲਾਸਪੁਰ ਤੇ 39/01-07-2021 ਅ/ਧ 61/1/14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।

Print Friendly, PDF & Email

Leave a Reply Cancel reply

Your email address will not be published. Required fields are marked *

About Us

Jagat sewak news portal is basically focused on promoting Punjabi language toward the whole world . As you all had showered faith in our past publications, we hope more motivation and love by your side in future projects.

Recent Stories

  • ਮੋਗਾ ਦੀ ਜਸਦੀਪ ਕੌਰ ਨੇ ਹਾਸਲ ਕੀਤਾ ਵੱਡਾ ਮੁਕਾਮ, ਕੈਨੇਡਾ ਪੁਲਿਸ ‘ਚ ਪੀਸ ਅਫ਼ਸਰ ਵਜੋਂ ਹੋਈ ਨਿਯੁਕਤੀ
  • ਵਿਜੀਲੈਂਸ ਵਿਭਾਗ ਵੱਲੋਂ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਸੀਕਾ ਨਵੀਸ ਵਿਰੁੱਧ ਕੇਸ ਦਰਜ

Follow Us

Facebook Twitter Instagram

© 2026 JNews - Premium WordPress news & magazine theme by Jegtheme.

No Result
View All Result
  • Home
    • Home – Layout 1
    • Home – Layout 2
    • Home – Layout 3
  • E-Paper
  • Youtube Channel Videos
  • Contact Us