JAGAT SEWAK
  • Home
  • PUNJABਪੰਜਾਬ

    Punjab

    ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ
    ਪੰਜਾਬ

    June 7, 2026
    1.6k
    ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਧੁੰਮਾਂ ਦੇ ਇਲਜ਼ਾਮਾਂ ਤੋਂ ਬਾਅਦ, ਸਿਮਰਨਜੀਤ ਸਿੰਘ ਮਾਨ ਨੇ ਲਗਾਏ ਗੰਭੀਰ ਆਰੋਪ। 

    June 6, 2026
    1.6k
    ਅੰਮ੍ਰਿਤਸਰ ਸਾਹਿਬ ਵਿਖੇ ਆਪ੍ਰੇਸ਼ਨ ਬਲੂ ਸਟਾਰ ਦੀ 42ਵੀਂ ਮਨਾਈ ਗਈ ਬਰਸੀ,ਸ੍ਰੀ ਅਕਾਲ ਤਖ਼ਤ ਤੋਂ ਸਮੁੱਚੀ ਸਿੱਖ ਕੌਮ ਨੂੰ ਆਪਣੇ ਮੂਲ ਗੁਰੂ ਪੰਥ ਤੇ ਗੁਰੂ ਗ੍ਰੰਥ ਦੇ ਨਾਲ ਜੁੜਨ ਦੀ ਅਪੀਲ

    ਪੰਜਾਬ ਪੁਲਿਸ ਨੇ ਇੱਕ ਅਫ਼ਗ਼ਾਨੀ ਸਮੇਂਤ 6 ਵਿਅਕਤੀਆਂ ਨੂੰ ਹਥਿਆਰਾਂ ਅਤੇ ਹੈਰੋਇਨ ਨਾਲ ਕੀਤਾ ਕਾਬੂ

    June 5, 2026
    1.6k
  • INDIAਦੇਸ਼
    ਆਮ ਆਦਮੀ ਪਾਰਟੀ ਨੂੰ ਲੱਗਾ ਵੱਡਾ ਝਟਕਾ, ਤਿੰਨ ਸੰਸਦ ਮੈਂਬਰਾਂ ਨੇ ਛੱਡੀ ਪਾਰਟੀ 

    ਅਮਿਤ ਸ਼ਾਹ ਵੱਲੋਂ ਆਮ ਆਦਮੀ ਪਾਰਟੀ ਤੋੜਨ ਲਈ,ਰਾਘਵ ਚੱਢੇ ਨੂੰ ਕੀਤੀ ਵੱਡੀ ਆਫਰ, ਬਲਤੇਜ ਪੰਨੂੰ ਨੇ ਲਗਾਏ ਵੱਡੇ ਇਲਜ਼ਾਮ 

    ਸੰਸਦ ਭਾਈ ਅੰਮ੍ਰਿਤਪਾਲ ਸਿੰਘ ਦੀ ਐਨ ਐਸ ਏ ਖ਼ਤਮ ਹੋਣ ਤੋਂ ਬਾਅਦ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਹੋਈ ਪੇਸ਼ੀ 

    ਆਮ ਆਦਮੀ ਪਾਰਟੀ ਨੇ ਰਾਘਵ ਚੱਢਾ ਨੂੰ ਰਾਜ ਸਭਾ ਦੇ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਇਆ। ਰਾਜ ਸਭਾ ਸਕੱਤਰੇਤ ਨੂੰ ਸੌਂਪਿਆ ਦਿੱਤਾ ਪੱਤਰ 

    ਵੱਡੀ ਖਬਰ, ਭਾਰਤੀ ਜਨਤਾ ਪਾਰਟੀ ਦੇ ਦਫਤਰ ਦੇ ਨੇੜੇ ਹੋਇਆ ਧਮਾਕਾ, ਪੁਲਿਸ ਨੇ ਜਾਂਚ ਕੀਤੀ ਸ਼ੁਰੂ 

    ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਐਚ ਐੱਸ ਫੂਲਕਾ ਬੀਜੇਪੀ ਵਿੱਚ ਹੋਏ ਸ਼ਾਮਲ 

    ਪੰਜਾਬ ਵਿੱਚ ਚੋਣਾਂ ਦਾ ਬਿਗਲ ਵਜਾਉਣ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ 14 ਮਾਰਚ ਨੂੰ ਆ ਰਹੇ ਮੋਗਾ 

    ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਵਕੀਲ ਉਪਰ ਚੱਲੀਆਂ ਗੋਲੀਆਂ, ਇੱਕ ਵਿਅਕਤੀ ਹੋਇਆ ਜ਼ਖ਼ਮੀ 

    ਅਮਰੀਕਾ ਵਿੱਚ ਗੁਰਪਤਵੰਤ ਪੰਨੂ ਦੇ ਕਤਲ ਦੀ ਸਾਜ਼ਿਸ਼ ਘੜਨ ਵਾਲੇ ਨਿਖਿਲ ਗੁਪਤਾ ਨੇ ਆਪਣੇ ਤੇ ਲੱਗੇ ਦੋਸ਼ ਕੀਤੇ ਕਬੂਲ,40 ਸਾਲ ਤੱਕ ਹੋ ਸਕਦੀ ਸਜ਼ਾ 

  • WORLDਵਿਸ਼ਵ
    ਅਮਰੀਕਾ ਵਿੱਚ ਗੈਰਕਾਨੂੰਨੀ ਤਰੀਕੇ ਨਾਲ ਰਹਿੰਦੇ 30 ਭਾਰਤੀ ਟਰੱਕ ਡਰਾਈਵਰਾਂ ਨੂੰ ਕੀਤਾ ਗ੍ਰਿਫਤਾਰ,ਹੋ ਸਕਦੇ ਡਿਪੋਰਟ 

    ਜਾਨਲੇਵਾ ਇਬੋਲਾ ਵਾਇਰਸ ਕਰਕੇ, ਕੈਨੇਡਾ ਸਰਕਾਰ ਨੇ ਲਗਾਈਆਂ ਸਖ਼ਤ ਪਾਬੰਦੀਆਂ 

    ਕੈਨੇਡਾ ਪੁਲਿਸ ਨੇ ਜਬਰੀ ਵਸੂਲੀ ਕਰਨ ਦੇ ਦੋਸ਼ਾਂ ਤਹਿਤ 17 ਪੰਜਾਬੀ ਨੋਜਵਾਨਾਂ ਨੂੰ ਕੀਤਾ ਗ੍ਰਿਫਤਾਰ 

    ਕੈਨੇਡਾ ਸਰਕਾਰ ਵੱਲੋਂ ਇੰਮੀਗ੍ਰੇਸ਼ਨ ਕਾਨੂੰਨ ਬਿੱਲ ਸੀ 12 ਮੁਤਾਬਕ,30000 ਲੋਕਾਂ ਨੂੰ ਬਾਹਰ ਕੱਢਣ ਦੇ ਕੀਤੇ ਹੁਕਮ 

    ਈਰਾਨ ਅਤੇ ਅਮਰੀਕਾ ਦੀ ਜੰਗ ਨੂੰ ਲੈਕੇ ਵੱਡੀ ਖਬਰ, ਸ਼ਰਤਾਂ ਦੇ ਆਧਾਰ ਉਪਰ ਦੋ ਹਫਤਿਆਂ ਲਈ ਹੋਈ ਜੰਗਬੰਦੀ 

    ਅਮਰੀਕਾ ਨੇ ਵੱਡੀ ਗਿਣਤੀ ਵਿੱਚ ਪੰਜਾਬੀ ਟਰੱਕ ਡਰਾਈਵਰਾਂ ਦੇ ਲਾਇਸੈਂਸ ਕੀਤੇ ਰੱਦ 

    ਕੈਨੇਡਾ ਦੇ ਸਰੀ ਵਿੱਚ ਇੱਕ ਹੋਰ ਨੌਜਵਾਨ ਦਾ ਗੋਲੀਆਂ ਮਾਰਕੇ ਕੀਤਾ ਕਤਲ 

    ਮੰਦਭਾਗੀ ਖ਼ਬਰ-ਰੋਜੀ ਰੋਟੀ ਕਮਾਉਣ ਗਏ ਮੋਗਾ ਦੇ ਨੌਜਵਾਨ ਦਾ ਕੈਨੇਡਾ ਵਿੱਚ ਅਣਪਛਾਤੇ ਵਿਅਕਤੀਆਂ ਨੇ ਕੀਤਾ ਕ*ਤ*ਲ 

    ਕੈਨੇਡਾ ਵਿੱਚ ਵਰਕ ਪਰਮਿਟ ਤੇ ਕੰਮ ਕਰ ਰਹੇ ਕਾਮਿਆਂ ਨੂੰ ਸਰਕਾਰ ਕਰੇਗੀ ਪੱਕੇ 

  • BUSINESSਕਾਰੋਬਾਰ
  • E-Paper
  • Youtube
SUBSCRIBE
No Result
View All Result

Home ਪੰਜਾਬ

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਜਥੇਦਾਰਾਂ ਨੂੰ ਹਟਾਉਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਵਿੱਚ ਮੱਚਿਆ ਘਮਸਾਣ,ਹੋਇਆ ਦੋਫਾੜ 

by Tarlochan Singh Brar
March 9, 2025
Reading Time: 1 min read
0
ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਜਥੇਦਾਰਾਂ ਨੂੰ ਹਟਾਉਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਵਿੱਚ ਮੱਚਿਆ ਘਮਸਾਣ,ਹੋਇਆ ਦੋਫਾੜ 
Share on WhatsApp!Share on Facebook

ਸ਼੍ਰੋਮਣੀ ਅਕਾਲੀ ਦਲ ਵਿੱਚ ਬੀਤੇ ਦਿਨਾਂ ਤੋਂ ਘਮਸਾਣ ਮੱਚ ਪਿਆ ਹੈ। ਸ਼੍ਰੋਮਣੀ ਅਕਾਲੀ ਦਲ ਬਾਦਲ ਨਾਲ ਸਬੰਧਤ ਲੀਡਰਾਂ ਵੱਲੋਂ, ਜਥੇਦਾਰਾਂ ਨੂੰ ਹਟਾਉਣ ਦਾ ਵਿਰੋਧ ਕੀਤਾ ਜਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਵੀ ਦੋ ਗਰੁੱਪ ਬਣ ਗਏ ਹਨ। ਬਿਕਰਮ ਸਿੰਘ ਮਜੀਠੀਆ ਦੇ ਗਰੁੱਪ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਹੋ ਕੇ ਚੱਲਣ ਪ੍ਰਰਾਨ ਕੀਤਾ ਹੈ। ਤਿੰਨ ਤਖਤਾਂ ਦੇ ਜਥੇਦਾਰ ਹਟਾਉਣ ਮਗਰੋਂ ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੰਥਕ ਇੱਕਜੁਟਤਾ ਲਈ ਸ਼ੁਰੂ ਕੀਤੀ ਕਵਾਇਦ ਨੂੰ ਵੱਡਾ ਝਟਕਾ ਲੱਗਾ ਹੈ। ਬੇਸ਼ੱਕ ਜਥੇਦਾਰਾਂ ਨੂੰ ਹਟਾਉਣ ਦਾ ਵਿਆਪਕ ਵਿਰੋਧ ਹੋ ਰਿਹਾ ਹੈ ਪਰ ਬਾਦਲ ਧੜੇ ਨੇ ਅੱਜ ਸਪਸ਼ਟ ਕਰ ਦਿੱਤਾ ਹੈ ਕਿ ਉਹ ਆਪਣੀ ਲੀਡਰਸ਼ਿਪ ਆਪਣੇ ਢੰਗ ਨਾਲ ਹੀ ਚੁਣਨਗੇ।

ਬਾਦਲ ਧੜੇ ਨੇ ਆਪਣੀ ਭਰਤੀ ਮੁਹਿੰਮ ਦੇ ਅੰਤਿਮ ਪੜਾਅ ਵਿੱਚ ਪਹੁੰਚਣ ਦਾ ਦਾਅਵਾ ਕੀਤਾ ਹੈ। ਫੇਸਬੁੱਕ ਉਪਰ ਪੋਸਟ ਪਾ ਕੇ ਦਾਅਵਾ ਕੀਤਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਆਪਣੇ ਅੰਤਿਮ ਪੜਾਅ ਵਿੱਚ ਹੈ। ਭਰਤੀ ਦਾ ਸਾਰਾ ਰਿਕਾਰਡ ਦਸਤਾਵੇਜ਼ਾਂ ਸਮੇਤ ਪਾਰਟੀ ਦੇ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਜਮ੍ਹਾਂ ਹੋ ਰਿਹਾ ਹੈ। ਹਰ ਰੋਜ਼ ਵੱਡੀ ਗਿਣਤੀ ਵਿੱਚ ਵੱਖ-ਵੱਖ ਹਲਕਿਆਂ ਤੋਂ ਆਗੂ ਤੇ ਵਰਕਰ ਸਾਹਿਬਾਨ ਭਰਤੀ ਦਾ ਰਿਕਾਰਡ ਪਾਰਟੀ ਦਫ਼ਤਰ ਵਿਖੇ ਜਮ੍ਹਾਂ ਕਰਵਾਉਣ ਲਈ ਪਹੁੰਚ ਰਹੇ ਹਨ। ਇਸ ਤੋਂ ਸਪਸ਼ਟ ਹੈ ਕਿ ਬਾਦਲ ਧੜਾ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਗਠਿਤ ਕਮੇਟੀ ਨੂੰ ਕੋਈ ਤਵੱਜੋਂ ਨਹੀਂ ਦੇਵੇਗਾ।

ਉਧਰ, ਬਾਦਲ ਧੜੇ ਦੇ ਤਵਰ ਵੇਖ ਬਾਗ਼ੀ ਧੜਾ ਵੀ ਐਕਟਿਵ ਹੋ ਗਿਆ ਹੈ।  ਬਾਗੀ ਧੜੇ ਦੇ ਆਗੂ ਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਅਕਾਲੀ ਦਲ ਦੀ ਭਰਤੀ ਲਈ ਬਣਾਈ ਗਈ ਕਮੇਟੀ ਦੇ ਮੈਂਬਰ ਗੁਰਪ੍ਰਤਾਪ ਸਿੰਘ ਵਡਾਲਾ ਨੇ ਕਿਹਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ‘ਤੇ ਬਣਾਈ ਗਈ ਕਮੇਟੀ ਆਪਣਾ ਕੰਮ ਜਾਰੀ ਰੱਖੇਗੀ। ਬੇਸ਼ੱਕ ਇਸ ਕਮੇਟੀ ਦੇ 7 ਵਿੱਚੋਂ ਸਿਰਫ਼ 5 ਮੈਂਬਰ ਹੀ ਬਚੇ ਹਨ। ਵਡਾਲਾ ਨੇ ਕਿਹਾ ਕਿ ਤੈਅ ਸਮੇਂ ਅਨੁਸਾਰ ਭਰਤੀ ਮੁਹਿੰਮ 18 ਮਾਰਚ ਤੋਂ ਸ਼ੁਰੂ ਕੀਤੀ ਜਾਵੇਗੀ। ਜੇਕਰ ਲੋੜ ਪਈ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵੇਂ ਜਥੇਦਾਰ ਨਾਲ ਵੀ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।

RELATED STORIES

ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ

ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ

June 7, 2026
1.6k
ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਧੁੰਮਾਂ ਦੇ ਇਲਜ਼ਾਮਾਂ ਤੋਂ ਬਾਅਦ, ਸਿਮਰਨਜੀਤ ਸਿੰਘ ਮਾਨ ਨੇ ਲਗਾਏ ਗੰਭੀਰ ਆਰੋਪ। 

ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਧੁੰਮਾਂ ਦੇ ਇਲਜ਼ਾਮਾਂ ਤੋਂ ਬਾਅਦ, ਸਿਮਰਨਜੀਤ ਸਿੰਘ ਮਾਨ ਨੇ ਲਗਾਏ ਗੰਭੀਰ ਆਰੋਪ। 

June 6, 2026
1.6k

ਵਡਾਲਾ ਨੇ ਕਿਹਾ ਕਿ ਅਕਾਲੀ ਦਲ ਨੇ ਕਦੇ ਵੀ 7 ਮੈਂਬਰੀ ਕਮੇਟੀ ਨੂੰ ਮਾਨਤਾ ਨਹੀਂ ਦਿੱਤੀ ਪਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਦੀ ਪਾਲਣਾ ਕੀਤੀ ਜਾਵੇਗੀ। ਉਨ੍ਹਾਂ ਪਿਛਲੇ ਦਿਨਾਂ ਵਿੱਚ ਜਥੇਦਾਰਾਂ ਨੂੰ ਹਟਾਉਣ ਦਾ ਵੀ ਵਿਰੋਧ ਕੀਤਾ। ਵਡਾਲਾ ਨੇ ਕਿਹਾ ਕਿ ਕਮੇਟੀ ਅਕਾਲੀ ਦਲ ਨਾਲ ਗੱਲ ਕਰੇਗੀ। ਜੇਕਰ ਉਹ ਇਕੱਠੇ ਰਹਿਣ ਲਈ ਸਹਿਮਤ ਹੋ ਜਾਂਦੇ ਹਨ ਤਾਂ ਠੀਕ ਹੈ, ਨਹੀਂ ਤਾਂ ਕਮੇਟੀ ਵੱਖਰੇ ਰਸਤੇ ਜਾ ਸਕਦੀ ਹੈ ਤੇ ਇੱਕ ਵੱਖਰੀ ਪਾਰਟੀ ਦਾ ਗਠਨ ਵੀ ਸੰਭਵ ਹੈ।

ਦਰਅਸਲ ਬਾਗੀ ਧੜੇ ਦੇ ਹੌਸਲੇ ਇਸ ਕਰਕੇ ਵੀ ਬੁਲੰਦ ਹੋਏ ਹਨ ਕਿਉਂਕਿ ਤਿੰਨ ਤਖਤਾਂ ਦੇ ਜਥੇਦਾਰ ਹਟਾਉਣ ਮਗਰੋਂ ਬਹੁਤ ਸਾਰੇ ਅਕਾਲੀ ਲੀਡਰ ਅਸਤੀਫੇ ਦੇ ਰਹੇ ਹਨ। ਇਸ ਤੋਯੰ ਲੱਗਦਾ ਹੈ ਕਿ ਬਾਗੀ ਧੜੇ ਦਾ ਕਾਫਲਾ ਵੱਡਾ ਹੋ ਸਕਦਾ ਹੈ। ਇਸ ਤੋਂ ਇਲਾਵਾ ਜਥੇਦਾਰਾਂ ਨੂੰ ਹਟਾਉਣ ਕਰਕੇ ਸਿੱਖ ਸੰਗਤਾਂ ਵਿੱਚ ਰੋਸ ਹੈ। ਬਾਗੀ ਧੜੇ ਨੂੰ ਲੱਗਦਾ ਹੈ ਕਿ ਜੇਕਰ ਇਸ ਵੇਲੇ ਉਹ ਜਨਤਾ ਦੀ ਕਚਹਿਰੀ ਵਿੱਚ ਜਾਂਦੇ ਹਨ, ਤਾਂ ਲੋਕ ਬਾਦਲ ਧੜੇ ਨੂੰ ਨਾਕਾਰ ਕੇ ਉਨ੍ਹਾਂ ਨਾਲ ਜੁੜ ਜਾਣਗੇ।

ਉਧਰ, ਮੰਨਿਆ ਜਾ ਰਿਹਾ ਹੈ ਕਿ ਨਵੇਂ ਲਾਏ ਜਥੇਦਾਰ ਅਕਾਲੀ ਦਲ ਦੇ ਮਾਮਲੇ ਵਿੱਚ ਦਖਲ ਨਹੀਂ ਦੇਣਗੇ। ਇਸ ਲਈ ਏਕੇ ਦੀਆਂ ਸੰਭਾਵਨਾਵਾਂ ਘਟ ਗਈਆਂ ਹਨ। ਸਿਆਸੀ ਮਾਹਿਰਾਂ ਦੀ ਮੰਨੀਏ ਤਾਂ ਅਕਾਲੀ ਦਲ ਦੇ ਦੋਫਾੜ ਤੈਅ ਹੈ। ਉਂਝ, ਬਾਦਲ ਧੜੇ ਨੂੰ ਘੇਰਨ ਲਈ ਪੰਥਕ ਜਥੇਬੰਦੀਆਂ ਇੱਕਜੁੱਟ ਹੋ ਸਕਦੀਆਂ ਹਨ। ਇਸ ਲਈ ਪੰਥ ਦੀਆਂ ਅਹਿਮ ਸ਼ਖਸੀਅਤਾਂ ਵੱਲੋਂ ਕੋਸ਼ਿਸ਼ਾਂ ਵੀ ਕੀਤੀਆਂ ਜਾ ਰਹੀਆਂ ਹਨ।

Print Friendly, PDF & Email

Leave a Reply Cancel reply

Your email address will not be published. Required fields are marked *

About Us

Jagat sewak news portal is basically focused on promoting Punjabi language toward the whole world . As you all had showered faith in our past publications, we hope more motivation and love by your side in future projects.

Recent Stories

  • ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ
  • ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਧੁੰਮਾਂ ਦੇ ਇਲਜ਼ਾਮਾਂ ਤੋਂ ਬਾਅਦ, ਸਿਮਰਨਜੀਤ ਸਿੰਘ ਮਾਨ ਨੇ ਲਗਾਏ ਗੰਭੀਰ ਆਰੋਪ। 

Follow Us

Facebook Twitter Instagram

© 2026 JNews - Premium WordPress news & magazine theme by Jegtheme.

No Result
View All Result
  • Home
    • Home – Layout 1
    • Home – Layout 2
    • Home – Layout 3
  • E-Paper
  • Youtube Channel Videos
  • Contact Us