JAGAT SEWAK
  • Home
  • PUNJABਪੰਜਾਬ

    Punjab

    ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਧੁੰਮਾਂ ਦੇ ਇਲਜ਼ਾਮਾਂ ਤੋਂ ਬਾਅਦ, ਸਿਮਰਨਜੀਤ ਸਿੰਘ ਮਾਨ ਨੇ ਲਗਾਏ ਗੰਭੀਰ ਆਰੋਪ। 
    ਪੰਜਾਬ

    June 6, 2026
    1.6k
    ਅੰਮ੍ਰਿਤਸਰ ਸਾਹਿਬ ਵਿਖੇ ਆਪ੍ਰੇਸ਼ਨ ਬਲੂ ਸਟਾਰ ਦੀ 42ਵੀਂ ਮਨਾਈ ਗਈ ਬਰਸੀ,ਸ੍ਰੀ ਅਕਾਲ ਤਖ਼ਤ ਤੋਂ ਸਮੁੱਚੀ ਸਿੱਖ ਕੌਮ ਨੂੰ ਆਪਣੇ ਮੂਲ ਗੁਰੂ ਪੰਥ ਤੇ ਗੁਰੂ ਗ੍ਰੰਥ ਦੇ ਨਾਲ ਜੁੜਨ ਦੀ ਅਪੀਲ

    ਪੰਜਾਬ ਪੁਲਿਸ ਨੇ ਇੱਕ ਅਫ਼ਗ਼ਾਨੀ ਸਮੇਂਤ 6 ਵਿਅਕਤੀਆਂ ਨੂੰ ਹਥਿਆਰਾਂ ਅਤੇ ਹੈਰੋਇਨ ਨਾਲ ਕੀਤਾ ਕਾਬੂ

    June 5, 2026
    1.6k
    ਅਮਰੀਕੀ ਸੰਸਦ ਨੇ ਡੋਨਲਡ ਟਰੰਪ ਨੂੰ ਦਿੱਤਾ ਝਟਕਾ,ਇਰਾਨ ਨਾਲ ਚੱਲ ਰਹੀ ਜੰਗ ਰੋਕਣ ਦਾ ਕੀਤਾ ਮਤਾ ਪਾਸ 

    June 4, 2026
    1.7k
  • INDIAਦੇਸ਼
    ਆਮ ਆਦਮੀ ਪਾਰਟੀ ਨੂੰ ਲੱਗਾ ਵੱਡਾ ਝਟਕਾ, ਤਿੰਨ ਸੰਸਦ ਮੈਂਬਰਾਂ ਨੇ ਛੱਡੀ ਪਾਰਟੀ 

    ਅਮਿਤ ਸ਼ਾਹ ਵੱਲੋਂ ਆਮ ਆਦਮੀ ਪਾਰਟੀ ਤੋੜਨ ਲਈ,ਰਾਘਵ ਚੱਢੇ ਨੂੰ ਕੀਤੀ ਵੱਡੀ ਆਫਰ, ਬਲਤੇਜ ਪੰਨੂੰ ਨੇ ਲਗਾਏ ਵੱਡੇ ਇਲਜ਼ਾਮ 

    ਸੰਸਦ ਭਾਈ ਅੰਮ੍ਰਿਤਪਾਲ ਸਿੰਘ ਦੀ ਐਨ ਐਸ ਏ ਖ਼ਤਮ ਹੋਣ ਤੋਂ ਬਾਅਦ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਹੋਈ ਪੇਸ਼ੀ 

    ਆਮ ਆਦਮੀ ਪਾਰਟੀ ਨੇ ਰਾਘਵ ਚੱਢਾ ਨੂੰ ਰਾਜ ਸਭਾ ਦੇ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਇਆ। ਰਾਜ ਸਭਾ ਸਕੱਤਰੇਤ ਨੂੰ ਸੌਂਪਿਆ ਦਿੱਤਾ ਪੱਤਰ 

    ਵੱਡੀ ਖਬਰ, ਭਾਰਤੀ ਜਨਤਾ ਪਾਰਟੀ ਦੇ ਦਫਤਰ ਦੇ ਨੇੜੇ ਹੋਇਆ ਧਮਾਕਾ, ਪੁਲਿਸ ਨੇ ਜਾਂਚ ਕੀਤੀ ਸ਼ੁਰੂ 

    ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਐਚ ਐੱਸ ਫੂਲਕਾ ਬੀਜੇਪੀ ਵਿੱਚ ਹੋਏ ਸ਼ਾਮਲ 

    ਪੰਜਾਬ ਵਿੱਚ ਚੋਣਾਂ ਦਾ ਬਿਗਲ ਵਜਾਉਣ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ 14 ਮਾਰਚ ਨੂੰ ਆ ਰਹੇ ਮੋਗਾ 

    ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਵਕੀਲ ਉਪਰ ਚੱਲੀਆਂ ਗੋਲੀਆਂ, ਇੱਕ ਵਿਅਕਤੀ ਹੋਇਆ ਜ਼ਖ਼ਮੀ 

    ਅਮਰੀਕਾ ਵਿੱਚ ਗੁਰਪਤਵੰਤ ਪੰਨੂ ਦੇ ਕਤਲ ਦੀ ਸਾਜ਼ਿਸ਼ ਘੜਨ ਵਾਲੇ ਨਿਖਿਲ ਗੁਪਤਾ ਨੇ ਆਪਣੇ ਤੇ ਲੱਗੇ ਦੋਸ਼ ਕੀਤੇ ਕਬੂਲ,40 ਸਾਲ ਤੱਕ ਹੋ ਸਕਦੀ ਸਜ਼ਾ 

  • WORLDਵਿਸ਼ਵ
    ਅਮਰੀਕਾ ਵਿੱਚ ਗੈਰਕਾਨੂੰਨੀ ਤਰੀਕੇ ਨਾਲ ਰਹਿੰਦੇ 30 ਭਾਰਤੀ ਟਰੱਕ ਡਰਾਈਵਰਾਂ ਨੂੰ ਕੀਤਾ ਗ੍ਰਿਫਤਾਰ,ਹੋ ਸਕਦੇ ਡਿਪੋਰਟ 

    ਜਾਨਲੇਵਾ ਇਬੋਲਾ ਵਾਇਰਸ ਕਰਕੇ, ਕੈਨੇਡਾ ਸਰਕਾਰ ਨੇ ਲਗਾਈਆਂ ਸਖ਼ਤ ਪਾਬੰਦੀਆਂ 

    ਕੈਨੇਡਾ ਪੁਲਿਸ ਨੇ ਜਬਰੀ ਵਸੂਲੀ ਕਰਨ ਦੇ ਦੋਸ਼ਾਂ ਤਹਿਤ 17 ਪੰਜਾਬੀ ਨੋਜਵਾਨਾਂ ਨੂੰ ਕੀਤਾ ਗ੍ਰਿਫਤਾਰ 

    ਕੈਨੇਡਾ ਸਰਕਾਰ ਵੱਲੋਂ ਇੰਮੀਗ੍ਰੇਸ਼ਨ ਕਾਨੂੰਨ ਬਿੱਲ ਸੀ 12 ਮੁਤਾਬਕ,30000 ਲੋਕਾਂ ਨੂੰ ਬਾਹਰ ਕੱਢਣ ਦੇ ਕੀਤੇ ਹੁਕਮ 

    ਈਰਾਨ ਅਤੇ ਅਮਰੀਕਾ ਦੀ ਜੰਗ ਨੂੰ ਲੈਕੇ ਵੱਡੀ ਖਬਰ, ਸ਼ਰਤਾਂ ਦੇ ਆਧਾਰ ਉਪਰ ਦੋ ਹਫਤਿਆਂ ਲਈ ਹੋਈ ਜੰਗਬੰਦੀ 

    ਅਮਰੀਕਾ ਨੇ ਵੱਡੀ ਗਿਣਤੀ ਵਿੱਚ ਪੰਜਾਬੀ ਟਰੱਕ ਡਰਾਈਵਰਾਂ ਦੇ ਲਾਇਸੈਂਸ ਕੀਤੇ ਰੱਦ 

    ਕੈਨੇਡਾ ਦੇ ਸਰੀ ਵਿੱਚ ਇੱਕ ਹੋਰ ਨੌਜਵਾਨ ਦਾ ਗੋਲੀਆਂ ਮਾਰਕੇ ਕੀਤਾ ਕਤਲ 

    ਮੰਦਭਾਗੀ ਖ਼ਬਰ-ਰੋਜੀ ਰੋਟੀ ਕਮਾਉਣ ਗਏ ਮੋਗਾ ਦੇ ਨੌਜਵਾਨ ਦਾ ਕੈਨੇਡਾ ਵਿੱਚ ਅਣਪਛਾਤੇ ਵਿਅਕਤੀਆਂ ਨੇ ਕੀਤਾ ਕ*ਤ*ਲ 

    ਕੈਨੇਡਾ ਵਿੱਚ ਵਰਕ ਪਰਮਿਟ ਤੇ ਕੰਮ ਕਰ ਰਹੇ ਕਾਮਿਆਂ ਨੂੰ ਸਰਕਾਰ ਕਰੇਗੀ ਪੱਕੇ 

  • BUSINESSਕਾਰੋਬਾਰ
  • E-Paper
  • Youtube
SUBSCRIBE
No Result
View All Result

Home ਪੰਜਾਬ

 ਪੁਲੀਸ ਨੂੰ ਫੌਜੀ ਅਧਿਕਾਰੀ ਅਤੇ ਉਸ ਦੇ ਪੁੱਤਰ ਦੀ ਕੁੱਟਮਾਰ ਕਰਨੀ ਪਈ ਮਹਿੰਗੀ, ਐਸ ਐਸ ਪੀ ਨੇ 12 ਕਰਮਚਾਰੀ ਕੀਤੇ ਮੁਅੱਤਲ 

by Tarlochan Singh Brar
March 17, 2025
Reading Time: 1 min read
0
 ਪੁਲੀਸ ਨੂੰ ਫੌਜੀ ਅਧਿਕਾਰੀ ਅਤੇ ਉਸ ਦੇ ਪੁੱਤਰ ਦੀ ਕੁੱਟਮਾਰ ਕਰਨੀ ਪਈ ਮਹਿੰਗੀ, ਐਸ ਐਸ ਪੀ ਨੇ 12 ਕਰਮਚਾਰੀ ਕੀਤੇ ਮੁਅੱਤਲ 
Share on WhatsApp!Share on Facebook

ਪੰਜਾਬ ਦੇ ਪਟਿਆਲਾ ਵਿੱਚ ਪੁਲੀਸ ਨੇ ਇਕ ਫੋਜੀ ਅਧਿਕਾਰੀ ਅਤੇ ਉਸਦੇ ਪੁੱਤਰ ਨਾਲ ਕੁੱਟਮਾਰ ਕਰਨ ਦੇ ਮਾਮਲੇ ਸਬੰਧੀ ਤਿੰਨ ਇੰਸਪੈਕਟਰਾਂ ਸਮੇਤ ਬਾਰਾਂ ਪੁਲੀਸ ਕਰਮੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ ਉਨ੍ਹਾਂ ਵਿਰੁੱਧ ਵਿਭਾਗੀ ਜਾਂਚ ਦੇ ਹੁਕਮ ਦਿੱਤੇ ਗਏ ਹਨ। ਪਟਿਆਲਾ ਦੇ ਐਸਐਸਪੀ ਨਾਨਕ ਸਿੰਘ ਨੇ ‘ਟ੍ਰਿਬਿਊਨ ਸਮੂਹ’ ਨੂੰ ਦੱਸਿਆ ਕਿ 12 ਪੁਲੀਸ ਮੁਲਾਜ਼ਮਾਂ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ, ‘‘ਅਸੀਂ ਮਾਮਲੇ ਦੀ ਵਿਸਥਾਰ ਨਾਲ ਜਾਂਚ ਕਰਾਂਗੇ ਅਤੇ ਇਨਸਾਫ਼ ਕੀਤਾ ਜਾਵੇਗਾ। ਅਸੀਂ ਕਿਸੇ ਨੂੰ ਨਹੀਂ ਬਖਸ਼ਾਂਗੇ।’’ ਸੂਤਰਾਂ ਨੇ ਦੱਸਿਆ ਕਿ ਮੁਅੱਤਲ ਕੀਤੇ ਗਏ ਅਧਿਕਾਰੀਆਂ ਵਿਚ ਹੈਰੀ ਬੋਪਾਰਾਏ, ਰੌਨੀ ਸਿੰਘ ਅਤੇ ਹਰਜਿੰਦਰ ਢਿੱਲੋਂ ਤੋਂ ਇਲਾਵਾ ਨੌਂ ਨਾਂ ਸ਼ਾਮਲ ਹਨ।

ਪਟਿਆਲਾ ਪੁਲੀਸ ਵੱਲੋਂ ਸਰਕਾਰੀ ਰਾਜਿੰਦਰਾ ਹਸਪਤਾਲ ਨੇੜੇ ਹੋਏ ਝਗੜੇ ਲਈ ਅਣਪਛਾਤੇ ਵਿਅਕਤੀਆਂ ਵਿਰੁੱਧ ਐੱਫਆਈਆਰ ਦਰਜ ਕਰਨ ਤੋਂ ਦੋ ਦਿਨ ਬਾਅਦ ਇੱਕ ਫੌਜੀ ਅਧਿਕਾਰੀ ਅਤੇ ਉਸਦੀ ਪਤਨੀ ਨੇ ਪੁਲੀਸ ’ਤੇ ਬੇਰਹਿਮੀ ਦਾ ਦੋਸ਼ ਲਗਾਇਆ ਸੀ। ਨਵੀਂ ਦਿੱਲੀ ਦੇ ਫੌਜ ਹੈੱਡਕੁਆਰਟਰ ਵਿੱਚ ਤਾਇਨਾਤ ਕਰਨਲ ਪੁਸ਼ਪਿੰਦਰ ਬਾਠ ਨੇ ਦਾਅਵਾ ਕੀਤਾ ਕਿ 13 ਮਾਰਚ ਦੀ ਰਾਤ ਨੂੰ ਉਸ ’ਤੇ ਹਮਲਾ ਕੀਤਾ ਗਿਆ ਸੀ। ਉਹ ਇਸ ਸਮੇਂ ਆਪਣੇ ਪੁੱਤਰ ਸਮੇਤ ਇਲਾਜ ਅਧੀਨ ਹੈ, ਜਿਸ ’ਤੇ ਕਥਿਤ ਤੌਰ ‘ਤੇ ਪਟਿਆਲਾ ਵਿੱਚ ਤਾਇਨਾਤ ਪੁਲਿਸ ਕਰਮੀਆਂ ਵੱਲੋਂ ਹਮਲਾ ਕੀਤਾ ਗਿਆ ਸੀ।

ਪੁਲੀਸ ਨੇ ਅਣਪਛਾਤਿਆਂ ਵਿਰੁੱਧ ਦਰਜ ਕੀਤੀ ਐੱਫਆਈਆਰ

ਇਸ ਮਾਮਲੇ ਸਬੰਧੀ ਪੁਲੀਸ ਨੇ ਅਣਪਛਾਤੇ ਵਿਅਕਤੀਆਂ ਵਿਰੁੱਧ ਐਫਆਈਆਰ ਦਰਜ ਕੀਤੀ ਹੈ, ਪਰ ਫੌਜੀ ਅਧਿਕਾਰੀ ਦੇ ਪਰਿਵਾਰਕ ਮੈਂਬਰਾਂ ਨੇ ਪੰਜਾਬ ਪੁਲੀਸ ਅਧਿਕਾਰੀਆਂ ’ਤੇ ਪਿਤਾ ਅਤੇ ਪੁੱਤਰ ’ਤੇ ਹਮਲਾ ਕਰਨ ਦਾ ਦੋਸ਼ ਲਗਾਇਆ ਹੈ। ਜਾਣਕਾਰੀ ਅਨੁਸਾਰ ਝਗੜਾ ਹੋਣ ਮੌਕੇ ਪੁਲੀਸ ਕਰਮੀ ਸਿਵਲ ਵਰਦੀ ਵਿੱਚ ਸਨ ਅਤੇ ਇਕ 7 ਸਾਲਾਂ ਬੱਚੇ ਨੂੰ ਬਚਾਉਨ ਲਈ ਹੋਏ ਅਗਵਾਕਾਰਾਂ ਨਾਲ ਮੁਕਾਬਲੇ ਤੋਂ ਬਾਅਦ ਹਸਪਤਾਲ ਜਾ ਰਹੇ ਸਨ । ਉਧਰ ਇਕ ਪੁਲੀਸ ਅਧਿਕਾਰੀ ਨੇ ਦਾਅਵਾ ਕੀਤਾ ਹੈ ਕਿ ਕਰਨਲ ਅਤੇ ਉਸ ਦੇ ਪੁੱਤਰ ਨੇ ਉਨ੍ਹਾਂ ਤੇ ਹਮਲਾ ਕੀਤਾ, ਉਹ ਨਸ਼ੇ ਵਿਚ ਸਨ। ਪੁਲੀਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਇੱਕ ਢਾਬਾ ਮਾਲਕ ਦੇ ਬਿਆਨ ’ਤੇ ਐਫਆਈਆਰ ਦਰਜ ਕਰ ਲਈ ਹੈ ਅਤੇ ਜਾਂਚ ਜਾਰੀ ਹੈ।

RELATED STORIES

ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਧੁੰਮਾਂ ਦੇ ਇਲਜ਼ਾਮਾਂ ਤੋਂ ਬਾਅਦ, ਸਿਮਰਨਜੀਤ ਸਿੰਘ ਮਾਨ ਨੇ ਲਗਾਏ ਗੰਭੀਰ ਆਰੋਪ। 

ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਧੁੰਮਾਂ ਦੇ ਇਲਜ਼ਾਮਾਂ ਤੋਂ ਬਾਅਦ, ਸਿਮਰਨਜੀਤ ਸਿੰਘ ਮਾਨ ਨੇ ਲਗਾਏ ਗੰਭੀਰ ਆਰੋਪ। 

June 6, 2026
1.6k
ਅੰਮ੍ਰਿਤਸਰ ਸਾਹਿਬ ਵਿਖੇ ਆਪ੍ਰੇਸ਼ਨ ਬਲੂ ਸਟਾਰ ਦੀ 42ਵੀਂ ਮਨਾਈ ਗਈ ਬਰਸੀ,ਸ੍ਰੀ ਅਕਾਲ ਤਖ਼ਤ ਤੋਂ ਸਮੁੱਚੀ ਸਿੱਖ ਕੌਮ ਨੂੰ ਆਪਣੇ ਮੂਲ ਗੁਰੂ ਪੰਥ ਤੇ ਗੁਰੂ ਗ੍ਰੰਥ ਦੇ ਨਾਲ ਜੁੜਨ ਦੀ ਅਪੀਲ

ਅੰਮ੍ਰਿਤਸਰ ਸਾਹਿਬ ਵਿਖੇ ਆਪ੍ਰੇਸ਼ਨ ਬਲੂ ਸਟਾਰ ਦੀ 42ਵੀਂ ਮਨਾਈ ਗਈ ਬਰਸੀ,ਸ੍ਰੀ ਅਕਾਲ ਤਖ਼ਤ ਤੋਂ ਸਮੁੱਚੀ ਸਿੱਖ ਕੌਮ ਨੂੰ ਆਪਣੇ ਮੂਲ ਗੁਰੂ ਪੰਥ ਤੇ ਗੁਰੂ ਗ੍ਰੰਥ ਦੇ ਨਾਲ ਜੁੜਨ ਦੀ ਅਪੀਲ

June 6, 2026
1.6k

ਪਰਿਵਾਰ ਨੇ ਪ੍ਰੈਸ ਕਾਨਫਰੰਸ ਕਰ ਹੱਡਬੀਤੀ ਸੁਣਾਈ

ਪਟਿਆਲਾ ਵਿੱਚ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਕਰਨਲ ਪੁਸ਼ਪਿੰਦਰ ਬਾਠ ਦੀ ਪਤਨੀ ਜਸਵਿੰਦਰ ਬਾਠ ਨੇ ਦਾਅਵਾ ਕੀਤਾ ਕਿ ਉਸਦਾ ਪਤੀ ਅਤੇ ਪੁੱਤਰ ਨਾਲ ਸਰਕਾਰੀ ਰਾਜਿੰਦਰਾ ਹਸਪਤਾਲ ਦੇ ਨੇੜੇ ਇੱਕ ਢਾਬੇ ’ਤੇ ਪਹੁੰਚੇ ਸਨ। ਉਨ੍ਹਾਂ ਦਾਅਵਾ ਕੀਤਾ ਕਿ ਜਦੋਂ ਉਹ ਕਾਰ ਤੋਂ ਬਾਹਰ ਖੜ੍ਹੇ ਹੋ ਕੇ ਖਾਣਾ ਖਾ ਰਹੇ ਸਨ, ਤਾਂ ਪੁਲੀਸ ਅਧਿਕਾਰੀ ਮੌਕੇ ’ਤੇ ਪਹੁੰਚੇ ਅਤੇ ਕਰਨਲ ਨੂੰ ਕਾਰ ਹਟਾਉਣ ਲਈ ਕਿਹਾ। ਉਨ੍ਹਾਂ ਦੱਸਿਆ, ‘‘ਜਦੋਂ ਮੇਰੇ ਪਤੀ ਨੇ ਉਨ੍ਹਾਂ ਦੀ ਭਾਸ਼ਾ ’ਤੇ ਇਤਰਾਜ਼ ਕੀਤਾ, ਤਾਂ ਪੁਲੀਸ ਕਰਮੀਆਂ ਵਿੱਚੋਂ ਇੱਕ ਨੇ ਮੁੱਕਾ ਮਾਰਿਆ ਅਤੇ ਬਾਅਦ ਵਿੱਚ ਸਾਰੇ ਪੁਲੀਸ ਕਰਮਚਾਰੀਆਂ ਨੇ ਮੇਰੇ ਪਤੀ ਅਤੇ ਮੇਰੇ ਪੁੱਤਰ ਨੂੰ ਦੀ ਕੁੱਟਮਾਰ ਕੀਤੀ।’’ ਉਨ੍ਹਾਂ ਦੋਸ਼ ਲਾਇਆ ਕਿ ਸੀਸੀਟੀਵੀ ਫੁਟੇਜ ਅਤੇ ਉਨ੍ਹਾਂ ਪਛਾਣੇ ਜਾਣ ਦੇ ਬਾਵਜੂਦ ਪੁਲੀਸ ਕਰਮੀਆਂ ਪ੍ਰਤੀ ਪੁਲੀਸ ਪੱਖਪਾਤੀ ਭੂਮਿਕਾ ਨਿਭਾ ਰਹੀ ਹੈ।

Print Friendly, PDF & Email

Leave a Reply Cancel reply

Your email address will not be published. Required fields are marked *

About Us

Jagat sewak news portal is basically focused on promoting Punjabi language toward the whole world . As you all had showered faith in our past publications, we hope more motivation and love by your side in future projects.

Recent Stories

  • ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਧੁੰਮਾਂ ਦੇ ਇਲਜ਼ਾਮਾਂ ਤੋਂ ਬਾਅਦ, ਸਿਮਰਨਜੀਤ ਸਿੰਘ ਮਾਨ ਨੇ ਲਗਾਏ ਗੰਭੀਰ ਆਰੋਪ। 
  • ਅੰਮ੍ਰਿਤਸਰ ਸਾਹਿਬ ਵਿਖੇ ਆਪ੍ਰੇਸ਼ਨ ਬਲੂ ਸਟਾਰ ਦੀ 42ਵੀਂ ਮਨਾਈ ਗਈ ਬਰਸੀ,ਸ੍ਰੀ ਅਕਾਲ ਤਖ਼ਤ ਤੋਂ ਸਮੁੱਚੀ ਸਿੱਖ ਕੌਮ ਨੂੰ ਆਪਣੇ ਮੂਲ ਗੁਰੂ ਪੰਥ ਤੇ ਗੁਰੂ ਗ੍ਰੰਥ ਦੇ ਨਾਲ ਜੁੜਨ ਦੀ ਅਪੀਲ

Follow Us

Facebook Twitter Instagram

© 2026 JNews - Premium WordPress news & magazine theme by Jegtheme.

No Result
View All Result
  • Home
    • Home – Layout 1
    • Home – Layout 2
    • Home – Layout 3
  • E-Paper
  • Youtube Channel Videos
  • Contact Us