JAGAT SEWAK
  • Home
  • PUNJABਪੰਜਾਬ

    Punjab

    ਮੀਡੀਆ ਦੀ ਆਜ਼ਾਦੀ ‘ਤੇ ਹਮਲਾ ਲੋਕਤੰਤਰ ਦੀ ਅਖੰਡਤਾ ‘ਤੇ ਹਮਲਾ ਹੈ: ਵਿਜੈ ਇੰਦਰ ਸਿੰਗਲਾ
    ਪੰਜਾਬ

    May 3, 2026
    1.5k
    *ਨਸ਼ਾ ਤਸਕਰੀ ਨੈਟਵਰਕ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; 12 ਕਿੱਲੋ ਹੈਰੋਇਨ ਸਮੇਤ 3 ਕਾਬੂ*ਪਾਕਿਸਤਾਨ ਅਧਾਰਤ ਤਸਕਰ ਦੇ ਸੰਪਰਕ ਵਿੱਚ ਸਨ ਗ੍ਰਿਫਤਾਰ ਕੀਤੇ ਦੋਸ਼ੀ:- ਡੀਜੀਪੀ ਗੌਰਵ ਯਾਦਵ

    ਪੰਜਾਬ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ,ਸੱਤ ਪਿਸਤੌਲਾਂ ਸਮੇਤ ਚਾਰ ਵਿਅਕਤੀ ਕੀਤੇ ਕਾਬੂ 

    1.6k
    ਧਾਰਮਿਕ ਗ੍ਰੰਥਾਂ ਦੀਆਂ ਹੁੰਦੀਆਂ ਬੇਅਦਬੀਆਂ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਸਖ਼ਤ ਕਾਨੂੰਨ ਬਣਾਉਣ ਲਈ ਸੱਦਿਆ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ, ਸਪੀਕਰ ਨੇ ਦਿੱਤੀ ਜਾਣਕਾਰੀ 
    ਪੰਜਾਬ

    *12ਵੀਂ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ ‘ਚ ਰੂਪਨਗਰ ਦੀਆਂ ਲੜਕੀਆਂ ਨੇ ਓਵਰਆਲ ਚੈਂਪੀਅਨਸ਼ਿਪ ਜਿੱਤੀ*

    May 3, 2026
    1.5k
  • INDIAਦੇਸ਼
    ਆਮ ਆਦਮੀ ਪਾਰਟੀ ਛੱਡ ਕੇ ਬੀਜੇਪੀ ਵਿੱਚ ਸ਼ਾਮਲ ਹੋਏ ਸੰਦੀਪ ਪਾਠਕ ਤੇ ਪੁਲਿਸ ਕੀਤੇ ਦੋ ਪਰਚੇ, ਦਿੱਲੀ ਪਹੁੰਚੀ ਪੰਜਾਬ ਪੁਲਿਸ 

    ਆਸਟ੍ਰੇਲੀਆ ਤੋਂ ਡਿਪੋਰਟ ਕੀਤੇ 15 ਵਿਅਕਤੀਆਂ ਵਿੱਚੋਂ 11 ਪੰਜਾਬ ਦੇ, ਜਿੰਨਾ ਨੂੰ ਪੰਜਾਬ ਸਰਕਾਰ ਵੱਲੋਂ ਕੀਤਾ ਗਿਆ ਰਿਸੀਵ 

    ਆਮ ਆਦਮੀ ਪਾਰਟੀ ਨੂੰ ਲੱਗਾ ਵੱਡਾ ਝਟਕਾ, ਤਿੰਨ ਸੰਸਦ ਮੈਂਬਰਾਂ ਨੇ ਛੱਡੀ ਪਾਰਟੀ 

    ਅਮਿਤ ਸ਼ਾਹ ਵੱਲੋਂ ਆਮ ਆਦਮੀ ਪਾਰਟੀ ਤੋੜਨ ਲਈ,ਰਾਘਵ ਚੱਢੇ ਨੂੰ ਕੀਤੀ ਵੱਡੀ ਆਫਰ, ਬਲਤੇਜ ਪੰਨੂੰ ਨੇ ਲਗਾਏ ਵੱਡੇ ਇਲਜ਼ਾਮ 

    ਸੰਸਦ ਭਾਈ ਅੰਮ੍ਰਿਤਪਾਲ ਸਿੰਘ ਦੀ ਐਨ ਐਸ ਏ ਖ਼ਤਮ ਹੋਣ ਤੋਂ ਬਾਅਦ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਹੋਈ ਪੇਸ਼ੀ 

    ਆਮ ਆਦਮੀ ਪਾਰਟੀ ਨੇ ਰਾਘਵ ਚੱਢਾ ਨੂੰ ਰਾਜ ਸਭਾ ਦੇ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਇਆ। ਰਾਜ ਸਭਾ ਸਕੱਤਰੇਤ ਨੂੰ ਸੌਂਪਿਆ ਦਿੱਤਾ ਪੱਤਰ 

    ਵੱਡੀ ਖਬਰ, ਭਾਰਤੀ ਜਨਤਾ ਪਾਰਟੀ ਦੇ ਦਫਤਰ ਦੇ ਨੇੜੇ ਹੋਇਆ ਧਮਾਕਾ, ਪੁਲਿਸ ਨੇ ਜਾਂਚ ਕੀਤੀ ਸ਼ੁਰੂ 

    ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਐਚ ਐੱਸ ਫੂਲਕਾ ਬੀਜੇਪੀ ਵਿੱਚ ਹੋਏ ਸ਼ਾਮਲ 

    ਪੰਜਾਬ ਵਿੱਚ ਚੋਣਾਂ ਦਾ ਬਿਗਲ ਵਜਾਉਣ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ 14 ਮਾਰਚ ਨੂੰ ਆ ਰਹੇ ਮੋਗਾ 

  • WORLDਵਿਸ਼ਵ
    ਕੈਨੇਡਾ ਸਰਕਾਰ ਵੱਲੋਂ ਇੰਮੀਗ੍ਰੇਸ਼ਨ ਕਾਨੂੰਨ ਬਿੱਲ ਸੀ 12 ਮੁਤਾਬਕ,30000 ਲੋਕਾਂ ਨੂੰ ਬਾਹਰ ਕੱਢਣ ਦੇ ਕੀਤੇ ਹੁਕਮ 

    ਈਰਾਨ ਅਤੇ ਅਮਰੀਕਾ ਦੀ ਜੰਗ ਨੂੰ ਲੈਕੇ ਵੱਡੀ ਖਬਰ, ਸ਼ਰਤਾਂ ਦੇ ਆਧਾਰ ਉਪਰ ਦੋ ਹਫਤਿਆਂ ਲਈ ਹੋਈ ਜੰਗਬੰਦੀ 

    ਅਮਰੀਕਾ ਨੇ ਵੱਡੀ ਗਿਣਤੀ ਵਿੱਚ ਪੰਜਾਬੀ ਟਰੱਕ ਡਰਾਈਵਰਾਂ ਦੇ ਲਾਇਸੈਂਸ ਕੀਤੇ ਰੱਦ 

    ਕੈਨੇਡਾ ਦੇ ਸਰੀ ਵਿੱਚ ਇੱਕ ਹੋਰ ਨੌਜਵਾਨ ਦਾ ਗੋਲੀਆਂ ਮਾਰਕੇ ਕੀਤਾ ਕਤਲ 

    ਮੰਦਭਾਗੀ ਖ਼ਬਰ-ਰੋਜੀ ਰੋਟੀ ਕਮਾਉਣ ਗਏ ਮੋਗਾ ਦੇ ਨੌਜਵਾਨ ਦਾ ਕੈਨੇਡਾ ਵਿੱਚ ਅਣਪਛਾਤੇ ਵਿਅਕਤੀਆਂ ਨੇ ਕੀਤਾ ਕ*ਤ*ਲ 

    ਕੈਨੇਡਾ ਵਿੱਚ ਵਰਕ ਪਰਮਿਟ ਤੇ ਕੰਮ ਕਰ ਰਹੇ ਕਾਮਿਆਂ ਨੂੰ ਸਰਕਾਰ ਕਰੇਗੀ ਪੱਕੇ 

    ਕੈਨੇਡਾ ਨਿਵਾਸੀ ਸੋਸ਼ਲ ਮੀਡੀਆ ਤੇ ਸਰਗਰਮ ਰਹਿਣ ਵਾਲੀ ਨੈਂਨਸੀ ਗਰੇਵਾਲ ਦਾ ਹੋਇਆ ਕਤਲ 

    ਅਫਗਾਨਿਸਤਾਨ ਦੀ ਤਾਲਿਬਾਨ ਸਰਕਾਰ ਨੇ ਔਰਤਾਂ ਨੂੰ ਪਤੀਆ ਵੱਲੋਂ ਕੁੱਟਣ ਸਬੰਧੀ ਨਵਾਂ ਹੁਕਮ ਕੀਤਾ ਜਾਰੀ 

    “ਵਾਅਦਿਆਂ ਦੀ ਰਾਜਨੀਤੀ ਕਦੋਂ ਖ਼ਤਮ ਹੋਵੇਗੀ?” – ਇੰਟਰਨੈਸ਼ਨਲ ਪੰਥਕ ਦਲ ਯੂਕੇ ਵੱਲੋਂ ਐਸਜੀਪੀਸੀ ਪ੍ਰਧਾਨ ਧਾਮੀ ਨੂੰ ਸਿੱਧੀ ਚੁਣੌਤੀ

  • BUSINESSਕਾਰੋਬਾਰ
  • E-Paper
  • Youtube
SUBSCRIBE
No Result
View All Result

Home FIR MOGA

ਜਿਲ੍ਹਾ ਮੋਗਾ ਵਿੱਚ ਦਰਜ ਹੋਏ ਪਰਚਿਆਂ ਦਾ ਵੇਰਵਾ (31-03-2021)

by Tarlochan Singh Brar
April 1, 2021
Reading Time: 1 min read
0
ਜਿਲ੍ਹਾ ਮੋਗਾ ਵਿੱਚ ਦਰਜ ਹੋਏ ਪਰਚਿਆਂ ਦਾ ਵੇਰਵਾ (31-03-2021)
Share on WhatsApp!Share on Facebook

RELATED STORIES

ਜਿਲ੍ਹਾ ਮੋਗਾ ਵਿੱਚ ਦਰਜ ਹੋਏ ਪਰਚਿਆਂ ਦਾ ਵੇਰਵਾ (08-04-2021)

ਮੋਗਾ ਜਿਲ੍ਹੇ ਦੀ ਕਰਾਈਮ ਰਿਪੋਰਟ (13-07-2022)

July 13, 2022
1.7k
ਜਿਲ੍ਹਾ ਮੋਗਾ ਵਿੱਚ ਦਰਜ ਹੋਏ ਪਰਚਿਆਂ ਦਾ ਵੇਰਵਾ (08-04-2021)

ਮੋਗਾ ਜਿਲ੍ਹੇ ਦੀ ਕਰਾਈਮ ਰਿਪੋਰਟ (12-07-2022)

July 12, 2022
1.6k

ਥਾਣਾ ਮਹਿਣਾ
ਮੁਦਈ ਨੇ ਦਰਜ ਕਰਾਇਆ ਕਿ ਉਹ ਪੰਨਗਰੇਨ ਵਿੱਚ ਬਤੌਰ ਇੰਸਪੈਕਟਰ ਤਾਇਨਾਤ ਹੈ ਅਤੇ ਉਸਦੇ ਅਧੀਨ ਆਉਂਦੇ ਮਹਿੰਮੇਵਾਲਾ ਰੋਡ, ਬੁੱਗੀਪੁਰਾ ਦੇ ਗੋਦਾਮ ਵਿੱਚ ਪੰਨਗਰੇਨ ਦੀ ਕਣਕ ਸਟੋਰ ਕੀਤੀ ਹੋਈ ਹੈ। ਜਿਥੇ 4 ਦਿਨੇ ਅਤੇ 4 ਰਾਮ ਸਮੇਂ ਚੋਂਕੀਦਾਰ ਤਾਇਨਾਤ ਰਹਿੰਦੇ ਹਨ।ਮਿਤੀ 31-03-2021 ਨੂੰ ਵਕਤ ਕਰੀਬ 02/03 ਵਜੇ ਰਾਤ ਨੂੰ 10/12 ਨਾਮਲੂਮ ਵਿਅਕਤੀ ਗੋਦਾਮ ਅੰਦਰ ਆਏ। ਜਿਹਨਾ ਨੇ ਗੋਦਾਮ ਅੰਦਰ ਤਾਇਨਾਤ ਚੋਂਕੀਦਾਰਾਂ ਦੇ ਮੋਬਾਇਲ ਫੋਨ ਖੋਹ ਕੇ ਉਹਨਾ ਨੂੰ ਇਕ ਕਮਰੇ ਵਿੱਚ ਬੰਦ ਕਰ ਦਿੱਤਾ ਅਤੇ ਇਕ ਟਰੱਕ ਪਰ 342 ਗੱਟੇ ਕਣਕ (ਵਜਨੀ 50/50 ਕਿਲੋਗ੍ਰਾਂਮ) ਲੋਡ ਕਰਕੇ, ਚੋਰੀ ਕਰਕੇ ਲੈ ਗਏ ਅਤੇ ਦੋਸ਼ੀਆਨ ਜਾਂਦੇ ਹੋਏ ਇਕ ਡੀ.ਵੀ.ਆਰ, ਦੋ ਐਲ.ਸੀ.ਡੀ, ਇਕ ਪ੍ਰਿੰਟਰ ਅਤੇ ਚੋਂਕੀਦਾਰਾਂ ਦੇ ਚਾਰ ਮੋਬਾਇਲ ਫੋਨ ਵੀ ਆਪਣੇ ਨਾਲ ਲੈ ਗਏ। ਚੋਂਕੀਦਾਰ ਗੁਰਮੀਤ ਸਿੰਘ ਪੁੱਤਰ ਅਮਰਜੀਤ ਸਿੰਘ ਵਾਸੀ ਬੁੱਟਰਕਲਾਂ ਨੇ ਬਾਕੀ ਚੋਂਕੀਦਾਰਾਂ ਦੀ ਮਦਦ ਨਾਲ ਕਮਰੇ ਦਾ ਦਰਵਾਜਾ ਤੋੜ ਕੇ, ਕਿਸੇ ਹੋਰ ਵਿਅਕਤੀ ਦੇ ਮੋਬਾਇਲ ਫੋਨ ਤੋਂ ਇਸ ਸਬੰਧੀ ਜਾਣਕਾਰੀ ਮੁਦਈ ਨੂੰ ਦਿੱਤੀ। ਕੁੱਲ ਕੀਮਤ:-4 ਲੱਖ ਰੁਪਏ। ਸ:ਥ: ਬਲਜਿੰਦਰ ਸਿੰਘ ਨੇ 10/12 ਨਾਮਲੂਮ ਨਾਮਲੂਮ ਵਿਅਕਤੀ ਤੇ 22/31-03-2021 ਅ/ਧ 457,380,342 ਭ:ਦ: ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।

ਥਾਣਾ ਮਹਿਣਾ
ਦੋਰਾਨੇ ਗਸ਼ਤ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਦੋਸ਼ੀ ਸੁਖਮੰਦਰ ਸਿੰਘ ਦੇ ਗੈਂਗਸਟਰ ਚਰਨਜੀਤ ਸਿੰਘ ਉਰਫ ਰਿੰਕੂ, ਅਰਸ਼ਦੀਪ ਸਿੰਘ ਉਰਫ ਅਰਸ਼ਾ,ਰਮਨਦੀਪ ਸਿੰਘ ਉਰਫ ਰਮਨ ਜੱਜ ਅਤੇ ਸੁੱਖਾ ਲੰਮਾਂ ਨਾਲ ਸਬੰਧ ਹਨ । ਜਿਹਨਾ ਨੇ ਸੱੁਖਾ ਲੰਮਾਂ ਨਾਮ ਦਾ ਗੈਂਗ ਬਣਾਇਆ ਹੋਇਆ ਹੈ। ਦੋਸ਼ੀ ਮੋਗਾ, ਫਰੀਦਕੋਟ ਦੇ ਵੱਡੇ ਕਾਰੋਬਾਰੀਆਂ/ਦੁਕਾਨਦਾਰਾਂ ਦੀ ਰੈਕੀ ਕਰਕੇ, ਉਹਨਾ ਦੇ ਫੋਨ ਨੰਬਰ ਲੈ ਕੇ, ਉਕਤ ਗੈਂਗਸਟਰਾਂ ਨੂੰ ਦੇ ਦਿੰਦਾ ਹੈ ਅਤੇ ਉਕਤਾਨ ਗੈਂਗਸਟਰ ਬਾਹਰਲੇ ਫੋਨਾ ਤੋਂ ਫੋਨ ਕਰਕੇ ਵੱਡੇ ਕਾਰੋਬਾਰੀਆਂ/ਦੁਕਾਨਦਾਰਾਂ ਨੂੰ ਧਮਕੀਆਂ ਦਿੰਦੇ ਹਨ ਅਤੇ ਫਿਰੋਤੀਆ ਮੰਗਦੇ ਹਨ। ਦੋਸ਼ੀ ਸੁਖਮੰਦਰ ਸਿੰਘ ਇਹ ਫਿਰੋਤੀ ਦਾ ਪੈਸਾ ਹਵਾਲੇ ਰਾਹੀ ਵਿਦੇਸ਼ ਕਨੇਡਾ ਉਕਤਾਨ ਗੈਂਗਸਟਰਾਂ ਪਾਸ ਭੇਜ ਦਿੰਦਾ ਹੈ ਅਤੇ ਇਹਨਾਂ ਗੈਂਗਸਟਰਾਂ ਵੱਲੋਂ ਦੱਸੇ ਵਿਅਕਤੀ/ਜਗ੍ਹਾ ਪਰ ਨਜਾਇਜ ਅਸਲਾ ਪਹਚਾਉਂਦਾ ਹੈ ਅਤੇ ਆਪਣੇ ਪਾਸ ਵੀ ਨਜਾਇਜ ਅਸਲਾ ਰੱਖਦਾ ਹੈ। ਦੋਸ਼ੀ ਸੁਖਮੰਦਰ ਸਿੰਘ ਅੱਜ ਤਲਵੰਡੀ ਭੰਗੇਰੀਆਂ ਪੁਲ ਹੇਠਾਂ ਖੜਾ ਹੈ। ਜਿਸਤੇ ਦੋਸ਼ੀ ਸੁਖਮੰਦਰ ਸਿੰਘ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ ਇਕ ਦੇਸੀ ਕੱਟਾ 315 ਬੌਰ ਸਮੇਤ ਇਕ ਰੋਂਦ ਜਿੰਦਾ 315 ਬੌਰ ਅਤੇ ਇਕ ਆਈਫੋਨ 7 ਪਲੱਸ ਰੰਗ ਕਾਲਾ ਬ੍ਰਾਂਮਦ ਕਰ ਲਿਆ ਗਿਆ। ਇੰਸ: ਤਰਲੋਚਨ ਸਿੰਘ ਨੇ 1.ਸੁਖਮੰਦਰ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਮੱਲਣ ਸ਼ਾਹ ਰੋਡ, ਨੇੜੇ ਰਾਧਾ ਸੁਆਮੀ ਡੇਰਾ ਮੋਗਾ 2.ਚਰਨਜੀਤ ਸਿੰਘ ਉਰਫ ਰਿੰਕੂ ਪੁੱਤਰ ਗੁਰਜੀਤ ਸਿੰਘ ਵਾਸੀ ਬੀਹਲਾ ਜਿਲ੍ਹਾ ਬਰਨਾਲਾ ਹਾਲ ਵਿਦੇਸ਼ ਕਨੇਡਾ 3.ਅਰਸ਼ਦੀਪ ਸਿੰਘ ਉਰਫ ਅਰਸ਼ਾ ਪੁੱਤਰ ਚਰਨਜੀਤ ਸਿੰਘ ਵਾਸੀ ਡਾਲਾ ਹਾਲ ਅਬਾਦ ਵਿਦੇਸ਼ ਕਨੇਡਾ 4.ਰਮਨਦੀਪ ਸਿੰਘ ਉਰਫ ਰਮਨ ਜੱਜ ਪੁੱਤਰ ਸੁਖਵਿੰਦਰ ਸਿੰਘ ਵਾਸੀ ਫਿਰੋਜਪੁਰ ਹਾਲ ਵਿਦੇਸ਼ ਕਨੇਡਾ 5.ਸੁੱਖਾ ਲੰਮਾਂ ਪੁੱਤਰ ਭੁਪਿੰਦਰ ਸਿੰਘ ਵਾਸੀ ਲੰਮਾਂ ਜੱਟਪੁਰਾ ਜਿਲ੍ਹਾ ਲੁਧਿਆਣਾ ਤੇ 23/31-03-2021 ਅ/ਧ 109, 116, 386 ਭ:ਦ: 25(7) ਅਸਲਾ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।

ਥਾਣਾ ਬਾਘਾਪੁਰਾਣਾ
ਮੁਦਈ ਨੇ ਦਰਜ ਕਰਾਇਆ ਕਿ ਦੋਸ਼ੀਆ ਨੇ ਹਮਮਸ਼ਵਰਾ ਹੋ ਕੇ ਮੁਦਈ ਦੀ ਕੁੱਟਮਾਰ ਕੀਤੀ ਅਤੇ ਸੱਟਾਂ ਮਾਰੀਆਂ। ਰੋਲਾ ਪਾਉਣ ਤੇ ਦੋਸ਼ੀਆਨ ਹਥਿਆਰਾਂ ਸਮੇਤ ਮੋਕਾ ਤੋਂ ਫਰਾਰ ਹੋ ਗਏ। ਮੁਦਈ ਨੂੰ ਇਲਾਜ ਲਈ ਸਿਵਲ ਹਸਪਤਾਲ ਮੋਗਾ ਵਿਖੇ ਦਾਖਲ ਕਰਾਇਆ ਗਿਆ। ਜਿਥੋਂ ਉਸਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਫਰੀਦਕੋਟ ਵਿਖੇ ਰੈਫਰ ਕਰ ਦਿੱਤਾ ਗਿਆ। ਜਿਥੋਂ ਮੁਦਈ ਕਿਸੇ ਪ੍ਰਾਈਵੇਟ ਹਸਪਤਾਲ ਵਿੱਚ ਇਲਾਜ ਲਈ ਦਾਖਲ ਹੋ ਗਿਆ। ਡਾਕਟਰ ਸਾਹਿਬ ਨੇ ਮੁਦਈ ਦੀ ਇਕ ਸਿਰ ਦੀ ਸੱਟ ਅੰਡਰ ਐਕਸਰੇ ਰੱਖੀ ਸੀ। ਜਿਸਦਾ ਨਤੀਜਾ ਡੇਂਜਰਸ ਟੂ ਲਾਈਫ ਆਊਣ ਤੇ ਮੁਕੱਦਮਾਂ ਉਕਤ ਦਰਜ ਰਜਿਸਟਰ ਕੀਤਾ ਗਿਆ। ਵਜ੍ਹਾ ਰੰਜਿਸ਼:- ਇਹ ਹੈ ਕਿ ਮੁਦਈ ਪਰਲਜ ਕੰਪਨੀ ਵਿੱਚ ਨੋਕਰੀ ਕਰਦਾ ਸੀ ਜਿਥੇ ਦੋਸ਼ੀ ਨਵਦੀਪ ਸਿੰਘ ਦੀ ਭੈਣ, ਮਲਕੀਤ ਸਿੰਘ ਅਤੇ ਸ਼ਵਿੰਦਰ ਸਿੰਘ ਦੀਆ ਕਿਸ਼ਤਾਂ ਪਰਲਜ ਕੰਪਨੀ ਵਿੱਚ ਜਮ੍ਹਾ ਕੀਤੀਆ ਸਨ। ਪਰ ਸਾਲ 2016 ਵਿੱਚ ਕੰਪਨੀ ਬੰਦ ਹੋਣ ਕਰਕੇ ਕਿਸ਼ਤਾਂ ਵਾਪਿਸ ਨਹੀ ਆਈਆਂ ਸਨ। ਸ:ਥ: ਸੁਖਮੰਦਰ ਸਿੰਘ ਨੇ 1.ਮਲਕੀਤ ਸਿੰਘ ਪੁੱਤਰ ਵੀਰ ਸਿੰਘ 2.ਨਵਦੀਪ ਸਿੰਘ ਪੁੱਤਰ ਇੰਦਰ ਸਿੰਘ 3.ਵੀਰ ਸਿੰਘ ਪੁੱਤਰ ਰਘੂਨਾਥ 4.ਸ਼ਵਿੰਦਰ ਸਿੰਘ ਪੁੱਤਰ ਮਨੋਹਰ ਲਾਲ ਵਾਸੀਆਨ ਪਿੰਡ ਉਗੇਕੇ ਤੇ 44/31-03-2021 ਅ/ਧ 308,325,323,34 ਭ:ਦ: ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।

ਥਾਣਾ ਬਾਘਾਪੁਰਾਣਾ
ਮੁਦਈ ਨੇ ਦਰਜ ਕਰਾਇਆ ਕਿ ਉਸਨੇ ਆਪਣਾ ਬਜਾਜ ਪਲਟੀਨਾ ਮੋਟਰਸਾਈਕਲ ਨੰਬਰੀ ਪੀ.ਬੀ 29-ਟੀ-6050 ਚੰਡੀਗੜ੍ਹ ਲਬੋਟਰੀ ਬਾਘਾਪੁਰਾਣਾ ਦੇ ਸਾਹਮਣੇ ਖੜਾ ਕੀਤਾ ਸੀ ਅਤੇ ਵਕਤ ਕ੍ਰੀਬ: 1:15 ਵਜੇ ਦੁਪਿਹਰੇ ਜਦ ਮੁਦਈ ਰੋਟੀ ਖਾਣ ਲਈ ਲਬੋਟਰੀ ਤੋਂ ਉਤਰ ਰਿਹਾ ਸੀ ਤਾਂ ਮੁਦਈ ਨੇ ਦੇਖਿਆ ਕਿ ਦੋਸ਼ੀ ਜਸਵਿੰਦਰ ਸਿੰਘ ਮੁਦਈ ਦੇ ਮੋਟਰਸਾਈਕਲ ਨੂੰ ਸਟਾਰਟ ਕਰਕੇ ਉੱਪਰ ਬੈਠਾ ਸੀ ਅਤੇ ਮਨਦੀਪ ਸਿੰਘ ਉਸਦੇ ਪਿਛੇ ਬੈਠਾ ਸੀ।ਜੋ ਮੁਦਈ ਦਾ ਮੋਟਰਸਾਈਕਲ ਭਜਾ ਕੇ ਲੈ ਗਏ। ਜਿਸਤੇ ਮੁਕੱਦਮਾਂ ਉਕਤ ਦਰਜ ਰਜਿਸਟਰ ਕੀਤਾ ਗਿਆ। ਕੁੱਲ ਮਲੀਤੀ:30,000/- ਰੁਪਏ। ਸ:ਥ: ਬਲਜਿੰਦਰ ਸਿੰਘ ਨੇ 1.ਜਸਵਿੰਦਰ ਸਿੰਘ ਉਰਫ ਜੱਗਾ ਪੁੱਤਰ ਨਾਮਲੂਮ ਵਾਸੀ ਅਵਤਾਰ ਨਗਰ ਕਲੋਨੀ ਬਾਘਾਪੁਰਾਣਾ 2.ਮਨਦੀਪ ਸਿੰਘ ਉਰਫ ਰਿੰਪਾ ਪੁੱਤਰ ਨਾਮਲੂਮ ਵਾਸੀ ਅਵਤਾਰ ਨਗਰ ਕਲੋਨੀ ਬਾਘਾਪੁਰਾਣਾ ਤੇ 45/31-03-2021 ਅ/ਧ 379 ਭ:ਦ: ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।

ਥਾਣਾ ਬਾਘਾਪੁਰਾਣਾ
ਮੁਦਈ ਨੇ ਦਰਜ ਕਰਾਇਆ ਕਿ ਦੋਸ਼ੀਆਂ ਨੇ ਮੁਦਈ ਦੇ ਘਰ ਅੰਦਰ ਦਾਖਲ ਹੋ ਕੇ, ਮੁਦਈ, ਮੁਦਈ ਦੇ ਲੜਕੇ ਗੁਰਵਿੰਦਰ ਸਿੰਘ ਅਤੇ ਉਸਦੇ ਭਤੀਜੇ ਸਿਮਰ ਕੁਮਾਰ ਉਰਫ ਗੱਗੀ ਦੀ ਕੁੱਟਮਾਰ ਕੀਤੀ ਅਤੇ ਸੱਟਾਂ ਮਾਰੀਆਂ। ਰੋਲਾ ਪਾਉਣ ਤੇ ਦੋਸ਼ੀਆਨ ਹਥਿਆਰਾਂ ਸਮੇਤ ਮੋਕਾ ਤੋਂ ਫਰਾਰ ਹੋ ਗਏ। ਮੁਦਈ,ਮੁਦਈ ਦੇ ਲੜਕੇ ਗੁਰਵਿੰਦਰ ਸਿੰਘ ਅਤੇ ਉਸਦੇ ਭਤੀਜੇ ਸਿਮਰ ਕੁਮਾਰ ਉਰਫ ਗੱਗੀ ਨੂੰ ਇਲਾਜ ਲਈ ਸਿਵਲ ਹਸਪਤਾਲ ਬਾਘਾਪੁਰਾਣਾ ਵਿਖੇ ਦਾਖਲ ਕਰਾਇਆ ਗਿਆ। ਜਿਥੋਂ ਉਹਨਾਂ ਨੂੰ ਸਿਵਲ ਹਸਪਤਾਲ ਮੋਗਾ ਵਿਖੇ ਰੈਫਰ ਕਰ ਦਿੱਤਾ ਗਿਆ ਅਤੇ ਮੁਦਈ ਨੂੰ ਸਿਵਲ ਹਸਪਤਾਲ ਮੋਗਾ ਤੋਂ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਫਰੀਦਕੋਟ ਵਿਖੇ ਰੈਫਰ ਕਰ ਦਿੱਤਾ ਗਿਆ। ਵਜ੍ਹਾ ਰੰਜਿਸ਼:- ਕੁੱਝ ਦਿਨ ਪਹਿਲਾਂ ਮੁਦਈ ਦੇ ਲੜਕੇ ਗੁਰਵਿੰਦਰ ਸਿੰਘ ਦਾ ਦੋਸ਼ੀ ਧਰਮਾਂ ਸਿੰਘ ਨਾਲ ਬੋਲ ਬੁਲਾਰਾ ਹੋ ਗਿਆ ਸੀ। ਥਾਣੇਦਾਰ ਜਗਸੀਰ ਸਿੰਘ ਨੇ 1.ਕੇਵਲ ਸਿੰਘ ਪੁੱਤਰ ਗਾਮਾਂ ਸਿੰਘ 2.ਕਾਲੂ ਸਿੰਘ ਪੁੱਤਰ ਕੇਵਲ ਸਿੰਘ 3.ਜਿੰਦੀ ਸਿੰਘ ਪੁੱਤਰ ਅਮਰ ਸਿੰਘ 4.ਧਰਮਾਂ ਸਿੰਘ ਪੁੱਤਰ ਗੀਤਾ ਸਿੰਘ 5.ਚੂਚਾ ਪੁੱਤਰ ਗੀਤਾ ਸਿੰਘ ਵਾਸੀਆਨ ਬਾਘਾਪੁਰਾਣਾ ਤੇ 46/31-03-2021 ਅ/ਧ 452,324,323,148,149 ਭ:ਦ: ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।

ਥਾਣਾ ਨਿਹਾਲ ਸਿੰਘ ਵਾਲਾ
ਸ:ਥ: ਅਮਰਜੀਤ ਸਿੰਘ 822/ਮੋਗਾ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਿਹਾ ਸੀ ਤਾਂ ਦੋਸ਼ੀ ਸਟੇਡੀਅਮ ਨਿਹਾਲ ਸਿੰਘ ਵਾਲਾ ਦੇ ਨਜਦੀਕ ਖੜਾ ਦਿਖਾਈ ਦਿੱਤਾ। ਜੋ ਪੁਲਿਸ ਪਾਰਟੀ ਨੂੰ ਦੇਖ ਕੇ ਤੁਰਨ ਲੱਗਾ। ਦੋਸ਼ੀ ਦੇ ਹੱਥ ਵਿੱਚ ਫੜੀ ਲਿਫਾਫੀ ਵਿਚ ਹੈਰੋਇਨ ਦਿੱਖ ਰਹੀ ਸੀ। ਜਿਸਤੇ ਦੋਸ਼ੀ ਨੂੰ ਕਾਬੂ ਕਰਕੇ ਅਗਲੀ ਕਾਰਵਾਈ ਲਈ ਸ:ਥ: ਪ੍ਰੀਤਮ ਸਿੰਘ 513/ਮੋਗਾ ਨੂੰ ਮੋਕਾ ਪਰ ਬੁਲਾਇਆ ਗਿਆ ਅਤੇ ਦੋਸ਼ੀ ਪਾਸੋਂ 8 ਗ੍ਰਾਂਮ ਹੈਰੋਇਨ ਬ੍ਰਾਂਮਦ ਹੋਈ। ਸ:ਥ: ਪ੍ਰੀਤਮ ਸਿੰਘ ਨੇ ਗੁਰਵਿੰਦਰ ਸਿੰਘ ਉਰਫ ਗੋਰਾ ਪੁੱਤਰ ਰਾਜ ਸਿੰਘ ਵਾਸੀ ਪਿੰਡ ਜਾਫਰਵਾਲਾ ਜਿਲ੍ਹਾ ਮੋਗਾ ਤੇ 43/31-03-2021 ਅ/ਧ 21-61-85 ਐਨ.ਡੀ.ਪੀ.ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।

ਥਾਣਾ ਸਿਟੀ ਮੋਗਾ
ਸ:ਥ: ਅਸ਼ੋਕ ਕੁਮਾਰ 457/ਮੋਗਾ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਿਹਾ ਸੀ ਤਾਂ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਦੋਸ਼ੀ ਹੈਰੋਇਨ ਵੇਚਣ ਦਾ ਕੰਮ ਕਰਦਾ ਹੈ। ਜੋ ਅੱਜ ਵੀ ਚੱਕੀ ਵਾਲੀ ਗਲੀ,ਮੋਗਾ ਵਿਖੇ ਮੋਜੂਦ ਹੈ। ਜਿਸਦੀ ਤਲਾਸ਼ੀ ਲੈਣ ਤੇ ਉਸ ਪਾਸੋਂ ਭਾਰੀ ਮਾਤਰਾ ਵਿੱਚ ਹੈਰੋਇਨ ਬ੍ਰਾਂਮਦ ਹੋ ਸਕਦੀ ਹੈ। ਜਿਸਤੇ ਅਗਲੀ ਕਾਰਵਾਈ ਲਈ ਸ:ਥ: ਜਸਵੀਰ ਸਿੰਘ 76/ਮੋਗਾ ਨੂੰ ਮੋਕਾ ਪਰ ਬੁਲਾਇਆ ਗਿਆ ਅਤੇ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 5 ਗ੍ਰਾਂਮ ਹੈਰੋਇਨ ਬ੍ਰਾਂਮਦ ਕਰ ਲਈ ਗਈ। ਸ:ਥ: ਜਸਵੀਰ ਸਿੰਘ ਨੇ ਜੋਰਜ ਮਸੀਹ ਪੁੱਤਰ ਹਰੀ ਚੰਦ ਵਾਸੀ ਮਸੀਹ ਨਗਰ,ਮੋਗਾ ਜਿਲ੍ਹਾ ਮੋਗਾ ਤੇ 40/31-03-2021 ਅ/ਧ 21-61-85 ਐਨ.ਡੀ.ਪੀ.ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।

ਥਾਣਾ ਸਦਰ ਮੋਗਾ
ਸ:ਥ: ਜਸਵਿੰਦਰ ਸਿੰਘ 1298/ਮੋਗਾ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਿਹਾ ਸੀ ਤਾਂ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਦੋਸ਼ੀ ਜੋਗਿੰਦਰ ਸਿੰਘ ਦੀ ਪਿੰਡ ਵਿੱਚ ਕਰਿਆਣੇ ਦੀ ਦੁਕਾਨ ਹੈ ਜਿਥੇ ਉਹ ਨਸ਼ੀਲੀਆ ਗੋਲੀਆ ਵੇਚਣ ਦਾ ਕੰਮ ਕਰਦਾ ਹੈ। ਜਿਸਤੇ ਅਗਲੀ ਕਾਰਵਾਈ ਲਈ ਸ:ਥ: ਬਲਵਿੰਦਰ ਸਿੰਘ 80/ਮੋਗਾ ਨੂੰ ਮੋਕਾ ਪਰ ਬੁਲਾਇਆ ਗਿਆ ਅਤੇ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 90 ਨਸ਼ੀਲੀਆ ਗੋਲੀਆਂ ਮਾਰਕਾ ਕਲੋਵੀਡੋਲ 100 ਐਸ.ਆਰ ਬ੍ਰਾਂਮਦ ਕਰ ਲਈਆਂ ਗਈਆਂ।ਦੋਰਾਨੇ ਤਫਤੀਸ਼ ਦੋਸ਼ੀ ਲਵਿਸ਼ ਕੁਮਾਰ ਨੂੰ ਮੁਕੱਦਮਾਂ ਵਿੱਚ ਬਤੌਰ ਦੋਸ਼ੀ ਨਾਮਜਦ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਅਤੇ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 200 ਨਸ਼ੀਲੀਆਂ ਗੋਲੀਆਂ ਮਾਰਕਾ ਕਲੋਵੀਡੋਲ 100 ਐਸ.ਆਰ ਬ੍ਰਾਂਮਦ ਕਰ ਲਈਆਂ ਗਈਆਂ।(ਕੁੱਲ ਬ੍ਰਾਂਮਦਗੀ:290 ਨਸ਼ੀਲੀਆਂ ਗੋਲੀਆਂ) ਸ:ਥ: ਬਲਵਿੰਦਰ ਸਿੰਘ ਨੇ 1.ਜੋਗਿੰਦਰ ਸਿੰਘ ਪੁੱਤਰ ਮਲਕੀਤ ਸਿੰਘ ਵਾਸੀ ਮਹੇਸ਼ਰੀ ਸੰਧੂਆਂ 2.ਲਵਿਸ਼ ਕੁਮਾਰ ਪੁੱਤਰ ਰਾਮ ਸ਼ਰਨ ਉਰਫ ਬੰਟੀ ਪੁੱਤਰ ਰਾਮ ਪ੍ਰਕਾਸ਼ ਵਾਸੀ ਨੇੜੇ ਮੰਦਰ ਵਾਲੀ ਗਲੀ, ਬੱਸ ਅੱਡਾ ਹਰੀਕੇ ਜਿਲ੍ਹਾ ਤਰਨਤਾਰਨ ਤੇ 30/31-03-2021 ਅ/ਧ 22,29(ਬੀ)-61-85 ਐਨ.ਡੀ.ਪੀ.ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।

ਥਾਣਾ ਬੱਧਨੀ ਕਲਾਂ
ਦੋਰਾਨੇ ਗਸ਼ਤ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਦੋਸ਼ੀ ਬਾਹਰਲੀਆਂ ਸਟੇਟਾਂ ਤੋਂ ਸ਼ਰਾਬ ਲਿਆ ਕੇ ਵੇਚਣ ਦਾ ਆਦੀ ਹੈ।ਜੋ ਅੱਜ ਵੀ ਸ਼ਮਸ਼ਾਨਘਾਟ ਪਿੰਡ ਬੋਡੇ ਵਿੱਚ ਬੈਠਾ ਆਪਣੇ ਗਾਹਕਾਂ ਦੀ ਉਡੀਕ ਕਰ ਰਿਹਾ ਹੈ। ਜਿਸਤੇ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 20 ਬੋਤਲਾਂ ਸ਼ਰਾਬ ਠੇਕਾ ਮਾਰਕਾ ਸ਼ਹਿਨਾਈ (ਹਰਿਆਣਾ) ਬ੍ਰਾਂਮਦ ਕਰ ਲਈ ਗਈ। ਸ:ਥ: ਮੱਖਣ ਸਿੰਘ ਨੇ ਗੁਰਵਿੰਦਰ ਸਿੰਘ ਪੁੱਤਰ ਹੰਸਾ ਸਿੰਘ ਵਾਸੀ ਪਿੰਡ ਬੋਡੇ ਜਿਲ੍ਹਾ ਮੋਗਾ ਤੇ 29/31-03-2021 ਅ/ਧ 61-01-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।

Print Friendly, PDF & Email

Leave a Reply Cancel reply

Your email address will not be published. Required fields are marked *

About Us

Jagat sewak news portal is basically focused on promoting Punjabi language toward the whole world . As you all had showered faith in our past publications, we hope more motivation and love by your side in future projects.

Recent Stories

  • ਮੀਡੀਆ ਦੀ ਆਜ਼ਾਦੀ ‘ਤੇ ਹਮਲਾ ਲੋਕਤੰਤਰ ਦੀ ਅਖੰਡਤਾ ‘ਤੇ ਹਮਲਾ ਹੈ: ਵਿਜੈ ਇੰਦਰ ਸਿੰਗਲਾ
  • *ਨਸ਼ਾ ਤਸਕਰੀ ਨੈਟਵਰਕ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; 12 ਕਿੱਲੋ ਹੈਰੋਇਨ ਸਮੇਤ 3 ਕਾਬੂ*ਪਾਕਿਸਤਾਨ ਅਧਾਰਤ ਤਸਕਰ ਦੇ ਸੰਪਰਕ ਵਿੱਚ ਸਨ ਗ੍ਰਿਫਤਾਰ ਕੀਤੇ ਦੋਸ਼ੀ:- ਡੀਜੀਪੀ ਗੌਰਵ ਯਾਦਵ

Follow Us

Facebook Twitter Instagram

© 2026 JNews - Premium WordPress news & magazine theme by Jegtheme.

No Result
View All Result
  • Home
    • Home – Layout 1
    • Home – Layout 2
    • Home – Layout 3
  • E-Paper
  • Youtube Channel Videos
  • Contact Us