ਪੰਜਾਬ ਦੀ ਮੋਗਾ ਪੁਲੀਸ ਨੇ ਗੈਰ ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਚਾਰ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਕੋਲੋਂ 9 ਪਿਸਤੌਲ 32 ਬੋਰ 20 ਜ਼ਿੰਦਾ ਕਾਰਤੂਸ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।ਜਿਸ ਤੋਂ ਬਾਅਦ ਪੁਲੀਸ ਨੇ ਹੋਰ ਲੋਕਾਂ ਦਾ ਪਤਾ ਲਗਾਉਣ ਲਈ ਕਿਹੜੇ ਤਸਕਰਾਂ ਨਾਲ ਜੁੜੇ ਹੋਏ ਹੈ, ਉਨ੍ਹਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ
PUNJAB




INDIA








WORLD










