JAGAT SEWAK
  • Home
  • PUNJABਪੰਜਾਬ

    Punjab

    ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ
    ਪੰਜਾਬ

    June 7, 2026
    1.5k
    ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਧੁੰਮਾਂ ਦੇ ਇਲਜ਼ਾਮਾਂ ਤੋਂ ਬਾਅਦ, ਸਿਮਰਨਜੀਤ ਸਿੰਘ ਮਾਨ ਨੇ ਲਗਾਏ ਗੰਭੀਰ ਆਰੋਪ। 

    June 6, 2026
    1.6k
    ਅੰਮ੍ਰਿਤਸਰ ਸਾਹਿਬ ਵਿਖੇ ਆਪ੍ਰੇਸ਼ਨ ਬਲੂ ਸਟਾਰ ਦੀ 42ਵੀਂ ਮਨਾਈ ਗਈ ਬਰਸੀ,ਸ੍ਰੀ ਅਕਾਲ ਤਖ਼ਤ ਤੋਂ ਸਮੁੱਚੀ ਸਿੱਖ ਕੌਮ ਨੂੰ ਆਪਣੇ ਮੂਲ ਗੁਰੂ ਪੰਥ ਤੇ ਗੁਰੂ ਗ੍ਰੰਥ ਦੇ ਨਾਲ ਜੁੜਨ ਦੀ ਅਪੀਲ

    ਪੰਜਾਬ ਪੁਲਿਸ ਨੇ ਇੱਕ ਅਫ਼ਗ਼ਾਨੀ ਸਮੇਂਤ 6 ਵਿਅਕਤੀਆਂ ਨੂੰ ਹਥਿਆਰਾਂ ਅਤੇ ਹੈਰੋਇਨ ਨਾਲ ਕੀਤਾ ਕਾਬੂ

    June 5, 2026
    1.6k
  • INDIAਦੇਸ਼
    ਆਮ ਆਦਮੀ ਪਾਰਟੀ ਨੂੰ ਲੱਗਾ ਵੱਡਾ ਝਟਕਾ, ਤਿੰਨ ਸੰਸਦ ਮੈਂਬਰਾਂ ਨੇ ਛੱਡੀ ਪਾਰਟੀ 

    ਅਮਿਤ ਸ਼ਾਹ ਵੱਲੋਂ ਆਮ ਆਦਮੀ ਪਾਰਟੀ ਤੋੜਨ ਲਈ,ਰਾਘਵ ਚੱਢੇ ਨੂੰ ਕੀਤੀ ਵੱਡੀ ਆਫਰ, ਬਲਤੇਜ ਪੰਨੂੰ ਨੇ ਲਗਾਏ ਵੱਡੇ ਇਲਜ਼ਾਮ 

    ਸੰਸਦ ਭਾਈ ਅੰਮ੍ਰਿਤਪਾਲ ਸਿੰਘ ਦੀ ਐਨ ਐਸ ਏ ਖ਼ਤਮ ਹੋਣ ਤੋਂ ਬਾਅਦ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਹੋਈ ਪੇਸ਼ੀ 

    ਆਮ ਆਦਮੀ ਪਾਰਟੀ ਨੇ ਰਾਘਵ ਚੱਢਾ ਨੂੰ ਰਾਜ ਸਭਾ ਦੇ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਇਆ। ਰਾਜ ਸਭਾ ਸਕੱਤਰੇਤ ਨੂੰ ਸੌਂਪਿਆ ਦਿੱਤਾ ਪੱਤਰ 

    ਵੱਡੀ ਖਬਰ, ਭਾਰਤੀ ਜਨਤਾ ਪਾਰਟੀ ਦੇ ਦਫਤਰ ਦੇ ਨੇੜੇ ਹੋਇਆ ਧਮਾਕਾ, ਪੁਲਿਸ ਨੇ ਜਾਂਚ ਕੀਤੀ ਸ਼ੁਰੂ 

    ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਐਚ ਐੱਸ ਫੂਲਕਾ ਬੀਜੇਪੀ ਵਿੱਚ ਹੋਏ ਸ਼ਾਮਲ 

    ਪੰਜਾਬ ਵਿੱਚ ਚੋਣਾਂ ਦਾ ਬਿਗਲ ਵਜਾਉਣ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ 14 ਮਾਰਚ ਨੂੰ ਆ ਰਹੇ ਮੋਗਾ 

    ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਵਕੀਲ ਉਪਰ ਚੱਲੀਆਂ ਗੋਲੀਆਂ, ਇੱਕ ਵਿਅਕਤੀ ਹੋਇਆ ਜ਼ਖ਼ਮੀ 

    ਅਮਰੀਕਾ ਵਿੱਚ ਗੁਰਪਤਵੰਤ ਪੰਨੂ ਦੇ ਕਤਲ ਦੀ ਸਾਜ਼ਿਸ਼ ਘੜਨ ਵਾਲੇ ਨਿਖਿਲ ਗੁਪਤਾ ਨੇ ਆਪਣੇ ਤੇ ਲੱਗੇ ਦੋਸ਼ ਕੀਤੇ ਕਬੂਲ,40 ਸਾਲ ਤੱਕ ਹੋ ਸਕਦੀ ਸਜ਼ਾ 

  • WORLDਵਿਸ਼ਵ
    ਅਮਰੀਕਾ ਵਿੱਚ ਗੈਰਕਾਨੂੰਨੀ ਤਰੀਕੇ ਨਾਲ ਰਹਿੰਦੇ 30 ਭਾਰਤੀ ਟਰੱਕ ਡਰਾਈਵਰਾਂ ਨੂੰ ਕੀਤਾ ਗ੍ਰਿਫਤਾਰ,ਹੋ ਸਕਦੇ ਡਿਪੋਰਟ 

    ਜਾਨਲੇਵਾ ਇਬੋਲਾ ਵਾਇਰਸ ਕਰਕੇ, ਕੈਨੇਡਾ ਸਰਕਾਰ ਨੇ ਲਗਾਈਆਂ ਸਖ਼ਤ ਪਾਬੰਦੀਆਂ 

    ਕੈਨੇਡਾ ਪੁਲਿਸ ਨੇ ਜਬਰੀ ਵਸੂਲੀ ਕਰਨ ਦੇ ਦੋਸ਼ਾਂ ਤਹਿਤ 17 ਪੰਜਾਬੀ ਨੋਜਵਾਨਾਂ ਨੂੰ ਕੀਤਾ ਗ੍ਰਿਫਤਾਰ 

    ਕੈਨੇਡਾ ਸਰਕਾਰ ਵੱਲੋਂ ਇੰਮੀਗ੍ਰੇਸ਼ਨ ਕਾਨੂੰਨ ਬਿੱਲ ਸੀ 12 ਮੁਤਾਬਕ,30000 ਲੋਕਾਂ ਨੂੰ ਬਾਹਰ ਕੱਢਣ ਦੇ ਕੀਤੇ ਹੁਕਮ 

    ਈਰਾਨ ਅਤੇ ਅਮਰੀਕਾ ਦੀ ਜੰਗ ਨੂੰ ਲੈਕੇ ਵੱਡੀ ਖਬਰ, ਸ਼ਰਤਾਂ ਦੇ ਆਧਾਰ ਉਪਰ ਦੋ ਹਫਤਿਆਂ ਲਈ ਹੋਈ ਜੰਗਬੰਦੀ 

    ਅਮਰੀਕਾ ਨੇ ਵੱਡੀ ਗਿਣਤੀ ਵਿੱਚ ਪੰਜਾਬੀ ਟਰੱਕ ਡਰਾਈਵਰਾਂ ਦੇ ਲਾਇਸੈਂਸ ਕੀਤੇ ਰੱਦ 

    ਕੈਨੇਡਾ ਦੇ ਸਰੀ ਵਿੱਚ ਇੱਕ ਹੋਰ ਨੌਜਵਾਨ ਦਾ ਗੋਲੀਆਂ ਮਾਰਕੇ ਕੀਤਾ ਕਤਲ 

    ਮੰਦਭਾਗੀ ਖ਼ਬਰ-ਰੋਜੀ ਰੋਟੀ ਕਮਾਉਣ ਗਏ ਮੋਗਾ ਦੇ ਨੌਜਵਾਨ ਦਾ ਕੈਨੇਡਾ ਵਿੱਚ ਅਣਪਛਾਤੇ ਵਿਅਕਤੀਆਂ ਨੇ ਕੀਤਾ ਕ*ਤ*ਲ 

    ਕੈਨੇਡਾ ਵਿੱਚ ਵਰਕ ਪਰਮਿਟ ਤੇ ਕੰਮ ਕਰ ਰਹੇ ਕਾਮਿਆਂ ਨੂੰ ਸਰਕਾਰ ਕਰੇਗੀ ਪੱਕੇ 

  • BUSINESSਕਾਰੋਬਾਰ
  • E-Paper
  • Youtube
SUBSCRIBE
No Result
View All Result

Home ਪੰਜਾਬ

ਬਾਘਾਪੁਰਾਣਾ ਵਿਧਾਇਕ ਦੇ ਘਰ ਅੱਗੇ ਕਿਸਾਨ ਜਥੇਬੰਦੀਆਂ ਨੇ ਲਗਾਇਆ ਧਰਨਾ 

by Tarlochan Singh Brar
March 10, 2025
Reading Time: 1 min read
0
ਬਾਘਾਪੁਰਾਣਾ ਵਿਧਾਇਕ ਦੇ ਘਰ ਅੱਗੇ ਕਿਸਾਨ ਜਥੇਬੰਦੀਆਂ ਨੇ ਲਗਾਇਆ ਧਰਨਾ 
Share on WhatsApp!Share on Facebook

RELATED STORIES

ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ

ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ

June 7, 2026
1.5k
ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਧੁੰਮਾਂ ਦੇ ਇਲਜ਼ਾਮਾਂ ਤੋਂ ਬਾਅਦ, ਸਿਮਰਨਜੀਤ ਸਿੰਘ ਮਾਨ ਨੇ ਲਗਾਏ ਗੰਭੀਰ ਆਰੋਪ। 

ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਧੁੰਮਾਂ ਦੇ ਇਲਜ਼ਾਮਾਂ ਤੋਂ ਬਾਅਦ, ਸਿਮਰਨਜੀਤ ਸਿੰਘ ਮਾਨ ਨੇ ਲਗਾਏ ਗੰਭੀਰ ਆਰੋਪ। 

June 6, 2026
1.6k

ਬਾਘਾਪੁਰਾਣਾ 10 ਮਾਰਚ ( ਨਿਰਮਲ ਸਿੰਘ ਕਲਿਆਣ ) ਸੰਯੁਕਤ ਕਿਸਾਨ ਮੋਰਚੇ ਦੇ ਐਲਾਨੇ ਪ੍ਰੋਗਰਾਮ ਤਹਿਤ ਅੱਜ ਬਾਘਾਪੁਰਾਣਾ ਦੀਆਂ ਜਨਤਕ ਜੱਥੇਬੰਦੀਆ ਵਲੋਂ ਹਲਕਾ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਦੇ ਘਰ ਮੂਹਰੇ ਚਾਰ ਘੰਟੇ 11 ਤੋਂ 3 ਵਜੇ ਤੱਕ ਧਰਨਾ ਲਗਾਇਆ ਗਿਆ, ਤੇ ਪੰਜਾਬ ਸਰਕਾਰ ਖਿਲਾਫ ਜਮ ਕੇ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਬਾਘਾਪੁਰਾਣਾ ਸੰਯੁਕਤ ਮੋਰਚੇ ਵਲੋਂ ਕਿਰਤੀ ਕਿਸਾਨ ਯੂਨੀਅਨ ਦੇ ਪ੍ਰੈੱਸ ਸਕੱਤਰ ਜਸਮੇਲ ਸਿੰਘ ਰਾਜਿਆਣਾ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆ ਦੱਸਿਆ ਕਿ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਦੇ ਘਰ ਅੱਗੇ ਅੱਜ ਦਾ ਚਾਰ ਘੰਟੇ ਦਾ ਧਰਨਾ 11 ਵਜੇ ਤੋਂ 3 ਵਜੇ ਤੱਕ ਜਾਰੀ ਰਹੇਗਾ। ਜੋ ਸੰਯੁਕਤ ਮੋਰਚੇ ਵਲੋਂ 5 ਮਾਰਚ ਚੰਡੀਗੜ੍ਹ ਵਿਖੇ ਇੱਕ ਹਫ਼ਤੇ ਲਈ ਮੋਰਚਾ ਲਗਾਇਆ ਜਾਣਾ ਸੀ, ਪ੍ਰੰਤੂ 3 ਮਾਰਚ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੰਯੁਕਤ ਮੋਰਚੇ ਨਾਲ ਮੀਟਿੰਗ ਬੁਲਾਈ ਤੇ  ਕਿਸਾਨ ਆਗੂਆ ਵਲੋਂ ਮੰਗਾਂ ਉੱਪਰ ਚਲ ਰਹੀ ਗੱਲਬਾਤ ਤੇ ਤਲਖੀ ਕਰਦਿਆਂ, ਕਿਸਾਨ ਆਗੂਆ ਨਾਲ ਮਾੜਾ ਵਿਵਹਾਰ ਕਰਦਿਆਂ ਚਲਦੀ ਮੀਟਿੰਗ ਵਿੱਚੋਂ ਧਮਕੀ ਭਰੇ ਲਿਹਾਜ ਨਾਲ ਵਾਕਆਊਟ ਕਰ ਗਏ ਸਨ। ਇਸੇ ਤਲਖੀ ਦੇ ਤਹਿਤ ਭਗਵੰਤ ਮਾਨ ਦੇ ਇਸ਼ਾਰੇ ਤੇ ਪੁਲਿਸ ਪ੍ਰਸ਼ਾਸਨ ਨੇ 4 ਮਾਰਚ ਨੂੰ ਸਵੇਰੇ ਹੀ ਕਿਸਾਨ ਆਗੂਆ ਨੂੰ ਨਜਾਇਜ ਤਰੀਕੇ ਨਾਲ ਚੁੱਕਣਾ ਸ਼ੁਰੂ ਕਰ ਦਿੱਤਾ, ਤੇ ਕੁਝ ਮੋਰਚੇ ਦੇ ਆਗੂਆ, ਜਿਲ੍ਹਾ,ਬਲਾਕ ਪ੍ਰਧਾਨਾਂ ਤੇ ਮੋਹਰੀ ਆਗੂਆ ਨੂੰ ਗ੍ਰਿਫ਼ਤਾਰ ਕਰ ਲਿਆ। ਜਿਸ ਦੇ ਸਿੱਟੇ ਵਜੋਂ ਕਿਸਾਨਾਂ ਨੇ ਪੰਜਾਬ ਭਰ ਵਿੱਚ ਅਠਾਰਾਂ ਜਗ੍ਹਾ ਧਰਨੇ ਲਗਾ ਦਿੱਤੇ, ਕਿਸਾਨਾਂ ਦੇ ਦਬਾਅ ਸਦਕਾ ਕਿਸਾਨ ਆਗੂਆ ਤੇ ਕਿਸਾਨਾਂ ਨੂੰ ਰਿਹਾਅ ਕੀਤਾ ਗਿਆ। ਸੰਯੁਕਤ ਮੋਰਚੇ ਨੇ ਸਥਿੱਤੀ ਨੂੰ ਭਾਂਪਦਿਆਂ 7 ਮਾਰਚ ਨੂੰ ਐਮਰਜੈਂਸੀ ਮੀਟਿੰਗ ਬੁਲਾਈ, ਜਿਸ ਵਿੱਚ 10 ਮਾਰਚ ਨੂੰ ਪੰਜਾਬ ਸਰਕਾਰ ਦੇ ਸਾਰੇ ਮੰਤਰੀਆਂ ਤੇ ਵਿਧਾਇਕਾਂ ਦੇ ਘਰ ਅੱਗੇ ਚਾਰ ਘੰਟੇ 11 ਤੋਂ 3 ਵਜੇ ਤੱਕ ਧਰਨਾ ਲਗਾਉਣ ਦਾ ਪ੍ਰੋਗਰਾਮ ਉਲੀਕਿਆ ਗਿਆ। ਇਸੇ ਤਹਿਤ ਅੱਜ ਬਾਘਾਪੁਰਾਣਾ ਦੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਦੇ ਘਰ ਅੱਗੇ ਧਰਨਾ ਲਗਾਇਆ ਗਿਆ ਹੈ।ਆਗੂਆ ਨੇ ਸੰਬੋਧਨ ਕਰਦਿਆ ਜਮ ਕੇ ਪੰਜਾਬ ਸਰਕਾਰ ਦੀ ਇਸ ਘਟੀਆ ਵਰਤਾਰੇ ਦੀ ਨਿਖੇਧੀ ਕੀਤੀ, ਤੇ ਭਗਵੰਤ ਮਾਨ ਨੂੰ ਸਖ਼ਤ ਲਹਿਜ਼ੇ ਵਿੱਚ ਚਿਤਾਵਨੀ ਦਿੰਦਿਆ ਆਖਿਆ ਕਿ ਭਗਵੰਤ ਮਾਨ ਕਿਸਾਨਾਂ ਨਾਲ ਘਟੀਆ ਵਰਤਾਰੇ ਬੰਦ ਕਰੇ, ਤੇ ਕਿਸਾਨਾਂ ਦੀਆਂ ਮੰਗਾਂ ਵੱਲ ਧਿਆਨ ਦੇਵੇ।ਸੰਯੁਕਤ ਮੋਰਚੇ ਤਹਿਤ ਹੀ ਕਿਸਾਨ ਆਗੂਆ ਨੇ ਭਗਵੰਤ ਮਾਨ ਨੂੰ ਲਲਕਾਰਦੇ ਹੋਏ ਆਖਿਆ ਕਿ ਭਗਵੰਤ ਮਾਨ ਇਹਨਾਂ ਮੰਗਾਂ ਨੂੰ ਕੇਂਦਰ ਸਰਕਾਰ ਦੀਆਂ ਮੰਗਾਂ ਕਹਿ ਕੇ ਭੱਜਣਾ ਚਾਹੁੰਦਾ ਹੈ,ਭਗਵੰਤ ਮਾਨ 15 ਮਾਰਚ ਨੂੰ ਸੰਯੁਕਤ ਮੋਰਚੇ ਵਲੋਂ ਰੱਖੀ ਗਈ ਮੀਟਿੰਗ ਵਿੱਚ ਹਾਜ਼ਰ ਹੋਵੇ ਤੇ ਖੁੱਲ੍ਹੀ ਬਹਿਸ ਵਿੱਚ ਹਿੱਸਾ ਲੈਣ, ਹਵਾ ਵਿੱਚ ਤੀਰ ਮਾਰਨੇ ਬੰਦ ਕਰੇ, ਅਤੇ ਪੰਜਾਬ ਦੇ ਕਿਸਾਨਾਂ ਦੀਆਂ ਮੰਗਾਂ ਵੱਲ ਧਿਆਨ ਦੇਵੇ,ਨਹੀ ਤਾਂ ਇਹਨਾਂ ਦੇ ਵਿਧਾਇਕਾਂ ਜਾਂ ਵਰਕਰਾਂ ਪਿੰਡਾਂ ਵਿੱਚ ਨਹੀ ਵੜਨ ਦਿੱਤਾ ਜਾਵੇਗਾ।ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਸੈਦੋਕੇ ਨੇ ਕਿਹਾ ਕਿ ਪੱਤਰਕਾਰ ਦਵਿੰਦਰ ਪਾਲ ਸਿੰਘ ਭੁੱਲਰ ਨਿਰਪੱਖ ਪੱਤਰਕਾਰੀ ਦੀ ਥਾਂ ਸਰਕਾਰ ਅਤੇ ਪੁਲਿਸ ਮਸਿਨਰੀ ਦੀ ਸਹਿ ਤੇ ਕਿਸਾਨਾਂ ਦੀਆਂ ਮੰਗਾਂ ਦੇ ਉਲਟ ਜ਼ਹਿਰ ਘੋਲਦਾ ਹੈ,ਇਸ ਗੱਲ ਦੀ ਸੰਯੁਕਤ ਕਿਸਾਨ ਮੋਰਚਾ ਪੂਰਨ ਤੌਰ ਤੇ ਨਿਖੇਧੀ ਕਰਦਾ ਹੈ। ਇਸ ਮੌਕੇ ਬੀਕੇਯੂ ਏਕਤਾ ਉਗਰਾਹਾਂ ਦੇ ਬਲਾਕ ਪ੍ਰਧਾਨ ਗੁਰਦਾਸ ਸਿੰਘ ਸੇਖਾ ਅਤੇ ਸੀਨੀਅਰ ਮੀਤ ਪ੍ਰਧਾਨ ਅਮਰੀਕ ਸਿੰਘ ਘੋਲੀਆ ਅਤੇ ਮੀਤ ਪ੍ਰਧਾਨ ਗੁਰਦੇਵ ਸਿੰਘ ਡੇਮਰੂ, ਬਲਾਕ ਪ੍ਰਧਾਨ ਕਿਰਤੀ ਕਿਸਾਨ ਯੂਨੀਅਨ ਅਜਮੇਰ ਸਿੰਘ ਛੋਟਾ ਘਰ, ਸਹਾਇਕ ਖਜਾਨਚੀ ਸੁਖਵਿੰਦਰ ਸਿੰਘ ਕਾਲਾ ਲੰਗਿਆਣਾ ਬੀਕੇਯੂ ਏਕਤਾ ਉਗਰਾਹਾਂ ਅਤੇ ਪ੍ਰੈੱਸ ਸਕੱਤਰ ਬੀਕੇਯੂ ਏਕਤਾ ਉਗਰਾਹਾਂ ਗੁਰਤੀਰ ਸਿੰਘ ਚੀਦਾ ਅਤੇ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰੈਸ ਸਕੱਤਰ ਜਸਮੇਲ ਸਿੰਘ ਗੋਰਾ ਰਾਜਿਆਣਾ,ਯੂਥ ਕਨਵੀਨਰ ਬਲਕਰਨ ਸਿੰਘ ਵੈਰੋਕੇ, ਔਰਤ ਵਿੰਗ ਦੀ ਕਨਵੀਨਰ ਛਿੰਦਰਪਾਲ ਕੌਰ ਰੋਡੇ, ਗੁਰਮੀਤ ਸਿੰਘ ਕੁੱਲ ਹਿੰਦ ਕਿਸਾਨ ਸਭਾ, ਬੀਕੇਯੂ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਕਸ਼ਮੀਰ ਸਿੰਘ ਭੇਖਾ ਜ਼ਿਲ੍ਹਾ ਮੀਤ ਪ੍ਰਧਾਨ, ਬਲਾਕ ਸਲਾਹਕਾਰ ਲਖਵਿੰਦਰ ਸਿੰਘ ਲੱਖਾ ਸੁਖਾਨੰਦ ਬੀਕੇਯੂ ਏਕਤਾ ਉਗਰਾਹਾਂ ਆਦਿ ਕਿਸਾਨ ਆਗੂਆਂ ਨੇ ਸੰਬੋਧਨ ਕੀਤਾ ਅਤੇ ਇਸ ਮੌਕੇ ਹਰਮੇਲ ਸਿੰਘ ਘਾਲੀ ਸਮਾਲਸਰ,ਭਾਨ ਸਿੰਘ ਸੁਖਾਨੰਦ, ਨਿਰਮਲ ਸਿੰਘ ਸੁਖਾਨੰਦ, ਬਿੰਦਰ ਸਿੰਘ ਸੁਖਾਨੰਦ, ਦਰਸ਼ਨ ਸਿੰਘ ਸੁਖਾਨੰਦ,ਬੀਬੀ ਪਰਮਜੀਤ ਕੌਰ ਚੀਦਾ, ਸ਼ਹਿਬਾਜ਼ ਸਿੰਘ ਚੀਦਾ, ਦਿਲਬਾਗ ਸਿੰਘ ਲੰਗਿਆਣਾ ਨਵਾਂ, ਮੱਖਣ ਸਿੰਘ ਢਿੱਲਵਾਂ ਵਾਲਾ, ਜੈਪਾਲ ਸਿੰਘ ਬੁੱਧ ਸਿੰਘ ਵਾਲਾ, ਚਮਕੌਰ ਸਿੰਘ ਢਿੱਲਵਾਂ, ਬੀਬੀ ਜਗਵਿੰਦਰ ਕੌਰ ਰਾਜਿਆਣਾ,, ਹਰਭਜਨ ਗਿਰ ਘੋਲੀਆ ਖੁਰਦ, ਤਾਰਾ ਸਿੰਘ ਥਰਾਜ, ਨਿਰਮਲ ਸਿੰਘ ਮਾਣੂੰਕੇ,ਸੇਵਕ ਸਿੰਘ ਮਾਹਲਾ ਕਲਾਂ ਆਦਿ ਕਿਸਾਨ ਮਜ਼ਦੂਰ ਸ਼ਾਮਲ ਸਨ।

Print Friendly, PDF & Email

Leave a Reply Cancel reply

Your email address will not be published. Required fields are marked *

About Us

Jagat sewak news portal is basically focused on promoting Punjabi language toward the whole world . As you all had showered faith in our past publications, we hope more motivation and love by your side in future projects.

Recent Stories

  • ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ
  • ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਧੁੰਮਾਂ ਦੇ ਇਲਜ਼ਾਮਾਂ ਤੋਂ ਬਾਅਦ, ਸਿਮਰਨਜੀਤ ਸਿੰਘ ਮਾਨ ਨੇ ਲਗਾਏ ਗੰਭੀਰ ਆਰੋਪ। 

Follow Us

Facebook Twitter Instagram

© 2026 JNews - Premium WordPress news & magazine theme by Jegtheme.

No Result
View All Result
  • Home
    • Home – Layout 1
    • Home – Layout 2
    • Home – Layout 3
  • E-Paper
  • Youtube Channel Videos
  • Contact Us