JAGAT SEWAK
  • Home
  • PUNJABਪੰਜਾਬ

    Punjab

    ਮੋਗਾ ਦੀ ਜਸਦੀਪ ਕੌਰ ਨੇ ਹਾਸਲ ਕੀਤਾ ਵੱਡਾ ਮੁਕਾਮ, ਕੈਨੇਡਾ ਪੁਲਿਸ ‘ਚ ਪੀਸ ਅਫ਼ਸਰ ਵਜੋਂ ਹੋਈ ਨਿਯੁਕਤੀ
    ਪੰਜਾਬ

    May 4, 2026
    1.7k
    ਵਿਜੀਲੈਂਸ ਵਿਭਾਗ ਨੇ ਕਾਊਂਟਰ ਇੰਟੈਲੀਜੈਂਸ ਦਫ਼ਤਰ ਵਿੱਚ ਕੰਮ ਕਰਦਾ ਸਹਾਇਕ ਇੰਸਪੈਕਟਰ ਰਿਸ਼ਵਤ ਲੈਂਦਾ ਕੀਤਾ ਕਾਬੂ 
    ਪੰਜਾਬ

    ਵਿਜੀਲੈਂਸ ਵਿਭਾਗ ਵੱਲੋਂ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਸੀਕਾ ਨਵੀਸ ਵਿਰੁੱਧ ਕੇਸ ਦਰਜ

    May 4, 2026
    1.6k
    ਪੰਜਾਬ ਸਰਕਾਰ ਦੇ ਐਡਵੋਕੇਟ ਜਨਰਲ ਨੂੰ ਲਾਰੈਂਸ ਬਿਸ਼ਨੋਈ ਗੈਂਗ ਨੇ ਜਾਨੋਂ ਮਾਰਨ ਦੀਆਂ ਦਿੱਤੀਆਂ ਧਮਕੀਆਂ 

    ਮੀਡੀਆ ਦੀ ਆਜ਼ਾਦੀ ‘ਤੇ ਹਮਲਾ ਲੋਕਤੰਤਰ ਦੀ ਅਖੰਡਤਾ ‘ਤੇ ਹਮਲਾ ਹੈ: ਵਿਜੈ ਇੰਦਰ ਸਿੰਗਲਾ

    May 3, 2026
    1.6k
  • INDIAਦੇਸ਼
    ਆਮ ਆਦਮੀ ਪਾਰਟੀ ਛੱਡ ਕੇ ਬੀਜੇਪੀ ਵਿੱਚ ਸ਼ਾਮਲ ਹੋਏ ਸੰਦੀਪ ਪਾਠਕ ਤੇ ਪੁਲਿਸ ਕੀਤੇ ਦੋ ਪਰਚੇ, ਦਿੱਲੀ ਪਹੁੰਚੀ ਪੰਜਾਬ ਪੁਲਿਸ 

    ਆਸਟ੍ਰੇਲੀਆ ਤੋਂ ਡਿਪੋਰਟ ਕੀਤੇ 15 ਵਿਅਕਤੀਆਂ ਵਿੱਚੋਂ 11 ਪੰਜਾਬ ਦੇ, ਜਿੰਨਾ ਨੂੰ ਪੰਜਾਬ ਸਰਕਾਰ ਵੱਲੋਂ ਕੀਤਾ ਗਿਆ ਰਿਸੀਵ 

    ਆਮ ਆਦਮੀ ਪਾਰਟੀ ਨੂੰ ਲੱਗਾ ਵੱਡਾ ਝਟਕਾ, ਤਿੰਨ ਸੰਸਦ ਮੈਂਬਰਾਂ ਨੇ ਛੱਡੀ ਪਾਰਟੀ 

    ਅਮਿਤ ਸ਼ਾਹ ਵੱਲੋਂ ਆਮ ਆਦਮੀ ਪਾਰਟੀ ਤੋੜਨ ਲਈ,ਰਾਘਵ ਚੱਢੇ ਨੂੰ ਕੀਤੀ ਵੱਡੀ ਆਫਰ, ਬਲਤੇਜ ਪੰਨੂੰ ਨੇ ਲਗਾਏ ਵੱਡੇ ਇਲਜ਼ਾਮ 

    ਸੰਸਦ ਭਾਈ ਅੰਮ੍ਰਿਤਪਾਲ ਸਿੰਘ ਦੀ ਐਨ ਐਸ ਏ ਖ਼ਤਮ ਹੋਣ ਤੋਂ ਬਾਅਦ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਹੋਈ ਪੇਸ਼ੀ 

    ਆਮ ਆਦਮੀ ਪਾਰਟੀ ਨੇ ਰਾਘਵ ਚੱਢਾ ਨੂੰ ਰਾਜ ਸਭਾ ਦੇ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਇਆ। ਰਾਜ ਸਭਾ ਸਕੱਤਰੇਤ ਨੂੰ ਸੌਂਪਿਆ ਦਿੱਤਾ ਪੱਤਰ 

    ਵੱਡੀ ਖਬਰ, ਭਾਰਤੀ ਜਨਤਾ ਪਾਰਟੀ ਦੇ ਦਫਤਰ ਦੇ ਨੇੜੇ ਹੋਇਆ ਧਮਾਕਾ, ਪੁਲਿਸ ਨੇ ਜਾਂਚ ਕੀਤੀ ਸ਼ੁਰੂ 

    ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਐਚ ਐੱਸ ਫੂਲਕਾ ਬੀਜੇਪੀ ਵਿੱਚ ਹੋਏ ਸ਼ਾਮਲ 

    ਪੰਜਾਬ ਵਿੱਚ ਚੋਣਾਂ ਦਾ ਬਿਗਲ ਵਜਾਉਣ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ 14 ਮਾਰਚ ਨੂੰ ਆ ਰਹੇ ਮੋਗਾ 

  • WORLDਵਿਸ਼ਵ
    ਕੈਨੇਡਾ ਸਰਕਾਰ ਵੱਲੋਂ ਇੰਮੀਗ੍ਰੇਸ਼ਨ ਕਾਨੂੰਨ ਬਿੱਲ ਸੀ 12 ਮੁਤਾਬਕ,30000 ਲੋਕਾਂ ਨੂੰ ਬਾਹਰ ਕੱਢਣ ਦੇ ਕੀਤੇ ਹੁਕਮ 

    ਈਰਾਨ ਅਤੇ ਅਮਰੀਕਾ ਦੀ ਜੰਗ ਨੂੰ ਲੈਕੇ ਵੱਡੀ ਖਬਰ, ਸ਼ਰਤਾਂ ਦੇ ਆਧਾਰ ਉਪਰ ਦੋ ਹਫਤਿਆਂ ਲਈ ਹੋਈ ਜੰਗਬੰਦੀ 

    ਅਮਰੀਕਾ ਨੇ ਵੱਡੀ ਗਿਣਤੀ ਵਿੱਚ ਪੰਜਾਬੀ ਟਰੱਕ ਡਰਾਈਵਰਾਂ ਦੇ ਲਾਇਸੈਂਸ ਕੀਤੇ ਰੱਦ 

    ਕੈਨੇਡਾ ਦੇ ਸਰੀ ਵਿੱਚ ਇੱਕ ਹੋਰ ਨੌਜਵਾਨ ਦਾ ਗੋਲੀਆਂ ਮਾਰਕੇ ਕੀਤਾ ਕਤਲ 

    ਮੰਦਭਾਗੀ ਖ਼ਬਰ-ਰੋਜੀ ਰੋਟੀ ਕਮਾਉਣ ਗਏ ਮੋਗਾ ਦੇ ਨੌਜਵਾਨ ਦਾ ਕੈਨੇਡਾ ਵਿੱਚ ਅਣਪਛਾਤੇ ਵਿਅਕਤੀਆਂ ਨੇ ਕੀਤਾ ਕ*ਤ*ਲ 

    ਕੈਨੇਡਾ ਵਿੱਚ ਵਰਕ ਪਰਮਿਟ ਤੇ ਕੰਮ ਕਰ ਰਹੇ ਕਾਮਿਆਂ ਨੂੰ ਸਰਕਾਰ ਕਰੇਗੀ ਪੱਕੇ 

    ਕੈਨੇਡਾ ਨਿਵਾਸੀ ਸੋਸ਼ਲ ਮੀਡੀਆ ਤੇ ਸਰਗਰਮ ਰਹਿਣ ਵਾਲੀ ਨੈਂਨਸੀ ਗਰੇਵਾਲ ਦਾ ਹੋਇਆ ਕਤਲ 

    ਅਫਗਾਨਿਸਤਾਨ ਦੀ ਤਾਲਿਬਾਨ ਸਰਕਾਰ ਨੇ ਔਰਤਾਂ ਨੂੰ ਪਤੀਆ ਵੱਲੋਂ ਕੁੱਟਣ ਸਬੰਧੀ ਨਵਾਂ ਹੁਕਮ ਕੀਤਾ ਜਾਰੀ 

    “ਵਾਅਦਿਆਂ ਦੀ ਰਾਜਨੀਤੀ ਕਦੋਂ ਖ਼ਤਮ ਹੋਵੇਗੀ?” – ਇੰਟਰਨੈਸ਼ਨਲ ਪੰਥਕ ਦਲ ਯੂਕੇ ਵੱਲੋਂ ਐਸਜੀਪੀਸੀ ਪ੍ਰਧਾਨ ਧਾਮੀ ਨੂੰ ਸਿੱਧੀ ਚੁਣੌਤੀ

  • BUSINESSਕਾਰੋਬਾਰ
  • E-Paper
  • Youtube
SUBSCRIBE
No Result
View All Result

Home FIR MOGA

ਜਿਲ੍ਹਾ ਮੋਗਾ ਵਿੱਚ ਦਰਜ ਹੋਏ ਪਰਚਿਆਂ ਦਾ ਵੇਰਵਾ (04-07-2021)

by Tarlochan Singh Brar
July 5, 2021
Reading Time: 1 min read
0
ਜਿਲ੍ਹਾ ਮੋਗਾ ਵਿੱਚ ਦਰਜ ਹੋਏ ਪਰਚਿਆਂ ਦਾ ਵੇਰਵਾ (08-04-2021)
Share on WhatsApp!Share on Facebook

ਥਾਣਾ ਬਾਘਾਪੁਰਾਣਾ
ਦੋਸ਼ੀ ਨੂੰ ਮੁ:ਨੰ:97/14-08-2010 ਅ/ਧ 420,406 ਭ:ਦ: ਥਾਣਾ ਬਾਘਾਪੁਰਾਣਾ ਵਿੱਚ ਮਾਨਯੋਗ ਅਦਾਲਤ ਸ਼੍ਰੀ ਗੁਰਮੇਲ ਸਿੰਘ ਏ.ਸੀ.ਜੇ.ਐਮ ਮੋਗਾ ਵੱਲੋਂ ਮਿਤੀ 25-04-2011 ਨੂੰ 82/83 ਜ:ਫ: ਦਾ ਪੀ.ਓ ਘੋਸ਼ਿਤ ਕੀਤਾ ਗਿਆ ਸੀ। ਜਿਸਨੂੰ ਗ੍ਰਿਫਤਾਰ ਕਰਕੇ ਮੁਕੱਦਮਾਂ ਉਕਤ ਦਰਜ ਰਜਿਸਟਰ ਕੀਤਾ ਗਿਆ। ਥਾਣੇਦਾਰ ਗੁਰਸੇਵਕ ਸਿੰਘ ਨੇ ਹਰਪ੍ਰੀਤ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਰਾਜਗੜ੍ਹ ਕੁੱਬੇ ਹਾਲ ਅਬਾਦ ਵਾਰਡ ਨੰ:10, ਗਲੀ ਨੰ:15, ਪ੍ਰੀਤ ਨਗਰ ਧੋਬੀਆਣਾ ਰੋਡ ਬਠਿੰਡਾ ਤੇ 128/04-07-2021 ਅ/ਧ 174(ਏ) ਭ:ਦ: ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।

ਥਾਣਾ ਨਿਹਾਲ ਸਿੰਘ ਵਾਲਾ
ਮੁਦਈ ਨੇ ਦਰਜ ਕਰਾਇਆ ਕਿ ਦੋਸ਼ੀਆ ਨੇ ਹਥਿਆਰਾਂ ਨਾਲ ਲੈਸ ਹੋ ਕੇ, ਮੁਦਈ ਦੇ ਘਰ ਅੰਦਰ ਦਾਖਲ ਹੋ ਕੇ, ਮੁਦਈ ਦੀ ਕੁੱਟਮਾਰ ਕੀਤੀ ਅਤੇ ਸੱਟਾਂ ਮਾਰੀਆਂ।ਰੋਲਾ ਪਾਉਣ ਤੇ ਦੋਸ਼ੀਆਨ ਹਥਿਆਰਾਂ ਸਮੇਤ ਮੋਕਾ ਤੋਂ ਫਰਾਰ ਹੋ ਗਏ। ਮੁਦਈ ਨੂੰ ਇਲਾਜ ਲਈ ਸਿਵਲ ਹਸਪਤਾਲ ਨਿਹਾਲ ਸਿੰਘ ਵਾਲਾ ਵਿਖੇ ਦਾਖਲ ਕਰਾਇਆ ਗਿਆ। ਵਜ੍ਹਾ ਰੰਜਿਸ਼:- ਇਹ ਹੈ ਕਿ ਕੁੱਝ ਦਿਨ ਪਹਿਲਾਂ ਮੁਦਈ ਧਿਰ ਦੀ ਦੋਸ਼ੀਆਂ ਨਾਲ ਬਹਿਸਬਾਜੀ ਹੋਈ ਸੀ। ਥਾਣੇਦਾਰ ਬੇਅੰਤ ਸਿੰਘ ਨੇ 1.ਸੁਖਵਿੰਦਰ ਸਿੰਂਘ ਪੁੱਤਰ ਜਗਤਾਰ ਸਿੰਘ 2.ਜਸਵਿੰਦਰ ਸਿੰਘ ਪੁੱਤਰ ਜਗਤਾਰ ਸਿੰਘ 3.ਜਗਤਾਰ ਸਿੰਘ ਪੁੱਤਰ ਦਰਬਾਰਾ ਸਿੰਘ ਵਾਸੀਆਨ ਬਿਲਾਸਪੁਰ 4.ਸੋਨੂੰ ਵਾਸੀ ਮਹਿਲ ਕਲਾਂ 5.ਇਕ ਨਾਮਲੂਮ ਵਿਅਕਤੀ ਵਾਸੀ ਮਹਿਲ ਕਲਾਂ ਅਤੇ ਦੋ ਨਾਮਲੂਮ ਵਿਅਕਤੀ ਵਾਸੀ ਭਮੀਪੁਰਾ ਅਤੇ 8/10 ਅਣਪਛਾਤੇ ਵਿਅਕਤੀ ਤੇ 110/04-07-2021 ਅ/ਧ 452, 323, 324, 148, 149 ਭ:ਦ: ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।

ਥਾਣਾ ਸਿਟੀ ਮੋਗਾ
ਇਹ ਮੁਕੱਦਮਾਂ ਪੱਤਰ ਨੰਬਰ 45/ਰ:ਕ: ਮਿਤੀ 30-04-2021 ਵੱਲੋਂ ਸਬ ਰਜਿਸਟਰਾਰ ਮੋਗਾ ਜੀ ਦੇ ਦਰਜ ਰਜਿਸਟਰ ਕੀਤਾ ਗਿਆ ਕਿ ਦੋਸ਼ੀਆਂ ਨੇ ਸਾਜਬਾਜ ਹੋ ਕੇ, ਮੁਖਤਿਆਰਨਾਮਾਂ ਕੈਂਸਲ ਹੋਣ ਤੋਂ ਬਾਅਦ ਵਸੀਕਾ ਰਜਿਸਟਰ ਕਰਵਾਇਆ ਗਿਆ। ਜਿਸ ਸਬੰਧੀ ਮੁਖਤਿਆਰੇਆਮ ਵੱਲੋਂ ਇਕ ਝੂਠਾ ਹਲਫੀਆਂ ਬਿਆਨ ਦਿੱਤਾ ਗਿਆ। ਜਿਸਤੇ ਮੁਕੱਦਮਾਂ ਉਕਤ ਦਰਜ ਰਜਿਸਟਰ ਕੀਤਾ ਗਿਆ। ਸ:ਥ: ਜਗਮੋਹਨ ਸਿੰਘ ਨੇ 1.ਗੁਰਕਿਰਨਜੀਤ ਸਿੰਘ ਪੁੱਤਰ ਸੁਖਚੈਨ ਸਿੰਘ ਵਾਸੀ ਮੋਗਾ 2.ਸਵਰਨ ਕੌਰ ਪਤਨੀ ਅਵਤਾਰ ਸਿੰਘ ਵਾਸੀ ਮੋਗਾ 3.ਸੰਜੀਵ ਕੁਮਾਰ ਪੁੱਤਰ ਕਿਸ਼ਨ ਲਾਲ ਵਾਸੀ ਸੀ.ਆਈ.ਏ ਸਟਾਫ ਵਾਲੀ ਗਲੀ ਮੋਗਾ ਤੇ 102/04-07-2021 ਅ/ਧ 420, 465, 120(ਬੀ) ਭ:ਦ: 82 ਰਜਿਸਟਰੇਸ਼ਨ ਐਕਟ 1960 ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।

RELATED STORIES

ਜਿਲ੍ਹਾ ਮੋਗਾ ਵਿੱਚ ਦਰਜ ਹੋਏ ਪਰਚਿਆਂ ਦਾ ਵੇਰਵਾ (08-04-2021)

ਮੋਗਾ ਜਿਲ੍ਹੇ ਦੀ ਕਰਾਈਮ ਰਿਪੋਰਟ (13-07-2022)

July 13, 2022
1.7k
ਜਿਲ੍ਹਾ ਮੋਗਾ ਵਿੱਚ ਦਰਜ ਹੋਏ ਪਰਚਿਆਂ ਦਾ ਵੇਰਵਾ (08-04-2021)

ਮੋਗਾ ਜਿਲ੍ਹੇ ਦੀ ਕਰਾਈਮ ਰਿਪੋਰਟ (12-07-2022)

July 12, 2022
1.6k

ਥਾਣਾ ਬਾਘਾਪੁਰਾਣਾ
ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਦੋਸ਼ੀਆਂ ਨੇ ਮੇਨ ਚੋਂਕ ਬਾਘਾਪੁਰਾਣਾ ਵਿਖੇ ਦਰੀਆਂ ਵਿਸ਼ਾ ਕੇ, ਕਾਫੀ ਇਕੱਠ ਕਰਕੇ 05 ਵਜੇ ਸ਼ਾਮ ਤੋਂ 07:00 ਵਜੇ ਸ਼ਾਮ ਤੱਕ ਧਰਨਾ ਲਗਾਈ ਰੱਖਿਆਂ। ਜਿਹਨਾ ਨੇ ਅਜਿਹਾ ਕਰਕੇ ਆਮ ਲੋਕਾਂ ਦਾ ਰਸਤਾ ਰੋਕੀ ਰੱਖਿਆ, ਆਵਾਜਾਈ ਵਿਚ ਵਿਗਨ ਪਾਇਆ ਅਤੇ ਜਿਆਦਾ ਇਕੱਠ ਕਰਕੇ ਕੋਵਿਡ-19 ਦੀਆਂ ਹਿਦਾਇਤਾਂ ਦੀ ਉਲੰਘਣਾ ਕੀਤੀ ਹੈ। ਜਿਸਤੇ ਮੁਕੱਦਮਾਂ ਉਕਤ ਦਰਜ ਰਜਿਸਟਰ ਕੀਤਾ ਗਿਆ। ਥਾਣੇਦਾਰ ਜਗਸੀਰ ਸਿੰਘ ਨੇ 1.ਜਥੇਦਾਰ ਤੀਰਥ ਸਿੰਘ ਵਾਸੀ ਮਾਹਲਾ ਕਲਾਂ 2.ਤਰਲੋਚਨ ਸਿੰਘ ਠੇਕੇਦਾਰ ਵਾਸੀ ਕਾਲੇਕੇ 3.ਪਵਨ ਕੁਮਾਰ ਢੰਡ ਪੁੱਤਰ ਰਾਮ ਨਾਥ ਵਾਸੀ ਬਾਘਾਪੁਰਾਣਾ 4.ਇੰਦਰਜੀਤ ਸਿੰਘ ਠੇਕੇਦਾਰ ਵਾਸੀ ਬੁੱਧ ਸਿੰਘ ਵਾਲਾ 5.ਬਲਤੇਜ ਸਿੰਘ ਪ੍ਰਧਾਨ ਵਾਸੀ ਲੰਗੇਆਣਾ ਨਵਾਂ 6.ਦਰਸ਼ਨ ਸਿੰਘ ਸਾਬਕਾ ਕਰਨਲ ਪੁੱਤਰ ਤੇਜ ਸਿੰਘ ਵਾਸੀ ਸਮਾਧਭਾਈ 7.ਇਕੱਤਰ ਸਿੰਘ ਵਾਸੀ ਥਰਾਜ 8.ਜਗਮੋਹਨ ਸਿੰਘ ਵਾਸੀ ਜੈ ਸਿੰਘ ਵਾਲਾ 9.ਸਤਨਾਮ ਸਿੰਘ ਸੱਤੂ ਸਾਬਕਾ ਐਮ.ਸੀ ਮੁਦਕੀ ਰੋਡ ਬਾਘਾਪੁਰਾਣਾ 10.ਗੁਰਜੀਤ ਸਿੰਘ ਵਾਸੀ ਕੋਟਲਾ ਰਾਏਕਾ 11.ਹਰਮੇਲ ਸਿੰਘ ਵਾਸੀ ਮੋੜ ਨੌ ਅਬਾਦ 12.ਬਚਿੱਤਰ ਸਿੰਘ ਚੇਅਰਮੈਨ ਵਾਸੀ ਕਾਲੇਕੇ 13.ਗੁਰਜੰਟ ਸਿੰਘ ਭੁੱਟੋ ਪੁੱਤਰ ਗੁਰਦੇਵ ਸਿੰਘ ਵਾਸੀ ਰੋਡੇ 14.ਨੰਦ ਸਿੰਘ ਸਾਬਕਾ ਐਮ.ਸੀ ਵਾਸੀ ਬਾਘਾਪੁਰਾਣਾ 15.ਇੰਦਰਜੀਤ ਸਿੰਘ ਯੂਥ ਪ੍ਰਧਾਨ ਵਾਸੀ ਲੰਗੇਆਣਾ ਨਵਾਂ 16.ਪਿਰਥੀ ਸਿੰਘ ਐਮ.ਸੀ ਬਾਘਾਪੁਰਾਣਾ 17.ਮਾਸਟਰ ਬਲਵਿੰਦਰ ਸਿੰਘ 18.ਮਾਸਟਰ ਅਜੀਤ ਸਿੰਘ 19.ਬਲਵੀਰ ਸਿੰਘ 20.ਮੰਦਰ ਸਿੰਘ ਵਾਸੀ ਮਾੜੀ ਮੁਸਤਫਾ 21.ਪਰਮਜੀਤ ਸਿੰਘ ਵਾਸੀ ਰੋਡੇ 22.ਛਿੰਦਾ ਸਿੰਘ ਸਾਬਕਾ ਸਰਪੰਚ ਵਾਸੀ ਲੰਗੇਆਣਾ 23.ਕਾਲਾ ਸਿੰਘ ਵਾਸੀ ਰਾਜੇਆਣਾ ਅਤੇ 150 ਨਾਮਲੂਮ ਵਿਅਕਤੀ ਤੇ 127/04-07-2021 ਅ/ਧ 283,188 ਭ:ਦ: ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।

ਥਾਣਾ ਧਰਮਕੋਟ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ਣ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 890 ਨਸ਼ੀਲੀਆਂ ਗੋਲੀਆ ਮਾਰਕਾ ਟਰਾਮਾਂਡੋਲ 100 ਐਸ.ਆਰ ਅਤੇ 19510/- ਰੁਪਏ ਵਟਤ ਬ੍ਰਾਂਮਦ ਕਰ ਲਈ ਗਈ। ਸ:ਥ: ਪਰਮਜੀਤ ਕੌਰ ਨੇ ਪਰਮਜੀਤ ਕੌਰ ਪਤਨੀ ਸੁਰਜੀਤ ਸਿੰਘ ਵਾਸੀ ਨੂਰਪੁਰ ਹਕੀਮਾਂ ਜਿਲ੍ਹਾ ਮੋਗਾ ਤੇ 119/04-07-2021 ਅ/ਧ 22-61-85 ਐਨ.ਡੀ.ਪੀ.ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।

ਥਾਣਾ ਫਤਿਹਗੜ੍ਹ ਪੰਜਤੂਰ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਉਹਨਾ ਪਾਸੋਂ 5500 ਨਸ਼ੀਲੀਆਂ ਗੋਲੀਆਂ ਮਾਰਕਾ ਟਰਾਮਾਂਡੋਲ ਹਾਈਡਰੋਕਲੋਰਾਈਡ ਕਲੋਵੀਡੋਲ 100 ਐਸ.ਆਰ ਅਤੇ ਇਕ ਸਪਲੈਂਡਰ ਪ੍ਰੋ ਮੋਟਰਸਾਈਕਲ ਨੰਬਰੀ ਪੀ.ਬੀ 46-ਐਫ-1898 ਬ੍ਰਾਂਮਦ ਕਰ ਲਿਆ ਗਿਆ। ਸ:ਥ: ਮਲਕੀਤ ਸਿੰਘ ਨੇ 1.ਤੀਰਥ ਰਾਮ ਪੁੱਤਰ ਵੇਦ ਪ੍ਰਕਾਸ਼ ਵਾਸੀ ਕੋਟ ਸਦਰ ਖਾਂ ਜਿਲ੍ਹਾ ਮੋਗਾ 2.ਸੁਰਜੀਤ ਸਿੰਘ ਉਰਫ ਸੋਨੂੰ ਪੁੱਤਰ ਸਰਬਪਾਲ ਸਿੰਘ ਵਾਸੀ ਚੀਮਾਂ ਥਾਣਾ ਸਦਰ ਪੱਟੀ ਜਿਲ੍ਹਾ ਤਰਨਤਾਰਨ 3.ਅਮਨ ਸ਼ਰਮਾਂ ਪੁੱਤਰ ਦੇਵਦੱਤ ਵਾਸੀ ਵਾਰਡ ਨੰ:9 ਪੱਟੀ ਜਿਲ੍ਹਾ ਤਰਨਤਾਰਨ ਤੇ 38/04-07-2021 ਅ/ਧ 22-61-85 ਐਨ.ਡੀ.ਪੀ.ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।

ਥਾਣਾ ਫਤਿਹਗੜ੍ਹ ਪੰਜਤੂਰ
ਦੋਰਾਨੇ ਗਸ਼ਤ ਸ਼ੱਕ ਦੇ ਅਧਾਰ ਤੇ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 9 ਬੋਤਲਾ ਸ਼ਰਾਬ ਨਜਾਇਜ ਬ੍ਰਾਂਮਦ ਕਰ ਲਈ ਗਈ। ਹੋਲ: ਮਨਜਿੰਦਰ ਸਿੰਘ ਨੇ ਲਖਵਿੰਦਰ ਸਿੰਘ ਪੁੱਤਰ ਅਜਾਇਬ ਸਿੰਘ ਵਾਸੀ ਸ਼ੇਰੇਵਾਲਾ ਥਾਣਾ ਧਰਮਕੋਟ ਜਿਲ੍ਹਾ ਮੋਗਾ ਤੇ 37/04-07-2021 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।

ਥਾਣਾ ਬਾਘਾਪੁਰਾਣਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 20 ਬੋਤਲਾਂ ਸ਼ਰਾਬ ਨਜਾਇਜ ਬ੍ਰਾਂਮਦ ਕਰ ਲਈ ਗਈ। ਹੋਲ: ਹਰਜੀਤ ਸਿੰਘ ਨੇ ਹਰਵਿੰਦਰ ਸਿੰਘ ਉਰਫ ਸੋਨੂੰ ਪੁੱਤਰ ਗੁਰਦਿਆਲ ਸਿੰਘ ਵਾਸੀ ਵਾਰਡ ਨੰ:7, ਪਿੰਡ ਫੂਲੇਵਾਲਾ ਜਿਲ੍ਹਾ ਮੋਗਾ ਤੇ 129/04-07-2021 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।

ਥਾਣਾ ਧਰਮਕੋਟ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਉਹਨਾ ਪਾਸੋਂ 20 ਬੋਤਲਾਂ ਸ਼ਰਾਬ ਨਜਾਇਜ ਬ੍ਰਾਂਮਦ ਕਰ ਲਈ ਗਈ। ਸ:ਥ: ਰਸ਼ਪਾਲ ਸਿੰਘ ਨੇ 1.ਜਗਸੀਰ ਸਿੰਘ ਪੁੱਤਰ ਗੁਰਮੇਲ ਸਿੰਘ 2.ਸੁਰਿੰਦਰਪਾਲ ਸਿੰਘ ਪੁੱਤਰ ਕਿਰਪਾਲ ਸਿੰਘ ਵਾਸੀਆਨ ਧਰਮਕੋਟ ਤੇ 120/04-07-2021 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।

ਥਾਣਾ ਸਿਟੀ ਮੋਗਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸਦੇ ਘਰ ਵਿਚੋਂ ਚਾਲੂ ਭੱਠੀ, 50 ਕਿਲੋਗ੍ਰਾਂਮ ਲਾਹਣ ਅਤੇ 5-1/4 ਬੋਤਲਾਂ ਸ਼ਰਾਬ ਨਜਾਇਜ ਬ੍ਰਾਂਮਦ ਕਰ ਲਈ ਗਈ। ਹੋਲ: ਹਰਮੇਸ਼ ਲਾਲ ਨੇ ਸੁਖਵਿੰਦਰ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਦੁੰਨੇਕੇ ਜਿਲ੍ਹਾ ਮੋਗਾ ਤੇ 103/04-07-2021 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।

Print Friendly, PDF & Email

Leave a Reply Cancel reply

Your email address will not be published. Required fields are marked *

About Us

Jagat sewak news portal is basically focused on promoting Punjabi language toward the whole world . As you all had showered faith in our past publications, we hope more motivation and love by your side in future projects.

Recent Stories

  • ਮੋਗਾ ਦੀ ਜਸਦੀਪ ਕੌਰ ਨੇ ਹਾਸਲ ਕੀਤਾ ਵੱਡਾ ਮੁਕਾਮ, ਕੈਨੇਡਾ ਪੁਲਿਸ ‘ਚ ਪੀਸ ਅਫ਼ਸਰ ਵਜੋਂ ਹੋਈ ਨਿਯੁਕਤੀ
  • ਵਿਜੀਲੈਂਸ ਵਿਭਾਗ ਵੱਲੋਂ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਸੀਕਾ ਨਵੀਸ ਵਿਰੁੱਧ ਕੇਸ ਦਰਜ

Follow Us

Facebook Twitter Instagram

© 2026 JNews - Premium WordPress news & magazine theme by Jegtheme.

No Result
View All Result
  • Home
    • Home – Layout 1
    • Home – Layout 2
    • Home – Layout 3
  • E-Paper
  • Youtube Channel Videos
  • Contact Us