ਪੰਜਾਬ ਦੇ ਮੋਗਾ ਵਿੱਚ ਗੈਂਗਸਟਰ ਅਤੇ ਪੁਲੀਸ ਵਿਚਕਾਰ ਹੋਈ ਮੁਠਭੇੜ। ਮਿਲੀ ਜਾਣਕਾਰੀ ਮੁਤਾਬਕ ਸੀਆਈਏ ਸਟਾਫ਼ ਮੋਗਾ ਵੱਲੋਂ ਏ ਕੈਟਾਗਰੀ ਦੇ ਗੈਂਗਸਟਰ ਨੂੰ 400 ਗ੍ਰਾਮ ਹੈਰੋਇਨ,ਬੀਐਮਡਬ੍ਲ੍ਯੂ ਗੱਡੀ ਅਤੇ ਇੱਕ ਹੋਰ ਸਾਥੀ ਸਮੇਤ ਗ੍ਰਿਫਤਾਰ ਕੀਤਾ ਸੀ। ਅੱਜ ਜਦੋਂ ਸੀਆਈਏ ਸਟਾਫ਼ ਵੱਲੋਂ ਅਸਲੇ ਦੀ ਰਿਕਵਰੀ ਲਈ ਲੈ ਕੇ ਗਏ ਤਾਂ ਉਸ ਸਮੇਂ ਗੈਂਗਸਟਰ ਗੁਰਦੀਪ ਸਿੰਘ ਨੇ ਪੁਲੀਸ ਤੇ ਫਾਇਰਿੰਗ ਕਰ ਦਿੱਤੀ, ਪੁਲੀਸ ਨੇ ਜਵਾਬੀ ਕਾਰਵਾਈ ਵਿੱਚ ਗੈਂਗਸਟਰ ਜ਼ਖ਼ਮੀ ਹੋ ਗਿਆ ਹੈ।

PUNJAB




INDIA








WORLD










