ਪੰਜਾਬ ਦੀਆਂ 6 ਲੋਕ ਸਭਾ ਸੀਟਾਂ ਲਈ ਉਮੀਦਵਾਰਾਂ ਦੇ ਨਾਮਾਂ ਦਾ ਐਲਾਨ ਕਰ ਦਿੱਤਾ ਹੈ। ਬਠਿੰਡਾ ਤੋਂ ਹਰਸਿਮਰਤ ਕੌਰ ਬਾਦਲ ਨੂੰ ਉਮੀਦਵਾਰ ਬਣਾਇਆ ਗਿਆ ਹੈ। ਜਲੰਧਰ ਤੋਂ ਮਹਿੰਦਰ ਕੇਪੀ ਨੂੰ ਉਮੀਦਵਾਰ ਬਣਾਇਆ ਗਿਆ ਹੈ। ਹੁਸ਼ਿਆਰਪੁਰ ਤੋਂ ਸਾਬਕਾ ਮੰਤਰੀ ਸੋਹਣ ਸਿੰਘ ਠੰਢਲ ਨੂੰ ਬਣਾਇਆ ਗਿਆ ਹੈ। ਲੁਧਿਆਣਾ ਤੋਂ ਰਣਜੀਤ ਸਿੰਘ ਢਿੱਲੋਂ ਨੂੰ ਟਿਕਟ ਦਿੱਤੀ ਗਈ ਹੈ। ਚੰਡੀਗੜ੍ਹ ਤੋਂ ਹਰਦੇਵ ਸੈਣੀ ਨੂੰ ਟਿਕਟ ਦਿੱਤੀ ਗਈ ਹੈ। ਫਿਰੋਜ਼ਪੁਰ ਤੋਂ ਬੌਬੀ ਮਾਨ ਨੂੰ ਟਿਕਟ ਦਿੱਤੀ ਗਈ ਹੈ।