JAGAT SEWAK
  • Home
  • PUNJABਪੰਜਾਬ

    Punjab

    ਮੋਗਾ ਦੀ ਜਸਦੀਪ ਕੌਰ ਨੇ ਹਾਸਲ ਕੀਤਾ ਵੱਡਾ ਮੁਕਾਮ, ਕੈਨੇਡਾ ਪੁਲਿਸ ‘ਚ ਪੀਸ ਅਫ਼ਸਰ ਵਜੋਂ ਹੋਈ ਨਿਯੁਕਤੀ
    ਪੰਜਾਬ

    May 4, 2026
    1.7k
    ਵਿਜੀਲੈਂਸ ਵਿਭਾਗ ਨੇ ਕਾਊਂਟਰ ਇੰਟੈਲੀਜੈਂਸ ਦਫ਼ਤਰ ਵਿੱਚ ਕੰਮ ਕਰਦਾ ਸਹਾਇਕ ਇੰਸਪੈਕਟਰ ਰਿਸ਼ਵਤ ਲੈਂਦਾ ਕੀਤਾ ਕਾਬੂ 
    ਪੰਜਾਬ

    ਵਿਜੀਲੈਂਸ ਵਿਭਾਗ ਵੱਲੋਂ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਸੀਕਾ ਨਵੀਸ ਵਿਰੁੱਧ ਕੇਸ ਦਰਜ

    May 4, 2026
    1.6k
    ਪੰਜਾਬ ਸਰਕਾਰ ਦੇ ਐਡਵੋਕੇਟ ਜਨਰਲ ਨੂੰ ਲਾਰੈਂਸ ਬਿਸ਼ਨੋਈ ਗੈਂਗ ਨੇ ਜਾਨੋਂ ਮਾਰਨ ਦੀਆਂ ਦਿੱਤੀਆਂ ਧਮਕੀਆਂ 

    ਮੀਡੀਆ ਦੀ ਆਜ਼ਾਦੀ ‘ਤੇ ਹਮਲਾ ਲੋਕਤੰਤਰ ਦੀ ਅਖੰਡਤਾ ‘ਤੇ ਹਮਲਾ ਹੈ: ਵਿਜੈ ਇੰਦਰ ਸਿੰਗਲਾ

    May 3, 2026
    1.6k
  • INDIAਦੇਸ਼
    ਆਮ ਆਦਮੀ ਪਾਰਟੀ ਛੱਡ ਕੇ ਬੀਜੇਪੀ ਵਿੱਚ ਸ਼ਾਮਲ ਹੋਏ ਸੰਦੀਪ ਪਾਠਕ ਤੇ ਪੁਲਿਸ ਕੀਤੇ ਦੋ ਪਰਚੇ, ਦਿੱਲੀ ਪਹੁੰਚੀ ਪੰਜਾਬ ਪੁਲਿਸ 

    ਆਸਟ੍ਰੇਲੀਆ ਤੋਂ ਡਿਪੋਰਟ ਕੀਤੇ 15 ਵਿਅਕਤੀਆਂ ਵਿੱਚੋਂ 11 ਪੰਜਾਬ ਦੇ, ਜਿੰਨਾ ਨੂੰ ਪੰਜਾਬ ਸਰਕਾਰ ਵੱਲੋਂ ਕੀਤਾ ਗਿਆ ਰਿਸੀਵ 

    ਆਮ ਆਦਮੀ ਪਾਰਟੀ ਨੂੰ ਲੱਗਾ ਵੱਡਾ ਝਟਕਾ, ਤਿੰਨ ਸੰਸਦ ਮੈਂਬਰਾਂ ਨੇ ਛੱਡੀ ਪਾਰਟੀ 

    ਅਮਿਤ ਸ਼ਾਹ ਵੱਲੋਂ ਆਮ ਆਦਮੀ ਪਾਰਟੀ ਤੋੜਨ ਲਈ,ਰਾਘਵ ਚੱਢੇ ਨੂੰ ਕੀਤੀ ਵੱਡੀ ਆਫਰ, ਬਲਤੇਜ ਪੰਨੂੰ ਨੇ ਲਗਾਏ ਵੱਡੇ ਇਲਜ਼ਾਮ 

    ਸੰਸਦ ਭਾਈ ਅੰਮ੍ਰਿਤਪਾਲ ਸਿੰਘ ਦੀ ਐਨ ਐਸ ਏ ਖ਼ਤਮ ਹੋਣ ਤੋਂ ਬਾਅਦ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਹੋਈ ਪੇਸ਼ੀ 

    ਆਮ ਆਦਮੀ ਪਾਰਟੀ ਨੇ ਰਾਘਵ ਚੱਢਾ ਨੂੰ ਰਾਜ ਸਭਾ ਦੇ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਇਆ। ਰਾਜ ਸਭਾ ਸਕੱਤਰੇਤ ਨੂੰ ਸੌਂਪਿਆ ਦਿੱਤਾ ਪੱਤਰ 

    ਵੱਡੀ ਖਬਰ, ਭਾਰਤੀ ਜਨਤਾ ਪਾਰਟੀ ਦੇ ਦਫਤਰ ਦੇ ਨੇੜੇ ਹੋਇਆ ਧਮਾਕਾ, ਪੁਲਿਸ ਨੇ ਜਾਂਚ ਕੀਤੀ ਸ਼ੁਰੂ 

    ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਐਚ ਐੱਸ ਫੂਲਕਾ ਬੀਜੇਪੀ ਵਿੱਚ ਹੋਏ ਸ਼ਾਮਲ 

    ਪੰਜਾਬ ਵਿੱਚ ਚੋਣਾਂ ਦਾ ਬਿਗਲ ਵਜਾਉਣ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ 14 ਮਾਰਚ ਨੂੰ ਆ ਰਹੇ ਮੋਗਾ 

  • WORLDਵਿਸ਼ਵ
    ਕੈਨੇਡਾ ਸਰਕਾਰ ਵੱਲੋਂ ਇੰਮੀਗ੍ਰੇਸ਼ਨ ਕਾਨੂੰਨ ਬਿੱਲ ਸੀ 12 ਮੁਤਾਬਕ,30000 ਲੋਕਾਂ ਨੂੰ ਬਾਹਰ ਕੱਢਣ ਦੇ ਕੀਤੇ ਹੁਕਮ 

    ਈਰਾਨ ਅਤੇ ਅਮਰੀਕਾ ਦੀ ਜੰਗ ਨੂੰ ਲੈਕੇ ਵੱਡੀ ਖਬਰ, ਸ਼ਰਤਾਂ ਦੇ ਆਧਾਰ ਉਪਰ ਦੋ ਹਫਤਿਆਂ ਲਈ ਹੋਈ ਜੰਗਬੰਦੀ 

    ਅਮਰੀਕਾ ਨੇ ਵੱਡੀ ਗਿਣਤੀ ਵਿੱਚ ਪੰਜਾਬੀ ਟਰੱਕ ਡਰਾਈਵਰਾਂ ਦੇ ਲਾਇਸੈਂਸ ਕੀਤੇ ਰੱਦ 

    ਕੈਨੇਡਾ ਦੇ ਸਰੀ ਵਿੱਚ ਇੱਕ ਹੋਰ ਨੌਜਵਾਨ ਦਾ ਗੋਲੀਆਂ ਮਾਰਕੇ ਕੀਤਾ ਕਤਲ 

    ਮੰਦਭਾਗੀ ਖ਼ਬਰ-ਰੋਜੀ ਰੋਟੀ ਕਮਾਉਣ ਗਏ ਮੋਗਾ ਦੇ ਨੌਜਵਾਨ ਦਾ ਕੈਨੇਡਾ ਵਿੱਚ ਅਣਪਛਾਤੇ ਵਿਅਕਤੀਆਂ ਨੇ ਕੀਤਾ ਕ*ਤ*ਲ 

    ਕੈਨੇਡਾ ਵਿੱਚ ਵਰਕ ਪਰਮਿਟ ਤੇ ਕੰਮ ਕਰ ਰਹੇ ਕਾਮਿਆਂ ਨੂੰ ਸਰਕਾਰ ਕਰੇਗੀ ਪੱਕੇ 

    ਕੈਨੇਡਾ ਨਿਵਾਸੀ ਸੋਸ਼ਲ ਮੀਡੀਆ ਤੇ ਸਰਗਰਮ ਰਹਿਣ ਵਾਲੀ ਨੈਂਨਸੀ ਗਰੇਵਾਲ ਦਾ ਹੋਇਆ ਕਤਲ 

    ਅਫਗਾਨਿਸਤਾਨ ਦੀ ਤਾਲਿਬਾਨ ਸਰਕਾਰ ਨੇ ਔਰਤਾਂ ਨੂੰ ਪਤੀਆ ਵੱਲੋਂ ਕੁੱਟਣ ਸਬੰਧੀ ਨਵਾਂ ਹੁਕਮ ਕੀਤਾ ਜਾਰੀ 

    “ਵਾਅਦਿਆਂ ਦੀ ਰਾਜਨੀਤੀ ਕਦੋਂ ਖ਼ਤਮ ਹੋਵੇਗੀ?” – ਇੰਟਰਨੈਸ਼ਨਲ ਪੰਥਕ ਦਲ ਯੂਕੇ ਵੱਲੋਂ ਐਸਜੀਪੀਸੀ ਪ੍ਰਧਾਨ ਧਾਮੀ ਨੂੰ ਸਿੱਧੀ ਚੁਣੌਤੀ

  • BUSINESSਕਾਰੋਬਾਰ
  • E-Paper
  • Youtube
SUBSCRIBE
No Result
View All Result

Home ਪੰਜਾਬ

ਪੰਜਾਬ ਵਿੱਚ ਨਜਾਇਜ ਮਾਇਨਿੰਗ ਸਬੰਧੀ ਸੁਖਬੀਰ ਬਾਦਲ ਮਾਰ ਰਿਹਾ ਛਾਪੇ, ਬਾਘਾਪੁਰਾਣਾ ਤੋਂ ਵਿਧਾਇਕ ਦਰਸ਼ਨ ਬਰਾੜ ਦਾ ਨਾਮ ਆਇਆ ਸਾਹਮਣੇ

by Tarlochan Singh Brar
July 3, 2021
Reading Time: 1 min read
0
ਪੰਜਾਬ ਵਿੱਚ ਨਜਾਇਜ ਮਾਇਨਿੰਗ ਸਬੰਧੀ ਸੁਖਬੀਰ ਬਾਦਲ ਮਾਰ ਰਿਹਾ ਛਾਪੇ, ਬਾਘਾਪੁਰਾਣਾ ਤੋਂ ਵਿਧਾਇਕ ਦਰਸ਼ਨ ਬਰਾੜ ਦਾ ਨਾਮ ਆਇਆ ਸਾਹਮਣੇ
Share on WhatsApp!Share on Facebook

RELATED STORIES

ਮੋਗਾ ਦੀ ਜਸਦੀਪ ਕੌਰ ਨੇ ਹਾਸਲ ਕੀਤਾ ਵੱਡਾ ਮੁਕਾਮ, ਕੈਨੇਡਾ ਪੁਲਿਸ ‘ਚ ਪੀਸ ਅਫ਼ਸਰ ਵਜੋਂ ਹੋਈ ਨਿਯੁਕਤੀ

ਮੋਗਾ ਦੀ ਜਸਦੀਪ ਕੌਰ ਨੇ ਹਾਸਲ ਕੀਤਾ ਵੱਡਾ ਮੁਕਾਮ, ਕੈਨੇਡਾ ਪੁਲਿਸ ‘ਚ ਪੀਸ ਅਫ਼ਸਰ ਵਜੋਂ ਹੋਈ ਨਿਯੁਕਤੀ

May 4, 2026
1.7k
ਵਿਜੀਲੈਂਸ ਵਿਭਾਗ ਨੇ ਕਾਊਂਟਰ ਇੰਟੈਲੀਜੈਂਸ ਦਫ਼ਤਰ ਵਿੱਚ ਕੰਮ ਕਰਦਾ ਸਹਾਇਕ ਇੰਸਪੈਕਟਰ ਰਿਸ਼ਵਤ ਲੈਂਦਾ ਕੀਤਾ ਕਾਬੂ 

ਵਿਜੀਲੈਂਸ ਵਿਭਾਗ ਵੱਲੋਂ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਸੀਕਾ ਨਵੀਸ ਵਿਰੁੱਧ ਕੇਸ ਦਰਜ

May 4, 2026
1.6k

ਮੁਕੇਰੀਆਂ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਮਾਈਨਿੰਗ ਨੂੰ ਲੈ ਕੇ ਇੱਕ ਵਾਰ ਫ਼ਿਰ ਹੱਲਾ ਬੋਲਿਆ ਗਿਆ ਹੈ। ਸੁਖਬੀਰ ਸਿੰਘ ਬਾਦਲ ਨੇ ਬਿਆਸ ਤੋਂ ਬਾਅਦ ਅੱਜ ਮੁਕੇਰੀਆਂ ਇਲਾਕੇ ਵਿੱਚ ਨਜਾਇਜ਼ ਮਾਈਨਿੰਗ (illegal mining )ਵਾਲੀਆਂ ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ । ਬਾਦਲ ਵੱਲੋਂ ਅੱਜ ਦੋਆਬੇ ਵਿੱਚ 4 ਥਾਵਾਂ ‘ਤੇ ਲਾਈਵ ਰੇਡ ਕਰਕੇ ਨਾਜਾਇਜ਼ ਮਾਈਨਿੰਗ ਦਾ ਪਰਦਾਫਾਸ਼ ਕੀਤਾ ਗਿਆ ਹੈ। ਹੁਸ਼ਿਆਰਪੁਰ ਜ਼ਿਲ੍ਹੇ ਮੁਕੇਰੀਆਂ (Mukerian ) , ਹਾਜ਼ੀਪੁਰ (Hazipur ), ਸੰਧਵਾਲ (Sandhwal ) ਅਤੇ ਤਲਵਾੜਾ (Talwara )’ਚ ਛਾਪਾ ਮਾਰਿਆ ਹੈ। ਬਾਦਲ ਦਾ ਕਹਿਣਾ ਹੈ ਕਿ ਮੁਕੇਰੀਆਂ ਦੇ ਆਸ -ਪਾਸ ਦੇ ਪਿੰਡਾਂ ‘ਚ ਮੰਤਰੀਆਂ ਦੀ ਸ਼ੈਅ ‘ਤੇ ਨਾਜ਼ਾਇਜ਼ ਮਾਈਨਿੰਗ ਹੋ ਰਹੀ ਹੈ। ਕੈਪਟਨ ਅਮਰਿੰਦਰ ਸਿੰਘ , ਸੁਖ ਸਰਕਾਰੀਆਂ ਤੇ ਡੀ.ਜੀ.ਪੀ. ਦੀ ਸ਼ਹਿ ‘ਤੇ ਨਾਜਾਇਜ਼ ਮਾਈਨਿੰਗ ਕੀਤੇ ਜਾਣ ਦੇ ਇਲਜ਼ਾਮ ਲਾਏ ਹਨ। ਉਨ੍ਹਾਂ ਕਿਹਾ ਕਿ ਤਲਵਾੜਾ ‘ਚ ਕਾਂਗਰਸੀ ਵਿਧਾਇਕ ਦਰਸ਼ਨ ਬਰਾੜ ਨਾਜਾਇਜ਼ ਮਾਈਨਿੰਗ’ ਕਰਵਾ ਰਿਹੈ ਹੈ ਕਿਉਂਕਿ ਕਾਨੂੰਨ ਮੁਤਾਬਿਕ-ਨਹਿਰ ਕੰਢੇ ਮਾਈਨਿੰਗ’ ਨਹੀਂ ਹੋ ਸਕਦੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦਾ ਐੱਸ.ਐੱਸ.ਪੀ. ਤ੍ਰਿਪਤ ਰਜਿੰਦਰ ਬਾਜਵਾ ਦਾ ਰਿਸ਼ਤੇਦਾਰ ਹੈ ,ਜਿਸ ਕਰਕੇ ਇਹ ਨਾਜਾਇਜ਼ ਮਾਈਨਿੰਗ ਕੀਤੀ ਜਾ ਰਹੀ ਹੈ। ਸੁਖਬੀਰ ਸਿੰਘ ਬਾਦਲ ਨੇ ਗੁੰਡਾ ਟੈਕਸ ਵਸੂਲਣ ਦੇ ਵੀ ਇਲਜ਼ਾਮ ਲਾਏ ਹਨ। ਇਸ ਦੇ ਨਾਲ ਹੀ ਉਨ੍ਹਾਂ ਕਾਂਗਰਸੀਆਂ ਆਗੂਆਂ ‘ਤੇ ਨਾਜਾਇਜ਼ ਮਾਈਨਿੰਗ ਨਾਲ ਇੱਕ ਹਜ਼ਾਰ ਕਰੋੜ ਦਾ ਘੁਟਾਲਾ ਕਰਨ ਦੇ ਇਲਜ਼ਾਮ ਲਾਏ ਹਨ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਝੂਠ ਦਾ ਪਰਦਾਫਾਸ਼ ਕਰਦਾ ਰਹਾਂਗਾ, ਜਿੰਨੇ ਮਰਜ਼ੀ ਦਰਜ ਹੋਣ ਪਰਚੇ। ਕੈਪਟਨ ਅਮਰਿੰਦਰ ਸਿੰਘ ਆਪਣੇ ਮੰਤਰੀ ਤੇ ਵਿਧਾਇਕਾਂ ਖਿਲਾਫ ਕਾਰਵਾਈ ਥਾਂ ਉਨ੍ਹਾਂ ਨੂੰ ਕਲੀਨ ਚਿੱਟ ਦੇ ਰਹੇ ਹਨ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਨਾਜਾਇਜ਼ ਮਾਈਨਿੰਗ ਕਾਰਨ ਇਲਾਕੇ ‘ਚ ਵੱਡੀ ਪੱਧਰ ‘ਤੇ ਵਾਹੀਯੋਗ ਜ਼ਮੀਨ ਤਬਾਹ ਹੋਈ ਹੈ। ਉਨ੍ਹਾਂ ਕਿਹਾ ਕਿ ‘200 ਫੁੱਟ ਤੋਂ ਵੱਧ ਮਾਈਨਿੰਗ ਕਰਕੇ ਕਾਨੂੰਨ ਦੀਆਂ ਉਡਾਈਆਂ ਧੱਜੀਆਂ’ ਗਈਆਂ ਹਨ। ਦੱਸ ਦੇਈਏ ਕਿ ਇਸ ਤੋਂ ਪਹਿਲਾ ਸੁਖਬੀਰ ਸਿੰਘ ਬਾਦਲ ਨੇ ਬਿਆਸ ਦਰਿਆ ਵਿਚ ਛਾਪੇਮਾਰੀ ਕੀਤੀ ਸੀ ਤੇ ਉਸ ਤੋਂ ਕੁਝ ਘੰਟਿਆਂ ਬਾਅਦ ਹੀ ਕੈਪਟਨ ਅਮਰਿੰਦਰ ਸਿੰਘ ਨੇ ਮਾਈਨਿੰਗ ਨੂੰ ਜਾਇਜ ਦੱਸਦਿਆ ਕਲੀਨ ਚਿੱਟ ਦੇ ਦਿੱਤੀ ਸੀ। ਇੱਥੋਂ ਤੱਕ ਕੇ ਸੁਖਬੀਰ ਸਿੰਘ ਬਾਦਲ ਸਮੇਤ ਕਈ ਲੋਕਾਂ ‘ਤੇ ਮਾਮਲੇ ਵੀ ਦਰਜ ਕਰਵਾਏ ਗਏ ਸਨ।

Print Friendly, PDF & Email

Leave a Reply Cancel reply

Your email address will not be published. Required fields are marked *

About Us

Jagat sewak news portal is basically focused on promoting Punjabi language toward the whole world . As you all had showered faith in our past publications, we hope more motivation and love by your side in future projects.

Recent Stories

  • ਮੋਗਾ ਦੀ ਜਸਦੀਪ ਕੌਰ ਨੇ ਹਾਸਲ ਕੀਤਾ ਵੱਡਾ ਮੁਕਾਮ, ਕੈਨੇਡਾ ਪੁਲਿਸ ‘ਚ ਪੀਸ ਅਫ਼ਸਰ ਵਜੋਂ ਹੋਈ ਨਿਯੁਕਤੀ
  • ਵਿਜੀਲੈਂਸ ਵਿਭਾਗ ਵੱਲੋਂ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਸੀਕਾ ਨਵੀਸ ਵਿਰੁੱਧ ਕੇਸ ਦਰਜ

Follow Us

Facebook Twitter Instagram

© 2026 JNews - Premium WordPress news & magazine theme by Jegtheme.

No Result
View All Result
  • Home
    • Home – Layout 1
    • Home – Layout 2
    • Home – Layout 3
  • E-Paper
  • Youtube Channel Videos
  • Contact Us