JAGAT SEWAK
  • Home
  • PUNJABਪੰਜਾਬ

    Punjab

    ਮੋਗਾ ਦੀ ਜਸਦੀਪ ਕੌਰ ਨੇ ਹਾਸਲ ਕੀਤਾ ਵੱਡਾ ਮੁਕਾਮ, ਕੈਨੇਡਾ ਪੁਲਿਸ ‘ਚ ਪੀਸ ਅਫ਼ਸਰ ਵਜੋਂ ਹੋਈ ਨਿਯੁਕਤੀ
    ਪੰਜਾਬ

    May 4, 2026
    1.7k
    ਵਿਜੀਲੈਂਸ ਵਿਭਾਗ ਨੇ ਕਾਊਂਟਰ ਇੰਟੈਲੀਜੈਂਸ ਦਫ਼ਤਰ ਵਿੱਚ ਕੰਮ ਕਰਦਾ ਸਹਾਇਕ ਇੰਸਪੈਕਟਰ ਰਿਸ਼ਵਤ ਲੈਂਦਾ ਕੀਤਾ ਕਾਬੂ 
    ਪੰਜਾਬ

    ਵਿਜੀਲੈਂਸ ਵਿਭਾਗ ਵੱਲੋਂ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਸੀਕਾ ਨਵੀਸ ਵਿਰੁੱਧ ਕੇਸ ਦਰਜ

    May 4, 2026
    1.6k
    ਪੰਜਾਬ ਸਰਕਾਰ ਦੇ ਐਡਵੋਕੇਟ ਜਨਰਲ ਨੂੰ ਲਾਰੈਂਸ ਬਿਸ਼ਨੋਈ ਗੈਂਗ ਨੇ ਜਾਨੋਂ ਮਾਰਨ ਦੀਆਂ ਦਿੱਤੀਆਂ ਧਮਕੀਆਂ 

    ਮੀਡੀਆ ਦੀ ਆਜ਼ਾਦੀ ‘ਤੇ ਹਮਲਾ ਲੋਕਤੰਤਰ ਦੀ ਅਖੰਡਤਾ ‘ਤੇ ਹਮਲਾ ਹੈ: ਵਿਜੈ ਇੰਦਰ ਸਿੰਗਲਾ

    May 3, 2026
    1.6k
  • INDIAਦੇਸ਼
    ਆਮ ਆਦਮੀ ਪਾਰਟੀ ਛੱਡ ਕੇ ਬੀਜੇਪੀ ਵਿੱਚ ਸ਼ਾਮਲ ਹੋਏ ਸੰਦੀਪ ਪਾਠਕ ਤੇ ਪੁਲਿਸ ਕੀਤੇ ਦੋ ਪਰਚੇ, ਦਿੱਲੀ ਪਹੁੰਚੀ ਪੰਜਾਬ ਪੁਲਿਸ 

    ਆਸਟ੍ਰੇਲੀਆ ਤੋਂ ਡਿਪੋਰਟ ਕੀਤੇ 15 ਵਿਅਕਤੀਆਂ ਵਿੱਚੋਂ 11 ਪੰਜਾਬ ਦੇ, ਜਿੰਨਾ ਨੂੰ ਪੰਜਾਬ ਸਰਕਾਰ ਵੱਲੋਂ ਕੀਤਾ ਗਿਆ ਰਿਸੀਵ 

    ਆਮ ਆਦਮੀ ਪਾਰਟੀ ਨੂੰ ਲੱਗਾ ਵੱਡਾ ਝਟਕਾ, ਤਿੰਨ ਸੰਸਦ ਮੈਂਬਰਾਂ ਨੇ ਛੱਡੀ ਪਾਰਟੀ 

    ਅਮਿਤ ਸ਼ਾਹ ਵੱਲੋਂ ਆਮ ਆਦਮੀ ਪਾਰਟੀ ਤੋੜਨ ਲਈ,ਰਾਘਵ ਚੱਢੇ ਨੂੰ ਕੀਤੀ ਵੱਡੀ ਆਫਰ, ਬਲਤੇਜ ਪੰਨੂੰ ਨੇ ਲਗਾਏ ਵੱਡੇ ਇਲਜ਼ਾਮ 

    ਸੰਸਦ ਭਾਈ ਅੰਮ੍ਰਿਤਪਾਲ ਸਿੰਘ ਦੀ ਐਨ ਐਸ ਏ ਖ਼ਤਮ ਹੋਣ ਤੋਂ ਬਾਅਦ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਹੋਈ ਪੇਸ਼ੀ 

    ਆਮ ਆਦਮੀ ਪਾਰਟੀ ਨੇ ਰਾਘਵ ਚੱਢਾ ਨੂੰ ਰਾਜ ਸਭਾ ਦੇ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਇਆ। ਰਾਜ ਸਭਾ ਸਕੱਤਰੇਤ ਨੂੰ ਸੌਂਪਿਆ ਦਿੱਤਾ ਪੱਤਰ 

    ਵੱਡੀ ਖਬਰ, ਭਾਰਤੀ ਜਨਤਾ ਪਾਰਟੀ ਦੇ ਦਫਤਰ ਦੇ ਨੇੜੇ ਹੋਇਆ ਧਮਾਕਾ, ਪੁਲਿਸ ਨੇ ਜਾਂਚ ਕੀਤੀ ਸ਼ੁਰੂ 

    ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਐਚ ਐੱਸ ਫੂਲਕਾ ਬੀਜੇਪੀ ਵਿੱਚ ਹੋਏ ਸ਼ਾਮਲ 

    ਪੰਜਾਬ ਵਿੱਚ ਚੋਣਾਂ ਦਾ ਬਿਗਲ ਵਜਾਉਣ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ 14 ਮਾਰਚ ਨੂੰ ਆ ਰਹੇ ਮੋਗਾ 

  • WORLDਵਿਸ਼ਵ
    ਕੈਨੇਡਾ ਸਰਕਾਰ ਵੱਲੋਂ ਇੰਮੀਗ੍ਰੇਸ਼ਨ ਕਾਨੂੰਨ ਬਿੱਲ ਸੀ 12 ਮੁਤਾਬਕ,30000 ਲੋਕਾਂ ਨੂੰ ਬਾਹਰ ਕੱਢਣ ਦੇ ਕੀਤੇ ਹੁਕਮ 

    ਈਰਾਨ ਅਤੇ ਅਮਰੀਕਾ ਦੀ ਜੰਗ ਨੂੰ ਲੈਕੇ ਵੱਡੀ ਖਬਰ, ਸ਼ਰਤਾਂ ਦੇ ਆਧਾਰ ਉਪਰ ਦੋ ਹਫਤਿਆਂ ਲਈ ਹੋਈ ਜੰਗਬੰਦੀ 

    ਅਮਰੀਕਾ ਨੇ ਵੱਡੀ ਗਿਣਤੀ ਵਿੱਚ ਪੰਜਾਬੀ ਟਰੱਕ ਡਰਾਈਵਰਾਂ ਦੇ ਲਾਇਸੈਂਸ ਕੀਤੇ ਰੱਦ 

    ਕੈਨੇਡਾ ਦੇ ਸਰੀ ਵਿੱਚ ਇੱਕ ਹੋਰ ਨੌਜਵਾਨ ਦਾ ਗੋਲੀਆਂ ਮਾਰਕੇ ਕੀਤਾ ਕਤਲ 

    ਮੰਦਭਾਗੀ ਖ਼ਬਰ-ਰੋਜੀ ਰੋਟੀ ਕਮਾਉਣ ਗਏ ਮੋਗਾ ਦੇ ਨੌਜਵਾਨ ਦਾ ਕੈਨੇਡਾ ਵਿੱਚ ਅਣਪਛਾਤੇ ਵਿਅਕਤੀਆਂ ਨੇ ਕੀਤਾ ਕ*ਤ*ਲ 

    ਕੈਨੇਡਾ ਵਿੱਚ ਵਰਕ ਪਰਮਿਟ ਤੇ ਕੰਮ ਕਰ ਰਹੇ ਕਾਮਿਆਂ ਨੂੰ ਸਰਕਾਰ ਕਰੇਗੀ ਪੱਕੇ 

    ਕੈਨੇਡਾ ਨਿਵਾਸੀ ਸੋਸ਼ਲ ਮੀਡੀਆ ਤੇ ਸਰਗਰਮ ਰਹਿਣ ਵਾਲੀ ਨੈਂਨਸੀ ਗਰੇਵਾਲ ਦਾ ਹੋਇਆ ਕਤਲ 

    ਅਫਗਾਨਿਸਤਾਨ ਦੀ ਤਾਲਿਬਾਨ ਸਰਕਾਰ ਨੇ ਔਰਤਾਂ ਨੂੰ ਪਤੀਆ ਵੱਲੋਂ ਕੁੱਟਣ ਸਬੰਧੀ ਨਵਾਂ ਹੁਕਮ ਕੀਤਾ ਜਾਰੀ 

    “ਵਾਅਦਿਆਂ ਦੀ ਰਾਜਨੀਤੀ ਕਦੋਂ ਖ਼ਤਮ ਹੋਵੇਗੀ?” – ਇੰਟਰਨੈਸ਼ਨਲ ਪੰਥਕ ਦਲ ਯੂਕੇ ਵੱਲੋਂ ਐਸਜੀਪੀਸੀ ਪ੍ਰਧਾਨ ਧਾਮੀ ਨੂੰ ਸਿੱਧੀ ਚੁਣੌਤੀ

  • BUSINESSਕਾਰੋਬਾਰ
  • E-Paper
  • Youtube
SUBSCRIBE
No Result
View All Result

Home ਪੰਜਾਬ

ਸਮਾਲਸਰ ਪੁਲਿਸ ਨੇ ਖਾਲਿਸਤਾਨ ਲਿਬਰੇਸ਼ਨ ਫੋਰਸ ਨਾਲ ਸਬੰਧਤ ਤਿੰਨ ਨੌਜਵਾਨ ਅਸਲੇ ਸਮੇਤ ਕੀਤੇ ਕਾਬੂ

by Tarlochan Singh Brar
July 4, 2021
Reading Time: 1 min read
0
ਸਮਾਲਸਰ ਪੁਲਿਸ ਨੇ ਖਾਲਿਸਤਾਨ ਲਿਬਰੇਸ਼ਨ ਫੋਰਸ ਨਾਲ ਸਬੰਧਤ ਤਿੰਨ ਨੌਜਵਾਨ ਅਸਲੇ ਸਮੇਤ ਕੀਤੇ ਕਾਬੂ
Share on WhatsApp!Share on Facebook

RELATED STORIES

ਮੋਗਾ ਦੀ ਜਸਦੀਪ ਕੌਰ ਨੇ ਹਾਸਲ ਕੀਤਾ ਵੱਡਾ ਮੁਕਾਮ, ਕੈਨੇਡਾ ਪੁਲਿਸ ‘ਚ ਪੀਸ ਅਫ਼ਸਰ ਵਜੋਂ ਹੋਈ ਨਿਯੁਕਤੀ

ਮੋਗਾ ਦੀ ਜਸਦੀਪ ਕੌਰ ਨੇ ਹਾਸਲ ਕੀਤਾ ਵੱਡਾ ਮੁਕਾਮ, ਕੈਨੇਡਾ ਪੁਲਿਸ ‘ਚ ਪੀਸ ਅਫ਼ਸਰ ਵਜੋਂ ਹੋਈ ਨਿਯੁਕਤੀ

May 4, 2026
1.7k
ਵਿਜੀਲੈਂਸ ਵਿਭਾਗ ਨੇ ਕਾਊਂਟਰ ਇੰਟੈਲੀਜੈਂਸ ਦਫ਼ਤਰ ਵਿੱਚ ਕੰਮ ਕਰਦਾ ਸਹਾਇਕ ਇੰਸਪੈਕਟਰ ਰਿਸ਼ਵਤ ਲੈਂਦਾ ਕੀਤਾ ਕਾਬੂ 

ਵਿਜੀਲੈਂਸ ਵਿਭਾਗ ਵੱਲੋਂ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਸੀਕਾ ਨਵੀਸ ਵਿਰੁੱਧ ਕੇਸ ਦਰਜ

May 4, 2026
1.6k

.

ਬਾਘਾਪੁਰਾਣਾ, 4 ਜੁਲਾਈ: -ਮੋਗਾ ਪੁਲਿਸ ਨੇ ਸਮਾਲਸਰ ਨੇੜਿਉਂ ਖਾਲਿਸਤਾਨ ਟਾਈਗਰ ਫੋਰਸ (ਕੇਟੀਐਫ) ਦੇ ਤਿੰਨ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਫ਼ਿਰੌਤੀ ਅਤੇ ਟਾਰਗੇਟ ਕਿਲਿੰਗ ਦੀ ਇੱਕ ਵੱਡੀ ਸਾਜਿਸ਼ ਨੂੰ ਨਾਕਾਮ ਕਰ ਦਿੱਤਾ। ਖਾਲਿਸਤਾਨ ਟਾਈਗਰ ਫੋਰਸ (ਕੇਟੀਐਫ) ਨੂੰ ਵਿਦੇਸ਼ੀ ਧਰਤੀ ਤੋਂ ਅਰਸ਼ਦੀਪ ਸਿੰਘ ਉਰਫ ਅਰਸ਼ ਡਾਲਾ ਵੱਲੋਂ ਚਲਾਇਆ ਜਾ ਰਿਹਾ ਹੈ। ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਮੁਕਤਸਰ ਦੇ ਪਿੰਡ ਈਨਾ ਖੇੜਾ ਦੇ ਵਸਨੀਕ ਯਾਦਵਿੰਦਰ ਸਿੰਘ ਉਰਫ ਯਾਦੀ, ਤਰਨਤਾਰਨ ਦੇ ਪਿੰਡ ਚੱਕ ਵਾਲਾਣ ਦੇ ਰਛਪਾਲ ਸਿੰਘ ਅਤੇ ਮੁਕਤਸਰ ਦੇ ਪਿੰਡ ਮਾਝਾ ਪੱਟੀ ਦੇ ਤਲਵਿੰਦਰ ਸਿੰਘ ਉਰਫ ਮਿੰਟੂ ਵਜੋਂ ਹੋਈ ਹੈ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿਚੋਂ ਇਕ ਸਲੇਟੀ ਰੰਗ ਦੀ ਸ਼ੇਵਰਲੇਟ ਕਰੂਜ਼ ਕਾਰ (ਡੀ.ਐੱਲ .3 ਸੀਏਈ 4302), ਇਕ 0.32 ਬੋਰ ਪਿਸਤੌਲ ਅਤੇ 20 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।
ਜ਼ਿਕਰਯੋਗ ਹੈ ਕਿ ਮੋਗਾ ਪੁਲਿਸ ਨੇ ਹਾਲ ਹੀ ਵਿੱਚ ਲਵਪ੍ਰੀਤ ਸਿੰਘ ਉਰਫ ਰਵੀ, ਰਾਮ ਸਿੰਘ ਉਰਫ ਸੋਨੂੰ ਅਤੇ ਕਮਲਜੀਤ ਸ਼ਰਮਾ ਉਰਫ ਕਮਲ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਇੱਕ ਟਾਰਗੇਟ ਕਿਲਿੰਗ ਸਾਜਿਸ਼ ਦਾ ਪਰਦਾਫਾਸ਼ ਕੀਤਾ ਸੀ, ਜਿਸ ਵਿੱਚ ਡੇਰਾ ਪ੍ਰੇਮੀ ਦੇ ਕਤਲ, ਇੱਕ ਪੁਜਾਰੀ ‘ਤੇ ਫਾਇਰਿੰਗ, ਸੁੱਖਾ ਲੰਮੇ ਕਤਲ ਕੇਸ, ਸੁਪਰਸ਼ਾਈਨ ਮਰਡਰ ਕੇਸ ਸਮੇਤ ਕਈ ਗੁੰਡਾਗਰਦੀ  ਦੀਆਂ ਘਟਨਾਵਾਂ ਸ਼ਾਮਲ ਸਨ। ਅਰਸ਼ ਡਾਲਾ ਇਨ੍ਹਾਂ ਸਾਰੇ ਜੁਰਮਾਂ ਦਾ ਮੁੱਖ ਸਾਜ਼ਿਸ਼ਕਰਤਾ ਹੈ।
ਐਸਐਸਪੀ ਮੋਗਾ ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਪੁਲਿਸ ਨੂੰ ਇੱਕ ਸੂਚਨਾ ਮਿਲੀ ਸੀ ਕਿ ਅਰਸ਼ ਡਾਲਾ ਨੇ ਫਿਰੋਜ਼ਪੁਰ ਦੇ ਤਲਵੰਡੀ ਭਾਈ ਵਿਖੇ ਮਠਿਆਈ ਦੀ ਦੁਕਾਨ ਦੇ ਮਾਲਕ ਨੂੰ ਧਮਕੀ ਭਰੀਆਂ ਕਾਲਾਂ ਅਤੇ ਮਾਰਨ ਦਾ ਡਰਾਵਾ ਦੇ ਕੇ 30 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਸੀ।
ਉਨ੍ਹਾਂ ਕਿਹਾ ਕਿ ਅਰਸ਼ ਨੇ ਇਨ੍ਹਾਂ ਤਿੰਨ ਮੁਲਜ਼ਮਾਂ ਨੂੰ ਮਠਿਆਈ ਦੀ ਦੁਕਾਨ ਦੇ ਮਾਲਕ ਤੋਂ ਫਿਰੌਤੀ ਇਕੱਠੀ ਕਰਨ ਦਾ ਕੰਮ ਸੌਂਪਿਆ ਸੀ, ਜਿਸ ਤੋਂ ਬਾਅਦ ਇਨ੍ਹਾਂ ਤਿੰਨ ਮੁਲਜ਼ਮਾਂ ਨੂੰ ਫੜਨ ਲਈ ਸੰਯੁਕਤ ਪੁਲਿਸ ਟੀਮਾਂ ਤਾਇਨਾਤ ਕੀਤੀਆਂ ਗਈਆਂ ਸਨ।
ਐਸਐਸਪੀ ਨੇ ਦੱਸਿਆ ਕਿ ਤਿੰਨਾਂ ਦੋਸ਼ੀ ਵਿਅਕਤੀਆਂ ਨੇ ਕਬੂਲ ਕੀਤਾ ਹੈ ਕਿ ਉਹ ਅਰਸ਼ ਡਾਲਾ ਦੇ ਨਿਰਦੇਸ਼ਾਂ ’ਤੇ ਕਾਰਵਾਈ ਕਰ ਰਹੇ ਸਨ ਅਤੇ ਤਲਵੰਡੀ ਭਾਈ ਵਿਖੇ ਮਠਿਆਈ ਦੀ ਦੁਕਾਨ ਦੇ ਮਾਲਕ ਕੋਲੋਂ ਫਿਰੌਤੀ ਦੇ ਪੈਸੇ ਲੈਣ ਦੇ ਕੰਮ ਵਿੱਚ ਲੱਗੇ ਸਨ।
ਉਨ੍ਹਾਂ ਕਿਹਾ ਕਿ ਤਿੰਨਾਂ ਦੋਸ਼ੀ ਵਿਅਕਤੀਆਂ ਖ਼ਿਲਾਫ਼ ਕਈ ਮਾਮਲੇ ਦਰਜ਼ ਹਨ। ਉਹਨਾਂ ਅੱਗੇ ਕਿਹਾ ਕਿ ਯਾਦਵਿੰਦਰ ਯਾਦੀ ਮਾਰੇ ਗਏ ਗੈਂਗਸਟਰ ਵਿੱਕੀ ਗੌਂਡਰ ਦਾ ਕਰੀਬੀ ਸਾਥੀ ਸੀ।
ਐਸਐਸਪੀ ਗਿੱਲ ਨੇ ਕਿਹਾ, “ਜਦੋਂ ਤੋਂ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਨੇ ਟਾਰਗੇਟ ਕਤਲੇਆਮ ਦੀਆਂ ਘਟਨਾਵਾਂ ਦੀ ਜਾਂਚ ਨੂੰ ਆਪਣੇ ਹੱਥ ਵਿੱਚ ਲਿਆ ਹੈ, ਅਸੀਂ ਇਨ੍ਹਾਂ ਤੱਥਾਂ ਨੂੰ ਕੌਮੀ ਏਜੰਸੀ ਨਾਲ ਵੀ ਸਾਂਝਾ ਕੀਤਾ ਹੈ,” ਐਸਐਸਪੀ ਗਿੱਲ ਨੇ ਅੱਗੇ ਕਿਹਾ ਕਿ ਅਰਸ਼ਦੀਪ ਡਾਲਾ ਅਤੇ ਉਸਦੇ ਨਾਲ ਸਾਜ਼ਿਸ਼ ਰਚਣ ਵਾਲਿਆਂ ਦੀ ਹਵਾਲਗੀ ਦੇਣ ਦੀ ਪ੍ਰਕਿਰਿਆ ਚੱਲ ਰਹੀ ਹੈ।
ਇਸ ਦੌਰਾਨ ਐਫਆਈਆਰ ਨੰ.  60 ਮਿਤੀ 03/07/2021 ਨੂੰ ਐਨਡੀਪੀਐਸ ਐਕਟ ਦੀ ਧਾਰਾ 21/61/85 ਅਧੀਨ ਥਾਣਾ ਸਲਮਲਸਰ ਵਿਖੇ ਆਰਮਜ਼ ਐਕਟ ਦੀ ਧਾਰਾ 25/54/59 ਅਧੀਨ ਦਰਜ ਕੀਤੀ ਗਈ ਹੈ।

Print Friendly, PDF & Email

Leave a Reply Cancel reply

Your email address will not be published. Required fields are marked *

About Us

Jagat sewak news portal is basically focused on promoting Punjabi language toward the whole world . As you all had showered faith in our past publications, we hope more motivation and love by your side in future projects.

Recent Stories

  • ਮੋਗਾ ਦੀ ਜਸਦੀਪ ਕੌਰ ਨੇ ਹਾਸਲ ਕੀਤਾ ਵੱਡਾ ਮੁਕਾਮ, ਕੈਨੇਡਾ ਪੁਲਿਸ ‘ਚ ਪੀਸ ਅਫ਼ਸਰ ਵਜੋਂ ਹੋਈ ਨਿਯੁਕਤੀ
  • ਵਿਜੀਲੈਂਸ ਵਿਭਾਗ ਵੱਲੋਂ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਸੀਕਾ ਨਵੀਸ ਵਿਰੁੱਧ ਕੇਸ ਦਰਜ

Follow Us

Facebook Twitter Instagram

© 2026 JNews - Premium WordPress news & magazine theme by Jegtheme.

No Result
View All Result
  • Home
    • Home – Layout 1
    • Home – Layout 2
    • Home – Layout 3
  • E-Paper
  • Youtube Channel Videos
  • Contact Us