JAGAT SEWAK
  • Home
  • PUNJABਪੰਜਾਬ

    Punjab

    ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ
    ਪੰਜਾਬ

    June 7, 2026
    1.6k
    ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਧੁੰਮਾਂ ਦੇ ਇਲਜ਼ਾਮਾਂ ਤੋਂ ਬਾਅਦ, ਸਿਮਰਨਜੀਤ ਸਿੰਘ ਮਾਨ ਨੇ ਲਗਾਏ ਗੰਭੀਰ ਆਰੋਪ। 

    June 6, 2026
    1.6k
    ਅੰਮ੍ਰਿਤਸਰ ਸਾਹਿਬ ਵਿਖੇ ਆਪ੍ਰੇਸ਼ਨ ਬਲੂ ਸਟਾਰ ਦੀ 42ਵੀਂ ਮਨਾਈ ਗਈ ਬਰਸੀ,ਸ੍ਰੀ ਅਕਾਲ ਤਖ਼ਤ ਤੋਂ ਸਮੁੱਚੀ ਸਿੱਖ ਕੌਮ ਨੂੰ ਆਪਣੇ ਮੂਲ ਗੁਰੂ ਪੰਥ ਤੇ ਗੁਰੂ ਗ੍ਰੰਥ ਦੇ ਨਾਲ ਜੁੜਨ ਦੀ ਅਪੀਲ

    ਪੰਜਾਬ ਪੁਲਿਸ ਨੇ ਇੱਕ ਅਫ਼ਗ਼ਾਨੀ ਸਮੇਂਤ 6 ਵਿਅਕਤੀਆਂ ਨੂੰ ਹਥਿਆਰਾਂ ਅਤੇ ਹੈਰੋਇਨ ਨਾਲ ਕੀਤਾ ਕਾਬੂ

    June 5, 2026
    1.6k
  • INDIAਦੇਸ਼
    ਆਮ ਆਦਮੀ ਪਾਰਟੀ ਨੂੰ ਲੱਗਾ ਵੱਡਾ ਝਟਕਾ, ਤਿੰਨ ਸੰਸਦ ਮੈਂਬਰਾਂ ਨੇ ਛੱਡੀ ਪਾਰਟੀ 

    ਅਮਿਤ ਸ਼ਾਹ ਵੱਲੋਂ ਆਮ ਆਦਮੀ ਪਾਰਟੀ ਤੋੜਨ ਲਈ,ਰਾਘਵ ਚੱਢੇ ਨੂੰ ਕੀਤੀ ਵੱਡੀ ਆਫਰ, ਬਲਤੇਜ ਪੰਨੂੰ ਨੇ ਲਗਾਏ ਵੱਡੇ ਇਲਜ਼ਾਮ 

    ਸੰਸਦ ਭਾਈ ਅੰਮ੍ਰਿਤਪਾਲ ਸਿੰਘ ਦੀ ਐਨ ਐਸ ਏ ਖ਼ਤਮ ਹੋਣ ਤੋਂ ਬਾਅਦ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਹੋਈ ਪੇਸ਼ੀ 

    ਆਮ ਆਦਮੀ ਪਾਰਟੀ ਨੇ ਰਾਘਵ ਚੱਢਾ ਨੂੰ ਰਾਜ ਸਭਾ ਦੇ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਇਆ। ਰਾਜ ਸਭਾ ਸਕੱਤਰੇਤ ਨੂੰ ਸੌਂਪਿਆ ਦਿੱਤਾ ਪੱਤਰ 

    ਵੱਡੀ ਖਬਰ, ਭਾਰਤੀ ਜਨਤਾ ਪਾਰਟੀ ਦੇ ਦਫਤਰ ਦੇ ਨੇੜੇ ਹੋਇਆ ਧਮਾਕਾ, ਪੁਲਿਸ ਨੇ ਜਾਂਚ ਕੀਤੀ ਸ਼ੁਰੂ 

    ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਐਚ ਐੱਸ ਫੂਲਕਾ ਬੀਜੇਪੀ ਵਿੱਚ ਹੋਏ ਸ਼ਾਮਲ 

    ਪੰਜਾਬ ਵਿੱਚ ਚੋਣਾਂ ਦਾ ਬਿਗਲ ਵਜਾਉਣ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ 14 ਮਾਰਚ ਨੂੰ ਆ ਰਹੇ ਮੋਗਾ 

    ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਵਕੀਲ ਉਪਰ ਚੱਲੀਆਂ ਗੋਲੀਆਂ, ਇੱਕ ਵਿਅਕਤੀ ਹੋਇਆ ਜ਼ਖ਼ਮੀ 

    ਅਮਰੀਕਾ ਵਿੱਚ ਗੁਰਪਤਵੰਤ ਪੰਨੂ ਦੇ ਕਤਲ ਦੀ ਸਾਜ਼ਿਸ਼ ਘੜਨ ਵਾਲੇ ਨਿਖਿਲ ਗੁਪਤਾ ਨੇ ਆਪਣੇ ਤੇ ਲੱਗੇ ਦੋਸ਼ ਕੀਤੇ ਕਬੂਲ,40 ਸਾਲ ਤੱਕ ਹੋ ਸਕਦੀ ਸਜ਼ਾ 

  • WORLDਵਿਸ਼ਵ
    ਅਮਰੀਕਾ ਵਿੱਚ ਗੈਰਕਾਨੂੰਨੀ ਤਰੀਕੇ ਨਾਲ ਰਹਿੰਦੇ 30 ਭਾਰਤੀ ਟਰੱਕ ਡਰਾਈਵਰਾਂ ਨੂੰ ਕੀਤਾ ਗ੍ਰਿਫਤਾਰ,ਹੋ ਸਕਦੇ ਡਿਪੋਰਟ 

    ਜਾਨਲੇਵਾ ਇਬੋਲਾ ਵਾਇਰਸ ਕਰਕੇ, ਕੈਨੇਡਾ ਸਰਕਾਰ ਨੇ ਲਗਾਈਆਂ ਸਖ਼ਤ ਪਾਬੰਦੀਆਂ 

    ਕੈਨੇਡਾ ਪੁਲਿਸ ਨੇ ਜਬਰੀ ਵਸੂਲੀ ਕਰਨ ਦੇ ਦੋਸ਼ਾਂ ਤਹਿਤ 17 ਪੰਜਾਬੀ ਨੋਜਵਾਨਾਂ ਨੂੰ ਕੀਤਾ ਗ੍ਰਿਫਤਾਰ 

    ਕੈਨੇਡਾ ਸਰਕਾਰ ਵੱਲੋਂ ਇੰਮੀਗ੍ਰੇਸ਼ਨ ਕਾਨੂੰਨ ਬਿੱਲ ਸੀ 12 ਮੁਤਾਬਕ,30000 ਲੋਕਾਂ ਨੂੰ ਬਾਹਰ ਕੱਢਣ ਦੇ ਕੀਤੇ ਹੁਕਮ 

    ਈਰਾਨ ਅਤੇ ਅਮਰੀਕਾ ਦੀ ਜੰਗ ਨੂੰ ਲੈਕੇ ਵੱਡੀ ਖਬਰ, ਸ਼ਰਤਾਂ ਦੇ ਆਧਾਰ ਉਪਰ ਦੋ ਹਫਤਿਆਂ ਲਈ ਹੋਈ ਜੰਗਬੰਦੀ 

    ਅਮਰੀਕਾ ਨੇ ਵੱਡੀ ਗਿਣਤੀ ਵਿੱਚ ਪੰਜਾਬੀ ਟਰੱਕ ਡਰਾਈਵਰਾਂ ਦੇ ਲਾਇਸੈਂਸ ਕੀਤੇ ਰੱਦ 

    ਕੈਨੇਡਾ ਦੇ ਸਰੀ ਵਿੱਚ ਇੱਕ ਹੋਰ ਨੌਜਵਾਨ ਦਾ ਗੋਲੀਆਂ ਮਾਰਕੇ ਕੀਤਾ ਕਤਲ 

    ਮੰਦਭਾਗੀ ਖ਼ਬਰ-ਰੋਜੀ ਰੋਟੀ ਕਮਾਉਣ ਗਏ ਮੋਗਾ ਦੇ ਨੌਜਵਾਨ ਦਾ ਕੈਨੇਡਾ ਵਿੱਚ ਅਣਪਛਾਤੇ ਵਿਅਕਤੀਆਂ ਨੇ ਕੀਤਾ ਕ*ਤ*ਲ 

    ਕੈਨੇਡਾ ਵਿੱਚ ਵਰਕ ਪਰਮਿਟ ਤੇ ਕੰਮ ਕਰ ਰਹੇ ਕਾਮਿਆਂ ਨੂੰ ਸਰਕਾਰ ਕਰੇਗੀ ਪੱਕੇ 

  • BUSINESSਕਾਰੋਬਾਰ
  • E-Paper
  • Youtube
SUBSCRIBE
No Result
View All Result

Home ਪੰਜਾਬ

ਪੰਜਾਬ ਪੁਲੀਸ ਨੇ 1274 ਇੰਮੀਗ੍ਰੇਸ਼ ਸੈਂਟਰਾਂ ਤੇ ਕੀਤੀ ਛਾਪੇਮਾਰੀ,24 ਗੈਰਕਾਨੂੰਨੀ ਫਰਮਾਂ ਪਰਚੇ ਦਰਜ ਕੀਤੇ,7 ਮੌਕੇ ਤੇ ਕੀਤੇ ਕਾਬੂ 

by Tarlochan Singh Brar
February 25, 2025
Reading Time: 1 min read
0
ਪੰਜਾਬ ਪੁਲੀਸ ਨੇ 1274 ਇੰਮੀਗ੍ਰੇਸ਼ ਸੈਂਟਰਾਂ ਤੇ ਕੀਤੀ ਛਾਪੇਮਾਰੀ,24 ਗੈਰਕਾਨੂੰਨੀ ਫਰਮਾਂ ਪਰਚੇ ਦਰਜ ਕੀਤੇ,7 ਮੌਕੇ ਤੇ ਕੀਤੇ ਕਾਬੂ 
Share on WhatsApp!Share on Facebook

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਦਿਸ਼ਾ ਨਿਰਦੇਸ਼ਾਂ ਤੋਂ ਬਾਅਦ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ 1274 ਇਮੀਗ੍ਰੇਸ਼ਨ ਫਰਮਾਂ ‘ਤੇ ਛਾਪੇਮਾਰੀ ਕੀਤੀ ਅਤੇ ਤਲਾਸ਼ੀ ਮੁਹਿੰਮ ਚਲਾਈ। ਗੈਰ-ਕਾਨੂੰਨੀ ਟ੍ਰੈਵਲ ਏਜੰਟਾਂ ਵਿਰੁੱਧ ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੋਮਵਾਰ ਸਵੇਰੇ 11 ਵਜੇ ਤੋਂ ਦੇਰ ਸ਼ਾਮ ਤੱਕ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ। ਇਹ ਆਪ੍ਰੇਸ਼ਨ ਅਮਰੀਕਾ ਤੋਂ ਭਾਰਤੀਆਂ ਨੂੰ ਡਿਪੋਰਟ ਕੀਤੇ ਜਾਣ ਦੇ ਮੱਦੇਨਜ਼ਰ ਸੂਬੇ ਭਰ ਵਿੱਚ ਗੈਰ-ਕਾਨੂੰਨੀ ਟ੍ਰੈਵਲ ਏਜੰਟਾਂ ਵਿਰੁੱਧ ਚੱਲ ਰਹੀ ਕਾਰਵਾਈ ਦੌਰਾਨ ਚਲਇਆ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ, ਜੋ ਇਸ ਦਿਨ ਭਰ ਚੱਲੇ ਸੂਬਾ ਪੱਧਰੀ ਆਪ੍ਰੇਸ਼ਨ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰ ਰਹੇ ਸਨ, ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਡਿਫਾਲਟਰ ਟ੍ਰੈਵਲ ਏਜੰਟਾਂ ਵਿਰੁੱਧ ਘੱਟੋ-ਘੱਟ 24 FIR ਦਰਜ ਕੀਤੀਆਂ ਹਨ ਅਤੇ ਉਨ੍ਹਾਂ ਵਿੱਚੋਂ ਸੱਤ ਟ੍ਰੈਵਲ ਏਜੰਟਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਉਨ੍ਹਾਂ ਕਿਹਾ ਕਿ ਸਾਰੇ ਸੀਪੀ/ਐੱਸਐੱਸਪੀ ਨੂੰ ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ ਵਿਸ਼ੇਸ਼ ਪੁਲਿਸ ਟੀਮਾਂ ਗਠਿਤ ਕਰਨ ਲਈ ਕਿਹਾ ਗਿਆ ਸੀ ਤਾਂ ਜੋ ਉਨ੍ਹਾਂ ਦੇ ਸਬੰਧਤ ਅਧਿਕਾਰ ਖੇਤਰਾਂ ਵਿੱਚ ਸਾਰੀਆਂ ਇਮੀਗ੍ਰੇਸ਼ਨ ਅਤੇ ਟ੍ਰੈਵਲ ਏਜੰਟ ਫਰਮਾਂ ਦੀ ਜਾਂਚ ਕੀਤੀ ਜਾ ਸਕੇ।

RELATED STORIES

ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ

ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ

June 7, 2026
1.6k
ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਧੁੰਮਾਂ ਦੇ ਇਲਜ਼ਾਮਾਂ ਤੋਂ ਬਾਅਦ, ਸਿਮਰਨਜੀਤ ਸਿੰਘ ਮਾਨ ਨੇ ਲਗਾਏ ਗੰਭੀਰ ਆਰੋਪ। 

ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਧੁੰਮਾਂ ਦੇ ਇਲਜ਼ਾਮਾਂ ਤੋਂ ਬਾਅਦ, ਸਿਮਰਨਜੀਤ ਸਿੰਘ ਮਾਨ ਨੇ ਲਗਾਏ ਗੰਭੀਰ ਆਰੋਪ। 

June 6, 2026
1.6k

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਸਾਰੇ ਸੀਪੀਜ਼/ਐੱਸਐੱਸਪੀਜ਼ ਨੂੰ ਉਨ੍ਹਾਂ ਟ੍ਰੈਵਲ ਏਜੰਟਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ, ਜੋ ਪੰਜਾਬ ਟ੍ਰੈਵਲ ਪ੍ਰੋਫੈਸ਼ਨਲਜ਼ ਰੈਗੂਲੇਸ਼ਨ ਐਕਟ, 2012 ਦੇ ਲਾਜ਼ਮੀ ਉਪਬੰਧਾਂ ਅਤੇ ਪ੍ਰਕਿਰਿਆਵਾਂ ਦੀ ਉਲੰਘਣਾ ਕਰਦੇ ਹੋਣ ਜਾਂ ਜਿਨ੍ਹਾਂ ਨੇ ਵਿਦੇਸ਼ਾਂ ਵਿੱਚ ਗੈਰ-ਕਾਨੂੰਨੀ ਪ੍ਰਵੇਸ਼ ਦੀ ਸਹੂਲਤ ਦੇਣ ਦੇ ਝੂਠੇ ਵਾਅਦਿਆਂ ਨਾਲ ਭੋਲੇ-ਭਾਲੇ ਲੋਕਾਂ ਨਾਲ ਧੋਖਾ ਕੀਤਾ ਹੋਵੇ।

ਪੰਜਾਬ ਟ੍ਰੈਵਲ ਪ੍ਰੋਫੈਸ਼ਨਲਜ਼ ਰੈਗੂਲੇਸ਼ਨ ਐਕਟ 2012 ਦੇ ਉਪਬੰਧਾਂ ਮੁਤਾਬਕ, ਸਾਰੇ ਟ੍ਰੈਵਲ ਏਜੰਟਾਂ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਤੋਂ ਲਾਇਸੈਂਸ ਪ੍ਰਾਪਤ ਕਰਨਾ ਲਾਜ਼ਮੀ ਹੈ, ਜੋ ਕਿ ਪੰਜ ਸਾਲਾਂ ਲਈ ਵੈਧ ਹੁੰਦਾ ਹੈ ਅਤੇ ਅਗਲੇ ਪੰਜ ਸਾਲਾਂ ਲਈ ਰੀਨਿਊ ਕੀਤਾ ਜਾ ਸਕਦਾ ਹੈ। ਲਾਇਸੰਸਸ਼ੁਦਾ ਏਜੰਟਾਂ ਨੂੰ ਆਪਣੇ ਲਾਇਸੈਂਸ ਨੂੰ ਪ੍ਰਮੁੱਖਤਾ ਨਾਲ ਪ੍ਰਦਰਸ਼ਿਤ ਕਰਨ, ਗਾਹਕਾਂ ਅਤੇ ਸੇਵਾਵਾਂ ਦੇ ਰਿਕਾਰਡ ਰੱਖਣ ਅਤੇ ਇਸ਼ਤਿਹਾਰਬਾਜ਼ੀ ਜਾਂ ਸੈਮੀਨਾਰ ਕਰਵਾਉਣ ਤੋਂ ਪਹਿਲਾਂ ਅਧਿਕਾਰੀਆਂ ਨੂੰ ਸੂਚਿਤ ਕਰਨ ਦੀ ਵੀ ਜ਼ਰੂਰਤ ਹੁੰਦੀ ਹੈ। ਇਸ ਤੋਂ ਇਲਾਵਾ ਏਜੰਟਾਂ ਨੂੰ ਆਪਣੀਆਂ ਲਾਇਸੰਸਸ਼ੁਦਾ ਸੇਵਾਵਾਂ ਤੋਂ ਇਲਾਵਾ ਮਨੁੱਖੀ ਤਸਕਰੀ ਜਾਂ ਅਣਅਧਿਕਾਰਤ ਪ੍ਰਵਾਸ ਸਹਾਇਤਾ ਸਮੇਤ ਹੋਰ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਦੀ ਮਨਾਹੀ ਹੈ। ਇਹਨਾਂ ਨਿਯਮਾਂ ਦੀ ਪਾਲਣਾ ਨਾ ਕਰਨ ਦੇ ਨਤੀਜੇ ਵਜੋਂ ਲਾਇਸੈਂਸ ਮੁਅੱਤਲ ਜਾਂ ਰੱਦ ਕੀਤਾ ਜਾ ਸਕਦਾ ਹੈ ਅਤੇ ਕਾਨੂੰਨੀ ਕਾਰਵਾਈ ਕੀਤੀ ਜਾ ਸਕਦੀ ਹੈ।

ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਕਿਹਾ ਕਿ ਡੀਜੀਪੀ ਪੰਜਾਬ ਵੱਲੋਂ ਏਡੀਜੀਪੀ ਐਨਆਰਆਈ ਮਾਮਲੇ ਪ੍ਰਵੀਨ ਸਿਨਹਾ ਦੀ ਅਗਵਾਈ ਵਿੱਚ ਚਾਰ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦਾ ਗਠਨ ਕੀਤਾ ਗਿਆ ਹੈ ਜੋ ਡਿਪੋਰਟ ਕੀਤੇ ਗਏ ਵਿਅਕਤੀਆਂ ਦੀਆਂ ਸ਼ਿਕਾਇਤਾਂ ਦੀ ਜਾਂਚ ਕਰ ਰਹੀ ਹੈ ਤਾਂ ਜੋ ਗੈਰ-ਕਾਨੂੰਨੀ ਟ੍ਰੈਵਲ ਏਜੰਟਾਂ ਵਿਰੁੱਧ ਕਾਨੂੰਨ ਅਨੁਸਾਰ ਲੋੜੀਂਦੀ ਕਾਰਵਾਈ ਕੀਤੀ ਜਾ ਸਕੇ।

ਉਨ੍ਹਾਂ ਨਾਗਰਿਕਾਂ ਨੂੰ ਸੁਚੇਤ ਰਹਿਣ ਅਤੇ ਟ੍ਰੈਵਲ ਏਜੰਟਾਂ ਨੂੰ ਦਸਤਾਵੇਜ਼ ਅਤੇ ਪੈਸੇ ਦੇਣ ਤੋਂ ਪਹਿਲਾਂ ਉਨ੍ਹਾਂ ਦੇ ਪ੍ਰਮਾਣ ਪੱਤਰਾਂ ਦੀ ਪੁਸ਼ਟੀ ਕਰਨ ਲਈ ਕਿਹਾ। ਉਨ੍ਹਾਂ ਸਲਾਹ ਦਿੱਤੀ ਕਿ ਸਿਰਫ਼ ਉਨ੍ਹਾਂ ਏਜੰਸੀਆਂ ਨਾਲ ਸੰਪਰਕ ਕਰੋ ਜਿਨ੍ਹਾਂ ਕੋਲ ਪੰਜਾਬ ਟ੍ਰੈਵਲ ਪ੍ਰੋਫੈਸ਼ਨਲਜ਼ ਰੈਗੂਲੇਸ਼ਨ ਐਕਟ, 2012 ਦੇ ਤਹਿਤ ਡਿਪਟੀ ਕਮਿਸ਼ਨਰ ਵੱਲੋਂ ਜਾਰੀ ਕੀਤਾ ਗਿਆ ਵੈਧ ਲਾਇਸੈਂਸ ਹੋਵੇ।

Print Friendly, PDF & Email

Leave a Reply Cancel reply

Your email address will not be published. Required fields are marked *

About Us

Jagat sewak news portal is basically focused on promoting Punjabi language toward the whole world . As you all had showered faith in our past publications, we hope more motivation and love by your side in future projects.

Recent Stories

  • ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ
  • ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਧੁੰਮਾਂ ਦੇ ਇਲਜ਼ਾਮਾਂ ਤੋਂ ਬਾਅਦ, ਸਿਮਰਨਜੀਤ ਸਿੰਘ ਮਾਨ ਨੇ ਲਗਾਏ ਗੰਭੀਰ ਆਰੋਪ। 

Follow Us

Facebook Twitter Instagram

© 2026 JNews - Premium WordPress news & magazine theme by Jegtheme.

No Result
View All Result
  • Home
    • Home – Layout 1
    • Home – Layout 2
    • Home – Layout 3
  • E-Paper
  • Youtube Channel Videos
  • Contact Us