JAGAT SEWAK
  • Home
  • PUNJABਪੰਜਾਬ

    Punjab

    ਵਿਜੀਲੈਂਸ ਵਿਭਾਗ ਨੇ ਕਾਊਂਟਰ ਇੰਟੈਲੀਜੈਂਸ ਦਫ਼ਤਰ ਵਿੱਚ ਕੰਮ ਕਰਦਾ ਸਹਾਇਕ ਇੰਸਪੈਕਟਰ ਰਿਸ਼ਵਤ ਲੈਂਦਾ ਕੀਤਾ ਕਾਬੂ 
    ਪੰਜਾਬ

    ਵਿਜੀਲੈਂਸ ਵਿਭਾਗ ਨੇ ਸੀਆਈਏ ਸਟਾਫ਼ ਦਾ ਏਐਸਆਈ,ਮੋਟੀ ਰਕਮ ਰੰਗੇ ਹੱਥੀਂ ਲੈਂਦਾ ਕੀਤਾ ਕਾਬੂ

    June 3, 2026
    1.6k
    ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਪ੍ਰਾਈਵੇਟ ਸਕੂਲ ਆਪਣੀ ਮਰਜ਼ੀ ਨਾਲ ਸਲਾਨਾ ਫੀਸਾਂ ਨਹੀ ਵਧਾਅ ਸਕਣਗੇ ।

    ਕੀ ਭਗਵੰਤ ਮਾਨ ਹੁਣ ਮਜੀਠੀਆ ‘ਤੇ ਐਨਐਸਏ ਲਾਉਣ ਦੀ ਜ਼ੁਅਰਤ ਕਰਨਗੇ : ਬਾਪੂ ਤਰਸੇਮ ਸਿੰਘ

    June 2, 2026
    1.7k
    ਮੋਗਾ ਪੁਲਿਸ ਵੱਲੋਂ ਵਪਾਰਕ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ

  • INDIAਦੇਸ਼
    ਆਮ ਆਦਮੀ ਪਾਰਟੀ ਨੂੰ ਲੱਗਾ ਵੱਡਾ ਝਟਕਾ, ਤਿੰਨ ਸੰਸਦ ਮੈਂਬਰਾਂ ਨੇ ਛੱਡੀ ਪਾਰਟੀ 

    ਅਮਿਤ ਸ਼ਾਹ ਵੱਲੋਂ ਆਮ ਆਦਮੀ ਪਾਰਟੀ ਤੋੜਨ ਲਈ,ਰਾਘਵ ਚੱਢੇ ਨੂੰ ਕੀਤੀ ਵੱਡੀ ਆਫਰ, ਬਲਤੇਜ ਪੰਨੂੰ ਨੇ ਲਗਾਏ ਵੱਡੇ ਇਲਜ਼ਾਮ 

    ਸੰਸਦ ਭਾਈ ਅੰਮ੍ਰਿਤਪਾਲ ਸਿੰਘ ਦੀ ਐਨ ਐਸ ਏ ਖ਼ਤਮ ਹੋਣ ਤੋਂ ਬਾਅਦ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਹੋਈ ਪੇਸ਼ੀ 

    ਆਮ ਆਦਮੀ ਪਾਰਟੀ ਨੇ ਰਾਘਵ ਚੱਢਾ ਨੂੰ ਰਾਜ ਸਭਾ ਦੇ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਇਆ। ਰਾਜ ਸਭਾ ਸਕੱਤਰੇਤ ਨੂੰ ਸੌਂਪਿਆ ਦਿੱਤਾ ਪੱਤਰ 

    ਵੱਡੀ ਖਬਰ, ਭਾਰਤੀ ਜਨਤਾ ਪਾਰਟੀ ਦੇ ਦਫਤਰ ਦੇ ਨੇੜੇ ਹੋਇਆ ਧਮਾਕਾ, ਪੁਲਿਸ ਨੇ ਜਾਂਚ ਕੀਤੀ ਸ਼ੁਰੂ 

    ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਐਚ ਐੱਸ ਫੂਲਕਾ ਬੀਜੇਪੀ ਵਿੱਚ ਹੋਏ ਸ਼ਾਮਲ 

    ਪੰਜਾਬ ਵਿੱਚ ਚੋਣਾਂ ਦਾ ਬਿਗਲ ਵਜਾਉਣ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ 14 ਮਾਰਚ ਨੂੰ ਆ ਰਹੇ ਮੋਗਾ 

    ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਵਕੀਲ ਉਪਰ ਚੱਲੀਆਂ ਗੋਲੀਆਂ, ਇੱਕ ਵਿਅਕਤੀ ਹੋਇਆ ਜ਼ਖ਼ਮੀ 

    ਅਮਰੀਕਾ ਵਿੱਚ ਗੁਰਪਤਵੰਤ ਪੰਨੂ ਦੇ ਕਤਲ ਦੀ ਸਾਜ਼ਿਸ਼ ਘੜਨ ਵਾਲੇ ਨਿਖਿਲ ਗੁਪਤਾ ਨੇ ਆਪਣੇ ਤੇ ਲੱਗੇ ਦੋਸ਼ ਕੀਤੇ ਕਬੂਲ,40 ਸਾਲ ਤੱਕ ਹੋ ਸਕਦੀ ਸਜ਼ਾ 

  • WORLDਵਿਸ਼ਵ
    ਅਮਰੀਕਾ ਵਿੱਚ ਗੈਰਕਾਨੂੰਨੀ ਤਰੀਕੇ ਨਾਲ ਰਹਿੰਦੇ 30 ਭਾਰਤੀ ਟਰੱਕ ਡਰਾਈਵਰਾਂ ਨੂੰ ਕੀਤਾ ਗ੍ਰਿਫਤਾਰ,ਹੋ ਸਕਦੇ ਡਿਪੋਰਟ 

    ਜਾਨਲੇਵਾ ਇਬੋਲਾ ਵਾਇਰਸ ਕਰਕੇ, ਕੈਨੇਡਾ ਸਰਕਾਰ ਨੇ ਲਗਾਈਆਂ ਸਖ਼ਤ ਪਾਬੰਦੀਆਂ 

    ਕੈਨੇਡਾ ਪੁਲਿਸ ਨੇ ਜਬਰੀ ਵਸੂਲੀ ਕਰਨ ਦੇ ਦੋਸ਼ਾਂ ਤਹਿਤ 17 ਪੰਜਾਬੀ ਨੋਜਵਾਨਾਂ ਨੂੰ ਕੀਤਾ ਗ੍ਰਿਫਤਾਰ 

    ਕੈਨੇਡਾ ਸਰਕਾਰ ਵੱਲੋਂ ਇੰਮੀਗ੍ਰੇਸ਼ਨ ਕਾਨੂੰਨ ਬਿੱਲ ਸੀ 12 ਮੁਤਾਬਕ,30000 ਲੋਕਾਂ ਨੂੰ ਬਾਹਰ ਕੱਢਣ ਦੇ ਕੀਤੇ ਹੁਕਮ 

    ਈਰਾਨ ਅਤੇ ਅਮਰੀਕਾ ਦੀ ਜੰਗ ਨੂੰ ਲੈਕੇ ਵੱਡੀ ਖਬਰ, ਸ਼ਰਤਾਂ ਦੇ ਆਧਾਰ ਉਪਰ ਦੋ ਹਫਤਿਆਂ ਲਈ ਹੋਈ ਜੰਗਬੰਦੀ 

    ਅਮਰੀਕਾ ਨੇ ਵੱਡੀ ਗਿਣਤੀ ਵਿੱਚ ਪੰਜਾਬੀ ਟਰੱਕ ਡਰਾਈਵਰਾਂ ਦੇ ਲਾਇਸੈਂਸ ਕੀਤੇ ਰੱਦ 

    ਕੈਨੇਡਾ ਦੇ ਸਰੀ ਵਿੱਚ ਇੱਕ ਹੋਰ ਨੌਜਵਾਨ ਦਾ ਗੋਲੀਆਂ ਮਾਰਕੇ ਕੀਤਾ ਕਤਲ 

    ਮੰਦਭਾਗੀ ਖ਼ਬਰ-ਰੋਜੀ ਰੋਟੀ ਕਮਾਉਣ ਗਏ ਮੋਗਾ ਦੇ ਨੌਜਵਾਨ ਦਾ ਕੈਨੇਡਾ ਵਿੱਚ ਅਣਪਛਾਤੇ ਵਿਅਕਤੀਆਂ ਨੇ ਕੀਤਾ ਕ*ਤ*ਲ 

    ਕੈਨੇਡਾ ਵਿੱਚ ਵਰਕ ਪਰਮਿਟ ਤੇ ਕੰਮ ਕਰ ਰਹੇ ਕਾਮਿਆਂ ਨੂੰ ਸਰਕਾਰ ਕਰੇਗੀ ਪੱਕੇ 

  • BUSINESSਕਾਰੋਬਾਰ
  • E-Paper
  • Youtube
SUBSCRIBE
No Result
View All Result

Home ਵਿਸ਼ਵ

ਕੈਨੇਡਾ ਨੇ ਅਮਰੀਕਾ ਵੱਲੋਂ ਪ੍ਰਵਾਸੀਆਂ ਖਿਲਾਫ ਕੀਤੀਆਂ ਜਾ ਰਹੀਆਂ ਕਾਰਵਾਈ ਦੇ ਉਲਟ ਕੀਤਾ ਐਲਾਨ 

by Tarlochan Singh Brar
February 7, 2025
Reading Time: 1 min read
0
ਕੈਨੇਡਾ ਨੇ ਅਮਰੀਕਾ ਵੱਲੋਂ ਪ੍ਰਵਾਸੀਆਂ ਖਿਲਾਫ ਕੀਤੀਆਂ ਜਾ ਰਹੀਆਂ ਕਾਰਵਾਈ ਦੇ ਉਲਟ ਕੀਤਾ ਐਲਾਨ 
Share on WhatsApp!Share on Facebook

ਟਰੰਪ ਵੱਲੋਂ ਅਮਰੀਕਾ ਦੇ ਰਾਸ਼ਟਰਪਤੀ ਬਣਦਿਆਂ ਸਾਰ ਹੀ ਐਕਸ਼ਨ ਕਰਨਾ ਸ਼ੁਰੂ ਕਰ ਦਿੱਤਾ ਸੀ। ਉਸ ਤੋਂ ਬਾਅਦ ਅਮਰੀਕਾ ਵਿੱਚ ਲੋਕਾਂ ਨੇ ਟਰੰਪ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਕਾਰਵਾਈ ਖਿਲਾਫ ਵਿਰੋਧ ਪ੍ਰਦਰਸ਼ਨ ਕਰਨੇ ਸ਼ੁਰੂ ਕਰ ਦਿੱਤੇ ਹਨ।  ਅਮਰੀਕਾ ਸਰਕਾਰ ਵੱਲੋਂ ਗੈਰ-ਕਾਨੂੰਨੀ ਪਰਵਾਸੀਆਂ ਨੂੰ ਸੰਗਲਾਂ ਨਾਲ ਨੂੜ ਕੇ ਉਨ੍ਹਾਂ ਦੇ ਵਤਨ ਭੇਜਿਆ ਜਾ ਰਿਹਾ ਹੈ। ਟਰੰਪ ਸਰਕਾਰ ਦੇ ਇਸ ਐਕਸ਼ਨ ਦੀ ਅਲੋਚਨਾ ਵੀ ਹੋ ਰਹੀ ਹੈ। ਦੂਜੇ ਪਾਸੇ ਕੈਨੇਡਾ ਸਰਕਾਰ ਨੇ ਐਲਾਨ ਕੀਤਾ ਹੈ ਕਿ ਮਨੁੱਖੀ ਤਸਕਰੀ ਤੇ ਘਰੇਲੂ ਹਿੰਸਾ ਦੇ ਪੀੜਤਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇਗੀ। ਇਸ ਤਹਿਤ ਮਨੁੱਖੀ ਤਸਕਰੀ ਤੇ ਪਰਿਵਾਰਕ ਹਿੰਸਾ ਦੇ ਸ਼ਿਕਾਰ ਵਿਦੇਸ਼ੀ ਨਾਗਰਿਕਾਂ ਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ ਘੱਟੋ-ਘੱਟ 12 ਮਹੀਨਿਆਂ ਦੀ ਮਿਆਦ ਲਈ ਸ਼ੁਰੂਆਤੀ ਅਸਥਾਈ ਰਿਹਾਇਸ਼ੀ ਪਰਮਿਟ ਦੇਣ ਦਾ ਐਲਾਨ ਕੀਤਾ ਗਿਆ ਹੈ। ਬੇਸ਼ੱਕ ਕੈਨੇਡਾ ਸਰਕਾਰ ਦੇ ਇਸ ਫੈਸਲੇ ਬਾਰੇ ਵੀ ਲੋਕਾਂ ਦੀ ਵੱਖ-ਵੱਖ ਰਾਏ ਹੈ ਪਰ ਮਾਨਵੀ ਹੱਕਾਂ ਲਈ ਇਸ ਸਟੈਂਡ ਦੀ ਪ੍ਰਸੰਸਾ ਵੀ ਹੋ ਰਹੀ ਹੈ। 

ਦਰਅਸਲ ਅਮਰੀਕਾ ਵਿੱਚ ਟਰੰਪ-2 ਦੇ ਕਾਰਜਕਾਲ ਦੌਰਾਨ ਗੈਰ-ਕਾਨੂੰਨੀ ਤੌਰ ‘ਤੇ ਅਮਰੀਕਾ ਵਿੱਚ ਦਾਖਲ ਹੋਏ ਪ੍ਰਵਾਸੀਆਂ ਨੂੰ ਬਾਹਰ ਕੱਢਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਟਰੰਪ ਸਰਕਾਰ ਵੱਲੋਂ ਪਰਵਾਸੀਆਂ ਨੂੰ ਬੜਾ ਜਲੀਲ ਕਰਕੇ ਦੇਸ਼ ਵਿੱਚੋਂ ਬਾਹਰ ਭੇਜਿਆ ਜਾ ਰਿਹਾ ਹੈ। ਇਸ ਕਰਕੇ ਪੂਰੀ ਦੁਨੀਆ ਵਿੱਚ ਇਸ ਗੱਲ਼ ਨੂੰ ਲੈ ਕੇ ਬਹਿਸ ਛਿੜ ਗਈ ਹੈ ਕਿ ਬਗੈਰ ਕਿਸੇ ਦਾ ਪੱਖ ਸੁਣੇ ਪ੍ਰਵਾਸੀਆਂ ਖਿਲਾਫ ਜ਼ਬਰੀ ਐਕਸ਼ਨ ਲੈਣਾ ਸਹੀ ਹੈ ਜਾਂ ਗਲਤ। 

ਦੂਜੇ ਪਾਸੇ ਇਸ ਬਹਿਸ ਦੇ ਵਿਚਾਲੇ ਹੀ ਕੈਨੇਡਾ ਸਰਕਾਰ ਨੇ ਕਿਹਾ ਹੈ ਕਿ ਦੇਸ਼ ਦਾ ਇਮੀਗ੍ਰੇਸ਼ਨ, ਸ਼ਰਨਾਰਥੀ ਤੇ ਨਾਗਰਿਕਤਾ ਵਿਭਾਗ ਮਨੁੱਖੀ ਤਸਕਰੀ ਤੇ ਘਰੇਲੂ ਹਿੰਸਾ ਦੇ ਪੀੜਤਾਂ ਦੀ ਸੁਰੱਖਿਆ ਲਈ ਸਮਰਪਿਤ ਹੈ। ਇਸ ਵਿੱਚ ਕੈਨੇਡਾ ਵਿੱਚ ਕਮਜ਼ੋਰ ਵਿਦੇਸ਼ੀ ਨਾਗਰਿਕਾਂ ਲਈ ਉਪਾਵਾਂ ਦੀ ਨਿਯਮਿਤ ਤੌਰ ‘ਤੇ ਸਮੀਖਿਆ ਕਰਨਾ, ਉਨ੍ਹਾਂ ਰੁਕਾਵਟਾਂ ਦੀ ਪਛਾਣ ਕਰਨਾ ਤੇ ਉਨ੍ਹਾਂ ਨੂੰ ਹਟਾਉਣਾ ਸ਼ਾਮਲ ਹੈ ਜੋ ਉਨ੍ਹਾਂ ਨੂੰ ਸਹਾਇਤਾ ਪ੍ਰਾਪਤ ਕਰਨ ਤੋਂ ਰੋਕ ਸਕਦੀਆਂ ਹਨ।

RELATED STORIES

ਅਮਰੀਕਾ ਵਿੱਚ ਗੈਰਕਾਨੂੰਨੀ ਤਰੀਕੇ ਨਾਲ ਰਹਿੰਦੇ 30 ਭਾਰਤੀ ਟਰੱਕ ਡਰਾਈਵਰਾਂ ਨੂੰ ਕੀਤਾ ਗ੍ਰਿਫਤਾਰ,ਹੋ ਸਕਦੇ ਡਿਪੋਰਟ 

ਅਮਰੀਕਾ ਵਿੱਚ ਗੈਰਕਾਨੂੰਨੀ ਤਰੀਕੇ ਨਾਲ ਰਹਿੰਦੇ 30 ਭਾਰਤੀ ਟਰੱਕ ਡਰਾਈਵਰਾਂ ਨੂੰ ਕੀਤਾ ਗ੍ਰਿਫਤਾਰ,ਹੋ ਸਕਦੇ ਡਿਪੋਰਟ 

June 2, 2026
1.7k
ਜਾਨਲੇਵਾ ਇਬੋਲਾ ਵਾਇਰਸ ਕਰਕੇ, ਕੈਨੇਡਾ ਸਰਕਾਰ ਨੇ ਲਗਾਈਆਂ ਸਖ਼ਤ ਪਾਬੰਦੀਆਂ 

ਜਾਨਲੇਵਾ ਇਬੋਲਾ ਵਾਇਰਸ ਕਰਕੇ, ਕੈਨੇਡਾ ਸਰਕਾਰ ਨੇ ਲਗਾਈਆਂ ਸਖ਼ਤ ਪਾਬੰਦੀਆਂ 

May 27, 2026
2k

ਕੈਨੇਡਾ ਸਰਕਾਰ ਦੇ ਇਮੀਗ੍ਰੇਸ਼ਨ, ਸ਼ਰਨਾਰਥੀ ਤੇ ਨਾਗਰਿਕਤਾ ਮੰਤਰਾਲੇ ਨੇ ਮਨੁੱਖੀ ਤਸਕਰੀ ਤੇ ਪਰਿਵਾਰਕ ਹਿੰਸਾ ਦੇ ਸ਼ਿਕਾਰ ਵਿਦੇਸ਼ੀ ਨਾਗਰਿਕਾਂ ਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ ਘੱਟੋ-ਘੱਟ 12 ਮਹੀਨਿਆਂ ਦੀ ਮਿਆਦ ਲਈ ਸ਼ੁਰੂਆਤੀ ਅਸਥਾਈ ਰਿਹਾਇਸ਼ੀ ਪਰਮਿਟ ਦੇਣ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ਬਾਇਓਮੈਟ੍ਰਿਕਸ ਲਈ ਖਰਚੇ ਹੁਣ ਮੁਆਫ਼ ਕਰ ਦਿੱਤੇ ਜਾਣਗੇ। ਇਹ ਪਰਮਿਟ ਉਨ੍ਹਾਂ ਨੂੰ ਅਸਥਾਈ ਇਮੀਗ੍ਰੇਸ਼ਨ ਦਰਜਾ ਪ੍ਰਦਾਨ ਕਰਦਾ ਹੈ। ਇਸ ਤਹਿਤ ਉਨ੍ਹਾਂ ਨੂੰ ਕੰਮ ਕਰਨ ਜਾਂ ਸਕੂਲ ਜਾਣ ਲਈ ਅਰਜ਼ੀ ਦੇਣ ਦੀ ਆਗਿਆ ਦਿੰਦਾ ਹੈ। ਉਨ੍ਹਾਂ ਨੂੰ ਅੰਤਰਿਮ ਸੰਘੀ ਸਿਹਤ ਪ੍ਰੋਗਰਾਮ ਰਾਹੀਂ ਸਿਹਤ ਸੰਭਾਲ ਕਵਰੇਜ ਪ੍ਰਦਾਨ ਕਰਦਾ ਹੈ।

ਉਧਰ, ਕੈਨੇਡਾ ਵਿੱਚ ਇੱਕ ਨਵੀਂ ਬਹਿਸ ਸ਼ੁਰੂ ਹੋ ਗਈ ਹੈ। ਸਮੱਸਿਆ ਇਹ ਹੈ ਕਿ ਅਮਰੀਕਾ ਤੇ ਕੈਨੇਡਾ ਦੀਆਂ ਸਰਹੱਦਾਂ ਇੱਕ ਦੂਜੇ ਨਾਲ ਜੁੜੀਆਂ ਹੋਈਆਂ ਹਨ। ਦੋਵੇਂ ਦੇਸ਼ 8,891 ਕਿਲੋਮੀਟਰ ਦੀ ਸਰਹੱਦ ਨਾਲ ਜੁੜੇ ਹੋਏ ਹਨ ਜਿਸ ਰਾਹੀਂ ਅਮਰੀਕਾ ਤੋਂ 11 ਮਿਲੀਅਨ ਸ਼ਰਨਾਰਥੀ ਕੈਨੇਡਾ ਵਿੱਚ ਦਾਖਲ ਹੋ ਸਕਦੇ ਹਨ। ਕੁਝ ਕੈਨੇਡੀਅਨਾਂ ਦਾ ਕਹਿਣਾ ਹੈ ਕਿ ਕੈਨੇਡਾ ਵਿੱਚ ਬੇਰੁਜ਼ਗਾਰੀ ਤੇ ਵੀਜ਼ਾ ਪ੍ਰਕਿਰਿਆ ਵਿੱਚ ਦੇਰੀ ਕਾਰਨ ਪੰਜਾਬ ਤੋਂ ਵੱਡੀ ਗਿਣਤੀ ਵਿੱਚ ਨੌਜਵਾਨ ਕੈਨੇਡੀਅਨ ਸਰਹੱਦ ਪਾਰ ਕਰਕੇ ਅਮਰੀਕਾ ਚਲੇ ਗਏ ਸੀ ਪਰ ਇਸ ਹੁਕਮ ਨਾਲ ਉਨ੍ਹਾਂ ਲਈ ਦਰਵਾਜ਼ੇ ਫਿਰ ਖੁੱਲ੍ਹ ਗਏ ਹਨ। ਕੈਨੇਡਾ ਮਨੁੱਖੀ ਅਧਿਕਾਰਾਂ ਬਾਰੇ ਗੱਲ ਕਰਦਾ ਹੈ ਪਰ ਇਹ ਬਹੁਤ ਨੁਕਸਾਨ ਪਹੁੰਚਾ ਰਿਹਾ ਹੈ।

Print Friendly, PDF & Email

Leave a Reply Cancel reply

Your email address will not be published. Required fields are marked *

About Us

Jagat sewak news portal is basically focused on promoting Punjabi language toward the whole world . As you all had showered faith in our past publications, we hope more motivation and love by your side in future projects.

Recent Stories

  • ਵਿਜੀਲੈਂਸ ਵਿਭਾਗ ਨੇ ਸੀਆਈਏ ਸਟਾਫ਼ ਦਾ ਏਐਸਆਈ,ਮੋਟੀ ਰਕਮ ਰੰਗੇ ਹੱਥੀਂ ਲੈਂਦਾ ਕੀਤਾ ਕਾਬੂ
  • ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਪ੍ਰਾਈਵੇਟ ਸਕੂਲ ਆਪਣੀ ਮਰਜ਼ੀ ਨਾਲ ਸਲਾਨਾ ਫੀਸਾਂ ਨਹੀ ਵਧਾਅ ਸਕਣਗੇ ।

Follow Us

Facebook Twitter Instagram

© 2026 JNews - Premium WordPress news & magazine theme by Jegtheme.

No Result
View All Result
  • Home
    • Home – Layout 1
    • Home – Layout 2
    • Home – Layout 3
  • E-Paper
  • Youtube Channel Videos
  • Contact Us