JAGAT SEWAK
  • Home
  • PUNJABਪੰਜਾਬ

    Punjab

    ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ
    ਪੰਜਾਬ

    June 7, 2026
    1.6k
    ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਧੁੰਮਾਂ ਦੇ ਇਲਜ਼ਾਮਾਂ ਤੋਂ ਬਾਅਦ, ਸਿਮਰਨਜੀਤ ਸਿੰਘ ਮਾਨ ਨੇ ਲਗਾਏ ਗੰਭੀਰ ਆਰੋਪ। 

    June 6, 2026
    1.6k
    ਅੰਮ੍ਰਿਤਸਰ ਸਾਹਿਬ ਵਿਖੇ ਆਪ੍ਰੇਸ਼ਨ ਬਲੂ ਸਟਾਰ ਦੀ 42ਵੀਂ ਮਨਾਈ ਗਈ ਬਰਸੀ,ਸ੍ਰੀ ਅਕਾਲ ਤਖ਼ਤ ਤੋਂ ਸਮੁੱਚੀ ਸਿੱਖ ਕੌਮ ਨੂੰ ਆਪਣੇ ਮੂਲ ਗੁਰੂ ਪੰਥ ਤੇ ਗੁਰੂ ਗ੍ਰੰਥ ਦੇ ਨਾਲ ਜੁੜਨ ਦੀ ਅਪੀਲ

    ਪੰਜਾਬ ਪੁਲਿਸ ਨੇ ਇੱਕ ਅਫ਼ਗ਼ਾਨੀ ਸਮੇਂਤ 6 ਵਿਅਕਤੀਆਂ ਨੂੰ ਹਥਿਆਰਾਂ ਅਤੇ ਹੈਰੋਇਨ ਨਾਲ ਕੀਤਾ ਕਾਬੂ

    June 5, 2026
    1.6k
  • INDIAਦੇਸ਼
    ਆਮ ਆਦਮੀ ਪਾਰਟੀ ਨੂੰ ਲੱਗਾ ਵੱਡਾ ਝਟਕਾ, ਤਿੰਨ ਸੰਸਦ ਮੈਂਬਰਾਂ ਨੇ ਛੱਡੀ ਪਾਰਟੀ 

    ਅਮਿਤ ਸ਼ਾਹ ਵੱਲੋਂ ਆਮ ਆਦਮੀ ਪਾਰਟੀ ਤੋੜਨ ਲਈ,ਰਾਘਵ ਚੱਢੇ ਨੂੰ ਕੀਤੀ ਵੱਡੀ ਆਫਰ, ਬਲਤੇਜ ਪੰਨੂੰ ਨੇ ਲਗਾਏ ਵੱਡੇ ਇਲਜ਼ਾਮ 

    ਸੰਸਦ ਭਾਈ ਅੰਮ੍ਰਿਤਪਾਲ ਸਿੰਘ ਦੀ ਐਨ ਐਸ ਏ ਖ਼ਤਮ ਹੋਣ ਤੋਂ ਬਾਅਦ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਹੋਈ ਪੇਸ਼ੀ 

    ਆਮ ਆਦਮੀ ਪਾਰਟੀ ਨੇ ਰਾਘਵ ਚੱਢਾ ਨੂੰ ਰਾਜ ਸਭਾ ਦੇ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਇਆ। ਰਾਜ ਸਭਾ ਸਕੱਤਰੇਤ ਨੂੰ ਸੌਂਪਿਆ ਦਿੱਤਾ ਪੱਤਰ 

    ਵੱਡੀ ਖਬਰ, ਭਾਰਤੀ ਜਨਤਾ ਪਾਰਟੀ ਦੇ ਦਫਤਰ ਦੇ ਨੇੜੇ ਹੋਇਆ ਧਮਾਕਾ, ਪੁਲਿਸ ਨੇ ਜਾਂਚ ਕੀਤੀ ਸ਼ੁਰੂ 

    ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਐਚ ਐੱਸ ਫੂਲਕਾ ਬੀਜੇਪੀ ਵਿੱਚ ਹੋਏ ਸ਼ਾਮਲ 

    ਪੰਜਾਬ ਵਿੱਚ ਚੋਣਾਂ ਦਾ ਬਿਗਲ ਵਜਾਉਣ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ 14 ਮਾਰਚ ਨੂੰ ਆ ਰਹੇ ਮੋਗਾ 

    ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਵਕੀਲ ਉਪਰ ਚੱਲੀਆਂ ਗੋਲੀਆਂ, ਇੱਕ ਵਿਅਕਤੀ ਹੋਇਆ ਜ਼ਖ਼ਮੀ 

    ਅਮਰੀਕਾ ਵਿੱਚ ਗੁਰਪਤਵੰਤ ਪੰਨੂ ਦੇ ਕਤਲ ਦੀ ਸਾਜ਼ਿਸ਼ ਘੜਨ ਵਾਲੇ ਨਿਖਿਲ ਗੁਪਤਾ ਨੇ ਆਪਣੇ ਤੇ ਲੱਗੇ ਦੋਸ਼ ਕੀਤੇ ਕਬੂਲ,40 ਸਾਲ ਤੱਕ ਹੋ ਸਕਦੀ ਸਜ਼ਾ 

  • WORLDਵਿਸ਼ਵ
    ਅਮਰੀਕਾ ਵਿੱਚ ਗੈਰਕਾਨੂੰਨੀ ਤਰੀਕੇ ਨਾਲ ਰਹਿੰਦੇ 30 ਭਾਰਤੀ ਟਰੱਕ ਡਰਾਈਵਰਾਂ ਨੂੰ ਕੀਤਾ ਗ੍ਰਿਫਤਾਰ,ਹੋ ਸਕਦੇ ਡਿਪੋਰਟ 

    ਜਾਨਲੇਵਾ ਇਬੋਲਾ ਵਾਇਰਸ ਕਰਕੇ, ਕੈਨੇਡਾ ਸਰਕਾਰ ਨੇ ਲਗਾਈਆਂ ਸਖ਼ਤ ਪਾਬੰਦੀਆਂ 

    ਕੈਨੇਡਾ ਪੁਲਿਸ ਨੇ ਜਬਰੀ ਵਸੂਲੀ ਕਰਨ ਦੇ ਦੋਸ਼ਾਂ ਤਹਿਤ 17 ਪੰਜਾਬੀ ਨੋਜਵਾਨਾਂ ਨੂੰ ਕੀਤਾ ਗ੍ਰਿਫਤਾਰ 

    ਕੈਨੇਡਾ ਸਰਕਾਰ ਵੱਲੋਂ ਇੰਮੀਗ੍ਰੇਸ਼ਨ ਕਾਨੂੰਨ ਬਿੱਲ ਸੀ 12 ਮੁਤਾਬਕ,30000 ਲੋਕਾਂ ਨੂੰ ਬਾਹਰ ਕੱਢਣ ਦੇ ਕੀਤੇ ਹੁਕਮ 

    ਈਰਾਨ ਅਤੇ ਅਮਰੀਕਾ ਦੀ ਜੰਗ ਨੂੰ ਲੈਕੇ ਵੱਡੀ ਖਬਰ, ਸ਼ਰਤਾਂ ਦੇ ਆਧਾਰ ਉਪਰ ਦੋ ਹਫਤਿਆਂ ਲਈ ਹੋਈ ਜੰਗਬੰਦੀ 

    ਅਮਰੀਕਾ ਨੇ ਵੱਡੀ ਗਿਣਤੀ ਵਿੱਚ ਪੰਜਾਬੀ ਟਰੱਕ ਡਰਾਈਵਰਾਂ ਦੇ ਲਾਇਸੈਂਸ ਕੀਤੇ ਰੱਦ 

    ਕੈਨੇਡਾ ਦੇ ਸਰੀ ਵਿੱਚ ਇੱਕ ਹੋਰ ਨੌਜਵਾਨ ਦਾ ਗੋਲੀਆਂ ਮਾਰਕੇ ਕੀਤਾ ਕਤਲ 

    ਮੰਦਭਾਗੀ ਖ਼ਬਰ-ਰੋਜੀ ਰੋਟੀ ਕਮਾਉਣ ਗਏ ਮੋਗਾ ਦੇ ਨੌਜਵਾਨ ਦਾ ਕੈਨੇਡਾ ਵਿੱਚ ਅਣਪਛਾਤੇ ਵਿਅਕਤੀਆਂ ਨੇ ਕੀਤਾ ਕ*ਤ*ਲ 

    ਕੈਨੇਡਾ ਵਿੱਚ ਵਰਕ ਪਰਮਿਟ ਤੇ ਕੰਮ ਕਰ ਰਹੇ ਕਾਮਿਆਂ ਨੂੰ ਸਰਕਾਰ ਕਰੇਗੀ ਪੱਕੇ 

  • BUSINESSਕਾਰੋਬਾਰ
  • E-Paper
  • Youtube
SUBSCRIBE
No Result
View All Result

Home ਪੰਜਾਬ

ਅਕਾਲੀ ਦਲ ਬਾਦਲ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ, ਜਥੇਦਾਰ ਰਘਬੀਰ ਸਿੰਘ ਦੀ ਵੀ ਕੀਤੀ ਛੁੱਟੀ 

by Tarlochan Singh Brar
March 7, 2025
Reading Time: 1 min read
0
ਅਕਾਲੀ ਦਲ ਬਾਦਲ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ, ਜਥੇਦਾਰ ਰਘਬੀਰ ਸਿੰਘ ਦੀ ਵੀ ਕੀਤੀ ਛੁੱਟੀ 
Share on WhatsApp!Share on Facebook

ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜਥੇਦਾਰ ਰਘਬੀਰ ਸਿੰਘ ਨੂੰ ਵੀ ਸੇਵਾ ਮੁਕਤ ਕਰ ਦਿੱਤਾ ਗਿਆ ਹੈ। ਜਿਸ ਤੋਂ ਬਾਅਦ ਪੰਥਕ ਹਲਕਿਆਂ ਵਿੱਚ ਰੋਸ ਵੱਧ ਗਿਆ ਹੈ। ਪੰਥ ਉਪਰ ਬਾਦਲ ਧੜੇ ਦਾ ਕਬਜ਼ਾ ਬਰਕਰਾਰ ਰੱਖਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀਆਂ ਸੇਵਾਵਾਂ ਵੀ ਖਤਮ ਕਰ ਦਿੱਤੀਆਂ ਹਨ। ਇਸ ਤੋਂ ਪਹਿਲਾਂ ਬਾਦਲ ਧੜੇ ਖਿਲਾਫ ਡਟੇ ਤਖਤ ਸ਼੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਹਟਾ ਦਿੱਤਾ ਗਿਆ ਸੀ। ਇਸ ਮਗਰੋਂ ਸਿੱਖ ਸੰਗਤਾਂ ਅੰਦਰ ਵੱਡਾ ਰੋਸ ਸੀ ਪਰ ਸ਼੍ਰੋਮਣੀ ਕਮੇਟੀ ਨੇ ਇਸ ਤੋਂ ਬੇਪ੍ਰਵਾਹ ਹੁੰਦਿਆਂ ਅੱਜ ਇੱਕ ਹੋਰ ਵੱਡਾ ਐਕਸ਼ਨ ਲਿਆ ਹੈ। 

ਅੱਜ ਸ੍ਰੀ ਹਰਿਮੰਦਰ ਸਾਹਿਬ ਦੇ ਤੇਜਾ ਸਿੰਘ ਸਮੁੰਦਰ ਹਾਲ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੀ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀਆਂ ਸੇਵਾਵਾਂ ਖਤਮ ਕਰ ਦਿੱਤੀਆਂ ਗਈਆਂ। ਇਸ ਦੇ ਨਾਲ ਹੀ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਦੀਆਂ ਸੇਵਾਵਾਂ ਵੀ ਖਤਮ ਕਰ ਦਿੱਤੀਆਂ ਗਈਆਂ। ਅਹਿਮ ਗੱਲ ਹੈ ਕਿ ਮੀਟਿੰਗ ਵਿੱਚ ਸ਼੍ਰੋਮਣੀ ਕਮੇਟੀ ਮੁਖੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਅਸਤੀਫ਼ੇ ਸਬੰਧੀ ਕੋਈ ਚਰਚਾ ਨਹੀਂ ਹੋਈ।

ਦਰਅਸਲ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਦੋ ਦਸੰਬਰ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਨਵੇਂ ਸਿਰਿਓਂ ਭਰਤੀ ਤੇ ਅਹੁਦੇਦਾਰਾਂ ਦੀ ਚੋਣ ਦਾ ਹੁਕਮ ਦਿੱਤਾ ਸੀ। ਇਸ ਦੀ ਨਿਗਰਾਨੀ ਲਈ 7 ਮੈਂਬਰੀ ਕਮੇਟੀ ਬਣਾਈ ਗਈ ਸੀ। ਬਾਦਲ ਧੜੇ ਨੇ ਇਸ ਕਮੇਟੀ ਨੂੰ ਮਾਨਤਾ ਨਾ ਦਿੰਦਿਆਂ ਖੁਦ ਹੀ ਭਰਤੀ ਮੁਹਿੰਮ ਵਿੱਢ ਦਿੱਤੀ ਸੀ। ਦੂਜੇ ਪਾਸੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੋ ਦਸੰਬਰ ਦੇ ਫੈਸਲੇ ਨੂੰ ਇੰਨ-ਬਿੰਨ ਕਰਾਉਣ ਉਪਰ ਅੜੇ ਹੋਏ ਸਨ। 

RELATED STORIES

ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ

ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ

June 7, 2026
1.6k
ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਧੁੰਮਾਂ ਦੇ ਇਲਜ਼ਾਮਾਂ ਤੋਂ ਬਾਅਦ, ਸਿਮਰਨਜੀਤ ਸਿੰਘ ਮਾਨ ਨੇ ਲਗਾਏ ਗੰਭੀਰ ਆਰੋਪ। 

ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਧੁੰਮਾਂ ਦੇ ਇਲਜ਼ਾਮਾਂ ਤੋਂ ਬਾਅਦ, ਸਿਮਰਨਜੀਤ ਸਿੰਘ ਮਾਨ ਨੇ ਲਗਾਏ ਗੰਭੀਰ ਆਰੋਪ। 

June 6, 2026
1.6k

ਪੰਥਕ ਹਲਕਿਆਂ ਨਾਲ ਜੁੜੇ ਮਾਹਿਰਾਂ ਦਾ ਕਹਿਣਾ ਹੈ ਕਿ ਜੇਕਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਨਿਗਰਾਨੀ ਹੇਠ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਚੁਣੀ ਜਾਂਦੀ ਹੈ ਤਾਂ ਬਾਦਲ ਧੜੇ ਹੱਥੋਂ ਤਾਕਤ ਖੁਸ ਸਕਦੀ ਹੈ। ਇਸ ਲਈ ਬਾਦਲ ਧੜਾ ਕਿਸੇ ਵੀ ਕੀਮਤ ਉਪਰ ਸ਼੍ਰੋਮਣੀ ਅਕਾਲੀ ਦਲ ਦੀ ਕਮਾਨ ਆਪਣੇ ਹੱਥੋਂ ਨਹੀਂ ਜਾਣ ਦੇਣਾ ਚਾਹੁੰਦਾ। ਇਸੇ ਲਈ ਸ਼੍ਰੋਮਣੀ ਕਮੇਟੀ ਜ਼ਰੀਏ ਪਹਿਲਾਂ ਗਿਆਨੀ ਹਰਪ੍ਰੀਤ ਸਿੰਘ ਤੇ ਹੁਣ ਗਿਆਨੀ ਰਘਬੀਰ ਸਿੰਘ ਤੇ ਗਿਆਨੀ ਸੁਲਤਾਨ ਸਿੰਘ ਦੀਆਂ ਸੇਵਾਵਾਂ ਵੀ ਖਤਮ ਕਰ ਦਿੱਤੀਆਂ ਗਈਆਂ ਹਨ। 

ਸਿਆਸੀ ਮਹਿਰਾਂ ਮੁਤਾਬਕ ਹੁਣ ਨਵੇਂ ਜਥੇਦਾਰਾਂ ਦੀ ਚੋਣ ਹੋਏਗੀ। ਸ਼੍ਰੋਮਣੀ ਕਮੇਟੀ ਉਪਰ ਬਾਦਲ ਧੜੇ ਦਾ ਕਬਜ਼ਾ ਹੋਣ ਕਰਕੇ ਆਪਣੇ ਖਾਸ ਲੋਕਾਂ ਨੂੰ ਹੀ ਜਥੇਦਾਰ ਬਣਾਇਆ ਜਾਏਗਾ। ਇਸ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਉਪਰ ਬਾਦਲ ਧੜੇ ਦਾ ਕਬਜ਼ਾ ਬਰਕਰਾਰ ਰਹੇਗਾ। ਉਂਝ, ਜਥੇਦਾਰਾਂ ਨੂੰ ਹਟਾਉਣ ਨਾਲ ਪੰਥ ਅੰਦਰ ਰੋਸ ਵਧੇਗਾ ਜਿਸ ਦਾ ਅਕਾਲੀ ਦਲ ਨੂੰ ਭਵਿੱਖ ਵਿੱਚ ਨੁਕਸਾਨ ਹੋਏਗਾ। ਇਸ ਤੋਂ ਇਲਾਵਾ ਬਾਗੀ ਧੜਾ ਨਵਾਂ ਅਕਾਲੀ ਦਲ ਬਣਾ ਸਕਦਾ ਹੈ। ਇਸ ਨਾਲ ਵੀ ਪੰਥਕ ਵੋਟ ਵੰਡੀ ਜਾਏਗੀ।  

ਆਖਰ ਕੀ ਹੈ ਪੂਰਾ ਮਾਮਲਾ?
ਦਰਅਸਲ ਸ਼੍ਰੀ ਅਕਾਲ ਤਖ਼ਤ ਸਾਹਿਬ ਦੀ ਰਹਿਨੁਮਾਈ ਹੇਠ ਸ਼੍ਰੋਮਣੀ ਅਕਾਲੀ ਦਲ ਵਿੱਚ ਨਵੀਂ ਰੂਹ ਫੂਕਣ ਦੀ ਤਿਆਰੀ ਕੀਤੀ ਜਾ ਰਹੀ ਹੈ। ਚਰਚਾ ਹੈ ਕਿ ਇਸ ਲਈ ਸ਼੍ਰੋਮਣੀ ਅਕਾਲੀ ਦਲ ਦਾ ਨਾਂ ਵੀ ਬਦਲਣ ਦੀ ਤਿਆਰੀ ਹੈ। ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸ਼ੁਰੂ ਕਰਨ ਸਮੇਂ ਕਿਸੇ ਵੀ ਕਾਨੂੰਨੀ ਅੜਿੱਕੇ ਤੋਂ ਬਚਣ ਲਈ ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਗਈ ਪੰਜ ਮੈਂਬਰੀ ਨਿਗਰਾਨ ਕਮੇਟੀ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਨਾਂ ਅੱਗੇ ਕੋਈ ਵਾਧੂ ਸ਼ਬਦ ਜੋੜਿਆ ਜਾ ਸਕਦਾ ਹੈ। ਇਸ ਸਭ ਕਾਸੇ ਦੌਰਾਨ ਬਾਦਲ ਧੜੇ ਨੂੰ ਸਭ ਕੁਝ ਹੱਥੋਂ ਨਿਕਲਦਾ ਦਖਾਈ ਦੇਣ ਲੱਗਾ। ਇਸ ਕਰਕੇ ਹੀ ਅੱਜ ਵੱਡਾ ਐਕਸ਼ਨ ਲਿਆ ਹੈ। 

ਸੂਤਰਾਂ ਮੁਤਾਬਕ ਪੰਜ ਮੈਂਬਰੀ ਕਮੇਟੀ ਵੱਲੋਂ ਇਸ ਮੁੱਦੇ ’ਤੇ ਕਾਨੂੰਨੀ ਮਾਹਿਰਾਂ ਤੇ ਹੋਰਨਾਂ ਨਾਲ ਵੀ ਵਿਚਾਰ ਚਰਚਾ ਕੀਤੀ ਜਾ ਰਹੀ ਹੈ ਤਾਂ ਜੋ 18 ਮਾਰਚ ਨੂੰ ਭਰਤੀ ਸ਼ੁਰੂ ਕਰਨ ਸਮੇਂ ਕੋਈ ਕਾਨੂੰਨੀ ਅੜਿੱਕਾ ਪੇਸ਼ ਨਾ ਆਵੇ। ਇਸ ਸਬੰਧ ਵਿੱਚ ਪੰਜ ਮੈਂਬਰੀ ਕਮੇਟੀ ਨੂੰ ਰਾਏ ਦਿੱਤੀ ਗਈ ਹੈ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੇ ਨਾਂ ਅੱਗੇ ਕੋਈ ਹੋਰ ਇੱਕ ਸ਼ਬਦ ਜੋੜ ਲਵੇ ਤਾਂ ਜੋ ਅਜਿਹੇ ਕਾਨੂੰਨੀ ਅੜਿੱਕੇ ਤੋਂ ਬਚਿਆ ਜਾ ਸਕੇ। ਕਮੇਟੀ ਵੱਲੋਂ 18 ਮਾਰਚ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ’ਤੇ ਅਰਦਾਸ ਕਰਨ ਮਗਰੋਂ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਮੁਹਿੰਮ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਹੈ।

ਦਰਅਸਲ ਸ਼੍ਰੋਮਣੀ ਅਕਾਲੀ ਦਲ ਦੇ ਬਾਦਲ ਧੜੇ ਨੇ ਕਾਨੂੰਨੀ ਅੜਿੱਕੇ ਦਾ ਹਵਾਲਾ ਦੇ ਕੇ ਸ਼੍ਰੀ ਅਕਾਲ ਤਖਤ ਸਾਹਿਬ ਵੱਲੋਂ ਬਣਾਈ ਸੱਤ ਮੈਂਬਰੀ ਕਮੇਟੀ ਦੀ ਥਾਂ ਖੁਦ ਹੀ ਕਮੇਟੀ ਬਣਾ ਕੇ ਭਰਤੀ ਮੁਹਿੰਮ ਸ਼ੁਰੂ ਕਰ ਦਿੱਤੀ ਸੀ। ਹੁਣ ਪੰਜ ਮੈਂਬਰੀ ਕਮੇਟੀ ਇਸੇ ਕਾਨੂੰਨੀ ਅੜਿੱਕੇ ਦਾ ਹਵਾਲਾ ਦੇ ਕੇ ਸ਼੍ਰੋਮਣੀ ਅਕਾਲੀ ਦਲ ਦੇ ਨਾਂ ਅੱਗੇ ਕੋਈ ਵਾਧੂ ਸ਼ਬਦ ਜੋੜਨ ਦੀ ਤਿਆਰੀ ਕਰ ਰਹੀ ਹੈ। ਇਸ ਤਰ੍ਹਾਂ ਇੱਕ ਤੀਰ ਨਾਲ ਦੋ ਨਿਸ਼ਾਨੇ ਸਾਧੇ ਜਾ ਸਕਦੇ ਹਨ। ਇੱਕ ਤਾਂ ਭਰਤੀ ਮੁਹਿੰਮ ਵਿੱਚ ਕੋਈ ਕਾਨੂੰਨੀ ਅੜਿੱਕਾ ਨਹੀਂ ਰਹੇਗਾ ਤੇ ਦੂਜਾ ਸ਼੍ਰੋਮਣੀ ਅਕਾਲੀ ਦਲ ਤੋਂ ਬਾਦਲ ਪਰਿਵਾਰ ਦਾ ਪਰਛਾਵਾਂ ਲਹਿ ਜਾਏਗਾ। 

ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਤੇ ਸੰਗਠਨ ਨੂੰ ਪੁਨਰਗਠਿਤ ਕਰਨ ਦੇ ਉਦੇਸ਼ ਨਾਲ ਬਣਾਈ ਗਈ ਭਰਤੀ ਕਮੇਟੀ ਲੰਘੇ ਦਿਨੀਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚੀ ਤੇ ਅਰਦਾਸ ਕੀਤੀ। ਪੰਜ ਐਕਟਿਵ ਮੈਂਬਰਾਂ ਮਨਪ੍ਰੀਤ ਸਿੰਘ ਇਆਲੀ, ਇਕਬਾਲ ਸਿੰਘ ਝੂੰਦਾਂ, ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ, ਸੰਤਾ ਸਿੰਘ ਉਮੈਦਪੁਰੀ ਤੇ ਬੀਬੀ ਸਤਵੰਤ ਕੌਰ ਨੇ ਭਰਤੀ ਪ੍ਰਕਿਰਿਆ ਸ਼ੁਰੂ ਕਰਨ ਦਾ ਰਸਮੀ ਐਲਾਨ ਕੀਤਾ। ਭਰਤੀ ਕਮੇਟੀ ਨੇ ਐਲਾਨ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਭਰਤੀ 18 ਮਾਰਚ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ੁਰੂ ਹੋਵੇਗੀ। ਇਸ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਅੱਗੇ ਵਧਾਉਣ ਲਈ, ਸਿੱਖ ਸੰਗਤ ਤੇ ਅਕਾਲੀ ਵਿਚਾਰਧਾਰਾ ਨਾਲ ਜੁੜੇ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਪੰਜਾਬ ਦੇ ਲੋਕਾਂ ਤੋਂ ਸਹਿਯੋਗ ਮੰਗਿਆ ਜਾਵੇਗਾ।

ਕਮੇਟੀ ਮੈਂਬਰਾਂ ਨੇ ਕਿਹਾ ਕਿ ਇਹ ਭਰਤੀ ਮੁਹਿੰਮ ਸਿਰਫ਼ ਪੰਜਾਬ ਤੱਕ ਸੀਮਤ ਨਹੀਂ ਰਹੇਗੀ ਸਗੋਂ ਦੇਸ਼ ਦੀ ਰਾਜਧਾਨੀ ਸਮੇਤ ਹੋਰ ਰਾਜਾਂ ਵਿੱਚ ਵੀ ਵੱਡੇ ਪੱਧਰ ‘ਤੇ ਮੈਂਬਰਸ਼ਿਪ ਮੁਹਿੰਮ ਚਲਾਈ ਜਾਵੇਗੀ। ਇਸ ਲਈ ਆਉਣ ਵਾਲੇ ਦਿਨਾਂ ਵਿੱਚ ਕਮੇਟੀ ਇਸ ਸਬੰਧ ਵਿੱਚ ਇੱਕ ਵਿਸਤ੍ਰਿਤ ਪ੍ਰੋਗਰਾਮ ਦਾ ਐਲਾਨ ਕਰੇਗੀ ਤਾਂ ਜੋ ਵੱਧ ਤੋਂ ਵੱਧ ਲੋਕ ਇਸ ਵਿੱਚ ਹਿੱਸਾ ਲੈ ਸਕਣ।

ਦੱਸ ਦਈਏ ਕਿ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਹਾਲ ਹੀ ਵਿੱਚ ਸੱਤ ਵਿੱਚੋਂ ਬਾਕੀ ਬਚੇ 5 ਮੈਂਬਰਾਂ ਨੂੰ ਮੈਂਬਰਸ਼ਿਪ ਮੁਹਿੰਮ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਸਨ। ਪਹਿਲਾਂ ਇਸ ਪੈਨਲ ਵਿੱਚ 7 ​​ਮੈਂਬਰ ਸਨ। ਇਸ ਪੈਨਲ ਦੇ ਦੋ ਮੈਂਬਰ, ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਤੇ ਅਕਾਲੀ ਆਗੂ ਕਿਰਪਾਲ ਸਿੰਘ ਬਡੂੰਗਰ ਨੇ ਅਸਤੀਫਾ ਦੇ ਦਿੱਤਾ ਸੀ ਪਰ ਉਨ੍ਹਾਂ ਦੇ ਅਸਤੀਫ਼ੇ ਅਜੇ ਤੱਕ ਸਵੀਕਾਰ ਨਹੀਂ ਕੀਤੇ ਗਏ।

Print Friendly, PDF & Email

Leave a Reply Cancel reply

Your email address will not be published. Required fields are marked *

About Us

Jagat sewak news portal is basically focused on promoting Punjabi language toward the whole world . As you all had showered faith in our past publications, we hope more motivation and love by your side in future projects.

Recent Stories

  • ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ
  • ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਧੁੰਮਾਂ ਦੇ ਇਲਜ਼ਾਮਾਂ ਤੋਂ ਬਾਅਦ, ਸਿਮਰਨਜੀਤ ਸਿੰਘ ਮਾਨ ਨੇ ਲਗਾਏ ਗੰਭੀਰ ਆਰੋਪ। 

Follow Us

Facebook Twitter Instagram

© 2026 JNews - Premium WordPress news & magazine theme by Jegtheme.

No Result
View All Result
  • Home
    • Home – Layout 1
    • Home – Layout 2
    • Home – Layout 3
  • E-Paper
  • Youtube Channel Videos
  • Contact Us