JAGAT SEWAK
  • Home
  • PUNJABਪੰਜਾਬ

    Punjab

    ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਧੁੰਮਾਂ ਦੇ ਇਲਜ਼ਾਮਾਂ ਤੋਂ ਬਾਅਦ, ਸਿਮਰਨਜੀਤ ਸਿੰਘ ਮਾਨ ਨੇ ਲਗਾਏ ਗੰਭੀਰ ਆਰੋਪ। 
    ਪੰਜਾਬ

    June 6, 2026
    1.6k
    ਅੰਮ੍ਰਿਤਸਰ ਸਾਹਿਬ ਵਿਖੇ ਆਪ੍ਰੇਸ਼ਨ ਬਲੂ ਸਟਾਰ ਦੀ 42ਵੀਂ ਮਨਾਈ ਗਈ ਬਰਸੀ,ਸ੍ਰੀ ਅਕਾਲ ਤਖ਼ਤ ਤੋਂ ਸਮੁੱਚੀ ਸਿੱਖ ਕੌਮ ਨੂੰ ਆਪਣੇ ਮੂਲ ਗੁਰੂ ਪੰਥ ਤੇ ਗੁਰੂ ਗ੍ਰੰਥ ਦੇ ਨਾਲ ਜੁੜਨ ਦੀ ਅਪੀਲ

    ਪੰਜਾਬ ਪੁਲਿਸ ਨੇ ਇੱਕ ਅਫ਼ਗ਼ਾਨੀ ਸਮੇਂਤ 6 ਵਿਅਕਤੀਆਂ ਨੂੰ ਹਥਿਆਰਾਂ ਅਤੇ ਹੈਰੋਇਨ ਨਾਲ ਕੀਤਾ ਕਾਬੂ

    June 5, 2026
    1.6k
    ਅਮਰੀਕੀ ਸੰਸਦ ਨੇ ਡੋਨਲਡ ਟਰੰਪ ਨੂੰ ਦਿੱਤਾ ਝਟਕਾ,ਇਰਾਨ ਨਾਲ ਚੱਲ ਰਹੀ ਜੰਗ ਰੋਕਣ ਦਾ ਕੀਤਾ ਮਤਾ ਪਾਸ 

    June 4, 2026
    1.7k
  • INDIAਦੇਸ਼
    ਆਮ ਆਦਮੀ ਪਾਰਟੀ ਨੂੰ ਲੱਗਾ ਵੱਡਾ ਝਟਕਾ, ਤਿੰਨ ਸੰਸਦ ਮੈਂਬਰਾਂ ਨੇ ਛੱਡੀ ਪਾਰਟੀ 

    ਅਮਿਤ ਸ਼ਾਹ ਵੱਲੋਂ ਆਮ ਆਦਮੀ ਪਾਰਟੀ ਤੋੜਨ ਲਈ,ਰਾਘਵ ਚੱਢੇ ਨੂੰ ਕੀਤੀ ਵੱਡੀ ਆਫਰ, ਬਲਤੇਜ ਪੰਨੂੰ ਨੇ ਲਗਾਏ ਵੱਡੇ ਇਲਜ਼ਾਮ 

    ਸੰਸਦ ਭਾਈ ਅੰਮ੍ਰਿਤਪਾਲ ਸਿੰਘ ਦੀ ਐਨ ਐਸ ਏ ਖ਼ਤਮ ਹੋਣ ਤੋਂ ਬਾਅਦ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਹੋਈ ਪੇਸ਼ੀ 

    ਆਮ ਆਦਮੀ ਪਾਰਟੀ ਨੇ ਰਾਘਵ ਚੱਢਾ ਨੂੰ ਰਾਜ ਸਭਾ ਦੇ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਇਆ। ਰਾਜ ਸਭਾ ਸਕੱਤਰੇਤ ਨੂੰ ਸੌਂਪਿਆ ਦਿੱਤਾ ਪੱਤਰ 

    ਵੱਡੀ ਖਬਰ, ਭਾਰਤੀ ਜਨਤਾ ਪਾਰਟੀ ਦੇ ਦਫਤਰ ਦੇ ਨੇੜੇ ਹੋਇਆ ਧਮਾਕਾ, ਪੁਲਿਸ ਨੇ ਜਾਂਚ ਕੀਤੀ ਸ਼ੁਰੂ 

    ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਐਚ ਐੱਸ ਫੂਲਕਾ ਬੀਜੇਪੀ ਵਿੱਚ ਹੋਏ ਸ਼ਾਮਲ 

    ਪੰਜਾਬ ਵਿੱਚ ਚੋਣਾਂ ਦਾ ਬਿਗਲ ਵਜਾਉਣ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ 14 ਮਾਰਚ ਨੂੰ ਆ ਰਹੇ ਮੋਗਾ 

    ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਵਕੀਲ ਉਪਰ ਚੱਲੀਆਂ ਗੋਲੀਆਂ, ਇੱਕ ਵਿਅਕਤੀ ਹੋਇਆ ਜ਼ਖ਼ਮੀ 

    ਅਮਰੀਕਾ ਵਿੱਚ ਗੁਰਪਤਵੰਤ ਪੰਨੂ ਦੇ ਕਤਲ ਦੀ ਸਾਜ਼ਿਸ਼ ਘੜਨ ਵਾਲੇ ਨਿਖਿਲ ਗੁਪਤਾ ਨੇ ਆਪਣੇ ਤੇ ਲੱਗੇ ਦੋਸ਼ ਕੀਤੇ ਕਬੂਲ,40 ਸਾਲ ਤੱਕ ਹੋ ਸਕਦੀ ਸਜ਼ਾ 

  • WORLDਵਿਸ਼ਵ
    ਅਮਰੀਕਾ ਵਿੱਚ ਗੈਰਕਾਨੂੰਨੀ ਤਰੀਕੇ ਨਾਲ ਰਹਿੰਦੇ 30 ਭਾਰਤੀ ਟਰੱਕ ਡਰਾਈਵਰਾਂ ਨੂੰ ਕੀਤਾ ਗ੍ਰਿਫਤਾਰ,ਹੋ ਸਕਦੇ ਡਿਪੋਰਟ 

    ਜਾਨਲੇਵਾ ਇਬੋਲਾ ਵਾਇਰਸ ਕਰਕੇ, ਕੈਨੇਡਾ ਸਰਕਾਰ ਨੇ ਲਗਾਈਆਂ ਸਖ਼ਤ ਪਾਬੰਦੀਆਂ 

    ਕੈਨੇਡਾ ਪੁਲਿਸ ਨੇ ਜਬਰੀ ਵਸੂਲੀ ਕਰਨ ਦੇ ਦੋਸ਼ਾਂ ਤਹਿਤ 17 ਪੰਜਾਬੀ ਨੋਜਵਾਨਾਂ ਨੂੰ ਕੀਤਾ ਗ੍ਰਿਫਤਾਰ 

    ਕੈਨੇਡਾ ਸਰਕਾਰ ਵੱਲੋਂ ਇੰਮੀਗ੍ਰੇਸ਼ਨ ਕਾਨੂੰਨ ਬਿੱਲ ਸੀ 12 ਮੁਤਾਬਕ,30000 ਲੋਕਾਂ ਨੂੰ ਬਾਹਰ ਕੱਢਣ ਦੇ ਕੀਤੇ ਹੁਕਮ 

    ਈਰਾਨ ਅਤੇ ਅਮਰੀਕਾ ਦੀ ਜੰਗ ਨੂੰ ਲੈਕੇ ਵੱਡੀ ਖਬਰ, ਸ਼ਰਤਾਂ ਦੇ ਆਧਾਰ ਉਪਰ ਦੋ ਹਫਤਿਆਂ ਲਈ ਹੋਈ ਜੰਗਬੰਦੀ 

    ਅਮਰੀਕਾ ਨੇ ਵੱਡੀ ਗਿਣਤੀ ਵਿੱਚ ਪੰਜਾਬੀ ਟਰੱਕ ਡਰਾਈਵਰਾਂ ਦੇ ਲਾਇਸੈਂਸ ਕੀਤੇ ਰੱਦ 

    ਕੈਨੇਡਾ ਦੇ ਸਰੀ ਵਿੱਚ ਇੱਕ ਹੋਰ ਨੌਜਵਾਨ ਦਾ ਗੋਲੀਆਂ ਮਾਰਕੇ ਕੀਤਾ ਕਤਲ 

    ਮੰਦਭਾਗੀ ਖ਼ਬਰ-ਰੋਜੀ ਰੋਟੀ ਕਮਾਉਣ ਗਏ ਮੋਗਾ ਦੇ ਨੌਜਵਾਨ ਦਾ ਕੈਨੇਡਾ ਵਿੱਚ ਅਣਪਛਾਤੇ ਵਿਅਕਤੀਆਂ ਨੇ ਕੀਤਾ ਕ*ਤ*ਲ 

    ਕੈਨੇਡਾ ਵਿੱਚ ਵਰਕ ਪਰਮਿਟ ਤੇ ਕੰਮ ਕਰ ਰਹੇ ਕਾਮਿਆਂ ਨੂੰ ਸਰਕਾਰ ਕਰੇਗੀ ਪੱਕੇ 

  • BUSINESSਕਾਰੋਬਾਰ
  • E-Paper
  • Youtube
SUBSCRIBE
No Result
View All Result

Home ਪੰਜਾਬ

ਪੰਥਕ ਜਥੇਬੰਦੀਆਂ ਨੇ ਸ੍ਰੀ ਅਨੰਦਪੁਰ ਸਾਹਿਬ ਵਿੱਚ ਕੀਤਾ ਵੱਡਾ ਇਕੱਠ, ਨਵੇਂ ਜਥੇਦਾਰਾਂ ਦਾ ਕੀਤਾ ਬਾਈਕਾਟ,6 ਮਤੇ ਕੀਤੇ ਪਾਸ 

by Tarlochan Singh Brar
March 14, 2025
Reading Time: 1 min read
0
ਪੰਥਕ ਜਥੇਬੰਦੀਆਂ ਨੇ ਸ੍ਰੀ ਅਨੰਦਪੁਰ ਸਾਹਿਬ ਵਿੱਚ ਕੀਤਾ ਵੱਡਾ ਇਕੱਠ, ਨਵੇਂ ਜਥੇਦਾਰਾਂ ਦਾ ਕੀਤਾ ਬਾਈਕਾਟ,6 ਮਤੇ ਕੀਤੇ ਪਾਸ 
Share on WhatsApp!Share on Facebook

ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਥਕ ਜਥੇਬੰਦੀਆਂ ਵੱਲੋਂ ਵੱਡਾ ਇਕੱਠ ਕੀਤਾ ਗਿਆ ਹੈ। ਇਸ ਮੌਕੇ ਪੰਥਕ ਜਥੇਬੰਦੀਆਂ ਦੇ ਆਗੂਆਂ ਨੇ ਨਵੇਂ ਜਥੇਦਾਰਾਂ ਦੀ ਨਿਯੁਕਤੀ ਨੂੰ ਰੱਦ ਕਰ ਦਿੱਤਾ ਤੇ ਗਿਆਨੀ ਰਘਬੀਰ ਸਿੰਘ, ਗਿਆਨੀ ਸੁਲਤਾਨ ਸਿੰਘ ਤੇ ਗਿਆਨੀ ਹਰਪ੍ਰੀਤ ਸਿੰਘ ਨੂੰ ਮੁੜ ਤੋਂ ਸੇਵਾ ਸਾਂਭਣ ਦੀ ਅਪੀਲ ਕੀਤੀ। ਇਸ ਦੌਰਾਨ 6 ਮਤੇ ਵੀ ਪਾਸ ਕੀਤੇ ਗਏ। ਜੋ ਹੇਠਾਂ ਲਿਖੇ ਅਨੁਸਾਰ ਹੈ-

1. ਕੁਲਦੀਪ ਸਿੰਘ ਗੜਗੱਜ ਜੀ ਦੀ ਸ੍ਰੀ ਅਕਾਲ ਤਖਤ ਸਾਹਿਬ ਜੀ ਦੀ ਕਾਰਜਕਾਰੀ ਜਥੇਦਾਰ ਅਤੇ ਤਖਤ ਸ਼੍ਰੀ ਕੇਸਗੜ ਸਾਹਿਬ ਜੀ ਦੇ ਜਥੇਦਾਰ ਵਜੋਂ ਕੀਤੀ ਗਈ ਨਿਯੁਕਤੀ ਨੂੰ ਰੱਦ ਕਰਦਾ ਹੈ। ਅਤੇ ਟੇਕ ਸਿੰਘ ਸਾਹਿਬ ਤਲਵੰਡੀ ਸਾਬੋ ਦੇ ਜਥੇਦਾਰ ਵਜੋਂ ਕੀਤੀ ਗਈ ਵਿਅਕਤੀ ਨੂੰ ਵੀ ਰੱਦ ਕਰਦਾ ਹੈ। ਇਹਨਾਂ ਦਾ ਮੁਕੰਮਲ ਤੌਰ ਤੇ ਬਾਈਕਾਟ ਕੀਤਾ ਜਾਵੇ

2 ਪਾਸ ਕਰਦਾ ਹੈ ਕਿ ਸਿੰਘ ਸਾਹਿਬ ਗਿਆਨੀ ਰਘਵੀਰ ਸਿੰਘ ਜੀ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਜੀ ਜਥੇਦਾਰ ਸ੍ਰੀ ਕੇਸਗੜ ਸਾਹਿਬ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜੀ ਜਥੇਦਾਰ ਤਖਤ ਸ੍ਰੀ ਦਮਦਮਾ ਸਾਹਿਬ ਨੂੰ ਤਖਤ ਸਾਹਿਬਾਨਾਂ ਦੇ ਜਥੇਦਾਰ ਵਜੋਂ ਸੇਵਾ ਸੰਭਾਲ ਹੁਣ ਸੌਂਪ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰ ਕਮੇਟੀ ਪੰਥ ਦੀਆਂ ਭਾਵਨਾਵਾਂ ਦਾ ਸਤਿਕਾਰ ਕਰੇ

RELATED STORIES

ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਧੁੰਮਾਂ ਦੇ ਇਲਜ਼ਾਮਾਂ ਤੋਂ ਬਾਅਦ, ਸਿਮਰਨਜੀਤ ਸਿੰਘ ਮਾਨ ਨੇ ਲਗਾਏ ਗੰਭੀਰ ਆਰੋਪ। 

ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਧੁੰਮਾਂ ਦੇ ਇਲਜ਼ਾਮਾਂ ਤੋਂ ਬਾਅਦ, ਸਿਮਰਨਜੀਤ ਸਿੰਘ ਮਾਨ ਨੇ ਲਗਾਏ ਗੰਭੀਰ ਆਰੋਪ। 

June 6, 2026
1.6k
ਅੰਮ੍ਰਿਤਸਰ ਸਾਹਿਬ ਵਿਖੇ ਆਪ੍ਰੇਸ਼ਨ ਬਲੂ ਸਟਾਰ ਦੀ 42ਵੀਂ ਮਨਾਈ ਗਈ ਬਰਸੀ,ਸ੍ਰੀ ਅਕਾਲ ਤਖ਼ਤ ਤੋਂ ਸਮੁੱਚੀ ਸਿੱਖ ਕੌਮ ਨੂੰ ਆਪਣੇ ਮੂਲ ਗੁਰੂ ਪੰਥ ਤੇ ਗੁਰੂ ਗ੍ਰੰਥ ਦੇ ਨਾਲ ਜੁੜਨ ਦੀ ਅਪੀਲ

ਅੰਮ੍ਰਿਤਸਰ ਸਾਹਿਬ ਵਿਖੇ ਆਪ੍ਰੇਸ਼ਨ ਬਲੂ ਸਟਾਰ ਦੀ 42ਵੀਂ ਮਨਾਈ ਗਈ ਬਰਸੀ,ਸ੍ਰੀ ਅਕਾਲ ਤਖ਼ਤ ਤੋਂ ਸਮੁੱਚੀ ਸਿੱਖ ਕੌਮ ਨੂੰ ਆਪਣੇ ਮੂਲ ਗੁਰੂ ਪੰਥ ਤੇ ਗੁਰੂ ਗ੍ਰੰਥ ਦੇ ਨਾਲ ਜੁੜਨ ਦੀ ਅਪੀਲ

June 6, 2026
1.6k

3 ….ਉਹਨਾਂ ਤਿੰਨ ਮੈਂਬਰਾਂ ਦਾ ਧੰਨਵਾਦ ਕਰਦਾ ਹੈ। ਜਿਨਹਾਂ ਨੇ ਕੌਮ ਦੀਆਂ ਭਾਵਨਾਵਾਂ ਦੀ ਤਰਜਮਾਨੀ ਕਰਦਿਆਂ ਹੋਇਆਂ ਸਿੰਘ ਸਾਹਿਬਾਨਾਂ ਨੂੰ ਹਟਾਉਣ ਵਾਲੇ ਮਤੇ ਦਾ ਵਿਰੋਧ ਕੀਤਾ ਸੀ। ਅਤੇ ਬਾਕੀ ਜੋ ਅੰਤਰੰ ਕਮੇਟੀ ਦੇ 11 ਮੈਂਬਰ ਹਨ ਉਹਨਾਂ ਨੂੰ ਅਪੀਲ ਕਰਦਾ ਹੈ ਕਿ ਉਹ 17 ਤਰੀਕ ਨੂੰ ਪਹਿਲਾਂ ਵਾਲੇ ਜਥੇਦਾਰਾਂ ਦੀ ਸੇਵਾ ਬਹਾਲੀ ਕਰਨ ਅਤੇ ਨਵੇਂ ਜਥੇਦਾਰਾਂ ਦੀ ਨਿਯੁਕਤੀ ਨੂੰ ਰੱਦ ਕਰਨ ਅੱਜ ਦਾ ਇਹ ਇਕੱਠ ਸਿੱਖ ਸੰਗਤਾਂ ਨੂੰ ਇਹ ਅਪੀਲ ਕਰਦਾ ਹੈ ਕਿ ਅੰਤਰੰ ਕਮੇਟੀ ਦੇ 11 ਮੈਂਬਰਾਂ ਨੂੰ ਮਿਲ ਕੇ ਇਹ ਤਸਵੀਰ ਕੱਲ ਕਿ ਉਹ 17 ਤਰੀਕ ਨੂੰ ਆਪਣੇ ਫਰਜ ਨੂੰ ਪਛਾਣਦੇ ਹੋਏ ਸਿੱਖ ਪੰਥ ਦੀਆਂ ਭਾਵਨਾਵਾਂ ਦੀ ਤਜਵਾਨੀ ਕਰਨਗੇ ਜੇਕਰ ਉਹ ਅਜਿਹਾ ਕਰਨ ਲਈ ਸਹਿਮਤ ਨਹੀਂ ਹੁੰਦੇ ਤਾਂ ਸਿੱਖ ਸੰਗਤਾਂ ਉਹਨਾਂ ਦਾ ਘਰਾ ਕਰਨ ਅਤੇ ਉਹਨਾਂ ਨੂੰ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਉਸਾਰ ਫੈਸਲੇ ਲੈਣ ਲਈ ਮਜਬੂਰ ਕਰਨ

4 ਅੱਜ ਦਾ ਇਹ ਪੰਥ ਇਕੱਠ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਅਪੀਲ ਕਰਦਾ ਹੈ। ਕਿ ਅੱਗੇ ਤੋਂ ਤਖਤ ਸਾਹਿਬਾਨਾਂ ਦੇ ਜਥੇਦਾਰਾਂ ਦੀ ਨਿਯੁਕਤੀ ਅਤੇ ਉਹਨਾਂ ਦੀ ਸੇਵਾ ਮੁਕਤੀ ਦਿਆ ਸਮੂਹ ਉਹਨਾਂ ਦੀ ਸੇਵਾ ਮੁਕਤੀ ਦਾ ਸਮੂਹ ਜਥੇਬੰਦੀਆਂ ਸੰਪਰਦਾਵਾਂ ਸਿੱਖ ਬੁੱਧੀਜੀਵੀਆਂ ਦੀ ਪ੍ਰਵਾਨਗੀ ਨਾਲ ਬਿਧੀ ਵਿਧਾਨ ਲਿਖਣੀ ਰੂਪ ਵਿੱਚ ਬਣਾਇਆ ਜਾਵੇ ਤਾਂ ਕਿ ਸਿੰਘ ਤਖਤ ਸਾਹਿਬਾਨਾਂ ਦੀ ਮਨ ਮਰਿਆਦਾ ਅਤੇ ਉਹਨਾਂ ਦੇ ਸਤਿਕਾਰ ਨੂੰ ਸਦੀਵ ਕਰਨ ਲਈ ਮਹਾਨ ਰੱਖਿਆ ਜਾ ਸਕੇ

5 ਪੰਥਕ ਇਕੱਠ ਸਮੂਹ ਸਿੱਖ ਸੰਗਤਾਂ ਨੂੰ ਇਹ ਅਪੀਲ ਕਰਦਾ ਹੈ ਕਿ ਜੋ ਆਪੋ ਆਪਣੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂ ਆਪੋ ਆਪਣੇ ਹਲਕੇ ਦੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੂੰ 28 ਮਾਰਚ ਨੂੰ ਹੋਰ ਰਹੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਬਜਲਾਸ ਤੋਂ ਪਹਿਲਾਂ ਵਫਦ ਰੂਪ ਵਿੱਚ ਮਿਲ ਕੇ ਸਮੂਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਕੋਲੋਂ ਇਹ ਤਸਦੀਕ ਕਰਨ ਕਿ ਉਹ ਅੰਤਰੰ ਕਮੇਟੀ ਵੱਲੋਂ ਕੀਤੇ ਗਏ ਪੰਥ ਵਿਰੋਧੀ ਫੈਸਲਿਆਂ ਨੂੰ ਰੱਦ ਕਰਾਉਣ ਲਈ ਆਪਣਾ ਯੋਗਦਾਨ ਦੇਣਗੇ ਜੇਕਰ ਉਹ ਆਪਣਾ ਫਰਜ਼ ਨਹੀਂ ਪਛਾਣਦੇ ਤਾਂ ਅੱਜ ਦਾ ਇਹ ਪੰਥਕ ਇਕੱਠ ਇਹ ਫੈਸਲਾ ਕਰਦਾ ਹੈ ਕਿ 28 ਮਾਰਚ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਜਟ ਇਜਲਾਸ ਵਾਲੇ ਦਿਨ ਸਰਦਾਰ ਤੇਜਾ ਸਿੰਘ ਸਮੁੰਦਰੀ ਹਾਰ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਮੂਹ ਸਿੱਖ ਸੰਗਤਾਂ ਹਰ ਪਿੰਡ ਵਿੱਚੋਂ ਆਪ ਮੁਹਾਰੇ ਵਹੀਰਾਂ ਕੱਤ ਕੇ ਪੁੱਜਣਗੇ ਇਸ ਲਈ ਆਪਣਾ ਫਰਜ਼ ਨਾ ਪਛਾਣਣ ਵਾਲੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਉਸ ਸਮੇਂ ਸਿੱਖ ਸੰਗਤਾਂ ਦੇ ਰੋ ਚੱਲਣ ਲਈ ਤਿਆਰ ਰਹਿਨ

6 ਸ਼੍ਰੀ ਅਕਾਲ ਤਖਤ ਸਾਹਿਬ ਅਤੇ ਹੋਰ ਤਖਤ ਸਾਹਿਬਾਨਾਂ ਦੀ ਮਾਨ ਮਰਿਆਦਾ ਤੇ ਸਤਿਕਾਰ ਨੂੰ ਜੋ ਢਾਹ ਲੱਗੀ ਹੈ ਸਿੱਖ ਪੰਥ ਵਿੱਚ ਜੋ ਸੰਕਟ ਦੇ ਹਾਲਾਤ ਬਣੇ ਹੋਏ ਹਨ ਉਹਨਾਂ ਸਬੰਧੀ ਅੱਜ ਦਾ ਇਹ ਪੰਥਕ ਇਕੱਠ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਮੁਖੀ ਦਮਦਮੀ ਟਕਸਾਲ ਅਤੇ ਪ੍ਰਧਾਨ ਸੰਤ ਸਮਾਜ ਨੂੰ ਅਪੀਲ ਕਰਦਾ ਹੈ ਕਿ ਉਸ ਸਮੂਹ ਸੰਤ ਸਮਾਜ ਸਿੱਖ ਸੰਪਰਦਾਵਾਂ ਸੰਤ ਮਹਾਂਪੁਰਸ਼ਾਂ ਅਤੇ ਸਮੁੱਚੀਆਂ ਜਥੇਬੰਦੀਆਂ ਨੂੰ ਨਾਲ ਲੈ ਕੇ ਸਿੱਖ ਪੰਥ ਨੂੰ ਇਹਨਾਂ ਦਰੇਖ ਸੰਗਤਾਂ ਵਿੱਚੋਂ ਬਾਹਰ ਕੱਢਣ ਵਾਸਤੇ ਅਗਵਾਈ ਕਰਨ ਕਿਉਂਕਿ ਦਮਦਮੀ ਟਕਸਾਲ ਦਾ ਇਤਿਹਾਸ ਗਵਾਹ ਹੈ ਕਿ ਉਹ ਸਮੇਂ ਸਮੇਂ ਪੰਥ ਵਿੱਚ ਪੈਦਾ ਹੋਏ ਧਾਰਮਿਕ ਅਤੇ ਰਾਜਸੀ ਸੰਗਤਾਂ ਸਮੇਂ ਦਮਦਮੀ ਟਕਸਾਲ ਦੇ ਮੁਖੀ ਸਾਹਿਬਾਨ ਹੀ ਪੰਥ ਦੀ ਅਗਵਾਈ ਕਰਦੇ ਰਹੇ ਹਨ ਅੱਜ ਸਮੇਂ ਦੀ ਇਹ ਵੱਡੀ ਲੋੜ ਹੈ

Print Friendly, PDF & Email

Leave a Reply Cancel reply

Your email address will not be published. Required fields are marked *

About Us

Jagat sewak news portal is basically focused on promoting Punjabi language toward the whole world . As you all had showered faith in our past publications, we hope more motivation and love by your side in future projects.

Recent Stories

  • ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਧੁੰਮਾਂ ਦੇ ਇਲਜ਼ਾਮਾਂ ਤੋਂ ਬਾਅਦ, ਸਿਮਰਨਜੀਤ ਸਿੰਘ ਮਾਨ ਨੇ ਲਗਾਏ ਗੰਭੀਰ ਆਰੋਪ। 
  • ਅੰਮ੍ਰਿਤਸਰ ਸਾਹਿਬ ਵਿਖੇ ਆਪ੍ਰੇਸ਼ਨ ਬਲੂ ਸਟਾਰ ਦੀ 42ਵੀਂ ਮਨਾਈ ਗਈ ਬਰਸੀ,ਸ੍ਰੀ ਅਕਾਲ ਤਖ਼ਤ ਤੋਂ ਸਮੁੱਚੀ ਸਿੱਖ ਕੌਮ ਨੂੰ ਆਪਣੇ ਮੂਲ ਗੁਰੂ ਪੰਥ ਤੇ ਗੁਰੂ ਗ੍ਰੰਥ ਦੇ ਨਾਲ ਜੁੜਨ ਦੀ ਅਪੀਲ

Follow Us

Facebook Twitter Instagram

© 2026 JNews - Premium WordPress news & magazine theme by Jegtheme.

No Result
View All Result
  • Home
    • Home – Layout 1
    • Home – Layout 2
    • Home – Layout 3
  • E-Paper
  • Youtube Channel Videos
  • Contact Us