JAGAT SEWAK
  • Home
  • PUNJABਪੰਜਾਬ

    Punjab

    ਵਿਜੀਲੈਂਸ ਵਿਭਾਗ ਨੇ ਕਾਊਂਟਰ ਇੰਟੈਲੀਜੈਂਸ ਦਫ਼ਤਰ ਵਿੱਚ ਕੰਮ ਕਰਦਾ ਸਹਾਇਕ ਇੰਸਪੈਕਟਰ ਰਿਸ਼ਵਤ ਲੈਂਦਾ ਕੀਤਾ ਕਾਬੂ 
    ਪੰਜਾਬ

    ਵਿਜੀਲੈਂਸ ਵਿਭਾਗ ਨੇ ਸੀਆਈਏ ਸਟਾਫ਼ ਦਾ ਏਐਸਆਈ,ਮੋਟੀ ਰਕਮ ਰੰਗੇ ਹੱਥੀਂ ਲੈਂਦਾ ਕੀਤਾ ਕਾਬੂ

    June 3, 2026
    1.6k
    ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਪ੍ਰਾਈਵੇਟ ਸਕੂਲ ਆਪਣੀ ਮਰਜ਼ੀ ਨਾਲ ਸਲਾਨਾ ਫੀਸਾਂ ਨਹੀ ਵਧਾਅ ਸਕਣਗੇ ।

    ਕੀ ਭਗਵੰਤ ਮਾਨ ਹੁਣ ਮਜੀਠੀਆ ‘ਤੇ ਐਨਐਸਏ ਲਾਉਣ ਦੀ ਜ਼ੁਅਰਤ ਕਰਨਗੇ : ਬਾਪੂ ਤਰਸੇਮ ਸਿੰਘ

    June 2, 2026
    1.7k
    ਮੋਗਾ ਪੁਲਿਸ ਵੱਲੋਂ ਵਪਾਰਕ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ

  • INDIAਦੇਸ਼
    ਆਮ ਆਦਮੀ ਪਾਰਟੀ ਨੂੰ ਲੱਗਾ ਵੱਡਾ ਝਟਕਾ, ਤਿੰਨ ਸੰਸਦ ਮੈਂਬਰਾਂ ਨੇ ਛੱਡੀ ਪਾਰਟੀ 

    ਅਮਿਤ ਸ਼ਾਹ ਵੱਲੋਂ ਆਮ ਆਦਮੀ ਪਾਰਟੀ ਤੋੜਨ ਲਈ,ਰਾਘਵ ਚੱਢੇ ਨੂੰ ਕੀਤੀ ਵੱਡੀ ਆਫਰ, ਬਲਤੇਜ ਪੰਨੂੰ ਨੇ ਲਗਾਏ ਵੱਡੇ ਇਲਜ਼ਾਮ 

    ਸੰਸਦ ਭਾਈ ਅੰਮ੍ਰਿਤਪਾਲ ਸਿੰਘ ਦੀ ਐਨ ਐਸ ਏ ਖ਼ਤਮ ਹੋਣ ਤੋਂ ਬਾਅਦ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਹੋਈ ਪੇਸ਼ੀ 

    ਆਮ ਆਦਮੀ ਪਾਰਟੀ ਨੇ ਰਾਘਵ ਚੱਢਾ ਨੂੰ ਰਾਜ ਸਭਾ ਦੇ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਇਆ। ਰਾਜ ਸਭਾ ਸਕੱਤਰੇਤ ਨੂੰ ਸੌਂਪਿਆ ਦਿੱਤਾ ਪੱਤਰ 

    ਵੱਡੀ ਖਬਰ, ਭਾਰਤੀ ਜਨਤਾ ਪਾਰਟੀ ਦੇ ਦਫਤਰ ਦੇ ਨੇੜੇ ਹੋਇਆ ਧਮਾਕਾ, ਪੁਲਿਸ ਨੇ ਜਾਂਚ ਕੀਤੀ ਸ਼ੁਰੂ 

    ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਐਚ ਐੱਸ ਫੂਲਕਾ ਬੀਜੇਪੀ ਵਿੱਚ ਹੋਏ ਸ਼ਾਮਲ 

    ਪੰਜਾਬ ਵਿੱਚ ਚੋਣਾਂ ਦਾ ਬਿਗਲ ਵਜਾਉਣ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ 14 ਮਾਰਚ ਨੂੰ ਆ ਰਹੇ ਮੋਗਾ 

    ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਵਕੀਲ ਉਪਰ ਚੱਲੀਆਂ ਗੋਲੀਆਂ, ਇੱਕ ਵਿਅਕਤੀ ਹੋਇਆ ਜ਼ਖ਼ਮੀ 

    ਅਮਰੀਕਾ ਵਿੱਚ ਗੁਰਪਤਵੰਤ ਪੰਨੂ ਦੇ ਕਤਲ ਦੀ ਸਾਜ਼ਿਸ਼ ਘੜਨ ਵਾਲੇ ਨਿਖਿਲ ਗੁਪਤਾ ਨੇ ਆਪਣੇ ਤੇ ਲੱਗੇ ਦੋਸ਼ ਕੀਤੇ ਕਬੂਲ,40 ਸਾਲ ਤੱਕ ਹੋ ਸਕਦੀ ਸਜ਼ਾ 

  • WORLDਵਿਸ਼ਵ
    ਅਮਰੀਕਾ ਵਿੱਚ ਗੈਰਕਾਨੂੰਨੀ ਤਰੀਕੇ ਨਾਲ ਰਹਿੰਦੇ 30 ਭਾਰਤੀ ਟਰੱਕ ਡਰਾਈਵਰਾਂ ਨੂੰ ਕੀਤਾ ਗ੍ਰਿਫਤਾਰ,ਹੋ ਸਕਦੇ ਡਿਪੋਰਟ 

    ਜਾਨਲੇਵਾ ਇਬੋਲਾ ਵਾਇਰਸ ਕਰਕੇ, ਕੈਨੇਡਾ ਸਰਕਾਰ ਨੇ ਲਗਾਈਆਂ ਸਖ਼ਤ ਪਾਬੰਦੀਆਂ 

    ਕੈਨੇਡਾ ਪੁਲਿਸ ਨੇ ਜਬਰੀ ਵਸੂਲੀ ਕਰਨ ਦੇ ਦੋਸ਼ਾਂ ਤਹਿਤ 17 ਪੰਜਾਬੀ ਨੋਜਵਾਨਾਂ ਨੂੰ ਕੀਤਾ ਗ੍ਰਿਫਤਾਰ 

    ਕੈਨੇਡਾ ਸਰਕਾਰ ਵੱਲੋਂ ਇੰਮੀਗ੍ਰੇਸ਼ਨ ਕਾਨੂੰਨ ਬਿੱਲ ਸੀ 12 ਮੁਤਾਬਕ,30000 ਲੋਕਾਂ ਨੂੰ ਬਾਹਰ ਕੱਢਣ ਦੇ ਕੀਤੇ ਹੁਕਮ 

    ਈਰਾਨ ਅਤੇ ਅਮਰੀਕਾ ਦੀ ਜੰਗ ਨੂੰ ਲੈਕੇ ਵੱਡੀ ਖਬਰ, ਸ਼ਰਤਾਂ ਦੇ ਆਧਾਰ ਉਪਰ ਦੋ ਹਫਤਿਆਂ ਲਈ ਹੋਈ ਜੰਗਬੰਦੀ 

    ਅਮਰੀਕਾ ਨੇ ਵੱਡੀ ਗਿਣਤੀ ਵਿੱਚ ਪੰਜਾਬੀ ਟਰੱਕ ਡਰਾਈਵਰਾਂ ਦੇ ਲਾਇਸੈਂਸ ਕੀਤੇ ਰੱਦ 

    ਕੈਨੇਡਾ ਦੇ ਸਰੀ ਵਿੱਚ ਇੱਕ ਹੋਰ ਨੌਜਵਾਨ ਦਾ ਗੋਲੀਆਂ ਮਾਰਕੇ ਕੀਤਾ ਕਤਲ 

    ਮੰਦਭਾਗੀ ਖ਼ਬਰ-ਰੋਜੀ ਰੋਟੀ ਕਮਾਉਣ ਗਏ ਮੋਗਾ ਦੇ ਨੌਜਵਾਨ ਦਾ ਕੈਨੇਡਾ ਵਿੱਚ ਅਣਪਛਾਤੇ ਵਿਅਕਤੀਆਂ ਨੇ ਕੀਤਾ ਕ*ਤ*ਲ 

    ਕੈਨੇਡਾ ਵਿੱਚ ਵਰਕ ਪਰਮਿਟ ਤੇ ਕੰਮ ਕਰ ਰਹੇ ਕਾਮਿਆਂ ਨੂੰ ਸਰਕਾਰ ਕਰੇਗੀ ਪੱਕੇ 

  • BUSINESSਕਾਰੋਬਾਰ
  • E-Paper
  • Youtube
SUBSCRIBE
No Result
View All Result

Home ਵਿਸ਼ਵ

ਅਮਰੀਕਾ ਤੋਂ ਕੱਢੇ ਗਏ ਭਾਰਤੀਆਂ ਨੂੰ ਲੈ ਕੇ ਆ ਰਿਹਾ ਫ਼ੌਜੀ ਜਹਾਜ਼, ਉਤਰੇਗਾ ਪੰਜਾਬ ਦੇ ਅੰਮ੍ਰਿਤਸਰ ਵਿੱਚ 

by Tarlochan Singh Brar
February 4, 2025
Reading Time: 1 min read
0
ਅਮਰੀਕਾ ਤੋਂ ਕੱਢੇ ਗਏ ਭਾਰਤੀਆਂ ਨੂੰ ਲੈ ਕੇ ਆ ਰਿਹਾ ਫ਼ੌਜੀ ਜਹਾਜ਼, ਉਤਰੇਗਾ ਪੰਜਾਬ ਦੇ ਅੰਮ੍ਰਿਤਸਰ ਵਿੱਚ 
Share on WhatsApp!Share on Facebook

ਅਮਰੀਕਾ ਵਿੱਚ ਗੈਰਕਾਨੂੰਨੀ ਰਹਿੰਦੇ ਭਾਰਤੀਆਂ ਨੂੰ ਟਰੰਪ ਪ੍ਰਸ਼ਾਸਨ ਨੇ ਸਖ਼ਤ ਇਮੀਗ੍ਰੇਸ਼ਨ ਨੀਤੀਆਂ ਤਹਿਤ ਗੈਰਕਾਨੂੰਨੀ ਭਾਰਤੀ ਪਰਵਾਸੀਆਂ ਨੂੰ ਫੌਜੀ ਮਾਲਵਾਹਕ ਜਹਾਜ਼ ’ਤੇ ਬਿਠਾ ਕੇ ਭਾਰਤ ਡਿਪੋਰਟ ਕਰ ਦਿੱਤਾ ਹੈ। ਅਮਰੀਕੀ ਅਧਿਕਾਰੀ ਨੇ ਕਿਹਾ ਕਿ ਇਹ ਗੈਰਕਾਨੂੰਨੀ ਪਰਵਾਸੀਆਂ ਨੂੰ ਵਾਪਸ ਭੇਜਣ ਲਈ ਹੁਣ ਤੱਕ ਦੀ ਸਭ ਤੋਂ ਲੰਮੀ ਦੂਰੀ ਵਾਲੀ ਫੌਜੀ ਉਡਾਣ ਹੈ। ਇਕ ਅਧਿਕਾਰੀ ਨੇ ਆਪਣੀ ਪਛਾਣ ਨਸ਼ਰ ਨਾ ਕਰਨ ਦੀ ਸ਼ਰਤ ’ਤੇ ਦੱਸਿਆ ਕਿ ਸੀ-17 ਫੌਜੀ ਜਹਾਜ਼ ਪਰਵਾਸੀਆਂ ਨੂੰ ਲੈ ਕੇ ਭਾਰਤ ਲਈ ਰਵਾਨਾ ਹੋਇਆ ਹੈ, ਜੋ ਅਗਲੇ 24 ਘੰਟਿਆਂ ਵਿਚ ਆਪਣੀ ਮੰਜ਼ਿਲ ’ਤੇ ਪਹੁੰਚ ਜਾਵੇਗਾ। ਟਰੰਪ ਪ੍ਰਸ਼ਾਸਨ ਇਮੀਗ੍ਰੇਸ਼ਨ ’ਤੇ ਕੰਟਰੋਲ ਲਈ ਫੌਜੀ ਸਰੋਤਾਂ ਦੀ ਤੇਜ਼ੀ ਨਾਲ ਵਰਤੋਂ ਕਰ ਰਿਹਾ ਹੈ, ਜਿਸ ਵਿਚ ਵਾਧੂ ਫੌਜੀ ਬਲਾਂ ਦੀ ਤਾਇਨਾਤੀ, ਫੌਜੀ ਜਹਾਜ਼ਾਂ ਰਾਹੀਂ ਡਿਪੋਰਟ ਤੇ ਪਰਵਾਸੀਆਂ ਲਈ ਫੌਜੀ ਟਿਕਾਣਿਆਂ ਦੀ ਵਰਤੋਂ ਸ਼ਾਮਲ ਹੈ। ਅਮਰੀਕੀ ਰੱਖਿਆ ਵਿਭਾਗ (ਪੈਂਟਾਗਨ) ਨੇ ਟੈਕਸਸ ਤੇ ਕੈਲੇਫੋਰਨੀਆ ਵਿਚੋਂ ਹਿਰਾਸਤ ਵਿਚ ਲਏ 5000 ਤੋਂ ਵਧ ਪਰਵਾਸੀਆਂ ਨੂੰ ਡਿਪੋਰਟ ਕਰਨ ਲਈ ਫੌਜੀ ਉਡਾਣਾਂ ਦੀ ਸਹਾਇਤਾ ਵੀ ਸ਼ੁਰੂ ਕੀਤੀ ਹੈ। ਹੁਣ ਤੱਕ ਫੌਜੀ ਜਹਾਜ਼ਾਂ ਦੀ ਮਦਦ ਨਾਲ ਗੁਆਟੇਮਾਲਾ, ਪੇਰੂ ਤੇ ਹੌਂਡੂਰਸ ਤੋਂ ਪਰਵਾਸੀਆਂ ਨੂੰ ਡਿਪੋਰਟ ਕੀਤਾ ਗਿਆ ਹੈ। ਹਾਲਾਂਕਿ ਫੌਜੀ ਉਡਾਣਾਂ ਤੋਂ ਗੈਰਕਾਨੂੰਨੀ ਪਰਵਾਸੀਆਂ ਨੂੰ ਡਿਪੋਰਟ ਕਰਨਾ ਬੇਹੱਦ ਮਹਿੰਗਾ ਸਾਬਤ ਹੋ ਰਿਹਾ ਹੈ। ਰਿਪੋਰਟਾਂ ਮੁਤਾਬਕ ਗੁਆਟੇਮਾਲਾ ਭੇਜੇ ਗਏ ਪਰਵਾਸੀਆਂ ਦੀ ਇਕ ਫੌਜੀ ਉਡਾਣ ਦਾ ਖਰਚ ਪ੍ਰਤੀ ਵਿਅਕਤੀ 4,675 ਡਾਲਰ (ਕਰੀਬ 3.9 ਲੱਖ ਰੁਪਏ) ਆਉਂਦਾ ਹੈ। ਟਰੰਪ ਪ੍ਰਸ਼ਾਸਨ ਗੈਰਕਾਨੂੰਨੀ ਪਰਵਾਸੀਆਂ ਬਾਰੇ ਸਿਫ਼ਰ ਸਹਿਣਸ਼ੀਲਤਾ ਨੀਤੀ ਅਪਣਾ ਰਿਹਾ ਹੈ, ਜਿਸ ਨਾਲ ਭਵਿੱਖ ਵਿਚ ਹੋਰ ਪ੍ਰਵਾਸੀਆਂ ਨੂੰ ਡਿਪੋਰਟ ਕੀਤੇ ਜਾਣ ਦੀ ਸੰਭਾਵਨਾ ਜਤਾਈ ਗਈ ਹੈ।

ਸੂਤਰਾਂ ਅਨੁਸਾਰ, ਗੈਰ-ਕਾਨੂੰਨੀ ਭਾਰਤੀ ਪ੍ਰਵਾਸੀਆਂ ਦਾ ਪਹਿਲਾ ਜੱਥਾ ਅਮਰੀਕੀ ਸੀ-17 ਜਹਾਜ਼ ਰਾਹੀਂ ਭਾਰਤ ਆ ਰਿਹਾ ਹੈ। ਇਸ ਫੌਜੀ ਜਹਾਜ਼ ਨੇ ਲਗਭਗ ਛੇ ਘੰਟੇ ਪਹਿਲਾਂ ਅਮਰੀਕਾ ਦੇ ਸੈਨ ਐਂਟੋਨੀਓ ਤੋਂ ਉਡਾਣ ਭਰੀ ਸੀ। ਸੂਤਰਾਂ ਦਾ ਕਹਿਣਾ ਹੈ ਕਿ ਇਸ ਜਹਾਜ਼ ਵਿੱਚ 205 ਗੈਰ-ਕਾਨੂੰਨੀ ਭਾਰਤੀ ਪ੍ਰਵਾਸੀ ਹਨ। ਉਨ੍ਹਾਂ ਸਾਰਿਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਵਾਪਸ ਲਿਆਂਦਾ ਜਾ ਰਿਹਾ ਹੈ।

ਦੱਸਿਆ ਜਾ ਰਿਹਾ ਹੈ ਕਿ ਭਾਰਤੀ ਪ੍ਰਵਾਸੀਆਂ ਨੂੰ ਲੈ ਕੇ ਜਾਣ ਵਾਲਾ ਅਮਰੀਕੀ ਹਵਾਈ ਸੈਨਾ ਦਾ ਇਹ ਜਹਾਜ਼ ਅੰਮ੍ਰਿਤਸਰ ਵਿੱਚ ਉਤਰ ਸਕਦਾ ਹੈ। ਹਾਲਾਂਕਿ, ਇਸਦੀ ਅਜੇ ਪੁਸ਼ਟੀ ਨਹੀਂ ਹੋਈ ਹੈ। ਜਹਾਜ਼ ਤੇਲ ਭਰਨ ਲਈ ਜਰਮਨੀ ਵਿੱਚ ਥੋੜ੍ਹੀ ਦੇਰ ਲਈ ਰੁਕ ਸਕਦਾ ਹੈ।

RELATED STORIES

ਅਮਰੀਕਾ ਵਿੱਚ ਗੈਰਕਾਨੂੰਨੀ ਤਰੀਕੇ ਨਾਲ ਰਹਿੰਦੇ 30 ਭਾਰਤੀ ਟਰੱਕ ਡਰਾਈਵਰਾਂ ਨੂੰ ਕੀਤਾ ਗ੍ਰਿਫਤਾਰ,ਹੋ ਸਕਦੇ ਡਿਪੋਰਟ 

ਅਮਰੀਕਾ ਵਿੱਚ ਗੈਰਕਾਨੂੰਨੀ ਤਰੀਕੇ ਨਾਲ ਰਹਿੰਦੇ 30 ਭਾਰਤੀ ਟਰੱਕ ਡਰਾਈਵਰਾਂ ਨੂੰ ਕੀਤਾ ਗ੍ਰਿਫਤਾਰ,ਹੋ ਸਕਦੇ ਡਿਪੋਰਟ 

June 2, 2026
1.7k
ਜਾਨਲੇਵਾ ਇਬੋਲਾ ਵਾਇਰਸ ਕਰਕੇ, ਕੈਨੇਡਾ ਸਰਕਾਰ ਨੇ ਲਗਾਈਆਂ ਸਖ਼ਤ ਪਾਬੰਦੀਆਂ 

ਜਾਨਲੇਵਾ ਇਬੋਲਾ ਵਾਇਰਸ ਕਰਕੇ, ਕੈਨੇਡਾ ਸਰਕਾਰ ਨੇ ਲਗਾਈਆਂ ਸਖ਼ਤ ਪਾਬੰਦੀਆਂ 

May 27, 2026
2k

Print Friendly, PDF & Email

Leave a Reply Cancel reply

Your email address will not be published. Required fields are marked *

About Us

Jagat sewak news portal is basically focused on promoting Punjabi language toward the whole world . As you all had showered faith in our past publications, we hope more motivation and love by your side in future projects.

Recent Stories

  • ਵਿਜੀਲੈਂਸ ਵਿਭਾਗ ਨੇ ਸੀਆਈਏ ਸਟਾਫ਼ ਦਾ ਏਐਸਆਈ,ਮੋਟੀ ਰਕਮ ਰੰਗੇ ਹੱਥੀਂ ਲੈਂਦਾ ਕੀਤਾ ਕਾਬੂ
  • ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਪ੍ਰਾਈਵੇਟ ਸਕੂਲ ਆਪਣੀ ਮਰਜ਼ੀ ਨਾਲ ਸਲਾਨਾ ਫੀਸਾਂ ਨਹੀ ਵਧਾਅ ਸਕਣਗੇ ।

Follow Us

Facebook Twitter Instagram

© 2026 JNews - Premium WordPress news & magazine theme by Jegtheme.

No Result
View All Result
  • Home
    • Home – Layout 1
    • Home – Layout 2
    • Home – Layout 3
  • E-Paper
  • Youtube Channel Videos
  • Contact Us