JAGAT SEWAK
  • Home
  • PUNJABਪੰਜਾਬ

    Punjab

    ਮੋਗਾ ਦੀ ਜਸਦੀਪ ਕੌਰ ਨੇ ਹਾਸਲ ਕੀਤਾ ਵੱਡਾ ਮੁਕਾਮ, ਕੈਨੇਡਾ ਪੁਲਿਸ ‘ਚ ਪੀਸ ਅਫ਼ਸਰ ਵਜੋਂ ਹੋਈ ਨਿਯੁਕਤੀ
    ਪੰਜਾਬ

    May 4, 2026
    1.7k
    ਵਿਜੀਲੈਂਸ ਵਿਭਾਗ ਨੇ ਕਾਊਂਟਰ ਇੰਟੈਲੀਜੈਂਸ ਦਫ਼ਤਰ ਵਿੱਚ ਕੰਮ ਕਰਦਾ ਸਹਾਇਕ ਇੰਸਪੈਕਟਰ ਰਿਸ਼ਵਤ ਲੈਂਦਾ ਕੀਤਾ ਕਾਬੂ 
    ਪੰਜਾਬ

    ਵਿਜੀਲੈਂਸ ਵਿਭਾਗ ਵੱਲੋਂ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਸੀਕਾ ਨਵੀਸ ਵਿਰੁੱਧ ਕੇਸ ਦਰਜ

    May 4, 2026
    1.6k
    ਪੰਜਾਬ ਸਰਕਾਰ ਦੇ ਐਡਵੋਕੇਟ ਜਨਰਲ ਨੂੰ ਲਾਰੈਂਸ ਬਿਸ਼ਨੋਈ ਗੈਂਗ ਨੇ ਜਾਨੋਂ ਮਾਰਨ ਦੀਆਂ ਦਿੱਤੀਆਂ ਧਮਕੀਆਂ 

    ਮੀਡੀਆ ਦੀ ਆਜ਼ਾਦੀ ‘ਤੇ ਹਮਲਾ ਲੋਕਤੰਤਰ ਦੀ ਅਖੰਡਤਾ ‘ਤੇ ਹਮਲਾ ਹੈ: ਵਿਜੈ ਇੰਦਰ ਸਿੰਗਲਾ

    May 3, 2026
    1.6k
  • INDIAਦੇਸ਼
    ਆਮ ਆਦਮੀ ਪਾਰਟੀ ਛੱਡ ਕੇ ਬੀਜੇਪੀ ਵਿੱਚ ਸ਼ਾਮਲ ਹੋਏ ਸੰਦੀਪ ਪਾਠਕ ਤੇ ਪੁਲਿਸ ਕੀਤੇ ਦੋ ਪਰਚੇ, ਦਿੱਲੀ ਪਹੁੰਚੀ ਪੰਜਾਬ ਪੁਲਿਸ 

    ਆਸਟ੍ਰੇਲੀਆ ਤੋਂ ਡਿਪੋਰਟ ਕੀਤੇ 15 ਵਿਅਕਤੀਆਂ ਵਿੱਚੋਂ 11 ਪੰਜਾਬ ਦੇ, ਜਿੰਨਾ ਨੂੰ ਪੰਜਾਬ ਸਰਕਾਰ ਵੱਲੋਂ ਕੀਤਾ ਗਿਆ ਰਿਸੀਵ 

    ਆਮ ਆਦਮੀ ਪਾਰਟੀ ਨੂੰ ਲੱਗਾ ਵੱਡਾ ਝਟਕਾ, ਤਿੰਨ ਸੰਸਦ ਮੈਂਬਰਾਂ ਨੇ ਛੱਡੀ ਪਾਰਟੀ 

    ਅਮਿਤ ਸ਼ਾਹ ਵੱਲੋਂ ਆਮ ਆਦਮੀ ਪਾਰਟੀ ਤੋੜਨ ਲਈ,ਰਾਘਵ ਚੱਢੇ ਨੂੰ ਕੀਤੀ ਵੱਡੀ ਆਫਰ, ਬਲਤੇਜ ਪੰਨੂੰ ਨੇ ਲਗਾਏ ਵੱਡੇ ਇਲਜ਼ਾਮ 

    ਸੰਸਦ ਭਾਈ ਅੰਮ੍ਰਿਤਪਾਲ ਸਿੰਘ ਦੀ ਐਨ ਐਸ ਏ ਖ਼ਤਮ ਹੋਣ ਤੋਂ ਬਾਅਦ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਹੋਈ ਪੇਸ਼ੀ 

    ਆਮ ਆਦਮੀ ਪਾਰਟੀ ਨੇ ਰਾਘਵ ਚੱਢਾ ਨੂੰ ਰਾਜ ਸਭਾ ਦੇ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਇਆ। ਰਾਜ ਸਭਾ ਸਕੱਤਰੇਤ ਨੂੰ ਸੌਂਪਿਆ ਦਿੱਤਾ ਪੱਤਰ 

    ਵੱਡੀ ਖਬਰ, ਭਾਰਤੀ ਜਨਤਾ ਪਾਰਟੀ ਦੇ ਦਫਤਰ ਦੇ ਨੇੜੇ ਹੋਇਆ ਧਮਾਕਾ, ਪੁਲਿਸ ਨੇ ਜਾਂਚ ਕੀਤੀ ਸ਼ੁਰੂ 

    ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਐਚ ਐੱਸ ਫੂਲਕਾ ਬੀਜੇਪੀ ਵਿੱਚ ਹੋਏ ਸ਼ਾਮਲ 

    ਪੰਜਾਬ ਵਿੱਚ ਚੋਣਾਂ ਦਾ ਬਿਗਲ ਵਜਾਉਣ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ 14 ਮਾਰਚ ਨੂੰ ਆ ਰਹੇ ਮੋਗਾ 

  • WORLDਵਿਸ਼ਵ
    ਕੈਨੇਡਾ ਸਰਕਾਰ ਵੱਲੋਂ ਇੰਮੀਗ੍ਰੇਸ਼ਨ ਕਾਨੂੰਨ ਬਿੱਲ ਸੀ 12 ਮੁਤਾਬਕ,30000 ਲੋਕਾਂ ਨੂੰ ਬਾਹਰ ਕੱਢਣ ਦੇ ਕੀਤੇ ਹੁਕਮ 

    ਈਰਾਨ ਅਤੇ ਅਮਰੀਕਾ ਦੀ ਜੰਗ ਨੂੰ ਲੈਕੇ ਵੱਡੀ ਖਬਰ, ਸ਼ਰਤਾਂ ਦੇ ਆਧਾਰ ਉਪਰ ਦੋ ਹਫਤਿਆਂ ਲਈ ਹੋਈ ਜੰਗਬੰਦੀ 

    ਅਮਰੀਕਾ ਨੇ ਵੱਡੀ ਗਿਣਤੀ ਵਿੱਚ ਪੰਜਾਬੀ ਟਰੱਕ ਡਰਾਈਵਰਾਂ ਦੇ ਲਾਇਸੈਂਸ ਕੀਤੇ ਰੱਦ 

    ਕੈਨੇਡਾ ਦੇ ਸਰੀ ਵਿੱਚ ਇੱਕ ਹੋਰ ਨੌਜਵਾਨ ਦਾ ਗੋਲੀਆਂ ਮਾਰਕੇ ਕੀਤਾ ਕਤਲ 

    ਮੰਦਭਾਗੀ ਖ਼ਬਰ-ਰੋਜੀ ਰੋਟੀ ਕਮਾਉਣ ਗਏ ਮੋਗਾ ਦੇ ਨੌਜਵਾਨ ਦਾ ਕੈਨੇਡਾ ਵਿੱਚ ਅਣਪਛਾਤੇ ਵਿਅਕਤੀਆਂ ਨੇ ਕੀਤਾ ਕ*ਤ*ਲ 

    ਕੈਨੇਡਾ ਵਿੱਚ ਵਰਕ ਪਰਮਿਟ ਤੇ ਕੰਮ ਕਰ ਰਹੇ ਕਾਮਿਆਂ ਨੂੰ ਸਰਕਾਰ ਕਰੇਗੀ ਪੱਕੇ 

    ਕੈਨੇਡਾ ਨਿਵਾਸੀ ਸੋਸ਼ਲ ਮੀਡੀਆ ਤੇ ਸਰਗਰਮ ਰਹਿਣ ਵਾਲੀ ਨੈਂਨਸੀ ਗਰੇਵਾਲ ਦਾ ਹੋਇਆ ਕਤਲ 

    ਅਫਗਾਨਿਸਤਾਨ ਦੀ ਤਾਲਿਬਾਨ ਸਰਕਾਰ ਨੇ ਔਰਤਾਂ ਨੂੰ ਪਤੀਆ ਵੱਲੋਂ ਕੁੱਟਣ ਸਬੰਧੀ ਨਵਾਂ ਹੁਕਮ ਕੀਤਾ ਜਾਰੀ 

    “ਵਾਅਦਿਆਂ ਦੀ ਰਾਜਨੀਤੀ ਕਦੋਂ ਖ਼ਤਮ ਹੋਵੇਗੀ?” – ਇੰਟਰਨੈਸ਼ਨਲ ਪੰਥਕ ਦਲ ਯੂਕੇ ਵੱਲੋਂ ਐਸਜੀਪੀਸੀ ਪ੍ਰਧਾਨ ਧਾਮੀ ਨੂੰ ਸਿੱਧੀ ਚੁਣੌਤੀ

  • BUSINESSਕਾਰੋਬਾਰ
  • E-Paper
  • Youtube
SUBSCRIBE
No Result
View All Result

Home ਪੰਜਾਬ

ਜਿਨ੍ਹਾਂ ਚਿਰ ਕਿਸਾਨ ਅੰਦੋਲਨ ਚੱਲਦਾ,ਉਨ੍ਹਾਂ ਸਮਾਂ ਸਿਆਸੀ ਲੀਡਰਾਂ ਨੂੰ ਨਹੀਂ ਵੜਨ ਦਿੱਤਾ ਜਾਵੇਗਾ ਪਿੰਡ ਚ,ਪਾਇਆ ਮਤਾ

by Tarlochan Singh Brar
July 4, 2021
Reading Time: 1 min read
0
ਜਿਨ੍ਹਾਂ ਚਿਰ ਕਿਸਾਨ ਅੰਦੋਲਨ ਚੱਲਦਾ,ਉਨ੍ਹਾਂ ਸਮਾਂ ਸਿਆਸੀ ਲੀਡਰਾਂ ਨੂੰ ਨਹੀਂ ਵੜਨ ਦਿੱਤਾ ਜਾਵੇਗਾ ਪਿੰਡ ਚ,ਪਾਇਆ ਮਤਾ
Share on WhatsApp!Share on Facebook

RELATED STORIES

ਮੋਗਾ ਦੀ ਜਸਦੀਪ ਕੌਰ ਨੇ ਹਾਸਲ ਕੀਤਾ ਵੱਡਾ ਮੁਕਾਮ, ਕੈਨੇਡਾ ਪੁਲਿਸ ‘ਚ ਪੀਸ ਅਫ਼ਸਰ ਵਜੋਂ ਹੋਈ ਨਿਯੁਕਤੀ

ਮੋਗਾ ਦੀ ਜਸਦੀਪ ਕੌਰ ਨੇ ਹਾਸਲ ਕੀਤਾ ਵੱਡਾ ਮੁਕਾਮ, ਕੈਨੇਡਾ ਪੁਲਿਸ ‘ਚ ਪੀਸ ਅਫ਼ਸਰ ਵਜੋਂ ਹੋਈ ਨਿਯੁਕਤੀ

May 4, 2026
1.7k
ਵਿਜੀਲੈਂਸ ਵਿਭਾਗ ਨੇ ਕਾਊਂਟਰ ਇੰਟੈਲੀਜੈਂਸ ਦਫ਼ਤਰ ਵਿੱਚ ਕੰਮ ਕਰਦਾ ਸਹਾਇਕ ਇੰਸਪੈਕਟਰ ਰਿਸ਼ਵਤ ਲੈਂਦਾ ਕੀਤਾ ਕਾਬੂ 

ਵਿਜੀਲੈਂਸ ਵਿਭਾਗ ਵੱਲੋਂ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਸੀਕਾ ਨਵੀਸ ਵਿਰੁੱਧ ਕੇਸ ਦਰਜ

May 4, 2026
1.6k

ਸੰਗਰੂਰ: ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਵਿੱਚ 8-9 ਮਹੀਨੇ ਰਹਿ ਗਏ ਹਨ। ਸਿਆਸੀ ਪਾਰਟੀਆਂ ਹਰਕਤ ਵਿੱਚ ਆ ਗਈਆਂ ਹਨ ਪਰ ਦੂਜੇ ਪਾਸੇ ਸਿਆਸੀ ਲੀਡਰਾਂ ਲਈ ਨਵੀਂ ਮੁਸੀਬਤ ਖੜ੍ਹੀ ਹੋਣ ਲੱਗੀ ਹੈ। ਪਿੰਡਾਂ ਵਿੱਚ ਮਤੇ ਪੈਣ ਲੱਗੇ ਹਨ ਕਿ ਜਿੰਨਾ ਚਿਰ ਕਿਸਾਨ ਅੰਦੋਲਨ ਚੱਲੇਗਾ, ਓਨਾ ਚਿਰ ਪਿੰਡਾਂ ‘ਚ ਲੀਡਰਾਂ ਦੀ ਐਂਟਰੀ ਬੈਨ ਰਹੇਗੀ। ਸੰਗਰੂਰ ਜ਼ਿਲ੍ਹੇ ਦੇ ਪਿੰਡ ਭੁੱਲਰਹੇੜੀ ’ਚ ਸਿਆਸੀ ਆਗੂਆਂ ਵਿਰੁੱਧ ਮਤੇ ਪਾਸ ਕਰਨੇ ਸ਼ੁਰੂ ਕਰ ਦਿੱਤੇ ਗਏ ਹਨ। ਇਹ ਸਿਲਸਿਲਾ ਉਦੋਂ ਤੱਕ ਜਾਰੀ ਰਹੇਗਾ, ਜਦੋਂ ਤੱਕ ਦਿੱਲੀ ’ਚ ਸੰਘਰਸ਼ ਜਾਰੀ ਰਹੇਗਾ। ਉਦੋਂ ਤੱਕ ਪਿੰਡ ਦਾ ਕੋਈ ਵਰਕਰ ਆਪਣੇ ਆਗੂ ਨੂੰ ਪਿੰਡ ਵਿੱਚ ਨਹੀਂ ਸੱਦੇਗਾ। ਇਸ ਦੇ ਨਾਲ ਹੀ ਕਿਸੇ ਵੀ ਪਾਰਟੀ ਦਾ ਕੋਈ ਸਿਆਸੀ ਆਗੂ ਪਿੰਡ ਵਿੱਚ ਕਿਸੇ ਵੀ ਖ਼ੁਸ਼ੀ ਜਾਂ ਗ਼ਮ ਵਿੱਚ ਸ਼ਰੀਕ ਨਹੀਂ ਹੋ ਸਕੇਗਾ। ਜੇ ਫਿਰ ਵੀ ਕੋਈ ਆਗੂ ਪਿੰਡ ’ਚ ਆਉਂਦਾ ਹੈ, ਤਾਂ ਉਸ ਦਾ ਵਿਰੋਧ ਕੀਤਾ ਜਾਵੇਗਾ। ਸੰਗਰੂਰ ਦੇ ਪਿੰਡ ਭੁੱਲਰਹੇੜੀ ਵਿਖੇ ਸਥਾਨਕ ਨਿਵਾਸੀਆਂ ਨੇ ਗੁਰਦੁਆਰਾ ਸਾਹਿਬ ਵਿਖੇ ਇਕੱਤਰ ਹੋ ਕੇ ਬਾਕਾਇਦਾ ਮਤਾ ਪਾਸ ਕੀਤਾ। ਪਿੰਡ ਭੁੱਲਹੇੜੀ ’ਚ ਇਹ ਮਤਾ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਨੇ ਪਾਸ ਕਰਵਾਇਆ ਹੈ। ਇਸ ਪਿੰਡ ਦਾ ਕੋਈ ਵੀ ਵਿਅਕਤੀ ਆਪਣੇ ਘਰ ਦੇ ਕਿਸੇ ਵੀ ਪ੍ਰੋਗਰਾਮ ‘ਤੇ ਕਿਸੇ ਵੀ ਰਾਜਨੀਤਕ ਨੇਤਾ ਨੂੰ ਨਹੀਂ ਬੁਲਾਏਗਾ, ਜੇ ਕੋਈ ਮਤੇ ਦੇ ਵਿਰੁੱਧ ਜਾਂਦਾ ਹੈ ਤੇ ਕਿਸੇ ਰਾਜਨੀਤਕ ਨੇਤਾ ਨੂੰ ਬੁਲਾਉਂਦਾ ਹੈ ਤਾਂ ਉਸ ਦਾ ਤੇ ਆਉਣ ਵਾਲੇ ਆਗੂ ਦਾ ਸਖ਼ਤ ਵਿਰੋਧ ਕੀਤਾ ਜਾਏਗਾ। ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਆਉਣ ਵਾਲੀਆਂ ਹਨ। ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਸੰਘਰਸ਼ਾਂ ਸਦਕਾ ਸੰਗਰੂਰ ਦੇ ਪਿੰਡ ਭੁੱਲਹੇੜੀ ਦੇ ਗੁਰਦੁਆਰਾ ਸਾਹਿਬ ਵਿਖੇ ਐਲਾਨ ਕਰਕੇ, ਪੰਜਾਬ ਦੇ ਪਿੰਡ ਵਿਚ ਰਾਜਨੀਤਕ ਨੇਤਾਵਾਂ ਦੀ ਮੁਕੰਮਲ ਬਾਈਕਾਟ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਸਬੰਧੀ ਗੁਰਦੁਆਰਾ ਸਾਹਿਬ ਦੇ ਸਪੀਕਰ ’ਚੋਂ ਇਸ ਮਤੇ ਬਾਰੇ ਐਲਾਨ ਵੀ ਕੀਤਾ ਗਿਆ। ਪਿੰਡ ਵਾਸੀਆਂ ਨੇ ਦੱਸਿਆ ਕਿ ਗੁਰੂਘਰ ’ਚ ਪਾਸ ਕੀਤੇ ਗਏ ਮਤੇ ਅਨੁਸਾਰ ਸਾਰੇ ਸਿਆਸੀ ਆਗੂਆਂ ਨੂੰ ਪਿੰਡ ਆਉਣ ਤੋਂ ਰੋਕ ਦਿੱਤਾ ਗਿਆ ਹੈ। ਸਾਰੇ ਸਿਆਸੀ ਆਗੂਆਂ ਨੂੰ ਪਿੰਡ ਵਿੱਚ ਕਿਸੇ ਵੀ ਤਰ੍ਹਾਂ ਦੀ ਖ਼ੁਸ਼ੀ ਜਾਂ ਗ਼ਮੀ ਮੌਕੇ ਜਾਂ ਕਿਸੇ ਵੀ ਸਮਾਰੋਹ ’ਚ ਸੱਦਣ ਤੋਂ ਵਰਜਿਆ ਜਾਂਦਾ ਹੈ। ਕਿਸਾਨ ਅੰਦੋਲਨ ਚੱਲਣ ਤੱਕ ਸਿਆਸੀ ਆਗੂਆਂ ਦਾ ਬਾਈਕਾਟ ਜਾਰੀ ਰਹੇਗਾ। ਜੇ ਕੋਈ ਪਾਰਟੀ ਆਗੂ ਇਨਕਾਰ ਕਰਨ ‘ਤੇ ਵੀ ਪਿੰਡ ਵਿਚ ਕਿਸੇ ਪਰਿਵਾਰ ਵਿਚ ਆਉਂਦਾ ਹੈ, ਤਾਂ ਉਸ ਦਾ ਸਖ਼ਤ ਵਿਰੋਧ ਕੀਤਾ ਜਾਵੇਗਾ, ਜੇ ਕੋਈ ਵਰਕਰ ਉਸ ਨੂੰ ਬੁਲਾਉਂਦਾ ਹੈ, ਤਾਂ ਉਹ ਵੀ ਵਿਰੋਧ ਕੀਤਾ ਜਾਵੇਗਾ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਪਿੰਡ ਇਕਾਈ ਦੇ ਪ੍ਰਧਾਨ ਜਸਦੇਵ ਸਿੰਘ ਨੇ ਕਿਹਾ ਕਿ ਅੱਜ ਅਸੀਂ ਪਿੰਡ ਦੇ ਲੋਕਾਂ ਨੂੰ ਲਾਮਬੰਦ ਕਰਕੇ ਗੁਰਦੁਆਰਾ ਸਾਹਿਬ ਵਿੱਚ ਐਲਾਨ ਕੀਤਾ ਹੈ ਤੇ ਇੱਕਮਤਾ ਪਾਸ ਕੀਤਾ ਹੈ ਕਿ ਜਦੋਂ ਤੱਕ ਦਿੱਲੀ ’ਚ ਕਿਸਾਨ ਸੰਘਰਸ਼ ਚੱਲਦਾ ਰਹੇਗਾ, ਤਦ ਤੱਕ ਪਿੰਡ ਆਉਣ ਵਾਲੇ ਹਰੇਕ ਸਿਆਸੀ ਆਗੂ ਦਾ ਜ਼ੋਰਦਾਰ ਵਿਰੋਧ ਕੀਤਾ ਜਾਵੇਗਾ।

Print Friendly, PDF & Email

Leave a Reply Cancel reply

Your email address will not be published. Required fields are marked *

About Us

Jagat sewak news portal is basically focused on promoting Punjabi language toward the whole world . As you all had showered faith in our past publications, we hope more motivation and love by your side in future projects.

Recent Stories

  • ਮੋਗਾ ਦੀ ਜਸਦੀਪ ਕੌਰ ਨੇ ਹਾਸਲ ਕੀਤਾ ਵੱਡਾ ਮੁਕਾਮ, ਕੈਨੇਡਾ ਪੁਲਿਸ ‘ਚ ਪੀਸ ਅਫ਼ਸਰ ਵਜੋਂ ਹੋਈ ਨਿਯੁਕਤੀ
  • ਵਿਜੀਲੈਂਸ ਵਿਭਾਗ ਵੱਲੋਂ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਸੀਕਾ ਨਵੀਸ ਵਿਰੁੱਧ ਕੇਸ ਦਰਜ

Follow Us

Facebook Twitter Instagram

© 2026 JNews - Premium WordPress news & magazine theme by Jegtheme.

No Result
View All Result
  • Home
    • Home – Layout 1
    • Home – Layout 2
    • Home – Layout 3
  • E-Paper
  • Youtube Channel Videos
  • Contact Us